ਫਗਵਾੜਾ, (ਜਲੋਟਾ)— ਇਕ ਵਿਆਹੁਤਾ ਦੀ ਰਹੱਸਮਈ ਹਾਲਾਤ 'ਚ ਜ਼ਹਿਰ ਨਿਗਲਣ ਤੋਂ ਬਾਅਦ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਰਵਿੰਦਰ ਕੌਰ ਪਤਨੀ ਮਨਮੋਹਨ ਸਿੰਘ ਵਾਸੀ ਪਿੰਡ ਭਬਿਆਣਾ ਫਗਵਾੜਾ ਦੇ ਤੌਰ 'ਤੇ ਹੋਈ ਹੈ, ਦੀ ਲਾਸ਼ ਨੂੰ ਪੁਲਸ ਨੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
9 ਹਜ਼ਾਰ ਐੱਮ. ਐੱਲ. ਸ਼ਰਾਬ ਸਣੇ ਗ੍ਰਿਫਤਾਰ
NEXT STORY