ਸਿੰਧੂ ਆਪਣੇ ਕਰੀਅਰ ਦੀ ਸਰਵਸ੍ਰੇਸ਼ਠ ਪੰਜਵੀਂ ਰੈਂਕਿੰਗ 'ਤੇ

You Are HereSports
Friday, February 17, 2017-1:58 AM
ਨਵੀਂ ਦਿੱਲੀ—ਰੀਓ ਓਲੰਪਿਕ ਵਿਚ ਚਾਂਦੀ ਤਮਗਾ ਜੇਤੂ ਭਾਰਤੀ ਬੈਡਮਿੰਟਨ ਸਟਾਰ ਪੀ. ਵੀ. ਸਿੰਧੂ ਵੀਰਵਾਰ ਨੂੰ ਜਾਰੀ ਤਾਜ਼ਾ ਵਿਸ਼ਵ ਰੈਂਕਿੰਗ ਵਿਚ ਆਪਣੇ ਕਰੀਅਰ ਦੀ ਸਰਵਸ੍ਰੇਸ਼ਠ ਪੰਜਵੀਂ ਰੈਂਕਿੰਗ 'ਤੇ ਪਹੁੰਚ ਗਈ ਹੈ। ਸਿੰਧੂ ਨੇ ਆਪਣੀ ਰੈਂਕਿੰਗ ਵਿਚ ਇਕ ਸਥਾਨ ਦਾ ਸੁਧਾਰ ਕੀਤਾ । ਭਾਰਤ ਦੀ ਹੀ ਸਾਇਨਾ ਨੇਹਵਾਲ ਆਪਣੇ ਨੌਵੇਂ ਸਥਾਨ 'ਤੇ ਬਣੀ ਹੋਈ ਹੈ।

ਪੰਜਾਬੀ ਮੇਟਰੀਮੋਨੀ ਤੋਂ ਸਹੀ ਰਿਸ਼ਤਾ ਦੀ ਚੇਣ ਕਰੋ - ਮੁਫ਼ਤ ਰਜਿਸਟਰ ਕਰੋ!

Popular News

.