ਜਦੋਂ ਧੋਨੀ ਪਹੁੰਚਿਆ ਆਪਣੀ ਬੇਟੀ ਜੀਵਾ ਦੇ ਸਕੂਲ (ਵੀਡੀਓ)

You Are HereSports
Friday, January 12, 2018-3:47 AM

ਨਵੀਂ ਦਿੱਲੀ— ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਇਨ੍ਹਾਂ ਦਿਨ੍ਹਾਂ 'ਚ ਆਪਣੇ ਪਰਿਵਾਰ ਦੇ ਨਾਲ ਸਮਾਂ ਬਤੀਤ ਕਰ ਰਹੇ ਹਨ। ਧੋਨੀ ਨੇ ਇਕ ਤਸਵੀਰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ ਜਿਸ 'ਚ ਉਹ ਆਪਣੀ ਬੇਟੀ ਜੀਵਾ ਦੇ ਨਾਲ ਨਜ਼ਰ ਆ ਰਹੇ ਹਨ। ਧੋਨੀ ਨੇ ਇਹ ਤਸਵੀਰ ਜੀਵਾ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀ ਹੈ।

PunjabKesari
ਇਸ ਤਸਵੀਰ ਦੇ ਕੈਪਸ਼ਨ 'ਚ ਧੋਨੀ ਨੇ ਲਿਖਿਆ- ਸਕੂਲ 'ਚ ਪਹਿਲੇ ਐਨੁਐੱਲ ਡੇ ਤੋਂ ਬਾਅਦ। ਇਹ ਤਸਵੀਰ ਸ਼ੇਅਰ ਕਰਦੇ ਹੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ।

 

A post shared by dakshpatel7781 (@dakshpatel7781) on

 

 

Edited By

Gurdeep Singh

Gurdeep Singh is News Editor at Jagbani.

Popular News

!-- -->