Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    8:20:59 PM

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

  • sukhbir badal appointed bhupinder singh neelu of dasuya national vice president

    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • 550th birth anniversary News
  • Jalandhar
  • ਇਕ ਬਾਬਾ ਅਕਾਲ ਰੂਪ ਦੂਜਾ ਰਬਾਬੀ ਮਰਦਾਨਾ

550TH BIRTH ANNIVERSARY News Punjabi(550ਵਾਂ ਪ੍ਰਕਾਸ਼ ਪੁਰਬ)

ਇਕ ਬਾਬਾ ਅਕਾਲ ਰੂਪ ਦੂਜਾ ਰਬਾਬੀ ਮਰਦਾਨਾ

  • Updated: 25 Oct, 2019 10:59 AM
Jalandhar
one baba akal roop and another rabbi mardana
  • Share
    • Facebook
    • Tumblr
    • Linkedin
    • Twitter
  • Comment

       ਇਕ ਬਾਬਾ ਅਕਾਲ ਰੂਪ ਦੂਜਾ ਰਬਾਬੀ ਮਰਦਾਨਾ

ਧਰਤੀ ਤੇ ਇਸ ਤਰ੍ਹਾਂ ਦੀ ਮਿਸਾਲ ਕਿਤੇ ਨਹੀਂ ਮਿਲਦੀ ਕੇ ਕਿਸੇ ਨੇ ਆਪਣਾ ਸਾਰਾ ਜੀਵਨ ਕਿਸੇ ਲਈ ਨਿਸ਼ਾਵਰ ਕਰ ਦਿੱਤਾ ਹੋਵੇ। ਆਪਾ ਭਾਵ ਮਤਲਬ ਹਉਮੈ ਗਵਾ ਕੇ ਕਿਸੇ ਨੂੰ ਆਪਣਾ ਰਹਿਬਰ ਬਣਾ ਲੈਣਾ ਇਹ ਸਿਰਫ ਭਾਈ ਮਰਦਾਨੇ ਦੇ ਹਿੱਸੇ ਆਇਆ ਹੈ। 

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਲਲੰਬਾ ਸਮਾਂ ਬਤੀਤ ਕਰਨ ਵਾਲੇਭਾਈ ਮਰਦਾਨਾ ਹੀ ਸਨ । ਗੁਰੂ ਨਾਨਕ ਦੇਵ ਜੀ ਦੇ ਨਾਲ ਹਰ ਘੜੀ ਦੁੱਖ ਸੁੱਖ ਵਿੱਚ ਸਾਥੀ ਰਹੇ ਭਾਈ ਮਰਦਾਨਾ ਨੂੰ ਉਨ੍ਹਾਂ ਦੇ ਸਮਰਪਣ ਭਾਵਨਾ ਕਰਕੇ ਯਾਦ ਕੀਤਾ ਜਾਂਦਾ  ਹੈ।

ਪਿਤਾ ਬਾਦਰਾ ਤੇ ਮਾਤਾ ਲੱਖੋ ਦੇ ਘਰਜਿੰਨੇ ਵੀ ਬੱਚੇਪੈਦਾ ਹੁੰਦੇ ਸਾਰੇ ਮਰ ਜਾਂਦੇ ਸਨ, ਜਦੋਂ ਮਰਦਾਨਾ ਪੈਦਾ ਹੋਇਆ ਤਾਂ ਉਸ ਦੀ ਮਾਂ ਨੇ ਬੜੀ ਨਿਰਾਸ਼ਤਾ ਵਿੱਚ ਉਸ ਨੂੰ ‘ਮਰ ਜਾਣਾ’ ਭਾਵ ਮਰ ਜਾਣ ਵਾਲਾ ਨਾਂ ਨਾਲ ਬੁਲਾਇਆ ।  ਮਰਦਾਨੇ ਦਾ ਪਹਿਲਾ ਨਾਂ ਦਾਨਾ ਸੀ। ਗੁਰੂ ਨਾਨਕ ਦੇ ਉਹ ਸਾਥੀ ਸਨ ਜਿਸਨੇ ਉਨ੍ਹਾਂ ਦਾ ਸਾਥ ਪੂਰੇ ਸੰਤਾਲੀ ਸਾਲ ਦਿਤਾ।

ਭਾਈ ਮਰਦਾਨੇ ਲਈ ਬਰਫ਼ੀਲੇ ਪਹਾੜਾ ਦੀ ਸਰਦੀ, ਰੇਗਿਸਤਾਨਾਂ ਦੀ ਗਰਮੀ, ਜੰਗਲਾਂ ਵਿੱਚ ਜਾਨਵਰਾਂ ਦਾ ਡਰ, ਉਜਾੜ ਅਤੇ ਵੀਰਾਨੇ ਵਿੱਚ ਭੁੱਖ ਪਿਆਸ ਜਾਂ ਘਰ ਦਾ ਮੋਹ, ਗੁਰੂ ਦਾ ਸਾਥ ਦੇਣ ਵਿੱਚ ਔਕੜ ਨਾ ਬਣੇ। ਗੁਰੂ ਨੇ ਉਸ ਵਿੱਚੋਂ ਪੰਜ ਵਿਕਾਰ-ਕਾਮ, ਕ੍ਰੋਧ, ਲੌਭ, ਮੋਹ ਅਤੇ ਹੰਕਾਰ ਕੱਢ ਕੇ ਪੰਜ ਗੁਣ-ਸਤ ਸੰਤੋਖ ਸਬਰ, ਦਇਆ ਅਤੇ ਧਰਮ ਉਸ ਵਿੱਚ ਭਰ ਦਿੱਤੇ ਸਨ।

ਭਾਈ ਮਰਦਾਨੇ ਵਿੱਚ ਆਪਣੇ ਮਰਾਸੀ ਖਾਨਦਾਨ ਦੀਆਂ ਸਾਰੀਆਂ ਚੰਗਿਆਈਆਂ ਹੋਣ ਤੋਂ ਇਲਾਵਾ, ਰਬਾਬ ਵਜਾਉਣ ਦਾ ਖਾਸ ਗੁਣ ਸੀ, ਜਿਸ ਨਾਲ ਉਸ ਨੇ ਗੁਰੂ ਜੀ ਦੀ ਰਚੀ ਬਾਣੀ ਉੱਨ੍ਹੀਂ ਰਾਗਾਂ ਵਿੱਚ ਗਾਇਨ ਕੀਤੀ।       

ਇਕ ਦਿਨ ਮਰਦਾਨਾ ਸੁਭਾਵਿਕ ਹੀ ਬਾਬੇ ਨਾਨਕ ਦੇ ਦਰ ਅੱਗੇ ਆ ਕੇ ਰਬਾਬ ਵਜਾਉਣ ਲੱਗਾ। ਉਹ ਰਬਾਬ ਵਜਾ ਰਿਹਾ ਸੀ ਤੇ ਨਾਲ ਨਾਲ ਗਾ ਰਿਹਾ ਸੀ। ਬਾਲ ਗੁਰੂ ਨਾਨਕ ਨੇ ਉਸ ਰਬਾਬੀ ਨੂੰ ਪੁੱਛਿਆ, ‘‘ਤੂੰ ਰਬਾਬ ਬੜੀ ਸੋਹਣੀ ਵਜਾਉਂਦਾ ਹੈਂ, ਤੇਰਾ ਨਾਮ ਕੀ ਹੈ?’’ ਰਬਾਬੀ ਨੇ ਉੱਤਰ ਦਿੱਤਾ, ਮੇਰਾ ਨਾਂ ਮਰਦਾਨਾ ਹੈ। ਰੱਬ ਤੁਹਾਨੂੰ ਬਹੁਤਾ ਦੇਵੇ ਜਿਨ੍ਹਾਂ ਮੇਰੇ ਰਾਗ ਦੀ ਕਦਰ ਪਾਈ। ਤੁਹਾਡੇ ਜਿਹੇ ਕਦਰਦਾਨਾਂ ਦੇ ਸਿਰ ’ਤੇ ਅਸੀਂ ਜਿਉਂਦੇ ਹਾਂ।’’ ਗੁਰੂ ਨਾਨਕ ਨੇ ਪ੍ਰਸੰਨ ਹੋ ਕੇ ਆਖਿਆ, ‘‘ਮਰਦਾਨਿਆ ਤੇਰੀ ਰਬਾਬ ਸੁਣ ਕੇ ਮਹਿਸੂਸ ਹੁੰਦਾ ਹੈ ਕਿ ਤੈਨੂੰ ਰਾਗਾਂ ਦੀ ਬੜੀ ਸੂਝ ਹੈ, ਬੜੇ ਸਾਧੇ ਹੋਏ ਹੱਥਾਂ ਨਾਲ ਰਬਾਬ ਵਜਾਉਂਦਾ ਹੈਂ। ਕਿੰਨਾ ਚੰਗਾ ਹੋਵੇ ਜੇ ਰੱਬੀ ਬਾਣੀ ਇਨ੍ਹਾਂ ਰਾਗਾਂ ਵਿੱਚ ਗਾਵੇਂ। ਮੈਂ ਸੱਚੇ ਸਾਹਿਬ ਦੀ ਸਿਫ਼ਤ ਦੇ ਸ਼ਬਦ ਰਚਾਂਗਾ ਤੇ ਤੂੰ ਇਨ੍ਹਾਂ ਰਾਗਾਂ ਵਿੱਚ ਆਪਣੀ ਰਬਾਬ ਦੇ ਸੁਰ ਕਰੀਂ। ਤੇਰਾ ਇਸ ਲੋਕ ਵਿੱਚ ਵੀ ਉਧਾਰ ਹੋਵੇਗਾ ਤੇ ਪਰਲੋਕ ਵਿੱਚ ਵੀ।’’ ਮਰਦਾਨੇ ਨੇ ਉੱਤਰ ਦਿੱਤਾ, ‘‘ਮਹਾਰਾਜ ਅਸੀਂ ਧਨੀ ਲੋਕਾਂ ਨੂੰ ਵਾਰਾਂ ਤੇ ਗੀਤ ਸੁਣਾ ਕੇ ਚਾਰ ਪੈਸੇ ਖੱਟ ਕੇ ਲਿਆਉਂਦੇ ਹਾਂ ਤੇ ਆਪਣਾ ਟੱਬਰ ਪਾਲਦੇ ਹਾਂ। ਜੇ ਮੈਂ ਤੁਹਾਡੀ ਸੰਗਤ ਵਿੱਚ ਰਹਿ ਕੇ ਸ਼ਬਦ ਹੀ ਗਾਉਂਦਾ ਰਿਹਾ ਤਾਂ ਮੇਰੇ ਬਾਲ ਬੱਚਿਆਂ ਦਾ ਗੁਜ਼ਾਰਾ ਕਿਵੇਂ ਹੋਵੇਗਾ? ਜਿੱਥੋਂ ਤਕ ਮੇਰੇ ਉਧਾਰ ਦਾ ਸੁਆਲ ਹੈ, ਉਸ ਦੀ ਮੈਨੂੰ ਚਿੰਤਾ ਨਹੀਂ। ਮੈਂ ਪੰਜ ਨਮਾਜ਼ਾਂ ਪੜ੍ਹਦਾ ਹਾਂ ਤੇ ਰੋਜ਼ੇ ਵੀ ਰੱਖਦਾ ਹਾਂ। ਉਧਾਰ ਮੇਰਾ ਮੇਰੇ ਦੀਨ ਦੇ ਮੁਤਾਬਕ ਹੋ ਹੀ ਜਾਵੇਗਾ। ਰੱਬ ਤੁਹਾਡਾ ਭਲਾ ਕਰੇ, ਤੁਸਾਂ ਮੇਰੇ ਰਾਗ ਨੂੰ ਸਲਾਹਿਆ, ਮੈਨੂੰ ਮਾਣ ਬਖ਼ਸ਼ਿਆ।’’ ਮਰਦਾਨੇ ਦਾ ਰਾਗ, ਉਸ ਦੀ ਸੁਰੀਲੀ ਆਵਾਜ਼ ਤੇ ਸਾਧੇ ਹੋਏ ਹੱਥਾਂ ਵਿਚਲੀ ਰਬਾਬ ਦੀ ਰਵਾਨਗੀ ਬਾਬੇ ਨਾਨਕ ਨੂੰ ਭਾਅ ਗਈ ਤੇ ਇੱਥੋਂ    ਹੀ ਦੋਸਤੀ ਦਾ ਮੁੱਢ ਬੱਝਾ।
 

ਪ੍ਰਿੰਸੀਪਲਸਤਿਬੀਰ ਸਿੰਘ ਲਿੱਖਦੇ ਹਨ ਕਿ ਇਹ ਬਹੁਤ ਘੱਟ ਲੋਕਾਂ ਨੂੰ ਪਤਾ ਹੈ ਕਿ ਸੰਸਾਰ ਪ੍ਰਸਿੱਧ ਗਾਇਕ ਤਾਨਸੇਨ ਦੇ ਗੁਰੂ ਹਰਿਦਾਸ, ਮਰਦਾਨਾ ਜੀ ਦੇ ਹੀ ਸ਼ਗਿਰਦ ਸਨ॥ ਭਾਈ ਗੁਰਦਾਸ ਜੀ ਵੀ ਲਿੱਖਦੇ ਹਨ ਕਿ: ‘ਭਲਾ ਰਬਾਬ ਵਜਾਇੰਦਾ, ਮਜਲਸ ਮਰਦਾਨਾ ਮੀਰਾਸੀ’ (ਵਾਰ 11ਵੀਂ, ਪਉੜੀ 13ਵੀਂ) ਭਾਵ ਕਿ ਮਜਲਸ ਵਿੱਚ ਕੋਈ ਭਾਈ ਮਰਦਾਨਾ ਜੀ ਵਰਗਾ ਰਬਾਬ ਨਹੀਂ ਸੀ ਵਜਾ ਸਕਦਾ।ਇੱਕ ਥਾਂ ਹੋਰ ਭਾਈ ਗੁਰਦਾਸ ਜੀ ਲਿੱਖਦੇ ਹਨ ਕਿ:‘ਇੱਕ ਬਾਬਾ ਅਕਾਲ ਰੂਪ, ਦੂਜਾ ਰਬਾਬੀ ਮਰਦਾਨਾ’ (ਵਾਰ ਪਹਿਲੀ, ਪਉੜੀ 35ਵੀਂ)ਇਹ ਉਸ ਵੇਲੇ ਦਾ ਜ਼ਿਕਰ ਹੈ ਜਦ ਗੁਰੂ ਨਾਨਕ ਦੇਵ ਜੀ ਨੇ ਬਗਦਾਦ ਜਾ ਕੇ ਬਾਹਰ ਡੇਰਾ ਲਾਇਆ ਸੀ। ਇੱਕ ਬਾਬਾ ਅਕਾਲ ਦਾ ਰੂਪ ਤੇ ਦੂਜਾ ਰਬਾਬੀ ਮਰਦਾਨਾ ਉਹਨਾਂ ਦੇ ਨਾਲ ਸੀ।ਗੁਰੂ ਨਾਨਕ ਦੇਵ ਜੀ ਕੀਰਤਨ ਦੀ ਮਹੱਤਤਾ ਤਲਵੰਡੀ ਵਿੱਚ ਹੀ ਦ੍ਰਿੜਾਉਣ ਲੱਗ ਪਏ ਸਨ।ਗੁਰੂ ਨਾਨਕ ਜੀ ਜਦ ਵੀ ਬਾਣੀ ਉਚਾਰਦੇ ਤਾਂ ਮੁੱਖੋਂ ਫੁਰਮਾਉਂਦੇ ਸਨ ਕਿ ਛੇੜ ਮਰਦਾਨਿਆਂ ਰਬਾਬ, ਕਾਈ ਸਿਫ਼ਤ ਖ਼ੁਦਾ ਦੇ ਦੀਦਾਰ ਦੀ ਕਰੀਏ।"ਸਾਥ ਕਰੈਮਰਦਾਨੈਪਰਚਾਵਾ।ਲੈਣ ਦੇਣ ਕੁਛ ਰਖੈ ਨਾ ਦਾਵਾ। (ਪ੍ਰਾਚੀਨ ਪੰਥ ਪ੍ਰਕਾਸ਼)"।ਭਾਈ ਮਰਦਾਨਾ ਜੀ ਗੁਰੂ ਨਾਨਕ ਦੇਵ ਦੇ ਸੰਪਰਕ ਵਿੱਚ ਆਉਣ ਤੋਂ ਪਹਿਲਾਂ ਆਪਣੇ ਮੁਸਲਮਾਨੀ ਦੀਨ ਅਨੁਸਾਰ ਆਪਣਾ ਨਿੱਤਨੇਮ ਦੇ ਪੱਕੇ ਧਾਰਨੀ ਸਨ। ਪੰਜ ਵਕਤ ਦੀ ਨਮਾਜ਼ ਕਰਨੀ ਤੇ ਰੋਜ਼ੇ ਰੱਖਣੇ ਪਰ ਜਦੋਂ ਗੁਰੂ ਨਾਨਕ ਦੇਵ ਜੀ ਦੇ ਸੰਪਰਕ ਵਿੱਚ ਆਏ ਤਾਂ ਉਨ੍ਹਾਂ ਨੇ ਤਿੰਨ ਗੱਲਾਂ ਮਰਦਾਨਾ ਜੀ ਨੂੰ ਦ੍ਰਿੜ੍ਹ ਕਰਵਾਈਆਂ, ਪਿਛਲੀ ਰਾਤੀਂ ਵਾਹਿਗੁਰੂ ਦਾ ਜਾਪ ਕਰਨਾ, ਕੇਸ ਨਹੀਂ ਕਟਵਾਉਣੇ ਤੇ ਆਏ-ਗਏ ਗਰੀਬਲੋੜਵੰਦ ਦੀ ਮਦਦ ਕਰਨੀ। ਇਨ੍ਹਾਂ ਗੱਲਾਂ ਨੂੰ ਭਾਈ ਮਰਦਾਨੇ ਨੇ ਆਪਣੇ ਲੜ ਬੰਨ੍ਹ ਲਿਆ। ਲਗਪਗ 47 ਸਾਲ  ਤਕ ਉਨ੍ਹਾਂ ਨੇ ਗੁਰੂ ਜੀ ਦੀ ਸੰਗਤ ਕੀਤੀ। ਗੁਰੂ ਨਾਨਕ ਦੇਵ ਜੀ ਬਾਣੀ ਉਚਾਰਦੇ ਤੇ ਮਰਦਾਨਾ ਜੀ ਉਸ ਬਾਣੀ ਨੂੰ ਰਾਗਬੱਧ ਕਰ ਕੇ ਗਾਉਂਦੇ।
 

ਭਾਈ ਕਾਹਨ ਸਿੰਘ ਨਾਭਾ ਜੀ ਨੇ ਮਹਾਨ ਕੋਸ਼ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਵਾਰ ਬਿਹਾਗੜਾ ਵਿੱਚ ਭਾਈ ਮਰਦਾਨਾ ਜੀ ਦੇ ਤਿੰਨ ਸਲੋਕਾਂ ਬਾਰੇ ਵੇਰਵਾ ਦਿੱਤਾ ਹੈ।

ਇਕੋ ਨਾਂਉ ਤਕੜਾ ਕੀਉਨ, ਹੋਰ ਨਾਂਵ ਸਭ ਕੀਅਨਖਰਾਬਾ।
ਨੇੜੈ ਨਜੀਕ ਖੁਦਾਇ ਦੇ ਬਾਬਾ।
ਸਲੋਕ ਮਰਦਾਨਾ 1
ਕਲਿਕਲ ਵਾਲੀ ਕਾਮੁਮਦੁ
ਮਨੂਆ ਪੀਵਣਹਾਰੁ॥
ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ
ਅਹੰਕਾਰ॥
ਮਜਲਸ ਕੂੜੈ ਲਬ ਕੀ ਪੀ ਪੀ ਹੋਇ
ਖੁਆਰੁ॥
ਕਰਣੀ ਲਾਹਣਿ ਸਤੁ ਗੁੜੁ ਸਚੁ
ਸਰਾ ਕਰਿ ਸਾਰੁ॥
ਗੁਣ ਮੰਡੇ ਕਰਿ ਸੀਲੁ ਘਿਉ ਸਰਮੁ
ਮਾਸੁ ਅਹਾਰੁ॥
ਗੁਰਮੁਖਿ ਪਾਈਐ ਨਾਨਕਾ ਖਾਧੈ
ਜਾਹਿ ਬਿਕਾਰੁ॥ ਮਰਦਾਨਾ ।।
 

ਭਾਈ ਮਰਦਾਨਾ ਜੀ ਦੇ ਦੋ ਪੁੱਤਰਾਂ ਰਜਾਦਾ ਤੇ ਸਜਾਦਾ ਦਾ ਇਤਿਹਾਸ ਵਿੱਚ ਨਾਂਅ ਆਉਂਦਾ ਹੈ। ਸਜਾਦਾ ਤਲਵੰਡੀ ਵਿੱਚ ਹੀ ਰਹੇ ਤੇ ਰਜਾਦਾਕਰਤਾਰਪੁਰ ਆ ਕੇ ਵੱਸ ਗਏ।ਭਾਈ ਮਰਦਾਨਾ ਗੁਰੂ ਨਾਨਕ ਸਾਹਿਬ ਤੋਂ 9 ਸਾਲ ਵੱਡੇ ਸਨ ਪਰ ਅਕਾਲ ਚਲਾਣਾ ਗੁਰੂ ਸਾਹਿਬ ਤੋ ਪੰਜ ਸਾਲ ਪਹਿਲਾ ਕਰ ਗਏ। ਗੁਰੂਨਾਨਕ ਦੇਵ ਜੀ ਦਾ ਜੋਤੀ ਜੋਤ ਸਮਾਉਣ ਦਾ ਸਮਾਂ ਪੰਜ ਸਾਲ ਬਾਦ ਯਾਨੀ 1539 ਈ: ਦਾ ਹੈ।

____________________________________

ਅਵਤਾਰ ਸਿੰਘ ਆਨੰਦ

98551-20287


 

 

 

  • Sri Guru Nanak Dev ji
  • rabbi mardana
  • ਸ੍ਰੀ ਗੁਰੂ ਨਾਨਕ ਦੇਵ ਜੀ
  • ਰਬਾਬੀ ਮਰਦਾਨਾ

ਪ੍ਰਕਾਸ਼ ਪੁਰਬ ਮੌਕੇ ਪੀਜ਼ੇ ਤੇ ਮੱਕੀ ਦੀ ਰੋਟੀ ਦਾ ਸਵਾਦ ਲੈਣਗੇ ਸ਼ਰਧਾਲੂ

NEXT STORY

Stories You May Like

  • bibi roop kaur sandhu reached the akal takht secretariat
    ਜਥੇਦਾਰ ਨਾਲ ਮੁਲਾਕਾਤ ਕਰਨ ਸ੍ਰੀ ਅਕਾਲ ਤਖ਼ਤ ਸਕੱਤਰੇਤ ਪਹੁੰਚੀ ਬੀਬੀ ਰੂਪ ਕੌਰ, ਦਿੱਤਾ ਵੱਡਾ ਬਿਆਨ
  • roop kaur sandhu  s statement following her expulsion from the akali dal
    9 ਅਕਤੂਬਰ ਨੂੰ ਸਬੂਤਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹੋਵਾਂਗੀ ਪੇਸ਼: ਰੂਪ ਕੌਰ ਸੰਧੂ
  • another major statement from bibi roop kaur
    ਬੀਬੀ ਰੂਪ ਕੌਰ ਦਾ ਇਕ ਹੋਰ ਵੱਡਾ ਬਿਆਨ, ਕਿਹਾ- ਗਲਤ ਪ੍ਰਚਾਰ ਨਾ ਕੀਤਾ ਜਾਵੇ
  • the sir process is gradually emerging as a fraud
    ਐੱਸ. ਆਈ. ਆਰ. ਪ੍ਰਕਿਰਿਆ ਹੌਲੀ-ਹੌਲੀ ਇਕ ਧੋਖਾਦੇਹੀ ਦੇ ਰੂਪ ’ਚ ਉਜਾਗਰ ਹੋ ਰਹੀ ਹੈ : ਚਿਦੰਬਰਮ
  • roop kaur sandhu appeals to dgp gaurav yadav
    ਰੂਪ ਕੌਰ ਸੰਧੂ ਨੇ ਮੰਗੀ ਸੁਰੱਖਿਆ, ਕਿਹਾ ਮੈਨੂੰ ਧਮਕੀਆਂ ਮਿਲ ਰਹੀਆਂ
  • india becomes the largest supplier overtaking russia to take second place
    ਵਿਸ਼ਵਵਿਆਪੀ ਡੀਜ਼ਲ ਸੰਕਟ ਦਰਮਿਆਨ ਭਾਰਤ ਬਣਿਆ ਵੱਡਾ ਸਪਲਾਇਰ, ਰੂਸ ਨੂੰ ਪਛਾੜ ਹਾਸਲ ਕੀਤਾ ਦੂਜਾ ਸਥਾਨ
  • leaders of  shiromani akali dal punar surjit paid obeisance at sri akal takht
    ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ
  • akal takht  sacrilege law  notification
    ਅਕਾਲ ਤਖ਼ਤ ਨੇ ਸਹਿਮਤੀ ਬਣਨ ਤੱਕ ਬੇਅਦਬੀ ਕਾਨੂੰਨ ਨੂੰ ਮੁਅੱਤਲ ਰੱਖਣ ਲਈ ਨੋਟੀਫ਼ਿਕੇਸ਼ਨ ਜਾਰੀ ਕਰਨ ਨੂੰ ਕਿਹਾ
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • 550ਵਾਂ ਪ੍ਰਕਾਸ਼ ਪੁਰਬ ਦੀਆਂ ਖਬਰਾਂ
    • sri guru nanak dev ji  550th parkash purab
      ਪ੍ਰਕਾਸ਼ ਪੁਰਬ 'ਤੇ 13 ਲੱਖ ਤੋਂ ਵੱਧ ਸ਼ਰਧਾਲੂ ਗੁ. ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ
    • gurdaspur sri kartarpur sahib darshan
      4 ਦਿਨ 'ਚ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ 1463 ਸ਼ਰਧਾਲੂ
    • sri guru nanak dev ji 550th parkash purab
      550ਵੇਂ ਪ੍ਰਕਾਸ਼ ਪੁਰਬ 'ਤੇ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਕੌਮ ਦੇ ਨਾਂ ਦਾ ਸੰਦੇਸ਼
    • sri guru nanak dev ji 550th parkash purab
      ਸੰਗਤ ਲਈ ਸੁਲਤਾਨਪੁਰ ਲੋਧੀ 'ਚ ਲੱਗੇ ਏ. ਟੀ. ਐੱਮ. ਵਾਟਰ (ਵੀਡੀਓ)
    • sri guru nanak dev ji 550th parkash purab
      ਕੈਪਟਨ ਅਮਰਿੰਦਰ ਸਿੰਘ ਤੇ ਪ੍ਰਨੀਤ ਕੌਰ ਗੁ. ਸ੍ਰੀ ਬੇਰ ਸਾਹਿਬ ਹੋਏ ਨਤਮਸਤਕ...
    • giani harpreet singh
      ਸ਼ਤਾਬਦੀਆਂ ਮੌਕੇ ਹੋਣ ਵਾਲੇ ਖਰਚ 'ਤੇ ਜਾਣੋ ਕੀ ਬੋਲੇ ਗਿਆਨੀ ਹਰਪ੍ਰੀਤ ਸਿੰਘ...
    • sri guru nanak dev ji 550th prakash purabh president
      ਦਸਤਾਰ ਸਜਾ ਕੇ ਗੁ. ਬੇਰ ਸਾਹਿਬ ਨਤਮਸਤਕ ਹੋਏ ਰਾਸ਼ਟਰਪਤੀ ਰਾਮਨਾਥ ਕੋਵਿੰਦ (ਵੀਡੀਓ)
    • sri guru nanak dev ji 550th prakash purab parkash singh badal
      ਭਾਸ਼ਣ ਦਿੰਦਿਆਂ ਬਾਦਲ ਭੁੱਲੇ ਜਥੇਦਾਰ ਦਾ ਨਾਂ
    • sri guru nanak dev ji  550th parkash purab
      ਲੌਂਗੋਵਾਲ ਦਾ ਐਲਾਨ, ਪੂਰਾ ਸਾਲ ਚੱਲਣਗੇ ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਦੇ ਸਮਾਗਮ
    • sri guru nanak dev ji 550th parkash purab
      'ਬਾਬੇ ਨਾਨਕ' ਦੇ ਰੰਗ 'ਚ ਰੰਗੀਆਂ ਸੰਗਤਾਂ, ਦੇਖੋ ਪ੍ਰਕਾਸ਼ ਪੁਰਬ ਦੀ ਲਾਈਵ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +