Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    8:13:00 AM

  • holidays 11 days  closed  schools

    ਛੁੱਟੀਆਂ ਹੀ ਛੁੱਟੀਆਂ! 11 ਦਿਨ ਬੰਦ ਰਹਿਣਗੇ ਸਕੂਲ,...

  • private jet crashes in florida

    ਫਲੋਰੀਡਾ 'ਚ ਪ੍ਰਾਈਵੇਟ ਜੈੱਟ ਕ੍ਰੈਸ਼: 9 ਲੋਕਾਂ ਦੀ...

  • punjab girls milk

    ਪੰਜਾਬ 'ਚ ਲੂੰ-ਕੰਡੇ ਖੜ੍ਹੇ ਕਰ ਦੇਣ ਵਾਲੀ ਘਟਨਾ!...

  • halloween weekend in the us

    ਅਮਰੀਕਾ 'ਚ ਖ਼ੂਨੀ ਹੈਲੋਵੀਨ ਵੀਕੈਂਡ: ਡਲਾਸ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Agriculture News
  • Jalandhar
  • ਮਿਲਾਵਟਖੋਰੀ ਨੇ ਸ਼ਹਿਦ ਦੀ ਮਿਠਾਸ 'ਚ ਭਰੀ ਕੁੜੱਤਣ

AGRICULTURE News Punjabi(ਖੇਤੀਬਾੜੀ)

ਮਿਲਾਵਟਖੋਰੀ ਨੇ ਸ਼ਹਿਦ ਦੀ ਮਿਠਾਸ 'ਚ ਭਰੀ ਕੁੜੱਤਣ

  • Edited By Rajwinder Kaur,
  • Updated: 24 Jul, 2020 11:13 AM
Jalandhar
adulteration honey sweetness pale
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਸਰਬਜੀਤ ਸਿੰਘ ਸਿੱਧੂ) - ਕਿਸਾਨ ਖੇਤੀ ਦੇ ਨਾਲ-ਨਾਲ ਸਹਾਇਕ ਧੰਦਿਆਂ ਵੱਲ ਜਾ ਰਹੇ ਹਨ ਪਰ ਇਧਰ ਵੀ ਕਿਸਾਨਾਂ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਿਲਾਵਟਖੋਰੀ ਇਸ ਵਿੱਚ ਸਭ ਤੋਂ ਵੱਡਾ ਮਸਲਾ ਹੈ। ਸ਼ਹਿਦ ਮੱਖੀ ਪਾਲਕ ਵੀ ਇਸ ਮਿਲਾਵਟਖੋਰੀ ਦਾ ਸ਼ਿਕਾਰ ਹੋਏ ਹਨ। ਪੂਰੇ ਸੰਸਾਰ ਵਿੱਚ ਭਾਰਤ 8 ਵਾਂ ਸਭ ਤੋਂ ਵੱਧ ਉਤਪਾਦਕ ਦੇਸ਼ ਹੈ। ਇਸ ਦੇ ਕੁੱਲ ਉਤਪਾਦਨ ਦਾ 50 ਫੀਸਦੀ ਤੋਂ ਜ਼ਿਆਦਾ ਵਿਦੇਸ਼ਾਂ ਨੂੰ ਬਰਾਮਦ ਹੁੰਦਾ ਹੈ। ਮਿਲਾਵਟਖੋਰੀ ਕਾਰਨ ਸ਼ਹਿਦ ਦਾ ਮੁੱਲ ਪਿਛਲੇ ਸਾਲਾਂ ਨਾਲੋ ਅੱਧਾ ਰਹਿ ਗਿਆ ਹੈ। 

ਇਸ ਸਬੰਧੀ ਜਗ ਬਾਣੀ ਨਾਲ ਗੱਲ ਕਰਦਿਆਂ ਪ੍ਰੋਗਰੈਸਿਵ ਬੀਕੀਪਰਜ਼ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਨਰਪਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਪੰਜ ਸਾਲਾਂ ਤੋਂ ਸ਼ਹਿਦ ਵਿੱਚ ਬਹੁਤ ਵੱਡੀ ਪੱਧਰ ’ਤੇ ਮਿਲਾਵਟ ਹੋ ਰਹੀ ਹੈ। ਇਸ ਤੋਂ ਪਹਿਲਾਂ ਸ਼ਹਿਰ ਦੀ ਕੀਮਤ 90 ਰੁਪਏ ਪ੍ਰਤੀ ਕਿਲੋ ਤੋਂ ਲੈ ਕੇ 150 ਰੁਪਏ ਪ੍ਰਤੀ ਕਿੱਲੋ ਤੱਕ ਸੀ। ਸ਼ਹਿਰ ਵਿਚ ਮੱਕੀ ਦਾ ਅਰਕ, ਗੰਨੇ ਦਾ ਅਰਕ, ਚੌਲਾਂ ਦਾ ਅਰਕ ਅਤੇ ਹੋਰ ਕਈ ਤਰ੍ਹਾਂ ਦੀ ਮਿਲਾਵਟ ਹੋਣ ਲੱਗ ਗਈ। ਇਸ ਲਈ ਸਰਕਾਰ ਨੇ ਕੁਝ ਟੈਸਟ ਲਾਗੂ ਕੀਤੇ ਸਨ ਜਿਵੇਂ ਐੱਸ.ਐੱਮ.ਆਰ, ਟੀ.ਐੱਮ.ਆਰ., ਪੋਲਨ ਕਾਊਂਟ। ਇਹ ਟੈਸਟ ਸਰਕਾਰ ਨੇ 1 ਜਨਵਰੀ 2019 ਤੋਂ ਲਾਗੂ ਕੀਤੇ ਅਤੇ ਜੁਲਾਈ 2019 ਵਿੱਚ ਬੰਦ ਕਰ ਦਿੱਤੇ।

ਬਰਸਾਤ ਦੇ ਦਿਨਾਂ ’ਚ ਨੁਕਸਾਨ ਦਾ ਕਾਰਣ ਬਣਦੀ ਹੈ ਖੇਤੀ ਸੰਦਾਂ ਦੀ ਸੰਭਾਲ ਸਬੰਧੀ ਲਾਪਰਵਾਹੀ

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜਦੋਂ ਹੋ ਫੂਡ ਸੇਫਟੀ ਅਤੇ ਸਟੈਂਡਰਡ ਅਥਾਰਟੀ ਆਫ਼ ਇੰਡੀਆ ਦੇ ਸਲਾਹਕਾਰ ਕੁਮਾਰ ਅਨਿਲ ਨੂੰ ਮਿਲੇ ਅਤੇ ਪੁੱਛਿਆ ਕਿ ਸ਼ਹਿਦ ਅਤੇ ਇਨ੍ਹਾਂ ਟੈਸਟਾਂ ਨੂੰ ਕਿਉਂ ਬੰਦ ਕਰ ਦਿੱਤਾ ਗਿਆ ਹੈ? ਤਾਂ ਕੁਮਾਰ ਅਨਿਲ ਨੇ ਦੱਸਿਆ ਕਿ ਉਨ੍ਹਾਂ ਕੋਲੋਂ ਇਨ੍ਹਾਂ ਟੈਸਟਾਂ ਨੂੰ ਕਰਨ ਲਈ ਲੋੜੀਂਦਾ ਸਮਾਨ ਹੀ ਨਹੀਂ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਟੈਸਟਾਂ ਨੂੰ ਬੰਦ ਕਰਵਾਉਣ ਉੱਤੇ ਇੰਡਸਟਰੀਆਂ ਦਾ ਵੀ ਬਹੁਤ ਦਬਾਅ ਹੈ। ਇਸ ਤੋਂ ਬਾਅਦ ਨਰਿੰਦਰ ਸਿੰਘ ਹੁਣਾਂ ਨੇ ਪੀ.ਐੱਮ. ਨੂੰ ਚਿੱਠੀ ਲਿਖੀ ਕਿ ਟੈਸਟ ਨਹੀਂ ਬੰਦ ਹੋਣੇ ਚਾਹੀਦੇ ਸਗੋਂ ਐੱਨ ਐੱਮ ਆਰ (ਜੋ ਸਰਵੋਤਮ ਟੈਸਟ ਹੈ) ਨਾਮਕ ਟੈਸਟ ਲਾਗੂ ਹੋਣਾ ਚਾਹੀਦਾ ਹੈ। 

ਲੋੜ ਤੋਂ ਵੱਧ ਪਏ ਮੀਂਹ ਨੇ ਕਿਸਾਨਾਂ ਦੀਆਂ ਫਸਲਾਂ ’ਤੇ ਢਾਹਿਆ ਕਹਿਰ

ਬਰਾਮਦਕਾਰਾਂ ਦੀ ਨਲਾਇਕੀ ਕਰਕੇ ਸ਼ਹਿਦ ਦਾ ਮੁੱਲ 60 ਪ੍ਰਤੀ ਕਿੱਲੋ ਹੀ ਰਹਿ ਗਿਆ। ਕਿਉਂਕਿ ਅੰਤਰਰਾਸ਼ਟਰੀ ਮੰਡੀ ਵਿੱਚ ਪਹਿਲਾਂ ਇਸ ਦੀ ਕੀਮਤ 3200 ਡਾਲਰ ਪ੍ਰਤੀ ਟਨ ਸੀ ਜੋ ਮਿਲਾਵਟ ਖੋਰੀ ਦੀ ਬਦੌਲਤ ਘੱਟ ਕੇ 1450 ਡਾਲਰ ਪ੍ਰਤੀ ਟਨ ਹੀ ਰਹਿ ਗਈ। ਮਿਲਾਵਟਖੋਰੀ ਕਰਕੇ ਅੰਤਰਰਾਸ਼ਟਰੀ ਮੰਡੀ ਵਿਚ ਸ਼ਹਿਦ ਦੀ ਮੰਗ ਘਟ ਗਈ। ਇਸ ਤੋਂ ਬਾਅਦ ਅਕਤੂਬਰ 2019 ਵਿੱਚ ਕੌਮੀ ਪੱਧਰ ’ਤੇ ਇਕ ਮੀਟਿੰਗ ਕੀਤੀ, ਜਿਸ ਵਿੱਚ ਸ਼ਹਿਦ ਮੱਖੀ ਪਾਲਕ ਜਾਂ ਕੋਈ ਜਥੇਬੰਦੀ ਨਹੀਂ ਸੀ। ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ ਐੱਨ. ਐੱਮ. ਆਰ. ਟੈਸਟਿੰਗ ਕਰਕੇ ਸ਼ਹਿਦ ਦੀ ਬਰਾਮਦ ਸਿਰਫ ਅਮਰੀਕਾ ਕੀਤੀ ਜਾਵੇਗੀ ਅਤੇ ਇਹ ਇਕ ਅਗਸਤ 2020 ਤੋਂ ਲਾਗੂ ਹੋਵੇਗਾ। ਬਾਕੀ ਦੇਸ਼ ਅਤੇ ਭਾਰਤ ਦੀ ਮੰਡੀ ਮਿਲਾਵਟ ਖੋਰੀ ਲਈ ਖੁੱਲੀ ਛੱਡ ਦਿੱਤੀ।  

ਕੀ ਸ਼ਰਾਬ ਦੇ ਟੈਕਸ ਸਿਰੋਂ ਚੱਲਣ ਵਾਲੀਆਂ ਸਰਕਾਰਾਂ ਤੋਂ ਕੀ ਰੱਖੀ ਜਾ ਸਕਦੀ ਤੱਰਕੀ ਦੀ ਉਮੀਦ?

ਉਨ੍ਹਾਂ ਕਿਹਾ ਕਿ ਇਸ ਸਬੰਧੀ ਪ੍ਰੋਗਰੈਸਿਵ ਬੀਕੀਪਰਜ਼ ਐਸੋਸੀਏਸ਼ਨ ਪੰਜਾਬ ਦੇ ਮੈਂਬਰ ਪੰਜਾਬ ਦੇ ਖੇਤੀਬਾੜੀ ਸੈਕਟਰੀ ਕਾਹਨ ਸਿੰਘ ਪੰਨੂ ਨੂੰ ਵੀ ਮਿਲੇ ਤਾਂ ਜੋ ਸ਼ਹਿਦ ਵਿੱਚ ਹੋ ਰਹੀ ਮਿਲਾਵਟ ਖੋਰੀ ਦਾ ਹੱਲ ਲੱਭਿਆ ਜਾ ਸਕੇ। ਨਰਪਿੰਦਰ ਸਿੰਘ ਹੁਣਾਂ ਨੇ ਦੱਸਿਆ ਕਿ ਮਿਲਾਵਟਖੋਰੀ ਕਾਰਨ ਘਰੇਲੂ ਖਪਤਕਾਰਾਂ ਦੀ ਮੰਗ ਵਿਚ ਵੀ ਬਹੁਤ ਗਿਰਾਵਟ ਆਈ ਹੈ। ਜੇਕਰ ਇਹ ਮਿਲਾਵਟਖੋਰੀ ਬੰਦ ਹੁੰਦੀ ਹੈ ਤਾਂ ਸ਼ਹਿਦ ਦੀ ਮੰਗ ਬਹੁਤ ਜ਼ਿਆਦਾ ਵਧ ਜਾਵੇਗੀ ਜਿਸ ਨਾਲ ਨਵੇਂ ਉਠ ਰਹੇ ਸ਼ਹਿਦ ਮੱਖੀ ਪਾਲਕਾਂ ਨੂੰ ਵੀ ਹੁਲਾਰਾ ਮਿਲੇਗਾ। 

ਪੰਜਾਬ ਸਰਕਾਰ ਵੱਲੋਂ ਚੋਣਾਂ ਵੇਲ਼ੇ ਕੀਤੇ ਵਾਅਦੇ ਪੂਰੇ ਕਰਨ ਦਾ ਸੀ ਇਹ ਵਧੀਆ ਮੌਕਾ!

ਸੰਗਰੂਰ ਜ਼ਿਲ੍ਹੇ ਦੇ ਸ਼ਹਿਦ ਮੱਖੀ ਪਾਲਕ ਜਗਤਾਰ ਸਿੰਘ ਨੇ ਦੱਸਿਆ ਕਿ ਭਾਰਤ ਵਿੱਚ ਜਿਨ੍ਹਾਂ ਸੰਸਥਾਵਾਂ ਨੇ ਸ਼ਹਿਦ ਟੈਸਟ ਕਰਨ ਲਈ ਸਟੈਂਡਰਡ ਬਣਾਏ ਹਨ ਉਨ੍ਹਾਂ ਨੂੰ ਭਾਰਤ ਦੇ ਸ਼ਹਿਦ ਦੀ ਗੁਣਵੱਤਾ ਬਾਰੇ ਗਿਆਨ ਹੀ ਨਹੀਂ ਹੈ। ਭਾਰਤੀ ਸਾਹਿਤ ਦਾ ਮੁਲਾਂਕਣ ਕਰਕੇ ਹੀ ਤਿਆਰ ਕਰਨਾ ਚਾਹੀਦਾ ਹੈ ਨਾ ਕਿ ਦੂਜੇ ਮੁਲਕਾਂ ਦੀ ਰੀਸ ਕਰਨੀ ਚਾਹੀਦੀ ਹੈ। ਕਿਉਂਕਿ ਜੋ ਸਟੈਂਡਰਡ ਇਹਨਾਂ ਨੇ ਬਣਾਏ ਹਨ ਭਾਰਤੀ ਸ਼ਹਿਦ ਇਸ ਤੋਂ ਕਈ ਗੁਣਾਂ ਚੰਗਾ ਹੈ। ਇਨ੍ਹਾਂ ਸਟੈਂਡਰਡ ਰੱਖਿਆ ਹੈ ਕੇ ਜੇਕਰ ਸ਼ਹਿਦ 3 ਡੈਜ਼ਟੇਜ਼ ਹੈਂ ਤਾਂ ਠੀਕ ਹੈ ਪਰ ਭਾਰਤੀ ਸ਼ਹਿਦ ਸ਼ੁਰੂਆਤ ਵਿੱਚ 25 ਡੈਜ਼ਟੇਜ਼ ਅਤੇ ਪ੍ਰੋਸੈਸਿੰਗ ਤੋਂ ਬਾਅਦ 12 ਡੈਜ਼ਟੇਜ਼ ਤੱਕ ਹੁੰਦਾ ਹੈ। ਐੱਚ.ਐੱਮ. ਐੱਫ ਗਰਮ ਕਰਨ ਨਾਲ ਵੱਧ ਜਾਂਦਾ ਹੈ। ਭਾਰਤ ਨੇ ਇਸ ਦਾ ਸਟੈਂਡਰਡ 80 ਰੱਖਿਆ ਹੈ, ਜੋ ਭਾਰਤ ਦੇ ਸ਼ੁਰੂਆਤੀ ਕੱਢੇ ਗਏ ਸ਼ਹਿਰ ਵਿਚ ਜ਼ੀਰੋ ਅਤੇ ਸਮਾਂ ਪੈਣ ਤੇ ਵੀ 20 ਤੋਂ ਨਹੀਂ ਵੱਧਦਾ ਤਾਂ ਕਿਉਂ ਅਸੀਂ ਬਾਕੀ ਦੇਸ਼ਾਂ ਸਾਹਮਣੇ ਆਪਣੇ ਦੇਸ਼ ਦੇ ਸ਼ਹਿਦ ਦਾ ਇੰਨਾ ਮਾੜਾ ਸਟੈਂਡਰਡ ਰੱਖਿਆ ਹੋਇਆ ਹੈ। 

ਸਨਅਤੀ ਪਾਰਕ ਲਈ ਸਰਕਾਰ ਵੱਲੋਂ ਜ਼ਮੀਨ ਐਕੁਆਇਰ ਕਰਨ ਵਾਲਾ ਮਤਾ ਸੇਖੋਂਵਾਲ ਗਰਾਮ ਸਭਾ ਵੱਲੋਂ ਰੱਦ

ਬਾਗ਼ਬਾਨੀ ਵਿਭਾਗ ਦੇ ਡਾਇਰੈਕਟਰ ਸ਼ੈਲਿੰਦਰ ਕੌਰ ਨੇ ਕਿਹਾ ਕਿ ਮੁਹਾਲੀ ਵਿੱਚ ਲੈਬ ਸ਼ਹਿਦ ਟੈਸਟ ਕਰਦੀ ਹੈ। ਹੁਣ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਚ ਵੀ ਇਕ ਹੋਰ ਬਣਾਉਣ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਵੱਡਾ ਵਪਾਰੀ ਇਸ ਵਿੱਚ ਮਿਲਾਵਟ ਖੋਰੀ ਕਰਕੇ ਵਾਧਾ ਕਰ ਲੈਂਦਾ ਹੈ ਇਸ ਲਈ ਐਨ ਐਮ ਆਰ ਵੀ ਹੋਣਾ ਚਾਹੀਦਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਬੀ ਡਿਵੈਲਪਮੈਂਟ ਸੈਂਟਰ ਇਸ ਵਿੱਚ ਸੁਧਾਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। 

ਖੇਤੀਬਾੜੀ ਦੀਆਂ ਹੋਰ ਖਬਰਾਂ ਪੜ੍ਹਨ ਅਤੇ ਖੇਤੀਬਾੜੀ ਨਾਲ ਸਬੰਧਿਤ ਵੀਡੀਓ ਦੇਖਣ ਲਈ ਤੁਸੀਂ ਜਗਬਾਣੀ ਖੇਤੀਬਾੜੀ ਫੇਸਬੁੱਕ ਪੇਜ ’ਤੇ ਵੀ ਸਾਡੇ ਨਾਲ ਜੁੜ ਸਕਦੇ ਹੋ..., ਜਿਸ ਦੇ ਲਈ ਤੁਸੀਂ ਇਸ ਲਿੰਕ ’ਤੇ ਕਲਿੱਕ ਕਰੋ ‘ਜਗਬਾਣੀ ਖੇਤੀਬਾੜੀ’

  • Adulteration
  • honey
  • sweetness
  • pale
  • ਮਿਲਾਵਟਖੋਰੀ
  • ਸ਼ਹਿਦ
  • ਮਿਠਾਸ
  • ਫਿੱਕਾ

ਬਾਸਮਤੀ ਦੀ ਕੁਆਲਿਟੀ ਪੈਦਾਵਾਰ ਲਈ ਖੇਤੀਬਾੜੀ ਵਿਭਾਗ ਵੱਲੋਂ ਵੈਬੀਨਾਰ ਦਾ ਆਯੋਜਨ

NEXT STORY

Stories You May Like

  • festive season  adulteration
    ਤਿਉਹਾਰੀ ਸੀਜ਼ਨ 'ਚ ਮਿਲਾਵਟਖੋਰੀ 'ਤੇ ਕਾਰਵਾਈ: ਯਮੁਨਾਨਗਰ 'ਚ 3 ਦੁਕਾਨਾਂ 'ਤੇ ਛਾਪੇ, 2 ਲਾਇਸੈਂਸ ਮੁਅੱਤਲ
  • food safety department cracks down on adulteration
    ਮਿਲਾਵਟਖੋਰੀ ’ਤੇ ਫੂਡ ਸੇਫਟੀ ਵਿਭਾਗ ਦਾ ਸ਼ਿਕੰਜਾ, 20 ਕਿਲੋ ਪਿੰਕ ਰੰਗ ਦੀ ਬਰਫੀ ਕਰਵਾਈ ਨਸ਼ਟ
  • speeding car hits van full of passengers  one dead
    ਤੇਜ਼ ਰਫ਼ਤਾਰ ਕਾਰ ਨੇ ਸਵਾਰੀਆਂ ਨਾਲ ਭਰੀ ਵੈਨ ਨੂੰ ਪਿੱਛਿਓਂ ਮਾਰੀ ਟੱਕਰ, ਇਕ ਦੀ ਮੌਤ
  • trolley straw was burnt to ashes after being caught in high voltage wires
    ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਪਰਾਲੀ ਨਾਲ ਭਰੀ ਟਰਾਲੀ ਸੜ ਕੇ ਸੁਆਹ
  • iaf chief last sorty
    IAF ਮੁਖੀ AP ਸਿੰਘ ਨੇ 'ਕਿਰਨ' ਜਹਾਜ਼ 'ਚ ਭਰੀ ਆਖ਼ਰੀ ਉਡਾਣ ! ਕੁਝ ਦਿਨਾਂ 'ਚ ਹੋਣਗੇ ਰਿਟਾਇਰ
  • stock market closes in red for third consecutive day crude oil prices raise
    ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਕੱਚੇ ਤੇਲ ਦੀਆਂ ਕੀਮਤਾਂ ਨੇ ਵਧਾਈ ਚਿੰਤਾ
  • explosion in a pickup van loaded with explosives in bhilwara
    ਭੀਲਵਾੜਾ 'ਚ ਵਿਸਫੋਟਕਾਂ ਨਾਲ ਭਰੀ ਪਿਕਅੱਪ ਵੈਨ 'ਚ ਧਮਾਕਾ, ਡਰਾਈਵਰ ਦੀ ਮੌਤ
  • ballarat diwali mela
    ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
Trending
Ek Nazar
a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਤੀਬਾੜੀ ਦੀਆਂ ਖਬਰਾਂ
    • google s initiative to expand ai in agriculture education and small businesses
      ਭਾਰਤ 'ਚ ਖੇਤੀਬਾੜੀ, ਸਿੱਖਿਆ ਅਤੇ ਛੋਟੇ ਕਾਰੋਬਾਰਾਂ 'ਚ AI ਦਾ ਵਿਸਤਾਰ ਕਰਨ ਲਈ...
    • unseasonal rain in punjab farmers destroyed paddy crop
      ਪੰਜਾਬ 'ਚ ਬੇਮੌਸਮੀ ਬਰਸਾਤ ਨੇ ਰੋਲੇ ਕਿਸਾਨਾਂ ਦੇ ਅਰਮਾਨ, ਝੋਨੇ ਦੀ ਫ਼ਸਲ ਹੋਈ...
    • heatwaves  super el nino  cold  weather  change
      ਸਾਲ 2027 'ਚ ਅੱਗ ਵਰ੍ਹਾਏਗੀ 'ਲੂ'! ਸੁਪਰ ਅਲ ਨੀਲੋ ਦੇ ਅਸਰ ਨਾਲ ਠੰਡ ਮਗਰੋਂ...
    • hardoi  milk dairy  food department  raid
      ਹਰਦੋਈ 'ਚ ਦੁੱਧ ਦੀ ਡੇਅਰੀ 'ਤੇ ਖੁਰਾਕ ਵਿਭਾਗ ਦਾ ਛਾਪਾ, ਮਿਲਾਵਟੀ 38000 ਲੀਟਰ...
    • stubble burning punjab haryana 5 states warning
      ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਸਣੇ ਇਨ੍ਹਾਂ 5 ਸੂਬਿਆਂ ਨੂੰ ਕੇਂਦਰ ਦੀ ਸਖ਼ਤ...
    • paddy procurement
      ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 1,07,775 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ...
    • advisory issued for farmers strict orders issued till 15th november
      ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...
    • farmers in bangladesh are blindly using pesticides
      ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼ 'ਚ ਕਿਸਾਨ ਅੰਨ੍ਹੇਵਾਹ ਕਰ ਰਹੇ...
    • milk price hike 10 rupees
      10 ਰੁਪਏ ਮਹਿੰਗਾ ਹੋਵੇਗਾ ਦੁੱਧ! CM ਸ਼ਿਵਕੁਮਾਰ ਲੈ ਸਕਦੇ ਨੇ ਫੈਸਲਾ
    • 1637 farmers together earned crores  made agriculture a profitable business
      1637 ਕਿਸਾਨਾਂ ਨੇ ਮਿਲ ਕੇ ਕੀਤੀ ਕਰੋੜਾਂ ਦੀ ਕਮਾਈ, ਖੇਤੀਬਾੜੀ ਨੂੰ ਬਣਾਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +