Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 13, 2026

    12:31:16 PM

  • hezbollah launches major attack on israel

    ਮਿਡਲ ਈਸਟ ਜੰਗ  : ਹਿਜ਼ਬੁੱਲਾ ਦਾ ਇਜ਼ਰਾਈਲ 'ਤੇ...

  • new orders regarding lpg

    ਪੰਜਾਬ: LPG ਸਿਲੰਡਰਾਂ ਨੂੰ ਲੈ ਕੇ ਚੁੱਕਿਆ ਗਿਆ...

  • good news for rail passengers  new facility  mobile charging kiosk  available

    ਰੇਲ ਯਾਤਰੀਆਂ ਲਈ Good News! ਰੇਲਵੇ ਸਟੇਸ਼ਨਾਂ 'ਤੇ...

  • punjab ration card holders in lpg crisis

    ਪੰਜਾਬ ਦੇ ਨੀਲੇ ਕਾਰਡ ਧਾਰਕਾਂ ਲਈ ਵੱਡੀ ਖ਼ਬਰ! LPG...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Agriculture News
  • ਅਬੋਹਰ
  • ਪਿਆਜ਼ ਘੋਟਾਲੇ ਦੇ ਬਾਰੇ 'ਚ ਝੂਠੇ ਬਿਆਨ ਦੇਣ ਵਾਲੇ ਮੁਲਾਜ਼ਮਾਂ ਵਿਰੁੱਧ ਕਾਰਵਾਈ ਦੀ ਸਿਫਾਰਿਸ਼

AGRICULTURE News Punjabi(ਖੇਤੀਬਾੜੀ)

ਪਿਆਜ਼ ਘੋਟਾਲੇ ਦੇ ਬਾਰੇ 'ਚ ਝੂਠੇ ਬਿਆਨ ਦੇਣ ਵਾਲੇ ਮੁਲਾਜ਼ਮਾਂ ਵਿਰੁੱਧ ਕਾਰਵਾਈ ਦੀ ਸਿਫਾਰਿਸ਼

  • Updated: 17 Dec, 2016 03:26 PM
ਅਬੋਹਰ
against onion scandal personnel operations
  • Share
    • Facebook
    • Tumblr
    • Linkedin
    • Twitter
  • Comment

ਅਬੋਹਰ (ਸੁਨੀਲ)—ਪੰਜਾਬ ਐਗਰੋ ਜੂਸ ਲਿਮਿਟਡ ਵਿੱਚ ਸਾਲ 2014-15 ਦੌਰਾਨ ਹੋਏ ਕਥਿਤ ਪਿਆਜ਼ ਘੋਟਾਲੇ ਦੇ ਬਾਰੇ ਵਿੱਚ 2 ਅਫਸਰਾਂ ਵੱਲੋਂ ਝੂਠੇ ਬਿਆਨ ਦਿੱਤੇ ਜਾਣ ਤੇ ਉਪਮੰਡਲ ਅਧਿਕਾਰੀ ਨੇ ਪੁਲਸ ਕਪਤਾਨ ਤੋਂ ਇਨਾਂ ਵਿਰੁੱਧ ਕਾਰਵਾਈ ਦੀ ਸਿਫਾਰਿਸ਼ ਕੀਤੀ ਹੈ।

ਪੰਜਾਬ ਐਗਰੋ ਦੇ ਸਾਬਕਾ ਮੁਲਾਜ਼ਮ ਜਗਦੀਸ਼ ਕੁਮਾਰ ਵੱਲੋ ਦਿੱਤੀ ਗਈ ਸ਼ਿਕਾਇਤ ਦੇ ਤੱਥਾਂ ਤੇ ਆਧਾਰਿਤ ਜਾਂਚ ਦੇ ਹਵਾਲੇ ਤੋਂ ਉਪਮੰਡਲ ਅਧਿਕਾਰੀ ਨੇ ਪੁਲਸ ਕਪਤਾਨ ਨੂੰ ਭੇਜੇ ਪੱਤਰ ਵਿੱਚ ਲਿਖਿਆ ਹੈ ਕਿ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਵਿੱਚ ਕੰਮ ਕਰਦੇ ਲਾਲ ਚੰਦ ਅਤੇ ਪੰਜਾਬ ਐਗਰੋ ਜੂਸ ਲਿਮਿਟਡ ਆਲਮਗੜ੍ਹ ਦੇ ਸਾਬਕਾ ਚੀਫ ਐਗਜੀਕਯੂਟਿਵ ਅਫਸਰ ਸੁਭਾਸ਼ ਰੈਣਾ ਨੇ ਪੁਲਸ ਅਫਸਰਾਂ ਅਤੇ ਫੂਡ ਸਪਲਾਈ ਵਿਭਾਗ ਦੇ ਇੰਸਪੈਕਟਰ ਵੱਲੋਂ ਕੀਤੀ ਗਈ ਜਾਂਚ ਦੌਰਾਨ ਆਪਣਂ ਸਥਾਨਕ ਨਿਯੁਕਤੀ ਤੇ ਮੈਗਾ ਫੂਡ ਪਾਰਕ ਡਬਵਾਲੀ ਕਲਾਂ ਵਿੱਚ ਨਵੀ ਨਿਯੁਕਤੀ ਤੇ ਜਾਣ ਦੇ ਬਾਰੇ ਵਿੱਚ ਸਰਾਸਰ ਝੂਠੇ ਬਿਆਨ ਦਿੱਤੇ ਇਸਲਈ ਪਿਆਜ ਘੋਟਾਲੇ ਵਿੱਚ ਇਨਾਂ ਦੇ ਸ਼ਾਮਲ ਹੋਣ ਦੇ ਸੰਕੇਤ ਮਿਲਣ ਦੇ ਮੱਦੇਨਜਰ ਇਨਾਂ ਵਿਰੁੱਧ ਉਚਿਤ ਕਾਰਵਾਈ ਕੀਤੀ ਜਾਵੇ। ਪੁਲਸ ਕਪਤਾਨ ਨੇ ਸਿਟੀ ਟੂ ਨੂੰ ਇਸ ਮਾਮਲੇ ਦੀ ਜਾਂਚ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਜਗਦੀਸ਼ ਕੁਮਾਰ ਨੇ ਆਪਣੀ ਸ਼ਿਕਾਇਤ ਵਿੱਚ ਲਿਖਿਆ ਸੀ ਕਿ ਐਗਰੋ ਜੂਸ ਨੇ 2014-15 ਵਿੱਚ 2 ਕਰੋੜ 97 ਲੱਖ 51504 ਰੁਪਏ ਕੀਮਤ ਦੇ ਪਿਆਜ 12 ਰੁਪਏ ਪ੍ਰਤੀ ਕਿਲੋ ਦੇ ਭਾਅ ਨਾਲ ਖਰੀਦੇ ਅਤੇ ਇਸਦੀ ਵਿਕਰੀ ਵਿੱਚ ਕਥਿਤ ਰੂਪ ਤੋਂ ਭਾਰੀ ਹੇਰਾ ਫੇਰੀ ਹੋਈ। ਸੂਚਨਾ ਦੇ ਅਧਿਕਾਰ ਹੇਠ ਸ਼ਿਕਾਇਤ ਕਰਤਾ ਨੂੰ ਪ੍ਰਾਪਤ ਜਾਣਕਾਰੀ ਵਿੱਚ ਕਿਹਾ ਗਿਆ ਕਿ ਸਾਲ 2014-15 ਦੌਰਾਨ ਐਗਰੋ ਜੂਸ ਨੇ 12 ਰੁਪਏ ਦੇ ਭਾਅ ਪਿੰਪਲ ਪਿੰਡ ਨਾਸਿਕ ਤੋਂ ਖੁੱਲੀ ਬੋਲੀ ਰਾਹੀ 1680 ਮਿਟ੍ਰਿਕ ਟਨ ਪਿਆਜ ਖਰੀਦੀਆ ਜਿਹੜਾ 12 ਰੁਪਏ ਤੋਂ 34 ਰੁਪਏ 50 ਪੈਸੇ ਦੇ ਭਾਅ ਨਾਲ ਵੇਚਿਆ ਗਿਆ। ਇਹ ਖਰੀਦ ਕੇਂਦਰ ਅਤੇ ਸੂਬਾ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਕੀਤੀ ਗਈ ਸੀ। ਖਰੀਦਿਆ ਗਿਆ ਪਿਆਜ ਕਿੰਨੂ ਸੈਂਟਰ ਕੰਗਮਈ, ਛਾਓਣੀ ਕਲਾਂ, ਟਾਹਲੀ ਵਾਲਾ ਜਟਾਂ, ਬੱਲੂਆਣਾ ਅਤੇ ਪੰਜਾਬ ਐਗਰੋ ਜੂਸ ਲਿਮਿਟਡ ਆਲਮਗੜ੍ਹ ਦੇ ਇਲਾਵਾ ਪੈਗਰੋ ਫੂਡਜ਼ ਲਿਮਿਟਡ ਸਰਹਿੰਦ ਵਿੱਚ ਸਟੋਰ ਕੀਤਾ ਗਿਆ। ਪੈਗਰੋ ਫੂਡਜ਼ ਨੂੰ ਇਸਦੇ ਏਵਜ ਵਿੱਚ ਸਵਾ 9 ਲੱਖ ਰੁਪਏ ਕਿਰਾਏ ਦੇ ਰੂਪ ਵਿੱਚ ਅਦਾ ਕੀਤੇ ਗਏ। ਪੰਜਾਬ ਐਗਰੋ ਨੇ ਸੂਚਨਾ ਦੇ ਅਧਿਕਾਰ ਹੇਠ ਇਹ ਤਾਂ ਕਿਹਾ ਕਿ ਵਿਕਰੀ ਦੀ ਰਾਸ਼ੀ ਓਰੀਅੰਟਲ ਬੈਂਕ ਆਫ ਕਾਮਰਸ ਵਿੱਚ ਜਮਾਂ ਕਰਵਾਈ ਗਈ ਪਰ ਰਾਸ਼ੀ ਕਿੰਨੀ ਸੀ ਇਸਦੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ।

  • ਪਿਆਜ਼ ਘੋਟਾਲੇ
  • ਮੁਲਾਜ਼ਮਾਂ ਵਿਰੁੱਧ
  • ਕਾਰਵਾਈ Against onion scandal
  • personnel
  • operations

ਹਾੜ੍ਹੀ ਦੀ ਫਸਲ 'ਤੇ ਮੌਸਮ ਦੀ ਮਾਰ, ਕਿਸਾਨਾਂ ਨੂੰ ਸਤਾਉਣ ਲੱਗੀ ਹੈ ਚਿੰਤਾ

NEXT STORY

Stories You May Like

  • punjab employees have not yet received their february salary
    'ਆਪ' ਸਰਕਾਰ ਦੇ ਬਿਆਨ ਦੀ ਨਿਕਲੀ ਫੂਕ, ਅਜੇ ਤੱਕ ਮੁਲਾਜ਼ਮਾਂ ਨੂੰ ਨਸੀਬ ਨਹੀਂ ਹੋਈ ਫਰਵਰੀ ਮਹੀਨੇ ਦੀ ਤਨਖਾਹ
  • iran  s chief justice warned of strict action
    ਈਰਾਨ ਦੀ ਅਮਰੀਕਾ-ਇਜ਼ਰਾਈਲੀ ਹਮਲਿਆਂ ਦਾ ਸਮਰਥਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ
  • new in varinder singh ghuman death case
    ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਡਾਕਟਰਾਂ ਦੀ ਰਿਪੋਰਟ 'ਚ ਮੌਤ ਬਾਰੇ ਹੋਇਆ ਸਨਸਨੀਖੇਜ਼ ਖ਼ੁਲਾਸਾ
  • west asia  foreign minister  statement
    ਪੱਛਮੀ ਏਸ਼ੀਆ ਦੀ ਸਥਿਤੀ ਬਾਰੇ ਵਿਦੇਸ਼ ਮੰਤਰੀ ਦਾ ਬਿਆਨ ਬੇਤੁਕਾ, ਕੋਈ ਹੱਲ ਨਹੀਂ: ਕਾਂਗਰਸ
  • air india during tensed situation
    ਜੰਗ ਦੇ ਹਾਲਾਤ ਵਿਚਾਲੇ Air India ਦਾ ਵੱਡਾ ਬਿਆਨ ! ਯੂਰਪ, USA ਤੇ ਕੈਨੇਡਾ ਜਾਣ ਵਾਲੇ ਯਾਤਰੀ ਦੇਣ ਧਿਆਨ
  • class 12 student dies in horrific accident
    ਕਹਿਰ ਓ ਰੱਬਾ! ਪੇਪਰ ਦੇਣ ਗਏ 12ਵੀਂ ਜਮਾਤ ਦੇ ਵਿਦਿਆਰਥੀ ਦੀ ਭਿਆਨਕ ਹਾਦਸੇ 'ਚ ਮੌਤ
  • big relief for punjab roadways and punbus employees
    ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ! ਤਨਖ਼ਾਹਾਂ ਬਾਰੇ ਹਾਈਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ
  • punjab lags behind in providing hepatitis b protection to high risk newborns
    ਪੰਜਾਬ ਹਾਈ-ਰਿਸਕ ਵਾਲੇ ਨਵਜੰਮੇ ਬੱਚਿਆਂ ਨੂੰ ਹੈਪੇਟਾਈਟਿਸ ਬੀ ਸੁਰੱਖਿਆ ਦੇਣ 'ਚ ਪਿੱਛੇ
  • good news for rail passengers  new facility  mobile charging kiosk  available
    ਰੇਲ ਯਾਤਰੀਆਂ ਲਈ Good News! ਰੇਲਵੇ ਸਟੇਸ਼ਨਾਂ 'ਤੇ ਮਿਲੇਗੀ ਇਹ ਵੱਡੀ ਸਹੂਲਤ
  • strict legal action against hoarding or blacklisting of gas cylinders in punjab
    ਪੰਜਾਬ: 'ਬਲੈਕ' 'ਚ ਗੈਸ ਸਿਲੰਡਰ ਵੇਚਣ 'ਤੇ ਹੋਵੇਗਾ ਸਖ਼ਤ ਐਕਸ਼ਨ, ਸਾਰੇ ਜ਼ਿਲ੍ਹਿਆਂ...
  • speeding safari car hits motorcyclists  one youth dies
    ਜਲੰਧਰ 'ਚ ਤੇਜ਼ ਰਫ਼ਤਾਰ ਸਫ਼ਾਰੀ ਕਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ,...
  • mohan lal banga rejoins akali dal
    ਮੋਹਨ ਲਾਲ ਬੰਗਾ ਮੁੜ ਅਕਾਲੀ ਦਲ ’ਚ ਸ਼ਾਮਲ
  • attempted rape with a child playing on the roof
    ਛੱਤ ’ਤੇ ਖੇਡ ਰਹੇ ਬੱਚੇ ਨਾਲ ਕੁਕਰਮ ਦੀ ਕੋਸ਼ਿਸ਼, ਲੋਕਾਂ ਨੇ ਫੜ ਕੇ ਕੀਤੀ...
  • pargat singh  s sharp attack on kejriwal
    ਪਰਗਟ ਸਿੰਘ ਦਾ ਕੇਜਰੀਵਾਲ 'ਤੇ ਤਿੱਖਾ ਹਮਲਾ, ਬੇਅਦਬੀ ਕੇਸਾਂ 'ਚ ਇਨਸਾਫ਼ ਦੀ...
  • long queues for lpg in jalandhar
    ਜਲੰਧਰ 'ਚ LPG ਸਿਲੰਡਰ ਨੂੰ ਲੈ ਕੇ ਲੱਗੀਆਂ ਲੰਬੀਆਂ ਲਾਈਨਾਂ! Agency ਮਾਲਕ ਦਾ...
  • dc himanshu agarwal s big statement regarding petrol diesel and lpg
    ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ DC ਦਾ ਆ ਗਿਆ ਵੱਡਾ...
Trending
Ek Nazar
winter returns due to rain in guru nagar

ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...

grace richardson and charlotte grant bowed at sachkhand sri darbar sahib

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਮਿਸ ਇੰਗਲੈਂਡ ਜੇਤੂ Charlotte...

gas shortage in amritsar  cylinders not available despite booking

ਅੰਮ੍ਰਿਤਸਰ ’ਚ ਗੈਸ ਦੀ ਕਿੱਲਤ: ਬੁਕਿੰਗ ਦੇ ਬਾਵਜੂਦ ਨਹੀਂ ਮਿਲ ਰਹੇ ਸਿਲੰਡਰ

petrol money car driver pump worker

4 ਹਜ਼ਾਰ ਦਾ ਪੈਟਰੋਲ ਪੁਆ ਕੇ ਭੱਜਿਆ ਕਾਰ ਚਾਲਕ, ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਰ...

ipl 2026

IPL 2026 ਲਈ BCCI ਦਾ ਨਵਾਂ 'ਫਰਮਾਨ', ਇਸ ਚੀਜ਼ 'ਤੇ ਲਾਇਆ ਬੈਨ

suv falls into 20 foot pit during test drive

ਟੈਸਟ ਡਰਾਈਵ ਦੌਰਾਨ ਵਾਪਰਿਆ ਰੂਹ ਕੰਬਾਊ ਹਾਦਸਾ, 20 ਫੁੱਟ ਡੂੰਘੇ ਖੱਡੇ 'ਚ ਜਾ...

bcci is kind to the cricketer dropped from the t20 team

TEAM INDIA 'ਚੋਂ ਡਰਾਪ ਹੋਏ ਕ੍ਰਿਕਟਰ ਨੂੰ BCCI ਦੇਵੇਗਾ ਵੱਡਾ ਐਵਾਰਡ, ਇਹ ਦਿੱਗਜ...

second solar eclipse 2026 date and time

ਇਸ ਦਿਨ ਲੱਗੇਗਾ ਸਾਲ ਦਾ ਦੂਜਾ ਸੂਰਜ ਗ੍ਰਹਿਣ! ਜਾਣੋ ਕਿੱਥੇ-ਕਿੱਥੇ ਛਾਏਗਾ ਹਨ੍ਹੇਰਾ

around 20 000 teachers in punjab province not paid salaries

20,000 ਟੀਚਰਾਂ ਨੂੰ 3 ਮਹੀਨੇ ਤੋਂ ਨਹੀਂ ਮਿਲੀ ਤਨਖਾਹ, ਲਹਿੰਦੇ ਪੰਜਾਬ 'ਚ ਦਾਅ...

people of these zodiac signs are extremely romantic

ਬੇਹੱਦ ਰੋਮਾਂਟਿਕ ਹੁੰਦੇ ਨੇ ਇਨ੍ਹਾਂ ਰਾਸ਼ੀਆਂ ਦੇ ਲੋਕ, ਪਿਆਰ ਨਿਭਾਉਣ 'ਚ ਹੁੰਦੇ...

srh owner kavya maran bought pakistani players for crores

SRH ਦੀ ਮਾਲਕਣ ਕਾਵਿਆ ਮਾਰਨ ਨੇ ਕਰੋੜਾਂ 'ਚ ਖਰੀਦਿਆਂ ਪਾਕਿਸਤਾਨੀ ਖਿਡਾਰੀ !

gold worth rs 15 crore and 3 kg silver missing from sbi locker

ਬੈਂਕ ਮੈਨੇਜਰ ਦਾ ਕਾਰਾ ! SBI ਲਾਕਰ 'ਚੋਂ ਗਾਇਬ ਕਰ'ਤਾ 15 ਕਰੋੜ ਦਾ ਸੋਨਾ ਤੇ 3...

tvs orbiter v1 scooter

TVS ਦਾ ਵੱਡਾ ਧਮਾਕਾ! 50000 ਤੋਂ ਵੀ ਘੱਟ ਕੀਮਤ 'ਚ ਲਾਂਚ ਕੀਤਾ ਨਵਾਂ ਇਲੈਕਟ੍ਰਿਕ...

boy deadbody found near bus stand in suspicious circumstances

ਮਹਿਤਪੁਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ! ਬੱਸ ਸਟੈਂਡ ਨੇੜਿਓਂ ਮਿਲੀ...

mortar shell explodes in pakistan

ਪਾਕਿਸਤਾਨ 'ਚ ਮੋਰਟਾਰ ਸ਼ੈੱਲ 'ਚ ਧਮਾਕਾ, ਇਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ

amritsar s hotel industry may come to a standstill

ਅੰਮ੍ਰਿਤਸਰ ਦੀ ਹੋਟਲ ਇੰਡਸਟਰੀ ਹੋ ਸਕਦੀ ਠੱਪ! ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਹੋਈ...

46 crores cash withdrawn from temple donation box

ਮੰਦਰ ਦੀ ਦਾਨ ਪੇਟੀ 'ਚੋਂ ਨਿਕਲੇ 46 ਕਰੋੜ ਨਕਦ, 3 ਕਿੱਲੋ ਸੋਨਾ ਤੇ 152 ਕਿੱਲੋ...

trump s speech interrupted due to woman fainting

ਮਹਿਲਾ ਦੇ ਬੇਹੋਸ਼ ਹੋਣ ਕਾਰਨ Trump ਨੋ ਰੋਕ 'ਤੀ ਸਪੀਚ, ਲੋਕਾਂ ਨੇ ਕੀਤੀ ਸ਼ਲਾਘਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਤੀਬਾੜੀ ਦੀਆਂ ਖਬਰਾਂ
    • crop prices fall below msp farmers eye government s procurement policy
      MSP ਤੋਂ ਹੇਠਾਂ ਡਿੱਗੀਆਂ ਫਸਲਾਂ ਦੀਆਂ ਕੀਮਤਾਂ, ਕਿਸਾਨਾਂ ਦੀਆਂ ਨਜ਼ਰਾਂ ਸਰਕਾਰ ਦੀ...
    • weather conditions have changed in punjab
      ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਚੌਕਸ ਰਹਿਣ...
    • rbi new rule  5 big changes in kcc   farmers
      RBI New Rule: KCC 'ਚ 5 ਵੱਡੇ ਬਦਲਾਅ, ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ!
    • farmers  central government approves export of wheat and sugar
      ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ : ਕੇਂਦਰ ਸਰਕਾਰ ਨੇ ਕਣਕ ਅਤੇ ਖੰਡ ਦੇ ਨਿਰਯਾਤ ਨੂੰ...
    • australia  farming couple apple plums  agriculture  earnings
      ਆਸਟ੍ਰੇਲੀਆ ਦੀ ਸੁੱਖ-ਸਹੂਲਤ ਛੱਡ ਕਿਸਾਨ ਜੋੜੇ ਨੇ 'ਐਪਲ ਬੇਰ' ਦੀ ਖੇਤੀ 'ਚ...
    • delhi irs officer school of trees
      ਖੁੱਲ੍ਹੇ ਆਸਮਾਨ ਹੇਠ ਦਿੱਲੀ ਦੇ IRS ਅਫ਼ਸਰ ਨੇ ਖੋਲ੍ਹਿਆ ਅਨੋਖਾ ਸਕੂਲ : ਬੱਚੇ...
    • pm kisan yojana rs 4000 will come in the account of these people
      PM Kisan Yojana : ਕਿਸਾਨਾਂ ਦੀ ਹੋਲੀ ਹੋਵੇਗੀ ਖ਼ਾਸ, ਇਨ੍ਹਾਂ ਲੋਕਾਂ ਦੇ ਖ਼ਾਤੇ...
    • black tomato  farmer farming  crop price
      1000 ਰੁਪਏ ਕਿਲੋ ਟਮਾਟਰ! ਖਰੀਦਦਾਰਾਂ ਦੀਆਂ ਲੱਗੀਆਂ ਲਾਈਨਾਂ, ਜਾਣੋ ਕਿਉਂ ਹਨ ਖ਼ਾਸ
    • piyush goyal on india us trade
      'ਕਿਸਾਨਾਂ ਦੇ ਹਿੱਤ ਨਾਲ ਨਹੀਂ ਹੋਵੇਗਾ ਸਮਝੌਤਾ..!' ਭਾਰਤ-US ਸਮਝੌਤੇ ਦਾ ਮੰਤਰੀ...
    • farmer leader gurnam singh charuni no elections
      ਗੁਰਨਾਮ ਸਿੰਘ ਚੜੂਨੀ ਦਾ ਵੱਡਾ ਐਲਾਨ, ਕੰਨ ਫੜ ਕੇ ਕਿਹਾ- ‘ਹੁਣ ਕਦੇ ਨਹੀਂ ਲੜਾਂਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +