Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    6:57:22 PM

  • pm modi visit to jalandhar land of doaba has become a launching pad for bjp

    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ...

  • punjab police employee found in an intoxicated state drug positive in dope test

    ਪੰਜਾਬ ਪੁਲਸ ਮੁਲਾਜ਼ਮ ਦੀ ਵਾਇਰਲ ਵੀਡੀਓ ਨੇ ਉਡਾਏ ਸਭ...

  • arrested sho gurinderjit nagra appears in court gets 3 day police remand

    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ...

  • sukhbir badal  s big statement in jaswant singh khalra case

    ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Agriculture News
  • Jalandhar
  • ਕਾਨੂੰਨਾਂ ਦੀ ਵਾਪਸੀ ਤੋਂ ਬਿਨਾਂ ਅੰਦੋਲਨ ਦੀ ਸਮਾਪਤੀ ਕਰਨਾ ਚਾਹੁੰਦੀ ਹੈ ਸਰਕਾਰ!

AGRICULTURE News Punjabi(ਖੇਤੀਬਾੜੀ)

ਕਾਨੂੰਨਾਂ ਦੀ ਵਾਪਸੀ ਤੋਂ ਬਿਨਾਂ ਅੰਦੋਲਨ ਦੀ ਸਮਾਪਤੀ ਕਰਨਾ ਚਾਹੁੰਦੀ ਹੈ ਸਰਕਾਰ!

  • Edited By Rajwinder Kaur,
  • Updated: 20 Jan, 2021 03:45 PM
Jalandhar
agriculture law tenth meeting farmer protest
  • Share
    • Facebook
    • Tumblr
    • Linkedin
    • Twitter
  • Comment

ਨਵੇਂ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਪਚਵੰਜਾ ਦਿਨ ਬੀਤ ਗਏ ਹਨ। ਅੰਦੋਲਨ ਦੀ ਸਮਾਪਤੀ ਲਈ ਸਰਕਾਰ ਅਤੇ ਮਾਨਯੋਗ ਉੱਚ ਅਦਾਲਤ ਵੱਲੋਂ ਕੋਸ਼ਿਸ਼ਾਂ ਦਾ ਦੌਰ ਜਾਰੀ ਹੈ। ਅੰਦੋਲਨ ਦੀ ਸਮਾਪਤੀ ਲਈ ਸਰਕਾਰ ਵੱਲੋਂ ਅੱਜ ਵੀਹ ਜਨਵਰੀ ਨੂੰ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਪਹਿਲਾਂ ਇਹ ਮੀਟਿੰਗ ਉੱਨੀ ਜਨਵਰੀ ਨੂੰ ਹੋਣੀ ਸੀ ਪਰ ਸਰਕਾਰ ਵੱਲੋਂ ਇਹ ਮੀਟਿੰਗ ਉੱਨੀ ਦੀ ਬਜਾਏ 20 ਜਨਵਰੀ ਲਈ ਨਿਰਧਾਰਤ ਕਰ ਦਿੱਤੀ ਗਈ। ਅੰਦੋਲਨ ਦੀ ਸਮਾਪਤੀ ਲਈ ਅੱਜ ਦੇ ਦਸਵੇਂ ਦੌਰ ਦੀ ਗੱਲਬਾਤ ਤੋਂ ਪਹਿਲਾਂ ਸਰਕਾਰ ਨੌ ਵਾਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਗੱਲਬਾਤ ਕਰ ਚੁੱਕੀ ਹੈ। ਮੀਟਿੰਗਾਂ ਦੇ ਲੰਬੇ ਚੌੜੇ ਦੌਰ ਦੇ ਬਾਵਜੂਦ ਸਰਕਾਰ ਕਿਸਾਨ ਅੰਦੋਲਨ ਦੀ ਸਮਾਪਤੀ ਕਰਵਾਉਣ ਵਿੱਚ ਸਫ਼ਲ ਨਹੀਂ ਹੋ ਸਕੀ।

ਪੜ੍ਹੋ ਇਹ ਵੀ ਖ਼ਬਰ - Health Tips: ਰੋਜ਼ਾਨਾ ਪਾਣੀ ਨਾ ਪੀਣ ’ਤੇ ਸਰੀਰ ਦਿੰਦਾ ਹੈ ਪਾਣੀ ਦੀ ਘਾਟ ਦੇ ਸੰਕੇਤ, ਜਾਣੋ ਕਿਵੇਂ ਹੁੰਦੀ ਹੈ ਪਛਾਣ

ਧਰੀਆਂ ਧਰਾਈਆਂ ਰਹਿ ਗਈਆਂ ਕੇਂਦਰ ਸਰਕਾਰ ਦੀਆਂ ਸਕੀਮਾਂ
ਪਹਿਲੇ 9 ਗੇੜਾਂ ਦੀਆਂ ਮੀਟਿੰਗਾਂ ਦੌਰਾਨ, ਜਿੱਥੇ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਲਈ ਲਾਹੇਵੰਦ ਕਹਿਣ ਦਾ ਰਾਗ ਜੋਸ਼ ਖਰੋਸ਼ ਨਾਲ ਅਲਾਪਿਆ ਗਿਆ ਹੈ, ਉੱਥੇ ਹੀ ਕਿਸਾਨਾਂ ਵੱਲੋਂ ਕਾਨੂੰਨਾਂ ਨੂੰ ਕਿਸਾਨਾਂ ਦੀ ਬਜਾਏ ਪੂੰਜੀਪਤੀ ਘਰਾਣਿਆਂ ਪੱਖੀ ਹੋਣ ਬਾਰੇ ਕਹਿੰਦਿਆਂ ਕਾਨੂੰਨ ਪੂਰਨ ਰੂਪ ਵਿੱਚ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਸਰਕਾਰ ਕਿਸੇ ਵੀ ਮੀਟਿੰਗ ਦੌਰਾਨ ਕਾਨੂੰਨਾਂ ਦੇ ਕਿਸਾਨ ਪੱਖੀ ਹੋਣ ਨੂੰ ਸਿੱਧ ਨਹੀਂ ਕਰ ਸਕੀ ਅਤੇ ਨਾ ਹੀ ਸਰਕਾਰ ਕਾਨੂੰਨਾਂ ਦੇ ਕਿਸਾਨ ਵਿਰੋਧੀ ਹੋਣ ਬਾਰੇ ਕਿਸਾਨਾਂ ਦੇ ਤੌਖਲਿਆਂ ਦਾ ਤਸ਼ੱਲੀਬਖਸ਼ ਜਵਾਬ ਦੇ ਸਕੀ ਹੈ। ਇੱਕ ਮੀਟਿੰਗ ਦੌਰਾਨ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਦੋ ਹੋਰ ਏਜੰਡਿਆਂ 'ਤੇ ਕਿਸਾਨ ਆਗੂਆਂ ਦੀ ਮੰਗ ਅਨੁਸਾਰ ਸਹਿਮਤੀ ਦੇ ਕੇ ਭਰਮਾਉਣ ਦੀ ਅਸਫ਼ਲ ਕੋਸ਼ਿਸ਼ ਕੀਤੀ ਪਰ ਕਿਸਾਨ ਆਗੂਆਂ ਨੇ ਅੰਦੋਲਨ ਦੀ ਸਮਾਪਤੀ ਸਿਰਫ਼ 'ਤੇ ਸਿਰਫ਼ ਕਾਨੂੰਨਾਂ ਦੀ ਵਾਪਸੀ ਨਾਲ ਹੋਣ ਦੀ ਗੱਲ ਕਹੀ, ਜਿਸ ਨਾਲ ਸਰਕਾਰ ਦੀਆਂ ਸਾਰੀਆਂ ਸਕੀਮਾਂ ਨੂੰ ਧਰੀਆਂ ਧਰਾਈਆਂ ਰਹਿ ਗਈਆਂ।

ਪੜ੍ਹੋ ਇਹ ਵੀ ਖ਼ਬਰ - Health Tips: ਜ਼ਿਆਦਾ ਗੁੱਸਾ ਆਉਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਅਪਣਾਓ ਇਹ ਨੁਸਖ਼ੇ

ਕਾਨੂੰਨਾਂ ਦੀ ਵਾਪਸੀ ਤੋਂ ਬਿਨਾਂ ਅੰਦੋਲਨ ਦੀ ਸਮਾਪਤੀ ਕਰਨਾ ਚਾਹੁੰਦੀ ਹੈ ਸਰਕਾਰ
ਸਰਕਾਰ ਦਾ ਹੁਣ ਤੱਕ ਦਾ ਰਵੱਈਆ ਦੱਸਦਾ ਹੈ ਕਿ ਸਰਕਾਰ ਅੰਦੋਲਨ ਦੀ ਸਮਾਪਤੀ ਤਾਂ ਚਾਹੁੰਦੀ ਹੈ ਪਰ ਚਾਹੁੰਦੀ ਕਾਨੂੰਨਾਂ ਦੀ ਵਾਪਸੀ ਤੋਂ ਬਿਨਾਂ, ਜਦਕਿ ਕਿਸਾਨ ਕਾਨੂੰਨਾਂ ਦੀ ਵਾਪਸੀ ਨਾਲ ਅੰਦੋਲਨ ਦੀ ਸਮਾਪਤੀ ਚਾਹੁੰਦੇ ਹਨ। ਸਰਕਾਰ ਹੁਣ ਤੱਕ ਦੀਆਂ ਮੀਟਿੰਗਾਂ ਦੌਰਾਨ ਕਾਨੂੰਨਾਂ ਦੇ ਕਿਸਾਨ ਪੱਖੀ ਹੋਣ ਬਾਰੇ ਸਮਝਾਉਣ ਤੋਂ ਪੂਰੀ ਤਰ੍ਹਾਂ ਅਸਮਰਥ ਰਹੀ, ਉੱਥੇ ਕਿਸਾਨ ਆਗੂ ਕਿਸਾਨ ਵਿਰੋਧੀ ਮੱਦਾਂ ਸਰਕਾਰ ਨੂੰ ਦੱਸਣ ਵਿੱਚ ਕਾਮਯਾਬ ਹੋਏ ਹਨ। ਸ਼ਾਇਦ ਕਿਸਾਨ ਆਗੂਆਂ ਦੇ ਤਰਕ ਸਾਹਮਣੇ ਨਿਰਉਤਰ ਹੁੰਦਿਆਂ ਸਰਕਾਰ ਵੱਲੋਂ ਕਾਨੂੰਨਾਂ ਵਿੱਚ ਸੋਧਾਂ ਦੀ ਹਾਮੀ ਭਰੀ ਜਾ ਰਹੀ ਹੈ। ਕੇਂਦਰ ਦੀ ਸੱਤਾਧਾਰੀ ਪਾਰਟੀ ਦੇ ਆਗੂਆਂ ਵੱਲੋਂ ਕਿਸਾਨਾਂ ਨੂੰ ਸੋਧਾਂ ਕਰਵਾ ਕੇ ਅੰਦੋਲਨ ਸਮਾਪਤ ਕਰਨ ਦੀਆਂ ਵਾਰ-ਵਾਰ ਅਪੀਲਾਂ ਕੀਤੀਆਂ ਜਾ ਰਹੀਆਂ ਹਨ। 

ਪੜ੍ਹੋ ਇਹ ਵੀ ਖ਼ਬਰ - ਜਿਸ ਮੁੰਡੇ ਨਾਲ ਕੁੜੀ ਦੀ ਕੀਤੀ ਮੰਗਣੀ ਉਸੇ ਤੋਂ ਦੁਖੀ ਹੋ ਕੇ ਮਾਂ ਨੇ ਖਾਧੀ ਜ਼ਹਿਰ, ਹੋਈ ਮੌਤ

ਮੀਟਿੰਗਾਂ ਦਾ ਕੋਈ ਹੱਲ ਨਾ ਨਿਕਲਣ ਕਾਰਨ ਕਿਸਾਨ ਅੰਦੋਲਨ ਅੱਜ ਵੀ ਜਾਰੀ
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸੋਧਾਂ ਉਪਰੰਤ ਕਾਨੂੰਨਾਂ ਦੇ ਕਿਸਾਨ ਵਿਰੋਧੀ ਪ੍ਰਭਾਵਾਂ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ। ਇਨ੍ਹਾਂ ਨਵੇਂ ਕਾਨੂੰਨਾਂ ਦੇ ਜ਼ਰੀਏ ਕਿਸਾਨੀ 'ਤੇ ਪੈਣ ਵਾਲੇ ਮਾਰੂ ਪ੍ਰਭਾਵਾਂ ਨੂੰ ਸਿਰਫ਼ 'ਤੇ ਸਿਰਫ਼ ਕਾਨੂੰਨ ਰੱਦ ਕਰਨ ਨਾਲ ਹੀ ਖ਼ਤਮ ਕੀਤਾ ਜਾ ਸਕਦੈ। ਅੱਜ ਦੀ ਮੀਟਿੰਗ ਤੋਂ ਪਹਿਲਾਂ ਕੀਤੀਆਂ ਮੀਟਿੰਗਾਂ ਦੌਰਾਨ ਗੱਲ ਕਿਸੇ ਤਣ ਪੱਤਣ ਨਾ ਲੱਗਣ 'ਤੇ ਕਿਸਾਨਾਂ ਵੱਲੋਂ ਲਗਾਤਾਰ ਅੰਦੋਲਨ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ 18 ਜਨਵਰੀ ਦਾ ਦਿਨ ਕਿਸਾਨ ਮਹਿਲਾ ਦਿਹਾੜੇ ਵਜੋਂ ਮਨ੍ਹਾ ਕੇ ਇਤਿਹਾਸ ਸਿਰਜਿਆ ਗਿਆ ਹੈ। ਇਸ ਮੌਕੇ ਜਨਾਨੀਆਂ ਦੀ ਬੇਮਿਸਾਲ ਸ਼ਮੂਲੀਅਤ ਕਿਸਾਨ ਰੋਹ ਨੂੰ ਹੋਰ ਵੀ ਤਿੱਖਾ ਕਰ ਗਈ। 

ਪੜ੍ਹੋ ਇਹ ਵੀ ਖ਼ਬਰ - Health Tips : ਜਾਣੋ ਕਿਵੇਂ ਅਦਰਕ ਵਾਲੀ ਚਾਹ ਬਣ ਸਕਦੀ ਹੈ ‘ਮਿੱਠਾ ਜ਼ਹਿਰ’, ਹੋ ਸਕਦੀਆਂ ਨੇ ਇਹ ਸਮੱਸਿਆਵਾਂ

ਗਣਤੰਤਰ ਦਿਹਾੜੇ ਮੌਕੇ ਕਿਸਾਨਾਂ ਵੱਲੋਂ ਦਿੱਲੀ 'ਚ ਸ਼ਾਂਤਮਈ ਟਰੈਕਟਰ ਪਰੇਡ ਦਾ ਪ੍ਰੋਗਰਾਮ
ਕਿਸਾਨਾਂ ਨੇ ਗਣਤੰਤਰ ਦਿਹਾੜੇ ਮੌਕੇ ਦਿੱਲੀ 'ਚ ਸ਼ਾਂਤਮਈ ਟਰੈਕਟਰ ਪਰੇਡ ਦਾ ਪ੍ਰੋਗਰਾਮ ਉਲੀਕਿਆ। ਕਿਸਾਨ ਆਗੂਆਂ ਵੱਲੋਂ ਇਸ ਪਰੇਡ 'ਚ ਸ਼ਮੂਲੀਅਤ ਲਈ ਵੱਖ-ਵੱਖ ਸੂਬਿਆਂ ਦੇ ਕਿਸਾਨਾਂ ਨੂੰ ਟਰੈਕਟਰਾਂ ਸਮੇਤ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਲਈ ਕਿਹਾ ਗਿਆ ਹੈ। ਪਰੇਡ ਦੀ ਤਿਆਰੀ ਲਈ ਪਿੰਡਾਂ ਵਿੱਚ ਹੋ ਰਹੀਆਂ ਰਿਹਰਸਲਾਂ ਪਰੇਡ ਪ੍ਰਤੀ ਕਿਸਾਨਾਂ ਦੇ ਉਤਸ਼ਾਹ ਦਾ ਪ੍ਰਤੱਖ ਪ੍ਰਮਾਣ ਹਨ। ਕਿਸਾਨਾਂ ਦੀ ਟਰੈਕਟਰ ਪਰੇਡ ਕੇਂਦਰ ਸਰਕਾਰ ਲਈ ਵੱਡੀ ਚੁਣੌਤੀ ਬਣੀ ਹੋਈ ਹੈ। ਪਰੇਡ ਦੌਰਾਨ ਅਣਸੁਖਾਵੀਂ ਘਟਨਾ ਵਾਪਰਨ ਦੇ ਤੌਖਲਾ ਪ੍ਰਗਟਾਵੇ ਨਾਲ ਸਰਕਾਰ ਇਸ ਪਰੇਡ ਨੂੰ ਟਾਲਣ ਲਈ ਯਤਨਸ਼ੀਲ ਹੈ। ਮਾਨਯੋਗ ਉੱਚ ਅਦਾਲਤ ਵੱਲੋਂ ਪਰੇਡ ਨੂੰ ਪੁਲਸ ਦਾ ਮੁੱਦਾ ਕਹਿਣ ਉਪਰੰਤ ਦਿੱਲੀ ਪੁਲਸ ਵੱਲੋਂ ਕਿਸਾਨਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਕਿਸਾਨ ਡਟੇ ਹੋਏ ਹਨ। ਕਿਸਾਨਾਂ ਦਾ ਤਰਕ ਹੈ ਕਿ ਲੋਕਤੰਤਰੀ ਦੇਸ਼ ਦੇ ਨਾਗਰਿਕ ਹੁੰਦਿਆਂ ਉਨ੍ਹਾਂ ਨੂੰ ਵੀ ਗਣਤੰਤਰ ਦਿਹਾੜਾ ਮਨਾਉਣ ਦਾ ਪੂਰਾ ਅਧਿਕਾਰ ਹੈ।

ਪੜ੍ਹੋ ਇਹ ਵੀ ਖ਼ਬਰ - Beauty Tips : ਅੱਖਾਂ ਦੇ ਹੇਠ ਪਈਆਂ ਝੁਰੜੀਆਂ ਨੂੰ ਦੂਰ ਕਰਨ ਲਈ ਅਪਣਾਓ ਇਹ ਘਰੇਲੂ ਨੁਸਖ਼ੇ, ਹੋਣਗੇ ਫ਼ਾਇਦੇ

ਅੱਜ ਦੀ ਮੀਟਿੰਗ ਕਿਸਾਨ ਅੰਦੋਲਨ ਦੇ ਤਾਲੇ ਦੀ ਚਾਬੀ ਬਣ ਸਕੇਗੀ ? 
ਹੁਣ ਵੇਖਣਾ ਇਹ ਹੋਵੇਗਾ ਕਿ ਅੱਜ ਦੀ ਸਰਕਾਰ ਅਤੇ ਕਿਸਾਨ ਆਗੂਆਂ ਦੀ ਮੀਟਿੰਗ ਕਿਸੇ ਤਰ੍ਹਾਂ ਪਹਿਲੀਆਂ ਮੀਟਿੰਗਾਂ ਨਾਲੋਂ ਵੱਖਰੀ ਹੋਵੇਗੀ ਜਾਂ ਫਿਰ ਇਸ ਮੀਟਿੰਗ ਦਾ ਹਸ਼ਰ ਵੀ ਪਹਿਲੀਆਂ ਮੀਟਿੰਗਾਂ ਵਾਲਾ ਹੀ ਹੋਵੇਗਾ। ਕੀ ਅੱਜ ਦੀ ਮੀਟਿੰਗ ਕਿਸਾਨ ਅੰਦੋਲਨ ਦੇ ਤਾਲੇ ਦੀ ਚਾਬੀ ਬਣ ਸਕੇਗੀ ਜਾਂ ਫਿਰ ਦਿੱਲੀ ਦੀਆਂ ਸਰਹੱਦਾਂ ਨੂੰ ਕਿਸਾਨ ਅੰਦੋਲਨ ਰੂਪੀ ਜ਼ਿੰਦਰਾ ਇਸੇ ਤਰ੍ਹਾਂ ਵੱਜਿਆ ਰਹੇਗਾ। ਵੈਸੇ ਮੀਟਿੰਗ ਤੋਂ ਪਹਿਲਾਂ ਸਰਕਾਰ ਵੱਲੋਂ ਕਾਨੂੰਨ ਰੱਦ ਕਰਨ ਤੋਂ ਬਿਨਾਂ ਹਰ ਪ੍ਰਕਾਰ ਦੇ ਵਿਚਾਰ-ਵਟਾਂਦਰੇ ਲਈ ਤਿਆਰ ਹੋਣ ਦੇ ਆ ਰਹੇ ਬਿਆਨ ਤਾਂ ਇਹੋ ਦੱਸਦੇ ਹਨ ਕਿ ਅੱਜ ਦੀ ਮੀਟਿੰਗ ਵੀ ਪਹਿਲੀਆਂ ਨੌ ਮੀਟਿੰਗਾਂ ਵਾਂਗ ਸਰਕਾਰ ਕਾਨੂੰਨਾਂ ਨੂੰ ਕਿਸਾਨ ਪੱਖੀ ਕਹਿੰਦਿਆਂ ਮੱਦ ਵਾਈਜ਼ ਵਿਚਾਰ ਵਟਾਂਦਰੇ ਲਈ ਕਹੇਗੀ। 

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਪਰਸ ’ਚ ਨਾ ਰੱਖੋ ਇਹ ਚੀਜ਼ਾਂ, ਹੋ ਸਕਦੀ ਹੈ ਪੈਸੇ ਦੀ ਕਿੱਲਤ

ਅੱਜ ਦੀ ਮੀਟਿੰਗ ਕਿਸਾਨ ਅੰਦੋਲਨ ਦੀ ਸਮਾਪਤੀ ਦਾ ਸਬੱਬ ਜ਼ਰੂਰ ਬਣੇ
ਮੀਟਿੰਗ ’ਚ ਕਿਸਾਨ ਆਗੂ ਬਿਨਾਂ ਕਿਸੇ ਵਿਚਾਰ ਵਟਾਂਦਰੇ ਦੇ ਕਾਨੂੰਨ ਰੱਦ ਕਰਨ ਦੀ ਮੰਗ 'ਤੇ ਕਾਇਮ ਰਹਿਣਗੇ। ਫਿਰ ਪੈਦਾ ਹੋਏ ਡੈਡਲਾਕ ਦੌਰਾਨ ਚਾਹ ਅਤੇ ਲੰਗਰ ਛਟਣ ਲਈ ਮੀਟਿੰਗ ਵਿੱਚ ਬਰੇਕ ਲਈ ਜਾਵੇਗੀ। ਬਰੇਕ ਉਪਰੰਤ ਮੀਟਿੰਗ ਦੁਬਾਰਾ ਸ਼ੁਰੂ ਹੋਵੇਗੀ ਅਤੇ ਬਿਨਾਂ ਕਿਸੇ ਸਾਰਥਿਕ ਨਤੀਜਾ ਤੋਂ ਅਗਲੀ ਮੀਟਿੰਗ ਦੀ ਤਾਰੀਖ਼ ਦੇ ਐਲਾਨ ਨਾਲ ਸਮਾਪਤ ਕਰ ਦਿੱਤੀ ਜਾਵੇਗੀ। ਅਸੀਂ ਉਮੀਦ ਕਰਦੇ ਹਾਂ ਕਿ ਅੱਜ ਦੀ ਮੀਟਿੰਗ ਕਿਸਾਨ ਅੰਦੋਲਨ ਦੀ ਸਮਾਪਤੀ ਦਾ ਸਬੱਬ ਜ਼ਰੂਰ ਬਣ ਜਾਵੇ ਤਾਂ ਕਿ ਠੰਢੀਆਂ ਰਾਤਾਂ ਘਰਾਂ ਤੋਂ ਬਾਹਰ ਗੁਜ਼ਾਰਨ ਲਈ ਮਜਬੂਰ ਕਿਸਾਨ ਆਪੋ ਆਪਣੇ ਘਰਾਂ ਵੱਲ ਵਾਪਸੀ ਕਰ ਸਕਣ।

ਪੜ੍ਹੋ ਇਹ ਵੀ ਖ਼ਬਰ - ਸੋਮਵਾਰ ਨੂੰ ਇੰਝ ਕਰੋ ਸ਼ਿਵ ਜੀ ਦੀ ਪੂਜਾ, ਘਰ ਆਵੇਗਾ ਧੰਨ ਤੇ ਪੂਰੀ ਹੋਵੇਗੀ ਹਰੇਕ ਮਨੋਕਾਮਨਾ
 
ਬਿੰਦਰ ਸਿੰਘ ਖੁੱਡੀ ਕਲਾਂ 
ਮੋਬ: 98786-05965

  • Agriculture Law
  • Tenth
  • Meeting
  • farmer protest
  • ਖੇਤੀ ਕਾਨੂੰਨ
  • ਦਸਵੀਂ
  • ਬੈਠਕ
  • ਕਿਸਾਨ ਅੰਦੋਲਨ
  • ਬਿੰਦਰ ਸਿੰਘ ਖੁੱਡੀ ਕਲਾਂ

26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ’ਤੇ ਦਖ਼ਲ ਤੋਂ ਸੁਪਰੀਮ ਕੋਰਟ ਦੀ ਕੋਰੀ ਨਾਂਹ

NEXT STORY

Stories You May Like

  • shahbaz government  s trouble   jaac  s new warning
    JAAC ਦੀ ਨਵੀਂ ਚਿਤਾਵਨੀ ਤੋਂ ਬਾਅਦ ਸ਼ਾਹਬਾਜ਼ ਸਰਕਾਰ ਦੀ ਫਿਰ ਵਧੀ ਮੁਸੀਬਤ
  • bank gave statement to company without permission of account holder fined
    ਦਿੱਗਜ ਸਰਕਾਰੀ ਬੈਂਕ ਨੇ ਖ਼ਾਤਾਧਾਰਕ ਦੀ ਬਿਨਾਂ ਇਜਾਜ਼ਤ ਕੰਪਨੀ ਨੂੰ ਦਿੱਤੀ ਖ਼ਾਤੇ ਦੀ ਸਟੇਟਮੈਂਟ, ਲੱਗਾ ਜੁਰਮਾਨਾ
  • license and doctor  s prescription will be mandatory for the sale of medicines
    ਸਰਕਾਰ ਦੀ ਸਖ਼ਤੀ, ਹੁਣ ਇਨ੍ਹਾਂ ਦਵਾਈਆਂ ਦੀ ਵਿਕਰੀ ਲਈ ਲਾਜ਼ਮੀ ਹੋਵੇਗਾ ਲਾਇਸੈਂਸ ਤੇ ਡਾਕਟਰ ਦੀ ਪਰਚੀ
  • unhcr expresses concern over   forced   return of afghans from pakistan
    UNHCR ਨੇ ਪਾਕਿਸਤਾਨ ਤੋਂ ਅਫਗਾਨਾਂ ਦੀ 'ਜ਼ਬਰਦਸਤੀ' ਵਾਪਸੀ 'ਤੇ ਪ੍ਰਗਟਾਈ ਚਿੰਤਾ
  • before withdrawing money from atm crisis may increase
    ATM ਤੋਂ ਪੈਸੇ ਕਢਵਾਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ; ਇਸ ਕਾਰਨ ਵਧ ਸਕਦਾ ਹੈ ਸੰਕਟ
  • pm modi leaves for india after concluding historic new zealand visit
    ਨਿਊਜ਼ੀਲੈਂਡ ਦੀ ਇਤਿਹਾਸਕ ਦੌਰੇ ਦੀ ਸਮਾਪਤੀ ਮਗਰੋਂ ਪ੍ਰਧਾਨ ਮੰਤਰੀ ਮੋਦੀ ਭਾਰਤ ਲਈ ਰਵਾਨਾ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • investors react coldly  government cancels auction of 9 mineral blocks
    ਨਿਵੇਸ਼ਕਾਂ ਦੀ ਠੰਢੀ ਪ੍ਰਤੀਕਿਰਿਆ, ਸਰਕਾਰ ਨੇ ਖਣਿਜਾਂ ਦੇ 9 ਬਲਾਕਾਂ ਦੀ ਨਿਲਾਮੀ ਕੀਤੀ ਰੱਦ
  • punjab bjp announces new district presidents
    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ...
  • arrested sho gurinderjit nagra appears in court gets 3 day police remand
    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
  • shri sunderkand path will be held on july 19 at shri ramsharanam temple
    ਨਕੋਦਰ ਦੇ ਸ਼੍ਰੀ ਰਾਮਸ਼ਰਣਮ ਮੰਦਰ 'ਚ 19 ਜੁਲਾਈ ਨੂੰ ਹੋਵੇਗਾ ਸ਼੍ਰੀ ਸੁੰਦਰਕਾਂਡ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ ਪੰਜਾਬ...
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
  • pm narendra modi visit jalandhar
    ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ...
Trending
Ek Nazar
famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਤੀਬਾੜੀ ਦੀਆਂ ਖਬਰਾਂ
    • great news for farmers
      ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਕਰ'ਤਾ ਐਲਾਨ
    • indian ships cross hormuz
      ਕਿਸਾਨਾਂ ਲਈ Good News! ਹੋਰਮੁਜ਼ ਪਾਰ ਕਰ 34 ਜਹਾਜ਼ ਜਲਦ ਪਹੁੰਚਣਗੇ ਭਾਰਤ
    • country  s farmers  basmati exports fall by 24 percent in 2 months
      ​​​​​​​ਦੇਸ਼ ਦੇ ਕਿਸਾਨਾਂ ਲਈ ਵੱਡਾ ਝਟਕਾ, 2 ਮਹੀਨਿਆਂ ’ਚ 24 ਫੀਸਦੀ...
    • growing demand for specialty fertilizers registration process
      ਵਿਸ਼ੇਸ਼ ਖਾਦਾਂ ਦੀ ਵਧ ਰਹੀ ਮੰਗ, ਸਰਕਾਰ ਰਜਿਸਟ੍ਰੇਸ਼ਨ ਪ੍ਰਕਿਰਿਆ ’ਚ ਸੁਧਾਰ ਦੀ...
    • government increases onion procurement price
      ਸਰਕਾਰ ਨੇ ਵਧਾਈ ਪਿਆਜ਼ ਦੀ ਖਰੀਦ ਕੀਮਤ, ਸ਼ਨੀਵਾਰ ਤੋਂ ਹੋਵੇਗੀ ਲਾਗੂ
    • farmers not satisfied with relaxation in onion procurement rules
      ਪਿਆਜ਼ ਖਰੀਦ ਨਿਯਮਾਂ ’ਚ ਢਿੱਲ ਤੋਂ ਕਿਸਾਨ ਸੰਤੁਸ਼ਟ ਨਹੀਂ, 3,000 ਰੁਪਏ ਪ੍ਰਤੀ...
    • team india announced
      ਟੀਮ ਇੰਡੀਆ ਦਾ ਹੋਇਆ ਐਲਾਨ, ਸ਼੍ਰੇਅਸ ਬਣੇ ਕਪਤਾਨ, ਸੂਰਿਆਵੰਸ਼ੀ ਦੀ ਹੋਈ ਐਂਟਰੀ
    • wheat production  huge decline in production rate in punjab haryana
      ਕਣਕ ਦੀ ਪੈਦਾਵਾਰ 'ਤੇ ਮੰਡਰਾਇਆ ਵੱਡਾ ਸੰਕਟ, ਪੰਜਾਬ-ਹਰਿਆਣਾ 'ਚ ਉਤਪਾਦਨ ਦਰ 'ਚ...
    • government removes customs duty on cotton imports  textile industry
      ਸਰਕਾਰ ਨੇ ਹਟਾਈ ਕਪਾਹ ਦੇ ਆਯਾਤ 'ਤੇ ਕਸਟਮ ਡਿਊਟੀ, ਹੁਣ ਬੰਗਲਾਦੇਸ਼ ਦੇ ਟੈਕਸਟਾਈਲ...
    • good news for farmers
      ਕਿਸਾਨਾਂ ਲਈ Good news, ਯੂਰਪੀ ਸੰਘ ਨੇ ਤਿਆਰ ਕੀਤਾ ਨਵਾਂ ਐਕਸ਼ਨ ਪਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +