Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    12:00:42 AM

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

  • jalandhar cantt aam aadmi party resignations

    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Agriculture News
  • Jalandhar
  • ਕੋਰੋਨਾ ਦੇ ਕਹਿਰ ਤੋਂ ਹੁਣ ਤੱਕ ਬਚਿਆ ਹੋਇਆ ਹੈ ਇਹ ‘ਮਹਾਂਦੀਪ’, ਜਾਣੋ ਕਿਵੇਂ (ਵੀਡੀਓ)

AGRICULTURE News Punjabi(ਖੇਤੀਬਾੜੀ)

ਕੋਰੋਨਾ ਦੇ ਕਹਿਰ ਤੋਂ ਹੁਣ ਤੱਕ ਬਚਿਆ ਹੋਇਆ ਹੈ ਇਹ ‘ਮਹਾਂਦੀਪ’, ਜਾਣੋ ਕਿਵੇਂ (ਵੀਡੀਓ)

  • Edited By Rajwinder Kaur,
  • Updated: 16 Sep, 2020 04:58 PM
Jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) -  ਵਿਸ਼ਵ ਭਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਅਜੇ ਤੱਕ ਵੀ ਜਾਰੀ ਹੈ। ਕੋਰੋਨਾ ਲਾਗ (ਮਹਾਮਾਰੀ) ਦੇ ਇਸ ਦੌਰ ’ਚ ਇਕ ਅਜਿਹਾ ਮਹਾਂਦੀਪ ਵੀ ਹੈ, ਜਿੱਥੇ ਇਸ ਮਾਰੂ ਵਾਇਰਸ ਦੀ ਪਹੁੰਚ ਨਹੀਂ ਹੋ ਸਕੀ। ਇਸ ਦਾ ਨਾਂ ਹੈ ‘ਅੰਟਾਰਟਿਕਾ ਮਹਾਂਦੀਪ‌’। ਦੱਸ ਦੇਈਏ ਕਿ ਇਹ ਮਹਾਂਦੀਪ ਅਜਿਹਾ ਹੈ, ਜਿਥੇ ਤੁਸੀਂ ਮੂੰਹ ’ਤੇ ਬਗੈਰ ਮਾਸਕ ਪਾਏ ਵੀ ਸੌਖੇ ਢੰਗ ਨਾਲ ਘੁੰਮ ਫਿਰ ਸਕਦੇ ਹੋ ਅਤੇ ਹਜ਼ਾਰਾਂ ਮੀਲ ਦੂਰ ਤੋਂ ਕੋਰੋਨਾ ਲਾਗ ਦੀ ਪੂਰੀ ਖਬਰ ਰੱਖ ਸਕਦੇ ਹੋ। 

ਕੀ ਨਿੰਬੂ ਤੇ ਸ਼ਹਿਦ ਦੀ ਵਰਤੋਂ ਕਰਨ ਨਾਲ ਸੱਚਮੁੱਚ ਘਟਦਾ ਹੈ ਭਾਰ ਜਾਂ ਨਹੀਂ, ਪੜ੍ਹੋ ਇਹ ਖ਼ਬਰ

ਇਸ ਮਹਾਂਦੀਪ ’ਤੇ ਕਰੀਬ ਇਕ ਹਜ਼ਾਰ ਵਿਗਿਆਨੀ ਅਤੇ ਹੋਰ ਲੋਕ ਇਸ ਬਰਫੀਲੀ ਥਾਂ ’ਤੇ ਰਹਿ ਰਹੇ ਹਨ। ਜਿਨ੍ਹਾਂ ਨੇ ਹੁਣ ਕਈ ਮਹੀਨਿਆਂ ਬਾਅਦ ਸੂਰਜ ਦੇਖਿਆ ਹੈ। ਇਨ੍ਹਾਂ ਨੇ ਇਕ ਆਲਮੀ ਯਤਨ ਸ਼ੁਰੂ ਕੀਤਾ ਹੈ, ਜਿਸ ਤਹਿਤ ਇਹ ਯਕੀਨੀ ਬਣਾਇਆ ਜਾ ਸਕੇ ਕਿ ਆਉਣ ਵਾਲੇ ਸਹਿਕਰਮੀ ਇਹ ਜਾਨਲੇਵਾ ਵਾਇਰਸ ਨਾ ਲੈ ਕੇ ਆਉਣ।  ਕੋਵਿਡ-19 ਬਾਰੇ ਦੇਸ਼ਾਂ ਵਿਚਕਾਰ ਆਪਣੇ ਤਕਰਸ ਤੇ ਬੇਸ਼ੱਕ ਵਿਗੜ ਰਹੇ ਹੋਣ ਪਰ ਇਥੇ ਤੀਹ ਦੇਸ਼ਾਂ ਦੀ ਕੌਂਸਲ ਆਫ਼ ਮੈਨੇਜਰਸ ਆਫ ਨੈਸ਼ਨਲ ਅੰਟਾਰਕਟਿਕਾ ਪ੍ਰੋਗਰਾਮ ਵਾਇਰਸ ਨੂੰ ਬਾਹਰ ਰੱਖਣ ਲਈ ਇੱਕਮੁੱਠ ਹੈ‌। 

ਸਰੀਰ ‘ਚ ਹੋਣ ਇਹ ਪਰੇਸ਼ਾਨੀਆਂ ਤਾਂ ਭੁੱਲ ਕੇ ਨਾ ਖਾਓ ਬਦਾਮ, ਹੋ ਸਕਦੈ ਨੁਕਸਾਨ

ਅੰਟਾਰਕਟਿਕ ਪ੍ਰੋਗਰਾਮਿਸ ਇਸ ਗੱਲ ਤੋਂ ਸਹਿਮਤ ਹਨ ਕਿ ਕੋਰੋਨਾ ਲਾਗ ਜ਼ਬਰਦਸਤ ਕਹਿਰ ਲਿਆ ਸਕਦੀ ਹੈ। ਜ਼ਿਕਰਯੋਗ ਹੈ ਕਿ ਸੀਮਤ ਮੈਡੀਕਲ ਦੇਖਭਾਲ ਅਤੇ ਜਨਤਕ ਸਿਹਤ ਪ੍ਰਤੀਕਿਰਿਆਵਾਂ ਕਾਰਨ ਅੰਟਾਰਕਟਿਕਾ ਦੇ ਔਖੇ ਵਾਤਾਵਰਨ ਵਿਚ ਜ਼ਿਆਦਾ ਇਨਫੈਕਟਡ ਕੋਰੋਨਾਵਾਇਰਸ, ਮੌਤ ਦੀ ਦਰ ’ਤੇ ਬੀਮਾਰੀ ਨਾਲ ਤਬਾਹੀ ਵਾਲੇ ਨਤੀਜੇ ਦੇ ਸਕਦਾ ਹੈ। 

ਇਸ ਲਈ ਓਥੇ ਦੇ ਬਾਸ਼ਿੰਦਿਆ ਨੂੰ ਖ਼ਬਰਦਾਰ ਕੀਤਾ ਗਿਆ ਹੈ ਕਿ ਉਹ ਸੈਲਾਨੀਆਂ ਨਾਲ ਕਿਸੇ ਤਰ੍ਹਾਂ ਦਾ ਕੋਈ ਸੰਪਰਕ ਨਾ ਰੱਖਣ। ਇਸ ਮਹਾਂਦੀਪ ’ਤੇ ਮੌਜੂਦ ਮੁਲਾਜ਼ਮਾਂ ਨੂੰ ਕਾਫੀ ਸਮਾਂ ਹੱਥ ਧੋਣ ਅਤੇ ਛਿੱਕ ਆਉਣ ਨਾਲ ਜੁੜੇ ਸ਼ਿਸ਼ਟਾਚਾਰ ਬਾਰੇ ਸਿਖਲਾਈ ਦਿੱਤੀ ਗਈ ਹੈ, ਤਾਂ ਜੋ ਇਸ ਮਹਾਮਾਰੀ ਤੋਂ ਬਚਾਅ ਕੀਤਾ ਜਾ ਸਕੇ। ਇਸ ਮਾਮਲੇ ਦੇ ਸਬੰਧ ’ਚ ਹੋਰ ਜਾਣਕਾਰੀ ਹਾਸਲ ਕਰਨ ਲਈ ਤੁਸੀਂ ਸੁਣ ਸਕਦੇ ਹੋ ਜਗਬਾਣੀ ਪੋਡਕਾਸਟ ਦੀ ਇਹ ਰਿਪੋਰਟ....

ਸਾਵਧਾਨ! ਤੁਹਾਡਾ ਮੋਬਾਈਲ ਫ਼ੋਨ ਹੀ ਕਰ ਰਿਹਾ ਹੈ ਤੁਹਾਡੀ ‘ਜਾਸੂਸੀ’ (ਵੀਡੀਓ)

  • Corona Case
  • Antarctica
  • Continent
  • Survivors
  • ਕੋਰੋਨਾ ਮਾਮਲੇ
  • ਅੰਟਾਰਟਿਕਾ ਮਹਾਦੀਪ‌
  • ਬਚਿਆ

ਕਿਰਸਾਨੀ ਸਮੱਸਿਆਵਾਂ ਦਾ ਹੱਲ ‘ਕਰਜ਼ਾ ਮੁਆਫ਼ੀ’, ਜਾਣਨ ਲਈ ਸੁਣੋ ਇਹ ਵੀਡੀਓ

NEXT STORY

Stories You May Like

  • stock market plunges   sensex closes down 429 points
    Repo rate ਵਧਾਉਣ ਦੇ ਫੈਸਲੇ ਤੋਂ ਬਾਅਦ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 429 ਅੰਕ ਟੁੱਟ ਕੇ ਹੋਇਆ ਬੰਦ
  • the pixel 12 series will feature the biggest upgrade yet
    Google ਦਾ ਵੱਡਾ ਧਮਾਕਾ : Pixel 12 Series 'ਚ ਹੋਵੇਗਾ ਹੁਣ ਤੱਕ ਦਾ ਸਭ ਤੋਂ ਵੱਡਾ ਅਪ੍ਰਗੇਡ ! IMEI 'ਚ ਹੋਇਆ...
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • office  back pain  job  treatment
    ਦਫ਼ਤਰ 'ਚ ਕੰਮ ਕਰਦੇ-ਕਰਦੇ ਪਿੱਠ ਦੇਣ ਲੱਗੀ ਜਵਾਬ ! ਜਾਣੋ ਕੀ ਹੈ ਕਾਰਨ ਤੇ ਕਿਵੇਂ ਕਰੀਏ ਇਲਾਜ
  • this powerful phone has become cheaper by up to  20 000
    20,000 ਤੱਕ ਸਸਤਾ ਹੋਇਆ ਇਹ ਧਾਕੜ ਫ਼ੋਨ ! ਮਿਲੇਗਾ ਸ਼ਾਨਦਾਰ ਕੈਮਰਾ, ਵੱਡੀ ਬੈਟਰੀ ਤੇ...
  • newspaper  abdul kalam  country  president
    ਜਾਣੋ ਅਖਬਾਰ ਵੰਡਦੇ-ਵੰਡਦੇ ਡਾ. ਅਬਦੁਲ ਕਲਾਮ ਨੇ ਕਿਵੇਂ ਤੈਅ ਕੀਤਾ ਦੇਸ਼ ਦੇ ਰਾਸ਼ਟਰਪਤੀ ਦਾ ਸਫ਼ਰ
  • italy extreme heat followed by torrential rain turning into a natural calamity
    ਇਟਲੀ 'ਚ ਪਹਿਲਾਂ ਅੱਤ ਦੀ ਗਰਮੀ ਤੇ ਹੁਣ ਅੱਤ ਦਾ ਮੀਂਹ ਕਈ ਸੂਬਿਆਂ ਲਈ ਬਣ ਰਿਹਾ ਕੁਦਰਤੀ ਕਹਿਰ
  • imran khan asked to leave india by october 28
    ਮਸ਼ਹੂਰ ਬਾਲੀਵੁੱਡ ਅਦਾਕਾਰ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਤੀਬਾੜੀ ਦੀਆਂ ਖਬਰਾਂ
    • milk price hike 10 rupees
      10 ਰੁਪਏ ਮਹਿੰਗਾ ਹੋਵੇਗਾ ਦੁੱਧ! CM ਸ਼ਿਵਕੁਮਾਰ ਲੈ ਸਕਦੇ ਨੇ ਫੈਸਲਾ
    • 1637 farmers together earned crores  made agriculture a profitable business
      1637 ਕਿਸਾਨਾਂ ਨੇ ਮਿਲ ਕੇ ਕੀਤੀ ਕਰੋੜਾਂ ਦੀ ਕਮਾਈ, ਖੇਤੀਬਾੜੀ ਨੂੰ ਬਣਾਇਆ...
    • sonalika crosses the figure of 1 lakh tractor sales in 6 months
      ਸੋਨਾਲੀਕਾ ਨੇ 6 ਮਹੀਨਿਆਂ ’ਚ ਪਾਰ ਕੀਤਾ 1 ਲੱਖ ਟਰੈਕਟਰ ਵਿਕਰੀ ਦਾ ਅੰਕੜਾ
    • icra cuts agriculture growth forecast due to weak monsoon
      ਇਕ੍ਰਾ ਨੇ ਕਮਜ਼ੋਰ ਮਾਨਸੂਨ ਕਾਰਨ ਖੇਤੀਬਾੜੀ ਵਿਕਾਸ ਦਰ ਦਾ ਅੰਦਾਜ਼ਾ ਘਟਾਇਆ
    • now fruits are also affected by inflation  apples will be more expensive
      ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ...
    • leh  barren land  saffron cultivation
      ਪਹਿਲੀ ਵਾਰ ਲੇਹ ਦੀ ਬੰਜਰ ਜ਼ਮੀਨ 'ਤੇ ਖਿੜੇਗੀ ਕੇਸਰ
    • msp on crops
      ਕਿਸਾਨਾਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ ! ਕਣਕ ਸਣੇ 6 ਫ਼ਸਲਾਂ 'ਤੇ ਵਧਾਈ MSP
    • 3 days milk supply shutdown
      3 ਦਿਨਾਂ ਲਈ ਬੰਦ ਦੁੱਧ ਦੀ ਸਪਲਾਈ, ਹਰਿਆਣਾ ਦੇ ਪਸ਼ੂ ਪਾਲਕਾਂ ਨੇ ਲਿਆ ਅਹਿਮ...
    • shivraj singh chouhan rabi crop maharashtra karnataka drought
      ਹਾੜੀ ਦੀ ਫਸਲ ਦੇ ਸੀਜ਼ਨ ਲਈ ਵਿਗਿਆਨਕ ਯੋਜਨਾ ਬਣਾਉਣ ਸੂਬਾ ਸਰਕਾਰਾਂ : ਸ਼ਿਵਰਾਜ...
    • cooperative banks will remain open on september 28  29 and 30
      ਆਮ ਜਨਤਾ ਲਈ ਰਾਹਤ:  28, 29 ਅਤੇ 30 ਸਤੰਬਰ ਨੂੰ ਦੇਸ਼ ਭਰ ਵਿੱਚ ਖੁੱਲ੍ਹੇ ਰਹਿਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +