Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 23, 2026

    12:10:39 AM

  • kejriwal kunwar vijay pratap

    'ਮੇਰੀ ਪਤਨੀ ਦੇ ਕਤਲ ਲਈ ਕੇਜਰੀਵਾਲ ਜ਼ਿੰਮੇਵਾਰ',...

  • majithia lashes out at mann government

    'SDM ਨੇ ਸਵੇਰੇ 3:13 ਵਜੇ ਮੁੱਖ ਸਕੱਤਰ ਨੂੰ ਲਿਖੀ...

  • sdm being pressured in favour of aap candidates bajwa

    SDM 'ਤੇ 'ਆਪ' ਉਮੀਦਵਾਰਾਂ ਦੇ ਹੱਕ 'ਚ ਪਾਇਆ ਜਾ...

  • cm mann gave resign  kunwar vijay pratap

    CM ਮਾਨ ਦੇਣ ਅਸਤੀਫ਼ਾ, ਕੇਜਰੀਵਾਲ-ਸਿਸੋਦੀਆ 'ਤੇ ਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Agriculture News
  • Jalandhar
  • ਜ਼ਿਲ੍ਹੇ ਅੰਦਰ ਚਾਲੂ ਸਾਲ ਦੌਰਾਨ ਖਾਦਾਂ ਦੇ 2, ਬੀਜਾਂ ਦੇ 10 ਅਤੇ ਕੀੜੇ ਮਾਰ ਜ਼ਹਿਰਾਂ ਦੇ 6 ਸੈਂਪਲ ਫੇਲ

AGRICULTURE News Punjabi(ਖੇਤੀਬਾੜੀ)

ਜ਼ਿਲ੍ਹੇ ਅੰਦਰ ਚਾਲੂ ਸਾਲ ਦੌਰਾਨ ਖਾਦਾਂ ਦੇ 2, ਬੀਜਾਂ ਦੇ 10 ਅਤੇ ਕੀੜੇ ਮਾਰ ਜ਼ਹਿਰਾਂ ਦੇ 6 ਸੈਂਪਲ ਫੇਲ

  • Edited By Rajwinder Kaur,
  • Updated: 05 Jan, 2021 12:32 PM
Jalandhar
current year fertilizers seeds pesticides sample failure
  • Share
    • Facebook
    • Tumblr
    • Linkedin
    • Twitter
  • Comment

ਜ਼ਿਲ੍ਹਾ ਜਲੰਧਰ ਦੇ ਕਿਸਾਨਾਂ ਲਈ ਕੁਆਲਿਟੀ ਖਾਦਾਂ ਅਤੇ ਜ਼ਹਿਰਾਂ ਉਪਲੱਬਧ ਕਰਵਾਉਣ ਲਈ ਕੁਆਲਿਟੀ ਕੰਟਰੋਲ ਐਕਟ ਅਨੁਸਾਰ ਕਿਸਾਨ ਹਿੱਤ ਵਿੱਚ ਸਮੂਹ ਬਲਾਕ ਖੇਤੀਬਾੜੀ ਅਧਿਕਾਰੀਆਂ ਵੱਲੋਂ ਸੈਂਪਲਿੰਗ ਕੀਤੀ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਡਾ. ਸੁਰਿੰਦਰ ਸਿੰਘ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਅਧੀਨ ਕੰਮ ਕਰ ਰਹੇ ਇੱਨਪੁੱਟਸ ਡੀਲਰਾਂ ਦੀ ਖੇਤੀਬਾੜੀ ਅਧਿਕਾਰੀਆਂ ਵੱਲੋਂ ਸਮੇਂ-ਸਮੇਂ ’ਤੇ ਚੈਕਿੰਗ ਕੀਤੀ ਜਾਂਦੀ ਹੈ ਅਤੇ ਐਕਟ ਅਨੁਸਾਰ ਸੈਂਪਲ ਵੀ ਲਏ ਜਾ ਰਹੇ ਹਨ। 

ਪੜ੍ਹੋ ਇਹ ਵੀ ਖ਼ਬਰ - Health Tips : ਸਰਦੀ ਦੇ ਮੌਸਮ ’ਚ ਕੀ ਤੁਸੀਂ ਹੀਟਰ ਜਾਂ ਬਲੋਅਰ ਦੀ ਕਰਦੇ ਹੋ ਵਰਤੋਂ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਉਨ੍ਹਾਂ ਦੱਸਿਆ ਕਿ ਇਸ ਚਾਲੂ ਸਾਲ ਦੌਰਾਨ ਜ਼ਿਲ੍ਹੇ ਅਧੀਨ ਲਏ ਗਏ ਸੈਂਪਲਾਂ ਵਿੱਚੋ ਖਾਦਾ ਦੇ 2, ਬੀਜਾਂ ਦੇ 10 ਅਤੇ ਕੀੜੇ ਮਾਰ ਜ਼ਹਿਰਾਂ ਦੇ 6 ਸੈਂਪਲ ਪ੍ਰਯੋਗਸ਼ਾਲਾਵਾਂ ਵੱਲੋਂ ਫੇਲ ਘੋਸ਼ਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆਂ ਕਿ ਇਸ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਡਾ. ਸਿੰਘ ਨੇ ਕਿਹਾ ਕਿ ਵਿਭਾਗ ਵੱਲੋਂ ਮਿਆਰੀ ਵਸਤਾਂ ਕਿਸਾਨਾਂ ਤੱਕ ਪੰਹੁਚਾਉਣ ਦੇ ਮੰਤਵ ਨਾਲ ਕੀਤੀਆਂ ਗਈਆਂ ਅਚਨਚੇਤ ਚੈਕਿੰਗਾਂ ਦੌਰਾਨ ਜ਼ਿਲ੍ਹਾ ਜਲੰਧਰ ਵਿੱਚ 4 ਖਾਦਾ, 10 ਬੀਜਾਂ ਅਤੇ 6 ਕੀੜੇ ਮਾਰ ਜ਼ਹਿਰਾਂ ਦੇ ਵਿਕਰੇਤਾਵਾਂ ਦੇ ਲਾਇਸੈਂਸ ਵੀ ਰੱਦ ਕੀਤੇ ਗਏ ਹਨ। 

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ ਅਨੁਸਾਰ : ਆਪਣੇ ਘਰ 'ਚ ਜ਼ਰੂਰ ਰੱਖੋ ਇਹ ਚੀਜ਼ਾਂ, ਹਮੇਸ਼ਾ ਹੋਵੇਗਾ ਧਨ ’ਚ ਲਾਭ

ਇਸ ਤੋਂ ਇਲਾਵਾ ਖਾਂਦਾ, ਬੀਜ ਅਤੇ ਕੀੜੇ ਮਾਰ ਜ਼ਹਿਰਾਂ ਦੇ ਕ੍ਰਮਵਾਰ 5, 18 ਅਤੇ 10 ਡੀਲਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਡਾ. ਸੁਰਿੰਦਰ ਸਿੰਘ, ਨੇ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਕਿਸਾਨਾਂ ਨੂੰ ਖਾਦਾਂ ,ਦਵਾਈਆਂ ਅਤੇ ਬੀਜ਼ਾਂ ਦੀ ਖਰੀਦ ਹਮੇਸ਼ਾ ਮੰਨਜੂਰਸ਼ੁਦਾ ਅਤੇ ਵਿਭਾਗ ਵੱਲੋਂ ਲਾਇਸੈਂਸ ਪ੍ਰਾਪਤ ਡੀਲਰਾਂ ਤੋਂ ਹੀ ਕਰਦੇ ਹੋਏ ਆਪਣਾ ਖ੍ਰੀਦ ਬਿੱਲ ਵੀ ਜ਼ਰੂਰ ਹਾਸਿਲ ਕਰਨਾ ਚਾਹੀਦਾ ਹੈ।

ਪੜ੍ਹੋ ਇਹ ਵੀ ਖ਼ਬਰ - ਮੀਂਹ ਦੇ ਮੌਸਮ ’ਚ ਜ਼ਰੂਰ ਪੀਓ ਪਪੀਤੇ ਦੇ ਪੱਤਿਆਂ ਦਾ ਜੂਸ, ਹੋਣਗੇ ਇਹ ਹੈਰਾਨੀਜਨਕ ਫ਼ਾਇਦੇ

ਡਾ.ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਸਸਤੇ ਦੇ ਚੱਕਰ ਵਿੱਚ ਪਿਡਾਂ ਵਿੱਚ ਗਲਤ ਅਨਸਰਾਂ ਪਾਸੋ ਸਿੱਧੇ ਜ਼ਹਿਰਾਂ, ਖਾਦਾ ਅਤੇ ਦਵਾਈਆਂ ਦੀ ਖ੍ਰੀਦ ਕਰਨ ਤੋਂ ਗੁਰੇਜ ਕਰਨ ਅਤੇ ਅਜਿਹੇ ਅਨਸਰਾਂ ਬਾਰੇ ਇਤਲਾਹ ਜਰੂਰ ਦਿੱਤੀ ਜਾਵੇ ਤਾਂ ਜੋ ਕਿਸਾਨਾਂ ਨਾਲ ਹੁੰਦੇ ਧੋਖੇ ਤੋਂ ਬਚਾਅ ਕੀਤਾ ਜਾ ਸਕੇ। ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਖੇਤੀ ਲਈ ਲੋੜੀਂਦੀਆਂ ਵਸਤਾਂ ਦੀ ਖ੍ਰੀਦ ਹਮੇਸ਼ਾ ਲਾਇਸੈਂਸੀ ਡੀਲਰ ਪਾਸੋਂ ਹੀ ਕਰਨ ।

ਪੜ੍ਹੋ ਇਹ ਵੀ ਖ਼ਬਰ - ਕਿਸਾਨ ਮੋਰਚੇ ਲਈ ਪਿੰਡ ਗੋਲੇਵਾਲਾ 'ਚ ਤਿਆਰ ਹੋ ਰਿਹਾ ਖੋਆ ਤੇ ਦੇਸੀ ਘਿਓ ਦੀਆਂ ਪਿੰਨੀਆਂ (ਤਸਵੀਰਾਂ)

ਡਾ.ਨਰੇਸ਼ ਕੁਮਾਰ ਗੁਲਾਟੀ 
ਖੇਤੀਬਾੜੀ ਅਫ਼ਸਰ ਕਮ ਸੰਪਰਕ ਅਫ਼ਸਰ, 
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, 
ਜਲੰਧਰ

  • Current year
  • fertilizers
  • seeds
  • pesticides
  • sample failure
  • ਚਾਲੂ ਸਾਲ
  • ਖਾਦਾਂ
  • ਬੀਜਾਂ
  • ਕੀੜੇ ਮਾਰ ਜ਼ਹਿਰਾਂ
  • ਸੈਂਪਲ ਫੇਲ

ਕਿਸਾਨਾਂ ਤੇ ਸਰਕਾਰ ਦੀ ਬੇਸਿੱਟਾ ਬੈਠਕ ਵੇਖ ਸੁਖਸ਼ਿੰਦਰ ਸ਼ਿੰਦਾ ਦਾ ਛਲਕਿਆ ਦਰਦ, ਸੋਸ਼ਲ ਮੀਡੀਆ 'ਤੇ ਆਖੀ ਇਹ ਗੱਲ

NEXT STORY

Stories You May Like

  • health department 4 samples of momos  champ
    2 ਬੱਚਿਆਂ ਦੀ ਮੌਤ ਤੋਂ ਬਾਅਦ ਸਿਹਤ ਵਿਭਾਗ ਦੀ ਖੁੱਲ੍ਹੀ ਨੀਂਦ, ਮੋਮੋਜ਼, ਚਾਂਪ ਦੇ ਭਰੇ 4 ਸੈਂਪਲ
  • milk price hiked by 10 rupees
    ਮਹਿੰਗਾ ਹੋਇਆ ਦੁੱਧ, 10 ਰੁਪਏ ਤਕ ਵੱਧ ਗਈਆਂ ਕੀਮਤਾਂ, ਬਜਟ ਦੌਰਾਨ ਵੱਡਾ ਐਲਾਨ
  • 6 accused arrested with 7 dangerous weapons in amritsar
    ਅੰਮ੍ਰਿਤਸਰ 'ਚ 7 ਖ਼ਤਰਨਾਰ ਹਥਿਆਰਾਂ ਸਮੇਤ 6 ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ੀ ਹੈਂਡਲਰ ਦੇ ਸੰਪਰਕ ਸਨ ਤਸਕਰ
  • icu fire medical college 10 patients die
    ਵੱਡੀ ਖ਼ਬਰ : ਓਡੀਸ਼ਾ ਦੇ ਮੈਡੀਕਲ ਕਾਲਜ ਦੇ ICU 'ਚ ਭਿਆਨਕ ਅੱਗ, 10 ਮਰੀਜ਼ਾਂ ਦੀ ਮੌਤ
  • 10 pakistan cricketer
    ਪਾਕਿਸਤਾਨ ਦੇ 10 ਖਿਡਾਰੀ 'ਲਾਪਤਾ'! ਦਿੱਗਜ ਕ੍ਰਿਕਟਰ ਨੇ PCB 'ਤੇ ਚੁੱਕੇ ਵੱਡੇ ਸਵਾਲ
  • airindia  s boeing 777 300 er aircraft takes flight again
    AirIndia ਦੇ ਬੋਇੰਗ 777-300 ਈ. ਆਰ. ਜਹਾਜ਼ ਨੇ 6 ਸਾਲਾਂ ਬਾਅਦ ਫਿਰ ਭਰੀ ਉਡਾਣ
  •   nayab   energy 2 years cm nayab saini
    ‘ਨਾਯਾਬ’ ਊਰਜਾ ਦੇ 2 ਸਾਲ: ਵਿਸ਼ੇਸ਼ ਨੀਤੀਆਂ ਨਾਲ ਆਮ ਲੋਕਾਂ ਦਾ ਦਿਲ ਜਿੱਤਣ ’ਚ ਕਾਮਯਾਬ ਰਹੇ CM ਨਾਇਬ ਸੈਣੀ
  • house explosion  two sons  6 injured
    ਫਰੂਖਾਬਾਦ: ਸਾਬਕਾ ਵਿਧਾਇਕ ਵਿਜੇ ਸਿੰਘ ਦੇ ਘਰ ਜ਼ਬਰਦਸਤ ਧਮਾਕਾ, ਦੋ ਪੁੱਤਰਾਂ ਸਮੇਤ 6 ਜ਼ਖ਼ਮੀ
  • journalists from punjab and himachal pradesh reach mizoram on media tour
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰ ਮੀਡੀਆ ਟੂਰ ਦੇ ਤਹਿਤ ਮਿਜ਼ੋਰਮ ਪਹੁੰਚੇ
  • nri installs statue of liberty in jalandhar
    ਜਲੰਧਰ ਦੇ NRI ਨੇ ਕਰ 'ਤਾ ਕਮਾਲ! 4 ਮੰਜ਼ਿਲਾ ਕੋਠੀ 'ਤੇ ਖੜ੍ਹਾ ਕਰਵਾ ਦਿੱਤਾ...
  • sukhpal khaira statement on cm bhagwant mann s pictures on pilgrimage buses
    ਤੀਰਥ ਯਾਤਰਾ ਬੱਸਾਂ 'ਤੇ CM ਮਾਨ ਦੀਆਂ ਤਸਵੀਰਾਂ ਵੇਖ ਖਹਿਰਾ ਨੇ ਘੇਰੀ 'ਆਪ',...
  • jalandhar student commits suicide in kharar
    ਜਲੰਧਰ ਦੀ ਵਿਦਿਆਰਥਣ ਦੀ ਖਰੜ 'ਚੋਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼! ਘਰੋਂ...
  • navjot singh sidhu property division to childrens
    ਨਵਜੋਤ ਸਿੰਘ ਸਿੱਧੂ ਨੇ ਵੰਡੀ ਜਾਇਦਾਦ! ਜਾਣੋ ਕੀ-ਕੀ ਆਇਆ ਧੀ ਤੇ ਪੁੱਤਰ ਦੇ ਹਿੱਸੇ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • big encounter in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
  • 2 arrested with 19 stolen mobile phones and country made pistols
    19 ਚੋਰੀ ਦੇ ਮੋਬਾਈਲ ਤੇ ਦੇਸੀ ਪਿਸਤੌਲ ਸਮੇਤ 2 ਕਾਬੂ
Trending
Ek Nazar
palestinian cars vandalized and set fire in west bank

ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ

43 shops to ashes in afghanistan

ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ

parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

comedy king seen   pressing   clothes on the roadside

ਸੜਕ ਕਿਨਾਰੇ ਕੱਪੜੇ 'ਪ੍ਰੈੱਸ' ਕਰਦਾ ਨਜ਼ਰ ਆਇਆ ਕਾਮੇਡੀ ਕਿੰਗ ! ਵੀਡੀਓ ਹੋਈ...

this actress got intimate with her future father in law

ਆਪਣੇ ਹੋਣ ਵਾਲੇ ਸਹੁਰੇ ਨਾਲ ਹੀ ਇੰਟੀਮੇਟ ਹੋ ਗਈ ਸੀ ਇਹ ਅਦਾਕਾਰਾ ! ਫਿਰ...

bank holiday

Bank Holiday: ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ! ਦੋਖੇ RBI ਦੀ ਛੁੱਟੀਆਂ...

indian cuisine playgrounds kamaljit kaur

ਖੇਡ ਗਰਾਊਂਡਾਂ 'ਚ ਭਾਰਤੀ ਪਕਵਾਨ ਮੁੱਹਈਆ ਕਰਵਾਉਣ ਦੀ ਨਿਵੇਕਲੀ ਪਿਰਤ ਪਾ ਰਹੀ...

parents left their daughter under the seat in the theater

ਥੀਏਟਰ 'ਚ ਸੀਟ ਹੇਠਾਂ ਧੀ ਨੂੰ ਛੱਡ ਗਏ ਸਨ ਮਾਪੇ ! ਚੂਹੇ ਨੋਚਦੇ ਰਹੇ ਸਰੀਰ, ਫਿਰ...

nicholas brendon passes away

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਦਾਕਾਰ ਨਿਕੋਲਸ ਦਾ ਦਿਹਾਂਤ

anaya bangar thanks father sanjay bangar

ਸਰਜਰੀ ਕਰਵਾ ਕੇ ਪੂਰੀ ਤਰ੍ਹਾਂ ਮੁੰਡੇ ਤੋਂ ਕੁੜੀ ਬਣੀ ਅਨਾਇਆ ! ਭਾਵੁਕ ਪੋਸਟ ਲਿਖ...

is jeffrey epstein alive

ਕੀ ਜ਼ਿੰਦਾ ਹੈ Jeffrey Epstein? ਫਲੋਰਿਡਾ ਦੀ ਵਾਇਰਲ Video ਕਾਰਨ ਸੋਸ਼ਲ ਮੀਡੀਆ...

heart attack blood groups are at higher risk

ਸਾਵਧਾਨ! ਬਲੱਡ ਗਰੁੱਪ ਵਧਾ ਸਕਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਕਿਹੜਾ ਗਰੁੱਪ...

heavy rain warning issued

ਭਾਰੀ ਮੀਂਹ ਦੀ ਜਾਰੀ ਹੋ ਗਈ ਚਿਤਾਵਨੀ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਨੂੰ...

marriage opportunities are forming in 3 zodiac signs

Marriage Zodiac Signs: ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਬਣ ਰਿਹਾ ਵਿਆਹ ਦਾ ਯੋਗ

five people  including three children  found dead in a rented house

ਕੋਚੀ 'ਚ ਰੂਹ ਕੰਬਾਊ ਵਾਰਦਾਤ: ਕਿਰਾਏ ਦੇ ਮਕਾਨ 'ਚੋਂ 3 ਬੱਚਿਆਂ ਸਣੇ ਇੱਕੋ...

punjabi actress shines in   dhurandar 2    plays an important role with ranveer

'ਧੁਰੰਦਰ 2' 'ਚ ਛਾ ਗਈ ਪੰਜਾਬੀ ਅਦਾਕਾਰਾ; ਰਣਵੀਰ ਸਿੰਘ ਨਾਲ ਨਿਭਾਇਆ ਅਹਿਮ...

odissi dancer madhumita raut dies of cardiac arrest

ਮਸ਼ਹੂਰ ਨ੍ਰਿਤਕੀ ਮਧੂਮਿਤਾ ਦੀ ਹਾਰਟ ਅਟੈਕ ਨਾਲ ਹੋਈ ਮੌਤ ! ਕਲਾ ਜਗਤ 'ਚ ਛਾਇਆ ਸੋਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਤੀਬਾੜੀ ਦੀਆਂ ਖਬਰਾਂ
    • heat has changed the color of crops
      ਪੰਜਾਬ ਦੇ ਕਿਸਾਨਾਂ ਲਈ ਖਤਰੇ ਦੀ ਘੰਟੀ, ਗਰਮੀ ਨੇ ਬਦਲਿਆ ਫਸਲਾਂ ਦਾ ਰੰਗ, ਮਾਹਿਰਾਂ...
    • punjab has become a diseases
      ਪੰਜਾਬ ਦੀ ਆਬੋ-ਹਵਾ ’ਚ ਘੁਲਿਆ ਜ਼ਹਿਰ : ਵੱਧ ਪੈਦਾਵਾਰ ਦੇ ਲਾਲਚ ਨੇ ਪੰਜਾਬ ਬਣਾਇਆ...
    • agriculture department issued advisory
      ਪੰਜਾਬ ਦੇ ਮੌਸਮ 'ਚ ਵਧਦੇ ਤਾਪਮਾਨ ਦੌਰਾਨ ਕਿਸਾਨਾਂ ਲਈ ਖੜ੍ਹੀ ਹੋਵੇਗੀ ਵੱਡੀ...
    • rising temperatures may be harmful to wheat crop
      ਵਧਦੇ ਤਾਪਮਾਨ ਦੇ ਚੱਲਦਿਆਂ ਖੇਤੀਬਾੜੀ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ
    • free ration cut name new rules
      ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...
    • crop prices fall below msp farmers eye government s procurement policy
      MSP ਤੋਂ ਹੇਠਾਂ ਡਿੱਗੀਆਂ ਫਸਲਾਂ ਦੀਆਂ ਕੀਮਤਾਂ, ਕਿਸਾਨਾਂ ਦੀਆਂ ਨਜ਼ਰਾਂ ਸਰਕਾਰ ਦੀ...
    • weather conditions have changed in punjab
      ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਚੌਕਸ ਰਹਿਣ...
    • rbi new rule  5 big changes in kcc   farmers
      RBI New Rule: KCC 'ਚ 5 ਵੱਡੇ ਬਦਲਾਅ, ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ!
    • farmers  central government approves export of wheat and sugar
      ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ : ਕੇਂਦਰ ਸਰਕਾਰ ਨੇ ਕਣਕ ਅਤੇ ਖੰਡ ਦੇ ਨਿਰਯਾਤ ਨੂੰ...
    • australia  farming couple apple plums  agriculture  earnings
      ਆਸਟ੍ਰੇਲੀਆ ਦੀ ਸੁੱਖ-ਸਹੂਲਤ ਛੱਡ ਕਿਸਾਨ ਜੋੜੇ ਨੇ 'ਐਪਲ ਬੇਰ' ਦੀ ਖੇਤੀ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +