Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    2:10:37 PM

  • heatwave kills people

    ਹੀਟਵੇਵ ਨੇ ਲੈ ਲਈ 10 ਲੋਕਾਂ ਦੀ ਜਾਨ! ਗੁਆਂਢੀ ਮੁਲਕ...

  • punjab officials  employees ordered

    ਪੰਜਾਬ : ਅਧਿਕਾਰੀਆਂ-ਮੁਲਾਜ਼ਮਾਂ ਨੂੰ ਜਾਰੀ ਹੋਏ...

  • punjab major accident with farmer working across the wire

    ਪੰਜਾਬ : ਤਾਰੋਂ ਪਾਰ ਕੰਮ ਕਰਦੇ ਕਿਸਾਨ ਨਾਲ ਵੱਡਾ...

  • rbi  s big decision  emi rules will change  borrowers will get big relief

    RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Agriculture News
  • ਨਿਹਾਲ ਸਿੰਘ ਵਾਲਾ
  • ਖੇਤੀਬਾੜੀ ਵਿਭਾਗ ਵੱਲੋਂ ਖੋਟੇ ਵਿਖੇ ਮਿੱਟੀ ਸਿਹਤ ਦਿਵਸ ਸਮਾਗਮ ਆਯੋਜਿਤ

AGRICULTURE News Punjabi(ਖੇਤੀਬਾੜੀ)

ਖੇਤੀਬਾੜੀ ਵਿਭਾਗ ਵੱਲੋਂ ਖੋਟੇ ਵਿਖੇ ਮਿੱਟੀ ਸਿਹਤ ਦਿਵਸ ਸਮਾਗਮ ਆਯੋਜਿਤ

  • Updated: 15 Dec, 2016 04:56 PM
ਨਿਹਾਲ ਸਿੰਘ ਵਾਲਾ
department of agriculture soil health day events
  • Share
    • Facebook
    • Tumblr
    • Linkedin
    • Twitter
  • Comment

ਨਿਹਾਲ ਸਿੰਘ ਵਾਲਾ ( ਬਾਵਾ/ਜਗਸੀਰ)—ਬਲਾਕ ਖੇਤੀਬਾੜੀ ਦਫਤਰ ਨਿਹਾਲ ਸਿੰਘ ਵਾਲਾ ਵੱਲੋਂ ਮੁੱਖ ਖੇਤੀਬਾੜੀ ਅਫਸਰ ਮੋਗਾ ਪਰਮਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਰਛਪਾਲ ਸਿੰਘ ਦੀ ਅਗਵਾਈ ਵਿਚ ਪਿੰਡ ਖੋਟੇ ਵਿਖੇ ਮਿੱਟੀ ਸਿਹਤ ਦਿਵਸ ਮਨਾਇਆ ਗਿਆ ।

ਇਸ ਕੈਂਪ ਵਿਚ ਡਾ. ਜਰਨੈਲ ਸਿੰਘ ਬਲਾਕ ਖੇਤੀਬਾੜੀ ਅਫਸਰ ਬਾਘਾ ਪੁਰਾਣਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਹਾੜੀ ਦੀਆਂ ਫਸਲਾਂ ਵਿਚ ਨਦੀਨਾਂ, ਬਿਮਾਰੀਆਂ ਦੀ ਸੁਚੱਜੀ ਰੋਕਥਾਮ ਆਦਿ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਡਾ. ਤਰਨਜੀਤ ਸਿੰਘ ਰੰਧਾਵਾ ਨੇ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਨੁਕਤੇ ਸਾਝੇ ਕੀਤੇ। ਉਨ੍ਹਾਂ ਪਰਾਲੀ ਦੀ ਸਾਂਭ ਸੰਭਾਲ ਲਈ ਮਸ਼ੀਨਾਂ ਦੀ ਵਰਤੋਂ ਤੇ ਜ਼ੋਰ ਦਿੱਤਾ ਤਾਂ ਜੋ ਮਿੱਟੀ ਵਿਚ ਜੈਵਿਕ ਖਾਦਾਂ ਵਧਾਈਆਂ ਜਾ ਸਕਣ ਅਤੇ ਮਿੱਟੀ ਦੇ ਪੌਸ਼ਟਿਕ ਤੱਤਾਂ ਨੂੰ ਨਸ਼ਟ ਹੋਣ ਤੋਂ ਬਚਾਇਆ ਜਾ ਸਕੇ। ਖੇਤੀ ਵਿਕਾਸ ਅਫਸਰ ਡਾ. ਸੁਖਰਾਜ ਕੌਰ ਦਿਉਲ ਮਿੱਟੀ ਪਾਣੀ ਪਰਖ ਲੈਬਾਰਟਰੀ ਮੋਗਾ ਨੇ ਮਿੱਟੀ ਪਾਣੀ ਟੈਸਟ ਕਰਵਾਉਣ ਦੀ ਮਹੱਤਤਾ ਅਤੇ ਢੰਗ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਡਾ. ਨਵਦੀਪ ਜੌੜਾ ਖੇਤੀ ਵਿਕਾਸ ਅਫਸਰ ਬਾਘਾਪੁਰਾਣਾ ਨੇ ਕੀੜੇਮਾਰ ਦਵਾਈਆਂ ਦੀ ਵਰਤੋਂ ਖੇਤੀ ਮਾਹਿਰਾਂ ਦੀ ਸਲਾਹ ਨਾਲ ਕਰਨ 'ਤੇ ਜ਼ੋਰ ਦਿੱਤਾ। ਕੈਂਪ ਦੌਰਾਨ ਕਿਸਾਨਾਂ ਦੇ ਪਾਣੀ ਦੇ ਸੈਂਪਲ ਟੈਸਟ ਕਰਕੇ ਮੌਕੇ 'ਤੇ ਹੀ ਰਿਪੋਰਟਾਂ ਦਿੱਤੀਆਂ ਗਈਆਂ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ, ਸਮੂਹ ਸਟਾਫ ਖੇਤੀਬਾੜੀ ਵਿਭਾਗ, ਖੇਤੀਬਾੜੀ ਉਪ ਨਿਰੀਖਕ ਸ਼ਾਮਲ ਸਨ।

  • ਖੇਤੀਬਾੜੀ ਵਿਭਾਗ
  • ਮਿੱਟੀ ਸਿਹਤ ਦਿਵਸ ਸਮਾਗਮDepartment of Agriculture
  • Soil Health Day events

ਝੋਨੇ ਦੀਆਂ ਅਦਾਇਗੀਆਂ ਨਾ ਹੋਣ ਕਾਰਨ ਆੜ੍ਹਤੀਆਂ ਅਤੇ ਕਿਸਾਨਾਂ ਦੀਆਂ ਦੇਣਦਾਰੀਆਂ ਰੁਕੀਆਂ

NEXT STORY

Stories You May Like

  • department of agriculture  dealer training camp
    ਖੇਤੀਬਾੜੀ ਵਿਭਾਗ ਵੱਲੋਂ ਡੀਲਰ ਸਿਖਲਾਈ ਕੈਂਪ ਦਾ ਆਯੋਜਨ
  • health department fazilka issues advisory to avoid heat
    ਗਰਮੀ ਤੋਂ ਬਚਣ ਲਈ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਐਡਵਾਈਜ਼ਰੀ ਜਾਰੀ
  • health department issues advisory to avoid heat
    ਜ਼ਰੂਰੀ ਕੰਮ ਹੋਣ ’ਤੇ ਘਰੋਂ ਬਾਹਰ ਨਿਕਲੋ: ਸਿਹਤ ਵਿਭਾਗ ਵੱਲੋਂ ਗਰਮੀ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ
  • health department on alert amid heat wave
    ਗਰਮੀ ਦੀ ਲਹਿਰ ਵਿਚਾਲੇ ਸਿਹਤ ਵਿਭਾਗ ਅਲਰਟ ’ਤੇ, ਡਾਇਰੀਆ ਤੇ ਦਸਤ ਦੇ ਮਰੀਜ਼ ਵਧੇ
  • do not eat cut fruits advisory issued for people
    'ਕੱਟੇ ਫਲ ਨਾ ਖਾਓ', ਚੰਡੀਗੜ੍ਹ ਦੇ ਲੋਕਾਂ ਲਈ ਜਾਰੀ ਹੋਈ ਐਡਵਾਈਜ਼ਰੀ, ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ
  • health department  dengue positive patient  civil surgeon
    ਖ਼ਤਰੇ ਦੀ ਘੰਟੀ ! ਸਿਹਤ ਵਿਭਾਗ ਨੂੰ ਦੋ ਦਿਨਾਂ ’ਚ ਮਿਲੇ ਤਿੰਨ ਡੇਂਗੂ ਪਾਜ਼ੇਟਿਵ ਮਰੀਜ਼
  • khalsa creation day celebrated in cincinnati
    ਸਿਨਸਿਨਾਟੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ (ਤਸਵੀਰਾਂ)
  • dengue outbreak increases
    ਲੁਧਿਆਣਾ 'ਚ ਡੇਂਗੂ ਦਾ ਡੰਗ: ਹਸਪਤਾਲਾਂ 'ਚ 350 ਤੋਂ ਪਾਰ ਮਰੀਜ਼, ਪਰ ਸਿਹਤ ਵਿਭਾਗ ਦੀਆਂ ਫਾਈਲਾਂ 'ਚ ਸਿਰਫ਼ 1!
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • new country from canada
    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
Trending
Ek Nazar
a famous bollywood actress will become a bride at the age of 39

ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...

actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

punjabi origin in surrey

ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਤੀਬਾੜੀ ਦੀਆਂ ਖਬਰਾਂ
    • indians spend rs 3 350 crore every year on mosquito repellent
      ਮੱਛਰਾਂ ਤੋਂ ਬਚਾਅ ਲਈ ਹਰ ਸਾਲ 3,350 ਕਰੋੜ ਰੁਪਏ ਖਰਚ ਕਰ ਰਹੇ ਭਾਰਤੀ, 2033 ਤੱਕ...
    • new wave of inflation  subsidy bill will cross rs 2 lakh crore
      ਮਹਿੰਗਾਈ ਦੀ ਨਵੀਂ ਲਹਿਰ ਦਾ ਖਦਸ਼ਾ; ਸਬਸਿਡੀ ਬਿੱਲ ਹੋਵੇਗਾ 2 ਲੱਖ ਕਰੋੜ ਰੁਪਏ ਤੋਂ...
    • fourfold compensation for farmers
      2 ਨਹੀਂ ਕਿਸਾਨਾਂ ਨੂੰ ਮਿਲੇਗਾ 4 ਗੁਣਾ ਮੁਆਵਜ਼ਾ, CM ਯਾਦਵ ਨੇ ਕਰ 'ਤਾ ਵੱਡਾ ਐਲਾਨ
    • ayurvedic market  ban on ashwagandha leaves  use will be limited to roots
      ਭਾਰਤੀ ਆਯੁਰਵੈਦਿਕ ਬਾਜ਼ਾਰ ’ਚ ਹਲਚਲ : ਅਸ਼ਵਗੰਧਾ ਦੇ ਪੱਤਿਆਂ ’ਤੇ ਰੋਕ, ਜੜ੍ਹਾਂ...
    • revolution agriculture  fight crop diseases with   trichoderma    production
      ਖੇਤੀ ’ਚ ਕ੍ਰਾਂਤੀ : ‘ਟ੍ਰਾਈਕੋਡਰਮਾ’ ਨਾਲ ਫਸਲ ਦੇ ਰੋਗਾਂ ’ਤੇ ਕਰੋ ਵਾਰ, ਪੈਦਾਵਾਰ...
    • centre approves procurement of potatoes
      ਕੇਂਦਰ ਨੇ 6,500.90 ਰੁਪਏ ਪ੍ਰਤੀ ਟਨ ’ਤੇ ਆਲੂ ਦੀ ਖਰੀਦ ਨੂੰ ਦਿੱਤੀ ਮਨਜ਼ੂਰੀ
    • mangoes will be expensive  prices may increase
      ਇਸ ਸਾਲ ਅੰਬਾਂ ਦੀ ਮਿਠਾਸ ਪਵੇਗੀ ਮਹਿੰਗੀ, ਕੀਮਤਾਂ 'ਚ ਹੋ ਸਕਦੈ ਭਾਰੀ ਵਾਧਾ
    • wheat crop caught fire
      ਹਕੀਮਪੁਰ ਨੇੜੇ ਅੱਗ ਲੱਗਣ ਕਾਰਨ ਖੜ੍ਹੀ ਕਣਕ ਤੇ ਨਾੜ ਸੜ੍ਹ ਕੇ ਸੁਆਹ
    • punjab muskmelon prices hike
      ਪੰਜਾਬ 'ਚ ਘੱਟ ਹੋਈ ਬਿਜਾਈ, ਇਸ ਵਾਰ ਮਹਿੰਗੇ ਭਾਅ 'ਤੇ ਮਿਲੇਗਾ ਖਰਬੂਜਾ
    • mountains apples fruit nutrition
      ਪਹਾੜਾਂ ਦਾ ਸੇਬ ਜ਼ਿਆਦਾ ਤਾਕਤਵਰ, ਹਰ 100 ਮੀਟਰ ਦੀ ਉਚਾਈ ’ਤੇ ਵਧਦੀ ਹੈ ਫਲ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +