Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    7:44:04 PM

  • big suspended dig harcharan singh bhullar case cbi court frames charges

    ਮੁਅੱਤਲ DIG ਭੁੱਲਰ ਦੇ ਮਾਮਲੇ 'ਚ ਵੱਡੀ ਅਪਡੇਟ!...

  • shots fired just 100 meters from police post in sultanpur lodhi

    ਪੰਜਾਬ: ਪੁਲਸ ਚੌਕੀ ਤੋਂ ਮਹਿਜ਼ 100 ਮੀਟਰ ਦੀ ਦੂਰੀ...

  • chandigarh van mahotsav plants

    ਰਾਜਪਾਲ ਕਟਾਰੀਆ ਬੋਲੇ, ਝੂਠ ਬੋਲਣਾ ਬੰਦ ਕਰਨ...

  • powercom s new ultimatum regarding inspection of electricity network

    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Agriculture News
  • Ludhiana
  • ਡਾ. ਰਤਨ ਲਾਲ ਨੂੰ ਮਿਲੇਗਾ 2020 ਦਾ ਵਰਲਡ ਫ਼ੂਡ ਪ੍ਰਾਈਜ਼

AGRICULTURE News Punjabi(ਖੇਤੀਬਾੜੀ)

ਡਾ. ਰਤਨ ਲਾਲ ਨੂੰ ਮਿਲੇਗਾ 2020 ਦਾ ਵਰਲਡ ਫ਼ੂਡ ਪ੍ਰਾਈਜ਼

  • Edited By Rajwinder Kaur,
  • Updated: 13 Jun, 2020 09:48 AM
Ludhiana
dr  ratan lal  world food prize
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਸਰਬਜੀਤ ਸਿੰਘ ਸਿੱਧੂ) - ਖੇਤੀ ਨਾਲ ਸੰਬੰਧਤ ਹਲਕਿਆਂ ਵਿੱਚ ਇਹ ਖਬਰ ਬੇਹੱਦ ਖੁਸ਼ੀ ਵਾਲੀ ਹੈ ਕਿ ਪੀ.ਏ.ਯੂ. ਦੇ ਸਾਬਕਾ ਵਿਦਿਆਰਥੀ ਅਤੇ ਪ੍ਰਸਿੱਧ ਭੂਮੀ ਮਾਹਿਰ ਡਾ. ਰਤਨ ਲਾਲ ਨੂੰ 2020 ਦੇ ਵਰਲਡ ਫੂਡ ਪ੍ਰਾਈਜ਼ ਨਾਲ ਨਿਵਾਜ਼ਿਆ ਗਿਆ ਹੈ। ਡਾ. ਰਤਨ ਲਾਲ ਨੇ ਭੋਜਨ ਉਤਪਾਦਨ ਲਈ ਭੂਮੀ ਆਧਾਰਿਤ ਕੁਦਰਤੀ ਸਰੋਤਾਂ ਦੀ ਸੰਭਾਲ ਵਾਲਾ, ਜੋ ਮਾਡਲ ਖੇਤੀ ਸੰਸਾਰ ਨੂੰ ਦਿੱਤਾ ਉਸਦੇ ਮੱਦੇਨਜ਼ਰ ਉਨ੍ਹਾਂ ਦੇ ਨਾਮ ਨੂੰ ਇਸ ਐਵਾਰਡ ਲਈ ਚੁਣਿਆ ਗਿਆ ਹੈ । 11 ਜੂਨ 2020 ਨੂੰ ਇਸ ਇਨਾਮ ਦੀ ਘੋਸ਼ਣਾ ਵਰਲਡ ਫ਼ੂਡ ਪ੍ਰਾਈਜ਼ ਫਾਊਂਡੇਸ਼ਨ ਦੀ ਪ੍ਰਧਾਨ ਬਾਰਬਰਾ ਸਟਿਨਸਨ ਨੇ ਆਨਲਾਈਨ ਸਮਾਗਮ ਦੌਰਾਨ ਕੀਤੀ। ਬਾਰਬਰਾ ਸਟਿਨਸਨ ਨੇ ਇਸ ਮੌਕੇ ਡਾ.ਲਾਲ ਦੇ ਕਾਰਜਾਂ ਦੀ ਪ੍ਰਸ਼ੰਸਾ ਕੀਤੀ।

ਪੜ੍ਹੋ ਇਹ ਵੀ - ਐੱਮ. ਏ., ਬੀ. ਐੱਡ. ਦੀ ਡਿਗਰੀ ਹਾਸਲ ਕਰ ਚੁੱਕੇ ਨੌਜਵਾਨ ਲਗਾ ਰਹੇ ਹਨ ਝੋਨਾ

ਇਥੇ ਜ਼ਿਕਰਯੋਗ ਹੈ ਕਿ ਇਸ ਇਨਾਮ ਵਿੱਚ ਸੰਬੰਧਿਤ ਵਿਗਿਆਨੀ ਨੂੰ ਉਸਦੀਆਂ ਪ੍ਰਾਪਤੀਆਂ ਬਦਲੇ ਢਾਈ ਲੱਖ ਅਮਰੀਕਨ ਡਾਲਰ ਦੀ ਰਾਸ਼ੀ ਨਾਲ ਨਿਵਾਜ਼ਿਆ ਜਾਂਦਾ ਹੈ । ਅਮਰੀਕਾ ਵਿੱਚ ਵਸਦੇ ਭਾਰਤੀ ਮੂਲ ਦੇ ਡਾ. ਰਤਨ ਲਾਲ ਨੂੰ ਪੰਜ ਦਹਾਕਿਆਂ ਤੋਂ ਵੱਧ ਲੰਮੀਆਂ ਸੇਵਾਵਾਂ ਅਤੇ ਬਦਲਦੇ ਵਾਤਾਵਰਨ ਮੁਤਾਬਕ ਕੁਦਰਤੀ ਸਰੋਤਾਂ ਦੀ ਸੰਭਾਲ ਵਜੋਂ ਭੂਮੀ ਸੁਧਾਰ ਦਾ ਮਾਡਲ ਵਿਕਸਿਤ ਕਰਨ ਲਈ ਇਹ ਐਵਾਰਡ ਦਿੱਤਾ ਜਾਵੇਗਾ । ਡਾ.ਰਤਨ ਲਾਲ ਭੂਮੀ ਖੋਜ ਪ੍ਰਤੀ ਆਪਣੇ ਉਤਸ਼ਾਹ ਭਰੇ ਖੋਜ ਕਾਰਜ ਲਈ ਜਾਣੇ ਜਾਂਦੇ ਹਨ। ਉਨ੍ਹਾਂ ਨੇ 1990 ਵਿਚ ਇਸ ਗੱਲ ਦਾ ਖੁਲਾਸਾ ਕੀਤਾ ਸੀ ਕਿ ਮਿੱਟੀ ਵਿਚ ਕਾਰਬਨ ਅਤੇ ਜੈਵਿਕ ਮਾਦੇ ਦੇ ਵਾਧੇ ਨਾਲ ਨਾ ਸਿਰਫ ਮਿੱਟੀ ਦੀ ਸਿਹਤ ਹੀ ਚੰਗੀ ਹੁੰਦੀ ਹੈ ਬਲਕਿ ਇਸ ਨਾਲ ਹਵਾ ਦਾ ਮਿਆਰ ਵੀ ਬਿਹਤਰ ਹੁੰਦਾ ਹੈ। ਉਨ੍ਹਾਂ ਨੇ ਏਸ਼ੀਆ, ਅਫਰੀਕਾ ਅਤੇ ਦੱਖਣੀ ਅਮਰੀਕਾ ਵਿਚ ਭੂਮੀ ਸੁਧਾਰ ਪ੍ਰੋਗਰਾਮ ਤਹਿਤ ਗ਼ੈਰ ਵਹਾਈ ਤਕਨੀਕ ਦਾ ਪ੍ਰਸਾਰ ਕੀਤਾ ਅਤੇ ਨਾਲ ਮਿੱਟੀ ਦੀ ਰਖਿਆ ਅਤੇ ਪਾਣੀ ਦੀ ਸੰਭਾਲ ਲਈ ਛਾਂ-ਦਾਰ ਫਸਲਾਂ, ਮਲਚਿੰਗ ਅਤੇ ਖੇਤੀ ਜੰਗਲਾਤ ਦੇ ਵਰਤਾਰੇ ਨੂੰ ਉਤਸ਼ਾਹਿਤ ਕੀਤਾ। 76 ਸਾਲ ਦੇ ਡਾ. ਰਤਨ ਲਾਲ ਨੇ ਆਪਣੀ ਗਰੈਜੂਏਸ਼ਨ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਤੋਂ ਕੀਤੀ । 1960 ਦੇ ਦਹਾਕੇ ਵਿੱਚ ਉਹਨਾਂ ਨੇ ਆਪਣੀ ਸਿੱਖਿਆ ਪੀ.ਏ.ਯੂ. ਅਤੇ ਮਗਰੋਂ ਭਾਰਤੀ ਖੇਤੀ ਖੋਜ ਪ੍ਰੀਸ਼ਦ ਤੋਂ ਹਾਸਲ ਕੀਤੀ। ਪੀ.ਏ.ਯੂ ਵੱਲੋਂ 2001 ਵਿੱਚ ਉਨ੍ਹਾਂ ਨੂੰ ਡਾਕਟਰ ਆਫ਼ ਫਿਲਾਸਫੀ ਦੀ ਆਨਰੇਰੀ ਡਿਗਰੀ ਨਾਲ ਨਿਵਾਜਿਆ ਗਿਆ।          

ਪੜ੍ਹੋ ਇਹ ਵੀ - ਅਕਾਲ ਰੂਪ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਸੰਸਾਰ ਯਾਤਰਾ : ਲੜੀਵਾਰ ਬਿਰਤਾਂਤ

ਮੌਜੂਦਾ ਸਮੇਂ ਡਾ. ਰਤਨ ਲਾਲ ਅਮਰੀਕਾ ਦੀ ਓਹਾਈਓ ਰਾਜ ਯੂਨੀਵਰਸਿਟੀ ਦੇ ਕਾਰਬਨ ਪ੍ਰਬੰਧਨ ਕੇਂਦਰ ਦੇ ਮੋਢੀ ਨਿਰਦੇਸ਼ਕ ਅਤੇ ਭੂਮੀ ਵਿਗਿਆਨ ਦੇ ਪ੍ਰੋਫੈਸਰ ਵਜੋਂ ਕਾਰਜ ਕਰ ਰਹੇ ਹਨ। ਇਹ ਵੀ ਜ਼ਿਕਰਯੋਗ ਹੈ ਕਿ ਡਾ. ਗੁਰਦੇਵ ਸਿੰਘ ਖੁਸ਼ ਨੂੰ ਵਰਲਡ ਫੂਡ ਪ੍ਰਾਈਜ਼ ਮਿਲਣ ਤੋਂ ਬਾਅਦ ਪੀ.ਏ.ਯੂ. ਦੇ ਦੂਸਰੇ ਸਾਬਕਾ ਵਿਦਿਆਰਥੀ ਹਨ ਜਿਨ੍ਹਾਂ ਨੂੰ ਇਹ ਇਨਾਮ ਮਿਲਣ ਦਾ ਮਾਣ ਪ੍ਰਾਪਤ ਹੋ ਰਿਹਾ ਹੈ ।

ਪੜ੍ਹੋ ਇਹ ਵੀ - ਤੁਹਾਡੇ ਵਿਆਹ ਨੂੰ ਚਾਰ ਚੰਨ ਲਗਾ ਸਕਦੇ ਹਨ ਨਵੇਂ ਡਿਜ਼ਾਇਨ ਦੇ ਇਹ ਕਲੀਰੇ

ਇਸ ਮੌਕੇ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੇ ਪੀ.ਏ.ਯੂ. ਦੇ ਸਮੁੱਚੇ ਅਮਲੇ ਦੀ ਤਰਫੋਂ ਡਾ. ਰਤਨ ਲਾਲ ਨੂੰ ਵਧਾਈ ਪੇਸ਼ ਕੀਤੀ । ਉਨ੍ਹਾਂ ਕਿਹਾ ਕਿ ਇਸ ਸ਼ਾਨਦਾਰ ਪ੍ਰਾਪਤੀ ਨਾਲ ਇਕ ਵਾਰ ਫਿਰ ਪੀ.ਏ.ਯੂ. ਦਾ ਸਿਰ ਵਿਸ਼ਵ ਪੱਧਰ ਤੇ ਮਾਣ ਨਾਲ ਉੱਚਾ ਹੋਇਆ ਹੈ । ਡਾ. ਢਿੱਲੋਂ ਨੇ ਡਾ. ਰਤਨ ਲਾਲ ਦੀਆਂ ਭੂਮੀ ਵਿਗਿਆਨ ਖੇਤਰ ਵਿੱਚ ਸੇਵਾਵਾਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਪੀ.ਏ.ਯੂ. ਨਾਲ ਲਗਾਤਾਰ ਜੁੜੇ ਰਹਿਣ ਦੀ ਅਪੀਲ ਕੀਤੀ । ਇਸ ਦੇ ਜਵਾਬ ਵਿੱਚ ਡਾ. ਰਤਨ ਲਾਲ ਨੇ ਈਮੇਲ ਰਾਹੀਂ ਪੀ.ਏ.ਯੂ. ਦੇ ਸਮੁੱਚੇ ਸਟਾਫ, ਅਧਿਕਾਰੀਆਂ ਅਤੇ ਵਿਸ਼ੇਸ਼ ਕਰਕੇ ਵਾਈਸ ਚਾਂਸਲਰ ਸਾਹਿਬ ਦਾ ਧੰਨਵਾਦ ਕੀਤਾ। ਖੇਤੀਬਾੜੀ ਕਾਲਜ ਦੇ ਡੀਨ ਡਾ.ਐੱਸ ਐੱਸ ਕੁੱਕਲ ਨੇ ਐਲੂਮਨੀ ਐਸੋਸੀਏਸ਼ਨ ਵੱਲੋਂ ਵੀ ਡਾ. ਰਤਨ ਲਾਲ ਨੂੰ ਇਸ ਵਿਸ਼ਵ ਪੱਧਰੀ ਮਾਨ-ਸਨਮਾਨ ਲਈ ਵਧਾਈ ਦਿੱਤੀ। 

ਪੜ੍ਹੋ ਇਹ ਵੀ - ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਜੇਕਰ ਤੁਸੀਂ ਹੋ ਪਰੇਸ਼ਾਨ ਤਾਂ ਖਾਓ ‘ਕੇਲੇ’, ਜਾਣੋ ਹੋਰ ਵੀ ਫਾਇਦੇ

  • Dr. Ratan Lal
  • world food prize
  • Sarbjeet Singh
  • ਡਾ.ਰਤਨ ਲਾਲ
  • ਵਰਲਡ ਫ਼ੂਡ ਪ੍ਰਾਈਜ਼
  • ਸਰਬਜੀਤ ਸਿੰਘ

ਘੱਟੋ ਘੱਟ ਸਮਰਥਨ ਮੁੱਲ ਬੰਦ ਕਰਨ ਨਾਲ ਕਿਸਾਨ ਤੇ ਦੇਸ਼ ਨੂੰ ਪਵੇਗੀ ਵੱਡੀ ਮਾਰ: ਮਾਹਿਰ

NEXT STORY

Stories You May Like

  • epfo implements new edli scheme more security cover
    EPFO ਨੇ ਲਾਗੂ ਕੀਤੀ ਨਵੀਂ EDLI ਸਕੀਮ , ਕਰਮਚਾਰੀਆਂ ਨੂੰ ਮਿਲੇਗਾ ਵਧੇਰੇ ਸੁਰੱਖਿਆ ਕਵਰ
  • solar energy  world bank  employment  india
    ਸੌਰ ਊਰਜਾ ਮੁਹਿੰਮ ਨੂੰ ਮਿਲਿਆ ਵਰਲਡ ਬੈਂਕ ਦਾ ਸਾਥ, ਰੁਜ਼ਗਾਰ ਵੀ ਵਧੇਗਾ
  • australia wins women  s t20 world cup
    ਆਸਟ੍ਰੇਲੀਆ ਦੇ ਸਿਰ ਸਜਿਆ ਮਹਿਲਾ T20 ਵਰਲਡ ਕੱਪ ਦਾ ਤਾਜ, ਇੰਗਲੈਂਡ ਨੂੰ ਹਰਾ ਕੇ 7ਵੀਂ ਵਾਰ ਜਿੱਤਿਆ ਖ਼ਿਤਾਬ
  • fifa wc  balogun  s red card overturned with trump  s intervention
    FIFA WC: ਟਰੰਪ ਦੇ ਦਖਲ ਨਾਲ ਅਮਰੀਕੀ ਸਟ੍ਰਾਈਕਰ ਬਾਲੋਗੁਨ ਦਾ ਲਾਲ ਕਾਰਡ ਰੱਦ
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
  • mardaani 3   will have its world television premiere on this day
    'ਮਰਦਾਨੀ 3' ਦਾ ਇਸ ਦਿਨ ਹੋਵੇਗਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ
  • punjab s son abhishek sharma created history
    ਪੰਜਾਬ ਦੇ ਪੁੱਤ ਅਭਿਸ਼ੇਕ ਸ਼ਰਮਾ ਨੇ ਰਚਿਆ ਇਤਿਹਾਸ, ਸਾਰੀ ਦੁਨੀਆ ਦੇ ਧਾਕੜਾਂ ਨੂੰ ਪਛਾੜ ਬਣਾ'ਤਾ ਵਰਲਡ ਰਿਕਾਰਡ
  • 11663 children of chakkowal block administered polio drops  dr  manpreet kaur
    ਬਲਾਕ ਚੱਕੋਵਾਲ ਦੇ 11663 ਬੱਚਿਆਂ ਨੂੰ ਪਿਆਈਆਂ ਪੋਲੀਓ ਬੂੰਦਾਂ : ਡਾ. ਮਨਪ੍ਰੀਤ ਕੌਰ
  • alleged attempt to rob women disguised as babas at gulab devi hospital road
    'ਕਲਯੁਗੀ ਬਾਬੇ' ! ਸੜਕ ਵਿਚਾਲੇ ਲੁਹਾ ਲਏ ਸੋਨੇ ਦੇ ਗਹਿਣੇ ਤੇ ਫਿਰ ਔਰਤ ਨੂੰ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
  • bhupesh baghel to meet charanjit singh channi faction tomorrow
    ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ, ਚੰਨੀ ਦੇ ਘਰ ਜਾਣ ਦੀ ਚਰਚਾ
  • heavy rains for 4 days in punjab
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ...
  • charanjit singh channi statement
    ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
  • commissionerate police seizes 2 kg 229 grams of heroin in 23 cases  destroys it
    ਕਮਿਸ਼ਨਰੇਟ ਪੁਲਸ ਨੇ 23 ਮੁਕੱਦਮਿਆਂ 'ਚ ਬਰਾਮਦ ਕੀਤੀ 2 ਕਿਲੋ 229 ਗ੍ਰਾਮ ਹੈਰੋਇਨ...
  • canal embankment breaches  water enters colonies in jalandhar
    ਜਲੰਧਰ 'ਚ ਨਹਿਰ ਦਾ ਟੁੱਟਿਆ ਬੰਨ੍ਹ, ਕਾਲੋਨੀਆਂ 'ਚ ਵੜ ਗਿਆ ਪਾਣੀ
Trending
Ek Nazar
international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਤੀਬਾੜੀ ਦੀਆਂ ਖਬਰਾਂ
    • indian ships cross hormuz
      ਕਿਸਾਨਾਂ ਲਈ Good News! ਹੋਰਮੁਜ਼ ਪਾਰ ਕਰ 34 ਜਹਾਜ਼ ਜਲਦ ਪਹੁੰਚਣਗੇ ਭਾਰਤ
    • country  s farmers  basmati exports fall by 24 percent in 2 months
      ​​​​​​​ਦੇਸ਼ ਦੇ ਕਿਸਾਨਾਂ ਲਈ ਵੱਡਾ ਝਟਕਾ, 2 ਮਹੀਨਿਆਂ ’ਚ 24 ਫੀਸਦੀ...
    • growing demand for specialty fertilizers registration process
      ਵਿਸ਼ੇਸ਼ ਖਾਦਾਂ ਦੀ ਵਧ ਰਹੀ ਮੰਗ, ਸਰਕਾਰ ਰਜਿਸਟ੍ਰੇਸ਼ਨ ਪ੍ਰਕਿਰਿਆ ’ਚ ਸੁਧਾਰ ਦੀ...
    • government increases onion procurement price
      ਸਰਕਾਰ ਨੇ ਵਧਾਈ ਪਿਆਜ਼ ਦੀ ਖਰੀਦ ਕੀਮਤ, ਸ਼ਨੀਵਾਰ ਤੋਂ ਹੋਵੇਗੀ ਲਾਗੂ
    • farmers not satisfied with relaxation in onion procurement rules
      ਪਿਆਜ਼ ਖਰੀਦ ਨਿਯਮਾਂ ’ਚ ਢਿੱਲ ਤੋਂ ਕਿਸਾਨ ਸੰਤੁਸ਼ਟ ਨਹੀਂ, 3,000 ਰੁਪਏ ਪ੍ਰਤੀ...
    • team india announced
      ਟੀਮ ਇੰਡੀਆ ਦਾ ਹੋਇਆ ਐਲਾਨ, ਸ਼੍ਰੇਅਸ ਬਣੇ ਕਪਤਾਨ, ਸੂਰਿਆਵੰਸ਼ੀ ਦੀ ਹੋਈ ਐਂਟਰੀ
    • wheat production  huge decline in production rate in punjab haryana
      ਕਣਕ ਦੀ ਪੈਦਾਵਾਰ 'ਤੇ ਮੰਡਰਾਇਆ ਵੱਡਾ ਸੰਕਟ, ਪੰਜਾਬ-ਹਰਿਆਣਾ 'ਚ ਉਤਪਾਦਨ ਦਰ 'ਚ...
    • government removes customs duty on cotton imports  textile industry
      ਸਰਕਾਰ ਨੇ ਹਟਾਈ ਕਪਾਹ ਦੇ ਆਯਾਤ 'ਤੇ ਕਸਟਮ ਡਿਊਟੀ, ਹੁਣ ਬੰਗਲਾਦੇਸ਼ ਦੇ ਟੈਕਸਟਾਈਲ...
    • good news for farmers
      ਕਿਸਾਨਾਂ ਲਈ Good news, ਯੂਰਪੀ ਸੰਘ ਨੇ ਤਿਆਰ ਕੀਤਾ ਨਵਾਂ ਐਕਸ਼ਨ ਪਲਾਨ
    • weak monsoon may have a heavy impact on inflation and economy
      ਵਧੀ ਦੇਸ਼ ਦੀ ਚਿੰਤਾ, ਕਮਜ਼ੋਰ ਮਾਨਸੂਨ ਮਹਿੰਗਾਈ ਅਤੇ ਅਰਥਵਿਵਸਥਾ ’ਤੇ ਪੈ ਸਕਦੀ ਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +