Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    1:50:34 AM

  • jathedar gargajj stopped  kartarpur sahib corridor

    ਜਥੇਦਾਰ ਗੜਗੱਜ ਨੂੰ ਕਰਤਾਰਪੁਰ ਸਾਹਿਬ ਕਾਰੀਡੋਰ ਵੱਲ...

  • nri in ludhiana

    ਇੰਗਲੈਂਡ ਤੋਂ ਪਰਤੇ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ...

  • petrol and diesel will not be available without a puc

    ਹੁਣ ਪੈਟਰੋਲ ਪੰਪਾਂ 'ਤੇ ਕੱਟੇ ਜਾਣਗੇ ਚਾਲਾਨ! 1...

  • punjab shocking incident

    ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Agriculture News
  • Ludhiana
  • ਖੇਤੀ ਵਿਗਿਆਨੀ ਤੇ ਪੰਜਾਬੀ ਫ਼ਿਲਮਾਂ ਦੇ ਪ੍ਰਸਿੱਧ ਅਦਾਕਾਰ PAU ਤੋਂ ਸੇਵਾ ਮੁਕਤ ਹੋਏ

AGRICULTURE News Punjabi(ਖੇਤੀਬਾੜੀ)

ਖੇਤੀ ਵਿਗਿਆਨੀ ਤੇ ਪੰਜਾਬੀ ਫ਼ਿਲਮਾਂ ਦੇ ਪ੍ਰਸਿੱਧ ਅਦਾਕਾਰ PAU ਤੋਂ ਸੇਵਾ ਮੁਕਤ ਹੋਏ

  • Edited By Rajwinder Kaur,
  • Updated: 01 Jun, 2020 10:03 AM
Ludhiana
dr jaswinder singh bhalla retired
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਸਰਬਜੀਤ ਸਿੰਘ ਸਿੱਧੂ) - ਪੰਜਾਬੀ ਫ਼ਿਲਮਾਂ ਦੇ ਪ੍ਰਸਿੱਧ ਅਦਾਕਾਰ ਅਤੇ ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਦੇ ਮੁਖੀ ਵਜੋਂ ਕਾਰਜਸ਼ੀਲ ਪ੍ਰਸਿੱਧ ਖੇਤੀ ਵਿਗਿਆਨੀ ਡਾ.ਜਸਵਿੰਦਰ ਸਿੰਘ ਭੱਲਾ ਪੀ.ਏ.ਯੂ. ਤੋਂ ਸੇਵਾ ਮੁਕਤ ਹੋ ਗਏ। ਇਸ ਮੌਕੇ ਯੂਨੀਵਰਸਿਟੀ ਦੇ ਮੌਜੂਦਾ ਅਤੇ ਸਾਬਕਾ ਉੱਚ ਅਧਿਕਾਰੀਆਂ ਅਤੇ ਖੇਤੀ ਮਾਹਿਰਾਂ ਨੇ ਡਾ.ਭੱਲਾ ਦੀ ਦੇਣ ਨੂੰ ਯਾਦ ਕੀਤਾ। ਕੋਵਿਡ-19 ਤੋਂ ਸੁਰੱਖਿਆ ਲਈ ਸਰਕਾਰੀ ਹਿਦਾਇਤਾਂ ਦੇ ਮੱਦੇਨਜ਼ਰ ਡਾ.ਭੱਲਾ ਦੀ ਸੇਵਾਮੁਕਤੀ ਦਾ ਸਮਾਗਮ, ਉਨ੍ਹਾਂ ਦੇ ਫੇਸਬੁੱਕ ਪੇਜ ਤੋਂ ਪੂਰੀ ਦੁਨੀਆ ਵਿਚ ਆਨਲਾਈਨ ਪ੍ਰਸਾਰਿਤ ਹੋਇਆ। ਇਸ ਸਮਾਗਮ ਦੀ ਪ੍ਰਧਾਨਗੀ ਪੀ. ਏ. ਯੂ. ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੇ ਕੀਤੀ। ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਕੇ. ਐੱਸ. ਔਲਖ ਅਤੇ ਡਾ. ਮਨਜੀਤ ਸਿੰਘ ਕੰਗ ਵੀ ਇਸ ਵਾਰਤਾ ਵਿਚ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

ਅੱਸੀਵਿਆਂ ਦੇ ਆਖ਼ਰੀ ਸਾਲਾਂ ਵਿੱਚ ਪੀ.ਏ.ਯੂ ਦੇ ਮੰਚਾਂ ਤੋਂ ਆਪਣੀ ਅਦਾਕਾਰੀ ਦਾ ਸਫ਼ਰ ਵਿਦਿਆਰਥੀ ਵਜੋਂ ਸ਼ੁਰੂ ਕਰਨ ਵਾਲੇ ਡਾ. ਭੱਲਾ 1989 ਵਿੱਚ ਪਸਾਰ ਸਿੱਖਿਆ ਵਿਭਾਗ ਵਿਚ ਅਧਿਆਪਕ ਵਜੋਂ ਪੀ. ਏ. ਯੂ. ਦਾ ਹਿੱਸਾ ਬਣੇ। ਤੀਹ ਸਾਲ ਤੋਂ ਵਧੇਰੇ ਸਮਾਂ ਉਨ੍ਹਾਂ ਨੇ ਨਾ ਸਿਰਫ਼ ਪੰਜਾਬੀ ਫ਼ਿਲਮ ਉਦਯੋਗ ਵਿੱਚ ਇਕ ਅਦਾਕਾਰ ਵਜੋਂ ਸਫ਼ਲਤਾ ਹਾਸਿਲ ਕੀਤੀ ਬਲਕਿ ਉਹ ਸਾਧਾਰਨ ਜਨਤਾ ਵਿੱਚ ਪੀ. ਏ. ਯੂ. ਦਾ ਮਕਬੂਲ ਚਿਹਰਾ ਬਣੇ ਰਹੇ। ਕਿਸਾਨ ਮੇਲਿਆਂ ਦੇ ਮੰਚਾਂ ਤੋਂ ਡਾ. ਭੱਲਾ ਆਪਣੀ ਚੁਸਤ ਅਤੇ ਹਾਜ਼ਰ-ਜਵਾਬ ਸੰਚਾਲਨਾ ਲਈ ਜਾਣੇ ਜਾਂਦੇ ਸਨ। ਮੌਜੂਦਾ ਸਮੇਂ ਉਹ ਪਸਾਰ ਸਿੱਖਿਆ ਵਿਭਾਗ ਦੇ ਮੁਖੀ ਵਜੋਂ ਕਾਰਜਸ਼ੀਲ ਸਨ।

PunjabKesari

ਪੀ. ਏ. ਯੂ. ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਪਦਮਸ਼੍ਰੀ ਐਵਾਰਡੀ ਨੇ ਪ੍ਰਧਾਨਗੀ ਸ਼ਬਦਾਂ ਵਿਚ ਡਾ. ਭੱਲਾ ਨੂੰ ਖੇਤੀ ਪਸਾਰ ਮਾਹਿਰ ਅਤੇ ਅਦਾਕਾਰੀ ਦਾ ਸੁੰਦਰ ਸੁਮੇਲ ਕਿਹਾ। ਉਨ੍ਹਾਂ ਕਿਹਾ ਕਿ ਡਾ. ਭੱਲਾ ਨੇ ਆਪਣੀ ਮਿਹਨਤ ਅਤੇ ਲਗਨ ਦੇ ਬਲਬੂਤੇ ਇੱਕ ਪਸਾਰ ਮਾਹਿਰ ਅਤੇ ਇਕ ਅਦਾਕਾਰ ਵਜੋਂ ਸਫ਼ਲਤਾ ਹਾਸਿਲ ਕੀਤੀ। ਉਨ੍ਹਾਂ ਡਾ. ਭੱਲਾ ਨੂੰ ਲੰਮੀ ਅਤੇ ਸਿਹਤਮੰਦ ਉਮਰ ਲਈ ਸ਼ੁਭਕਾਮਨਾ ਦਿੱਤੀ। ਉਨ੍ਹਾਂ ਕਿਹਾ ਕਿ ਪੀ.ਏ. ਯੂ ਨੂੰ ਹਮੇਸ਼ਾ ਡਾ. ਭੱਲਾ ਦੀ ਲੋੜ ਰਹੇਗੀ ਤੇ ਆਸ ਹੈ ਕਿ ਡਾ. ਭੱਲਾ ਯੂਨੀਵਰਸਿਟੀ ਨਾਲ ਨਿਰੰਤਰ ਜੁੜੇ ਰਹਿਣਗੇ।

ਪੰਜਾਬ ਨੂੰ ਮੌਜੂਦਾ ਦੌਰ ਵਿਚ ਹਰ ਤਰ੍ਹਾਂ ਦੇ ਸੰਕਟ ਵਿਚੋਂ ਕੱਢਣ ਲਈ ਕਲਾਕਾਰਾਂ ਦੇ ਯੋਗਦਾਨ ਬਾਰੇ ਜ਼ਿਕਰ ਕਰਦਿਆਂ ਡਾ. ਢਿੱਲੋਂ ਨੇ ਕਿਹਾ ਕਿ ਕਲਾਕਾਰਾਂ, ਅਦਾਕਾਰਾਂ, ਕਲਮਕਾਰਾਂ ਦੇ ਸਿਰ ਵੀ ਜ਼ਿੰਮੇਵਾਰੀ ਹੈ ਕਿ ਉਹ ਪੰਜਾਬ ਨੂੰ ਸਮਾਜਿਕ ਤੌਰ ’ਤੇ ਦੁਬਾਰਾ ਉਸਾਰਨ ਲਈ ਅੱਗੇ ਆਉਣ। ਡਾ.ਕੇ. ਐੱਸ. ਔਲਖ ਅਤੇ ਡਾ. ਮਨਜੀਤ ਸਿੰਘ ਕੰਗ ਨੇ ਵੀ ਆਪਣੇ ਕਾਰਜਕਾਲ ਦੌਰਾਨ ਭੱਲਾ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ। ਉਨ੍ਹਾਂ ਇਸ ਗੱਲ ਲਈ ਡਾ.ਭੱਲਾ ਦੀ ਪ੍ਰਸ਼ੰਸਾ ਕੀਤੀ ਕਿ ਉਨ੍ਹਾਂ ਆਪਣੇ ਕੰਮ ਦੇ ਦੋਵਾਂ ਪਸਾਰਾਂ ਨੂੰ ਇਸ ਦੂਜੇ ਲਈ ਰੁਕਾਵਟ ਨਹੀਂ ਬਣਨ ਦਿੱਤਾ।

ਡਾ.ਭੱਲਾ ਨੇ ਆਪਣੇ ਭਾਵਪੂਰਤ ਸੰਦੇਸ਼ ਵਿੱਚ ਆਪਣੀਆਂ ਸਾਰੀਆਂ ਪ੍ਰਾਪਤੀਆਂ ਦਾ ਸਿਹਰਾ ਪੀ.ਏ.ਯੂ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਪੀ.ਏ.ਯੂ ਨੇ ਉਨ੍ਹਾਂ ਨੂੰ ਸੁਪਨੇ ਸਾਕਾਰ ਕਰਨ ਲਈ ਢੁਕਵਾਂ ਮਾਹੌਲ ਅਤੇ ਯੋਗ ਅਗਵਾਈ ਦਿੱਤੀ। ਇਸ ਮੌਕੇ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਨਿਰਦੇਸ਼ਕ ਪਸਾਰ ਸਿੱਖਿਆ, ਡਾ.ਜਸਕਰਨ ਸਿੰਘ ਮਾਹਲ, ਡਾ.ਰਵਿੰਦਰ ਕੌਰ ਧਾਲੀਵਾਲ, ਨਿਰਦੇਸ਼ਕ ਵਿਦਿਆਰਥੀ ਭਲਾਈ ਅਤੇ ਖੇਤੀਬਾੜੀ ਕਾਲਜ ਦੇ ਡੀਨ ਡਾ.ਕੁੱਕਲ, ਸਹਿਕਰਮੀਆਂ, ਯੂਨੀਵਰਸਿਟੀ ਦੀ ਟੀਚਰਜ਼ ਐਸੋਸ਼ੀਏਸ਼ਨ ਦੇ ਅਹੁਦੇਦਾਰਾਂ ਅਤੇ ਟੀਚਿੰਗ-ਨਾਨ ਟੀਚਿੰਗ ਅਮਲੇ ਅਤੇ ਵਿਸ਼ਵ ਭਰ ਵਿੱਚੋਂ ਉਨ੍ਹਾਂ ਦੇ ਸਨੇਹੀਆਂ ਨੇ ਡਾ. ਭੱਲਾ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

  • Famous Actor
  • Dr Jaswinder Singh Bhalla
  • Retired
  • ਪ੍ਰਸਿੱਧ ਅਦਾਕਾਰ
  • ਡਾ ਜਸਵਿੰਦਰ ਸਿੰਘ ਭੱਲਾ
  • ਸੇਵਾ ਮੁਕਤ

ਸੂਬਾ ਪੱਧਰੀ ਅਰਥੀ-ਫੂਕ ਮੁਜ਼ਾਹਰਿਆਂ ਦੇ ਦੂਜੇ ਦਿਨ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਲਿਆ ਨਿਸ਼ਾਨੇ 'ਤੇ

NEXT STORY

Stories You May Like

  • huge fall in gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ MCX 'ਤੇ ਕਿੰਨੇ ਹੋਏ ਪੀਲੀ ਧਾਤੂ ਦੇ ਭਾਅ
  • punjabi folk singer dolly guleria s family mourns her husband s death
    ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ
  • nitin nabin flagged off the first   drug free punjab yatra   from pathankot
    ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਪਠਾਨਕੋਟ ਤੋਂ ਪਹਿਲੀ ਨਸ਼ਾ ਮੁਕਤ ਪੰਜਾਬ ਯਾਤਰਾ ਕੀਤੀ ਰਵਾਨਾ
  • service center  complete closure  employees
    15 ਨੂੰ ਪੰਜਾਬ ਭਰ ਦੇ ਸੇਵਾ ਕੇਂਦਰ ਰਹਿਣਗੇ ਮੁਕੰਮਲ ਬੰਦ
  • kewal singh dhillon s statement drug free punjab yatra
    'ਨਸ਼ਾ ਮੁਕਤ ਪੰਜਾਬ ਯਾਤਰਾ' ਮੌਕੇ ਬੋਲੇ ਕੇਵਲ ਢਿੱਲੋਂ, ਸਿਰਫ਼ ਭਾਜਪਾ ਹੀ ਪੰਜਾਬ ਨੂੰ ਕਰ ਸਕਦੀ ਹੈ ਨਸ਼ਾ ਮੁਕਤ
  • punjabi man charged  in canada
    ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼
  • deadline set to make chandigarh drug free
    ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ ਡੈੱਡਲਾਈਨ ਤੈਅ, 30 ਸਤੰਬਰ ਮਗਰੋਂ SHOs 'ਤੇ ਡਿੱਗੇਗੀ ਗਾਜ਼
  • former agriculture minister son passes away
    ਹਰਿਆਣਾ ਦੇ ਸਾਬਕਾ ਖੇਤੀ ਮੰਤਰੀ ਸੰਧੂ ਦੇ ਪੁੱਤਰ ਨੇ ਚੁੱਕਿਆ ਖੌਫਨਾਕ ਕਦਮ, ਪਿਆ ਚੀਕ ਚਿਹਾੜਾ
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
Trending
Ek Nazar
ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਤੀਬਾੜੀ ਦੀਆਂ ਖਬਰਾਂ
    • farmers  income avocado farming
      ਕਿਸਾਨਾਂ ਲਈ ਆਮਦਨ ਦਾ ਨਵਾਂ ਸਰੋਤ ਬਣ ਰਹੀ ਐਵੋਕਾਡੋ ਦੀ ਖੇਤੀ: PM ਮੋਦੀ
    • the news of 30  spoilage of 1 21 lakh tonnes of onion is false
      1.21 ਲੱਖ ਟਨ ਪਿਆਜ਼ ਦੇ 30% ਖ਼ਰਾਬ ਹੋਣ ਦੀ ਖ਼ਬਰ ਝੂਠੀ; ਅਫਵਾਹਾਂ ਤੇ ਸਰਕਾਰ ਨੇ...
    • sugarcane production increased by 43 5 in 10 years
      10 ਸਾਲਾਂ 'ਚ 43.5% ਵਧਿਆ ਗੰਨੇ ਦੇ ਉਤਪਾਦਨ, 'Ethanol ਨਹੀਂ ਹੈ ਖੰਡ ਦੀਆਂ...
    • make this homemade insecticide at home
      ਘਰ 'ਚ ਬਣਾਓ ਇਹ ਦੇਸੀ ਕੀਟਨਾਸ਼ਕ, ਪੌਦਿਆਂ 'ਚ ਦੀਮਕ ਅਤੇ ਫੰਗਸ ਦਾ ਹੋਵੇਗਾ ਖ਼ਾਤਮਾ
    • delhi  farmers khanori border sealed
      ਅੱਜ ਦਿੱਲੀ ਕੂਚ ਕਰਨਗੇ ਕਿਸਾਨ, ਜੀਂਦ ਪ੍ਰਸ਼ਾਸਨ ਵਲੋਂ ਹਰਿਆਣਾ-ਪੰਜਾਬ ਦੀ ਖਨੋਰੀ...
    • growing global demand for mithila makhana opportunities for bihar farmers
      ਬਿਹਾਰ ਦੇ ਕਿਸਾਨਾਂ ਦੀਆਂ ਲੱਗੀਆਂ ਮੌਜਾਂ, ਆਸਟ੍ਰੇਲਿਆ ਨੂੰ ਬਰਾਮਦ ਤੋਂ ਕਮਾਇਆ...
    • highway  fruit truck  apple merchant
      3 ਦਿਨਾਂ ਤੋਂ ਹਾਈਵੇਅ 'ਤੇ ਫਸੇ ਫਲਾਂ ਨਾਲ ਭਰੇ ਟਰੱਕ, ਚਿੰਤਾ 'ਚ ਸੇਬ ਕਾਰੋਬਾਰੀ
    • wheat prices increase in global markets  hopes for increased exports for india
      ਗਲੋਬਲ ਬਾਜ਼ਾਰਾਂ 'ਚ ਕਣਕ ਦੀਆਂ ਕੀਮਤਾਂ ਚ ਵਾਧਾ, ਭਾਰਤ ਲਈ ਵਧੀ ਨਿਰਯਾਤ ਦੀ ਉਮੀਦ
    • farmers protest barricades borders
      ਕਿਸਾਨਾਂ ਦਾ ਪ੍ਰਦਰਸ਼ਨ ਜਾਰੀ: ਸੋਨੀਪਤ 'ਚ ਹਾਈ ਅਲਰਟ, ਵੱਖ-ਵੱਖ ਸਰਹੱਦਾਂ 'ਤੇ ਕੀਤੀ...
    • shambhu border haryana police
      ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +