Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    9:07:57 PM

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • l murugan resigned

    ਮੋਦੀ ਕੈਬਨਿਟ 'ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ...

  • sukhbir singh badal on parwinder singh jhota

    ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਸੁਖਬੀਰ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Agriculture News
  • Jalandhar
  • ਵਪਾਰਕ ਪੱਧਰ ’ਤੇ ਡ੍ਰੈਗਨ ਫਰੂਟ ਦੀ ਕਾਸ਼ਤ ਕਰਨ ਲਈ ਜ਼ਰੂਰੀ ਨੁਕਤੇ

AGRICULTURE News Punjabi(ਖੇਤੀਬਾੜੀ)

ਵਪਾਰਕ ਪੱਧਰ ’ਤੇ ਡ੍ਰੈਗਨ ਫਰੂਟ ਦੀ ਕਾਸ਼ਤ ਕਰਨ ਲਈ ਜ਼ਰੂਰੀ ਨੁਕਤੇ

  • Author Tarsem Singh,
  • Updated: 13 Aug, 2024 05:59 PM
Jalandhar
essential points for cultivating dragon fruit on a commercial scale
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਡ੍ਰੈਗਨ ਫਰੂਟ ਕੈਕਟਸ ਸ਼੍ਰੇਣੀ ਦਾ ਵੇਲਨੁਮਾ ਪੌਦਾ ਹੁੰਦਾ ਹੈ। ਆਮ ਤੌਰ ਤੇ ਇਸ ਫ਼ਲ ਦੀ ਕਾਸ਼ਤ ਤਪਤੀ ਖੇਤਰਾਂ ਵਿਚ ਕੀਤੀ ਜਾਂਦੀ ਹੈ ਪਰ ਇਸ ਨੂੰ ਅਰਧ-ਤਪਤੀ ਖੇਤਰਾਂ ਵਿਚ ਵੀ ਉਗਾਇਆ ਜਾ ਸਕਦਾ ਹੈ । ਇਸ ਫ਼ਲ ਹੇਠ ਰਕਬੇ ਵਿਚ ਪੰਜਾਬ ਸਮੇਤ ਪੂਰੇ ਦੇਸ਼ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ । ਡ੍ਰੈਗਨ ਫਰੂਟ ਦੀ ਉੱਚ-ਬਾਜ਼ਾਰੀ ਕੀਮਤ ਅਤੇ ਖੁਰਾਕੀ ਤੱਤਾਂ ਦੀ ਭਰਪੂਰ ਮਾਤਰਾ ਹੋਣ ਕਰਕੇ ਇਸ ਨੂੰ ਹੁਣ ‘ਸੁਪਰ ਫ਼ਲ’ ਕਿਹਾ  ਜਾਂਦਾ ਹੈ।
ਆਮ ਤੌਰ ਤੇ ਵਪਾਰਕ ਪੱਧਰ ’ਤੇ ਕਾਸ਼ਤ ਕੀਤੇ ਜਾਂਦੇ ਡ੍ਰੈਗਨ ਫਰੂਟ ਨੂੰ ਮੁੱਖ ਤੌਰ ’ਤੇ ਦੋ ਕਿਸਮਾਂ ਭਾਵ ਚਿੱਟੇ ਗੁੱਦੇ ਅਤੇ ਲਾਲ ਗੁੱਦੇ ਵਾਲੀਆਂ ਕਿਸਮਾਂ ਵਿਚ ਵੰਡਿਆ ਜਾਂਦਾ ਹੈ। ਇਸ ਦੇ ਫ਼ਲਾਂ ਵਿਚ ਐਂਟੀਆਕਸੀਡੈਂਟ ਭਰਪੂਰ ਮਾਤਰਾ ਵਿਚ ਮੌਜੂਦ ਹੁੰਦੇ ਹਨ। ਖਾਸ ਕਰਕੇ ਲਾਲ ਗੁੱਦੇ ਵਾਲੇ ਫ਼ਲਾਂ ਵਿਚ ਬੀਟਾ-ਕੈਰੋਟੀਨ,  ਫਿਨੋਲਸ, ਫਲੇਵਾਨੋਲ ਆਦਿ ਵਰਗੇ ਫਾਈਟੋਕੈਮੀਕਲਜ਼ ਕਾਫ਼ੀ ਮਾਤਰਾ ਵਿਚ ਉਪਲਬਧ ਹੁੰਦੇ ਹਨ। ਡ੍ਰੈਗਨ ਫਰੂਟ ਵਿਚ ਕੈਲਸ਼ੀਅਮ, ਫ਼ਾਸਫ਼ੋਰਸ, ਜ਼ਿੰਕ ਅਤੇ ਮੈਗਨੀਸ਼ੀਅਮ ਵਰਗੇ ਖਣਿਜਾਂ ਅਤੇ ਵੱਖ-ਵੱਖ ਵਿਟਾਮਿਨਾਂ ਅਤੇ ਫਾਈਬਰ ਦੀ ਵੀ ਮਾਤਰਾ ਕਾਫ਼ੀ ਹੁੰਦੀ ਹੈ। 
ਇਸ ਫ਼ਲ ਦੀ ਮੰਗ ਨੂੰ ਦੇਖਦੇ ਹੋਏ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਵੀ ਦੋ ਕਿਸਮਾਂ ਪੰਜਾਬ ਵਿਚ ਕਾਸ਼ਤ ਲਈ ਸਿਫ਼ਾਰਿਸ਼ ਕੀਤੀਆਂ ਹਨ ; ਇਨ੍ਹਾਂ ਵਿਚੋਂ ਰੈੱਡ ਡ੍ਰੈਗਨ -1 ਕਿਸਮ ਦੇ ਫ਼ਲ ਚਮਕਦਾਰ ਲਾਲ ਰੰਗ ਦੇ ਹੁੰਦੇ ਹਨ ਅਤੇ ਇਨ੍ਹਾਂ ਦਾ ਔਸਤਨ ਭਾਰ 325 ਗ੍ਰਾਮ ਹੁੰਦਾ ਹੈ । ਇਸ ਕਿਸਮ ਦੇ ਫ਼ਲਾਂ ਦਾ ਗੁੱਦਾ ਗੂੜ੍ਹਾ ਜਾਮਣੀ-ਲਾਲ ਰੰਗ ਦਾ ਹੁੰਦਾ ਹੈ, ਜਿਸ ਵਿਚ ਛੋਟੇ ਆਕਾਰ ਦੇ ਕਾਲੇ ਰੰਗ ਦੇ ਬੀਜ ਖਿੱਲਰੇ ਹੁੰਦੇ ਹਨ ।  ਇਸੇ ਤਰਾਂ ਵ੍ਹਾਈਟ ਡ੍ਰੈਗਨ-1 ਦੀ ਕਿਸਮ ਬਾਹਰੋਂ ਗੁਲਾਬੀ-ਲਾਲ ਰੰਗ ਦੇ ਹੁੰਦੇ ਹਨ ਪਰ ਇਨ੍ਹਾਂ ਦਾ ਗੁੱਦਾ ਸਫ਼ੈਦ ਹੁੰਦਾ ਹੈ । ਇਸ ਦੇ ਫ਼ਲਾਂ ਦਾ ਔਸਤਨ ਭਾਰ 285 ਗ੍ਰਾਮ ਹੁੰਦਾ ਹੈ ।

ਡ੍ਰੈਗਨ ਫ਼ਰੂਟ ਦੀ ਕਾਸ਼ਤ ਲਈ ਜ਼ਰੂਰੀ ਨੁਕਤੇ 
ਇਸ ਫ਼ਲ ਦੀ ਕਾਸ਼ਤ ਕਰਨ ਲਈ ਸ਼ੁਰੂਆਤੀ ਲਾਗਤ ਕਾਫ਼ੀ ਜ਼ਿਆਦਾ ਹੁੰਦੀ ਹੈ, ਇਸ ਲਈ ਵਪਾਰਕ ਪੱਧਰ ’ਤੇ ਕਾਸ਼ਤ ਕਰਨ ਲਈ ਚੰਗੀ ਤਰਾਂ ਘੋਖ-ਪੜਤਾਲ ਕਰ ਲੈਣੀ ਚਾਹੀਦੀ ਹੈ ਅਤੇ ਇਸ ਫ਼ਲ ਬਾਰੇ ਮਾਹਿਰਾਂ ਤੋਂ ਜਾਣਕਾਰੀ ਪ੍ਰਾਪਤ ਕਰ ਲੈਣੀ ਚਾਹੀਦੀ ਹੈ।ਇਸ ਦੀ ਕਾਸ਼ਤ ਲਈ ਹੇਠ ਲਿਖੀਆਂ ਗੱਲਾਂ ਵੱਲ ਧਿਆਨ ਦੇਣ ਦੀ ਜ਼ਰੂਰਤ ਹੈ ।
ਡ੍ਰੈਗਨ  ਫ਼ਰੂਟ ਦੀ ਕਾਸ਼ਤ ਲਈ ਸ਼ੁਰੂਆਤੀ ਲਾਗਤ ਜ਼ਿਆਦਾ ਹੋਣ ਕਰਕੇ ਅਤੇ ਇਸ ਫ਼ਲ  ਦੀ ਕਾਸ਼ਤ ਬਾਕੀ ਫ਼ਲਾਂ ਨਾਲੋਂ ਨਿਵੇਕਲੀ ਹੋਣ ਕਾਰਨ ਇਕਦਮ ਇਸ ਫ਼ਲ ਹੇਠ ਬਹੁਤ ਜ਼ਿਆਦਾ ਰਕਬਾ ਨਾ ਲਿਆਓ। ਇਸ ਹੇਠ ਰਕਬੇ ਵਿਚ ਸਾਲ-ਦਰ-ਸਾਲ ਵਾਧਾ ਕੀਤਾ ਜਾ ਸਕਦਾ ਹੈ।  ਇਸ ਦੀ ਕਾਸ਼ਤ ਕਰਨ ਲਈ ਕਿਸਮ ਦੀ ਚੋਣ ਬਹੁਤ ਅਹਿਮੀਅਤ ਰੱਖਦੀ ਹੈ, ਇਸ ਲਈ ਇਸ ਦੀ ਕਾਸ਼ਤ ਲਈ ਬਾਗਬਾਨੀ ਮਾਹਿਰਾਂ ਨਾਲ ਸਲਾਹ ਮਸ਼ਵਰਾ ਕਰ ਲਵੋ । 
ਹਾਲਾਂਕਿ  ਇਹ ਫ਼ਲ ਕਈ ਤਰ੍ਹਾਂ ਦੀਆਂ ਮਿੱਟੀਆਂ ’ਤੇ ਉਗਾਇਆ ਜਾ ਸਕਦਾ ਹੈ ਪਰ ਦਰਮਿਆਨੀ, ਚੰਗੇ ਜਲ ਨਿਕਾਸ ਵਾਲੀ ਅਤੇ ਖੁਰਾਕੀ ਤੱਤਾਂ ਨਾਲ ਭਰਪੂਰ ਮਿੱਟੀ ਡ੍ਰੈਗਨ ਫਰੂਟ ਦੀ ਕਾਸ਼ਤ ਲਈ ਬਹੁਤ ਢੁਕਵੀਂ ਹੁੰਦੀ ਹੈ। ਬਹੁਤ ਜਿਆਦਾ ਰੇਤਲੀ ਅਤੇ ਮਾੜੇ ਜਲ ਨਿਕਾਸ ਵਾਲੀ ਮਿੱਟੀ ’ਤੇ ਡਰੈਗਨ ਫਰੂਟ ਦੀ ਕਾਸ਼ਤ ਤੋਂ ਗੁਰੇਜ ਕਰੋੋ।
ਇਸ ਦੀ ਕਾਸ਼ਤ ਵਾਲੇ ਖੇਤਰ ਦੀ ਚੋਣ ਕਿਸੇ ਉੱਚੇ ਦਰੱਖਤਾਂ ਦੀ ਓਟ ਵਾਲੇ ਖੇਤਰਾਂ ਵਿਚ ਕਰੋ । ਹੋ ਸਕੇ ਤਾਂ ਅੱਧ-ਪਚੱਧ ਛਾਂਦਾਰ ਖੇਤਰ ਨੂੰ ਪਹਿਲ ਦਿਉ । ਇਸ ਨੂੰ ਜ਼ਿਆਦਾ ਗਰਮੀ ਤੋਂ ਬਚਾਉਣ ਲਈ ਉੱਚੇ ਕੱਦ ਵਾਲੀਆਂ ਅੰਤਰ-ਫ਼ਸਲਾਂ ਜਿਵੇਂ ਕਿ ਸੁਹੰਜਣਾ, ਮੱਕੀ, ਜੰਤਰ ਆਦਿ ਦੀ ਬਿਜਾਈ ਵੀ ਕੀਤੀ ਜਾ ਸਕਦੀ ਹੈ । ਬਹੁਤ ਜ਼ਿਆਦਾ ਗਰਮੀ ਜਾਂ ਕੋਰੇ ਨਾਲ ਇਸ ਦੀਆਂ ਸ਼ਖਾਵਾਂ ਦਾ ਨੁਕਸਾਨ ਹੋਣ ਦੀ ਸਥਿਤੀ ਵਿਚ ਨੁਕਸਾਨੇ ਹਿੱਸਿਆਂ ਨੂੰ ਕੱਟ ਕੇ ਬੋਰਡੋ ਮਿਸ਼ਰਣ ਦਾ ਛਿੜਕਾਅ ਕਰੋ । 
ਡ੍ਰੈਗਨ  ਫਰੂਟ  ਦੇ ਪੌਦੇ  ਜੁਲਾਈ ਤੋਂ ਸਤੰਬਰ ਅਤੇ ਫਰਵਰੀ-ਮਾਰਚ  ਦੇ  ਮਹੀਨਿਆਂ ’ਚ  ਲਗਾਏ ਜਾ ਸਕਦੇ ਹਨ।ਇਸ ਦੇ ਪੌਦਿਆਂ ਨੂੰ ਸੀਮੈਂਟ ਦੇ ਮਜਬੂਤ ਖੰਭੇ ਗੱਡ ਕੇ ਉੱਚੇ ਬੈੱਡਾਂ ’ਤੇ ਲਾਇਆ ਜਾਣਾ ਚਾਹੀਦਾ ਹੈ ਤਾਂ ਜੋ ਬਰਸਾਤ ਦੇ ਮੌਸਮ ਦੌਰਾਨ ਇਹ ਮਿੱਟੀ ਦੀ ਜ਼ਿਆਦਾ ਨਮੀ ਜਾਂ ਪਾਣੀ ਦੇ ਖੜੋਤ ਤੋਂ ਸੁਰੱਖਿਅਤ ਰਹਿਣ । 
ਬੂਟਿਆਂ ਨੂੰ ਖੰਭਿਆਂ ਦੇ ਬਿਲਕੁਲ ਨੇੜੇ ਲਗਾਇਆ ਜਾਣਾ ਚਾਹੀਦਾ ਹੈ, ਤਾਂ ਜੋ ਉਹ ਆਸਾਨੀ ਨਾਲ ਉਸ ’ਤੇ ਚੜ੍ਹ ਸਕਣ। ਖੰਭਿਆਂ ਦੇ ਸਾਰੇ ਪਾਸੇ ਚਾਰ ਪੌਦੇ ਲਗਾਉਣੇ ਚਾਹੀਦੇ ਹਨ।ਇਸ ਫ਼ਲ ਦੇ ਨਵੇਂ ਬੂਟੇ ਲਗਾਉਣ ਤੋਂ 15 ਦਿਨ ਪਹਿਲਾਂ ਹਰੇਕ ਖੰਭੇ ਦੁਆਲੇ 15-20 ਕਿਲੋ ਗਲੀ-ਸੜੀ ਰੂੜੀ ਵਾਲੀ ਖਾਦ ਪਾਓ ਅਤੇ ਮਿੱਟੀ ਵਿਚ ਮਿਲਾ ਦਿਉ । ਇਸ ਦੀ ਕਾਸ਼ਤ ਲਈ ਟਰੈਲਿਸ ਢਾਂਚਾ ਵੀ ਲਗਾਇਆ ਜਾ ਸਕਦਾ ਹੈ ਪਰ ਇਹ ਢਾਂਚਾ ਪੂਰਾ ਮਜ਼ਬੂਤ ਹੋਣਾ ਚਾਹੀਦਾ ਹੈ, ਤਾਂਕਿ ਅਉਣ ਵਾਲੇ ਸਾਲਾਂ ਵਿਚ ਇਹ ਬੂਟਿਆਂ ਦਾ ਭਾਰ ਸਹਿਣ ਕਰ ਸਕੇ ।
ਬੂਟਿਆਂ ਨੂੰ ਖੰਭਿਆਂ ਦੇ ਨਾਲ-ਨਾਲ ਚੜ੍ਹਾਉਣ ਲਈ ਇਨ੍ਹਾਂ ਨੂੰ ਲਗਾਤਾਰ ਪਲਾਸਟਿਕ ਦੀ ਰੱਸੀ ਨਾਲ ਬੰਨ੍ਹਦੇ ਰਹੋ ਅਤੇ ਜਦੋਂ ਬੂਟੇ ਵਧ ਕੇ ਉਪਰਲੇ ਚੱਕਰ ਤੋਂ ਬਾਹਰ ਆ ਜਾਣ ਤਾਂ ਇਨ੍ਹਾਂ ਦੀ ਕਟਾਈ ਕਰੋ, ਤਾਂਕਿ ਜ਼ਿਆਦਾ  ਟਾਹਣੀਆਂ ਨਿੱਕਲ ਆਉਣ ।
ਡ੍ਰੈਗਨ  ਫਰੂਟ ਦੇ ਚੰਗੇ ਵਾਧੇ ਅਤੇ ਵਿਕਾਸ ਵਿਚ ਦੇਸੀ ਖਾਦਾਂ ਦੀ ਬਹੁਤ ਅਹਿਮੀਅਤ ਹੁੰਦੀ ਹੈ ।ਇਸ ਫ਼ਲ ਲਈ ਗੋਬਰ ਦੀ ਸਲੱਰੀ ਅਤੇ ਰੂੜੀ ਵਾਲੀ ਖਾਦ ਬਹੁਤ ਫ਼ਇਦੇਮੰਦ ਹੁੰਦੀ ਹੈ । ਰਸਾਇਣਕ ਖਾਦਾਂ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਮੁਤਾਬਿਕ ਵਰਤੋ । ਭਾਂਵੇ ਇਹ ਫਸਲ ਕੈਕਟਸ ਪਰਿਵਾਰ ਨਾਲ ਸਬੰਧਤ ਹੈ ਪਰ ਇਸ ਨੂੰ ਹਲਕੇ ਪਾਣੀਆਂ ਦੀ ਲੋੜ ਹੁੰਦੀ ਹੈ। ਬੂਟੇ ਦੇ ਚੰਗੇਰੇ ਵਾਧੇ ਅਤੇ ਫਲਾਂ ਦੇ ਵਿਕਾਸ ਦੌਰਾਨ ਮਿੱਟੀ ਦੀ ਨਮੀ ਬਣਾਈ ਰੱਖਣ ਲਈ ਤੁਪਕਾ ਸਿੰਚਾਈ ਪ੍ਰਣਾਲੀ ਦੀ ਹੀ ਵਰਤੋਂ ਕਰਨੀ ਚਾਹੀਦੀ ਹੈ।\

                                                                                —ਜਸਵਿੰਦਰ ਸਿੰਘ ਬਰਾੜ, ਅਮਰਦੀਪ ਕੌਰ ਅਤੇ ਕਿਰਨਦੀਪ ਕੌਰ


 

  • Dragon fruit
  • commercial scale
  • cultivation
  • ਡ੍ਰੈਗਨ ਫਰੂਟ
  • ਵਪਾਰਕ ਪੱਧਰ
  • ਕਾਸ਼ਤ

ਸਾਉਣੀ ਦੀਆਂ ਫਸਲਾਂ ਦੀ ਪੈਦਾਵਾਰ ਨੂੰ ਪ੍ਰਭਾਵਿਤ ਕਰਦੀ ਹੈ ਸੂਖ਼ਮ ਤੱਤਾਂ ਦੀ ਘਾਟ

NEXT STORY

Stories You May Like

  • thieves targeted a mill
    ਚੋਰਾਂ ਨੇ ਚੱਕੀ ਨੂੰ ਬਣਾਇਆ ਨਿਸ਼ਾਨਾ, ਤੇਲ, ਡਰਾਈ ਫਰੂਟ ਤੇ ਨਕਦੀ ਲੈ ਕੇ ਹੋਏ ਫਰਾਰ
  • india uk trade ties expand beyond london
    ਭਾਰਤ-ਯੂਕੇ ਵਪਾਰਕ ਸਬੰਧ ਲੰਡਨ ਤੋਂ ਅੱਗੇ ਵਧੇ, ਭਾਰਤੀ ਕੰਪਨੀਆਂ ਵਧਾ ਰਹੀਆਂ ਨੇ ਖੇਤਰੀ ਮੌਜੂਦਗੀ
  • reduction in slr is necessary to encourage manufacturing
    ਮੈਨੂਫੈਕਚਰਿੰਗ ਨੂੰ ਉਤਸ਼ਾਹ ਦੇਣ ਲਈ SLR ’ਚ ਕਟੌਤੀ ਜ਼ਰੂਰੀ : ਅਮਿਤਾਭ ਕਾਂਤ
  • ev is not the only solution to reduce pollution
    'ਪ੍ਰਦੂਸ਼ਣ ਘਟਾਉਣ ਲਈ EV ਹੀ ਇਕਲੌਤਾ ਹੱਲ ਨਹੀਂ, ਟੈਕਨਾਲੋਜੀ-ਨਿਰਪੱਖ ਪਹੁੰਚ ਜ਼ਰੂਰੀ'
  • state will benefit from international level academy  sai
    ਸੂਬੇ ਦੇ ਖਿਡਾਰੀਆਂ ਨੂੰ ਨਵਾ ਰਾਏਪੁਰ 'ਚ ਅੰਤਰਰਾਸ਼ਟਰੀ ਪੱਧਰ ਦੀ ਅਕੈਡਮੀ ਦਾ ਹੋਵੇਗਾ ਫਾਇਦਾ: ਸਾਯ
  • facts  transparency  and public trust are crucial for the electoral process
    ਤੱਥ, ਪਾਰਦਰਸ਼ਤਾ ਤੇ ਲੋਕਾਂ ਦਾ ਭਰੋਸਾ ਚੋਣ ਪ੍ਰਕਿਰਿਆ ਲਈ ਬੇਹੱਦ ਜ਼ਰੂਰੀ : ਸੁਧੀਰ ਸ੍ਰੀਵਾਸਤਵ
  • gst rate on gold  import duty exemption of banks has been withdrawn
    ਸੋਨੇ 'ਤੇ GST ਦਰ ਅਜੇ ਵੀ ਬਰਕਰਾਰ , ਪਰ ਬੈਂਕਾਂ ਦੀ ਆਯਾਤ ਡਿਊਟੀ ਛੋਟ ਲੈ ਲਈ ਗਈ ਹੈ ਵਾਪਸ
  • case registered against those trying to encroach on land
    ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਤੀਬਾੜੀ ਦੀਆਂ ਖਬਰਾਂ
    • leh  barren land  saffron cultivation
      ਪਹਿਲੀ ਵਾਰ ਲੇਹ ਦੀ ਬੰਜਰ ਜ਼ਮੀਨ 'ਤੇ ਖਿੜੇਗੀ ਕੇਸਰ
    • msp on crops
      ਕਿਸਾਨਾਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ ! ਕਣਕ ਸਣੇ 6 ਫ਼ਸਲਾਂ 'ਤੇ ਵਧਾਈ MSP
    • 3 days milk supply shutdown
      3 ਦਿਨਾਂ ਲਈ ਬੰਦ ਦੁੱਧ ਦੀ ਸਪਲਾਈ, ਹਰਿਆਣਾ ਦੇ ਪਸ਼ੂ ਪਾਲਕਾਂ ਨੇ ਲਿਆ ਅਹਿਮ...
    • shivraj singh chouhan rabi crop maharashtra karnataka drought
      ਹਾੜੀ ਦੀ ਫਸਲ ਦੇ ਸੀਜ਼ਨ ਲਈ ਵਿਗਿਆਨਕ ਯੋਜਨਾ ਬਣਾਉਣ ਸੂਬਾ ਸਰਕਾਰਾਂ : ਸ਼ਿਵਰਾਜ...
    • cooperative banks will remain open on september 28  29 and 30
      ਆਮ ਜਨਤਾ ਲਈ ਰਾਹਤ:  28, 29 ਅਤੇ 30 ਸਤੰਬਰ ਨੂੰ ਦੇਸ਼ ਭਰ ਵਿੱਚ ਖੁੱਲ੍ਹੇ ਰਹਿਣਗੇ...
    • drought affected farmers input subsidy rs 2500
      ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ ਦੀ ਇਨਪੁੱਟ ਸਬਸਿਡੀ, ਕਰਨਾਟਕ...
    • ban on burning of straw in nawanshahr district
      ਨਵਾਂਸ਼ਹਿਰ 'ਚ 1 ਅਕਤੂਬਰ ਤੋਂ 15 ਨਵੰਬਰ ਤੱਕ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 6...
    • paddy procurement gurnam charuni
      ਝੋਨੇ ਦੀ ਖਰੀਦ ਮੁੜ ਤੋਂ ਸ਼ੁਰੂ ਕਰਵਾਉਣ ਦੀ ਮੰਗ ਦੇ ਪ੍ਰਦਰਸ਼ਨ 'ਤੇ ਗੁਰਨਾਮ ਚੜੂਨੀ...
    • government implements gobardhan scheme get price support for 10 years
      ਸਰਕਾਰ ਨੇ ‘ਗੋਬਰਧਨ’ ਯੋਜਨਾ ਕੀਤੀ ਲਾਗੂ, CBG ਉਤਪਾਦਕਾਂ ਨੂੰ 10 ਸਾਲਾਂ ਤੱਕ...
    • government procurement of paddy begins
      1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +