Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    12:50:02 PM

  • new directives issued to punjab police

    ਪੰਜਾਬ ਪੁਲਸ ਨੂੰ ਨਵੇਂ ਫਰਮਾਨ ਜਾਰੀ, ਸਰਦੀਆਂ ਦੀ...

  • threat to blow up these schools along with several railway tracks in punjab

    Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ...

  • pargat singh arrived at the protest held for parvinder jhota

    ਪਰਵਿੰਦਰ ਝੋਟੇ ਲਈ ਲਾਏ ਧਰਨੇ 'ਚ ਪੁੱਜੇ ਪਰਗਟ...

  • firecracker market will be set up in village raowali jalandhar

    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Agriculture News
  • Jalandhar
  • ‘ਫਾਲ ਆਰਮੀ ਵਰਮ’ ਨਵੀਂ ਤਰ੍ਹਾਂ ਦੇ ਕੀੜੇ ਦੇ ਹਮਲੇ ਬਾਰੇ ਸੁਚੇਤ ਰਹਿਣ ਦੀ ਜਰੂਰਤ: ਡਾ.ਸੁਰਿੰਦਰ ਸਿੰਘ

AGRICULTURE News Punjabi(ਖੇਤੀਬਾੜੀ)

‘ਫਾਲ ਆਰਮੀ ਵਰਮ’ ਨਵੀਂ ਤਰ੍ਹਾਂ ਦੇ ਕੀੜੇ ਦੇ ਹਮਲੇ ਬਾਰੇ ਸੁਚੇਤ ਰਹਿਣ ਦੀ ਜਰੂਰਤ: ਡਾ.ਸੁਰਿੰਦਰ ਸਿੰਘ

  • Edited By Rajwinder Kaur,
  • Updated: 22 Jun, 2020 05:34 PM
Jalandhar
fall army worm attack  report
  • Share
    • Facebook
    • Tumblr
    • Linkedin
    • Twitter
  • Comment

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਮੱਕੀ ਦੇ ਕਾਸ਼ਤਕਾਰਾਂ ਨੂੰ ਸੁਚੇਤ ਕਰਦੇ ਹੋਏ ਕਿਹਾ ਹੈ ਕਿ ਜ਼ਿਲ੍ਹੇ ਵਿੱਚ ਗਾਖਲਾਂ, ਚਮਿਆਰਾ, ਗਾਜੀਪੁਰ ਗਿੱਲਾਂ, ਧੋਗੜੀ, ਬਜੂਹਾ, ਅਲੀਪੁੱਰ ਆਦਿ ਵਿੱਚ ਤਕਰੀਬਨ 125 ਏਕੜ ਮੱਕੀ ਦੀ ਫਸਲ ਵਿੱਚ ਕੁਝ ਥਾਵਾਂ ’ਤੇ ਫਾਲ ਆਰਮੀ ਵਰਮ ਕੀੜੇ ਦੇ ਹਮਲੇ ਦੀ ਰਿਪੋਰਟ ਪ੍ਰਾਪਤ ਹੋਈ ਹੈ, ਇਸ ਦੇ ਸਬੰਧ ਵਿੱਚ ਅੱਜ ਡਾ. ਸੰਜੀਵ ਕਟਾਰੀਆ ਕੀਟ ਵਿਗਿਆਨੀ ਫਾਰਮ ਸਲਾਹਕਾਰ ਸੇਵਾ ਕੇਂਦਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਜਲੰਧਰ, ਡਾ. ਅਰੁਣ ਕੋਹਲੀ ਖੇਤੀਬਾੜੀ ਅਫਸਰ ਜਲੰਧਰ ਪੱਛਮੀ, ਡਾ. ਸੁਰਜੀਤ ਸਿੰਘ ਅਤੇ ਡਾ. ਦਾਨਿਸ਼ ਕੁਮਾਰ ਖੇਤੀਬਾੜੀ ਵਿਕਾਸ ਅਫਸਰ ਜਲੰਧਰ ਦੀ ਟੀਮ ਵੱਲੋਂ ਅੱਜ ਕੀਤੇ ਗਏ ਪਿੰਡਾਂ ਦੇ ਦੌਰੇ ਉਪਰੰਤ ਕਿਹਾ ਹੈ ਕਿ ਮੱਕੀ ਦੇ ਰਕਬੇ ਵਿੱਚ ਇਸ ਕੀੜੇ ਨੂੰ ਦੇਖਿਆ ਗਿਆ ਇਹ ਕੀੜਾ ਮੱਕੀ ਦੀਆਂ ਗੋਭਾਂ ਅਤੇ ਪੱਤਿਆਂ ਆਦਿ ਨੂੰ ਖਾ ਕੇ ਗੰਭੀਰ ਨੁਕਸਾਨ ਕਰਦਾ ਹੈ।

‘ਆਈ ਲਵ ਯੂ’ ਕਹਿਣ ਲਈ ਹਾਰਨ ਵਜਾਉਂਦੇ ਹਨ ‘ਕਾਹਿਰਾ’ ਦੇ ਡਰਾਈਵਰ

ਇਸ ਲਈ ਮੱਕੀ ਦੇ ਕਿਸਾਨਾਂ ਨੂੰ ਜਾਗਰੂਕ ਰਹਿਣ ਦੀ ਜ਼ਰੂਰਤ ਹੈ। ਵੱਖ-ਵੱਖ ਪਿੰਡਾਂ ਦਾ ਸਰਵੇਖਣ ਕਰ ਰਹੀ ਖੇਤੀਬਾੜੀ ਵਿਭਾਗ ਦੀ ਇਸ ਟੀਮ ਨੇ ਦੱਸਿਆ ਹੈ ਕਿ ਰਜਿੰਦਰ ਸਿੰਘ, ਸ. ਸ਼ਰਨਜੀਤ ਸਿੰਘ ਪਿੰਡ ਗਿੱਲਾ, ਸ. ਹਰਪਿੰਦਰ ਸਿੰਘ ਪਿੰਡ ਗਾਖਲ, ਸ. ਹਰਜਿੰਦਰ ਸਿੰਘ, ਸ. ਗੁਰਮੇਲ ਸਿੰਘ ਪਿੰਡ ਚਮਿਆਰਾ ਅਤੇ ਕੁਲਵਿੰਦਰ ਪਿੰਡ ਗਾਜੀਪੁਰ ਦੇ ਲਗਭਗ 46 ਏਕੜ ਮੱਕੀ ਦੇ  ਰਕਬੇ ਵਿੱਚ ਫਾਲ ਆਰਮੀ ਵਰਮ ਦਾ ਕੀੜਾ ਦੇਖਿਆ ਗਿਆ ਹੈ ਅਤੇ ਸਬੰਧਤ ਕਿਸਾਨ ਨੂੰ ਤੁਰੰਤ ਜਹਿਰਾਂ ਦਾ ਸਪਰੇ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਹੈ ਕਿ ਇਹ ਕੀੜਾ ਬੜੀ ਤੇਜੀ ਨਾਲ ਵੱਧਦਾ ਹੈ। ਇਨ੍ਹਾਂ ਸੁੰਡੀਆਂ ਦੀ ਪਛਾਣ ਇਸ ਦੇ ਪੂੰਛ ਦੇ ਲਾਗੇ ਬਣੇ ਚਾਰ ਬਿੰਦੂਆਂ ਅਤੇ ਸਿਰ ਵਾਲੇ ਪਾਸੇ ਚਿੱਟੇ ਰੰਗ ਦੇ ਅੰਗਰੇਜ਼ੀ ਦੇ ਅੱਖਰ "ਵਾਈ" ਦੇ ਉਲਟੇ ਨਿਸ਼ਾਨ ਤੋਂ ਹੋ ਜਾਂਦੀ ਹੈ। ਸੁੰਡੀ ਗੋਭ ਵਾਲੇ ਪੱਤਿਆਂ ਨੂੰ ਖਾਂਦੀ ਹੈ ਅਤੇ ਵੱਡੀਆਂ-ਵੱਡੀਆਂ ਅੰਡਾਕਾਰ ਮੋਰੀਆਂ ਬਣਾਉਂਦੀ ਹੈ।

ਘਰ ਦੀ ਚਮਕ ਬਰਕਰਾਰ ਰੱਖਣ ਲਈ ਅਪਣਾਓ ਇਹ ਨੁਸਖ਼ੇ, ਹੋਣਗੇ ਕਾਰਗਰ ਸਿੱਧ

ਵੱਡੀਆਂ ਸੁੰਡੀਆਂ ਗੋਭੀ ਦੇ ਪੱਤੇ ਨੂੰ ਖਾ ਕੇ ਲਗਭਗ ਪੂਰੀ ਤਰ੍ਹਾਂ ਖਤਮ ਕਰ ਦਿੰਦੀਆਂ ਹਨ ਅਤੇ ਭਾਰੀ ਮਾਤਰਾ ਵਿੱਚ ਵਿੱਠਾਂ ਤਿਆਗਦੀਆਂ ਹਨ। ਡਾ. ਸੁਰਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ ਜਲੰਧਰ ਨੇ ਕਿਹਾ ਹੈ ਕਿ ਯੂਨੀਵਰਸਿਟੀ ਵੱਲੋਂ ਇਸ ਕੀੜੇ ਦੀ ਰੋਕਥਾਮ ਲਈ ਕੋਰਾਜਨ 18.5 ਐੱਸ. ਸੀ. 0.4 ਮਿਲੀਲੀਟਰ ਜਾਂ ਡੇਲੀਗੇਟ 11.7 ਐੱਸ. ਸੀ. 0.4 ਮਿਲੀਲੀਟਰ ਜਾਂ ਮਿਜ਼ਾਇਲ 5 ਐੱਸ. ਜੀ. 0.5 ਮਿਲੀਲੀਟਰ ਪ੍ਰਤੀ ਲੀਟਰ ਪਾਣੀ ਵਿੱਚ ਘੋਲ ਕੇ ਗੋਭ ਵੱਲ ਨੂੰ ਛਿੜਕਾਅ ਕਰਦੇ ਹੋਏ ਚੰਗੀ ਤਰਾਂ ਨਾਲ ਸਪਰੇ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ। ਕੀਟਨਾਸ਼ਕ ਦੇ ਛਿੜਕਾਅ ਤੋਂ ਬਾਅਦ ਘੱਟੋ-ਘੱਟ 21 ਦਿਨ ਤੱਕ ਮੱਕੀ ਦੀ ਚਾਰੇ ਲਈ ਵਰਤੋਂ ਨਾ ਕਰਨ ਦੀ ਵੀ ਸਿਫਾਰਿਸ਼ ਹੈ।

ਖ਼ੁਦਕੁਸ਼ੀ ਨਹੀਂ ਕਿਸੇ ਸਮੱਸਿਆ ਦਾ ਹੱਲ, ਕਰੀਏ ਉੱਦਮ ਬਣੇਗੀ ਗੱਲ

ਉਨ੍ਹਾਂ ਕਿਹਾ ਹੈ ਕਿ ਜੇਕਰ ਇਸ ਕੀੜੇ ਦੀ ਰੋਕਥਾਮ ਸਮੇਂ ਸਿਰ ਨਾ ਕੀਤੀ ਜਾਵੇ ਤਾਂ ਫਸਲ ਦੀਆਂ ਗੋਭਾਂ ਦਾ ਭਾਰੀ ਨੁਕਸਾਨ ਹੁੰਦਾ ਹੈ। ਪੰਜਾਬ ਵਿੱਚ ਇਹ ਕੀੜਾ ਪਿਛਲੇ ਸਾਲ ਦੇਖਿਆ ਗਿਆ ਸੀ ਅਤੇ ਇਸ ਕੀੜੇ ਦਾ ਹਮਲਾ ਇਸ ਸਾਲ ਵੀ ਮੱਕੀ ਦੀ ਫਸਲ ’ਤੇ ਦੇਖਣ ਨੂੰ ਮਿੱਲ ਰਿਹਾ ਹੈ। ਕਿਸਾਨ ਵੀਰਾਂ ਨੂੰ ਵਧੇਰੇ ਸੁਚੇਤ ਹੋਣ ਦੀ ਜ਼ਰੂਰਤ ਹੈ, ਕਿਉਂਕਿ ਇਸ ਕੀੜੇ ਦਾ ਫੈਲਾਅ ਬੜੀ ਤੇਜੀ ਨਾਲ ਹੁੰਦਾ ਹੈ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਹੈ ਕਿ ਦਰਸਾਈਆਂ ਗਈਆਂ ਨਿਸ਼ਾਨੀਆਂ ਅਨੁਸਾਰ ਜੇਕਰ ਕੀੜੇ ਦਾ ਹਮਲਾ ਨਜ਼ਰ ਆਉਂਦਾ ਹੈ ਤਾਂ ਤੁਰੰਤ ਮਹਿਰਾਂ ਦੀ ਰਾਏ ਅਨੁਸਾਰ ਕੀੜੇ ਮਾਰ ਜਹਿਰਾਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਕਿਸਾਨਾਂ ਨੂੰ ਇਸ ਕੀੜੇ ਦੀ ਪਛਾਣ ਅਤੇ ਰੋਕਥਾਮ ਲਈ ਆਪਣੇ ਹਲਕੇ ਦੇ ਖੇਤੀਬਾੜੀ ਮਾਹਿਰ ਨਾਲ ਵੀ ਤੁਰੰਤ ਰਾਬਤਾ ਕਰਨ ਦੀ ਜ਼ਰੂਰਤ ਹੈ।

ਭਾਰਤ ਦੇ ਬੇਹਤਰੀਨ ਰੇਲਵੇ ਸਟੇਸ਼ਨਾਂ ਦੇ ਬਾਰੇ ਜਾਨਣ ਲਈ ਪੜ੍ਹੋ ਇਹ ਖਬਰ
     
ਡਾ. ਨਰੇਸ਼ ਕੁਮਾਰ ਗੁਲਾਟੀ,
ਸੰਪਰਕ ਅਫਸਰ ਕਮ ਖੇਤੀਬਾੜੀ ਅਫਸਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ 
ਜਲੰਧਰ

  • Fall Army Worm
  • attack
  • report
  • ਫਾਲ ਆਰਮੀ ਵਰਮ
  • ਹਮਲਾ
  • ਰਿਪੋਰਟ

ਕੀ ਖੇਤੀ ਮੰਡੀਕਰਨ 'ਚ ਸੁਧਾਰ ਟਿਕਾਊ ਸਿੱਧ ਹੋਣਗੇ ?

NEXT STORY

Stories You May Like

  •    o s dream a new direction
    ਧੀ ਦੀ ਸ਼ਿਕਾਇਤ ਅਤੇ ਪੁੱਤਰ ਦੀ ਸੋਚ ਤੋਂ ਮਿਲੀ ਜੀਓ ਦੇ ਸੁਪਨੇ ਨੂੰ ਨਵੀਂ ਦਿਸ਼ਾ
  • congress  s new initiative in jalandhar
    ਜਲੰਧਰ 'ਚ ਕਾਂਗਰਸ ਦੀ ਨਵੀਂ ਪਹਿਲ, ਹਰ ਐਤਵਾਰ ਲੱਗੇਗੀ 'ਨਫ਼ਰਤ ਦੇ ਬਾਜ਼ਾਰ 'ਚ ਮੁਹੱਬਤ ਦੀ ਦੁਕਾਨ'
  • fire canadian military base in alberta
    ਕੈਨੇਡਾ 'ਚ ਵੱਡਾ ਹਾਦਸਾ : ਅਲਬਰਟਾ ਦੇ ਆਰਮੀ ਬੇਸ 'ਤੇ ਮਚੇ ਅੱਗ ਦੇ ਭਾਂਬੜ, ਕਈ ਲੋਕਾਂ ਦੀ ਮੌਤ
  • chocolate  live worms  eggs  packet  man
    ਚਾਕਲੇਟ ਖ਼ਾਣ ਦੇ ਸ਼ੌਕੀਨ ਹੋ ਜਾਓ ਸਾਵਧਾਨ ! ਬੰਦ ਪੈਕੇਟ 'ਚੋਂ ਨਿਕਲੇ ਜ਼ਿੰਦਾ ਕੀੜੇ ਤੇ ਆਂਡੇ
  • punjab weather update
    ਪੰਜਾਬ ਦੇ ਮੌਸਮ ਬਾਰੇ ਨਵੀਂ ਅਪਡੇਟ, ਪੜ੍ਹੋ ਅਗਲੇ 7 ਦਿਨਾਂ ਲਈ ਮੌਸਮ ਵਿਭਾਗ ਦੀ ਭਵਿੱਖਬਾਣੀ
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ
  • jordan launched airstrikes
    ਜਾਰਡਨ ਨੇ ਚਰਚ ਹਮਲੇ ਦੇ ਜਵਾਬ 'ਚ ਸੀਰੀਆ 'ਚ ਅੱਤਵਾਦੀਆਂ ਵਿਰੁੱਧ ਕੀਤੇ ਹਵਾਈ ਹਮਲੇ
  • people should be cautious of those who call and ask for documents
    ਵੋਟ ਕੱਟਣ ਦੇ ਨਾਂ ’ਤੇ ਫੋਨ ਕਰਕੇ ਦਸਤਾਵੇਜ਼ ਮੰਗਣ ਵਾਲਿਆਂ ਤੋਂ ਸਾਵਧਾਨ ਰਹਿਣ ਲੋਕ : ਮਨਦੀਪ ਸਿੰਘ ਮਾਨ
  • threat to blow up these schools along with several railway tracks in punjab
    Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ...
  • firecracker market will be set up in village raowali jalandhar
    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ...
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • special initiative against drugs cp satinder singh s special message
    ਨਸ਼ੇ ਖ਼ਿਲਾਫ਼ ਵਿਸ਼ੇਸ਼ ਪਹਿਲ: ਜਲੰਧਰ ਦੇ CP ਸਤਿੰਦਰ ਸਿੰਘ ਨੇ ਨੌਜਵਾਨਾਂ ਨੂੰ ਦਿੱਤਾ...
  • all political parties should provide due representation to sikh figures
    ਸਾਰੀਆਂ ਸਿਆਸੀ ਪਾਰਟੀਆਂ ਸਿੱਖ ਚਿਹਰਿਆਂ ਨੂੰ ਬਣਦੀ ਨੁਮਾਇੰਦਗੀ ਦੇਣ : ਸਿੱਖ...
  • trolley straw was burnt to ashes after being caught in high voltage wires
    ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਪਰਾਲੀ ਨਾਲ ਭਰੀ ਟਰਾਲੀ ਸੜ ਕੇ ਸੁਆਹ
  • path cleared for setting up a firecracker market in raowali
    ਰਾਓਵਾਲੀ ’ਚ ਪਟਾਕਾ ਮਾਰਕੀਟ ਲਾਉਣ ਦਾ ਰਸਤਾ ਹੋਇਆ ਸਾਫ਼, ਪੰਚਾਇਤ ਨੇ ਅਦਾਲਤ ’ਚੋਂ...
  • married women broke their fast
    ਕਰਵਾ ਚੌਥ ਦਾ ਚੰਨ ਦੇਖ ਸੁਹਾਗਣਾਂ ਨੇ ਖੋਲ੍ਹਿਆ ਵਰਤ
Trending
Ek Nazar
statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਅਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਤੀਬਾੜੀ ਦੀਆਂ ਖਬਰਾਂ
    • unseasonal rain in punjab farmers destroyed paddy crop
      ਪੰਜਾਬ 'ਚ ਬੇਮੌਸਮੀ ਬਰਸਾਤ ਨੇ ਰੋਲੇ ਕਿਸਾਨਾਂ ਦੇ ਅਰਮਾਨ, ਝੋਨੇ ਦੀ ਫ਼ਸਲ ਹੋਈ...
    • heatwaves  super el nino  cold  weather  change
      ਸਾਲ 2027 'ਚ ਅੱਗ ਵਰ੍ਹਾਏਗੀ 'ਲੂ'! ਸੁਪਰ ਅਲ ਨੀਲੋ ਦੇ ਅਸਰ ਨਾਲ ਠੰਡ ਮਗਰੋਂ...
    • hardoi  milk dairy  food department  raid
      ਹਰਦੋਈ 'ਚ ਦੁੱਧ ਦੀ ਡੇਅਰੀ 'ਤੇ ਖੁਰਾਕ ਵਿਭਾਗ ਦਾ ਛਾਪਾ, ਮਿਲਾਵਟੀ 38000 ਲੀਟਰ...
    • stubble burning punjab haryana 5 states warning
      ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਸਣੇ ਇਨ੍ਹਾਂ 5 ਸੂਬਿਆਂ ਨੂੰ ਕੇਂਦਰ ਦੀ ਸਖ਼ਤ...
    • paddy procurement
      ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 1,07,775 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ...
    • advisory issued for farmers strict orders issued till 15th november
      ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...
    • farmers in bangladesh are blindly using pesticides
      ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼ 'ਚ ਕਿਸਾਨ ਅੰਨ੍ਹੇਵਾਹ ਕਰ ਰਹੇ...
    • milk price hike 10 rupees
      10 ਰੁਪਏ ਮਹਿੰਗਾ ਹੋਵੇਗਾ ਦੁੱਧ! CM ਸ਼ਿਵਕੁਮਾਰ ਲੈ ਸਕਦੇ ਨੇ ਫੈਸਲਾ
    • 1637 farmers together earned crores  made agriculture a profitable business
      1637 ਕਿਸਾਨਾਂ ਨੇ ਮਿਲ ਕੇ ਕੀਤੀ ਕਰੋੜਾਂ ਦੀ ਕਮਾਈ, ਖੇਤੀਬਾੜੀ ਨੂੰ ਬਣਾਇਆ...
    • sonalika crosses the figure of 1 lakh tractor sales in 6 months
      ਸੋਨਾਲੀਕਾ ਨੇ 6 ਮਹੀਨਿਆਂ ’ਚ ਪਾਰ ਕੀਤਾ 1 ਲੱਖ ਟਰੈਕਟਰ ਵਿਕਰੀ ਦਾ ਅੰਕੜਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +