Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    5:53:18 PM

  • country s first baaz drone battalion deployed in jalandhar

    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ...

  • pakistan in action

    ਵੱਡੀ ਕਾਰਵਾਈ ਦੀ ਤਿਆਰੀ 'ਚ ਪਾਕਿਸਤਾਨ !...

  • food health

    ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ...

  • major explosion in steel rolling mill

    ਪੰਜਾਬ: ਸਟੀਲ ਰੋਲਿੰਗ ਮਿੱਲ 'ਚ ਵੱਡਾ ਧਮਾਕਾ, 6...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Agriculture News
  • Jalandhar
  • 10 ਅਗਸਤ ਨੂੰ ਕਿਸਾਨ ਜਥੇਬੰਦੀਆਂ ਵਾਹਨਾਂ ’ਤੇ ਸਵਾਰ ਹੋ ਕੇ ਪੂਰੇ ਪੰਜਾਬ ’ਚ ਕੱਢਣਗੀਆਂ ਰੋਸ ਮਾਰਚ

AGRICULTURE News Punjabi(ਖੇਤੀਬਾੜੀ)

10 ਅਗਸਤ ਨੂੰ ਕਿਸਾਨ ਜਥੇਬੰਦੀਆਂ ਵਾਹਨਾਂ ’ਤੇ ਸਵਾਰ ਹੋ ਕੇ ਪੂਰੇ ਪੰਜਾਬ ’ਚ ਕੱਢਣਗੀਆਂ ਰੋਸ ਮਾਰਚ

  • Edited By Rajwinder Kaur,
  • Updated: 03 Aug, 2020 03:22 PM
Jalandhar
farmers organizations punjab vehicles protest march
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਸਰਬਜੀਤ ਸਿੰਘ ਸਿੱਧੂ) - ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਪੰਜਾਬ ਚੈਪਟਰ 'ਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਕੱਲ੍ਹ ਮਿਤੀ 31 ਜੁਲਾਈ 2019 ਨੂੰ ਮੋਗਾ ਵਿਖੇ, ਸ਼ਹੀਦ ਨਛੱਤਰ ਸਿੰਘ ਭਵਨ ਵਿੱਚ ਹੋਈ। ਮੀਟਿੰਗ ਦੀ ਪ੍ਰਧਾਨਗੀ ਬਲਕਰਨ ਸਿੰਘ ਬਰਾੜ, ਸੂਬਾ ਪ੍ਰਧਾਨ ਕੁੱਲ ਹਿੰਦ ਕਿਸਾਨ ਸਭਾ, ਪੰਜਾਬ ਨੇ ਕੀਤੀ। ਸਭ ਤੋਂ ਪਹਿਲਾਂ ਸ਼ਹੀਦ ਉਧਮ ਸਿੰਘ ਸੁਨਾਮ ਨੂੰ ਦੋ ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ।

ਪੜ੍ਹੋ ਇਹ ਵੀ ਖਬਰ - ਦੁਨੀਆ ਨੂੰ ਭੁੱਖਮਰੀ ਦੇ ਸੰਕਟ ’ਚੋਂ ਕੱਢਣ ਵਾਲੇ 45 ਵਿਗਿਆਨੀਆਂ ’ਚ ਸ਼ਾਮਲ ਪੰਜਾਬ ਦੇ 3 ਖੇਤੀਬਾੜੀ ਸਾਇੰਸਦਾਨ

ਮੀਟਿੰਗ ਵਿੱਚ ਲਏ ਗਏ ਫੈਸਲਿਆਂ ਅਤੇ 10 ਅਗਸਤ ਦੇ ਪ੍ਰੋਗਰਾਮ ਦੀ ਜਾਣਕਾਰੀ ਦਿੰਦਿਆਂ, ਪੰਜਾਬ ਚੈਪਟਰ ਦੇ ਕਨਵੀਨਰ ਡਾ: ਦਰਸ਼ਨ ਪਾਲ ਨੇ ਦੱਸਿਆ ਕਿ  ਕੁੱਲ ਹਿੰਦ ਕਿਸਾਨ ਸੰਘਰਸ਼ ਕਮੇਟੀ ਦੀ ਨੈਸ਼ਨਲ ਕਮੇਟੀ ਵੱਲੋਂ ਐਲਾਨੇ 10 ਅਗਸਤ ਦੇ ਦੇਸ਼ ਵਿਆਪੀ ਪ੍ਰੋਗਰਾਮ, ਜਿਸ ਦਾ ਮੁੱਖ ਨਾਅਰਾ 'ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਉ ਖੇਤੀ ਛੱਡੋ' ਹੋਵੇਗਾ ਕਿਉਂਕਿ 9 ਅਗਸਤ 1942 ਨੂੰ 'ਅੰਗਰੇਜੋ -ਭਾਰਤ ਛੱਡੋ' ਦੇ ਨਾਅਰੇ ਹੇਠ ਅੰਦੋਲਨ ਸ਼ੁਰੂ ਕੀਤਾ ਗਿਆ ਸੀ, ਦਾ ਦਿਨ ਮਨਾਉਣ ਲਈ ਪੂਰੇ ਭਾਰਤ ਵਿਚ 9 ਮੰਗਾਂ ਦਾ ਚਾਰਟਰ ਬਣਾਇਆ ਗਿਆ ਹੈ ਜਿਸ ਨੂੰ ਇਕ ਚਿੱਠੀ ਦੇ ਰੂਪ ਵਿਚ ਕੁੱਲ ਹਿੰਦ ਸੰਘਰਸ਼ ਕਮੇਟੀ 'ਚ ਸ਼ਾਮਲ 250 ਤੋਂ ਵੱਧ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਨੂੰ ਭੇਜਿਆ ਜਾ ਰਿਹਾ ਹੈ ਅਤੇ 10 ਅਗਸਤ ਨੂੰ ਸਾਰੇ ਭਾਰਤ ਵਿਚ ਧਰਨੇ, ਮੁਜ਼ਾਹਰੇ, ਰੋਸ ਮਾਰਚ, ਰੈਲੀਆਂ ਆਦਿ ਪ੍ਰੋਗਰਾਮ ਕੀਤੇ ਜਾਣਗੇ।

ਪੜ੍ਹੋ ਇਹ ਵੀ ਖਬਰ - ਗਰਮੀਆਂ ਦੇ ਫਲਾਂ ਤੋਂ ਬਣਾਓ ਕੁਦਰਤੀ ਸਿਰਕਾ ਤੇ ਘੱਟ ਅਲਕੋਹਲ ਵਾਲੇ ਕਾਰਬੋਨੇਟਿਡ ਪੇਅ

ਪੰਜਾਬ ਦੇ ਪ੍ਰੋਗਰਾਮ ਬਾਰੇ ਮੀਟਿੰਗ 'ਚ ਲਏ ਗਏ ਫੈਸਲੇ ਦੀ ਠੋਸ ਜਾਣਕਾਰੀ ਦਿੰਦਿਆ ਉਹਨਾਂ ਦੱਸਿਆ ਕਿ ਪੰਜਾਬ ਚੈਪਟਰ ਵਿੱਚ ਸ਼ਾਮਲ 10 ਕਿਸਾਨ ਜਥੇਬੰਦੀਆਂ, 10 ਅਗਸਤ ਨੂੰ ਸਾਰੇ ਪੰਜਾਬ ਵਿਚ ਅਸੈਂਬਲੀ ਅਤੇ ਸੰਸਦ ਦੇ ਚੁਣੇ ਹੋਏ ਕਾਂਗਰਸ, ਅਕਾਲੀਆਂ, ਆਮ ਆਦਮੀ ਪਾਰਟੀ ਦੇ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਕੇਂਦਰ ਅਤੇ ਰਾਜ ਸਰਕਾਰਾਂ ਦੇ ਮੰਤਰੀਆਂ ਦੇ ਦਫਤਰਾਂ ਜਾਂ ਘਰਾਂ/ਦਫ਼ਤਰਾਂ ਤੱਕ ਮੋਟਰਸਾਇਕਲਾਂ, ਕਾਰਾਂ, ਜੀਪਾਂ, ਸਕੂਟਰਾਂ ਅਤੇ ਸਕੂਟਰੀਆਂ 'ਤੇ ਸਵਾਰ ਹੋਕੇ ਰੋਸ ਮਾਰਚ ਕਰਨ ਉਪਰੰਤ ਉਹਨਾਂ ਨੂੰ ਭਾਰਤ ਭਰ ਦੇ ਕਿਸਾਨਾਂ ਦੇ ਮਸਲਿਆਂ ਅਤੇ ਮੁੱਦਿਆਂ ਚਿੱਠਾ ਜੋ ਪਹਿਲਾਂ ਹੀ 9 ਸੂਤਰੀ ਮੰਗ ਪੱਤਰ, ਜੋ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਦੇ ਰੂਪ ਵਿੱਚ ਭੇਜੇ ਜਾ ਚੁੱਕੇ ਹੋਣਗੇ , ਇੱਕ ਚਿਤਾਵਨੀ ਪੱਤਰ ਦੇ ਨਾਲ ਦੇਣਗੇ।

ਪੜ੍ਹੋ ਇਹ ਵੀ ਖਬਰ - ਆਰ.ਸੀ.ਐੱਫ. ਦੇ ਉਦਯੋਗਿਕ ਉਤਪਾਦਾਂ ਦੀ ਵਿਕਰੀ 200 ਕਰੋੜ ਰੁਪਏ ਤੋਂ ਪਾਰ

ਚਿਤਾਵਨੀ ਪੱਤਰ 'ਚ  ਸਾਰਿਆਂ ਨੂੰ ਚਿਤਾਵਨੀ ਦਿੱਤੀ ਜਾਵੇਗੀ ਕਿ ਜੇਕਰ ਤੁਸੀਂ ਪੰਜਾਬ ਦੇ ਚੁਣੇ ਨੁਮਾਇੰਦਿਆਂ ਨੇ, ਨਾਲ ਨੱਥੀ ਕੀਤੇ ਮੁੱਦਿਆਂ ਅਤੇ ਮਸਲਿਆਂ ਬਾਰੇ ਪਾਰਲੀਮੈਂਟ ਅਤੇ ਅਸੈਂਬਲੀ ਦੇ ਅੰਦਰ ਅਤੇ ਬਾਹਰ ਸੜਕਾਂ 'ਤੇ ਸੰਘਰਸ਼ ਕਰਕੇ ਅਤੇ ਰੋਸ ਜਤਾਕੇ ਕਿਸਾਨ ਅਤੇ ਖੇਤੀ ਵਿਰੋਧੀ ਤਿੰਨ ਆਰਡੀਨੈਸਾਂ ਅਤੇ ਬਿਜਲੀ ਬਿਲ-2020 ਵਾਪਸ ਲੈਣ, ਡੀਜ਼ਲ ਦਾ ਰੇਟ ਅੱਧਾ ਕਰਾਉਣ ਅਤੇ ਪੈਟਰੋਲ ਦੀਆਂ ਕੀਮਤਾਂ ਘਟਾਉਣ, ਫ਼ਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਮੁਤਾਬਿਕ ਤਹਿ ਕਰਵਾਉਣ, ਸਾਰੇ ਕਿਸਾਨਾਂ ਦੇ ਸਾਰੇ ਕਰਜ਼ਿਆਂ ਤੋਂ ਮੁਕਤੀ ਦਿਵਾਉਣ ਅਤੇ ਦੁੱਧ ਉਤਪਾਦਕਾਂ ਅਤੇ ਦੁੱਧ ਧੰਦੇ 'ਤੇ ਨਿਰਭਰ ਕਿਸਾਨਾਂ ਅਤੇ ਗੰਨਾਂ ਉਤਪਾਦਕਾਂ ਦੀਆਂ ਮੰਗਾਂ ਮੰਨਵਾਉਣ ਅਤੇ ਕਿਸਾਨਾਂ ਦੇ ਹੋਰ ਮੰਗਾਂ ਮਸਲਿਆਂ ਨੂੰ ਹੱਲ ਕਰਵਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਨੂੰ ਮਜਬੂਰ ਨਾਂ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਉਹ ਪਿੰਡਾਂ ਵਿੱਚ ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ਹੋਣ ਲਈ ਤਿਆਰ ਰਹਿਣ।

ਪੜ੍ਹੋ ਇਹ ਵੀ ਖਬਰ - ਅਫਗਾਨਿਸਤਾਨ ਸਿੱਖ ਮਸਲਾ: ਅਫਗਾਨਿਸਤਾਨ ਦੇ ਸਿੱਖਾਂ ਨੂੰ ਸ਼ਰਨਾਰਥੀ ਬਣੇ ਰਹਿਣ ਨਾਲੋਂ ਨਾਗਰਿਕ ਹੋਣ ਦੀ ਉਡੀਕ

ਮੀਟਿੰਗ ਵਿੱਚ ਜਮਹੂਰੀ ਕਿਸਾਨ ਸਭਾ, ਪੰਜਾਬ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਅਤੇ ਸੂਬਾ ਪ੍ਰੈਸ ਸਕੱਤਰ ਪਰਗਟ ਸਿੰਘ ਜਾਮਾਰਾਇ, ਭਾਰਤੀ ਕਿਸਾਨ ਯੂਨੀਅਨ, ਏਕਤਾ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ, ਮਨਜੀਤ ਸਿੰਘ ਧੰਨੇਰ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਡਾ: ਦਰਸ਼ਨ ਪਾਲ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਮਹਿੰਮਾ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਅਤੇ ਜਰਨਲ ਸਕੱਤਰ ਗੁਰਨਾਮ ਸਿੰਘ ਭੀਖੀ; ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ ਅਤੇ ਜਨਰਲ ਸਕੱਤਰ ਹਰਜੀਤ ਸਿੰਘ ਰਵੀ,ਕੁੱਲ ਹਿੰਦ ਕਿਸਾਨ ਸਭਾ, ਪੰਜਾਬ ਦੇ ਪ੍ਰਧਾਨ ਬਲਕਰਨ ਸਿੰਘ ਬਰਾੜ ਅਤੇ ਸੀਨੀਅਰ ਮੀਤ ਪ੍ਰਧਾਨ, ਸੂਰਤ ਸਿੰਘ ਧਰਮਗੜ੍ਹ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ, ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਅਤੇ ਜਨਰਲ ਸਕੱਤਰ ਨਿਰਵੈਲ ਸਿੰਘ ਡਾਲੇਕੇ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁਡੀਕੇ ਅਤੇ ਸੂਬਾ ਪ੍ਰੈਸ ਸਕੱਤਰ ਜਤਿੰਦਰ ਸਿੰਘ ਛੀਨਾ, ਕੁੱਲ ਹਿੰਦ ਕਿਸਾਨ ਸਭਾ, ਪੰਜਾਬ ਦੇ ਜਨਰਲ ਸਕੱਤਰ ਮੇਜਰ ਸਿੰਘ ਪੁੰਨ੍ਹਾਂਵਾਲ ਅਤੇ ਜੈ ਕਿਸਾਨ ਅੰਦੋਲਨ ਦੇ ਪੰਜਾਬ ਦੇ ਪ੍ਰਧਾਨ ਗੁਰਬਖ਼ਸ਼ ਸਿੰਘ ਬਰਨਾਲਾ ਆਦਿ ਸ਼ਾਮਲ ਹੋਏ।

ਪੜ੍ਹੋ ਇਹ ਵੀ ਖਬਰ  -ਨਾਗਰਿਕਤਾ ਸੋਧ ਕਾਨੂੰਨ ਇਨਸਾਨੀ ਕਦਰਾਂ ਨੂੰ ਸਮਝਕੇ ਅਹਿਮਦੀਆ ਲਈ ਕੀ ਕਰੇਗਾ?

  • Farmers Organizations
  • Punjab
  • Vehicles
  • Protest March
  • ਕਿਸਾਨ ਜਥੇਬੰਦੀਆਂ
  • ਪੰਜਾਬ
  • ਵਾਹਨਾਂ
  • ਰੋਸ ਮਾਰਚ

ਰੇਨ ਗੰਨ ਰਾਹੀਂ ਫਸਲਾਂ ਦੀ ਸਿੰਚਾਈ ਪ੍ਰਣਾਲੀ ਲਈ ਕਿਸਾਨਾਂ ਨੂੰ ਕੀਤਾ ਪ੍ਰੇਰਿਤ

NEXT STORY

Stories You May Like

  • amritsar  farmers and employee organizations protest with demands
    ਅੰਮ੍ਰਿਤਸਰ: ਕਿਸਾਨਾਂ ਤੇ ਮੁਲਾਜ਼ਮ ਜਥੇਬੰਦੀਆਂ ਨੇ ਮੰਗਾਂ ਨੂੰ ਲੈ ਕੇ ਜਾਇਆ ਰੋਸ
  • protest by doaba kisan committee in   tanda
    ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦੋਆਬਾ ਕਿਸਾਨ ਕਮੇਟੀ ਵੱਲੋਂ ਟਾਂਡਾ ’ਚ ਰੋਸ ਪ੍ਰਦਰਸ਼ਨ
  • protest in mansa
    ਟਰੇਡ ਯੂਨੀਅਨਾਂ ਤੇ ਸੰਯੁਕਤ ਕਿਸਾਨ ਮੋਰਚੇ ਨੇ ਮਾਨਸਾ 'ਚ ਕੀਤੀ ਰੋਸ ਰੈਲੀ
  • kulcha vendor who demanded rs 10 lakh ransom from doctor
    ਡਾਕਟਰ ਤੋਂ ਪਿਸਤੌਲ ਦੀ ਨੋਕ ’ਤੇ 10 ਲੱਖ ਦੀ ਫਿਰੌਤੀ ਮੰਗਣ ਵਾਲਾ ਕੁਲਚਾ ਵਿਕ੍ਰੇਤਾ 12 ਘੰਟਿਆਂ ’ਚ ਗ੍ਰਿਫਤਾਰ
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ ਨੂੰ ਹੋ ਸਕਦੀ ਹੈ ਵੋਟਿੰਗ
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ ਨੂੰ ਹੋ ਸਕਦੀ ਹੈ ਵੋਟਿੰਗ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
  • women accounts  10 thousand  2 lakh rupees
    ਔਰਤਾਂ ਦੇ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ, ਫਿਰ 2-2 ਲੱਖ ! ਬਿਹਾਰ ਸਰਕਾਰ ਲਿਆ ਰਹੀ ਨਵੀਂ ਯੋਜਨਾ
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
  • punjabi in canada
    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੀ ਜੇਬ 'ਤੇ ਵਧਿਆ ਬੋਝ !  1 ਸਤੰਬਰ ਤੋਂ ਨਵਾਂ...
  • cp satinder singh big revelation in jalandhar businessman robbery case
    ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
Trending
Ek Nazar
incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਤੀਬਾੜੀ ਦੀਆਂ ਖਬਰਾਂ
    • sitaphal  seed oil  nano pesticides  grain pests
      ਅਨਾਜ ਨੂੰ ਕੀੜਿਆਂ ਤੋਂ ਬਚਾਏਗਾ ਸੀਤਾਫਲ ! ਵਿਗਿਆਨੀਆਂ ਨੇ ਬਣਾਇਆ ਬਾਇਓ ਨੈਨੋ...
    • investigation launched for embezzlement of 242 quintals of government rice
      ਸਰਕਾਰ ਨੂੰ ਛੇ ਗੁਣਾ ਵਧ ਕੀਮਤ 'ਤੇ ਵੇਚ'ਤਾ ਸਰਕਾਰੀ ਚੌਲ, 242 ਕੁਇੰਟਲ ਦੀ...
    • free wheat mustard oil money
      ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...
    • from today government increases onion procurement price
      ਪਿਆਜ਼ ਕਿਸਾਨਾਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਪੰਜਵੀਂ ਵਾਰ ਵਧਾਈ ਖ਼ਰੀਦ ਕੀਮਤ, ਕੀਤਾ...
    • el nino  sowing of sugarcanet  rapeseed  soybean  oilseeds also affected
      ਅਲਨੀਨੋ ਦਾ ਅਸਰ ਵਧਿਆ, ਸਾਉਣੀ ਦੀਆਂ ਫਸਲਾਂ ਦੀ ਬਿਜਾਈ 23 ਫੀਸਦੀ ਘਟੀ, ਝੋਨਾ,...
    • stock of seeds for kharif crops  challenge is to deliver them to farmers on time
      ਸਾਉਣੀ ਦੀਆਂ ਫਸਲਾਂ ਲਈ ਬੀਜਾਂ ਦਾ ਭਰਪੂਰ ਭੰਡਾਰ, ਚੁਣੌਤੀ ਹੁਣ ਸਮੇਂ ਸਿਰ ਕਿਸਾਨਾਂ...
    • basmati rice exports rise 7 5 despite us iran tensions
      ਅਮਰੀਕਾ-ਈਰਾਨ ਤਣਾਅ ਦੇ ਬਾਵਜੂਦ ਬਾਸਮਤੀ ਚੌਲਾਂ ਦਾ ਨਿਰਯਾਤ 7.5% ਵਧਿਆ
    • good news for farmers
      ਕਿਸਾਨਾਂ ਲਈ Good News ! MH ਸਰਕਾਰ ਨੇ 36,585 ਕਰੋੜ ਦਾ ਕਰਜ਼ਾ ਕੀਤਾ ਮੁਆਫ਼
    • el nino
      ਮਾਨਸੂਨ ਦੀ ਕਮੀ ਕਾਰਨ ਦੇਸ਼ ਦੇ 111 ਜ਼ਿਲ੍ਹਿਆਂ ’ਚ ਫਸਲਾਂ ਦੇ ਨੁਕਸਾਨ ਦਾ ਖ਼ਤਰਾ !...
    • great news for farmers
      ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਕਰ'ਤਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +