Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    7:05:16 PM

  • now banks will work for only 5 days notification going viral

    ਹੁਣ ਬੈਂਕਾਂ 'ਚ ਸਿਰਫ਼ 5 ਦਿਨ ਹੋਵੇਗਾ ਕੰਮਕਾਜ ?...

  • navjot singh sidhu

    ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ...

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • shiromani akali dal amritsar leader sandeep singh khalsa passes away

    ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਟਾਂਡਾ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Agriculture News
  • Jalandhar
  • ਝੋਨੇ ਦੀ ਲਵਾਈ ਲਈ ਕਿਸਾਨਾਂ ਨੂੰ ਚੁੱਕਣੀ ਪੈਂਦੀ ਹੈ 1875 ਕਰੋੜ ਰੁਪਏ ਦੇ ਆਰਥਿਕ ਬੋਝ ਦੀ ਪੰਡ

AGRICULTURE News Punjabi(ਖੇਤੀਬਾੜੀ)

ਝੋਨੇ ਦੀ ਲਵਾਈ ਲਈ ਕਿਸਾਨਾਂ ਨੂੰ ਚੁੱਕਣੀ ਪੈਂਦੀ ਹੈ 1875 ਕਰੋੜ ਰੁਪਏ ਦੇ ਆਰਥਿਕ ਬੋਝ ਦੀ ਪੰਡ

  • Edited By Rajwinder Kaur,
  • Updated: 19 Jun, 2020 11:26 AM
Jalandhar
farmers paddy sowing economic burden
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨਪ੍ਰੀਤ ਸਿੰਘ)- ਪੰਜਾਬ ਅੰਦਰ ਵੱਡੇ ਰਕਬੇ ਵਿਚ ਬੀਜਿਆ ਜਾਂਦਾ ‘ਝੋਨਾ’ ਪਾਣੀ ਦੀ ਖਪਤ ਅਤੇ ਮੰਡੀਕਰਨ ਸਮੇਤ ਕਈ ਮਾਮਲਿਆਂ ਨੂੰ ਲੈ ਕੇ ਚਰਚਾ ਵਿਚ ਰਹਿੰਦਾ ਹੈ। ਪਰ ਇਸ ਸਾਲ ਪ੍ਰਵਾਸੀ ਮਜ਼ਦੂਰਾਂ ਦੇ ਪੰਜਾਬ ਤੋਂ ਹੋਏ ਪ੍ਰਵਾਸ ਕਾਰਨ ਜਦੋਂ ਖੇਤੀ ਮਜ਼ਦੂਰਾਂ ਦੀ ਘਾਟ ਪੈਦਾ ਹੋਈ ਹੈ ਤਾਂ ਸੂਬੇ ਅੰਦਰ 30 ਲੱਖ ਹੈਕਟੇਅਰ ਦੇ ਕਰੀਬ ਰਕਬੇ ਵਿਚ ਲਗਾਏ ਜਾਂਦੇ ਝੋਨੇ ਦੀ ਲਵਾਈ ਲਈ ਕਿਸਾਨਾਂ ਵੱਲੋਂ ਖਰਚ ਕੀਤੇ ਜਾਂਦੇ ਕਰੋੜਾਂ ਰੁਪਏ ਵੀ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਸ ਸਾਲ ਸਭ ਤੋਂ ਅਹਿਮ ਗੱਲ ਇਹ ਸਾਹਮਣੇ ਆ ਰਹੀ ਹੈ ਕਿ ਝੋਨੇ ਦੀ ਲਵਾਈ ਅਤੇ ਬਿਜਾਈ ਲਈ ਪ੍ਰਵਾਸੀ ਮਜ਼ਦੂਰਾਂ ਦੀ ਘਾਟ ਕਾਰਨ ਬੇਸ਼ੱਕ ਕਿਸਾਨਾਂ ਨੇ ਪਹਿਲੀ ਵਾਰ ਬਦਲਵੇਂ ਪ੍ਰਬੰਧਾਂ ਤੇ ਤਕਨੀਕਾਂ ਨੂੰ ਹੁੰਗਾਰਾ ਦਿੱਤਾ ਹੈ। ਪਰ ਇਸ ਦੇ ਬਾਵਜੂਦ ਕਿਸਾਨਾਂ ਦੇ ਖਰਚੇ ਘੱਟ ਨਹੀਂ ਹੋ ਰਹੇ। ਇਸ ਦਾ ਕਾਰਨ ਇਹ ਮੰਨਿਆ ਜਾ ਰਿਹਾ ਹੈ ਕਿ ਲੋਕਲ ਲੇਬਰ ਨੇ ਪ੍ਰਵਾਸੀ ਮਜਦੂਰਾਂ ਦੇ ਮੁਕਾਬਲੇ ਦੋ ਗੁਣਾ ਕੀਮਤ 'ਤੇ ਝੋਨੇ ਦੀ ਲਵਾਈ ਕੀਤੀ ਹੈ।

ਖੇਡ ਰਤਨ ਪੰਜਾਬ ਦੇ : ਮਾਲਵੇ ਤੋਂ ਮੈਲਬਰਨ ਤੱਕ ਛਾਈ ਅਵਨੀਤ ਕੌਰ ਸਿੱਧੂ

ਲਵਾਈ ਦੇ ਬਦਲਵੇਂ ਪ੍ਰਬੰਧਾਂ ਨੂੰ ਪਹਿਲੀ ਵਾਰ ਮਿਲਿਆ ਭਰਵਾਂ ਹੁੰਗਾਰਾ

ਇਸ ਮੌਕੇ ਪੰਜਾਬ ਦੇ ਤਕਰੀਬਨ ਹਰੇਕ ਪਿੰਡ ਅਤੇ ਕਸਬੇ ਵਿਚ ਕਿਸਾਨਾਂ ਨੂੰ ਖੇਤੀ ਮਜ਼ੂਦਰਾਂ ਦੀ ਘਾਟ ਨਾਲ ਜੂਝਣਾ ਪਿਆ ਹੈ ਜਿਸ ਦੇ ਚਲਦਿਆਂ ਅਨੇਕਾਂ ਕਿਸਾਨਾਂ ਨੇ ਜਾਂ ਤਾਂ ਖੁਦ ਝੋਨਾ ਲਗਾਇਆ ਹੈ ਅਤੇ ਜਾਂ ਫਿਰ ਝੋਨੇ ਦੀ ਸਿੱਧੀ ਬਿਜਾਈ ਕਰਵਾਉਣ ਅਤੇ ਮਸ਼ੀਨਾਂ ਰਾਹੀਂ ਝੋਨੇ ਦੀ ਕਾਸ਼ਤ ਕਰਨ ਨੂੰ ਤਰਜੀਹ ਦਿੱਤੀ ਹੈ। ਝੋਨੇ ਦੀ ਸਿੱਧੀ ਬਿਜਾਈ ਵਾਲੀ ਵਿਧੀ ਪ੍ਰਚੁਲਿਤ ਹੋਣ ਉਪਰੰਤ ਪਿਛਲੇ ਕਰੀਬ 11 ਸਾਲਾਂ ਦੌਰਾਨ ਪਹਿਲੀ ਵਾਰ ਪੰਜਾਬ ਅੰਦਰ ਏਨੇ ਵੱਡੇ ਪੱਧਰ ’ਤੇ ਝੋਨੇ ਦੀ ਕਾਸ਼ਤ ਹੋਈ ਹੈ। ਇਕ ਅਨੁਮਾਨ ਅਨੁਸਾਰ ਇਸ ਇਕੋ ਸਾਲ ਵਿਚ ਝੋਨੇ ਦੀ ਸਿੱਧੀ ਬਿਜਾਈ ਜਿੰਨੇ ਰਕਬੇ ਵਿਚ ਬਿਜਾਈ ਹੋਈ ਹੈ, ਉਨ੍ਹਾਂ ਰਕਬਾ ਪਿਛਲੇ ਪੰਜ ਸਾਲਾਂ ਦੇ ਰਕਬੇ ਨੂੰ ਮਿਲਾ ਕੇ ਵੀ ਨਹੀਂ ਬਣਦਾ। ਇਸੇ ਤਰ੍ਹਾਂ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਮੈਟ ਵਿਧੀ ਰਾਹੀਂ ਝੋਨੇ ਦੀ ਪਨੀਰੀ ਤਿਆਰ ਕਰ ਕੇ ਮਸ਼ੀਨਾਂ ਰਾਹੀਂ ਝੋਨੇ ਦੀ ਲਵਾਈ ਕਰਨ ਸਬੰਧੀ ਪ੍ਰੇਰਿਤ ਕੀਤੇ ਜਾਣ ਸਦਕਾ ਇਸ ਸਾਲ ਕਿਸਾਨਾਂ ਨੇ ਮਸ਼ੀਨਾਂ ਰਾਹੀਂ ਝੋਨੇ ਦੀ ਲਵਾਈ ਕਰਨ ਨੂੰ ਤਰਜੀਹ ਦਿੱਤੀ ਹੈ। ਹੋਰ ਤੇ ਹੋਰ ਵੱਟਾਂ ’ਤੇ ਝੋਨਾ ਲਗਾਉਣ ਦੀ ਵਿਧੀ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਵੀ ਇਸ ਸਾਲ ਪਹਿਲੀ ਵਾਰ ਬੂਰ ਪੈਂਦਾ ਦਿਖਾਈ ਦੇ ਰਿਹਾ ਹੈ।

 

ਕਣਕ ਖ਼ਰੀਦਣ ਦੇ ਮਾਮਲੇ ਵਿੱਚ ਮੱਧ ਪ੍ਰਦੇਸ਼ ਨੇ ਪੰਜਾਬ ਨੂੰ ਛੱਡਿਆ ਪਿੱਛੇ

ਲਵਾਈ ਦੇ ਰੇਟ ਵਧਣ ਕਾਰਣ ਇਸ ਸਾਲ ਵਧਿਆ ਆਰਥਿਕ ਬੋਝ

ਪੰਜਾਬ ਅੰਦਰ ਝੋਨੇ ਦੀ ਲਵਾਈ ਔਸਤਨ 30 ਤੋਂ 31 ਲੱਖ ਹੈਕਟੇਅਰ ਰਕਬੇ ਵਿਚ ਹੁੰਦੀ ਹੈ ਅਤੇ ਜੇਕਰ ਪ੍ਰਤੀ ਏਕੜ ਰਕਬੇ ਵਿਚ ਲਵਾਈ ਲਈ 2500 ਰੁਪਏ ਪ੍ਰਤੀ ਏਕੜ ਲੇਬਰ ਖਰਚ ਦੇ ਹਿਸਾਬ ਨਾਲ ਅਨੁਮਾਨ ਲਗਾਇਆ ਜਾਵੇ ਤਾਂ ਹਰੇਕ ਸਾਲ ਕਿਸਾਨਾਂ ਦੇ ਤਕਰੀਬਨ 1875 ਕਰੋੜ ਰੁਪਏ ਝੋਨੇ ਦੀ ਲਵਾਈ ’ਤੇ ਹੀ ਖਰਚ ਹੋ ਜਾਂਦੇ ਹਨ। ਇਸ ਸਾਲ ਵੀ ਬੇਸ਼ੱਕ ਪ੍ਰਵਾਸੀ ਮਜ਼ਦੂਰਾਂ ਦੇ ਚਲੇ ਜਾਣ ਕਾਰਣ ਕਿਸਾਨਾਂ ਨੇ ਆਪਣੇ ਹੱਥੀਂ ਲਵਾਈ ਦਾ ਕੰਮ ਕਰਨ ਦੇ ਇਲਾਵਾ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜ਼ੀਹ ਦਿੱਤੀ ਹੈ। ਪਰ ਇਸ ਦੇ ਬਾਵਜੂਦ ਲੇਬਰ ਦੇ ਰੇਟ ਵਧਣ ਕਾਰਨ ਕਿਸਾਨਾਂ ਦੇ ਸਿਰ ’ਤੇ ਵੱਡਾ ਬੋਝ ਪਿਆ ਹੈ। ਖੇਤੀ ਮਾਹਿਰਾਂ ਅਨੁਸਾਰ ਜੇਕਰ ਕਿਸਾਨ ਆਉਣ ਵਾਲੇ ਸਾਲਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਨੂੰ ਅਪਣਾਉਂਦੇ ਹਨ ਤਾਂ ਇਹ ਵਾਧੂ ਆਰਥਿਕ ਬੋਝ ਦੀ ਪੰਡ ਕਾਫੀ ਹੌਲੀ ਹੋ ਸਕਦੀ ਹੈ।

ਗਰਮੀਆਂ 'ਚ ਚਮੜੀ ਨੂੰ ਚਮਕਦਾਰ ਬਣਾਉਣ ਲਈ ਰੋਜ਼ ਕਰੋ ਇਹ ਕੰਮ

ਕੀ ਕਹਿਣਾ ਉਘੇ ਅਰਥ ਸਾਸ਼ਤਰੀ ਦਾ?

ਇਸ ਸਬੰਧੀ ਉਘੇ ਅਰਥ ਸ਼ਾਸ਼ਤਰੀ ਡਾ. ਗਿਆਨ ਸਿੰਘ ਨੇ ਕਿਹਾ ਕਿ ਅਰਥ ਵਿਵਸਥਾ ਦਾ ਸਿੱਧਾ ਨਿਯਮ ਹੈ ਕਿ ਪ੍ਰਵਾਸੀ ਮਜ਼ਦੂਰ ਦੂਸਰੇ ਥਾਵਾਂ ’ਤੇ ਜਾ ਕੇ ਲੋਕਲ ਲੇਬਰ ਨਾਲੋਂ ਕਰੀਬ ਅੱਧੇ ਮੁੱਲ ’ਤੇ ਕੰਮ ਕਰ ਕੇ ਉਥੇ ਦੀ ਆਰਥਿਕਤਾ ਨੂੰ ਉਪਰ ਚੁੱਕਦੇ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਜਦੋਂ ਪੰਜਾਬ ਵਿਚ ਪ੍ਰਵਾਸੀ ਮਜਦੂਰ ਨਹੀਂ ਹਨ ਤਾਂ ਲੋਕਲ ਲੇਬਰ ਵੱਲੋਂ ਝੋਨੇ ਦੀ ਲਵਾਈ ਦੇ ਰੇਟ ਦੁਗਣੇ ਲਏ ਜਾਣ ਕਾਰਣ ਕਿਸਾਨਾਂ ’ਤੇ ਬੋਝ ਪੈਣਾ ਸੁਭਾਵਿਕ ਹੈ। ਉਨ੍ਹਾਂ ਕਿਹਾ ਕਿ ਸਿਰਫ ਝੋਨੇ ਦੀ ਸਿੱਧੀ ਬਿਜਾਈ ਜਾਂ ਲਵਾਈ ਦੇ ਹੋਰ ਤਰੀਕੇ ਅਪਣਾ ਕੇ ਕਿਸਾਨਾਂ ਨੂੰ ਰਾਹਤ ਨਹੀਂ ਮਿਲ ਸਕਦੀ ਅਤੇ ਨਾ ਹੀ ਇਹ ਸੰਭਵ ਹੈ ਕਿ ਕਿਸਾਨ ਸਾਰਾ ਝੋਨਾ ਆਪਣੇ ਹੱਥੀਂ ਲਗਾ ਸਕਣ। ਉਨ੍ਹਾਂ ਕਿਹਾ ਕਿ ਅਸਲ ਵਿਚ ਝੋਨੇ ਦੀ ਫਸਲ ਪੰਜਾਬ ਲਈ ਹੈ ਹੀ ਨਹੀਂ ਹੈ। ਪੰਜਾਬ ਅੰਦਰ ਕਿਸਾਨਾਂ ਦੀ ਖੁਸ਼ਹਾਲੀ ਲਈ ਫਸਲੀ ਵਿਭਿੰਨਤਾ ਲਿਆਉਣੀ ਬਹੁਤ ਜ਼ਰੂਰੀ ਹੈ, ਜਿਸ ਤਹਿਤ ਜਲਵਾਯੂ ਸਮੇਤ ਹੋਰ ਅਹਿਮ ਤੱਥਾਂ ਨੂੰ ਧਿਆਨ ਵਿਚ ਰੱਖਕੇ ਵੱਖ-ਵੱਖ ਇਲਾਕਿਆਂ ਅੰਦਰ ਫਸਲਾਂ ਦੀ ਕਾਸ਼ਤ ਕਰਵਾਉਣ ਦੀ ਲੋੜ ਹੈ।

ਗੁਰਮਤਿ ਸੰਗੀਤ ਵਿੱਚ ਵਰਤੇ ਜਾਂਦੇ 'ਤੰਤੀ ਸਾਜ਼ਾਂ' ਦੀ ਮਹਾਨਤਾ
 

  • Farmers
  • paddy sowing
  • economic burden
  • ਕਿਸਾਨਾਂ
  • ਝੋਨੇ ਦੀ ਲਵਾਈ
  • ਆਰਥਿਕ ਬੋਝ

ਕਣਕ ਖ਼ਰੀਦਣ ਦੇ ਮਾਮਲੇ ਵਿੱਚ ਮੱਧ ਪ੍ਰਦੇਸ਼ ਨੇ ਪੰਜਾਬ ਨੂੰ ਛੱਡਿਆ ਪਿੱਛੇ

NEXT STORY

Stories You May Like

  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • paddy procurement  government procurement to begin on october 1
    ਝੋਨੇ ਦੀ ਖਰੀਦ ਲਈ 42,786 ਕਰੋੜ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸ਼ੁਰੂ ਹੋਵੇਗੀ ਸਰਕਾਰੀ ਖਰੀਦ
  • everbrands files documents for rs 600 crore ipo
    ਐਵਰਬ੍ਰਾਂਡਸ ਨੇ 600 ਕਰੋੜ ਰੁਪਏ ਦੇ IPO ਲਈ ਦਸਤਾਵੇਜ਼ ਕੀਤੇ ਦਾਖਲ
  • paddy procurement to begin on october 1  dc aditya
    ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ: DC ਆਦਿਤਿਆ
  • an indian in norway asked   are farmers in india getting the right price
    ਖੀਰੇ ਦੀ ਕੀਮਤ 300 ਰੁਪਏ! ਨਾਰਵੇ 'ਚ ਇੱਕ ਭਾਰਤੀ ਨੇ ਪੁੱਛਿਆ, "ਕੀ ਭਾਰਤ 'ਚ ਕਿਸਾਨਾਂ ਨੂੰ ਮਿਲ ਰਿਹੈ ਮਿਹਨਤ ਦਾ...
  • drought affected farmers input subsidy rs 2500
    ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ ਦੀ ਇਨਪੁੱਟ ਸਬਸਿਡੀ, ਕਰਨਾਟਕ ਸਰਕਾਰ ਦਾ ਵੱਡਾ ਐਲਾਨ
  • registration for export consignment not necessary    cm
    3 ਲੱਖ ਰੁਪਏ ਤੱਕ ਦੀ ਬਰਾਮਦ ਖੇਪ ਲਈ ਰਜਿਸਟ੍ਰੇਸ਼ਨ ਸਰਟੀਫਿਕੇਟ ਜ਼ਰੂਰੀ ਨਹੀਂ : ਵਣਜ ਮੰਤਰਾਲਾ
  • assam cm lays foundation stone of adani power  s rs 48 000 crore power plant
    ਅਸਾਮ ਦੇ CM ਨੇ ਅਡਾਣੀ ਪਾਵਰ ਦੇ 48,000 ਕਰੋੜ ਰੁਪਏ ਦੇ ਬਿਜਲੀ ਪਲਾਂਟ ਦਾ ਨੀਂਹ ਪੱਥਰ ਰੱਖਿਆ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਤੀਬਾੜੀ ਦੀਆਂ ਖਬਰਾਂ
    • government procurement of paddy begins
      1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
    • comprehensive plan prepared to prevent stubble burning in kapurthala district
      ਕਪੂਰਥਲਾ ਜ਼ਿਲ੍ਹੇ ’ਚ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਵਿਆਪਕ ਯੋਜਨਾਬੰਧੀ ਤਿਆਰ
    • paddy procurement from october 1
      ਝੋਨੇ ਦੀ ਖ਼ਰੀਦ 1 ਅਕਤੂਰ ਤੋਂ, ਮੰਡੀਆਂ ’ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ...
    • farmers protest rakesh tikait
      ਜ਼ਮੀਨ ਪ੍ਰਾਪਤੀ ਵਿਰੁੱਧ ਕਿਸਾਨਾਂ ਨੂੰ ਆਪਣਾ ਅੰਦੋਲਨ ਤੇਜ਼ ਕਰਨਾ ਚਾਹੀਦਾ: ਰਾਕੇਸ਼...
    • jind  buffalo  new record  26 486 kg milk
      ਜੀਂਦ ਦੀ ਮੱਝ ਨੇ ਕਾਇਮ ਕੀਤਾ ਨਵਾਂ ਰਿਕਾਰਡ, 26.486 ਕਿਲੋ ਦੁੱਧ ਦੇ ਕੇ ਜਿੱਤੀ...
    • sowing sugarcane during the assu season results in higher yields
      ਅੱਸੂ ਰੁੱਤੇ ਗੰਨੇ ਦੀ ਬਿਜਾਈ ਕਿਸਾਨ ਲਈ ਵਧੇਰੇ ਉਪਜ, ਵਧੇਰੇ ਆਮਦਨ ਤੇ ਮਿੱਲ ਲਈ...
    • burst of fireworks  mexico 10 people
      ਮੈਕਸੀਕੋ : ਧਾਰਮਿਕ ਸਮਾਗਮ ਦੌਰਾਨ ਜ਼ੋਰਦਾਰ ਧਮਾਕਾ, 10 ਲੋਕਾਂ ਦੀ ਮੌਤ, 64 ਜ਼ਖ਼ਮੀ
    • farmers  income avocado farming
      ਕਿਸਾਨਾਂ ਲਈ ਆਮਦਨ ਦਾ ਨਵਾਂ ਸਰੋਤ ਬਣ ਰਹੀ ਐਵੋਕਾਡੋ ਦੀ ਖੇਤੀ: PM ਮੋਦੀ
    • the news of 30  spoilage of 1 21 lakh tonnes of onion is false
      1.21 ਲੱਖ ਟਨ ਪਿਆਜ਼ ਦੇ 30% ਖ਼ਰਾਬ ਹੋਣ ਦੀ ਖ਼ਬਰ ਝੂਠੀ; ਅਫਵਾਹਾਂ ਤੇ ਸਰਕਾਰ ਨੇ...
    • sugarcane production increased by 43 5 in 10 years
      10 ਸਾਲਾਂ 'ਚ 43.5% ਵਧਿਆ ਗੰਨੇ ਦੇ ਉਤਪਾਦਨ, 'Ethanol ਨਹੀਂ ਹੈ ਖੰਡ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +