Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    12:29:50 PM

  • farmers protest on jalandhar phagwara national highway

    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ...

  • trump question about iran

    "ਕੌਣ ਬਣਨਾ ਚਾਹੇਗਾ ਈਰਾਨ ਦਾ ਰਾਸ਼ਟਰਪਤੀ"!  ਰੈਲੀ...

  • central government delhi internet metro shut down apology

    ਪ੍ਰਦਰਸ਼ਨਾਂ ਦੌਰਾਨ ਦਿੱਲੀ 'ਚ ਇੰਟਰਨੈੱਟ ਤੇ ਮੈਟਰੋ...

  • money will rain in the markets from navratri to diwali businessmen

    ਨਰਾਤਿਆਂ ਤੋਂ ਦੀਵਾਲੀ ਤੱਕ ਬਾਜ਼ਾਰਾਂ ’ਚ ਵਰ੍ਹੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Agriculture News
  • Jalandhar
  • ਗਰਮੀਆਂ ਦੇ ਫਲਾਂ ਤੋਂ ਬਣਾਓ ਕੁਦਰਤੀ ਸਿਰਕਾ ਤੇ ਘੱਟ ਅਲਕੋਹਲ ਵਾਲੇ ਕਾਰਬੋਨੇਟਿਡ ਪੇਅ

AGRICULTURE News Punjabi(ਖੇਤੀਬਾੜੀ)

ਗਰਮੀਆਂ ਦੇ ਫਲਾਂ ਤੋਂ ਬਣਾਓ ਕੁਦਰਤੀ ਸਿਰਕਾ ਤੇ ਘੱਟ ਅਲਕੋਹਲ ਵਾਲੇ ਕਾਰਬੋਨੇਟਿਡ ਪੇਅ

  • Edited By Rajwinder Kaur,
  • Updated: 02 Aug, 2020 10:08 AM
Jalandhar
heat fruit natural vinegar alcohol carbonated drinks
  • Share
    • Facebook
    • Tumblr
    • Linkedin
    • Twitter
  • Comment

ਕੇਸ਼ਾਨੀ, ਗੁਰਵਿੰਦਰ ਸਿੰਘ ਕੋਚਰ ਅਤੇ ਪਰਮਪਾਲ ਸਹੋਤਾ
ਮਾਈਕਰੋਬਾਇਆਲੋਜੀ ਵਿਭਾਗ

ਅਪ੍ਰੈਲ ਤੋਂ ਜੁਲਾਈ ਦੇ ਗਰਮ ਰੁੱਤ ਦੇ ਮਹੀਨਿਆਂ ਵਿੱਚ ਪਾਏ ਜਾਣ ਵਾਲੇ ਰਸ ਭਰੇ ਫਲ, ਜਿਸ ਤਰਾਂ ਕਿ ਅੰਗੂਰ, ਜਾਮਣ, ਆਲੂਬੁਖਾਰਾ, ਅੰਬ, ਨਾਖਾਂ ਆਦਿ, ਪਿਆਸ ਬੁਝਾਉਣ ਦੇ ਨਾਲ-ਨਾਲ ਜ਼ਰੂਰੀ ਤੱਤਾਂ ਦੇ ਭਰਪੂਰ ਸਰੋਤ ਹਨ। ਪਰ ਗਰਮੀ ਅਤੇ ਨਮੀਂ ਕਾਰਣ ਇਹ ਫਲ ਕੁਦਰਤੀ ਅਤੇ ਸੂਖਮਜੀਵਾਂ ਦੀਆਂ ਕਿਰਿਆਵਾਂ ਕਾਰਣ ਜਲਦੀ ਖਰਾਬ ਹੋ ਜਾਂਦੇ ਹਨ। ਇਨ੍ਹਾਂ ਦਾ ਜਲਦ ਇਸਤੇਮਾਲ ਜ਼ਰੂਰੀ ਹੋ ਜਾਂਦਾ ਹੈ। ਆਮ ਤੌਰ ’ਤੇ ਇਨ੍ਹਾਂ ਫਲਾਂ ਤੋਂ ਬੋਤਲਬੰਦ ਰਸ ਅਤੇ ਰਸ ਦੇ ਕੌਨਸੈਂਟ੍ਰੇਟਸ ਤਿਆਰ ਕੀਤੇ ਜਾਂਦੇ ਹਨ, ਜਿਨ੍ਹਾਂ ਨੂੰ ਬਣਾਉਣ ਲਈ ਰਸ ਨੂੰ ਗਰਮ ਕੀਤਾ ਜਾਂਦਾ ਹੈ। ਇਸ ਕਰਕੇ ਬਹੁਤ ਸਾਰੇ ਰਸ ਵਿਚਲੇ ਸੰਵੇਦਨਸ਼ੀਲ ਤੱਤ ਗਰਕ ਹੋ ਜਾਂਦੇ ਹਨ। ਨਾਲ ਦੀ ਨਾਲ ਪ੍ਰੈਜਰਵੇਟਿਵ ਤੇ ਚੀਨੀ ਪਾਉਣ ਕਰਕੇ ਬਹੁਤ ਸਾਰੇ ਲੋਕ ਇਨ੍ਹਾਂ ਨੂੰ ਪਸੰਦ ਨਹੀਂ ਕਰਦੇ।

ਪੜ੍ਹੋ ਇਹ ਵੀ ਖਬਰ- ਭਰਾ ਦੇ ਗੁੱਟ ’ਤੇ ਕਦੇ ਵੀ ਭੈਣ ਭੁੱਲ ਕੇ ਨਾ ਬੱਨ੍ਹੇ ਅਜਿਹੀ ਰੱਖੜੀ, ਹੋ ਸਕਦੈ ਅਸ਼ੁੱਭ

ਫਲਾਂ ਦੇ ਰਸ ਦਾ ਖਮੀਰ, ਐਸਿਟਿਕ ਅਤੇ ਲੈਕਟਿਕ ਐਸਿਡ ਬੈਕਟੀਰੀਆ ਰਾਹੀਂ ਖਮੀਰੀਕਰਣ ਇੱਕ ਅਜਿਹੀ ਪ੍ਰਕਿਰਿਆ ਹੈ, ਜਿਸ ਰਾਹੀਂ ਇਹ ਸੂਖਮ ਜੀਵ ਜੰਤੂ ਰਸ ਵਿਚਲੀ ਖੰਡ ਨੂੰ ਅਲਕੋਹਲ, ਆਰਗੈਨਿਕ ਤੇਜ਼ਾਬ ਅਤੇ ਕਾਰਬਨ ਡਾਇਆਕਸਾਈਡ ਵਿੱਚ ਤਬਦੀਲ ਕਰ ਦਿੰਦੇ ਹਨ। ਇਹ ਤਿੰਨੋਂ ਹੀ ਮਨੁੱਖਤਾ ਲਈ ਇਸਤੇਮਾਲ ਯੋਗ ਹਨ। ਜਿਵੇਂ ਫਲਾਂ ਦੇ ਰਸ ਤੋਂ ਵਾਈਨ, ਅਨਾਜ ਤੋਂ ਬੀਅਰ ਅਤੇ ਕਾਰਬਨ ਡਾਇਆਕਸਾਈਡ ਨੂੰ ਬ੍ਰੈਡ ਬਣਾਉਣ ਲਈ ਇਸਤੇਮਾਲ ਕੀਤਾ ਜਾਂਦਾ ਹੈ। ਇਸੇ ਤਰਾਂ ਆਰਗੈਨਿਕ ਤੇਜ਼ਾਬ ਦਾ ਇਸਤੇਮਾਲ ਸਬਜ਼ੀਆਂ ਦੀ ਸੰਭਾਲ ਅਤੇ ਸਿਰਕਾ ਬਣਾਉਣ ਲਈ ਕੀਤਾ ਜਾਂਦਾ ਹੈ। ਖਮੀਰੀਕਰਣ ਆਮ ਤੌਰ ’ਤੇ ਫਲਾਂ ਦੀ ਸੰਭਾਲ ਵਿੱਚ ਸਹਾਇਕ ਹੁੰਦਾ ਹੈ, ਰਸ ਵਿੱਚ ਬਹੁਤ ਸਾਰੇ ਜ਼ਰੂਰੀ ਅਮੀਨੋ ਤੇਜ਼ਾਬ, ਵਿਟਾਮਿਨ, ਖੁਰਾਕੀ ਤੱਤ, ਖੁਸ਼ਬੂਆਂ ਆਦਿ ਜਮ੍ਹਾ ਕਰਦਾ ਹੈ ਅਤੇ ਇਸ ਤਰਾਂ ਫਲਾਂ ਦੇ ਰਸ ਦੀ ਸ਼ੈਲਫ ਲਾਈਫ ਵਧਾਉਣ ਵਿੱਚ ਸਹਾਇਕ ਹੁੰਦਾ ਹੈ।

ਪੜ੍ਹੋ ਇਹ ਵੀ ਖਬਰ- ਆਰ.ਸੀ.ਐੱਫ. ਦੇ ਉਦਯੋਗਿਕ ਉਤਪਾਦਾਂ ਦੀ ਵਿਕਰੀ 200 ਕਰੋੜ ਰੁਪਏ ਤੋਂ ਪਾਰ

ਕੁਦਰਤੀ ਸਿਰਕਾ:
ਕੁਦਰਤੀ ਸਿਰਕਾ ਰਸੋਈ ਦਾ ਇੱਕ ਖਾਸ ਹਿੱਸਾ ਹੈ, ਜਿਸਦਾ ਇਸਤੇਮਾਲ ਸਲਾਦ ਅਤੇ ਅਚਾਰਾਂ ਵਿੱਚ ਕੀਤਾ ਜਾਂਦਾ ਹੈ। ਇਸਦੇ ਇਲਾਵਾ ਕੁਦਰਤੀ ਸਿਰਕੇ ਨੂੰ ਇੱਕ ਟਾਨਿਕ, ਨਿਊਟਰਾਸੂਟੀਕਲ ਅਤੇ ਸੈਨੀਟਾਈਜ਼ਰ ਦੇ ਤੌਰ ’ਤੇ ਵੀ ਇਸਤੇਮਾਲ ਕੀਤਾ ਜਾਂਦਾ ਹੈ। ਬਜ਼ਾਰ ਵਿੱਚ ਆਮ ਤੌਰ ’ਤੇ ਬਣਾਵਟੀ ਸਿਰਕਾ ਪਾਇਆ ਜਾਂਦਾ ਹੈ, ਜਿਸਨੂੰ 4% ਗਲੇਸ਼ੀਅਲ ਐਸਿਟਿਕ ਤੇਜ਼ਾਬ ਤੋਂ ਤਿਆਰ ਕੀਤਾ ਹੁੰਦਾ ਹੈ। ਇਹ ਤੇਜ਼ਾਬ ਕੱਚੇ ਤੇਲ ਦੀ ਸਫਾਈ ਦੌਰਾਨ ਨਿਕਲਦਾ ਹੈ, ਜਿਸ ਵਿੱਚ ਲੈੱਡ (ਸ਼ੀਸ਼ੇ) ਦਾ ਇਸਤੇਮਾਲ ਹੁੰਦਾ ਹੈ। ਇਸ ਕਰਕੇ ਸ਼ੀਸ਼ੇ ਦੇ ਅਵਸ਼ੇਸ਼ ਬਣਾਵਟੀ ਸਿਰਕੇ ਵਿੱਚ ਰਹਿ ਜਾਂਦੇ ਹਨ, ਜੋ ਸਿਹਤ ਲਈ ਹਾਨੀਕਾਰਕ ਹੈ। ਇਸਦੇ ਉਲਟ ਕੁਦਰਤੀ ਸਿਰਕਾ ਸਿਹਤ ਭਰਪੂਰ ਵਿਟਾਮਿਨ, ਅਮੀਨੋ ਤੇਜ਼ਾਬ, ਐਸਟਰ, ਖਣਿਜ ਅਤੇ ਔਰਗੈਨਿਕ ਤੇਜ਼ਾਬਾਂ ਨਾਲ ਲੈਸ ਹੁੰਦਾ ਹੈ। ਇਹ ਖੁਰਾਕੀ ਤੱਤ ਫਲਾਂ ਅਤੇ ਖਮੀਰੀਕਰਣ ਵਾਲੇ ਸੂਖਮ ਜੀਵ ਜੰਤੂਆਂ ਦੁਆਰਾ ਪ੍ਰਦਾਨ ਕੀਤੇ ਜਾਂਦੇ ਹਨ। ਅਤੇ ਨਾਲ ਦੀ ਨਾਲ ਐਸਿਟਿਕ ਤੇਜ਼ਾਬ ਸਿਰਕੇ ਨੂੰ ਇੱਕ ਖਾਸ ਖੁਸ਼ਬੂ ਦਿੰਦਾ ਹੈ।

ਪੜ੍ਹੋ ਇਹ ਵੀ ਖਬਰ- ਖਾਣਾ ਬਣਾਉਣ ’ਚ ਮਾਹਿਰ ਹੁੰਦੀਆਂ ਹਨ ਇਸ ਅੱਖਰ ਦੀਆਂ ਕੁੜੀਆਂ, ਜਾਣੋ ਹੋਰ ਵੀ ਗੱਲਾਂ

ਕੁਦਰਤੀ ਸਿਰਕਾ ਫਲਾਂ ਦੇ ਰਸ ਨੂੰ ਖਮੀਰ ਅਤੇ ਐਸਿਟਿਕ ਐਸਿਡ ਬੈਕਟੀਰੀਆ ਦੇ ਦੋਹਰੇ ਖਮੀਰੀਕਰਣ ਨਾਲ ਤਿਆਰ ਕੀਤਾ ਜਾਂਦਾ ਹੈ। ਬਹੁਤ ਸਾਰੇ ਫਲ ਜਿਵੇਂ ਸੇਬ, ਚੈਰੀ, ਅੰਬ, ਗੰਨਾ, ਆਲੂਬੁਖਾਰਾ, ਸਟਰਾਅਬੇਰੀ, ਅਨਾਨਾਸ ਆਦਿ ਤੋਂ ਸਿਰਕਾ ਤਿਆਰ ਕੀਤਾ ਗਿਆ ਹੈ। ਫਲਾਂ ਅਤੇ ਸਬਜ਼ੀਆਂ ਵਿੱਚ ਪਾਏ ਜਾਣ ਵਾਲੇ ਐਂਟੀਔਕਸੀਕਾਰਕਾਂ ਜਿਵੇਂ ਫਿਨਾਲਿਕ, ਫਲੇਵਾਨਾਇਡ, ਕੈਰੋਟੀਨ, ਵਿਟਾਮਿਨ ਆਦਿ ਨਾਲ ਲੈਸ ਕੁਦਰਤੀ ਸਿਰਕਾ ਮੂਲਕਾਂ ਨੂੰ ਖਤਮ ਕਰਨ ਵਿੱਚ ਸਹਾਇਕ ਹੁੰਦਾ ਹੈ। 

ਪੜ੍ਹੋ ਇਹ ਵੀ ਖਬਰ- ਦਿਨ ’ਚ 2 ਵਾਰ ਇਸਤੇਮਾਲ ਕਰਨੀ ਜ਼ਰੂਰੀ ਹੁੰਦੀ ਹੈ ‘ਐਲੋਵੇਰਾ’, ਜਾਣੋ ਕਿਉਂ

PunjabKesari

ਇਸਦੇ ਇਲਾਵਾ ਫਲਾਂ ਦਾ ਸਿਰਕਾ ਸਾਰਾ ਸਾਲ (ਬਿਨਾਂ ਫਲਾਂ ਦੇ ਮੌਸਮ ਦੇ) ਇਸਤੇਮਾਲ ਕੀਤਾ ਜਾ ਸਕਦਾ ਹੈ। ਕਿਉਂਕਿ ਸਿਰਕਾ ਫਲਾਂ ਦੀ ਤਾਜ਼ਗੀ ਅਤੇ  ਐਂਟੀਆਕਸੀਕਾਰਕ ਸ਼ਕਤੀ ਨੂੰ ਕਾਇਮ ਰੱਖਦਾ ਹੈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੇ ਪੰਜ ਤਰਾਂ ਦਾ ਕੁਦਰਤੀ ਸਿਰਕਾ: ਗੰਨਾ, ਅੰਗੂਰ, ਸੇਬ, ਸੇਬ-ਗੰਨਾਂ ਮਿਸ਼ਰਤ ਅਤੇ ਜਾਮਣ ਦੀ ਸਿਫਾਰਿਸ਼ ਕੀਤੀ ਹੈ। ਕੁਦਰਤੀ ਸਿਰਕਾ ਤਿਆਰ ਕਰਨ ਦਾ ਜਾਗ (ਖਮੀਰ, ਬੈਕਟੀਰੀਆ ਦਾ ਜਾਗ ਅਤੇ 500 ਮਿ.ਲੀ. ਮਦਰ ਸਿਰਕਾ) ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਤੋਂ 250 ਰੁਪਏ ਪ੍ਰਤੀ ਸੈੱਟ ਦੀ ਦਰ ਨਾਲ ਪ੍ਰਾਪਤ ਕੀਤਾ ਜਾ ਸਕਦਾ ਹੈ। 

ਅਫਗਾਨਿਸਤਾਨ ਸਿੱਖ ਮਸਲਾ: ਅਫਗਾਨਿਸਤਾਨ ਦੇ ਸਿੱਖਾਂ ਨੂੰ ਸ਼ਰਨਾਰਥੀ ਬਣੇ ਰਹਿਣ ਨਾਲੋਂ ਨਾਗਰਿਕ ਹੋਣ ਦੀ ਉਡੀਕ

ਕੁਦਰਤੀ ਸਿਰਕਾ ਤਿਆਰ ਕਰਨ ਲਈ ਪਹਿਲਾਂ ਫਲਾਂ ਦਾ ਰਸ ਕੱਢਿਆ ਜਾਂਦਾ ਹੈ ਅਤੇ ਬਰਿਕਸਮੀਟਰ ਦੀ ਮਦਦ ਦੇ ਨਾਲ ਇਸਦੀ ਖੰਡ ਦੀ ਘਣਤਾ 150 ਬਰਿਕਸ ਨਾਪੀ ਜਾਂਦੀ ਹੈ। ਰਸ ਦੇ ਪਾਸਚਰੀਕਰਣ ਤੋਂ ਬਾਅਦ ਇਸ ਨੂੰ ਖਮੀਰ ਦਾ ਜਾਗ (5-7.5%) ਲਗਾਇਆ ਜਾਂਦਾ ਹੈ ਅਤੇ ਰਸ ਨੂੰ 28-300 ਤਾਪਮਾਨ ਉਪਰ 4-5 ਦਿਨਾਂ ਲਈ ਖਮੀਰੀਕਰਣ ਵਾਸਤੇ ਰੱਖ ਦਿੱਤਾ ਜਾਂਦਾ ਹੈ। ਖੰਡ ਦੀ ਘਣਤਾ 0 ਹੋਣ ਤੇ ਤਿਆਰ ਅਲਕੋਹਲ ਨੂੰ  ਅਲੱਗ ਕਰਕੇ ਬੈਕਟੀਰੀਆ (5%) ਅਤੇ 10% ਮਦਰ ਸਿਰਕੇ ਨਾਲ ਜਾਗ ਲਾਇਆ ਜਾਂਦਾ ਹੈ। ਇਸ ਮਿਸ਼ਰਣ ਨੂੰ 28-300 ਤਾਪਮਾਨ ਦੇ ਤਾਪਮਾਨ ਤੇ 2-3 ਹਫਤੇ ਲਈ ਖਮੀਰੀਕਰਣ ਲਈ ਰੱਖ ਦਿੱਤਾ ਜਾਂਦਾ ਹੈ। ਇਸ ਖਮੀਰੀਕਰਣ ਤੋਂ ਬਾਅਦ ਤਿਆਰ ਸਿਰਕੇ ਨੂੰ ਬੋਤਲਬੰਦ ਕਰਕੇ ਪਾਸਚਰੀਕਰਣ ਲਈ  60-650 ਤਾਪਮਾਨ ਉਪਰ 20 ਮਿੰਟਾਂ ਲਈ ਰੱਖਿਆ ਜਾਂਦਾ ਹੈ। ਕੁਦਰਤੀ ਸਿਰਕੇ ਦੀ ਤਕਨਾਲੋਜੀ ਦਾ ਵੇਰਵਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੁਆਰਾ ਤਿਆਰ ਕੀਤੇ ਬੁਲੇਟਨ (ਕੀਮਤ 20 ਰੁਪਏ) “ਗੰਨੇ ਅਤੇ ਫਲਾਂ ਤੋਂ ਕੁਦਰਤੀ ਸਿਰਕੇ ਦੀ ਤਿਆਰੀ” ਵਿੱਚ ਦਰਸਾਇਆ ਗਿਆ ਹੈ।

ਨਾਗਰਿਕਤਾ ਸੋਧ ਕਾਨੂੰਨ ਇਨਸਾਨੀ ਕਦਰਾਂ ਨੂੰ ਸਮਝਕੇ ਅਹਿਮਦੀਆ ਲਈ ਕੀ ਕਰੇਗਾ?

ਘੱਟ ਅਲਕੋਹਲ ਵਾਲੇ ਕਾਰਬੋਨੇਟਡ ਪੇਅ 
ਫਲ ਜਿਸ ਤਰ੍ਹਾਂ ਆਲੂ ਬੁਖਾਰਾ, ਨਿੰਬੂ, ਅਮਰੂਦ ਤੇ ਸਬਜ਼ੀਆਂ ਗਾਜਰ ਅਤੇ ਆਮਲੇ ਤੋਂ ਖਮੀਰੀਕਰਨ ਰਾਹੀਂ ਪੋਸ਼ਟਿਕ ਪੇਅ ਤਿਆਰ ਕੀਤੇ ਜਾ ਸਕਦੇ ਹਨ। ਇਹ ਪੇਅ ਖੁਰਾਕੀ ਤਤਾਂ (ਵਿਟਾਮਿਨ ਭ1,ਭ2,ਭ3,ਭ6,ਛ,ਗੈਲਿਕ ਐਸਿਡ, ਕੈਫਿਕ ਐਸਿਡ, ਫੈਰੂਲਿਕ ਐਸਿਡ, ਰਿਉਟਿਨ ਅਤੇ ਕਿਉਸੈਟਿਨ) ਕਾਰਬਨਡਾਈਆਕਸਾਈਡ ਅਤੇ ਕੁਝ (ੴ1%) ਅਲਕੋਹਲ ਦਾ ਮਿਸ਼ਰਣ ਹੁੰਦੇ ਹਨ। ਇਨ੍ਹਾਂ ਨੂੰ ਤਿਆਰ ਕਰਨ ਲਈ ਰਸ ਨੂੰ ਪਤਲਾ ਕਰਕੇ ਅਤੇ ਖੰਡ (16%) ਪਾ ਕੇ ਇਸਦਾ ਬਰਿਕਸ, ਤੇਜ਼ਾਬ ਅਨੁਪਾਤ 40:1 ਅਤੇ ਤੇਜ਼ਾਬੀ ਤੱਤ 0.3 ਤੋਂ 2.4% ਕਰ ਲਿਆ ਜਾਂਦਾ ਹੈ। ਜਿਸ ਉਪਰਾਤ 820ਤਾਪਮਾਨ ਤੇ 15 ਸੈਕਿੰਡ ਲਈ ਇਸਦਾ ਪਾਸਚਰੀਕਰਣ ਕੀਤਾ ਜਾਂਦਾ ਹੈ। ਠੰਡਾ ਕਰਕੇ 0.5% ਖਮੀਰ ਦਾ ਜਾਗ ਲਾਇਆ ਜਾਂਦਾ ਹੈ ਅਤੇ 300 ਤਾਪਮਾਨ ਤੇ 36 ਘੰਟੇ ਲਈ ਖਮੀਰੀਕਰਨ ਲਈ ਰੱਖ ਦਿਤਾ ਜਾਂਦਾ ਹੈ। ਇਸ ਉਪਰੰਤ 24 ਘੰਟੇ ਲਈ ਫਰਿੱਜ਼ ਵਿਚ ਰੱਖਕੇ ਪੇਅ ਨੂੰ ਸਾਈਫਨ ਕੀਤਾ ਜਾਂਦਾ ਹੈ ਅਤੇ ਸਾਫ ਹੋਈ ਪੇਅ ਨੂੰ 40 ਤਾਪਮਾਨ ’ਤੇ ਸਟੋਰ ਕਰ ਦਿੱਤਾ ਜਾਂਦਾ ਹੈ।

ਇਹ ਘਟ ਅਲਕੋਹਲ ਵਾਲੇ ਪੇਅ ਫਲਾਂ ਨੂੰ ਤੋੜਨ ਉਪਰੰਤ ਹੋਣ ਵਾਲੇ ਨੁਕਸਾਨ ਤੋਂ ਬਚਣ ਲਈ ਅਤੇ ਇਹਨਾਂ ਫਲਾਂ ਦੀ ਮਿਆਦ, ਖੁਰਾਕੀ ਤੱਤ ਅਤੇ ਨਿਊਟਰਾਸੂਟਿਕਲ ਸਮਰੱਥਾ ਨੂੰ ਬਰਕਰਾਰ ਰੱਖਣ ਲਈ ਇਕ ਬਹੁਤ ਵਧੀਆ ਤਰੀਕਾ ਹੈ। ਇਹ ਪੇਅ ਗਰਮੀਆਂ ਵਿਚ ਰੋਜ਼ ਇਸਤੇਮਾਲ ਵਿਚ ਆਉਣ ਵਾਲੀਆਂ ਕੋਲਡਰਿੰਕਾਂ ਦਾ ਇਕ ਸਿਹਤਮੰਦ ਬਦਲ ਹਨ। ਇਸੇ ਤਰ੍ਹਾਂ ਲੈਕਟਿਕ ਤੇਜਾਬ ਵਾਲੇ ਪ੍ਰੋਬਾਓਟਿਕ ਪੇਅ, ਜਿਸ ਤਰ੍ਹਾਂ ਕਾਂਜੀ ਮਨੁਖੀ ਸਿਹਤ ਲਈ ਚੰਗੀਆਂ ਹਨ। ਕਾਂਜੀ ਨੂੰ ਕਾਲੀ ਗਾਜਰ ਤੋਂ ਲੈਕਟਿਕ ਐਸਿਡ ਬੈਕਟੀਰੀਆ ਦੇ ਖਮੀਰੀਕਰਨ ਨਾਲ ਤਿਆਰ ਕੀਤਾ ਜਾ ਸਕਦਾ ਹੈ। ਇਸ ਤਰ੍ਹਾਂ ਖਮੀਰੀਕਰਨ ਰਾਹੀਂ ਤਿਆਰ ਕੀਤੇ ਪੇਅ ਦਾ ਪ੍ਰਯੋਗ ਨਿਊਟਰਾਸੂਟਿਕਲ, ਦਵਾਈ ਅਤੇ ਰਸੋਈ ਵਿਚ ਕੀਤਾ ਜਾ ਸਕਦਾ ਹੈ।

ਹੁਣ ਤਕ ਮਾਈਕ੍ਰੋਬਿਆਲੋਜੀ ਵਿਭਾਗ ਨੇ ਪੰਜ ਸਮਝੌਤਾ ਪੱਤਰ ਕੁਦਰਤੀ ਸਿਰਕੇ ਦੇ ਉਤਪਾਦਨ ਲਈ, ਦੋ ਲੈਕਟਿਕ ਐਸਿਡ ਫਰਮੈਟਿਡ ਬੈਵਰੇਜ਼ ਅਤੇ ਇਕ ਘੱਟ ਅਲਕੋਹਲ ਵਾਲੀ ਕਾਰਬੋਨੇਟਡ ਪੇਅ ਲਈ ਹਸਤਾਖਰ ਕੀਤੇ ਹਨ। ਕਾਨਸਨਟ੍ਰੇਟਡ ਗੰਨੇ ਦੇ ਸਿਰਕੇ ਦੇ ਉਤਪਾਦਨ ਲਈ (2018) ਅਤੇ ਫਲਾਂ ਦੇ ਰਸ ਤੋਂ ਖਮੀਰ ਨਾਲ ਅਲਕੋਹਲ ਰਹਿਤ ਕਾਰਬੋਨੇਟਡ ਪੇਅ ਦੇ ਉਤਪਾਦਨ (2019) ਲਈ ਵਿਭਾਗ ਨੂੰ ਦੋ ਭਾਰਤੀ ਪੇਟੇਂਟ ਵੀ ਪ੍ਰਦਾਨ ਕੀਤੇ ਹਨ। ਪੀ.ਏ.ਯੂ. ਵਲੋਂ ਹਰ ਸਾਲ ਜੂਨ ਅਤੇ ਨਵੰਬਰ ਦੇ ਮਹੀਨਿਆਂ ਵਿਚ ਕੁਦਰਤੀ ਸਿਰਕੇ ਅਤੇ ਘੱਟ ਅਲਕੋਹਲ ਵਾਲੀਆਂ ਕਾਰਬੋਨੇਟਡ ਪੇਅ ਦੇ ਉਤਪਾਦਨ ਲਈ ਦੋ ਦਿਨ ਦਾ ਸਿਖਲਾਈ ਕੋਰਸ ਕਰਵਾਇਆ ਜਾਂਦਾ ਹੈ । ਇਹ ਦੋਵੇਂ ਖਮੀਰੀਕਰਣ ਦੀਆਂ ਵਪਾਰਕ ਪੱਧਰ ਦੀਆਂ ਤਕਨੀਕਾਂ ਪੀ.ਏ.ਯੂ. ਦੇ ਤਕਨਾਲੋਜ਼ੀ ਮਾਰਕੀਟਿੰਗ ਅਤੇ ਪੇਟੇਂਟਿਗ ਸੈਲ ਕੋਲ ਵੇਚਣ ਲਈ ਮੁਹੱਈਆ ਹਨ।

ਪਰਮ ਪਾਲ ਸਹੋਤਾ: 98882-229768

  • Heat
  • fruit
  • natural vinegar
  • alcohol
  • carbonated drinks
  • ਗਰਮੀ
  • ਫਲਾਂ
  • ਕੁਦਰਤੀ ਸਿਰਕਾ
  • ਅਲਕੋਹਲ
  • ਕਾਰਬੋਨੇਟਿਡ ਪੇਅ

10 ਅਗਸਤ ਨੂੰ ਕਿਸਾਨ ਜਥੇਬੰਦੀਆਂ ਵਾਹਨਾਂ ’ਤੇ ਸਵਾਰ ਹੋ ਕੇ ਪੂਰੇ ਪੰਜਾਬ ’ਚ ਕੱਢਣਗੀਆਂ ਰੋਸ ਮਾਰਚ

NEXT STORY

Stories You May Like

  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • hdfc bank  s new ceo will get a big salary  will become the highest paid banker
    HDFC ਬੈਂਕ ਦੇ ਨਵੇਂ CEO ਨੂੰ  ਮਿਲੇਗੀ ਮੋਟੀ ਤਨਖਾਹ, ਬਣਨਗੇ ਸਭ ਤੋਂ ਵਧ ਸੈਲਰੀ ਲੈਣ ਵਾਲੇ ਬੈਂਕਰ
  • italy extreme heat followed by torrential rain turning into a natural calamity
    ਇਟਲੀ 'ਚ ਪਹਿਲਾਂ ਅੱਤ ਦੀ ਗਰਮੀ ਤੇ ਹੁਣ ਅੱਤ ਦਾ ਮੀਂਹ ਕਈ ਸੂਬਿਆਂ ਲਈ ਬਣ ਰਿਹਾ ਕੁਦਰਤੀ ਕਹਿਰ
  • cashless treatment is causing pockets to become empty
    Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ ਮੁਲਾਜ਼ਮ
  • conversion  marriage
    ਪਾਕਿਸਤਾਨ 'ਚ ਘੱਟ-ਗਿਣਤੀ ਲੜਕੀਆਂ ਦੇ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ 'ਤੇ UN ਨੇ ਪ੍ਰਗਟਾਈ ਚਿੰਤਾ
  • deadly attacked on a man
    ਪਲਾਟ 'ਤੇ ਕਬਜ਼ਾ ਕਰਨ ਤੋਂ ਰੋਕਣ 'ਤੇ ਕੁੱਟਮਾਰ ਕਰਨ ਵਾਲੇ ਲੋਕਾਂ ਖ਼ਿਲਾਫ਼ ਮਾਮਲਾ ਦਰਜ
  • 5 lakh withdrawn from bank accounts via google pay
    ਗੂਗਲ ਪੇਅ ਰਾਹੀਂ ਬੈਂਕ ਖਾਤਿਆਂ ’ਚੋਂ ਕਢਵਾਏ 5 ਲੱਖ 81 ਹਜ਼ਾਰ ਰੁਪਏ, ਕੇਸ ਦਰਜ
  • marriages law
    18 ਸਾਲ ਤੋਂ ਘੱਟ ਉਮਰ ਦੇ ਵਿਆਹਾਂ 'ਤੇ ਲੱਗੀ ਪਾਬੰਦੀ ! ਗਵਰਨਰ ਗੈਵਿਨ ਨਿਊਜ਼ਮ ਨੇ ਬਿੱਲ 'ਤੇ ਕੀਤੇ ਦਸਤਖ਼ਤ
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • strong response in bhogpur to the   punjab bandh   called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
Trending
Ek Nazar
of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਤੀਬਾੜੀ ਦੀਆਂ ਖਬਰਾਂ
    • sonalika crosses the figure of 1 lakh tractor sales in 6 months
      ਸੋਨਾਲੀਕਾ ਨੇ 6 ਮਹੀਨਿਆਂ ’ਚ ਪਾਰ ਕੀਤਾ 1 ਲੱਖ ਟਰੈਕਟਰ ਵਿਕਰੀ ਦਾ ਅੰਕੜਾ
    • icra cuts agriculture growth forecast due to weak monsoon
      ਇਕ੍ਰਾ ਨੇ ਕਮਜ਼ੋਰ ਮਾਨਸੂਨ ਕਾਰਨ ਖੇਤੀਬਾੜੀ ਵਿਕਾਸ ਦਰ ਦਾ ਅੰਦਾਜ਼ਾ ਘਟਾਇਆ
    • now fruits are also affected by inflation  apples will be more expensive
      ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ...
    • leh  barren land  saffron cultivation
      ਪਹਿਲੀ ਵਾਰ ਲੇਹ ਦੀ ਬੰਜਰ ਜ਼ਮੀਨ 'ਤੇ ਖਿੜੇਗੀ ਕੇਸਰ
    • msp on crops
      ਕਿਸਾਨਾਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ ! ਕਣਕ ਸਣੇ 6 ਫ਼ਸਲਾਂ 'ਤੇ ਵਧਾਈ MSP
    • 3 days milk supply shutdown
      3 ਦਿਨਾਂ ਲਈ ਬੰਦ ਦੁੱਧ ਦੀ ਸਪਲਾਈ, ਹਰਿਆਣਾ ਦੇ ਪਸ਼ੂ ਪਾਲਕਾਂ ਨੇ ਲਿਆ ਅਹਿਮ...
    • shivraj singh chouhan rabi crop maharashtra karnataka drought
      ਹਾੜੀ ਦੀ ਫਸਲ ਦੇ ਸੀਜ਼ਨ ਲਈ ਵਿਗਿਆਨਕ ਯੋਜਨਾ ਬਣਾਉਣ ਸੂਬਾ ਸਰਕਾਰਾਂ : ਸ਼ਿਵਰਾਜ...
    • cooperative banks will remain open on september 28  29 and 30
      ਆਮ ਜਨਤਾ ਲਈ ਰਾਹਤ:  28, 29 ਅਤੇ 30 ਸਤੰਬਰ ਨੂੰ ਦੇਸ਼ ਭਰ ਵਿੱਚ ਖੁੱਲ੍ਹੇ ਰਹਿਣਗੇ...
    • drought affected farmers input subsidy rs 2500
      ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ ਦੀ ਇਨਪੁੱਟ ਸਬਸਿਡੀ, ਕਰਨਾਟਕ...
    • ban on burning of straw in nawanshahr district
      ਨਵਾਂਸ਼ਹਿਰ 'ਚ 1 ਅਕਤੂਬਰ ਤੋਂ 15 ਨਵੰਬਰ ਤੱਕ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 6...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +