Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    3:39:24 PM

  • punjabi man arrested in us

    'ਗੁੰਮਸ਼ੁਦਾ' ਹੋਣ ਦੀ ਅਫ਼ਵਾਹ ਫੈਲਾ ਕੇ ਕਰ'ਤਾ...

  • animal fodder in biscuits detergent in milk fssai 3 companies

    ਬਿਸਕੁਟਾਂ 'ਚ ਡੰਗਰਾਂ ਵਾਲਾ 'ਚਾਰਾ', ਦੁੱਧ 'ਚ ਸਰਫ਼...

  • major operation by bsf and police

    ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ...

  • air india

    ਮਿਡਲ ਈਸਟ ਵੱਲ ਜਾਣ ਵਾਲੇ ਦੇਣ ਧਿਆਨ ! ਏਅਰ ਇੰਡੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Agriculture News
  • ਝਾੜ ਦੇ ਨੁਕਸਾਨ ਤੋਂ ਬਚਣ ਲਈ ‘ਬਹਾਰ ਰੁੱਤ ਦੀ ਮੱਕੀ’ ਦੇ ਕੀੜੇ-ਮਕੌੜਿਆਂ ਦੀ ਰੋਕਥਾਮ

AGRICULTURE News Punjabi(ਖੇਤੀਬਾੜੀ)

ਝਾੜ ਦੇ ਨੁਕਸਾਨ ਤੋਂ ਬਚਣ ਲਈ ‘ਬਹਾਰ ਰੁੱਤ ਦੀ ਮੱਕੀ’ ਦੇ ਕੀੜੇ-ਮਕੌੜਿਆਂ ਦੀ ਰੋਕਥਾਮ

  • Edited By Shivani Bassan,
  • Updated: 20 Feb, 2024 03:48 PM
Agriculture
insect control of   spring maize   to avoid yield loss
  • Share
    • Facebook
    • Tumblr
    • Linkedin
    • Twitter
  • Comment

ਮੱਕੀ ਇਕ ਬਹੁਪੱਖੀ ਫਸਲ ਹੈ, ਜੋ ਕਿ ਵੱਖੋ-ਵੱਖਰੇ ਖੇਤੀ-ਮੌਸਮੀ ਹਾਲਾਤ ਵਿਚ ਵੰਨ-ਸੁਵੰਨਤਾ ਅਨੁਸਾਰ ਕਾਸ਼ਤ ਕੀਤੀ ਜਾ ਸਕਦੀ  ਹੈ। ਵਿਸ਼ਵ ਪੱਧਰ ’ਤੇ ਮੱਕੀ ਇਕ ਮਹੱਤਵਪੂਰਨ ਫਸਲ ਹੈ ਅਤੇ ਇਸ ਨੂੰ ਸਿਰਫ ਅਨਾਜ ਦੇ ਤੌਰ ’ਤੇ ਨਹੀਂ ਵਰਤਿਆ ਜਾਂਦਾ, ਸਗੋਂ ਪਸ਼ੂਆਂ ਦੇ ਚਾਰੇ ਅਤੇ ਪੋਲਟਰੀ ਲਈ ਫੀਡ ਦੇ ਰੁਪ ਵਿਚ ਵੀ ਵਰਤਆ ਜਾਂਦਾ ਹੈ। ਪੰਜਾਬ ਵਿਚ ਕਣਕ ਅਤੇ ਝੋਨੇ ਦੇ ਬਾਅਦ ਇਹ ਤੀਸਰੀ ਸਭ ਤੋਂ ਮਹੱਤਵਪਰਨ ਫਸਲ ਹੈ।  ਬਹਾਰ ਰੁੱਤ ਵਿਚ ਮੱਕੀ ਦੀ ਕਾਸ਼ਤ ਪਿਛਲੇ ਕੁਝ ਸਮੇਂ ਤੋਂ ਹੁਸ਼ਿਆਰਪੁਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਜਲੰਧਰ, ਰੋਪੜ ਅਤੇ ਗੁਰਦਾਸਪੁਰ ਆਦਿ ਜਿਲਿਆਂ  ਵਿਚ ਕਾਫ਼ੀ ਹੈ । ਬਹਾਰ ਰੁੱਤ ਮੱਕੀ ਉਤੇ ਵੱਖ-ਵੱਖ  ਸਮੇਂ  ਤੇ  ਕਈ ਤਰਾਂ ਦੇ ਕੀੜੇ-ਮਕੌੜੇ ਅਤੇ ਬੀਮਾਰੀਆਂ ਹਮਲਾ ਕਰਦੇ ਹਨ, ਜਿਸ ਕਰਕੇ ਕਿਸਾਨਾਂ ਨੂੰ ਆਰਥਿਕ ਨੁਕਸਾਨ ਹੁੰਦਾ ਹੈ ।ਕੀੜੇ-ਮਕੌੜਆਂ ਦੀ ਸਰਵਪੱਖੀ ਰੋਕਥਾਮ ਕਰਕੇ ਮੱਕੀ ਦਾ ਝਾੜ ਅਤੇ ਕੁਆਲਟੀ ਵਧਾ ਸਕਦੇ ਹਾਂ । 

ਮੱਕੀ ਦੀ ਸ਼ਾਖ ਦੀ ਮੱਖੀ 

ਇਹ ਬਹਾਰ ਰੁੱਤ ਦੀ ਮੱਕੀ ਦਾ ਬਹੁਤ ਨੁਕਸਾਨ ਕਰਦੀ ਹੈ । ਇਹ ਮੱਖੀ ਬਹੁਤ ਛੋਟੀ ਉਮਰ (3-7 ਦਿਨ) ਦੇ ਬੂਟਿਆਂ ’ਤੇ ਹਮਲਾ ਕਰਦੀ ਹੈ, ਜਿਸ ਨਾਲ ਬੂਟੇ ਬੇਢੰਗੇ ਅਤੇ ਝੁਰੜ-ਮੁਰੜ ਜਿਹੇ ਹੋ ਜਾਂਦੇ ਹਨ । ਪੱਤਿਆਂ ’ਤੇ ਮੋਰੀਆਂ ਹੋ ਜਾਂਦੀਆਂ ਹਨ ਅਤੇ ਬੂਟਿਆਂ ਦੀਆਂ ਗੋਭਾਂ ਸੁੱਕ ਜਾਂਦੀਆਂ ਹਨ । ਸ਼ਾਖ ਦੀ ਮੱਖੀ ਦੀ ਰੋਕਥਾਮ ਲਈ ਪ੍ਰਤੀ ਕਿਲੋ ਬੀਜ ਨੂੰ 6 ਮਿਲੀਲੀਟਰ ਗਾਚੋ 600 ਐੱਫ. ਐੱਸ (ਇਮਿਡਾਕਲੋਪਰਡੀ) ਦੇ ਹਿਸਾਬ ਨਾਲ ਸੋਧ ਲਓ ਅਤੇ ਸੋਧੇ ਹੋਏ ਬੀਜ ਨੂੰ 14 ਦਿਨਾਂ ਦੇ ਅੰਦਰ-ਅੰਦਰ ਬੀਜ ਦਿਉ। ਜੇਕਰ ਬੀਜ ਦੀ ਸੋਧ ਨਾ ਹੋ ਸਕੇ ਤਾਂ  5 ਕਿਲੋ ਫਿਊਰਾਡਨ 3 ਜੀ (ਕਾਰਬੋਫਿਊਰਾਨ) ਪ੍ਰਤੀ ਏਕੜ ਦੇ ਹਿਸਾਬ ਨਾਲ ਬਿਜਾਈ ਵੇਲੇ ਸਿਆੜਾਂ ਵਿਚ ਪਾਉ ।

ਸੈਨਿਕ ਸੁੰਡੀ ਤੇ ਛੱਲੀਆਂ ਦਾ ਸੂਤਕੁਤਰੂ 

ਸੈਨਿਕ ਸੁੰਡੀ ਗੋਭ ਦੇ ਨਰਮ ਪੱਤੇ ਖਾਂਦੀ ਹੈ ਜਾਂ ਸਾਰਾ ਪੱਤਾ ਵਿਚਕਾਰਲੀ  ਨਾੜ ਸਣੇ ਹੀ ਖਾ ਜਾਂਦੀ ਹੈ । ਗੋਭ ਦੇ ਪੱਤੇ ਉਪਰ ਪਈਆਂ ਛੋਟੀਆਂ-ਛੋਟੀਆਂ ਵਿੱਠਾਂ ਤੋ ਇਸ ਕੀੜੇ ਦੀ ਹੋਂਦ ਦਾ ਪਤਾ ਲਗਦਾ ਹੈ। ਇਸ ਦਾ ਹਮਲਾ ਮਾਰਚ ਵਿਚ ਖੇਤ ਦੀਆਂ ਬਾਹਰਲੀਆਂ ਕਤਾਰਾਂ, ਜੋ ਕਿ ਕਣਕ ਦੇ ਖੇਤਾਂ ਨਾਲ ਲੱਗਦੀਆਂ ਹੋਣ, ਉਤੇ ਵਧੇਰੇ ਹੁੰਦਾ ਹੈ । ਸੂਤ ਕੁਤਰਨ ਵਾਲੀ ਸੁੰਡੀ ਛੱਲੀ ਦੇ ਵਾਲਾਂ ਨੂੰ ਖਾਂਦੀ ਹੈ ਅਤੇ ਬਾਅਦ ਵਿਚ ਕਈ ਵਾਰ ਛੱਲੀਆਂ ਅੰਦਰ ਪੱਕ ਰਹੇ ਕੁਝ ਦਾਣਿਆਂ ਦਾ ਨੁਕਸਾਨ ਕਰ ਸਕਦੀ ਹੈ। ਸਮੇਂ ਸਿਰ ਬੀਜੀ ਬਹਾਰ ਰੁੱਤ ਦੀ ਫ਼ਸਲ ਤੇ ਇਸ ਦਾ ਹਮਲਾ ਘੱਟ ਹੁੰਦਾ ਹੈ। ਹਮਲਾ ਦਿਖਾਈ ਦੇਣ ’ਤੇ ਸੁੰਡੀਆਂ ਨੂੰ ਇੱਕਠੇ ਕਰ ਕੇ ਨਸ਼ਟ ਕਰ ਦਿਉ।
 
ਫ਼ਾਲ ਆਰਮੀਵਰਮ 

ਇਹ ਕੀੜਾ ਆਮ ਤੌਰ ਤੇ ਸਾਉਣੀ ਰੁੱਤ ਦੀ ਮੱਕੀ  ’ਤੇ ਜ਼ਿਆਦਾ ਨੁਕਸਾਨ ਕਰਦਾ ਹੈ  ਪਰ  ਪਛੇਤੀ ਬੀਜੀ ਬਹਾਰ ਰੁੱਤ ਦੀ ਫ਼ਸਲ ਤੇ ਵੀ ਇਸ ਦਾ ਹਮਲਾ ਦਿਖਾਈ ਦਿੰਦਾ ਹੈ ।ਇਸ ਕੀੜੇ ਦੀਆਂ ਛੋਟੀਆਂ ਸੁੰਡੀਆਂ ਪੱਤਿਆਂ ਨੂੰ ਖੁਰਚ ਕੇ ਖਾਂਦੀਆਂ ਹਨ। ਵੱਡੀਆਂ ਸੁੰਡੀਆਂ  ਗੋਭ ਦੇ ਪੱਤੇ ਵਿਚ ਗੋਲ ਤੋਂ ਅੰਡਾਕਾਰ ਮੋਰੀਆਂ ਬਣਾਉਂਦੀਆਂ ਹਨ। ਸੁੰਡੀਆਂ ਗੋਭ ਨੂੰ ਲਗਭਗ ਪੂਰੀ ਤਰ੍ਹਾਂ ਖਾ ਕੇ ਭਾਰੀ ਮਾਤਰਾ ਵਿਚ ਵਿੱਠਾਂ ਕਰਦੀਆਂ ਹਨ। ਇਸ ਸੁੰਡੀ ਦੀ ਪਛਾਣ ਇਸ ਦੇ ਸਿਰ ਵਾਲੇ ਪਾਸੇ ਚਿੱਟੇ ਰੰਗ ਦੇ ਅੰਗਰੇਜ਼ੀ ਦੇ ਅੱਖਰ  ਦੇ ਉਲਟੇ ਨਿਸ਼ਾਨ ਅਤੇ ਪਿਛਲੇ ਸਿਰੇ ਦੇ ਲਾਗੇ ਚੌਰਸਾਕਾਰ ਚਾਰ ਬਿੰਦੂਆਂ ਤੋਂ ਹੁੰਦੀ ਹੈ।

ਇਸ ਦੀ ਰੋਕਥਾਮ ਲਈ ਹੇਠ ਲਿਖੇ ਨੁਕਤੇ ਅਪਣਾਓ 

ਬਹਾਰ ਰੁੱਤ ਦੀ ਮੱਕੀ ਦੀ ਬਿਜਾਈ ਸ਼ਿਫਾਰਿਸ਼ 15 ਤੱਕ ਹੀ ਕਰੋ। ਨਾਲ ਲਗਦੇ ਖੇਤਾਂ ਵਿਚ ਮੱਕੀ ਦੀ ਬਿਜਾਈ ਥੋੜ੍ਹੇ-ਥੋੜ੍ਹੇ ਵਕਫ਼ੇ ’ਤੇ ਨਾ ਕਰੋ ਤਾਂ ਜੋ ਕੀੜੇ ਦਾ ਫੈਲਾਅ ਘਟਾਇਆ ਜਾ ਸਕੇ। ਹਕੀੜੇ ਦਾ ਹਮਲਾ ਹੋਣ ’ਤੇ ਰੋਕਥਾਮ ਲਈ 0.4 ਮਿਲੀਲੀਟਰ ਕੋਰਾਜਨ 18.5 ਐਸ ਸੀ (ਕਲੋਰਐਂਟਰਾਨਲਿੀਪਰੋ*) ਜਾਂ  0.5 ਮਿਲੀਲੀਟਰ ਡੈਲੀਗੇਟ 11.7 ਐੱਸ. ਸੀ. (ਸਪਾਈਨਟੋਰਮ)  ਜਾਂ 0.4 ਗ੍ਰਾਮ ਮਿਜ਼ਾਈਲ 5 ਐੱਸ. ਜੀ. (ਐਮਾਮੈਕਟਨਿ ਬੈਂਜ਼ੋਏਟ) ਪ੍ਰਤੀ ਲਿਟਰ ਪਾਣੀ ’ਚ ਘੋਲ ਕੇ ਛਿੜਕਾਅ ਕਰੋ। 20 ਦਿਨਾਂ ਤੱਕ ਦੀ ਫ਼ਸਲ ਲਈ 120 ਲਟਿਰ ਪਾਣੀ ਪ੍ਰਤੀ ਏਕੜ ਵਰਤੋ। ਇਸ ਤੋਂ ਬਾਅਦ ਫ਼ਸਲ ਦੇ ਵਾਧੇ ਅਨੁਸਾਰ ਪਾਣੀ ਦੀ ਮਾਤਰਾ 200 ਲਿਟਰ ਪ੍ਰਤੀ ਏਕੜ ਤੱਕ ਵਧਾਉ ਪਰ ਧਿਆਨ ਰੱਖੋ ਕਿ ਪਾਣੀ ਦੇ ਨਾਲ-ਨਾਲ ਉੱਪਰ ਦੱਸੇ ਕੀਟਨਾਸ਼ਕਾਂ ਦੀ ਮਾਤਰਾ ਵੀ ਉਸੇ ਅਨੁਪਾਤ ਵਿਚ ਵਧਾਓ।

ਕੀੜੇ ਦੀ ਕਾਰਗਰ ਰੋਕਥਾਮ ਲਈ ਛਿੜਕਾਅ ਮੱਕੀ ਦੀ ਗੋਭ ਵੱਲ ਨੂੰ ਕਰੋ। ਜੇ ਹਮਲਾ ਧੌੜੀਆਂ ਵਿਚ ਹੋਵੇ ਜਾਂ ਫ਼ਸਲ 40 ਦਿਨਾਂ ’ਤੋਂ ਵੱਡੀ ਹੋਵੇ ਅਤੇ ਛਿੜਕਾਅ ਵਿਚ ਮੁਸ਼ਕਲ ਹੋਵੇ ਤਾਂ ਮਿੱਟੀ ਅਤੇ ਕੀਟਨਾਸ਼ਕ ਦੇ ਮਿਸ਼ਰਣ (ਲਗਭਗ ਅੱਧਾ ਗ੍ਰਾਮ) ਨੂੰ ਹਮਲੇ ਵਾਲੀਆਂ ਗੋਭਾਂ ਵਿਚ ਪਾ ਕੇ ਫ਼ਾਲ ਆਰਮੀਵਰਮ ਦੀ ਰੋਕਥਾਮ ਕੀਤੀ ਜਾ ਸਕਦੀ ਹੈ। ਮਿਸ਼ਰਣ ਬਣਾਉਣ ਲਈ 5 ਮਿਲੀ.ਲੀਟਰ ਕੋਰਾਜਨ 18.5 ਐੱਸ ਸੀ. (ਕਲੋਰਐਂਟਰਾਨਲਿੀਪਰੋਲ) ਜਾਂ ਡੈਲੀਗੇਟ 11.7 ਐੱਸ. ਸੀ. (ਸਪਾਈਨਟੋਰਮ) ਜਾਂ 5 ਗ੍ਰਾਮ ਮਜ਼ਾਈਲ 5 ਐੱਸ. ਜੀ. (ਐਮਾਮੈਕਟਿਨ ਬੈਂਜ਼ੋਏਟ) ਨੂੰ 10 ਮਿਲੀ ਲਿਟਰ ਪਾਣੀ ਵਿਚ ਘੋਲ ਕੇ ਇਕ ਕਿਲੋ ਮਿੱਟੀ ਵਿਚ ਚੰਗੀ ਤਰ੍ਹਾਂ ਮਿਲਾਓ। ਜੇਕਰ ਮੱਕੀ ਦੀ ਵਰਤੋਂ ਆਚਾਰ ਬਣਾਉਣ ਲਈ ਕਰਨੀ ਹੈ ਤਾਂ ਕੀਟਨਾਸ਼ਕ ਦੇ ਛਿੜਕਾਅ ਓੁਪਰੰਤ ਘੱਟੋ- ਘੱਟ 21 ਦਿਨ ਦਾ ਵਖਵਾ ਜ਼ਰੂਰ ਰੱਖੋ।     
      
-ਜਵਾਲਾ ਜਿੰਦਲ ਅਤੇ ਰਾਕੇਸ਼ ਕੁਮਾਰ

  • Insect
  • Spring Maize
  • yield loss
  • ਕੀੜੇ
  • ਬਸੰਤ ਮੱਕੀ
  • ਝਾੜ ਦਾ ਨੁਕਸਾਨ

ਸਪਲਾਈ ਦੀ ਘਾਟ ਕਾਰਨ ਮਾਰਚ ਦੇ ਮਹੀਨੇ ਵਧ ਸਕਦੀਆਂ ਹਨ ਪਿਆਜ਼ ਦੀਆਂ ਕੀਮਤਾਂ

NEXT STORY

Stories You May Like

  •    o s dream a new direction
    ਧੀ ਦੀ ਸ਼ਿਕਾਇਤ ਅਤੇ ਪੁੱਤਰ ਦੀ ਸੋਚ ਤੋਂ ਮਿਲੀ ਜੀਓ ਦੇ ਸੁਪਨੇ ਨੂੰ ਨਵੀਂ ਦਿਸ਼ਾ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • lease demand for retail space in malls drops by 38
    ਦੇਸ਼ ਦੇ ਚੋਟੀ ਦੇ ਅੱਠ ਸ਼ਹਿਰਾਂ ’ਚ ਜੁਲਾਈ-ਸਤੰਬਰ ’ਚ ਮਾਲਜ਼ ’ਚ ਪ੍ਰਚੂਨ ਸਥਾਨਾਂ ਦੀ ਲੀਜ਼ ਮੰਗ 38 ਫੀਸਦੀ ਘਟੀ
  • tanushree dutta doubts if nana patekar
    'ਜਾਂਚ ਤੋਂ ਬਚਣ ਲਈ ਮੌਤ ਦਾ ਨਾਟਕ ਕਰ ਰਹੇ ਨਾਨਾ ਪਾਟੇਕਰ..!', ਬਾਲੀਵੁੱਡ ਅਦਾਕਾਰਾ ਦੇ ਬਿਆਨ ਨੇ ਮਚਾਈ ਸਨਸਨੀ
  • woman dies of snakebite in sangrur
    ਸੰਗਰੂਰ 'ਚ ਸੱਪ ਦੇ ਡੰਗ ਨਾਲ ਔਰਤ ਦੀ ਮੌਤ
  • disabled officers supreme court
    ਦਿਵਿਆਂਗ ਅਧਿਕਾਰੀ ਕੈਡੇਟਾਂ ਦੇ ਮਾਮਲੇ ’ਚ ਹੁਕਮ ਦੀ ਪਾਲਣਾ ਨਾ ਕਰਨ ’ਤੇ ਕੇਂਦਰ ਨੂੰ ਸੁਪਰੀਮ ਕੋਰਟ ਦੀ ਝਾੜ
  • stock market closes in green  sensex rises 685 points  nifty crosses 22 770
    ਸ਼ੇਅਰ ਬਾਜ਼ਾਰ ਦੀ ਹਰੇ ਨਿਸ਼ਾਨ 'ਚ ਕਲੋਜ਼ਿੰਗ: ਸੈਂਸੈਕਸ 685 ਅੰਕ ਚੜ੍ਹਿਆ ਤੇ ਨਿਫਟੀ 22,770 ਦੇ ਪਾਰ
  • don  t let your bank account get emptied in the pursuit of cashback
    ਕੈਸ਼ਬੈਕ ਦੇ ਚੱਕਰ 'ਚ ਖਾਲੀ ਨਾ ਹੋ ਜਾਵੇ ਬੈਂਕ ਖਾਤਾ! ਜਾਣੋ ਸਾਈਬਰ ਫਰੌਡ ਤੋਂ ਬਚਣ ਦੇ 5 ਸੁਪਰ ਟਿਪਸ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਤੀਬਾੜੀ ਦੀਆਂ ਖਬਰਾਂ
    • milk price hike 10 rupees
      10 ਰੁਪਏ ਮਹਿੰਗਾ ਹੋਵੇਗਾ ਦੁੱਧ! CM ਸ਼ਿਵਕੁਮਾਰ ਲੈ ਸਕਦੇ ਨੇ ਫੈਸਲਾ
    • 1637 farmers together earned crores  made agriculture a profitable business
      1637 ਕਿਸਾਨਾਂ ਨੇ ਮਿਲ ਕੇ ਕੀਤੀ ਕਰੋੜਾਂ ਦੀ ਕਮਾਈ, ਖੇਤੀਬਾੜੀ ਨੂੰ ਬਣਾਇਆ...
    • sonalika crosses the figure of 1 lakh tractor sales in 6 months
      ਸੋਨਾਲੀਕਾ ਨੇ 6 ਮਹੀਨਿਆਂ ’ਚ ਪਾਰ ਕੀਤਾ 1 ਲੱਖ ਟਰੈਕਟਰ ਵਿਕਰੀ ਦਾ ਅੰਕੜਾ
    • icra cuts agriculture growth forecast due to weak monsoon
      ਇਕ੍ਰਾ ਨੇ ਕਮਜ਼ੋਰ ਮਾਨਸੂਨ ਕਾਰਨ ਖੇਤੀਬਾੜੀ ਵਿਕਾਸ ਦਰ ਦਾ ਅੰਦਾਜ਼ਾ ਘਟਾਇਆ
    • now fruits are also affected by inflation  apples will be more expensive
      ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ...
    • leh  barren land  saffron cultivation
      ਪਹਿਲੀ ਵਾਰ ਲੇਹ ਦੀ ਬੰਜਰ ਜ਼ਮੀਨ 'ਤੇ ਖਿੜੇਗੀ ਕੇਸਰ
    • msp on crops
      ਕਿਸਾਨਾਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ ! ਕਣਕ ਸਣੇ 6 ਫ਼ਸਲਾਂ 'ਤੇ ਵਧਾਈ MSP
    • 3 days milk supply shutdown
      3 ਦਿਨਾਂ ਲਈ ਬੰਦ ਦੁੱਧ ਦੀ ਸਪਲਾਈ, ਹਰਿਆਣਾ ਦੇ ਪਸ਼ੂ ਪਾਲਕਾਂ ਨੇ ਲਿਆ ਅਹਿਮ...
    • shivraj singh chouhan rabi crop maharashtra karnataka drought
      ਹਾੜੀ ਦੀ ਫਸਲ ਦੇ ਸੀਜ਼ਨ ਲਈ ਵਿਗਿਆਨਕ ਯੋਜਨਾ ਬਣਾਉਣ ਸੂਬਾ ਸਰਕਾਰਾਂ : ਸ਼ਿਵਰਾਜ...
    • cooperative banks will remain open on september 28  29 and 30
      ਆਮ ਜਨਤਾ ਲਈ ਰਾਹਤ:  28, 29 ਅਤੇ 30 ਸਤੰਬਰ ਨੂੰ ਦੇਸ਼ ਭਰ ਵਿੱਚ ਖੁੱਲ੍ਹੇ ਰਹਿਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +