Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    12:14:58 AM

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

  • 4 diamonds found after 6 months of hard work

    ਜੋੜੇ ਦੀ ਰਾਤੋ-ਰਾਤ ਖੁੱਲ੍ਹੀ ਕਿਸਮਤ! 6 ਮਹੀਨਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Agriculture News
  • Jalandhar
  • ਜਲੰਧਰ ਵਿੱਚ ਪਰਾਲੀ ਨੂੰ ਗਾਲਣ ਲਈ ਲਗਾਏ ਗਏ ਪੂਸਾ ਡੀਕੰਪੋਜ਼ਰ ਪ੍ਰਦਰਸ਼ਨੀ ਪਲਾਂਟ

AGRICULTURE News Punjabi(ਖੇਤੀਬਾੜੀ)

ਜਲੰਧਰ ਵਿੱਚ ਪਰਾਲੀ ਨੂੰ ਗਾਲਣ ਲਈ ਲਗਾਏ ਗਏ ਪੂਸਾ ਡੀਕੰਪੋਜ਼ਰ ਪ੍ਰਦਰਸ਼ਨੀ ਪਲਾਂਟ

  • Edited By Rajwinder Kaur,
  • Updated: 24 Nov, 2020 05:05 PM
Jalandhar
jalandhar  straw  pusa decomposer exhibition  plant
  • Share
    • Facebook
    • Tumblr
    • Linkedin
    • Twitter
  • Comment

ਡਾ.ਸੁਰਿੰਦਰ ਸਿੰਘ

ਜ਼ਿਲ੍ਹਾ ਜਲੰਧਰ ਵਿੱਚ ਝੋਨੇ ਦੀ ਪਰਾਲੀ ਦੀ ਸੁੱਚਝੀ ਸੰਭਾਲ ਕਰਨ ਹਿੱਤ ਵੱਖ-ਵੱਖ ਉਪਰਾਲੇ ਕਿਸਾਨਾਂ ਵਲੋਂ ਕੀਤੇ ਗਏ ਹਨ। ਡਾ. ਸੁਰਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਜਲੰਧਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਭਾਵੇਂ ਵਿਭਾਗ ਵਲੋਂ ਕਿਸਾਨਾਂ ਨੂੰ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਅਪਣਾਉਂਦੇ ਹੋਏ, ਮਲਚਰ, ਰੋਟਾਵੇਟਰ, ਸਟਰਾਅ ਚੌਪਰ, ਐੱਮ.ਬੀ ਪਲਾਓ, ਹੈਪੀ ਸਡਿਰ ਜਾਂ ਸੁਪਰ ਸੀਡਰ ਆਦਿ ਵਰਗੀਆਂ ਵੱਖ-ਵੱਖ ਮਸ਼ੀਨਾਂ ਵਰਤਦੇ ਹੋਏ ਕਣਕ ਅਤੇ ਆਲੂਆਂ ਦੀ ਕਾਸ਼ਤ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ ਪਰ ਇਸ ਦੇ ਨਾਲ-ਨਾਲ ਰਾਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਜਲੰਧਰ ਦੇ ਵੱਖ-ਵੱਖ ਬਲਾਕਾਂ ਵਿੱਚ ਪਰਾਲੀ ਡੀਕੰਮਪੋਜਰ ਵਿਧੀ ਰਾਹੀਂ ਝੋਨੇ ਦੀ ਪਰਾਲੀ ਨੂੰ ਗਾਲਣ ਲਈ 10 ਪ੍ਰਦਰਸ਼ਨੀ ਪਲਾਟ ਵੀ ਲਗਵਾਏ ਹਨ। 

ਪੜ੍ਹੋ ਇਹ ਵੀ ਖ਼ਬਰ - Health Tips: ਤੇਜ਼ੀ ਨਾਲ ਭਾਰ ਘਟਾਉਣ ਦੇ ਚਾਹਵਾਨ ਲੋਕ ਰੋਜ਼ਾਨਾ ਕਰਨ ਇਨ੍ਹਾਂ ਚੀਜ਼ਾਂ ਦੀ ਵਰਤੋਂ, ਹੋਵੇਗਾ ਫ਼ਾਇਦਾ

ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਰਾਹੀਂ ਮਾਈਕ੍ਰੋਬੀਅਲ ਟੈਕਨਾਲੋਜੀ ਨਾਲ ਸਬੰਧਤ ਪ੍ਰਤੀ ਪ੍ਰਦਰਸ਼ਨੀ ਪਲਾਟ 5 ਡੀਕੰਪੋਜਰ ਕੈਪਸੂਲ ਪ੍ਰਾਪਤ ਕੀਤੇ ਗਏ ਅਤੇ ਹਦਾਇਤਾਂ ਅਨੁਸਾਰ 5 ਲੀਟਰ ਪਾਣੀ ਵਿੱਚ 150 ਗ੍ਰਾਮ ਗੁੜ ਅਤੇ 50 ਗ੍ਰਾਮ ਵੇਸਣ ਦਾ ਘੋਲ 10 ਦਿਨਾਂ ਵਾਸਤੇ ਤਿਆਰ ਕਰਦੇ ਹੋਏ ਜ਼ਿਲ੍ਹਾ ਜਲੰਧਰ ਦੇ ਹਰ ਬਲਾਕ ਵਿੱਚ ਝੋਨੇ ਦੀ ਇੱਕ ਟਨ ਪਰਾਲੀ ਤੇ ਇਸ ਘੋਲ ਦਾ ਸਪਰੇਅ ਕਰਵਾਇਆ ਗਿਆ। 

ਪੜ੍ਹੋ ਇਹ ਵੀ ਖ਼ਬਰ - Beauty Tips : ਚਿਹਰੇ ਤੇ ਵਾਲਾਂ ਦੀ ਖ਼ੂਬਸੂਰਤੀ ਵਧਾਉਣ ਲਈ ਇਸ ‘ਪਾਣੀ’ ਦੀ ਕਰੋ ਵਰਤੋਂ

ਡਾ. ਸੁਰਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਘੋਲ ਦੇ ਸਪਰੇਅ ਉਪਰੰਤ ਖੇਤਾਂ ਵਿੱਚ ਪਈ ਪਰਾਲੀ ਦੀ ਗਲਣ ਦੀ ਪ੍ਰਕ੍ਰਿਆ ਨੋਟ ਕੀਤੀ ਜਾ ਰਹੀ ਹੈ। ਡਾ. ਸਿੰਘ ਅਨੁਸਾਰ ਸ. ਗੁਰਦੀਪ ਸਿੰਘ ਪਿੰਡ ਕੁਰੇਸ਼ੀਆਂ, ਬਲਾਕ ਭੋਗਪੁਰ ਨੇ ਆਪਣੇ ਇੱਕ ਏਕੜ ਰਕਬੇ ਵਿੱਚ ਇਸ ਮਾਈਕ੍ਰੋਬੀਅਲ ਟੈਕਨੋਲੋਜੀ ਰਾਹੀਂ ਤਿਆਰ ਕੀਤਾ ਘੋਲ ਸਪਰੇਅ ਕੀਤਾ, ਜਿਸ ਉਪਰੰਤ ਤਕਰੀਬਨ 15-20 ਦਿਨਾਂ ਬਾਅਦ ਝੋਨੇ ਦੀ ਪਰਾਲੀ ਗਲਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਅਤੇ ਇਸ ਉਪਰੰਤ ਕਿਸਾਨ ਵੱਲੋ ਕਣਕ ਦੀ ਬਿਜਾਈ ਕੀਤੀ ਗਈ। 

 

ਪੜ੍ਹੋ ਇਹ ਵੀ ਖ਼ਬਰ - ਸ਼ੁੱਕਰਵਾਰ ਨੂੰ ਜ਼ਰੂਰ ਕਰੋ ਇਹ ਖ਼ਾਸ ਉਪਾਅ, ਪੂਰੀ ਹੋਵੇਗੀ ਤੁਹਾਡੀ ਹਰੇਕ ਮਨੋਕਾਮਨਾ

ਇਸੇ ਤਰ੍ਹਾਂ ਪਿੰਡ ਹਰਦੋਫਰਾਲਾ ਬਲਾਕ ਜਲੰਧਰ ਪੂਰਬੀ ਦੇ ਕਿਸਾਨ ਸ. ਸਤਨਾਮ ਸਿੰਘ, ਪਿੰਡ ਸੱਤੋਵਾਲੀ ਬਲਾਕ ਆਦਮਪੁਰ ਦੇ ਹਰਜੋਤ ਸਿੰਘ ਅਤੇ ਪਿੰਡ ਮਹਿਸਮਪੁਰ ਬਲਾਕ ਨਕੋਦਰ ਤੋਂ ਕੁਲਬੀਰ ਸਿੰਘ ਅਤੇ ਰੁੜਕਾ ਕਲਾਂ ਤੋ ਤਰਲੋਕ ਸਿੰਘ ਨੇ ਜਾਣਕਾਰੀ ਦਿੱਤੀ ਕਿ ਪਰਾਲੀ ਨੂੰ ਗਾਲਣ ਲਈ ਇਸ ਵਿੱਧੀ ਦੀ ਕਾਮਯਾਬੀ ਲਈ ਇਸ ਦਾ ਇਸਤੇਮਾਲ ਝੋਨੇ ਦੀ ਵਾਡੀ ਕਰਨ ਤੋਂ ਤੁਰੰਤ ਬਾਅਦ ਕਰਨ ਨਾਲ ਕੁੱਝ ਹੱਦ ਤੱਕ ਹੋ ਸਕਦੀ ਹੈ। ਕਿਸਾਨਾਂ ਨੇ ਇਸ ਮਾਈਕ੍ਰੋਬੀਅਲ ਟੈਕਨੋਲੋਜੀ ਦਾ ਇਸਤੇਮਾਲ ਕਰਨ ਉਪਰੰਤ ਪ੍ਰਦਰਸ਼ਨੀ ਵਾਲੇ ਖੇਤਾਂ ਵਿੱਚ ਕਣਕ ਦੀ ਕਾਸ਼ਤ ਕੀਤੀ। 

ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਇਨ੍ਹਾਂ ਤਜਰਬੇ ਵਾਲੇ ਪ੍ਰਦਰਸ਼ਨੀ ਪਲਾਟਾ ਰਾਹੀਂ ਜਾਗਰੂਕ ਕਰਨ ਦਾ ਮਕਸਦ ਜ਼ਿਲ੍ਹੇ ਵਿੱਚ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਹੋਰ ਤਰੀਕਿਆਂ ਬਾਰੇ ਜਾਗਰੂਕ ਕਰਨਾ ਵੀ ਸੀ। ਇਸ ਦੇ ਨਾਲ-ਨਾਲ ਭਵਿੱਖ ਵਿੱਚ ਟੋਇਆ ਵਿਧੀ ਰਾਹੀਂ ਰੂੜੀ ਦੀ ਖਾਦ ਬਣਾਉਣ ਅਤੇ ਟੋਇਆ ਵਿੱਚ ਜੈਵਿਕ ਮਾਦਾ ਜਲਦੀ ਗਾਲਣ ਲਈ ਵੀ ਇਸ ਤਰ੍ਹਾਂ ਦੀ ਡੀ ਕੰਮਪੋਜਟ ਮਾਈਕ੍ਰੋਬੀਅਲ ਟੈਕਨੋਲੋਜੀ ਦਾ ਇਸਤੇਮਾਲ ਕੀਤਾ ਜਾਵੇਗਾ। ਖੇਤੀਬਾੜੀ ਵਿਭਾਗ ਜਲੰਧਰ ਦੇ ਮਾਹਿਰ ਡਾ.ਰਣਜੀਤ ਸਿੰਘ ਚੋਹਾਨ, ਡਾ.ਜਸਵੰਤ ਰਾਏ, ਡਾ.ਅਰੁਣ ਕੋਹਲੀ, ਡਾ. ਮਨਦੀਪ ਸਿੰਘ ਅਤੇ ਡਾ.ਸੁਰਜੀਤ ਸਿੰਘ ਨੇ ਕਿਹਾ ਹੈ ਕਿ ਇਨ੍ਹਾਂ ਡੀਕੰਪੋਜ਼ਰ ਤਕਨੀਕ ਰਾਹੀਂ ਤਿਆਰ ਫੰਫੂਦੀ ਦੇ ਘੋਲ ਨੂੰ ਤਕਨੀਕੀ ਗਿਆਨ ਅਪਣਾਉਂਦੇ ਹੋਏ ਹੋਰ ਅੱਗੇ ਵਧਾਇਆ ਵੀ ਜਾ ਸਕਦਾ ਹੈ। ਜ਼ਿਲ੍ਹੇ ਦੇ ਕਈਂ ਕਿਸਾਨਾਂ ਨੂੰ ਇਸ ਮਾਈਕ੍ਰੋਬੀਅਲ ਘੋਲ ਨੂੰ ਭਵਿੱਖ ਵਿੱਚ ਰੂੜੀ ਦੀ ਖਾਦ ਆਦਿ ਤਿਆਰ ਕਰਨ ਲਈ ਰੱਖਣ ਲਈ ਵੀ ਕਿਹਾ ਜਾ ਰਿਹਾ ਹੈ।

ਡਾ. ਨਰੇਸ਼ ਕੁਮਾਰ ਗੁਲਾਟੀ ਖੇਤੀਬਾੜੀ ਅਫਸਰ
ਕਮ ਸੰਪਰਕ ਅਫਸਰ, ਖੇਤੀਬਾੜੀ ਅਤੇ ਕਿਸਾਨ
ਭਲਾਈ ਵਿਭਾਗ, ਜਲੰਧਰ।    

  • Jalandhar
  • Straw
  • Pusa Decomposer Exhibition
  • Plant
  • ਜਲੰਧਰ
  • ਪਰਾਲੀ
  • ਪੂਸਾ ਡੀਕੰਪੋਜ਼ਰ ਪ੍ਰਦਰਸ਼ਨੀ
  • ਪਲਾਂਟ

ਹੁਣ ਕਾਲੀ ਕਣਕ ਚਮਕਾਏਗੀ ਕਿਸਾਨਾਂ ਦੀ ਕਿਸਮਤ, ਇਨ੍ਹਾਂ ਬੀਮਾਰੀਆਂ ਲਈ ਵੀ ਹੈ ਲਾਹੇਵੰਦ

NEXT STORY

Stories You May Like

  • cooperative banks will remain open on september 28  29 and 30
    ਆਮ ਜਨਤਾ ਲਈ ਰਾਹਤ:  28, 29 ਅਤੇ 30 ਸਤੰਬਰ ਨੂੰ ਦੇਸ਼ ਭਰ ਵਿੱਚ ਖੁੱਲ੍ਹੇ ਰਹਿਣਗੇ ਸਹਿਕਾਰੀ ਬੈਂਕ
  • stubble burning case
    ਝੋਨੇ ਦੀ ਪਰਾਲੀ ਨੂੰ ਸਾੜਣ ਤੋਂ ਗੁਰੇਜ਼ ਕਰਨ ਕਿਸਾਨ
  • comprehensive plan prepared to prevent stubble burning in kapurthala district
    ਕਪੂਰਥਲਾ ਜ਼ਿਲ੍ਹੇ ’ਚ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਵਿਆਪਕ ਯੋਜਨਾਬੰਧੀ ਤਿਆਰ
  • dc amarpreet kaur issues strict instructions to officials stop stubble burning
    DC ਅਮਰਪ੍ਰੀਤ ਕੌਰ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ
  • fire breaks out in moving tractor trolley
    ਚਲਦੇ ਟਰੈਕਟਰ-ਟਰਾਲੀ ਨੂੰ ਲੱਗੀ ਅੱਗ, ਪਰਾਲੀ ਸੜ ਕੇ ਸੁਆਹ
  • tents set up  against housing crisis
    ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ
  • maruti suzuki commissions its first green hydrogen plant in manesar
    ਮਾਰੂਤੀ ਸੁਜ਼ੂਕੀ ਨੇ ਮਾਨੇਸਰ ’ਚ ਆਪਣਾ ਪਹਿਲਾ ਗ੍ਰੀਨ ਹਾਈਡ੍ਰੋਜਨ ਪਲਾਂਟ ਕੀਤਾ ਚਾਲੂ
  • agriculture officer said strict action against stubble burning
    ਪਰਾਲੀ ਨੂੰ ਅੱਗ ਲਾਉਣ 'ਤੇ ਹੋਵੇਗੀ ਸਖ਼ਤ ਕਾਰਵਾਈ: ਖੇਤੀਬਾੜੀ ਅਧਿਕਾਰੀ
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਤੀਬਾੜੀ ਦੀਆਂ ਖਬਰਾਂ
    • government implements gobardhan scheme get price support for 10 years
      ਸਰਕਾਰ ਨੇ ‘ਗੋਬਰਧਨ’ ਯੋਜਨਾ ਕੀਤੀ ਲਾਗੂ, CBG ਉਤਪਾਦਕਾਂ ਨੂੰ 10 ਸਾਲਾਂ ਤੱਕ...
    • government procurement of paddy begins
      1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
    • comprehensive plan prepared to prevent stubble burning in kapurthala district
      ਕਪੂਰਥਲਾ ਜ਼ਿਲ੍ਹੇ ’ਚ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਵਿਆਪਕ ਯੋਜਨਾਬੰਧੀ ਤਿਆਰ
    • paddy procurement from october 1
      ਝੋਨੇ ਦੀ ਖ਼ਰੀਦ 1 ਅਕਤੂਰ ਤੋਂ, ਮੰਡੀਆਂ ’ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ...
    • farmers protest rakesh tikait
      ਜ਼ਮੀਨ ਪ੍ਰਾਪਤੀ ਵਿਰੁੱਧ ਕਿਸਾਨਾਂ ਨੂੰ ਆਪਣਾ ਅੰਦੋਲਨ ਤੇਜ਼ ਕਰਨਾ ਚਾਹੀਦਾ: ਰਾਕੇਸ਼...
    • jind  buffalo  new record  26 486 kg milk
      ਜੀਂਦ ਦੀ ਮੱਝ ਨੇ ਕਾਇਮ ਕੀਤਾ ਨਵਾਂ ਰਿਕਾਰਡ, 26.486 ਕਿਲੋ ਦੁੱਧ ਦੇ ਕੇ ਜਿੱਤੀ...
    • sowing sugarcane during the assu season results in higher yields
      ਅੱਸੂ ਰੁੱਤੇ ਗੰਨੇ ਦੀ ਬਿਜਾਈ ਕਿਸਾਨ ਲਈ ਵਧੇਰੇ ਉਪਜ, ਵਧੇਰੇ ਆਮਦਨ ਤੇ ਮਿੱਲ ਲਈ...
    • burst of fireworks  mexico 10 people
      ਮੈਕਸੀਕੋ : ਧਾਰਮਿਕ ਸਮਾਗਮ ਦੌਰਾਨ ਜ਼ੋਰਦਾਰ ਧਮਾਕਾ, 10 ਲੋਕਾਂ ਦੀ ਮੌਤ, 64 ਜ਼ਖ਼ਮੀ
    • farmers  income avocado farming
      ਕਿਸਾਨਾਂ ਲਈ ਆਮਦਨ ਦਾ ਨਵਾਂ ਸਰੋਤ ਬਣ ਰਹੀ ਐਵੋਕਾਡੋ ਦੀ ਖੇਤੀ: PM ਮੋਦੀ
    • the news of 30  spoilage of 1 21 lakh tonnes of onion is false
      1.21 ਲੱਖ ਟਨ ਪਿਆਜ਼ ਦੇ 30% ਖ਼ਰਾਬ ਹੋਣ ਦੀ ਖ਼ਬਰ ਝੂਠੀ; ਅਫਵਾਹਾਂ ਤੇ ਸਰਕਾਰ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +