Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    3:58:03 AM

  • wife and son perform the last rites of nana patekar

    ਪੰਜ-ਤੱਤਾਂ 'ਚ ਵਿਲੀਨ ਹੋਏ ਨਾਨਾ ਪਾਟੇਕਰ, ਪਤਨੀ ਤੇ...

  • advisory issued for indians in saudi arabia

    'ਸਾਵਧਾਨ ਰਹੋ, ਸਿਰਫ਼ ਲੋੜ ਪੈਣ 'ਤੇ ਹੀ ਘਰੋਂ...

  • upi payment charges

    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Agriculture News
  • Ludhiana
  • ਮੱਕੀ ਦੀ ਬਿਜਾਈ ਹਰ ਹਾਲ 30 ਜੂਨ ਤੱਕ ਮੁਕੰਮਲ ਕਰ ਲੈਣ ਕਿਸਾਨ : ਪੀ.ਏ.ਯੂ.ਮਾਹਿਰ

AGRICULTURE News Punjabi(ਖੇਤੀਬਾੜੀ)

ਮੱਕੀ ਦੀ ਬਿਜਾਈ ਹਰ ਹਾਲ 30 ਜੂਨ ਤੱਕ ਮੁਕੰਮਲ ਕਰ ਲੈਣ ਕਿਸਾਨ : ਪੀ.ਏ.ਯੂ.ਮਾਹਿਰ

  • Edited By Rajwinder Kaur,
  • Updated: 24 Jun, 2020 10:03 AM
Ludhiana
maize sowing 30 june complete farmer
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਸਰਬਜੀਤ ਸਿੰਘ ਸਿੱਧੂ) - ਪੰਜਾਬ ਵਿਚ ਇਸ ਸਮੇਂ ਫ਼ਾਲ ਆਰਮੀਵਰਮ ਕੀੜੇ ਦਾ ਹਮਲਾ ਮੱਕੀ ਤੇ ਵੇਖੇ ਜਾਣ ਦੀਆਂ ਖਬਰਾਂ ਵੱਖ-ਵੱਖ ਥਾਵਾਂ ਤੋਂ ਆਈਆਂ ਹਨ। ਇਸ ਸੰਬੰਧ ਵਿਚ ਗੱਲ ਕਰਦਿਆਂ ਪੀ. ਏ. ਯੂ. ਦੇ ਕੀਟ ਵਿਗਿਆਨ ਵਿਭਾਗ ਦੇ ਮੁਖੀ ਡਾ. ਪੀ ਕੇ ਛੁਨੇਜਾ ਨੇ ਦੱਸਿਆ ਕਿ ਇਸ ਕੀੜੇ ਦੀ ਸੁੰਡੀ ਦੀ ਪਛਾਣ ਪਿਛਲੇ ਸਿਰੇ ਵੱਲ ਵਰਗਾਕਾਰ ਵਿੱਚ ਪਏ ਚਾਰ ਬਿੰਦੂਆਂ ਅਤੇ ਸਿਰ ਉੱਪਰ ਚਿੱਟੇ ਰੰਗ ਦੇ ਅੰਗਰੇਜ਼ੀ ਦੇ' Y  'ਅੱਖਰ ਦੇ ਉਲਟੇ ਨਿਸ਼ਾਨ ਤੋਂ ਹੁੰਦੀ ਹੈ। ਹਮਲੇ ਦੇ ਸ਼ੁਰੂਆਤ ਵਿੱਚ ਛੋਟੀਆਂ ਸੁੰਡੀਆਂ ਪੱਤੇ ਦੀ ਸਤਿਹ ਨੂੰ ਖੁਰਚ ਕੇ ਖਾਂਦੀਆਂ ਹਨ, ਜਿਸ ਕਾਰਨ ਪੱਤਿਆਂ ਉੱਤੇ ਲੰਮੇ ਆਕਾਰ ਦੇ ਕਾਗਜ਼ੀ ਨਿਸ਼ਾਨ ਬਣਦੇ ਹਨ। ਜਦੋਂ ਸੁੰਡੀਆਂ ਵੱਡੀਆਂ ਹੁੰਦੀਆਂ ਹਨ ਤਾਂ ਇਹ ਪੱਤਿਆਂ ਉੱਪਰ ਬੇ-ਤਰਤੀਬੇ ਗੋਲ ਆਕਾਰ ਜਾਂ ਅੰਡਾਕਾਰ ਮੋਰੀਆਂ ਬਣਾਉਂਦੀਆਂ ਹਨ। ਹਮਲੇ ਵਾਲੇ ਬੂਟੇ ਦੀ ਗੋਭ ਵਿੱਚ ਭਾਰੀ ਮਾਤਰਾ ਵਿੱਚ ਵਿੱਠਾਂ ਹੁੰਦੀਆਂ ਹਨ।  

ਕੋਰੋਨਾ ਮਰੀਜ਼ਾਂ ਲਈ ਦਿੱਲੀ 'ਚ ਬਣ ਰਿਹੈ ਦੁਨੀਆਂ ਦਾ ਸਭ ਤੋਂ ਵੱਡਾ ਇਕਾਂਤਵਾਸ ਕੇਂਦਰ (ਵੀਡੀਓ)

ਇਸਦੀ ਰੋਕਥਾਮ ਲਈ ਕੁਝ ਸੁਝਾਅ ਦਿੰਦਿਆਂ ਡਾ. ਛੁਨੇਜਾ ਨੇ ਕਿਹਾ ਕਿ ਕੀੜੇ ਦੇ ਵਾਧੇ ਅਤੇ ਫ਼ੈਲਾਅ ਨੂੰ ਸੀਮਿਤ ਕਰਨ ਲਈ ਮੱਕੀ ਦੀ ਬਿਜਾਈ ਸ਼ਿਫ਼ਾਰਸ਼ ਅਨੁਸਾਰ 30 ਜੂਨ ਤੱਕ ਜ਼ਰੂਰ ਮੁਕੰਮਲ ਕਰ ਲੈਣੀ ਚਾਹੀਦੀ ਹੈ। ਜਦਕਿ ਚਾਰੇ ਵਾਲੀ ਮੱਕੀ ਦੀ ਬਿਜਾਈ ਅੱਧ-ਅਪ੍ਰੈਲ ਤੋਂ ਅੱਧ-ਅਗਸਤ ਤੱਕ ਹੀ ਸੀਮਿਤ ਕਰੋ। ਨਾਲ ਹੀ ਚਾਰੇ ਵਾਲੀ ਮੱਕੀ ਵਿੱਚ ਅਤਿ-ਸੰਘਣੀ ਬਿਜਾਈ ਤੋਂ ਗੁਰੇਜ਼ ਕਰੋ ਅਤੇ ਸਿਫਾਰਸ਼ ਕੀਤੀ ਬੀਜ ਦੀ ਮਾਤਰਾ (30 ਕਿੱਲੋ ਪ੍ਰਤੀਏਕੜ) ਕਤਾਰਾਂ ਵਿੱਚ ਬਿਜਾਈ ਲਈ ਵਰਤੋ।

ਧੀਆਂ ਦੇ ਦਰਦ ਨੂੰ ਬਿਆਨ ਕਰਦੀ ਕਹਾਣੀ ‘ਮੇਰਾ ਕੀ ਕਸੂਰ’

ਉਨ੍ਹਾਂ ਕਿਹਾ ਕਿ ਕੀੜੇ ਦਾ ਤੇਜ਼ੀ ਨਾਲ ਫੈਲਾਅ ਰੋਕਣ ਲਈ ਚਾਰੇ ਵਾਲੀ ਮੱਕੀ ਵਿੱਚ ਰਵਾਂਹ/ਬਾਜਰਾ/ਜੁਆਰ ਰਲਾ ਕੇ ਹੀ ਬੀਜਣੇ ਚਾਹੀਦੇ ਹਨ। ਜੇਕਰ ਫਸਲ ਉੱਪਰ ਕੀੜੇ ਦਾ ਹਮਲਾ ਵਿਖਾਈ ਦੇਵੇ ਤਾਂ ਇਸਦੀ ਰੋਕਥਾਮ ਲਈ 0.4 ਮਿਲੀਲਿਟਰ ਕੋਰਾਜਨ 18.5ਐੱਸ ਸੀ (ਕਲੋਰਐਂਟਰਾਨਿਲੀਪਰੋਲ) ਜਾਂ 0.5 ਮਿਲੀਲਿਟਰ ਡੈਲੀਗੇਟ 11.7 ਐੱਸ ਸੀ (ਸਪਾਈਨਟੋਰਮ) ਜਾਂ 0.4 ਗ੍ਰਾਮ ਮਿਜ਼ਾਈਲ 5 ਐੱਸ ਜੀ (ਐਮਾਮੈਕਟਿਨਬੈਂਜ਼ੋਏਟ) ਪ੍ਰਤੀਲਿਟਰ ਪਾਣੀ 'ਚ ਘੋਲ ਕੇ ਛਿੜਕਾਅ ਕਰੋ। 20 ਦਿਨਾਂ ਤੱਕ ਦੀ ਫ਼ਸਲ ਲਈ 120 ਲਿਟਰ/ਘੋਲ ਅਤੇ ਇਸ ਤੋਂ ਵੱਡੀ ਫ਼ਸਲ ਤੇ ਵਾਧੇ ਅਨੁਸਾਰ ਘੋਲ ਦੀ ਮਾਤਰਾ 200 ਲਿਟਰ ਪ੍ਰਤੀ ਏਕੜ ਤੱਕ ਵਧਾਉ।

ਖ਼ੁਦਕੁਸ਼ੀ ਕਰਨ ਨਾਲ ਕਿਸੇ ਸਮੱਸਿਆ ਦਾ ਹੱਲ ਨਹੀਂ ਹੁੰਦਾ...

ਉਨ੍ਹਾਂ ਕਿਹਾ ਕਿ ਛਿੜਕਾਅ ਕਰਨ ਵੇਲੇ ਸਪਰੇਅ-ਪੰਪ ਦੀ ਨੋਜ਼ਲ ਦੀ ਦਿਸ਼ਾ ਮੱਕੀ ਦੀ ਗੋਭ ਵੱਲ ਹੋਣੀ ਚਾਹੀਦੀ ਹੈ।ਚਾਰੇ ਵਾਲੀ ਫ਼ਸਲ ਤੇ ਕੋਰਾਜਨ 18.5 ਐੱਸ ਸੀ ਨੂੰ 0.4 ਮਿਲੀਲਿਟਰ ਪ੍ਰਤੀਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ। ਡਾ. ਛੁਨੇਜਾ ਨੇ ਇਸ ਪ੍ਰਤੀ ਸਾਵਧਾਨੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਛਿੜਕਾਅ ਉਪਰੰਤ ਚਾਰੇ ਵਾਲੀ ਫਸਲ ਦੀ ਵਰਤੋਂ ਅਗਲੇ 21 ਦਿਨਾਂ ਤਕ ਨਹੀਂ ਕਰਨੀ ਚਾਹੀਦੀ।

  • Maize sowing
  • 30 june
  • Complete
  • farmer
  • ਮੱਕੀ ਦੀ ਬਿਜਾਈ
  • 30 ਜੂਨ
  • ਮੁਕੰਮਲ
  • ਕਿਸਾਨ

ਸਿੱਧੇ ਬੀਜ ਰਾਹੀਂ ਬੀਜੇ ਝੋਨੇ ’ਚ ਨਦੀਨਾ ਤੋਂ ਨਾ ਘਬਰਾਓ, ਸਗੋਂ ਸਿਫਾਰਸ਼ਾਂ ਅਨੁਸਾਰ ਕਰੋ ਇਨ੍ਹਾਂ ਦੀ ਰੋਕਥਾਮ

NEXT STORY

Stories You May Like

  • bsf and police recover 30 bore pistol
    ਖੇਮਕਰਨ ਸਰਹੱਦੀ ਖੇਤਰ ’ਚ BSF ਤੇ ਪੁਲਸ ਵੱਲੋਂ 30 ਬੋਰ ਦੀ ਪਿਸਤੌਲ, ਮੈਗਜ਼ੀਨ ਤੇ ਕਾਰਤੂਸ ਬਰਾਮਦ
  • last chance for a 10  rebate on property tax until september 30
    ਪ੍ਰਾਪਰਟੀ ਟੈਕਸ 'ਤੇ 10% ਛੋਟ ਦਾ ਆਖਰੀ ਮੌਕਾ 30 ਸਤੰਬਰ ਤੱਕ: ਸ਼ਨੀਵਾਰ-ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਸੁਵਿਧਾ...
  • nationwide bank strike scheduled for september 28 30 postponed
    ਆਮ ਜਨਤਾ ਨੂੰ ਵੱਡੀ ਰਾਹਤ: 28 ਤੋਂ 30 ਸਤੰਬਰ ਤੱਕ ਹੋਣ ਵਾਲੀ ਦੇਸ਼-ਵਿਆਪੀ ਬੈਂਕ ਹੜਤਾਲ ਮੁਲਤਵੀ
  • china and america agree on  30 billion tariff reduction
    ਚੀਨ ਅਤੇ ਅਮਰੀਕਾ 30 ਅਰਬ ਡਾਲਰ ਦੀ ਟੈਰਿਫ ਕਟੌਤੀ ’ਤੇ ਸਹਿਮਤ
  • cooperative banks will remain open on september 28  29 and 30
    ਆਮ ਜਨਤਾ ਲਈ ਰਾਹਤ:  28, 29 ਅਤੇ 30 ਸਤੰਬਰ ਨੂੰ ਦੇਸ਼ ਭਰ ਵਿੱਚ ਖੁੱਲ੍ਹੇ ਰਹਿਣਗੇ ਸਹਿਕਾਰੀ ਬੈਂਕ
  • farmer dies after being bitten by a snake
    ਖੇਤਾਂ ਵੱਲ ਗਏ ਕਿਸਾਨ ਦੀ ਸੱਪ ਦੇ ਡੰਗਣ ਕਾਨ ਮੌਤ
  • over 30 comedians to gather at mumbai  s   hahakaar   festival
    ਮੁੰਬਈ ਦੇ "ਹਾਹਾਕਾਰ" ਫੈਸਟੀਵਲ 'ਚ 30 ਤੋਂ ਵੱਧ ਕਾਮੇਡੀਅਨ ਲੈਣਗੇ ਹਿੱਸਾ
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਤੀਬਾੜੀ ਦੀਆਂ ਖਬਰਾਂ
    • shivraj singh chouhan rabi crop maharashtra karnataka drought
      ਹਾੜੀ ਦੀ ਫਸਲ ਦੇ ਸੀਜ਼ਨ ਲਈ ਵਿਗਿਆਨਕ ਯੋਜਨਾ ਬਣਾਉਣ ਸੂਬਾ ਸਰਕਾਰਾਂ : ਸ਼ਿਵਰਾਜ...
    • cooperative banks will remain open on september 28  29 and 30
      ਆਮ ਜਨਤਾ ਲਈ ਰਾਹਤ:  28, 29 ਅਤੇ 30 ਸਤੰਬਰ ਨੂੰ ਦੇਸ਼ ਭਰ ਵਿੱਚ ਖੁੱਲ੍ਹੇ ਰਹਿਣਗੇ...
    • drought affected farmers input subsidy rs 2500
      ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ ਦੀ ਇਨਪੁੱਟ ਸਬਸਿਡੀ, ਕਰਨਾਟਕ...
    • ban on burning of straw in nawanshahr district
      ਨਵਾਂਸ਼ਹਿਰ 'ਚ 1 ਅਕਤੂਬਰ ਤੋਂ 15 ਨਵੰਬਰ ਤੱਕ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 6...
    • paddy procurement gurnam charuni
      ਝੋਨੇ ਦੀ ਖਰੀਦ ਮੁੜ ਤੋਂ ਸ਼ੁਰੂ ਕਰਵਾਉਣ ਦੀ ਮੰਗ ਦੇ ਪ੍ਰਦਰਸ਼ਨ 'ਤੇ ਗੁਰਨਾਮ ਚੜੂਨੀ...
    • government implements gobardhan scheme get price support for 10 years
      ਸਰਕਾਰ ਨੇ ‘ਗੋਬਰਧਨ’ ਯੋਜਨਾ ਕੀਤੀ ਲਾਗੂ, CBG ਉਤਪਾਦਕਾਂ ਨੂੰ 10 ਸਾਲਾਂ ਤੱਕ...
    • government procurement of paddy begins
      1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
    • comprehensive plan prepared to prevent stubble burning in kapurthala district
      ਕਪੂਰਥਲਾ ਜ਼ਿਲ੍ਹੇ ’ਚ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਵਿਆਪਕ ਯੋਜਨਾਬੰਧੀ ਤਿਆਰ
    • paddy procurement from october 1
      ਝੋਨੇ ਦੀ ਖ਼ਰੀਦ 1 ਅਕਤੂਰ ਤੋਂ, ਮੰਡੀਆਂ ’ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ...
    • farmers protest rakesh tikait
      ਜ਼ਮੀਨ ਪ੍ਰਾਪਤੀ ਵਿਰੁੱਧ ਕਿਸਾਨਾਂ ਨੂੰ ਆਪਣਾ ਅੰਦੋਲਨ ਤੇਜ਼ ਕਰਨਾ ਚਾਹੀਦਾ: ਰਾਕੇਸ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +