Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    6:00:04 PM

  • change is coming in the prices of gold  big prediction about the prices

    Gold ਦੀਆਂ ਕੀਮਤਾਂ 'ਚ ਆਉਣ ਵਾਲਾ ਹੈ ਵੱਡਾ ਬਦਲਾਅ,...

  • ludhiana police big revelations

    ਲੁਧਿਆਣਾ 'ਚ ਇਨੋਵਾ ਸਵਾਰ ਬੰਦੇ ਦੇ ਗੋਲ਼ੀਆਂ ਮਾਰ...

  • parvinder singh jhota  father  prime minister narendra modi

    ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ...

  • police trainees

    ਛੁੱਟੀ ਕੱਟਣ ਘਰ ਜਾਂਦੇ 20 ਪੁਲਸ ਟ੍ਰੇਨੀਆਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Agriculture News
  • Ludhiana
  • ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ: ਪਿਛਲੇ ਸਾਲ ਦੇ ਮੁਕਾਬਲੇ ਸਿਰਫ 2.9 % ਵਾਧਾ

AGRICULTURE News Punjabi(ਖੇਤੀਬਾੜੀ)

ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ: ਪਿਛਲੇ ਸਾਲ ਦੇ ਮੁਕਾਬਲੇ ਸਿਰਫ 2.9 % ਵਾਧਾ

  • Edited By Rajwinder Kaur,
  • Updated: 03 Jun, 2020 10:00 AM
Ludhiana
msp  paddy crop
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਸਰਬਜੀਤ ਸਿੰਘ ਸਿੱਧੂ) - ਕੇਂਦਰ ਸਰਕਾਰ ਨੇ ਸਾਉਣੀ ਦੀਆਂ 14 ਫ਼ਸਲਾਂ ਦੀ ਉਤਪਾਦਨ ਲਾਗਤ ਨਾਲੋਂ 50 ਤੋਂ 83 ਫੀਸਦੀ ਤੱਕ ਦਾ ਵਾਧਾ ਕੀਤਾ ਹੈ। ਝੋਨੇ ਦੀ ਫ਼ਸਲ ਲਈ ਪਿਛਲੇ ਸਾਲ ਦੇ ਮੁਕਾਬਲੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਸਿਰਫ 53 ਰੁਪਏ ਹੀ ਵਧਾਏ ਹਨ। ਮਾਹਿਰ ਅਤੇ ਕਿਸਾਨ ਜਥੇਬੰਦੀਆਂ ਮੁਤਾਬਕ ਕੇਂਦਰ ਸਰਕਾਰ ਰਾਹਤ ਦੇਣ ਦੀ ਬਜਾਏ ਕਿਸਾਨਾਂ ਨਾਲ ਮਜ਼ਾਕ ਕਰ ਰਹੀ ਹੈ ।

ਮਾਹਿਰ
ਇਸ ਸਬੰਧੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਪ੍ਰੋਫ਼ੈਸਰ ਡਾ. ਗਿਆਨ ਸਿੰਘ ਦਾ ਕਹਿਣਾ ਹੈ ਕਿ ਝੋਨੇ ਦੇ ਮੁੱਲ ਵਿੱਚ ਕੀਤੇ 53 ਰੁਪਏ ਦੇ ਵਾਧੇ ਦੀ ਜੇ ਪਿਛਲੇ ਸਾਲ ਨਾਲ ਤੁਲਨਾ ਕਰੀਏ ਤਾਂ ਘੱਟੋ ਘੱਟ ਸਮਰਥਨ ਮੁੱਲ ਵਿੱਚ ਸਿਰਫ਼ 2.9 ਫ਼ੀਸਦ ਦਾ ਹੀ ਵਾਧਾ ਹੋਇਆ ਹੈ। ਇਹ ਝੋਨੇ ਦੀ ਵਧੀ ਹੋਈ ਉਤਪਾਦਨ ਲਾਗਤ ਨਾਲੋਂ ਬਹੁਤ ਜ਼ਿਆਦਾ ਘੱਟ ਹੈ, ਕਿਉਂਕਿ ਇਸ ਵਾਰ ਝੋਨੇ ਦੀ ਲਵਾਈ ਦੀ ਕੀਮਤ ਦੇ ਨਾਲ-ਨਾਲ ਨਦੀਨ ਨਾਸ਼ਕ, ਕੀਟਨਾਸ਼ਕ, ਖਾਦਾਂ, ਡੀਜ਼ਲ ਅਤੇ ਖੇਤੀ ਵਿੱਚ ਹੋਰ ਵਰਤੀਆਂ ਜਾਣ ਵਾਲੀਆਂ ਵਸਤਾਂ ਦੀ ਕੀਮਤ ਵੀ ਵਧੀ ਹੈ। ਝੋਨੇ ਦੀ ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ ਬੀਜਾਂ ਅਤੇ ਵੱਧ ਕੀਟ ਨਾਸ਼ਕਾਂ ਦੀ ਵਰਤੋਂ ਵੀ ਕਰਨੀ ਪਵੇਗੀ, ਜਿਸ ਨਾਲ ਲਾਗਤ ਹੋਰ ਵਧਣ ਦੇ ਨਾਲ-ਨਾਲ ਇਸ ਦੇ ਕਾਮਯਾਬ ਹੋਣ ਜਾਂ ਨਾ ਹੋਣ ਦਾ ਵੀ ਪਤਾ ਨਹੀਂ।

ਪੜ੍ਹੋ ਇਹ ਵੀ ਖਬਰ - ਕੋਰੋਨਾ ਦਾ ਪਸਾਰ ਜਾਨਣ ਲਈ ਹੁਣ ਭਾਰਤ ਅਤੇ ਅਮਰੀਕਾ ਕਰਾਉਣਗੇ Sero Survey (ਵੀਡੀਓ)

ਪੜ੍ਹੋ ਇਹ ਵੀ ਖਬਰ - ‘ਸਾਊਦੀ ਅਰਬ ''ਚ ਖੋਲ੍ਹੀਆਂ ਗਈਆਂ 90 ਹਜ਼ਾਰ ਮਸੀਤਾਂ’ (ਵੀਡੀਓ)

ਉਤਪਾਦਨ ਲਾਗਤ ਦੇ ਸਬੰਧ ਵਿੱਚ ਉਨ੍ਹਾਂ ਨੇ ਕਿਹਾ ਕਿ ਸਰਕਾਰ ਦਾ ਲਾਗਤ ਨੂੰ ਗਿਣਨ ਦਾ ਤਰੀਕਾ ਹੀ ਗਲਤ ਹੈ, ਕਿਉਂਕਿ ਜਿਹੜੀਆਂ ਵਸਤਾਂ ਜਾਂ ਸਾਧਨ ਮੰਡੀ ਵਿੱਚੋਂ ਖਰੀਦੇ ਜਾਂਦੇ ਹਨ। ਉਨ੍ਹਾਂ ਦੀ ਲਾਗਤ ਗਿਣ ਲਈ ਜਾਂਦੀ ਹੈ ਪਰ ਕਿਸਾਨ ਜੋ ਆਪਣੇ ਕੋਲੋਂ ਸਾਧਨ ਵਰਤਦਾ ਹੈ, ਉਨ੍ਹਾਂ ਦੀ ਘਸਾਈ ਦਿਨ ਰਾਤ ਖੇਤਾਂ ਵਿੱਚ ਕੰਮ ਕਰਦਾ। ਕਿਸਾਨ ਬੀਬੀਆਂ ਘਰ ਦੇ ਕੰਮ ਸਣੇ ਖੇਤਾਂ ਵਿੱਚ ਵੀ ਕੰਮ ਕਰਵਾਉਂਦੀਆਂ, ਇਹ ਬਿਲਕੁਲ ਨਹੀਂ ਗਿਣਿਆ ਜਾਂਦਾ। ਵੱਡੀ ਗੱਲ ਇਹ ਵੀ ਹੈ ਕਿ ਕੇਂਦਰ ਸਰਕਾਰ ਪੂਰੇ ਭਾਰਤ ਦੀ ਔਸਤ ਉਤਪਾਦਨ ਲਾਗਤ ਹੀ ਦੇਖਦੀ ਹੈ ਪਰ ਭਾਰਤ ਵਿੱਚ ਵੱਧ ਅਤੇ ਬਿਲਕੁਲ ਘੱਟ ਲਾਗਤ ਵਾਲੇ ਸੂਬੇ ਵੀ ਹਨ, ਜਿਸ ਕਰਕੇ ਵੱਧ ਉਤਪਾਦਨ ਲਾਗਤ ਵਾਲੇ ਪੰਜਾਬ ਅਤੇ ਹਰਿਆਣਾ ਵਰਗੇ ਸੂਬੇ ਮਾਰੇ ਜਾਂਦੇ ਹਨ। 

ਪੜ੍ਹੋ ਇਹ ਵੀ ਖਬਰ - ਖਟਕੜ ਕਲਾਂ ’ਚ ਗੁੰਡਾਗਰਦੀ ਦਾ ਨੰਗਾ ਨਾਚ, ਹਥਿਆਰਾਂ ਨਾਲ ਕੀਤਾ ਨੌਜਵਾਨ ’ਤੇ ਹਮਲਾ

ਕਿਸਾਨ ਜਥੇਬੰਦੀਆਂ  
ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਝੋਨੇ ਦਾ 53 ਰੁਪਏ ਘੱਟੋ ਘੱਟ ਸਮਰਥਨ ਮੁੱਲ ਤਹਿ ਕਰਨਾ ਕਿਸਾਨਾਂ ਨਾਲ ਮਜ਼ਾਕ ਹੈ। ਪਿਛਲੇ ਸਾਲ ਔਸਤ ਝਾੜ ਲੱਗਭੱਗ 26 ਕੁਇੰਟਲ ਪ੍ਰਤੀ ਏਕੜ ਸੀ, ਇਸ ਹਿਸਾਬ ਨਾਲ ਤਾਂ ਸਿਰਫ 1378 ਰੁਪਏ ਪ੍ਰਤੀ ਏਕੜ ਹੀ ਵਾਧਾ ਹੋਇਆ ਹੈ। ਮਜ਼ਦੂਰੀ ਜੋ ਪਿਛਲੇ ਸਾਲ 2200 ਤੋਂ 2500 ਰੁਪਏ ਸੀ, ਉਹ ਹੁਣ ਵਧ ਕੇ 5000 ਤੋਂ 6000 ਰੁਪਏ ਹੋ ਗਈ ਹੈ। 50 ਤੋਂ 83 ਫੀਸਦੀ ਉਤਪਾਦਨ ਲਾਗਤ ਤੋਂ ਵੱਧ ਦੇਣ ਵਿੱਚ ਕਿਸਾਨ ਦੇ 6 ਮਹੀਨੇ ਨਹੀਂ ਸਗੋਂ ਕੁਝ ਘੰਟੇ ਹੀ ਗਿਣੇ ਜਾਂਦੇ ਹਨ। ਬਹੁਤੀਆਂ ਲਾਗਤਾਂ ਨੂੰ ਤਾਂ ਸਰਕਾਰ ਗਿਣਦੀ ਹੀ ਨਹੀਂ। ਉਤਪਾਦਨ ਲਾਗਤ ਕੱਢਣ ਲਈ, ਜੋ ਅਧਿਕਾਰ ਖੇਤਰ ਤਹਿ ਕੀਤਾ ਸੀ  ਉਸ ਵਿੱਚ ਪਿਛਲੇ 50-55 ਸਾਲਾਂ ਤੋਂ ਕੋਈ ਤਬਦੀਲੀ ਨਹੀਂ ਕੀਤੀ ਗਈ। ਭਾਵੇਂ ਮੱਕੀ ਵਰਗੀਆਂ ਫਸਲਾਂ ਦਾ ਮੁੱਲ ਵੀ ਵਧਾਇਆ ਹੈ ਪਰ ਮੱਕੀ ਮੰਡੀ ਵਿੱਚ ਖ਼ਰੀਦੀ ਹੀ ਨਹੀਂ ਜਾਂਦੀ। ਇਸ ਦਾ ਸਿੱਟਾ ਇਹ ਨਿਕਲਦਾ ਹੈ ਕਿ ਸਰਕਾਰ ਕਿਸਾਨਾਂ ਤੋਂ ਖੇਤੀ ਛਡਾਉਣਾ ਚਾਹੁੰਦੀ ਹੈ । 

ਪੜ੍ਹੋ ਇਹ ਵੀ ਖਬਰ - ਪਸੀਨੇ ਦੀ ਬਦਬੂ ਤੋਂ ਜੇਕਰ ਤੁਸੀਂ ਹੋ ਪਰੇਸ਼ਾਨ ਤਾਂ ਅਪਣਾਓ ਇਹ ਦੇਸੀ ਨੁਸਖੇ

  • Paddy crop
  • support price
  • Central Government
  • ਝੋਨੇ ਦੀ ਫ਼ਸਲ
  • ਸਮਰਥਨ ਮੁੱਲ
  • ਕੇਂਦਰ ਸਰਕਾਰ

PAU ਨੇ ਫੇਸਬੁੱਕ ’ਤੇ ਲਾਈਵ ਹੋ ਝੋਨੇ ਦੀ ਸਿੱਧੀ ਬਿਜਾਈ ਬਾਰੇ ਕਿਸਾਨਾਂ ਨਾਲ ਕੀਤੀ ਗੱਲਬਾਤ

NEXT STORY

Stories You May Like

  • federation mehta also announces full support for punjab bandh call
    ਪੰਜਾਬ ਬੰਦ ਦੇ ਸੱਦੇ ਨੂੰ ਫੈਡਰੇਸ਼ਨ ਮਹਿਤਾ ਵੱਲੋਂ ਵੀ ਪੂਰਨ ਸਮਰਥਨ ਦਾ ਐਲਾਨ
  • boats collide
    ਕਾਂਗੋ ਤੋਂ ਵੱਡੀ ਖ਼ਬਰ : ਦੋ ਕਿਸ਼ਤੀਆਂ ਦੀ ਜ਼ਬਰਦਸਤ ਟੱਕਰ, ਘੱਟੋ-ਘੱਟ 30 ਲੋਕਾਂ ਦੀ ਮੌਤ
  • population supports students   protests
    ਫਰਾਂਸ ਦੀ ਅੱਧੀ ਆਬਾਦੀ ਨੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਦਾ ਕੀਤਾ ਸਮਰਥਨ
  • office jobs up 2  in september on ai  auto sector  report
    AI, ਵਾਹਨ ਖੇਤਰ ਦੇ ਦਮ ’ਤੇ ਸਤੰਬਰ ’ਚ ਦਫਤਰਾਂ ਦੀਆਂ ਨੌਕਰੀਆਂ ’ਚ 2 ਫੀਸਦੀ ਦਾ ਵਾਧਾ : ਰਿਪੋਰਟ
  • india  s trade deficit with china crosses  100 billion in first nine months
    ਭਾਰਤ ਦਾ ਚੀਨ ਨਾਲ ਵਪਾਰ ਘਾਟਾ ਚਾਲੂ ਸਾਲ ਦੇ ਪਹਿਲੇ ਨੌਂ ਮਹੀਨਿਆਂ 'ਚ 100 ਅਰਬ ਡਾਲਰ ਦੇ ਪਾਰ
  • brick prices in punjab broken records
    ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ ਲੱਗੇਗਾ ਝਟਕਾ
  • indian currency at one month high  strengthened against usd
    ਇੱਕ ਮਹੀਨੇ ਦੇ ਉੱਚ ਪੱਧਰ 'ਤੇ ਭਾਰਤੀ ਕਰੰਸੀ, ਅਮਰੀਕੀ ਡਾਲਰ ਮੁਕਾਬਲੇ ਇੰਨੀ ਹੋਈ ਮਜ਼ਬੂਤ
  • bus incident
    ਯਾਤਰੀਆਂ ਨਾਲ ਭਰੀ ਬੱਸ ਨੂੰ ਟੱਕਰ ਤੋਂ ਬਾਅਦ ਲੱਗੀ ਅੱਗ ! ਘੱਟੋ-ਘੱਟ 28 ਲੋਕਾਂ ਦੀ ਗਈ ਜਾਨ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਤੀਬਾੜੀ ਦੀਆਂ ਖਬਰਾਂ
    • milk price hike 10 rupees
      10 ਰੁਪਏ ਮਹਿੰਗਾ ਹੋਵੇਗਾ ਦੁੱਧ! CM ਸ਼ਿਵਕੁਮਾਰ ਲੈ ਸਕਦੇ ਨੇ ਫੈਸਲਾ
    • 1637 farmers together earned crores  made agriculture a profitable business
      1637 ਕਿਸਾਨਾਂ ਨੇ ਮਿਲ ਕੇ ਕੀਤੀ ਕਰੋੜਾਂ ਦੀ ਕਮਾਈ, ਖੇਤੀਬਾੜੀ ਨੂੰ ਬਣਾਇਆ...
    • sonalika crosses the figure of 1 lakh tractor sales in 6 months
      ਸੋਨਾਲੀਕਾ ਨੇ 6 ਮਹੀਨਿਆਂ ’ਚ ਪਾਰ ਕੀਤਾ 1 ਲੱਖ ਟਰੈਕਟਰ ਵਿਕਰੀ ਦਾ ਅੰਕੜਾ
    • icra cuts agriculture growth forecast due to weak monsoon
      ਇਕ੍ਰਾ ਨੇ ਕਮਜ਼ੋਰ ਮਾਨਸੂਨ ਕਾਰਨ ਖੇਤੀਬਾੜੀ ਵਿਕਾਸ ਦਰ ਦਾ ਅੰਦਾਜ਼ਾ ਘਟਾਇਆ
    • now fruits are also affected by inflation  apples will be more expensive
      ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ...
    • leh  barren land  saffron cultivation
      ਪਹਿਲੀ ਵਾਰ ਲੇਹ ਦੀ ਬੰਜਰ ਜ਼ਮੀਨ 'ਤੇ ਖਿੜੇਗੀ ਕੇਸਰ
    • msp on crops
      ਕਿਸਾਨਾਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ ! ਕਣਕ ਸਣੇ 6 ਫ਼ਸਲਾਂ 'ਤੇ ਵਧਾਈ MSP
    • 3 days milk supply shutdown
      3 ਦਿਨਾਂ ਲਈ ਬੰਦ ਦੁੱਧ ਦੀ ਸਪਲਾਈ, ਹਰਿਆਣਾ ਦੇ ਪਸ਼ੂ ਪਾਲਕਾਂ ਨੇ ਲਿਆ ਅਹਿਮ...
    • shivraj singh chouhan rabi crop maharashtra karnataka drought
      ਹਾੜੀ ਦੀ ਫਸਲ ਦੇ ਸੀਜ਼ਨ ਲਈ ਵਿਗਿਆਨਕ ਯੋਜਨਾ ਬਣਾਉਣ ਸੂਬਾ ਸਰਕਾਰਾਂ : ਸ਼ਿਵਰਾਜ...
    • cooperative banks will remain open on september 28  29 and 30
      ਆਮ ਜਨਤਾ ਲਈ ਰਾਹਤ:  28, 29 ਅਤੇ 30 ਸਤੰਬਰ ਨੂੰ ਦੇਸ਼ ਭਰ ਵਿੱਚ ਖੁੱਲ੍ਹੇ ਰਹਿਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +