Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    10:43:40 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Agriculture News
  • Jalandhar
  • ਕੀੜੇ ਮਾਰ ਜ਼ਹਿਰਾਂ ਅਤੇ ਖਾਦਾਂ ਦੇ ਡੀਲਰਾਂ ਦਾ ਚੈਕਿੰਗ ਅਭਿਆਨ ਜਾਰੀ

AGRICULTURE News Punjabi(ਖੇਤੀਬਾੜੀ)

ਕੀੜੇ ਮਾਰ ਜ਼ਹਿਰਾਂ ਅਤੇ ਖਾਦਾਂ ਦੇ ਡੀਲਰਾਂ ਦਾ ਚੈਕਿੰਗ ਅਭਿਆਨ ਜਾਰੀ

  • Edited By Rajwinder Kaur,
  • Updated: 04 Aug, 2022 03:56 PM
Jalandhar
pesticides  fertilizers  dealers  checking campaign
  • Share
    • Facebook
    • Tumblr
    • Linkedin
    • Twitter
  • Comment

ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਦੀ ਅਗਵਾਈ ਹੇਠ ਬਲਾਕ ਫਿਲੋਰ ਵਿਖੇ ਵੱਖ-ਵੱਖ ਇਨਪੁੱਟਸ  ਵਿਕਰੇਤਾਵਾ ਦੀ ਵਿਆਪਕ ਚੈਕਿੰਗ ਕੀਤੀ ਗਈ। ਡਾ. ਸੁਰਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਜਲੰਧਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਮਿਆਰੀ ਖਾਦਾਂ, ਬੀਜ ਅਤੇ ਦਵਾਈਆਂ ਮੁੱਹਇਆ ਕਰਵਾਉਣ ਲਈ ਇਹ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਇਹ ਚੈਕਿੰਗ ਅਭਿਆਨ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰਹੇਗਾ। ਖੇਤੀਬਾੜੀ ਵਿਭਾਗ ਵੱਲੋਂ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਇਸ ਚੈਕਿੰਗ ਦੌਰਾਨ ਕੁਆਲਿਟੀ ਕੰਟਰਲ ਐਕਟ ਅਨੁਸਾਰ ਖੇਤੀ ਇਨਪੁੱਟਸ ਦੀ ਵਿਕਰੀ ਕਰ ਰਹੇ ਡੀਲਰਾਂ ਦਾ ਰਿਕਾਰਡ ਅਤੇ ਸਟਾਕ ਚੈੱਕ ਕੀਤਾ ਗਿਆ ਹੈ।

ਕੁਆਲਿਟੀ ਕੰਟਰੋਲ ਐਕਟ ਅਨੁਸਾਰ ਰਿਕਾਰਡ ਮੈਨਟੇਨ ਨਾ ਕਰਨ ਕਰਕੇ ਅਤੇ ਸਟਾਕ ਬੋਰਡ ਤੇ ਸਟਾਕ ਨਾ ਦਰਸਾਉਣ ਕਰਕੇ ਕਈਂ ਡੀਲਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਖੇਤੀਬਾੜੀ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਆਪਣੇ ਬਾਲਕ ਅਧੀਨ ਸਮੂਹ ਡੀਲਰਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਚੈਕਿੰਗ ਰਿਪੋਰਟ ਇਸ ਦਫ਼ਤਰ ਨੂੰ ਭੇਜੀ ਜਾਵੇ। ਚੈਕਿੰਗ ਮੁਹਿੰਮ ਵਿੱਚ ਉਨ੍ਹਾਂ ਨਾਲ ਬਲਾਕ ਫਿਲੌਰ ਦੇ ਖੇਤੀਬਾੜੀ ਅਫ਼ਸਰ ਡਾ ਗੁਰਮੀਤ ਸਿੰਘ ਰਿਆੜ ਸ਼ਾਮਲ ਸਨ। ਇਸੇ ਦੌਰਾਨ ਡਾ. ਸੁਰਿੰਦਰ ਸਿੰਘ ਦੀ ਅਗਵਾਈ ਵਿੱਚ ਬਲਾਕ ਜਲੰਧਰ ਪੱਛਮੀ ਅਧੀਨ ਸਮੂਹ ਡੀਲਰਾਂ ਦੀ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਜਿਥੇ ਕੁਆਲਿਟੀ ਕੰਟਰੋਲ ਐਕਟ ਅਨੁਸਾਰ ਕਿਸਾਨਾ ਨੂੰ ਸੇਵਾਵਾ ਦੇਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ, ਉਥੇ ਕੁਆਲਿਟੀ ਬਾਸਮਤੀ ਦੀ ਪੈਦਾਵਾਰ ਹਾਸਿਲ ਕਰਨ ਲਈ ਤਕਰੀਬਨ 10 ਵੱਖ-ਵੱਖ ਜ਼ਹਿਰਾਂ ਦੀ ਬਾਸਮਤੀ ਦੇ ਕਾਸ਼ਤਕਾਰਾਂ ਨੂੰ ਵਿਕਰੀ ਨਾ ਕਰਨ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਭਾਰਤ ਵੱਲੋਂ ਬਾਸਮਤੀ ਇਰਾਕ, ਸਾਊਦੀ ਅਰਬ, ਯੂ.ਏ.ਈ, ਕੂਵੈਤ, ਉਮਾਨ, ਕੈਨੇਡਾ, ਯੂ.ਕੇ ਅਦਿ ਵਰਗੇ ਦੇਸ਼ਾਂ ਨੂੰ ਭੇਜੀ ਜਾਂਦੀ ਹੈ। ਦੇਸ਼ ਦੀ ਕੁੱਲ ਬਾਸਮਤੀ ਐਕਸਪੋਰਟ ਵਿੱਚ ਪੰਜਾਬ ਸੂਬੇ ਦੀ ਹਿੱਸੇਦਾਰੀ 40% ਦੇ ਕਰੀਬ ਹੈ। ਬਾਸਮਤੀ ਦੀ ਐਕਸਪੋਰਟ ਨਾਲ ਜੁੜੇ ਮਾਹਿਰਾਂ ਦਾ ਕਹਿਣਾ ਹੈ ਕਿ ਜ਼ਿਆਦਾ ਜ਼ਹਿਰਾ ਦੇ ਇਸਤੇਮਾਲ ਕਰਕੇ ਪਿਛਲੇ ਸਾਲਾਂ ਵਿੱਚ ਬਾਸਮਤੀ ਦੇ ਤਕਰੀਬਨ 400 ਅੰਤਰਰਾਸ਼ਟਰੀ ਸੌਦੇ ਰੱਦ ਹੋ ਚੁੱਕੇ ਹਨ।

ਬਾਸਮਤੀ ਦਾ ਚੰਗਾ ਭਾਅ ਕਿਸਾਨਾਂ ਨੂੰ ਦਿਵਾਉਣ ਲਈ ਮਿਆਰੀ ਪੈਦਾਵਾਰ ਕਰਨੀ ਬਹੁਤ ਜਰੂਰੀ ਹੈ। ਇਸ ਲਈ ਕਿਸਾਨਾ ਨੂੰ ਵੱਖ-ਵੱਖ ਜ਼ਹਿਰਾਂ ਜਿਵੇਂ ਐਸੀਫੇਟ, ਟ੍ਰਾਈਜੋਫਾਸ, ਥਾਇਆਮਿਥੋਕਸਮ, ਕਾਰਬੈਨਡਾਜ਼ਿਮ, ਟ੍ਰਾਈਸਾਈਕਲਾਜੋਲ, ਬੁਪੋਰਫੇਜਿਨ, ਕਾਰਬੋਫਿਉਰੋਨ, ਪ੍ਰੋਪੀਕੋਨਾਜੋਲ, ਥਾਇਉਫਿਨੇਟ ਮਿਥਾਇਲ ਨੂੰ ਬਾਸਮਤੀ ਦੀ ਫ਼ਸਲ ਲਈ ਨਾ ਵਰਤਨ ਦੀ ਸਲਾਹ ਦਿੱਤੀ ਜਾ ਰਹੀ ਹੈ। ਇਸ ਮੌਕੇ ਡਾ .ਅਰੁਣ ਕੋਹਲੀ ਖੇਤੀਬਾੜੀ ਅਫ਼ਸਰ ਜਲੰਧਰ ਪੱਛਮੀ, ਡਾ.ਕੰਚਨ ਯਾਦਵ ਅਤੇ ਡਾ.ਅਨੀਸ਼ ਚੰਦਰ ਖੇਤੀਬਾੜੀ ਵਿਕਾਸ ਅਫ਼ਸਰ ਉਨ੍ਹਾਂ ਦੇ ਨਾਲ ਸਨ।

ਡਾ.ਨਰੇਸ਼ ਕੁਮਾਰ ਗੁਲਾਟੀ
ਖੇਤੀਬਾੜੀ ਅਫ਼ਸਰ ਕਮ ਸੰਪਰਕ ਅਫ਼ਸਰ 
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਲੰਧਰ।

  • Pesticides
  • fertilizers
  • dealers
  • checking campaign
  • ਕੀੜੇ ਮਾਰ ਜ਼ਹਿਰਾਂ
  • ਖਾਦਾਂ
  • ਡੀਲਰਾਂ
  • ਚੈਕਿੰਗ ਅਭਿਆਨ

ਕਿਸਾਨਾਂ ਲਈ ਵੱਡੀ ਖ਼ੁਸ਼ਖਬਰੀ: ਕੇਂਦਰ ਸਰਕਾਰ ਨੇ ਗੰਨੇ ਦੀ FRP ਵਧਾਈ

NEXT STORY

Stories You May Like

  • high court  canteen  pests  ministry  cleanliness certificate
    '98 ਫੀਸਦੀ ਸਫਾਈ' ਦੇ ਸਰਟੀਫਿਕੇਟ ਵਾਲੀ ਮੰਤਰਾਲਾ ਦੀ ਕੰਟੀਨ ’ਚ ਕੀੜੇ; ਅਦਾਲਤ ਨੇ ਪਾਈ ਝਾੜ
  • chief agriculture officer gurdaspur issues whatsapp number fertilizer complaints
    ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਵੱਲੋ ਖਾਦਾਂ ਦੀਆਂ ਸ਼ਿਕਾਇਤਾਂ ਸਬੰਧੀ ਵਟ੍ਹਸਐਪ ਨੰਬਰ ਜਾਰੀ
  • punjab bjp to run samarasta sankalp abhiyan from tomorrow
    ਪੰਜਾਬ ਭਾਜਪਾ ਭਲਕੇ ਤੋਂ ਚਲਾਏਗੀ 'ਸਮਰਸਤਾ ਸੰਕਲਪ ਅਭਿਆਨ', ਡੇਰਾ ਬੱਲਾਂ ਤੋਂ ਵਾਰਾਣਸੀ ਤੱਕ ਨਿਕਲੇਗੀ ਯਾਤਰਾ
  • arbitrariness of car dealers there are laws but where is the relief
    ਕਾਰ ਡੀਲਰਾਂ ਦੀ ਮਨਮਾਨੀ : ਕਾਨੂੰਨ ਹਨ, ਪਰ ਰਾਹਤ ਕਿੱਥੇ?
  • mukesh khanna calls students dirty drain worms
    ਜਿਨ੍ਹਾਂ ਬੱਚਿਆਂ ਨੇ ਬਣਾਇਆ ਸ਼ਕਤੀਮਾਨ, ਉਨ੍ਹਾਂ 'ਤੇ ਭੜਕੇ ਮੁਕੇਸ਼ ਖੰਨਾ; ਕਿਹਾ-'ਗੰਦੀ ਨਾਲੀ ਦੇ ਕੀੜੇ'
  • punjab employees pensioners da punjab high court
    ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • rainy season  advisory issued  civil surgeon
    ਬਰਸਾਤ ਦੇ ਮੌਸਮ ਸਬੰਧੀ ਸਿਵਲ ਸਰਜਨ ਵੱਲੋਂ ਐਡਵਾਈਜ਼ਰੀ ਜਾਰੀ
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ ਨੂੰ 2.71 ਕਰੋੜ ਜੁਰਮਾਨਾ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਤੀਬਾੜੀ ਦੀਆਂ ਖਬਰਾਂ
    • from today government increases onion procurement price
      ਪਿਆਜ਼ ਕਿਸਾਨਾਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਪੰਜਵੀਂ ਵਾਰ ਵਧਾਈ ਖ਼ਰੀਦ ਕੀਮਤ, ਕੀਤਾ...
    • el nino  sowing of sugarcanet  rapeseed  soybean  oilseeds also affected
      ਅਲਨੀਨੋ ਦਾ ਅਸਰ ਵਧਿਆ, ਸਾਉਣੀ ਦੀਆਂ ਫਸਲਾਂ ਦੀ ਬਿਜਾਈ 23 ਫੀਸਦੀ ਘਟੀ, ਝੋਨਾ,...
    • stock of seeds for kharif crops  challenge is to deliver them to farmers on time
      ਸਾਉਣੀ ਦੀਆਂ ਫਸਲਾਂ ਲਈ ਬੀਜਾਂ ਦਾ ਭਰਪੂਰ ਭੰਡਾਰ, ਚੁਣੌਤੀ ਹੁਣ ਸਮੇਂ ਸਿਰ ਕਿਸਾਨਾਂ...
    • basmati rice exports rise 7 5 despite us iran tensions
      ਅਮਰੀਕਾ-ਈਰਾਨ ਤਣਾਅ ਦੇ ਬਾਵਜੂਦ ਬਾਸਮਤੀ ਚੌਲਾਂ ਦਾ ਨਿਰਯਾਤ 7.5% ਵਧਿਆ
    • good news for farmers
      ਕਿਸਾਨਾਂ ਲਈ Good News ! MH ਸਰਕਾਰ ਨੇ 36,585 ਕਰੋੜ ਦਾ ਕਰਜ਼ਾ ਕੀਤਾ ਮੁਆਫ਼
    • el nino
      ਮਾਨਸੂਨ ਦੀ ਕਮੀ ਕਾਰਨ ਦੇਸ਼ ਦੇ 111 ਜ਼ਿਲ੍ਹਿਆਂ ’ਚ ਫਸਲਾਂ ਦੇ ਨੁਕਸਾਨ ਦਾ ਖ਼ਤਰਾ !...
    • great news for farmers
      ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਕਰ'ਤਾ ਐਲਾਨ
    • indian ships cross hormuz
      ਕਿਸਾਨਾਂ ਲਈ Good News! ਹੋਰਮੁਜ਼ ਪਾਰ ਕਰ 34 ਜਹਾਜ਼ ਜਲਦ ਪਹੁੰਚਣਗੇ ਭਾਰਤ
    • country  s farmers  basmati exports fall by 24 percent in 2 months
      ​​​​​​​ਦੇਸ਼ ਦੇ ਕਿਸਾਨਾਂ ਲਈ ਵੱਡਾ ਝਟਕਾ, 2 ਮਹੀਨਿਆਂ ’ਚ 24 ਫੀਸਦੀ...
    • growing demand for specialty fertilizers registration process
      ਵਿਸ਼ੇਸ਼ ਖਾਦਾਂ ਦੀ ਵਧ ਰਹੀ ਮੰਗ, ਸਰਕਾਰ ਰਜਿਸਟ੍ਰੇਸ਼ਨ ਪ੍ਰਕਿਰਿਆ ’ਚ ਸੁਧਾਰ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +