Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    5:23:57 AM

  • another punjabi youth added to wanted list in extortion case

    ਐਕਸਟੋਰਸ਼ਨ ਮਾਮਲੇ 'ਚ ਇੱਕ ਹੋਰ ਪੰਜਾਬੀ ਨੌਜਵਾਨ...

  • chinese president jinping to arrive in india today

    ਚੀਨੀ ਰਾਸ਼ਟਰਪਤੀ ਜਿਨਪਿੰਗ ਅੱਜ ਪਹੁੰਚਣਗੇ ਭਾਰਤ, PM...

  • iranian president targets us and israel from indian soil

    'ਅਸੀਂ ਕਦੇ ਨਹੀਂ ਝੁਕਾਂਗੇ': ਭਾਰਤ ਦੀ ਧਰਤੀ ਤੋਂ...

  • 104 sikh pilgrims bound for india stranded in pakistan

    ਭਾਰਤ ਯਾਤਰਾ ਲਈ ਨਿਕਲੇ 104 ਸਿੱਖ ਸ਼ਰਧਾਲੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • Jalandhar
  • ਗਰਮੀ ਦੇ ਮੌਸਮ ’ਚ ਪਸ਼ੂਆਂ ਨੂੰ ਵੱਧ ਤਾਪਮਾਨ ਦੀ ਬੀਮਾਰੀ ਤੋਂ ਬਚਾਇਆ ਜਾਵੇ : ਵੈਟਨਰੀ ਮਾਹਿਰ

TOP News Punjabi(ਮੁੱਖ ਖ਼ਬਰਾਂ)

ਗਰਮੀ ਦੇ ਮੌਸਮ ’ਚ ਪਸ਼ੂਆਂ ਨੂੰ ਵੱਧ ਤਾਪਮਾਨ ਦੀ ਬੀਮਾਰੀ ਤੋਂ ਬਚਾਇਆ ਜਾਵੇ : ਵੈਟਨਰੀ ਮਾਹਿਰ

  • Edited By Rajwinder Kaur,
  • Updated: 15 Sep, 2020 12:11 PM
Jalandhar
protect animal high temperature
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਸਰਬਜੀਤ ਸਿੰਘ ਸਿੱਧੂ) - ਪਸ਼ੂਆਂ ਵਿੱਚ ਵੱਧ ਤਾਪਮਾਨ ਦੀ ਬੀਮਾਰੀ ਪੰਜਾਬ ਵਿੱਚ ਇਕ ਆਮ ਪਾਈ ਜਾਣ ਵਾਲੀ ਸਮੱਸਿਆ ਹੈ। ਇਹ ਬੀਮਾਰੀ ਮੁੱਖ ਰੂਪ ਵਿੱਚ ਦੋਗਲੀ ਤੇ ਵਿਦੇਸ਼ੀ ਨਸਲ ਦੇ ਜਾਨਵਰਾਂ ਵਿੱਚ ਜ਼ਿਆਦਾ ਹੁੰਦੀ ਹੈ ਪਰ ਇਹ ਦੇਸੀ ਗਾਂਵਾਂ ਤੇ ਮੱਝਾਂ ਵਿੱਚ ਵੀ ਵੇਖੀ ਗਈ ਹੈ। ਇਸ ਦਾ ਮੁੱਖ ਕਾਰਣ ਵਾਯੂਮੰਡਲ ਵਿੱਚ ਉੱਚ ਤਪਾਮਾਨ ਹੈ। ਇਹ ਜਾਣਕਾਰੀ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਵੈਟਨਰੀ ਮੈਡੀਸਨ ਵਿਭਾਗ ਦੇ ਮੁਖੀ, ਡਾ. ਚਰਨਜੀਤ ਸਿੰਘ ਨੇ ਦਿੰਦਿਆਂ ਕਿਹਾ ਕਿ ਅੱਜਕੱਲ ਵਰਗੇ ਮੌਸਮ ਵਿੱਚ ਗਰਮੀ ਦਾ ਦਬਾਅ ਵੱਧ ਜਾਂਦਾ ਹੈ। 

ਪੜ੍ਹੋ ਇਹ ਵੀ ਖਬਰ - ਕੋਰੋਨਾ ਮਹਾਂਮਾਰੀ ਦੇ ਦੌਰ ’ਚ ਦੇਸ਼ ਨੂੰ ਜੂਝਣਾ ਪੈ ਸਕਦੈ ‘ਆਕਸੀਜਨ ਸਿਲੰਡਰਾਂ’ ਦੀ ਕਮੀ ਨਾਲ (ਵੀਡੀਓ)

ਉਨ੍ਹਾਂ ਕਿਹਾ ਕਿ ਪਸ਼ੂ ਦੇ ਸਰੀਰ ਦਾ ਤਾਪਮਾਨ ਸੰਤੁਲਿਤ ਕਰਨ ਦੀ ਸਮਰੱਥਾ ਸੁਚਾਰੂ ਤਰੀਕੇ ਨਾਲ ਕੰਮ ਨਹੀਂ ਕਰਦੀ। ਜਿਸ ਨਾਲ ਪਸ਼ੂਆਂ ਵਿੱਚ ਵੱਧ ਤਾਪਮਾਨ ਦੀ ਸ਼ਿਕਾਇਤ ਹੰਦੀ ਹੈ। ਪਸ਼ੂ ਦਾ ਧੌਂਸਾ (ਤੇਜ਼ੀ ਨਾਲ ਸਾਹ ਲੈਣਾ) ਵੱਜਣ ਲੱਗ ਪੈਂਦਾ ਹੈ। ਜਿਸ ਨਾਲ ਪਾਚਣ ਸਮਰੱਥਾ ’ਤੇ ਅਸਰ ਆਉਂਦਾ ਹੈ ਅਤੇ ਪਸ਼ੂ ਭਾਰੀ ਮਾਤਰਾ ਵਿੱਚ ਦੁੱਧ ਘਟਾ ਜਾਂਦਾ ਹੈ। ਆਮ ਤੌਰ ’ਤੇ ਦੁਪਹਿਰ ਅਤੇ ਸ਼ਾਮ ਨੂੰ ਪਸ਼ੂ ਦਾ ਤਾਪਮਾਨ ਵਧੇਰੇ ਹੁੰਦਾ ਹੈ ਜਦਕਿ ਰਾਤ ਨੂੰ ਅਤੇ ਤੜਕੇ ਇਹ ਠੀਕ ਰਹਿੰਦਾ ਹੈ। ਪਸ਼ੂ ਦੀ ਅਜਿਹੀ ਹਾਲਤ ਮੂੰਹ-ਖੁਰ ਦੀ ਬੀਮਾਰੀ ਤੋਂ ਬਾਅਦ ਵੀ ਹੋ ਜਾਂਦੀ ਹੈ। 

ਪੜ੍ਹੋ ਇਹ ਵੀ ਖਬਰ - ਜਾਣੋ ਕਦੋਂ ਖੁੱਲ੍ਹ ਰਹੇ ਹਨ ‘ਸਿਨੇਮਾ ਘਰ’ (ਵੀਡੀਓ)

ਪਸ਼ੂ ਨੂੰ ਇਸ ਤਰ੍ਹਾਂ ਦਾ ਬੁਖਾਰ ਚਿੱਚੜਾਂ ਆਦਿ ਤੋਂ ਹੋਣ ਵਾਲੇ ਬੁਖਾਰ ਨਾਲੋਂ ਵੱਖਰੀ ਕਿਸਮ ਦਾ ਹੁੰਦਾ ਹੈ, ਜਿਸ ਦੀ ਜਾਂਚ ਵੈਟਨਰੀ ਡਾਕਟਰ ਕੋਲੋਂ ਕਰਵਾਉਣੀ ਜ਼ਰੂਰੀ ਹੈ। ਅਜਿਹੀ ਹਾਲਤ ਵਿੱਚ ਪਸ਼ੂ ਨੂੰ ਆਮ ਵਿਹਾਰ ਵਿੱਚ ਦਿੱਤੇ ਜਾਣ ਵਾਲੇ ਐਂਟੀਬਾਇਟਿਕ ਤੇ ਬੁਖ਼ਾਰ ਘਟਾਉਣ ਵਾਲੀਆਂ ਦਵਾਈਆਂ ਦਾ ਵੀ ਅਸਰ ਨਹੀਂ ਹੁੰਦਾ। ਇਹ ਬੀਮਾਰੀ ਮੁੱਖ ਤੌਰ ’ਤੇ ਮਈ ਤੋਂ ਸਤੰਬਰ ਮਹੀਨਿਆਂ ਦੌਰਾਨ ਪਾਈ ਜਾਂਦੀ ਹੈ ਪਰ ਬਰਸਾਤਾਂ ਦੇ ਹੁੰਮਸ ਵਾਲੇ ਮੌਸਮ ਵਿਚ ਇਸ ਦੀ ਗੰਭੀਰਤਾ ਹੋਰ ਵਧ ਜਾਂਦੀ ਹੈ। 

ਪੜ੍ਹੋ ਇਹ ਵੀ ਖਬਰ - ਕਿਸਾਨਾਂ ਦੀ ਪਸੰਦ ਨਹੀਂ ਬਣ ਸਕੀ ਪਾਵਰਕਾਮ ਵਲੋਂ ਸ਼ੁਰੂ ਕੀਤੀ ‘ਪਾਣੀ ਬਚਾਓ, ਪੈਸਾ ਕਮਾਓ’ ਯੋਜਨਾ

ਡਾ. ਚਰਨਜੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਵੈਟਨਰੀ ਮਾਹਿਰਾਂ ਡਾ. ਸੁਸ਼ਮਾ ਛਾਬੜਾ ਅਤੇ ਡਾ. ਸਰਨਰਿੰਦਰ ਸਿੰਘ ਰੰਧਾਵਾ ਵਲੋਂ ਕੀਤੇ ਅਧਿਐਨ ਅਤੇ ਖੋਜ ਤੋਂ ਬਾਅਦ ਇਹ ਤੱਤ ਕੱਢੇ ਗਏ ਹਨ ਕਿ ਆਇਓਡਾਈਜ਼ਡ ਤੇਲ ਦਾ 5 ਮਿ.ਲੀ. ਟੀਕਾ ਜਿਸ ਵਿੱਚ ਕਿ 750 ਮਿ. ਗ੍ਰਾਮ ਐਲੀਮੈਂਟਲ ਆਇਓਡੀਨ ਦੀ ਮਿਕਦਾਰ ਹੋਵੇ, ਉਹ ਲਗਾਤਾਰ ਤਿੰਨ ਦਿਨ ਲਗਾਉਣ ਨਾਲ ਇਹ ਬੀਮਾਰੀ ਠੀਕ ਹੋ ਜਾਂਦੀ ਹੈ। ਇਸ ਨਾਲ 95 ਪ੍ਰਤੀਸ਼ਤ ਤੋਂ ਵਧੇਰੇ ਪਸ਼ੂ ਤੰਦਰੁਸਤ ਹੋ ਜਾਂਦੇ ਹਨ ਤੇ ਫਿਰ ਦੋ ਮਹੀਨੇ ਤੱਕ ਉਨ੍ਹਾਂ ਨੂੰ ਕੋਈ ਪਰੇਸ਼ਾਨੀ ਨਹੀਂ ਆਉਂਦੀ। ਇਸ ਇਲਾਜ ਨਾਲ ਪਸ਼ੂ ਦੇ ਦਿਮਾਗ ਵਿੱਚ ਤਾਪਮਾਨ ਨਿਯੰਤਰਿਤ ਕਰਨ ਵਾਲਾ ਕੇਂਦਰ ਠੀਕ ਹੁੰਦਾ ਹੈ ਤੇ ਪਸ਼ੂ ਨੂੰ ਇਸ ਤਰ੍ਹਾਂ ਦੀਆਂ ਸਮੱਸਿਆ ਤੋਂ ਛੁਟਕਾਰਾ ਮਿਲ ਜਾਂਦਾ ਹੈ।

ਪੜ੍ਹੋ ਇਹ ਵੀ ਖਬਰ - ਜੇਕਰ ਤੁਸੀਂ ਵੀ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ, ਹਫਤੇ ’ਚ ਇੱਕ ਦਿਨ ਜ਼ਰੂਰ ਕਰੋ ਇਹ ਕੰਮ 

ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਇਸ ਬੀਮਾਰੀ ਤੋਂ ਪ੍ਰਭਾਵਿਤ ਪਸ਼ੂ ਨੂੰ ਦਿਨ ਵਿਚ ਤਿੰਨ-ਚਾਰ ਵਾਰ ਨਹਾਉਣਾ ਚਾਹੀਦਾ ਹੈ ਅਤੇ ਪੀਣ ਵਾਲਾ ਸਾਫ ਸੁਥਰਾ ਤੇ ਠੰਡਾ ਪਾਣੀ ਹਰ ਵੇਲੇ ਉਸ ਦੀ ਪਹੁੰਚ ਵਿਚ ਰੱਖਣਾ ਚਾਹੀਦਾ ਹੈ। ਪਸ਼ੂ ਪਾਲਕ ਅਜਿਹੀ ਹਾਲਤ ਵਿਚ ਪਸ਼ੂ ਦੇ ਖੂਨ ਦਾ ਨਮੂਨਾ ਲਿਆ ਕੇ ਵੈਟਨਰੀ ਯੂਨੀਵਰਸਿਟੀ ਦੇ ਹਸਪਤਾਲ ਵਿਚ ਜਾਂਚ ਕਰਵਾ ਸਕਦੇ ਹਨ। ਘਰੇਲੂ ਓਹੜ-ਪੋਹੜ ਤੋਂ ਪਸ਼ੂ ਪਾਲਕਾਂ ਨੂੰ ਬਚਣਾ ਚਾਹੀਦਾ ਹੈ ਅਤੇ ਮਾਹਿਰ ਵੈਟਨਰੀ ਡਾਕਟਰ ਦੀ ਸਲਾਹ ਹੀ ਲੈਣੀ ਚਾਹੀਦੀ ਹੈ।

  • Hot
  • weather
  • high temperatures
  • animals
  • rescued
  • ਗਰਮ
  • ਮੌਸਮ
  • ਵੱਧ ਤਾਪਮਾਨ
  • ਪਸ਼ੂਆਂ
  • ਬਚਾਇਆ

ਸੇਵਾ ਕੇਂਦਰ ਦੀ ਇਮਾਰਤ 'ਤੇ ਲਹਿਰਾਇਆ ਕੇਸਰੀ ਝੰਡਾ, ਲੋਕਾਂ 'ਚ ਦਹਿਸ਼ਤ

NEXT STORY

Stories You May Like

  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ ਭੂਚਾਲ ਦੇ ਝਟਕੇ
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • temple demolished in pakistan
    ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ ਪੁਰਾਣਾ ਮੰਦਰ
  • punjab employees are getting the highest salaries in the country
    ਪੰਜਾਬ ਦੇ ਮੁਲਾਜ਼ਮਾਂ ਦੇਸ਼ 'ਚੋਂ ਸਭ ਤੋਂ ਵੱਧ ਲੈ ਰਹੇ ਤਨਖਾਹ, ਪ੍ਰੈੱਸ ਕਾਨਫਰੰਸ ਦੌਰਾਨ ਮੰਤਰੀ ਹਰਪਾਲ ਚੀਮਾ ਨੇ...
  • rain in guruharsahai
    ਮੀਂਹ ਪੈਣ ’ਤੇ ਗੁਰੂਹਰਸਹਾਏ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ
  • a woman was taken off the train alone despite a confirmed ticket
    ਕੰਫਰਮ ਟਿਕਟ ਦੇ ਬਾਵਜੂਦ ਇਕੱਲੀ ਔਰਤ ਨੂੰ ਅੱਧੀ ਰਾਤ ਰੇਲਗੱਡੀ ਤੋਂ ਉਤਾਰਿਆ, ਹੈਰਾਨ ਕਰੇਗਾ ਪੂਰਾ ਮਾਮਲਾ
  • increase in dengue patients in hoshiarpur district 2 cases of chikungunya
    ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
  • important on punjab weather
    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
  • gurdwara granthi turns out to be a smuggler
    ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
Trending
Ek Nazar
online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੁੱਖ ਖ਼ਬਰਾਂ ਦੀਆਂ ਖਬਰਾਂ
    • sit sukhbir singh badal shiromani akali dal
      ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ
    • new in dr meenakshi sood death case major revelation post mortem report
      ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
    • important news regarding punjab  s weather
      ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
    • pm modi in brics business forum
      ਬਿਜ਼ਨਸ ਫੋਰਮ 'ਚ PM ਮੋਦੀ ਨੇ ਕੀਤਾ ਸੰਬੋਧਨ ! BRICS ਦੇਸ਼ਾਂ ਦੀ ਦਿਖਾਈ ਤਾਕਤ
    • government school locked
      ਖੇੜਾ ਦੇ ਸਰਕਾਰੀ ਸਕੂਲ ਨੂੰ ਪਿੰਡ ਵਾਸੀਆਂ ਨੇ ਲਾ'ਤਾ 'ਜਿੰਦਾ' ! ਹੈਰਾਨ ਕਰੇਗਾ...
    • police post  personnel  punjab police
      ਪੁਲਸ ਚੌਕੀ ਸਭਰਾ 'ਚ ਤਾਇਨਾਤ ਮੁਲਾਜ਼ਮ ਦੀ ਮੌਤ, ਮਿੰਟਾਂ 'ਚ ਨਿਕਲੇ ਸਾਹ
    • punjab youth uttar pradesh car road
      ਪੰਜਾਬ ਦੇ 3 ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ 'ਚ ਮੌਤ, ਫਿਰੋਜ਼ਪੁਰ ਤੇ ਪਟਿਆਲਾ...
    • child  physical abuse  police
      ਇਨਸਾਨੀਅਤ ਸ਼ਰਸਾਰ, 5 ਸਾਲਾ ਮਾਸੂਮ ਦੇ ਲਗਾਇਆ ਗਰਮ ਤਵਾ ਤੇ ਚਿਮਟੇ ਕੀਤਾ ਤਸ਼ੱਦਦ
    • sikh pilgrims traveling from pakistan to india at faisalabad airport dhami
      ਪਾਕਿ ਤੋਂ ਭਾਰਤ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕਣਾ...
    • pm modi and putin
      100 ਅਰਬ ਡਾਲਰ ਤੱਕ ਪੁੱਜੇਗਾ ਭਾਰਤ-ਰੂਸ ਦਾ ਵਪਾਰ ! BRICS ਤੋਂ ਪਹਿਲਾਂ ਮਿਲੇ PM...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +