Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    11:14:45 AM

  • former mp  s family trapped in lift unconscious

    ਲਿਫਟ 'ਚ ਫਸਿਆ ਸਾਬਕਾ MP ਦਾ ਪੂਰਾ ਪਰਿਵਾਰ,...

  • gold silver became expensive

    ਅਕਤੂਬਰ ਮਹੀਨੇ ਦੇ ਪਹਿਲੇ ਦਿਨ ਝਟਕਾ! ਮਹਿੰਗੇ ਹੋ ਗਏ...

  • airstrike on the homes

    ਪਾਕਿਸਤਾਨ ਨੇ ਆਮ ਨਾਗਰਿਕਾਂ ਦੇ ਘਰਾਂ 'ਤੇ ਕਰ'ਤੀ...

  • traders from 22 states unite to oppose the 0 4 fee on upi

    UPI ’ਤੇ 0.4 ਫੀਸਦੀ ਫੀਸ ਦੇ ਵਿਰੋਧ ’ਚ 22 ਸੂਬਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Agriculture News
  • Jalandhar
  • ਪੰਜਾਬ ਬੰਦ ’ਚ ਵੱਖ-ਵੱਖ ਮਹਿਕਮਿਆਂ ਦੀਆਂ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਲਿਆ ਵੱਧ ਚੜ੍ਹ ਕੇ ਹਿੱਸਾ

AGRICULTURE News Punjabi(ਖੇਤੀਬਾੜੀ)

ਪੰਜਾਬ ਬੰਦ ’ਚ ਵੱਖ-ਵੱਖ ਮਹਿਕਮਿਆਂ ਦੀਆਂ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਲਿਆ ਵੱਧ ਚੜ੍ਹ ਕੇ ਹਿੱਸਾ

  • Edited By Rajwinder Kaur,
  • Updated: 27 Sep, 2020 01:24 PM
Jalandhar
punjab bandh  departments  organizations  leaders  workers
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਸਰਬਜੀਤ ਸਿੰਘ ਸਿੱਧੂ) - ਪੰਜਾਬ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਆਰਡੀਨੈਂਸਾਂ, ਜੋ ਹੁਣ ਬਿੱਲ ਬਣ ਚੁੱਕੇ ਹਨ ਅਤੇ ਬਿਜਲੀ ਸੋਧ ਬਿੱਲ 2020 ਦੇ ਵਿਰੁੱਧ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਲਾਗੂ ਕਰਦਿਆਂ ਪੰਜਾਬ ਭਰ ਮੁਕੰਮਲ ਬੰਦ ਰਿਹਾ। ਬੰਦ ਦਾ ਸੱਦਾ, ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਦਿੱਤਾ ਗਿਆ ਸੀ, ਦੀ ਇਹ ਵਿਸੇਸ਼ਤਾ ਰਹੀ ਕਿ ਪੰਜਾਬ ਦੀਆਂ ਵੱਖ-ਵੱਖ ਜਮਾਤਾਂ ਅਤੇ ਮਹਿਕਮਿਆਂ ਦੀਆਂ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਇਕੱਠਾਂ ਵਿੱਚ ਵੱਧ ਚੱੜ੍ਹ ਕੇ ਹਿੱਸਾ ਲਿਆ। 

ਸੂਬੇ ਭਰ ਤੋਂ ਇਕੱਠੀਆਂ ਕੀਤੀਆਂ ਰਿਪੋਰਟਾਂ ਅਨੁਸਾਰ ਸਾਰੇ ਪੰਜਾਬ ਵਿੱਚ ਸੜਕੀ ਅਤੇ ਰੇਲੀ ਆਵਾਜਾਈ, ਬਾਜ਼ਾਰ, ਦਫ਼ਤਰ ਅਤੇ ਹੋਰ ਸਾਰੇ ਅਦਾਰੇ ਬੰਦ ਰਹੇ। ਬੰਦ ਦੌਰਾਨ ਸਾਰੇ ਪੰਜਾਬ ਵਿੱਚ ਤਕਰੀਬਨ 150 ਥਾਵਾਂ 'ਤੇ ਕਿਸਾਨਾਂ ਅਤੇ ਆਮ ਲੋਕਾਂ ਵੱਲੋਂ ਵੱਡੇ ਧਰਨਿਆਂ ਰਾਹੀਂ ਸੜਕੀ ਅਤੇ ਰੇਲ ਆਵਾਜਾਈ ਠੱਪ ਕੀਤੀ ਗਈ। ਵੱਖ-ਵੱਖ ਥਾਵਾਂ 'ਤੇ ਮੋਰਚੇ ਵਿਚ ਸ਼ਾਮਲ ਜਥੇਬੰਦੀਆਂ ਦੇ ਆਗੂਆਂ ਨੇ ਵੱਡੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਇਨ੍ਹਾਂ ਕਿਸਾਨ ਵਿਰੋਧੀ ਬਿਲਾਂ ਅਤੇ ਬਿਜਲੀ ਸੋਧ ਬਿੱਲ 2020 ਦੇ ਕਿਸਾਨਮਾਰੂ ਨੂੰ ਪੱਖਾਂ ਨੂੰ ਸਾਫ਼ ਸਾਫ਼ ਸ਼ਬਦਾਂ ਵਿੱਚ ਕਿਸਾਨਾਂ ਸਾਹਮਣੇ ਰੱਖਿਆ ਅਤੇ ਨਾਲ ਹੀ ਸਪੱਸ਼ਟ ਕੀਤਾ ਕਿ ਇਨ੍ਹਾਂ ਬਿੱਲਾਂ ਦਾ ਪ੍ਰਭਾਵ ਇਕੱਲੇ ਕਿਸਾਨਾਂ ’ਤੇ ਹੀ ਨਹੀਂ ਸਗੋਂ ਸਮਾਜ ਦੇ ਹਰ ਵਰਗ ਉੱਪਰ ਸਿੱਧੇ ਜਾਂ ਅਸਿੱਧੇ ਤੌਰ ’ਤੇ ਪਵੇਗਾ। 

PunjabKesari

ਇਸ ਨਾਲ ਪੰਜਾਬ ਅਤੇ ਭਾਰਤ ਦੇ ਲੋਕ ਵੱਡੇ ਕਾਰਪੋਰੇਟ ਘਰਾਣਿਆਂ ਅਤੇ ਪ੍ਰਾਈਵੇਟ ਵਪਾਰੀਆਂ ਦੇ ਰਹਿਮੋ ਕਰਮ ’ਤੇ ਰਹਿ ਜਾਣਗੇ। ਬੁਲਾਰਿਆਂ ਨੇ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਅਤੇ ਸਮੁੱਚੇ ਭਾਰਤ ਪੱਧਰ ’ਤੇ ਬੀਜੇਪੀ ਨਾਲ ਸਬੰਧਤ ਸਾਰੇ ਆਗੂਆਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇਗਾ। ਹਰ ਥਾਂ ’ਤੇ ਇਨ੍ਹਾਂ ਦਾ ਕਾਲੇ ਝੰਡਿਆਂ ਨਾਲ ਵਿਰੋਧ ਕਰਦੇ ਹੋਏ ਇਨ੍ਹਾਂ ਨੂੰ ਸਮਾਗਮਾਂ ਵਿੱਚ ਬੁਲਾਉਣਾ ਬੰਦ ਕੀਤਾ ਜਾਵੇਗਾ। ਨਾਲ ਹੀ ਆਗੂਆਂ ਨੇ ਐਲਾਨ ਕੀਤਾ ਕਿ ਬੰਦ ਦੇ ਇਸ ਅੰਦੋਲਨ ਤੋਂ ਬਾਅਦ ਇੱਕ ਅਕਤੂਬਰ ਤੋਂ ਇਨ੍ਹਾਂ 31 ਕਿਸਾਨ ਜਥੇਬੰਦੀਆਂ ਵੱਲੋਂ ਅਣਮਿੱਥੇ ਸਮੇਂ ਲਈ ਸਮੁੱਚੇ ਪੰਜਾਬ ਵਿੱਚ ਰੇਲ ਰੋਕੋ ਪ੍ਰੋਗਰਾਮ ਲਾਗੂ ਕੀਤਾ ਜਾਵੇਗਾ। ਸਾਰੇ ਬੁਲਾਰਿਆਂ ਨੇ ਇਹ ਫ਼ੈਸਲਾ ਲੋਕਾਂ ਦੇ ਇਕੱਠਾਂ ਵਿੱਚ ਰੱਖਿਆ ਕਿ ਪੰਜਾਬ ਦੇ ਹਰ ਇੱਕ ਪਿੰਡ ਵਿੱਚ ਇਨ੍ਹਾਂ ਕਿਸਾਨ ਵਿਰੋਧੀ ਅਤੇ ਲੋਕ ਵਿਰੋਧੀ ਬਿਲਾਂ ਵਿਰੁੱਧ ਗ੍ਰਾਮ ਸਭਾਵਾਂ ਵੱਲੋਂ ਮਤੇ ਪਾਸ ਕਰਵਾ ਕੇ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਨੂੰ ਭੇਜੇ ਜਾਣਗੇ।

PunjabKesari

ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਬਿੱਲਾਂ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਰੱਦ ਕੀਤਾ ਜਾਵੇ ਜਿਸਦੀ ਸੂਚਨਾ ਕੇਂਦਰ ਸਰਕਾਰ ਨੂੰ ਭੇਜੀ ਜਾਵੇ। ਕੇਂਦਰ ਸਰਕਾਰ ਤੋਂ ਇਨ੍ਹਾਂ ਸਾਰੇ ਬਿਲਾਂ ਅਤੇ ਬਿਜਲੀ ਸੋਧ ਬਿੱਲ ਨੂੰ ਰੱਦ ਕਰਨ ਦੀ ਜ਼ੋਰਦਾਰ ਮੰਗ ਕੀਤੀ ਗਈ। ਡੀਜ਼ਲ ਅਤੇ ਪੈਟਰੋਲ ਦੇ ਵਧੇ ਹੋਏ ਰੇਟਾਂ ਨੂੰ ਅੱਧਾ ਕਰਨ ਦੀ ਮੰਗ ਕੀਤੀ ਗਈ। ਬੁਲਾਰਿਆਂ ਵੱਲੋਂ ਇਹ ਵੀ ਮੰਗ ਕੀਤੀ ਗਈ ਕਿ ਭਾਰਤ ਪੱਧਰ ’ਤੇ ਵੱਖ-ਵੱਖ ਤਰ੍ਹਾਂ ਦੇ ਝੂਠੇ ਕੇਸ ਪਾ ਕੇ ਗ੍ਰਿਫਤਾਰ ਕੀਤੇ ਹੋਏ ਬੁੱਧੀਜੀਵੀਆਂ ਅਤੇ ਕਲਾਕਾਰਾਂ ਆਦਿ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ ਅਤੇ ਅਗਾਂਹ ਵਧੂ ਅਤੇ ਲੋਕ ਪੱਖੀ ਬੁੱਧੀਜੀਵੀਆਂ ਨੂੰ ਬੇਲੋੜੀ ਪੁੱਛਗਿੱਛ ਦੇ ਬਹਾਨੇ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ।

PunjabKesari

  • Punjab Bandh
  • Departments
  • Organizations
  • Leaders
  • Workers
  • ਪੰਜਾਬ ਬੰਦ
  • ਮਹਿਕਮਿਆਂ
  • ਜਥੇਬੰਦੀਆਂ
  • ਆਗੂਆਂ
  • ਵਰਕਰਾਂ

ਹੁਣ 28 ਸਤੰਬਰ ਨੂੰ  ਬਟਾਲਾ 'ਚ ਹੋਵੇਗਾ ਕਲਾਕਾਰਾਂ ਤੇ ਕਿਸਾਨਾਂ ਦਾ ਭਾਰੀ ਇੱਕਠ

NEXT STORY

Stories You May Like

  • police arrested 5 individuals in 4 separate cases of drug consumption
    ਪੁਲਸ ਨੇ ਨਸ਼ੇ ਦੇ ਸੇਵਨ ਦੇ 4 ਵੱਖ-ਵੱਖ ਮਾਮਲਿਆਂ 'ਚ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • pakistani security forces
    ਪਾਕਿਸਤਾਨ 'ਚ ਵੱਖ-ਵੱਖ ਕਾਰਵਾਈਆਂ 'ਚ ਚਾਰ ਅੱਤਵਾਦੀ ਢੇਰ
  • ayushmann khurrana will be seen in two different genres
    ਕਾਮੇਡੀ ਤੋਂ ਲੈ ਕੇ ਫੈਮਿਲੀ ਡਰਾਮਾ ਤੱਕ, ਆਯੁਸ਼ਮਾਨ ਖੁਰਾਨਾ 2 ਵੱਖ-ਵੱਖ ਸ਼ੈਲੀਆਂ 'ਚ ਆਉਣਗੇ ਨਜ਼ਰ
  • bjp nitin nabin general secretary appointed
    ਭਾਜਪਾ ਨੇ ਬਦਲਿਆ ਸੰਗਠਨ ਦਾ ਢਾਂਚਾ, ਵੱਖ-ਵੱਖ ਸੂਬਿਆਂ ’ਚ ਸੰਗਠਨ ਜਨਰਲ ਸਕੱਤਰ ਨਿਯੁਕਤ ਕੀਤੇ
  • stock market  both sensex and nifty close higher
    ਤੇਲ ਦੀਆਂ ਕੀਮਤਾਂ 'ਚ ਗਿਰਾਵਟ ਕਾਰਨ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ-ਨਿਫਟੀ ਦੋਵੇਂ ਵਾਧਾ ਲੈ ਕੇ ਹੋਏ ਬੰਦ
  • health department team checks at various places as part of anti dengue campaign
    ਡੇਂਗੂ ਖਿਲਾਫ ਹੱਲਾ ਬੋਲ ਮੁਹਿੰਮ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ
  • punjab shocking incident
    ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ! ਸਿੱਖ ਜਥੇਬੰਦੀਆਂ ਨੇ ਚੁੱਕ ਲਿਆ ਵੱਡਾ ਕਦਮ
  • the web of digital tools in american schools
    ਅਮਰੀਕੀ ਸਕੂਲਾਂ 'ਚ ਡਿਜੀਟਲ ਟੂਲਜ਼ ਦਾ ਮਾਇਆਜਾਲ : ਵੱਖ-ਵੱਖ ਐਪਸ ਪ੍ਰੇਸ਼ਾਨ ਹਨ ਮਾਪੇ
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਤੀਬਾੜੀ ਦੀਆਂ ਖਬਰਾਂ
    • government procurement of paddy begins
      1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
    • comprehensive plan prepared to prevent stubble burning in kapurthala district
      ਕਪੂਰਥਲਾ ਜ਼ਿਲ੍ਹੇ ’ਚ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਵਿਆਪਕ ਯੋਜਨਾਬੰਧੀ ਤਿਆਰ
    • paddy procurement from october 1
      ਝੋਨੇ ਦੀ ਖ਼ਰੀਦ 1 ਅਕਤੂਰ ਤੋਂ, ਮੰਡੀਆਂ ’ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ...
    • farmers protest rakesh tikait
      ਜ਼ਮੀਨ ਪ੍ਰਾਪਤੀ ਵਿਰੁੱਧ ਕਿਸਾਨਾਂ ਨੂੰ ਆਪਣਾ ਅੰਦੋਲਨ ਤੇਜ਼ ਕਰਨਾ ਚਾਹੀਦਾ: ਰਾਕੇਸ਼...
    • jind  buffalo  new record  26 486 kg milk
      ਜੀਂਦ ਦੀ ਮੱਝ ਨੇ ਕਾਇਮ ਕੀਤਾ ਨਵਾਂ ਰਿਕਾਰਡ, 26.486 ਕਿਲੋ ਦੁੱਧ ਦੇ ਕੇ ਜਿੱਤੀ...
    • sowing sugarcane during the assu season results in higher yields
      ਅੱਸੂ ਰੁੱਤੇ ਗੰਨੇ ਦੀ ਬਿਜਾਈ ਕਿਸਾਨ ਲਈ ਵਧੇਰੇ ਉਪਜ, ਵਧੇਰੇ ਆਮਦਨ ਤੇ ਮਿੱਲ ਲਈ...
    • burst of fireworks  mexico 10 people
      ਮੈਕਸੀਕੋ : ਧਾਰਮਿਕ ਸਮਾਗਮ ਦੌਰਾਨ ਜ਼ੋਰਦਾਰ ਧਮਾਕਾ, 10 ਲੋਕਾਂ ਦੀ ਮੌਤ, 64 ਜ਼ਖ਼ਮੀ
    • farmers  income avocado farming
      ਕਿਸਾਨਾਂ ਲਈ ਆਮਦਨ ਦਾ ਨਵਾਂ ਸਰੋਤ ਬਣ ਰਹੀ ਐਵੋਕਾਡੋ ਦੀ ਖੇਤੀ: PM ਮੋਦੀ
    • the news of 30  spoilage of 1 21 lakh tonnes of onion is false
      1.21 ਲੱਖ ਟਨ ਪਿਆਜ਼ ਦੇ 30% ਖ਼ਰਾਬ ਹੋਣ ਦੀ ਖ਼ਬਰ ਝੂਠੀ; ਅਫਵਾਹਾਂ ਤੇ ਸਰਕਾਰ ਨੇ...
    • sugarcane production increased by 43 5 in 10 years
      10 ਸਾਲਾਂ 'ਚ 43.5% ਵਧਿਆ ਗੰਨੇ ਦੇ ਉਤਪਾਦਨ, 'Ethanol ਨਹੀਂ ਹੈ ਖੰਡ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +