Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    3:36:43 PM

  • akshay kumar met with uttarakhand cm dhami

    ਅਕਸ਼ੇ ਕੁਮਾਰ ਨੇ ਉੱਤਰਾਖੰਡ ਦੇ CM ਧਾਮੀ ਨਾਲ ਕੀਤੀ...

  • major action by the administration following the parvinder jhota murder case

    ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ...

  • punjabi family mata jwala ji  golden chhattar

    'ਜੈ ਮਾਤਾ ਦੀ...; ਪੰਜਾਬੀ ਪਰਿਵਾਰ ਨੇ ਇੱਛਾ ਪੂਰੀ...

  • punjab congress in charge sachin pilot holds meeting with ludhiana leaders

    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Agriculture News
  • ‘ਝੋਨੇ ਦੀ ਸਿੱਧੀ ਬਿਜਾਈ’ ਨਾਲ ਹੋਵੇ ਵੱਧ ਕਮਾਈ

AGRICULTURE News Punjabi(ਖੇਤੀਬਾੜੀ)

‘ਝੋਨੇ ਦੀ ਸਿੱਧੀ ਬਿਜਾਈ’ ਨਾਲ ਹੋਵੇ ਵੱਧ ਕਮਾਈ

  • Edited By Shivani Bassan,
  • Updated: 24 May, 2024 06:43 PM
Agriculture
there is more income with   direct sowing of paddy
  • Share
    • Facebook
    • Tumblr
    • Linkedin
    • Twitter
  • Comment

ਝੋਨਾ-ਕਣਕ ਪੰਜਾਬ ਦਾ ਮੁੱਖ ਫ਼ਸਲੀ ਚੱਕਰ ਹੈ। ਪੰਜਾਬ ਵਿਚ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਲਈ ਮਜਦੂਰਾਂ ’ਤੇ ਨਿਰਭਰ ਰਹਿਣਾ ਪੈਂਦਾ ਹੈ। ਖੇਤ ਨੂੰ ਕੱਦੂ ਕਰਨ ਤੋਂ ਬਾਅਦ ਮਜਦੂਰਾਂ ਵੱਲੋਂ ਪਨੀਰੀ ਨੂੰ ਪੁੱਟ ਕੇ ਕੱਦੂ ਕੀਤੇ ਖੇਤ ਵਿਚ ਲਗਾਇਆ ਜਾਂਦਾ ਹੈ। ਇਸ ਤਰ੍ਹਾਂ ਕੱਦੂ ਕਰਨ ਨਾਲ ਪਾਣੀ ਦੀ ਕਾਫੀ ਖਪਤ ਹੁੰਦੀ ਹੈ ਅਤੇ ਮਜਦੂਰ ਸਮੇਂ ਸਿਰ ਨਾ ਮਿਲਣ ਤੇ ਕਾਫੀ ਖੱਜਲ-ਖੁਆਰੀ ਹੁੰਦੀ ਹੈ। ਮਜਦੂਰਾਂ ਦੀ ਉਪਲੱਬਧਤਾ ਘਟਣ ਕਰਕੇ ਮਜਦੂਰੀ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ। ਬਿਨਾਂ ਖੱਜਲ-ਖੁਆਰੀ ਦੇ ਝੋਨੇ ਦੀ ਕਾਸ਼ਤ ਸਿੱਧੀ ਬਿਜਾਈ ਰਾਹੀਂ ਕੀਤੀ ਜਾ ਸਕਦੀ ਹੈ, ਜਿਸ ਨਾਲ ਝੋਨੇ ਦੀ ਬਿਜਾਈ ਸਮੇਂ ਸਿਰ ਹੋ ਜਾਂਦੀ ਹੈ, ਪੈਸੇ ਅਤੇ ਪਾਣੀ ਦੀ ਵੀ ਬੱਚਤ ਹੁੰਦੀ ਹੈ। ਝੋਨੇ ਦੀ ਸਿੱਧੀ ਬਿਜਾਈ ਲਈ ਖੇਤੀ ਮਾਹਿਰਾਂ ਦੀ ਸਲਾਹ ਬਹੁਤ ਜਰੂਰੀ ਹੈ। ਝੋਨੇ ਦੀ ਸਿੱਧੀ ਬਿਜਾਈ ਹੇਠ ਲਿਖੀਆਂ ਸੁਧਰੀਆਂ ਕਾਸ਼ਤ ਤਕਨੀਕਾਂ ਨਾਲ ਕੀਤੀ ਜਾ ਸਕਦੀ ਹੈ। 

ਢੁਕਵੀਂਆਂ ਕਿਸਮਾਂ :- ਘੱਟ ਅਤੇ ਦਰਮਿਆਨਾ ਸਮਾਂ ਲੈਣ ਵਾਲੀਆਂ ਕਿਸਮਾਂ ਠੀਕ ਹਨ।

ਢੁਕਵੀਂ ਜ਼ਮੀਨ :- ਝੋਨੇ ਦੀ ਸਿੱਧੀ ਬਿਜਾਈ ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ ਵਿਚ ਹੀ ਕਰਨੀ ਚਾਹੀਦੀ ਹੈ। ਹਲਕੀਆਂ ਜ਼ਮੀਨਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਨਹੀਂ ਕਰਨੀ ਚਾਹੀਦੀ, ਕਿਉਂਕਿ ਲੋਹੇ ਦੀ ਘਾਟ ਆਉਣ ਨਾਲ ਝਾੜ ’ਤੇ ਮਾੜਾ ਅਸਰ ਪੈਂਦਾ ਹੈ। 

ਬਿਜਾਈ ਦਾ ਸਮਾਂ :- ਝੋਨੇ ਦੀ ਸਿੱਧੀ ਬਿਜਾਈ ਜੂਨ ਮਹੀਨੇ ਦੇ ਪਹਿਲੇ ਪੰਦਰ੍ਹਵਾੜੇ ਵਿਚ ਕਰਨੀ ਚਾਹੀਦੀ ਹੈ। ਅਗੇਤੀ ਬਿਜਾਈ ਕਰਨ ਨਾਲ ਝਾੜ ’ਤੇ ਮਾੜਾ ਅਸਰ ਪੈਂਦਾ ਹੇ। 

ਖੇਤ ਦੀ ਤਿਆਰੀ :- ਖੇਤ ਨੂੰ ਦੋ ਵਾਰ ਤਵੀਆਂ ਮਾਰਨ ਤੋਂ ਬਾਅਦ ਇਕ ਵਾਰ ਹਲਾਂ ਨਾਲ ਵਾਹੋ ਅਤੇ ਬਾਅਦ ਵਿਚ ਸੁਹਾਗਾ ਫੇਰਨਾ ਚਾਹੀਦਾ ਹੈ। ਇਸ ਤੋਂ ਬਾਅਦ ਖੇਤ ਨੂੰ ਲੇਜ਼ਰ ਕਰਾਹੇ ਨਾਲ ਪੱਧਰਾ ਕਰੋ। ਲੇਜ਼ਰ ਕਰਾਹੇ ਨਾਲ ਖੇਤ ਪੱਧਰਾ ਕਰਨ ਨਾਲ ਪਾਣੀ ਇਕਸਾਰ ਲੱਗਦਾ ਹੈ, ਜਿਸ ਨਾਲ ਪਾਣੀ ਦੀ ਬੱਚਤ ਦੇ ਨਾਲ ਫ਼ਸਲ ਦਾ ਪੁੰਗਾਰਾ ਵਧੀਆ ਹੁੰਦਾ ਹੈ।

ਬੀਜ ਦੀ ਮਾਤਰਾ :- ਇਕ ਏਕੜ ਦੀ ਬਿਜਾਈ ਲਈ 8-10 ਕਿਲੋਗ੍ਰਾਮ ਬੀਜ ਦੀ ਵਰਤੋਂ ਕਰੋ। 

ਬੀਜ ਦੀ ਸੋਧ :- ਬੀਜ ਨੂੰ 12 ਘੰਟੇ 2% ਪੋਟਾਸ਼ੀਅਮ ਨਾਈਟ੍ਰੇਟ ਦੇ ਘੋਲ (10 ਲਿਟਰ ਪਾਣੀ ਵਿੱਚ 200 ਗ੍ਰਾਮ ਪੋਟਾਸ਼ੀਅਮ ਨਾਈਟ੍ਰੇਟ) ਵਿਚ ਭਿਉਂ ਕੇ ਰੱਖਣ ਤੋਂ ਬਾਅਦ ਛਾਵੇਂ ਸੁਕਾ ਕੇ, 3 ਗ੍ਰਾਮ ਸਪਰਿੰਟ 75 ਡਬਲਿਉੂ ਐੱਸ (ਮੈਨਕੋਜੈਬ + ਕਾਰਬੈਂਡਾਜਿਮ) ਪ੍ਰਤੀ ਕਿੱਲੋ ਬੀਜ ਦੇ ਹਿਸਾਬ ਨਾ ਸੋਧ ਲੈਣਾ ਚਾਹੀਦਾ ਹੈ। 

ਬਿਜਾਈ ਦਾ ਢੰਗ:- ਝੋਨੇ ਦੀ ਸਿੱਧੀ ਬਿਜਾਈ ਤਰ-ਵੱਤਰ ਖੇਤ ਵਿਚ ਡਰਿੱਲ ਨਾਲ, ਤਰ-ਵੱਤਰ ਖੇਤ ਵਿਚ ਬੈੱਡਣ ਉੱਪਰ ਅਤੇ ਸੁੱਕੇ ਖੇਤ ਵਿਚ ਡਰਿੱਲ ਨਾਲ ਕੀਤੀ ਜਾ ਸਕਦੀ ਹੈ। ਤਰ-ਵੱਤਰ ਖੇਤ ਵਿਚ ਝੋਨੇ ਦੀ ਸਿੱਧੀ ਬਿਜਾਈ ਲਈ ਖੇਤ ਨੂੰ ਲੇਜ਼ਰ ਕਰਾਹੇ ਨਾਲ ਪੱਧਰਾ ਕਰਨ ਤੋਂ ਬਾਅਦ ਕਿਆਰੇ ਪਾ ਕੇ ਰੌਣੀ ਕਰ ਦੇਣੀ ਚਾਹੀਦੀ ਹੈ। ਖੇਤ ਦੇ ਤਰ-ਵੱਤਰ ਹਾਲਤ ਵਿਚ ਆ ਜਾਣ ਤੋਂ ਬਾਅਦ ਖੇਤ ਨੂੰ ਹੋਛਾ ਵਾਹੁਣਾ ਚਾਹੀਦਾ ਹੈ। ਵਾਹੁਣ ਮਗਰੋਂ ਸੁਹਾਗੇ ਉੱਪਰ 3 ਮਿੱਟੀ ਦੀਆਂ ਬੋਰੀਆਂ ਰੱਖ ਕੇ 2-3 ਵਾਰ ਸੁਹਾਗਾ ਮਾਰੋ। ਸੁਹਾਗਾ ਮਾਰਨ ਤੋਂ ਤੁਰੰਤ ਬਾਅਦ ਡਰਿੱਲ ਨਾਲ 20 ਸੈਂਟੀਮੀਟਰ ਦੂਰ ਕਤਾਰਾਂ ਵਿਚ 3-4 ਸੈਂਟੀਮੀਟਰ ਡੂੰਘੀ ਬਿਜਾਈ ਕਰੋ। ਝੋਨੇ ਦੀ ਸਿੱਧੀ ਬਿਜਾਈ ਲਈ ਖੇਤ ਦੀ ਤਿਆਰੀ ਅਤੇ ਬਿਜਾਈ ਦੁਪਹਿਰ ਸਮੇਂ ਨਾ ਕਰੋ। ਸਿੱਧੀ ਬਿਜਾਈ ਲਈ ਲੱਕੀ ਸੀਡ ਡਰਿੱਲ ਦੀ ਵਰਤੋਂ ਕਰੋ, ਜੋ ਬਿਜਾਈ ਦੇ ਨਾਲ-ਨਾਲ ਨਦੀਨਨਾਸ਼ਕ ਦਾ ਛਿੜਕਾਅ ਵੀ ਕਰਦੀ ਹੈ। ਇਸ ਡਰਿੱਲ ਨਾਲ ਖੇਤ ਵਿਚ ਨਮੀਂ ਜਿਆਦਾ ਸਮੇਂ ਤੱਕ ਬਰਕਰਾਰ ਰਹਿਣ ਕਰਕੇ ਨਦੀਨਾਂ ਦੀ ਰੋਕਥਾਮ ਵੀ ਜ਼ਿਆਦਾ ਚੰਗੀ ਤਰਾਂ ਹੁੰਦੀ ਹੈ।  ਜੇਕਰ ਝੋਨੇ ਦੀ ਸਿੱਧੀ ਬਿਜਾਈ ਟੇਢੀਆਂ ਪਲੇਟਾਂ ਵਾਲੀ ਟਰੈਕਟਰ ਡਰਿੱਲ ਨਾਲ ਕੀਤੀ ਗਈ ਹੋਵੇ ਤਾਂ ਬਿਜਾਈ ਤੋਂ ਤੁਰੰਤ ਬਾਅਦ ਨਦੀਨਨਾਸ਼ਕ ਦਾ ਛਿੜਕਾਅ ਕਰਨਾ ਚਾਹੀਦਾ ਹੈ। 
ਨਦੀਨਾਂ ਦੀ ਰੋਕਥਾਮ :- ਸਿੱਧੇ ਬੀਜੇ ਝੋਨੇ ਵਿਚ ਨਦੀਨਾਂ ਦੀ ਰੋਕਥਾਮ ਲਈ ਸਭ ਤੋਂ ਪਹਿਲਾਂ ਸਿੱਧੀ-ਸਿੱਧੀ ਇਹ ਪਛਾਣ ਹੋਣੀ ਚਾਹੀਦੀ ਹੈ ਕਿ ਨਦੀਨ ਘਾਹ ਰੂਪੀ ਹੈ ਜਾਂ ਚੋੜੀ ਪੱਤੀ ਵਾਲਾ। ਘਾਹ ਰੂਪੀ ਨਦੀਨਾਂ ਅਤੇ ਚੋੜੀ ਪੱਤੀ ਵਾਲੇ ਨਦੀਨਾਂ ਦੀ ਰੋਕਥਾਮ ਲਈ ਵੱਖ-ਵੱਖ ਨਦੀਨਨਾਸ਼ਕ ਹਨ। ਸਿੱਧੇ ਬੀਜੇ ਝੋਨੇ ਵਿਚ ਸਵਾਂਕ, ਝੋਨੇ ਦੇ ਮੋਥੇ, ਗੰਢੀ ਵਾਲਾ ਮੋਥਾ, ਗੁੜਤ ਮਧਾਣਾ, ਲੈਪਟੋਕਲੋਆ ਘਾਹ, ਚਿੜੀ ਘਾਹ, ਤੱਕੜੀ ਘਾਹ ਅਤੇ ਚੌੜੀ ਪੱਤੀ ਵਾਲੇ ਨਦੀਨ ਜਿਵੇਂ ਇੱਟਸਿੱਟ ਆਦਿ ਨਦੀਨ ਹੋ ਸਕਦੇ ਹਨ। ਇਸ ਲਈ ਨਦੀਨਾਂ ਦੀ ਕਿਸਮ ਮੁਤਾਬਿਕ ਨਦੀਨ ਨਾਸ਼ਕ ਦੀ ਚੋਣ ਕਰਨ ਦੀ ਲੋੜ ਹੈ। 

ਖਾਦਾਂ ਦੀ ਵਰਤੋਂ : ਸਿੱਧੇ ਬੀਜੇ ਝੋਨੇ ਵਿਚ 130 ਕਿਲੋ ਯੂਰੀਆ ਪ੍ਰਤੀ ਏਕੜ ਪਾਉਣੀ ਚਾਹੀਦੀ ਹੈ। ਯੂਰੀਆ ਨੂੰ ਤਿੰਨ ਬਰਾਬਰ ਹਿੱਸਿਆਂ ਵਿਚ ਵੰਡ ਕੇ ਬਿਜਾਈ ਤੋਂ 4, 6 ਅਤੇ 9 ਹਫਤਿਆਂ ਬਾਅਦ ਪਾਓ।  

ਸਿੰਚਾਈ : ਤਰ-ਵੱਤਰ ਖੇਤ ਵਿਚ ਬੀਜੇ ਝੋਨੇ ਨੂੰ ਪਹਿਲਾ ਪਾਣੀ ਬਿਜਾਈ ਤੋਂ ਤਕਰੀਬਨ 21 ਦਿਨਾਂ ਬਾਅਦ ਅਤੇ ਅਗਲੇ ਪਾਣੀ ਜ਼ਮੀਨ ਦੀ ਕਿਸਮ ਅਨੁਸਾਰ 5-7 ਦਿਨਾਂ ਦੇ ਵਕਫੇ ’ਤੇ ਲਾਓ। ਸੁੱਕੇ ਖੇਤ ਵਿਚ ਝੋਨੇ ਦੀ ਸਿੱਧੀ ਬਿਜਾਈ ਦੇ ਤੁਰੰਤ ਬਾਅਦ ਪਾਣੀ ਲਾਓ। 

ਕਟਾਈ ਅਤੇ ਝੜਾਈ :- ਪਰਾਲੀ ਦਾ ਰੰਗ ਪੀਲਾ ਹੋਣ ਅਤੇ ਮੁੰਜਰਾਂ ਦੇ ਪੱਕ ਜਾਣ ’ਤੇ ਝੋਨੇ ਦੀ ਕਟਾਈ ਕਰ ਲੈਣੀ ਚਾਹੀਦੀ ਹੈ। ਕੰਬਾਇਨ ਨਾਲ ਝੋਨੇ ਦੀ ਕਟਾਈ ਲਈ ਪੀ. ਏ. ਯੂ. ਸੁਪਰ ਐੱਸ. ਐੱਮ. ਐੱਸ (ਸੁਪਰ ਸਟਰਾਅ ਮੈਨੇਜਮੈਂਟ ਸਿਸਟਮ) ਸਿਸਟਮ ਵਾਲੀ ਕੰਬਾਇਨ ਨੂੰ ਤਰਜੀਹ ਦਿਓ।
—ਜਗਜੋਤ ਸਿੰਘ ਗਿੱਲ

  • income
  • paddy
  • ਆਮਦਨ
  • ਝੋਨਾ

ਕਿਸਾਨਾਂ ਨੇ ਸ਼ੰਭੂ ਬਾਰਡਰ 'ਤੇ 'ਰੇਲ ਰੋਕੋ' ਅੰਦੋਲਨ ਕੀਤਾ ਖ਼ਤਮ, ਅਗਲੇਰੀ ਕਾਰਵਾਈ ਬਾਰੇ ਕੀਤੇ ਵੱਡੇ ਐਲਾਨ

NEXT STORY

Stories You May Like

  • dc aashika jain gave strict orders for protection of jhona due to rain
    ਬਾਰਿਸ਼ ਨੂੰ ਲੈ ਕੇ ਝੋਨੇ ਦੀ ਸੁਰੱਖਿਆ ਲਈ DC ਆਸ਼ਿਕਾ ਜੈਨ ਨੇ ਦਿੱਤੇ ਸਖ਼ਤ ਹੁਕਮ
  • paddy procurement
    ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 1,07,775 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ : ਡਿਪਟੀ ਕਮਿਸ਼ਨਰ
  • german green steel shares listed
    ਜਰਮਨ ਗ੍ਰੀਨ ਸਟੀਲ ਦਾ ਸ਼ੇਅਰ 3 ਫੀਸਦੀ ਤੋਂ ਵੱਧ ਵਾਧੇ ਨਾਲ ਸੂਚੀਬੱਧ
  • heavy rain increases difficulties for farmers  paddy crop affected
    ਭਾਰੀ ਬਾਰਿਸ਼ ਨੇ ਕਿਸਾਨਾਂ ਦੀਆਂ ਵਧਾਈਆਂ ਮੁਸ਼ਕਲਾਂ, ਝੋਨੇ ਦੀ ਫ਼ਸਲ ਪ੍ਰਭਾਵਿਤ
  • hospital bed has become a major source of income for doctors
    ਹਸਪਤਾਲ ਦਾ Bed ਬਣਿਆ ਡਾਕਟਰਾਂ ਦੀ ਕਮਾਈ ਦਾ ਵੱਡਾ ਸਾਧਨ, ਰਿਪੋਰਟ ਕਰੇਗੀ ਹੈਰਾਨ
  • indigo flight in pune and bhubaneswar
    Indigo ਸ਼ੁਰੂ ਕਰੇਗੀ ਪੁਣੇ ਅਤੇ ਭੁਵਨੇਸ਼ਵਰ ਵਿਚਕਾਰ ਸਿੱਧੀ ਸੇਵਾ
  • 0 4 mdr will not be applicable on these categories
    ਇਨ੍ਹਾਂ ਕੈਟੇਗਰੀ 'ਤੇ ਲਾਗੂ ਨਹੀਂ ਹੋਵੇਗਾ 0.4% MDR, 2,000 ਤੋਂ ਵੱਧ ਦੀ ਟ੍ਰਾਂਜੈਕਸ਼ਨ 'ਤੇ ਲੱਗੇਗਾ ਇੰਨਾ ਚਾਰਜ
  • investigation into the murder of parminder singh jhota rana gurmeet singh
    ਪਰਮਿੰਦਰ ਸਿੰਘ ਝੋਟਾ ਦੇ ਕਤਲ ਦੀ ਡੂੰਘਾਈ ਨਾਲ ਹੋਵੇ ਜਾਂਚ : ਰਾਣਾ ਗੁਰਮੀਤ ਸਿੰਘ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਤੀਬਾੜੀ ਦੀਆਂ ਖਬਰਾਂ
    • farmers in bangladesh are blindly using pesticides
      ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼ 'ਚ ਕਿਸਾਨ ਅੰਨ੍ਹੇਵਾਹ ਕਰ ਰਹੇ...
    • milk price hike 10 rupees
      10 ਰੁਪਏ ਮਹਿੰਗਾ ਹੋਵੇਗਾ ਦੁੱਧ! CM ਸ਼ਿਵਕੁਮਾਰ ਲੈ ਸਕਦੇ ਨੇ ਫੈਸਲਾ
    • 1637 farmers together earned crores  made agriculture a profitable business
      1637 ਕਿਸਾਨਾਂ ਨੇ ਮਿਲ ਕੇ ਕੀਤੀ ਕਰੋੜਾਂ ਦੀ ਕਮਾਈ, ਖੇਤੀਬਾੜੀ ਨੂੰ ਬਣਾਇਆ...
    • sonalika crosses the figure of 1 lakh tractor sales in 6 months
      ਸੋਨਾਲੀਕਾ ਨੇ 6 ਮਹੀਨਿਆਂ ’ਚ ਪਾਰ ਕੀਤਾ 1 ਲੱਖ ਟਰੈਕਟਰ ਵਿਕਰੀ ਦਾ ਅੰਕੜਾ
    • icra cuts agriculture growth forecast due to weak monsoon
      ਇਕ੍ਰਾ ਨੇ ਕਮਜ਼ੋਰ ਮਾਨਸੂਨ ਕਾਰਨ ਖੇਤੀਬਾੜੀ ਵਿਕਾਸ ਦਰ ਦਾ ਅੰਦਾਜ਼ਾ ਘਟਾਇਆ
    • now fruits are also affected by inflation  apples will be more expensive
      ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ...
    • leh  barren land  saffron cultivation
      ਪਹਿਲੀ ਵਾਰ ਲੇਹ ਦੀ ਬੰਜਰ ਜ਼ਮੀਨ 'ਤੇ ਖਿੜੇਗੀ ਕੇਸਰ
    • msp on crops
      ਕਿਸਾਨਾਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ ! ਕਣਕ ਸਣੇ 6 ਫ਼ਸਲਾਂ 'ਤੇ ਵਧਾਈ MSP
    • 3 days milk supply shutdown
      3 ਦਿਨਾਂ ਲਈ ਬੰਦ ਦੁੱਧ ਦੀ ਸਪਲਾਈ, ਹਰਿਆਣਾ ਦੇ ਪਸ਼ੂ ਪਾਲਕਾਂ ਨੇ ਲਿਆ ਅਹਿਮ...
    • shivraj singh chouhan rabi crop maharashtra karnataka drought
      ਹਾੜੀ ਦੀ ਫਸਲ ਦੇ ਸੀਜ਼ਨ ਲਈ ਵਿਗਿਆਨਕ ਯੋਜਨਾ ਬਣਾਉਣ ਸੂਬਾ ਸਰਕਾਰਾਂ : ਸ਼ਿਵਰਾਜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +