Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 27, 2026

    9:59:20 AM

  • govt hikes petrol and diesel price

    ਮੁੜ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ! ਗੁਆਂਢੀ...

  • attack on a bus full of passengers on the ambala chandigarh highway

    ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਸਵਾਰੀਆਂ ਨਾਲ ਭਰੀ...

  • israel elections

    ਅੱਜ ਹੋਣਗੀਆਂ ਇਜ਼ਰਾਈਲ 'ਚ ਚੋਣਾਂ ! ਨੇਤਨਯਾਹੂ ਦੇ...

  • 184 girls  brothers  businessman  vinay agarwal

    ਆਪਣੀ ਭੈਣ ਨਾ ਹੋਣ ’ਤੇ 184 ਕੁੜੀਆਂ ਦਾ ‘ਭਰਾ’ ਬਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Agriculture News
  • Jalandhar
  • ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਟਿੱਡੀ ਦਲ ਦੇ ਹਮਲੇ ਦਾ ਖਤਰਾ, ਕੀਤਾ ਅਲਰਟ ਜਾਰੀ

AGRICULTURE News Punjabi(ਖੇਤੀਬਾੜੀ)

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਟਿੱਡੀ ਦਲ ਦੇ ਹਮਲੇ ਦਾ ਖਤਰਾ, ਕੀਤਾ ਅਲਰਟ ਜਾਰੀ

  • Edited By Rajwinder Kaur,
  • Updated: 04 Aug, 2020 03:54 PM
Jalandhar
tiddi dal  attack  punjab  6 districts alert
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਸਰਬਜੀਤ ਸਿੱਧੂ) - ਪਿਛਲੇ ਕਈ ਸਾਲਾਂ ਦੇ ਮੁਕਾਬਲੇ ਇਸ ਵਾਰ ਭਾਰਤ ਵਿਚ ਟਿੱਡੀ ਦਲ ਦਾ ਹਮਲਾ ਬਹੁਤ ਵੱਡੇ ਪੱਧਰ ’ਤੇ ਹੋ ਰਿਹਾ ਹੈ। ਇਸ ਨੇ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਤਬਾਹ ਕਰ ਦਿੱਤੀ ਹੈ। ਅੰਤਰਰਾਸ਼ਟਰੀ ਪੱਧਰ ਤੇ ਬਣਿਆ ਭੋਜਨ ਅਤੇ ਖੇਤੀਬਾੜੀ ਸੰਗਠਨ (ਐੱਫ. ਏ. ਓ.) ਲਗਾਤਾਰ ਟਿੱਡਿਆਂ ਤੋਂ ਪ੍ਰਭਾਵਤ ਦੇਸ਼ਾਂ ਨੂੰ ਚਿਤਾਵਨੀ ਦਿੰਦਾ ਰਹਿੰਦਾ ਹੈ। ਐੱਫ. ਏ. ਓ. ਦੀ ਤਾਜ਼ਾ ਰਿਪੋਰਟ ਅਨੁਸਾਰ ਭਾਰਤ-ਪਾਕਿਸਤਾਨ ਸਰਹੱਦ ’ਤੇ ਹਵਾ ਦੇ ਰੁਖ ਕਾਰਨ ਪੰਜਾਬ ਦੇ 6 ਜ਼ਿਲ੍ਹਿਆ ਵਿੱਚ ਟਿੱਡੀ ਦਲ ਦੇ ਆਉਣ ਦਾ ਖਦਸ਼ਾ ਹੈ। ਫਿਰੋਜ਼ਪੁਰ ਜ਼ਿਲ੍ਹੇ ਨੂੰ ਟਿੱਡੀ ਦਲ ਦੇ ਖ਼ਤਰੇ ਦੀ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ। ਜਲੰਧਰ, ਕਪੂਰਥਲਾ, ਮਾਨਸਾ, ਮੋਗਾ ਅਤੇ ਤਰਨਤਾਰਨ ਨੂੰ ਵੀ ਟਿੱਡੀਆਂ ਦੇ ਹਮਲੇ ਦੀ ਸੂਚੀ ਵਿਚ ਹਨ, ਜਿਸ ਨਾਲ ਸਬਜ਼ੀਆਂ, ਫਸਲਾਂ ਅਤੇ ਦਾਲਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਫਾਜ਼ਿਲਕਾ, ਲੁਧਿਆਣਾ, ਸੰਗਰੂਰ, ਫਰੀਦਕੋਟ, ਬਠਿੰਡਾ ਅਤੇ ਬਰਨਾਲਾ ਵਿਚ ਵੀ ਜ਼ਿਲਾ ਪ੍ਰਸ਼ਾਸਨ ਵਲੋਂ ਅਲਰਟ ਜਾਰੀ ਕਰ ਦੇਣ ਦਾ ਐਲਾਨ ਕੀਤਾ ਗਿਆ ਹੈ।

ਪੜ੍ਹੋ ਇਹ ਵੀ ਖਬਰ - 2 ਸਾਲਾਂ ’ਚ ਝੋਨੇ ਹੇਠੋਂ 12.35 ਲੱਖ ਏਕੜ ਰਕਬਾ ਘਟਾ ਕਿਸਾਨਾਂ ਨੇ ਬਚਾਇਆ 7143 ਬਿਲੀਅਨ ਲਿਟਰ ਪਾਣੀ

ਦੱਸ ਦੇਈਏ ਕਿ ਇਸ ਸਾਲ ਸਭ ਤੋਂ ਪਹਿਲਾ ਹਮਲਾ ਜਨਵਰੀ ਅਤੇ ਫ਼ਰਵਰੀ ਮਹੀਨੇ ਵਿਚ ਹੋਇਆ ਸੀ। ਇਸ ਤੋਂ ਬਾਅਦ 11 ਅਪ੍ਰੈਲ ਤੋਂ ਹੁਣ ਤੱਕ ਲਗਾਤਾਰ ਟਿੱਡੀਆਂ ਦੇ ਝੁੰਡ ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਮੰਡਰਾ ਰਹੇ ਹਨ। ਹਾਲਾਂਕਿ ਸਰਕਾਰ ਵਲੋਂ ਟਿੱਡੀ ਦਲ ’ਤੇ ਕਾਬੂ ਪਾਉਣ ਲਈ ਕਈ ਤਰ੍ਹਾਂ ਦੇ ਹੱਥ-ਕੰਡੇ ਅਪਣਾਏ ਜਾ ਰਹੇ ਹਨ, ਜਿਵੇਂ ਕਿ ਟਰੈਕਟਰਾਂ ਅਤੇ ਟੈਂਕੀਆਂ ਰਾਹੀਂ ਸਪਰੇਅ, ਇਸ ਤੋਂ ਇਲਾਵਾ ਡਰੋਨ ਅਤੇ ਹੁਣ ਹੈਲੀਕਾਪਟਰ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਬਾਵਜੂਦ ਵੀ ਰਾਜਸਥਾਨ ਦੇ ਕਈ ਇਲਾਕਿਆਂ ਵਿਚ ਟਿੱਡੀਆਂ ਦੇ ਝੂੰਡ ਅੰਡੇ ਦੇ ਰਹੇ ਹਨ।

ਪੜ੍ਹੋ ਇਹ ਵੀ ਖਬਰ - ਖੇਡ ਰਤਨ ਪੰਜਾਬ ਦੇ : ਮਣਾਂ ਮੂੰਹੀ ਮੈਡਲ ਜਿੱਤਣ ਵਾਲਾ ‘ਮਹਿੰਦਰ ਸਿੰਘ ਗਿੱਲ’

ਐੱਫ. ਏ. ਓ. ਦੀ ਰਿਪੋਰਟ ਮੁਤਾਬਕ ਦੱਖਣ-ਪੱਛਮੀ ਏਸ਼ੀਆ ਵਿਚ ਭਾਰਤ-ਪਾਕਿ ਸਰਹੱਦ ਦੇ ਦੋਹਾਂ ਪਾਸਿਆਂ ’ਤੇ ਟਿੱਡੀਆਂ ਦੇ ਸਮੂਹਾਂ ਵਿਚ ਗਰਮੀ ਦਾ ਪ੍ਰਜਨਣ ਜਾਰੀ ਹੈ। ਇਹ ਸਮੂਹ ਵੱਡੇ ਖੇਤਰ ਨੂੰ ਪ੍ਰਭਾਵਤ ਕਰ ਸਕਦੇ ਹਨ। ਭਾਰਤ ਵਿਚ ਜੋਧਪੁਰ ਅਤੇ ਚੁਰੂ ਦੇ ਵਿਚਕਾਰ ਰਾਜਸਥਾਨ ਦੇ ਇਕ ਵਿਸ਼ਾਲ ਖੇਤਰ ਵਿਚ ਬਹੁਤ ਸਾਰੇ ਬਾਲਗ ਸਮੂਹਾਂ ਅਤੇ ਝੁੰਡਾਂ ਨੇ ਆਂਡੇ ਦਿੱਤੇ ਹੋਏ ਹਨ। ਪਾਕਿਸਤਾਨ ਦੇ ਦੱਖਣ ਪੂਰਬੀ ਸਿੰਧ ਵਿਚ ਥਾਰਪਾਰਕਰ ਦੇ ਨਗਰਪਾਰਕਰ ਖੇਤਰ ਵਿਚ ਟਿੱਡੀਆਂ ਦੇ ਵੱਡੇ ਸਮੂਹ ਮੌਜੂਦ ਹਨ। ਬਾਲਗ ਸਮੂਹ ਚੋਲਿਸਤਾਨ ਅਤੇ ਥਾਰਪਾਰਕਰ ਦੇ ਹੋਰ ਹਿੱਸਿਆਂ ਵਿਚ ਫ਼ੈਲ ਗਏ ਹਨ, ਜਿਹੜੀ ਛੇਤੀ ਹੀ ਹੋਰ ਅੰਡੇ ਦੇਣਗੇ।

ਪੜ੍ਹੋ ਇਹ ਵੀ ਖਬਰ - ‘ਰੁਖਾਂ ਨੂੰ ਵੀਰਾਂ ਵਾਂਗੂ ਮੁਹੱਬਤ ਦੇ ਧਾਗੇ ਨਾਲ ਬੰਨ੍ਹੋਗੇ ਤਾਂ ਉਹ ਵੀ ਤੁਹਾਡੀ ਹਿਫ਼ਾਜ਼ਤ ਕਰਨਗੇ’

ਪੰਜਾਬ ਦੇ ਫਾਜ਼ਿਲਕਾ ਜ਼ਿਲੇ ’ਚ ਤਾਇਨਾਤ ਨੋਡਲ ਅਫ਼ਸਰ ਡਾ. ਭੁਪਿੰਦਰ ਕੁਮਾਰ ਨੇ ਦੱਸਿਆ ਕਿ ਰਾਜਸਥਾਨ ਵਿਚ ਲਗਾਤਾਰ ਟਿੱਡਿਆਂ ਦੇ ਹਮਲੇ ਹੋ ਰਹੇ ਹਨ। ਪੰਜਾਬ ਸਰਹੱਦ ਤੋਂ ਲਗਭਗ 80 ਕਿਲੋਮੀਟਰ ਦੂਰ ਸੂਰਤਗੜ੍ਹ ਵਿਚ ਤਾਜ਼ਾ ਹਮਲਾ ਹੋਇਆ ਹੈ। ਫਿਲਹਾਲ ਪੰਜਾਬ ਵਿਚ ਇਸ ਦਾ ਹਮਲਾ ਹੋਣ ’ਤੇ ਬਹੁਤ ਘੱਟ ਅਸਾਰ ਹਨ। ਜੇਕਰ ਕੋਈ ਅਜਿਹੀ ਸਥਿਤੀ ਪੈਦਾ ਵੀ ਹੁੰਦੀ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖਬਰ - ਕੀ ਤੁਹਾਨੂੰ ਵੀ ਅਚਾਨਕ ਆਉਣੇ ਸ਼ੁਰੂ ਹੋ ਜਾਂਦੇ ਹਨ ‘ਚੱਕਰ’, ਤਾਂ ਜ਼ਰੂਰ ਪੜ੍ਹੋ ਇਹ ਖਬਰ

ਖੇਤੀਬਾੜੀ ਦੀਆਂ ਹੋਰ ਖਬਰਾਂ ਪੜ੍ਹਨ ਅਤੇ ਖੇਤੀਬਾੜੀ ਨਾਲ ਸਬੰਧਿਤ ਵੀਡੀਓ ਦੇਖਣ ਲਈ ਤੁਸੀਂ ਜਗਬਾਣੀ ਖੇਤੀਬਾੜੀ ਫੇਸਬੁੱਕ ਪੇਜ ’ਤੇ ਵੀ ਸਾਡੇ ਨਾਲ ਜੁੜ ਸਕਦੇ ਹੋ..., ਜਿਸ ਦੇ ਲਈ ਤੁਸੀਂ ਇਸ ਲਿੰਕ ’ਤੇ ਕਲਿੱਕ ਕਰੋ ‘ਜਗਬਾਣੀ ਖੇਤੀਬਾੜੀ’

  • Tiddi Dal
  • attack
  • FAO
  • Punjab
  • 6 districts
  • Alert
  • ਟਿੱਡੀ ਦਲ
  • ਹਮਲਾ
  • ਐੱਫ ਏ ਓ
  • ਪੰਜਾਬ
  • 6 ਜ਼ਿਲ੍ਹੇ
  • ਅਲਰਟ ਜਾਰੀ

2 ਸਾਲਾਂ ’ਚ ਝੋਨੇ ਹੇਠੋਂ 12.35 ਲੱਖ ਏਕੜ ਰਕਬਾ ਘਟਾ ਕਿਸਾਨਾਂ ਨੇ ਬਚਾਇਆ 7143 ਬਿਲੀਅਨ ਲਿਟਰ ਪਾਣੀ

NEXT STORY

Stories You May Like

  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
  • punjab waqf board transfer of officials
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • tata in preparation to increase stake in apple  s business
    Apple ਦੇ ਕਾਰੋਬਾਰ 'ਚ ਹਿੱਸੇਦਾਰੀ ਵਧਾਉਣ ਦੀ ਤਿਆਰੀ 'ਚ Tata, ਹੁਣ ਇਨ੍ਹਾਂ ਉਤਪਾਦਾਂ 'ਤੇ ਨਜ਼ਰ
  • rain likely in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਵੱਡੀ ਅਪਡੇਟ
  • meteorological department issues rain alert
    48 ਘੰਟੇ ਇਨ੍ਹਾਂ ਸੂਬਿਆਂ ਲਈ ਭਾਰੀ, ਮੌਸਮ ਵਿਭਾਗ ਨੇ ਜਾਰੀ ਕੀਤਾ ਮੀਂਹ ਦਾ ਅਲਰਟ
  • heavy rain alert
    18, 19, 29, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • heavy rain expected in several states tomorrow
    ਭਲਕੇ ਕਈ ਸੂਬਿਆਂ 'ਚ ਪਵੇਗਾ ਭਾਰੀ ਮੀਂਹ ! ਪੰਜਾਬ-ਹਰਿਆਣਾ ਸਮੇਤ ਇਨ੍ਹਾਂ ਥਾਵਾਂ 'ਤੇ ਵੀ ਅਲਰਟ ਜਾਰੀ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
  • man posing as a police officer robs a migrant near nurpur adda
    ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ
  • association should boycott chemists who sell intoxicating drugs
    ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦਾ ਐਸੋਸੀਏਸ਼ਨ ਨੂੰ ਕਰਨਾ ਚਾਹੀਦੈ ਬਾਈਕਾਟ
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
Trending
Ek Nazar
trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਤੀਬਾੜੀ ਦੀਆਂ ਖਬਰਾਂ
    • heatwaves  super el nino  cold  weather  change
      ਸਾਲ 2027 'ਚ ਅੱਗ ਵਰ੍ਹਾਏਗੀ 'ਲੂ'! ਸੁਪਰ ਅਲ ਨੀਲੋ ਦੇ ਅਸਰ ਨਾਲ ਠੰਡ ਮਗਰੋਂ...
    • hardoi  milk dairy  food department  raid
      ਹਰਦੋਈ 'ਚ ਦੁੱਧ ਦੀ ਡੇਅਰੀ 'ਤੇ ਖੁਰਾਕ ਵਿਭਾਗ ਦਾ ਛਾਪਾ, ਮਿਲਾਵਟੀ 38000 ਲੀਟਰ...
    • stubble burning punjab haryana 5 states warning
      ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਸਣੇ ਇਨ੍ਹਾਂ 5 ਸੂਬਿਆਂ ਨੂੰ ਕੇਂਦਰ ਦੀ ਸਖ਼ਤ...
    • paddy procurement
      ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 1,07,775 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ...
    • advisory issued for farmers strict orders issued till 15th november
      ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...
    • farmers in bangladesh are blindly using pesticides
      ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼ 'ਚ ਕਿਸਾਨ ਅੰਨ੍ਹੇਵਾਹ ਕਰ ਰਹੇ...
    • milk price hike 10 rupees
      10 ਰੁਪਏ ਮਹਿੰਗਾ ਹੋਵੇਗਾ ਦੁੱਧ! CM ਸ਼ਿਵਕੁਮਾਰ ਲੈ ਸਕਦੇ ਨੇ ਫੈਸਲਾ
    • 1637 farmers together earned crores  made agriculture a profitable business
      1637 ਕਿਸਾਨਾਂ ਨੇ ਮਿਲ ਕੇ ਕੀਤੀ ਕਰੋੜਾਂ ਦੀ ਕਮਾਈ, ਖੇਤੀਬਾੜੀ ਨੂੰ ਬਣਾਇਆ...
    • sonalika crosses the figure of 1 lakh tractor sales in 6 months
      ਸੋਨਾਲੀਕਾ ਨੇ 6 ਮਹੀਨਿਆਂ ’ਚ ਪਾਰ ਕੀਤਾ 1 ਲੱਖ ਟਰੈਕਟਰ ਵਿਕਰੀ ਦਾ ਅੰਕੜਾ
    • icra cuts agriculture growth forecast due to weak monsoon
      ਇਕ੍ਰਾ ਨੇ ਕਮਜ਼ੋਰ ਮਾਨਸੂਨ ਕਾਰਨ ਖੇਤੀਬਾੜੀ ਵਿਕਾਸ ਦਰ ਦਾ ਅੰਦਾਜ਼ਾ ਘਟਾਇਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +