Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    12:53:33 PM

  • electricity bill  defaulter consumer

    ਬਿਜਲੀ ਬਿੱਲਾਂ ਦੇ ਬਕਾਏ ਨੂੰ ਲੈ ਕੇ ਹੋਣ ਜਾ ਰਹੀ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

  • major accident in punjab

    ਪੰਜਾਬ 'ਚ ਵੱਡਾ ਹਾਦਸਾ, ਕਾਰ ਛੱਪੜ 'ਚ ਡਿੱਗਣ ਕਾਰਨ...

  • bob and canara bank increase interest rates  emi may increase

    BOB ਅਤੇ ਕੇਨਰਾ ਬੈਂਕ ਨੇ ਵਧਾਈਆਂ ਵਿਆਜ ਦਰਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Agriculture News
  • Jalandhar
  • ਪਰਾਲੀ ਸਾੜੇ ਬਿਨਾਂ ਇਸ ਪਿੰਡ ਦੇ ਕਿਸਾਨਾਂ ਨੇ ਕੀਤੀ ਕਣਕ ਦੀ ਬਿਜਾਈ, SDM ਨੇ ਕੀਤੀ ਹੌਸਲਾ ਅਫਜ਼ਾਈ

AGRICULTURE News Punjabi(ਖੇਤੀਬਾੜੀ)

ਪਰਾਲੀ ਸਾੜੇ ਬਿਨਾਂ ਇਸ ਪਿੰਡ ਦੇ ਕਿਸਾਨਾਂ ਨੇ ਕੀਤੀ ਕਣਕ ਦੀ ਬਿਜਾਈ, SDM ਨੇ ਕੀਤੀ ਹੌਸਲਾ ਅਫਜ਼ਾਈ

  • Edited By Rajwinder Kaur,
  • Updated: 28 Oct, 2020 06:11 PM
Jalandhar
village kup  farmers  wheat  sowing  straw
  • Share
    • Facebook
    • Tumblr
    • Linkedin
    • Twitter
  • Comment

ਮਾਲੇਰਕੋਟਲਾ (ਜ਼ਹੂਰ/ਸ਼ਹਾਬੂਦੀਨ) - ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਲੜੀ ਤਹਿਤ ਅੱਜ ਵਿਕਰਮਜੀਤ ਪਾਂਥੇ ਐੱਸ.ਡੀ.ਐੱਮ ਮਾਲੇਰਕੋਟਲਾ ਨੇ ਪਿੰਡ ਕੁੱਪ ਵਿਖੇ ਕਿਸਾਨ ਗੁਰਜੀਤ ਸਿੰਘ ਦੇ ਖ਼ੇਤਾਂ ਦਾ ਦੌਰਾ ਕੀਤਾ। ਇਸ ਮੌਕੇ ਸ਼੍ਰੀ ਪਾਂਥੇ ਨੇ ਪਿਛਲੇ ਕੁੱਝ ਸਾਲਾਂ ਤੋਂ ਲਗਾਤਾਰ ਝੋਨੇ ਦੀ ਪਰਾਲੀ ਅਤੇ ਨਾੜ ਨੂੰ ਅੱਗ ਲਾਏ ਬਿਨਾਂ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੇ ਪਿੰਡ ਕੁੱਪ ਦੇ ਕਿਸਾਨ ਗੁਰਜੀਤ ਸਿੰਘ, ਨਰਿੰਦਰ ਸਿੰਘ ਅਤੇ ਸੁਰਜਨ ਸਿੰਘ ਦੀ ਹੌਸਲਾ ਅਫਜ਼ਾਈ ਕੀਤੀ।

ਉਨ੍ਹਾਂ ਇਸ ਦੇ ਨਾਲ ਹੀ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੀ ਇਨ੍ਹਾਂ ਕਿਸਾਨਾਂ ਤੋਂ ਸੇਧ ਲੈਂਦੇ ਹੋਏ ਨਵੀਂ ਮਸ਼ੀਨਰੀ ਨਾਲ ਆਪਣੇ ਖੇਤ 'ਚ ਅਗਲੀ ਫ਼ਸਲ ਦੀ ਬਿਜਾਈ ਕਰਨ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਅਤੇ ਰਹਿੰਦ ਖ਼ੂੰਹਦ ਨੂੰ ਸੰਭਾਲਣਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ। ਸ਼੍ਰੀ ਪਾਂਥੇ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਨੂੰ ਪਰਾਲੀ ਦੇ ਧੂੰਏਂ ਤੋਂ ਮੁਕਤ ਕਰਨ ਦੀ ਵਿੱਢੀ ਗਈ ਮੁਹਿੰਮ ਤਹਿਤ ਉਹ ਰੋਜ਼ਾਨਾ ਵੱਖ-ਵੱਖ ਪਿੰਡਾਂ 'ਚ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਅਤਿ ਆਧੁਨਿਕ ਮਸ਼ੀਨਰੀ ਨਾਲ ਸਿੱਧੀ ਬਿਜਾਈ ਕਰਨ। 

ਸ਼੍ਰੀ ਪਾਂਥੇ ਨੇ ਕੋਰਨਾ ਵਾਇਰਸ ਕਾਰਨ ਪਹਿਲਾਂ ਤੋਂ ਨਾਜ਼ੁਕ ਬਣੀ ਸਥਿਤੀ ਨੂੰ ਜ਼ਹਿਰੀਲੇ ਧੂੰਏਂ ਨਾਲ ਹੋਰ ਸੰਕਟਮਈ ਨਾ ਬਣਾਉਣ ਦੀ ਅਪੀਲ ਕਰਦਿਆਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸੰਭਾਲ ਕਰਕੇ ਜਿਥੇ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਰੋਕਿਆ ਜਾ ਸਕਦਾ ਹੈ, ਉਥੇ ਹੀ ਧੂੰਏਂ ਕਾਰਨ ਹੋਣ ਵਾਲੇ ਸੜਕੀ ਹਾਦਸਿਆਂ ਤੋਂ ਵੀ ਬਚਿਆ ਜਾ ਸਕਦਾ ਹੈ। 

ਸ਼੍ਰੀ ਪਾਂਥੇ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਾਥੀ ਕਿਸਾਨਾਂ ਨੂੰ ਵੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ ਅਤੇ ਪ੍ਰਸ਼ਾਸਨ ਵੱਲੋਂ ਵਿੱਢੀ ਗਈ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਤ ਕਰਨ। ਇਸ ਸਮੇਂ ਖੇਤੀਬਾੜੀ ਵਿਕਾਸ ਅਫਸਰ ਸ਼੍ਰੀ ਕੁਲਵੀਰ ਸਿੰਘ ਨੇ ਕਿਸਾਨਾਂ ਨਾਲ ਪਰਾਲੀ ਨੂੰ ਨਾ ਸਾੜ ਕੇ ਖੇਤ ਵਿਚ ਹੀ ਸੰਭਾਲਣ ਦੇ ਫਾਇਦਿਆਂ ਬਾਰੇ ਚਰਚਾ ਕੀਤੀ।  ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖ਼ੇਤ 'ਚ ਹੀ ਮਿਲਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਨਹੀਂ ਹੁੰਦਾ ਅਤੇ ਖ਼ੇਤ 'ਚ ਮਿੱਤਰ ਕੀੜੇ ਅਤੇ ਸੂਖਮ ਜੀਵਾਂ ਦੀ ਗਿਣਤੀ 'ਚ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਖ਼ੇਤ 'ਚ ਮਿਲਾਉਣ ਨਾਲ ਇਸ ਦੀ ਖ਼ਾਦ ਬਣ ਜਾਂਦੀ ਹੈ, ਜਿਸ ਨਾਲ ਜ਼ਮੀਨ ਦੀ ਜੈਵਿਕ ਤਾਕਤ ਵਧਦੀ ਹੈ ਅਤੇ ਰਸਾਇਣਿਕ ਖ਼ਾਦਾਂ ਦੀ ਵਰਤੋਂ ਘਟਦੀ ਹੈ।

ਇਸ ਮੌਕੇ ਹਾਜ਼ਰ ਕਿਸਾਨਾਂ ਨੇ ਪਰਾਲੀ ਨੂੰ ਸਾੜੇ ਬਿਨਾ ਕਣਕ ਦੀ ਵੱਧ ਤੋਂ ਵੱਧ ਸਿੱਧੀ ਬਿਜਾਈ ਕਰਨ ਦਾ ਅਹਿਦ ਲਿਆ। ਇਸ ਸਮੇਂ ਖੇਤੀਬਾੜੀ ਵਿਭਾਗ ਵੱਲੋਂ ਖ਼ੇਤੀਬਾੜੀ ਸਾਹਿਤ ਵੀ ਵੰਡਿਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਹੰਮਦ ਜਮੀਲ ਬੀ.ਟੀ.ਐੱਮ, ਮਨਦੀਪ ਸਿੰਘ ਅਤੇ ਗੁਰਦੀਪ ਸਿੰਘ ਏ.ਟੀ.ਐੱਮ, ਸੁਖਰਾਜਪ੍ਰੀਤ ਸਿੰਘ ਵੈਟਰਨਰੀ ਇੰਸਪੈਕਟਰ, ਕਿਸਾਨ ਜ਼ੋਗਾ ਸਿੰਘ ਆਦਿ ਹਾਜ਼ਰ ਸਨ। ਇਸ ਤੋਂ ਬਾਅਦ ਸ਼੍ਰੀ ਪਾਂਥੇ ਨੇ ਦਾਣਾ ਮੰਡੀ, ਕੁੱਪ ਵਿਖੇ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸ਼੍ਰੀ ਪਾਂਥੇ ਨੇ ਮੰਡੀ 'ਚ ਹਾਜ਼ਰ ਮੰਡੀ ਬੋਰਡ ਦੇ ਸਟਾਫ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਮੰਡੀ 'ਚ ਰੋਜ਼ਾਨਾ ਆਉਣ ਵਾਲੀ ਫਸਲ ਦੀ ਅਗਲੇ ਦਿਨ ਲਿਫਟਿੰਗ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਮੰਡੀ 'ਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ।

  • Village Kup
  • farmers
  • wheat
  • sowing
  • straw
  • ਪਿੰਡ ਕੁੱਪ
  • ਕਿਸਾਨਾਂ
  • ਕਣਕ
  • ਬਿਜਾਈ
  • ਪਰਾਲੀ

ਚੌਲਾਂਗ ਟੋਲ ਪਲਾਜ਼ਾ 'ਤੇ 24ਵੇਂ ਦਿਨ ਵੀ ਡਟੇ ਕਿਸਾਨ, ਕੱਢੀ ਰਜ ਕੇ ਭੜਾਸ

NEXT STORY

Stories You May Like

  • youth commits suicide  youth death  train
    ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • thieves target closed house  steal jewellery and cash worth lakhs
    ਬੰਦ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਲੱਖਾਂ ਦੇ ਗਹਿਣੇ ਤੇ ਨਕਦੀ ਕੀਤੀ ਚੋਰੀ
  • class 11 student commits suicide due to exam stress
    ਇਮਤਿਹਾਨ ਦੇ ਤਣਾਅ ’ਚ 11ਵੀਂ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ
  • suicide case
    ਹੋਟਲ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ
  • love marriage men women no entry
    Love Marriage ਕਰਵਾਉਣ ਵਾਲਿਆਂ ਦੀ ਹੁਣ ਨੋ-ਐਂਟਰੀ! ਹਰਿਆਣਾ ਦੇ ਇਸ ਪਿੰਡ ਦੀ ਪੰਚਾਇਤ ਦਾ ਵੱਡਾ ਫੈਸਲਾ
  • icc bans this cricketer for 8 years
    ਮੈਚ ਫਿਕਸਿੰਗ ਕੀਤੀ ਤੇ ਸਬੂਤ ਮਿਟਾਏ... ICC ਨੇ ਇਸ ਕ੍ਰਿਕਟਰ 'ਤੇ ਲਾਇਆ 8 ਸਾਲ ਦਾ ਬੈਨ
  • railways collects fine from ticketless passengers in july
    ਰੇਲਵੇ ਨੇ ਜੁਲਾਈ ਮਹੀਨੇ ’ਚ 34,410 ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲਿਆ 2.71 ਕਰੋੜ ਜੁਰਮਾਨਾ
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
Trending
Ek Nazar
biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਤੀਬਾੜੀ ਦੀਆਂ ਖਬਰਾਂ
    • free wheat mustard oil money
      ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...
    • from today government increases onion procurement price
      ਪਿਆਜ਼ ਕਿਸਾਨਾਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਪੰਜਵੀਂ ਵਾਰ ਵਧਾਈ ਖ਼ਰੀਦ ਕੀਮਤ, ਕੀਤਾ...
    • el nino  sowing of sugarcanet  rapeseed  soybean  oilseeds also affected
      ਅਲਨੀਨੋ ਦਾ ਅਸਰ ਵਧਿਆ, ਸਾਉਣੀ ਦੀਆਂ ਫਸਲਾਂ ਦੀ ਬਿਜਾਈ 23 ਫੀਸਦੀ ਘਟੀ, ਝੋਨਾ,...
    • stock of seeds for kharif crops  challenge is to deliver them to farmers on time
      ਸਾਉਣੀ ਦੀਆਂ ਫਸਲਾਂ ਲਈ ਬੀਜਾਂ ਦਾ ਭਰਪੂਰ ਭੰਡਾਰ, ਚੁਣੌਤੀ ਹੁਣ ਸਮੇਂ ਸਿਰ ਕਿਸਾਨਾਂ...
    • basmati rice exports rise 7 5 despite us iran tensions
      ਅਮਰੀਕਾ-ਈਰਾਨ ਤਣਾਅ ਦੇ ਬਾਵਜੂਦ ਬਾਸਮਤੀ ਚੌਲਾਂ ਦਾ ਨਿਰਯਾਤ 7.5% ਵਧਿਆ
    • good news for farmers
      ਕਿਸਾਨਾਂ ਲਈ Good News ! MH ਸਰਕਾਰ ਨੇ 36,585 ਕਰੋੜ ਦਾ ਕਰਜ਼ਾ ਕੀਤਾ ਮੁਆਫ਼
    • el nino
      ਮਾਨਸੂਨ ਦੀ ਕਮੀ ਕਾਰਨ ਦੇਸ਼ ਦੇ 111 ਜ਼ਿਲ੍ਹਿਆਂ ’ਚ ਫਸਲਾਂ ਦੇ ਨੁਕਸਾਨ ਦਾ ਖ਼ਤਰਾ !...
    • great news for farmers
      ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਕਰ'ਤਾ ਐਲਾਨ
    • indian ships cross hormuz
      ਕਿਸਾਨਾਂ ਲਈ Good News! ਹੋਰਮੁਜ਼ ਪਾਰ ਕਰ 34 ਜਹਾਜ਼ ਜਲਦ ਪਹੁੰਚਣਗੇ ਭਾਰਤ
    • country  s farmers  basmati exports fall by 24 percent in 2 months
      ​​​​​​​ਦੇਸ਼ ਦੇ ਕਿਸਾਨਾਂ ਲਈ ਵੱਡਾ ਝਟਕਾ, 2 ਮਹੀਨਿਆਂ ’ਚ 24 ਫੀਸਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +