Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    1:42:39 AM

  • encounter in punjab gunfire exchanged between punjab police

    ਪੰਜਾਬ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ...

  • team india changed

    TEAM INDIA ਵਿਚ ਵੱਡਾ ਫ਼ੇਰਬਦਲ! ਧਾਕੜ ਖਿਡਾਰੀ ਦੀ...

  • stunt by getting out of a moving black thar

    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ...

  • yellow alert in 3 districts of punjab

    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • America News
  • ਘਰ 'ਚ ਵੜ ਤਾਣ ਦਿੱਤੀ ਬੰਦੂਕ...! ਗੋਲ਼ੀਆਂ ਨਾਲ ਭੁੰਨ੍ਹ'ਤਾ ਮਸ਼ਹੂਰ ਅਦਾਕਾਰ

AMERICA News Punjabi(ਅਮਰੀਕਾ)

ਘਰ 'ਚ ਵੜ ਤਾਣ ਦਿੱਤੀ ਬੰਦੂਕ...! ਗੋਲ਼ੀਆਂ ਨਾਲ ਭੁੰਨ੍ਹ'ਤਾ ਮਸ਼ਹੂਰ ਅਦਾਕਾਰ

  • Edited By Cherry,
  • Updated: 07 Jun, 2025 11:38 AM
America
actor jonathan joss fatally shot outside his home
  • Share
    • Facebook
    • Tumblr
    • Linkedin
    • Twitter
  • Comment

ਹਿਊਸਟਨ (ਏਜੰਸੀ)- ਮਸ਼ਹੂਰ ਐਨੀਮੇਟਡ ਟੀਵੀ ਸੀਰੀਜ਼ 'King of the Hill' ਵਿੱਚ ਆਪਣੀ ਆਵਾਜ਼ ਦੇਣ ਵਾਲੇ ਜੌਨਾਥਨ ਜੋਸ ਦੀ ਟੈਕਸਾਸ ਦੇ ਸੈਨ ਐਂਟੋਨੀਓ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਨ੍ਹਾਂ ਦੀ ਉਮਰ 59 ਸਾਲ ਸੀ।

ਇਹ ਵੀ ਪੜ੍ਹੋ: 'ਮੈਨੂੰ ਨਹੀਂ ਪਤਾ ਕੱਲ ਕੀ ਹੋਵੇਗਾ...', ਹਿਨਾ ਖ਼ਾਨ ਨੇ ਭਰੇ ਮਨ ਨਾਲ ਪਤੀ ਰੌਕੀ ਜਾਇਸਵਾਲ ਦਾ ਕੀਤਾ ਧੰਨਵਾਦ

ਸਥਾਨਕ ਪੁਲਸ ਮੁਤਾਬਕ, ਇਹ ਘਟਨਾ ਪਿਛਲੇ ਹਫਤੇ ਐਤਵਾਰ ਸ਼ਾਮ 7 ਵਜੇ ਦੇ ਕਰੀਬ ਵਾਪਰੀ, ਜਦੋਂ ਉਨ੍ਹਾਂ ਨੂੰ ਇੱਕ ਫਾਇਰਿੰਗ ਦੀ ਸੂਚਨਾ ਮਿਲੀ। ਪੁਲਸ ਜਦੋਂ ਘਟਨਾ ਸਥਾਨ 'ਤੇ ਪੁੱਜੀ, ਤਾਂ ਜੌਸ ਗੰਭੀਰ ਜ਼ਖਮੀ ਹਾਲਤ 'ਚ ਮਿਲੇ। ਉਨ੍ਹਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਐਮਰਜੈਂਸੀ ਟੀਮ ਵਲੋਂ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।

PunjabKesari

ਇਹ ਵੀ ਪੜ੍ਹੋ: 3 ਦਿਨ ICU 'ਚ ਰਹੀ ਦੀਪਿਕਾ ਕੱਕੜ ਦੀ ਜਾਣੋ ਕਿਵੇਂ ਹੈ ਸਿਹਤ?

ਜੌਨਾਥਨ ਜੌਸ ਸਮਲਿੰਗਤਾ ਦੇ ਸਭ ਤੋਂ ਵੱਡੇ ਸਮਰਥਕਾਂ ਵਿੱਚੋਂ ਇੱਕ ਸੀ। ਜੌਨਾਥਨ ਦੇ ਪਤੀ ਟ੍ਰਿਸਟਨ ਕਰਨ ਡੇ ਗੋਂਜ਼ਾਲੇਸ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਅਤੇ ਕਿਹਾ, "ਉਨ੍ਹਾਂ ਦਾ ਕਤਲ ਕੀਤਾ ਗਿਆ ਹੈ।" ਉਨ੍ਹਾਂ ਦੋਵਾਂ ਨੇ ਇਸੇ ਸਾਲ ਵੈਲੇਨਟਾਈਨ ਡੇਅ 'ਤੇ ਵਿਆਹ ਕਰਾਇਆ ਸੀ। ਗੋਂਜ਼ਾਲੇਸ ਨੇ ਕਿਹਾ ਕਿ ਉਸਨੂੰ ਅਤੇ ਜੌਨਾਥਨ ਜੌਸ ਨੂੰ ਪਹਿਲਾਂ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ, ਜਿਸ ਵਿੱਚੋਂ ਜ਼ਿਆਦਾਤਰ "ਖੁੱਲੇ ਤੌਰ 'ਤੇ ਸਮਲਿੰਗੀ ਵਿਰੋਧੀ" ਸਨ। ਜੌਸ ਦੇ ਪਤੀ ਨੇ ਕਿਹਾ ਕਿ ਅਦਾਕਾਰ ਦੇ ਕਾਤਲ ਨੇ ਉਸਨੂੰ ਗੋਲੀ ਮਾਰਨ ਤੋਂ ਪਹਿਲਾਂ "ਹਿੰਸਕ ਸਮਲਿੰਗੀ ਗਾਲਾਂ" ਦੀ ਵਰਤੋਂ ਕੀਤੀ।

ਇਹ ਵੀ ਪੜ੍ਹੋ: ਨਿੱਕੀ ਜਿਹੀ ਗਲਤੀ ਪੈ ਗਈ ਭਾਰੀ ! ਬਲੌਗਰ 'ਤੇ ਠੋਕਿਆ ਗਿਆ ਲੱਖਾਂ ਰੁਪਏ ਜੁਰਮਾਨਾ, ਮਾਫੀ ਨਾਲ ਵੀ ਨਹੀਂ ਬਣੀ ਗੱਲ 

ਟ੍ਰਿਸਟਨ ਨੇ ਆਪਣੇ ਬਿਆਨ ਵਿੱਚ ਦੱਸਿਆ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਅਤੇ ਜੋਸ ਆਪਣੇ ਘਰ ਈਮੇਲ ਚੈੱਕ ਕਰ ਰਹੇ ਸਨ। ਇਸ ਦੌਰਾਨ ਇੱਕ ਵਿਅਕਤੀ ਨੇ ਸਾਡੇ ਨੇੜੇ ਆ ਕੇ ਬੰਦੂਕ ਤਾਣ ਦਿੱਤੀ। ਸਾਡੇ ਕੋਲ ਕੋਈ ਹਥਿਆਰ ਨਹੀਂ ਸੀ। ਜਦੋਂ ਉਸ ਨੇ ਗੋਲੀ ਚਲਾਈ ਤਾਂ ਜੋਸ ਨੇ ਮੈਨੂੰ ਹਟਾ ਦਿੱਤਾ... ਉਸ ਨੇ ਮੇਰੀ ਜਾਨ ਬਚਾਈ।"

ਇਹ ਵੀ ਪੜ੍ਹੋ: ਲੰਡਨ 'ਚ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ ਹੋ ਗਿਆ ਵੱਡਾ ਕਾਂਡ, ਜਾਣੋ ਕੀ ਹੈ ਪੂਰਾ ਮਾਮਲਾ

ਪੁਲਸ ਨੇ ਇਸ ਘਟਨਾ ਦੇ ਮਾਮਲੇ ਵਿਚ 56 ਸਾਲਾ ਸਿਗਫ੍ਰੇਡੋ ਅਲਵਾਰੇਜ਼ ਸੇਜਾ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ 'ਤੇ ਕਤਲ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਹਾਲਾਂਕਿ ਪੁਲਸ ਵਲੋਂ ਇਹ ਨਹੀਂ ਦੱਸਿਆ ਗਿਆ ਕਿ ਗੋਲੀ ਚਲਾਉਣ ਦੇ ਪਿੱਛੇ ਕਾਰਨ ਕੀ ਸੀ। ਜੌਨਾਥਨ ਜੋਸ ਨੇ King of the Hill ਸਮੇਤ ਕਈ ਹੋਰ ਪ੍ਰਾਜੈਕਟਾਂ ਵਿੱਚ ਵੀ ਆਪਣੀ ਆਵਾਜ਼ ਅਤੇ ਅਦਾਕਾਰੀ ਰਾਹੀਂ ਦਿਲ ਜਿੱਤੇ। ਉਨ੍ਹਾਂ ਦੀ ਅਚਾਨਕ ਮੌਤ ਨੇ ਫਿਲਮ ਅਤੇ ਟੀਵੀ ਇੰਡਸਟਰੀ ਵਿਚ ਸੋਗ ਦੀ ਲਹਿਰ ਦੌੜਾ ਦਿੱਤੀ ਹੈ।

ਇਹ ਵੀ ਪੜ੍ਹੋ: ਪਰਿਵਾਰ ਨਾਲ ਜਾਂਦੇ ਅਦਾਕਾਰ ਨਾਲ ਵਾਪਰ ਗਿਆ ਭਿਆਨਕ ਹਾਦਸਾ ! ਪਿਤਾ ਦੀ ਹੋ ਗਈ ਮੌਤ, ਖ਼ੁਦ ਵੀ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • actor Jonathan Joss
  • shot
  • home

ਟਰੰਪ ਬਣਾਉਣ ਜਾ ਰਹੇ ਨਵਾਂ ballroom, ਫੰਡ ਦੇਣ ਦਾ ਕੀਤਾ ਐਲਾਨ

NEXT STORY

Stories You May Like

  • famous actor leaves the world at the age of 46  sets an example after death
    46 ਸਾਲ ਦੀ ਉਮਰ ਚ ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਮਰਨ ਤੋਂ ਬਾਅਦ ਕਾਇਮ ਕੀਤੀ ਮਿਸਾਲ
  • major incident in punjab shots fired at cloth merchant s shop and house
    ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
  • govinda was about to give his life but an accident changed the actor s life
    ਆਪਣੀ ਜਾਨ ਦੇਣ ਵਾਲੇ ਸਨ Govinda, ਪਰ ਇੱਕ ਹਾਦਸੇ ਨੇ ਬਦਲ ਦਿੱਤੀ ਅਦਾਕਾਰ ਦੀ ਜ਼ਿੰਦਗੀ
  • actor pradeep singh rawat
    5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ ਵਿਦਾਇਗੀ
  • famous actor passes away
    ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ ਲਏ ਆਖਰੀ ਸਾਹ
  • famous actor leaves the world at the age of 20
    ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ
  • major incident in jalandhar  shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ 'ਚ ਮਚੀ ਹਫ਼ੜਾ-ਦਫ਼ੜੀ
  • famous actor compares pm modi to god
    'ਮੈਂ ਪੈਰ ਧੋ ਕੇ ਪਾਣੀ ਪੀਣ ਨੂੰ ਤਿਆਰ'; ਮਸ਼ਹੂਰ ਅਦਾਕਾਰ ਨੇ ਭਗਵਾਨ ਨਾਲ ਕੀਤੀ PM ਮੋਦੀ ਦੀ ਤੁਲਨਾ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅਮਰੀਕਾ ਦੀਆਂ ਖਬਰਾਂ
    • h 1b green card
      H-1B ਅਤੇ Green card ਦੀ ਰਾਹ ਹੋਵੇਗੀ ਹੋਰ ਔਖੀ! ਉੱਠੀ 20 ਸਾਲ ਤੋਂ ਵੱਧ ਪੁਰਾਣੇ...
    • appealed to the white house
      ਸੀਨੀਅਰ ਅਮਰੀਕੀ ਫੌਜੀ ਕਮਾਂਡਰ ਨੇ ਵ੍ਹਾਈਟ ਹਾਊਸ ਨੂੰ ਈਰਾਨ ਨਾਲ ਟਕਰਾਅ ਨੂੰ ਘਟਾਉਣ...
    • iran warns us isarel
      'ਨਾ ਰੁਕਾਂਗੇ, ਨਾ ਝੁਕਾਂਗੇ', ਅਮਰੀਕਾ-ਇਜ਼ਰਾਈਲ ਨੂੰ ਪੇਜ਼ੇਸ਼ਕੀਅਨ ਦੀ ਦੋ ਟੂਕ
    • bill with 100 percent tariff on india passed in us senate
      ਭਾਰਤ ’ਤੇ 100 ਫੀਸਦੀ ਟੈਰਿਫ ਵਾਲਾ ਬਿੱਲ ਅਮਰੀਕੀ ਸੀਨੇਟ ’ਚ ਪਾਸ
    • you are not the owner of the white house
      'ਤੁਸੀਂ ਵ੍ਹਾਈਟ ਹਾਊਸ ਦੇ ਮਾਲਕ ਨਹੀਂ, ਸਿਰਫ਼ ਕਿਰਾਏਦਾਰ ਹੋ...': US ਕੋਰਟ...
    • advisory issued by us
      ਤੁਰੰਤ ਛੱਡ ਦਿਓ ਮਿਡਲ ਈਸਟ ! ਅਮਰੀਕਾ ਨੇ ਆਪਣੇ ਨਾਗਰਿਕਾਂ ਲਈ ਐਡਵਾਇਜ਼ਰੀ ਕੀਤੀ...
    • call foriran and us
      ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ
    • independence day in boston
      ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ
    • indian student in us
      ਅਮਰੀਕਾ 'ਚ ਹਾਈਕਿੰਗ ਟ੍ਰਿਪ ਬਣਿਆ ਆਖਰੀ ਸਫ਼ਰ ! ਭਾਰਤੀ ਵਿਦਿਆਰਥੀ ਦੀ ਲਾਸ਼ ਬਰਾਮਦ
    • birthright citizenship in us
      Birthright Citizenship 'ਤੇ ਸਖ਼ਤ ਹੋਏ ਟਰੰਪ ! ਨਵੇਂ ਕਾਰਜਕਾਰੀ ਆਦੇਸ਼ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +