Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    9:56:10 PM

  • ludhiana to remain closed on wednesday

    ਬੁੱਧਵਾਰ ਨੂੰ ਬੰਦ ਰਹੇਗਾ ਲੁਧਿਆਣਾ ! SC ਭਾਈਚਾਰੇ...

  • punjab boy jackpot

    ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • drug smuglers arrested

    20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ

  • sukhbir badal sit summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • America News
  • United States of America
  • ਐਲਨ ਮਸਕ ਦਾ ਹੋਇਆ ਟਵਿੱਟਰ, 44 ਬਿਲੀਅਨ ਡਾਲਰ ’ਚ ਵਿਕੀ ਕੰਪਨੀ

AMERICA News Punjabi(ਅਮਰੀਕਾ)

ਐਲਨ ਮਸਕ ਦਾ ਹੋਇਆ ਟਵਿੱਟਰ, 44 ਬਿਲੀਅਨ ਡਾਲਰ ’ਚ ਵਿਕੀ ਕੰਪਨੀ

  • Updated: 26 Apr, 2022 09:41 AM
United States of America
alan musk buys twitter
  • Share
    • Facebook
    • Tumblr
    • Linkedin
    • Twitter
  • Comment

ਸੇਨ ਫ੍ਰਾਂਸਿਸਕੋ (ਭਾਸ਼ਾ): ਟੈਸਲਾ ਕੰਪਨੀ ਦੇ ਮਾਲਕ ਅਰਬਪਤੀ ਐਲਨ ਮਸਕ ਨੇ 44 ਅਰਬ ਡਾਲਰ (ਲਗਭਗ 3368 ਅਰਬ ਰੁਪਏ) ’ਚ ਟਵਿੱਟਰ ਐਕਵਾਇਰ ਕਰਨ ਦਾ ਸਮਝੌਤਾ ਕੀਤਾ ਹੈ। ਕੰਪਨੀ ਨੇ ਇਹ ਜਾਣਕਾਰੀ ਦਿੱਤੀ। ਮਸਕ ਨੇ 14 ਅਪ੍ਰੈਲ ਨੂੰ ਟਵਿੱਟਰ ਨੂੰ ਖ਼ਰੀਦਣ ਦੀ ਪੇਸ਼ਕਸ਼ ਕੀਤੀ ਸੀ। ਹਾਲਾਂਕਿ, ਉਨ੍ਹਾਂ ਨੇ ਇਹ ਨਹੀਂ ਦੱਸਿਆ ਸੀ ਕਿ ਉਹ ਐਕਵਾਇਰ ਲਈ ਫੰਡ ਕਿਵੇਂ ਇਕੱਠਾ ਕਰਨਗੇ। ਮਸਕ ਨੇ ਕਿਹਾ ਕਿ ਉਹ ਟਵਿੱਟਰ ਨੂੰ ਇਸ ਲਈ ਖ਼ਰੀਦਣਾ ਚਾਹੁੰਦੇ ਹਨ ਕਿਉਂਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਇਹ ਆਜ਼ਾਦ ਮੰਚ ਦੇ ਰੂਪ ’ਚ ਆਪਣੀ ਸਮਰੱਥਾ ’ਤੇ ਖਰਾ ਉਤਰ ਪਾ ਰਿਹਾ ਹੈ।

ਇਹ ਵੀ ਪੜ੍ਹੋ : ਕਿਸਾਨਾਂ ਨੂੰ ਵੱਡਾ ਝਟਕਾ! ਕੇਂਦਰ ਸਰਕਾਰ ਨੇ ਚੁੱਪਚਾਪ DAP ਖਾਦ ਦੀਆਂ ਕੀਮਤਾਂ 'ਚ ਕੀਤਾ ਵਾਧਾ

ਟਵਿੱਟਰ ਨੇ ਕਿਹਾ ਕਿ ਐਕਵਾਇਰ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਇਹ ਇਕ ਨਿੱਜੀ ਮਲਕੀਅਤ ਵਾਲੀ ਕੰਪਨੀ ਬਣ ਜਾਵੇਗੀ। ਟਵਿੱਟਰ ਦੇ ਸੀ. ਈ. ਓ. ਪਰਾਗ ਅਗਰਵਾਲ ਨੇ ਟਵੀਟ ਕਰ ਕੇ ਕਿਹਾ, ‘‘ਟਵਿੱਟਰ ਦਾ ਇਕ ਉਦੇਸ਼ ਹੈ, ਜੋ ਪੂਰੀ ਦੁਨੀਆ ਨੂੰ ਪ੍ਰਭਾਵਿਤ ਕਰਦਾ ਹੈ। ਸਾਡੀ ਟੀਮ ਅਤੇ ਉਸ ਦੇ ਕੰਮ ’ਤੇ ਮਾਣ ਹੈ।’’

ਇਹ ਵੀ ਪੜ੍ਹੋ : ਟਾਟਾ ਦੇ ਖ਼ਰੀਦਦਾਰਾਂ ਨੂੰ ਝਟਕਾ, 4 ਮਹੀਨਿਆਂ 'ਚ ਦੂਸਰੀ ਵਾਰ ਮਹਿੰਗੀਆਂ ਹੋਈਆਂ ਕਾਰਾਂ ਅਤੇ SUV

ਟਵਿੱਟਰ ਦੇ ਬੋਰਡ ਨੇ ਇਕੱਠੇ ਮਿਲ ਕੇ ਐਲਨ ਮਸਕ ਦੇ ਆਫਰ ਨੂੰ ਸਵੀਕਾਰ ਕੀਤਾ। ਇਹ ਡੀਲ ਇਸੇ ਸਾਲ ਪੂਰੀ ਕਰ ਲਈ ਜਾਵੇਗੀ। ਡੀਲ ਪੂਰੀ ਹੋਣ ਤੋਂ ਬਾਅਦ ਟਵਿੱਟਰ ਇਕ ਪ੍ਰਾਈਵੇਟ ਕੰਪਨੀ ਬਣ ਜਾਵੇਗੀ ਅਤੇ ਇਸ ਦੇ ਮਾਲਕ ਐਲਨ ਮਸਕ ਹੋਣਗੇ। ਗੌਰਤਲਬ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਐਲਨ ਮਸਕ ਦੇ ਆਫਰ ’ਤੇ ਟਵਿੱਟਰ ਦੇ ਬੋਰਡ ਅੰਦਰ ਗੱਲਬਾਤ ਜਾਰੀ ਸੀ। ਟਵਿੱਟਰ ’ਚ 9 ਫ਼ੀਸਦੀ ਦੀ ਹਿੱਸੇਦਾਰੀ ਖ਼ਰੀਦਣ ਦੇ ਕੁਝ ਹੀ ਦਿਨਾਂ ਬਾਅਦ ਐਲਨ ਮਸਕ ਨੇ ਕਿਹਾ ਕਿ ਫ੍ਰੀ ਸਪੀਚ ਦੇ ਲਈ ਟਵਿੱਟਰ ਨੂੰ ਪ੍ਰਾਈਵੇਟ ਹੋਣਾ ਪਵੇਗਾ।

ਨੋਟ: ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦੱਸੋ

  • Alan Musk
  • buy
  • Twitter
  • 44 billion
  • price
  • ਐਲਨ ਮਸਕ
  • ਟਵਿੱਟਰ
  • 44 ਬਿਲੀਅਨ ਡਾਲਰ

ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, 18 ਸਾਲਾ ਭਾਰਤੀ ਵਿਦਿਆਰਥੀ ਦੀ ਮੌਤ

NEXT STORY

Stories You May Like

  • a major threat looms over the  245 billion fmcg sector  revealed in the report
    245 ਅਰਬ ਡਾਲਰ ਦੇ FMCG ਸੈਕਟਰ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਰਿਪੋਰਟ 'ਚ ਹੋਇਆ ਖ਼ੁਲਾਸਾ
  • rich dad poor dad writer in debt
    1.2 ਬਿਲੀਅਨ ਡਾਲਰ ਦੇ ਕਰਜ਼ੇ 'ਚ ਡੁੱਬਾ Rich Dad Poor Dad ਦਾ ਲੇਖਕ ! ਦੱਸਿਆ ਕਮਾਈ ਦਾ ਸਾਧਨ
  • basmati arrival begins at machhiwara grain market
    ਮਾਛੀਵਾੜਾ ਦਾਣਾ ਮੰਡੀ 'ਚ ਬਾਸਮਤੀ ਦੀ ਆਮਦ ਸ਼ੁਰੂ, ਰਿਕਾਰਡ ਤੋੜ ਭਾਅ ’ਤੇ ਵਿਕੀ
  • indian rupee falls by 10 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ 10 ਪੈਸੇ ਡਿੱਗਾ
  • ellen burstyn honored with   golden lion for lifetime achievement
    ਵੇਨਿਸ ਫਿਲਮ ਫੈਸਟੀਵਲ: ਐਲਨ ਬਰਸਟੀਨ 'ਗੋਲਡਨ ਲਾਇਨ ਫਾਰ ਲਾਈਫਟਾਈਮ ਅਚੀਵਮੈਂਟ' ਐਵਾਰਡ ਸਨਮਾਨਿਤ
  • saudi arabia  s alfanar group will invest 100 million dollars in india
    ਸਾਊਦੀ ਅਰਬ ਦਾ Alfanar Group ਭਾਰਤ 'ਚ ਕਰੇਗਾ 100 ਮਿਲੀਅਨ ਡਾਲਰ ਦਾ ਨਿਵੇਸ਼
  • trump s ultimatum to canadian company bombardier
    ‘ਅਮਰੀਕਾ 'ਚ ਬਣਾਓ, ਤਾਂ ਹੀ ਇੱਥੇ ਜਹਾਜ਼ ਵੇਚ ਸਕੋਗੇ’: ਟਰੰਪ ਦਾ ਕੈਨੇਡੀਅਨ ਕੰਪਨੀ ਬੰਬਾਰਡੀਅਰ ਨੂੰ ਅਲਟੀਮੇਟਮ
  • bangladesht  will the 15 billion dollar deal remain  after us court  s decision
    ਬੰਗਲਾਦੇਸ਼-ਅਮਰੀਕਾ ਸਮਝੌਤਾ : ਕੀ US ਅਦਾਲਤ ਦੇ ਫੈਸਲੇ ਤੋਂ ਬਾਅਦ ਵੀ ਟਿਕਿਆ ਰਹੇਗਾ 15 ਅਰਬ ਡਾਲਰ ਦਾ ਸੌਦਾ
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅਮਰੀਕਾ ਦੀਆਂ ਖਬਰਾਂ
    • indian americans honored
      ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ
    •    then crude oil will become more expensive
      ...ਤਾਂ ਹੋਰ ਮਹਿੰਗਾ ਹੋਵੇਗਾ ਕੱਚਾ ਤੇਲ, ਜਾ ਸਕਦੈ 120 ਡਾਲਰ ਤੋਂ ਪਾਰ
    • h 1b visa
      ਮੁੜ ਵਧੇਗੀ  H-1B ਵੀਜ਼ਾ ਫੀਸ ! ਭਾਰਤੀ ਪੇਸ਼ੇਵਰਾਂ ਦੀ ਵਧੇਗੀ ਮੁਸ਼ਕਲ
    • iran signals new defense strategy
      ਖ਼ਤਰਾ ਪੈਦਾ ਹੋਣ ਤੋਂ ਪਹਿਲਾਂ ਹੀ ਕਰਾਂਗੇ ਕਾਰਵਾਈ! ਈਰਾਨ ਨੇ ਕਰ'ਤਾ ਐਲਾਨ
    • in memory of martyr bhai jaswant singh khalra
      ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ’ਚ ਕਰਮਨ ਗੁਰਦੁਆਰੇ ’ਚ ਗੂੰਜੀਆਂ ਕਵੀਸ਼ਰੀ...
    • passenger taped up on us flight
      ਅਮਰੀਕੀ ਫਲਾਈਟ ’ਚ ਯਾਤਰੀ ਨੂੰ ਟੇਪ ਨਾਲ ਬੰਨ੍ਹਿਆ, ਜਹਾਜ਼ ਦੀ ਕਰਨੀ ਪਈ ਐਮਰਜੈਂਸੀ...
    • trump s ultimatum to canadian company bombardier
      ‘ਅਮਰੀਕਾ 'ਚ ਬਣਾਓ, ਤਾਂ ਹੀ ਇੱਥੇ ਜਹਾਜ਼ ਵੇਚ ਸਕੋਗੇ’: ਟਰੰਪ ਦਾ ਕੈਨੇਡੀਅਨ...
    • trump takes shot at pm carney
      ‘Get up, governor’: ਟਰੰਪ ਨੇ ਕੈਨੇਡੀਅਨ PM ਮਾਰਕ ਕਾਰਨੀ 'ਤੇ ਕੱਸਿਆ ਤੰਜ
    • trump on moon
      'ਹੋਰਮੁਜ਼ ਛੱਡੋ, ਹੁਣ ਤਾਂ ਚੰਦ ਵੀ ਸਾਡਾ ਐ..!', ਟਰੰਪ ਨੇ ਪੋਸਟ ਪਾ ਛੇੜੀ ਨਵੀਂ...
    • china support russia
      ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +