ਫਰਿਜ਼ਨੋ (ਗੁਰਿੰਦਰਜੀਤ ਨੀਟਾ ਮਾਛੀਕੇ)- ਫਰਿਜ਼ਨੋ ਏਰੀਏ ਦੇ ਸਮਾਜਸੇਵੀ ਰਨਬੀਰ ਸਿੰਘ ਗਿੱਲ ਨੂੰ ਪਿਛਲੇ ਦਿਨੀਂ ਉਸ ਵਕਤ ਭਾਰੀ ਸਦਮਾ ਲੱਗਿਆ, ਜਦੋ ਉਨ੍ਹਾਂ ਦੇ ਹੋਣਹਾਰ ਪੁੱਤਰ ਡਾ. ਤਲਵਿੰਦਰ ਸਿੰਘ ਗਿੱਲ (M.D.) 39 ਸਾਲ ਦੀ ਉਮਰ ਵਿੱਚ ਅਚਾਨਕ ਸਦੀਵੀਂ ਵਿਛੋੜਾ ਦੇ ਗਏ।
ਉਹਨਾਂ ਦੀ ਦੇਹ ਦਾ ਸਸਕਾਰ ਮਿੱਤੀ 11 ਦਸੰਬਰ ਦਿਨ ਸੋਮਵਾਰ ਨੂੰ ਸ਼ਾਂਤ ਭਵਨ ਫਿਊਨਰਲ ਹੋਮ ਵਿਖੇ ਸੇਵੇਰੇ 10 ਤੋਂ ਦੁਪਿਹਰ 12 ਵਜੇ ਦਰਮਿਆਨ ਹੋਵੇਗਾ। ਦੁੱਖ ਸਾਂਝਾ ਕਰਨ ਲਈ ਤੁਸੀਂ ਤਲਵਿੰਦਰ ਸਿੰਘ ਦੇ ਮਾਤਾ-ਪਿਤਾ ਨਾਲ 559 349 6908 'ਤੇ ਸੰਪਰਕ ਕਰ ਸਕਦੇ ਹੋ। ਪਤਾ- 1008 Whitmore Ave, Clovis ca 93619
ਖਾਲ਼ਿਸਤਾਨੀ ਆਗੂ ਦੇ ਕਤਲ ਦੀ ਸਾਜ਼ਿਸ਼ ਦੇ ਮਾਮਲੇ 'ਚ ਅਮਰੀਕਾ ਵੱਲੋਂ ਭਾਰਤ ਦੀ ਆਲੋਚਨਾ
NEXT STORY