Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    12:16:24 AM

  • big incident in punjab

    ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ...

  • rp singh statement

    ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ...

  • punjab cabinet meeting

    5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

  • gutka sahib at sri darbar sahib

    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • America News
  • United States of America
  • ਸਮਾਜ ਸੇਵੀ ਡਾ. ਐੱਸ.ਪੀ. ਸਿੰਘ ਓਬਰਾਏ ਦਾ ਕੈਲੀਫੋਰਨੀਆ ਟਰੱਸਟ ਦੇ ਪ੍ਰਧਾਨ ਰੰਧਾਵਾ ਵੱਲੋਂ ਸਨਮਾਨ

AMERICA News Punjabi(ਅਮਰੀਕਾ)

ਸਮਾਜ ਸੇਵੀ ਡਾ. ਐੱਸ.ਪੀ. ਸਿੰਘ ਓਬਰਾਏ ਦਾ ਕੈਲੀਫੋਰਨੀਆ ਟਰੱਸਟ ਦੇ ਪ੍ਰਧਾਨ ਰੰਧਾਵਾ ਵੱਲੋਂ ਸਨਮਾਨ

  • Edited By Vandana,
  • Updated: 03 Sep, 2026 04:14 PM
United States of America
dr sp singh oberoi honored
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ/ਸੈਕਰਾਮੈਂਟੋ (ਰਾਜ ਗੋਗਨਾ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਡਾਇਰੈਕਟਰ ਅਤੇ ਪ੍ਰਸਿੱਧ ਸਮਾਜ ਸੇਵੀ ਪ੍ਰੋਫੈਸਰ ਡਾ. ਐੱਸ.ਪੀ. ਸਿੰਘ ਓਬਰਾਏ ਇਨ੍ਹੀਂ ਦਿਨੀਂ ਅਮਰੀਕਾ ਅਤੇ ਕੈਨੇਡਾ ਦੇ ਦੌਰੇ ‘ਤੇ ਹਨ। ਆਪਣੇ ਦੌਰੇ ਦੌਰਾਨ ਉਹ ਵੱਖ-ਵੱਖ ਸ਼ਹਿਰਾਂ ਵਿਚ ਪੰਜਾਬੀ ਅਤੇ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਮੁਲਾਕਾਤਾਂ ਕਰ ਰਹੇ ਹਨ ਅਤੇ ਟਰੱਸਟ ਵੱਲੋਂ ਚਲਾਏ ਜਾ ਰਹੇ ਸਮਾਜ ਭਲਾਈ ਦੇ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕਰ ਰਹੇ ਹਨ। ਡਾ. ਓਬਰਾਏ ਹੁਣ ਤੱਕ ਸ਼ਿਕਾਗੋ, ਸਿਆਟਲ, ਟੋਰਾਂਟੋ, ਸੈਕਰਾਮੈਂਟੋ, ਫਰਿਜ਼ਨੋ, ਬੇ ਏਰੀਆ ਅਤੇ ਨਿਊਯਾਰਕ ਸਮੇਤ ਕਈ ਸ਼ਹਿਰਾਂ ਦਾ ਦੌਰਾ ਕਰ ਚੁੱਕੇ ਹਨ। ਸੈਕਰਾਮੈਂਟੋ ਪਹੁੰਚਣ ‘ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਕੈਲੀਫੋਰਨੀਆ ਦੇ ਪ੍ਰਧਾਨ ਗੁਰਜਤਿੰਦਰ ਸਿੰਘ ਰੰਧਾਵਾ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਸਵਾਗਤ ਅਤੇ ਸਨਮਾਨ ਕੀਤਾ ਗਿਆ।

ਪੜ੍ਹੋ ਇਹ ਅਹਿਮ ਖ਼ਬਰ-   ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ ਰਿਹੈ ਅਮਰੀਕਾ

ਕੈਲੀਫੋਰਨੀਆ ਵਿਚ ਡਾ. ਓਬਰਾਏ ਦੇ ਸਨਮਾਨ ਵਿਚ ਦੋ ਵੱਡੇ ਸਮਾਗਮ ਕਰਵਾਏ ਜਾ ਰਹੇ ਹਨ। ਪਹਿਲਾ ਸਮਾਗਮ ਫਰਿਜ਼ਨੋ ਅਤੇ ਦੂਜਾ ਸੈਕਰਾਮੈਂਟੋ ਵਿਚ ਹੋਵੇਗਾ, ਜਿੱਥੇ ਕਮਿਊਨਿਟੀ ਨਾਲ ਸਬੰਧਤ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਅਤੇ ਸਮਾਜਿਕ ਆਗੂ ਸ਼ਾਮਲ ਹੋਣਗੇ।ਇਨ੍ਹਾਂ ਸਮਾਗਮਾਂ ਦੌਰਾਨ ਡਾ. ਓਬਰਾਏ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਤ ਕੀਤੀ ਜਾ ਰਹੀ ਯੂਨੀਵਰਸਿਟੀ ਦੇ ਉਦੇਸ਼ ਅਤੇ ਭਵਿੱਖੀ ਯੋਜਨਾਵਾਂ ਬਾਰੇ ਵੀ ਜਾਣਕਾਰੀ ਦੇਣਗੇ। ਇਸ ਸਿੱਖਿਆ ਪ੍ਰੋਜੈਕਟ ਉੱਤੇ ਕਰੀਬ 200 ਕਰੋੜ ਰੁਪਏ ਖਰਚ ਕੀਤੇ ਜਾਣ ਦੀ ਯੋਜਨਾ ਹੈ। ਵਿਸ਼ੇਸ਼ ਗੱਲ ਇਹ ਹੈ ਕਿ ਇੱਥੇ ਯੋਗ ਵਿਦਿਆਰਥੀਆਂ ਨੂੰ ਬਿਨਾਂ ਫੀਸ ਸਿੱਖਿਆ ਦੇ ਨਾਲ ਰਹਿਣ-ਸਹਿਣ ਦੀਆਂ ਸਹੂਲਤਾਂ ਵੀ ਮੁਫ਼ਤ ਮੁਹੱਈਆ ਕਰਵਾਉਣ ਦਾ ਉਦੇਸ਼ ਰੱਖਿਆ ਗਿਆ ਹੈ। ਡਾ. ਓਬਰਾਏ ਪਹਿਲਾਂ ਹੀ ਸਿਹਤ, ਸਿੱਖਿਆ, ਲੋੜਵੰਦ ਪਰਿਵਾਰਾਂ ਦੀ ਸਹਾਇਤਾ ਅਤੇ ਮਨੁੱਖਤਾ ਦੀ ਸੇਵਾ ਦੇ ਅਨੇਕਾਂ ਖੇਤਰਾਂ ਵਿਚ ਮਹੱਤਵਪੂਰਨ ਯੋਗਦਾਨ ਪਾ ਚੁੱਕੇ ਹਨ। ਹੁਣ ਸਿੱਖਿਆ ਦੇ ਖੇਤਰ ਵਿਚ ਇਸ ਵੱਡੇ ਉਪਰਾਲੇ ਕਾਰਨ ਦੇਸ਼-ਵਿਦੇਸ਼ ਦੀਆਂ ਪੰਜਾਬੀ ਕਮਿਊਨਿਟੀਆਂ ਵੱਲੋਂ ਉਨ੍ਹਾਂ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • SP Singh Oberoi
  • Honor. Gurjinder Singh Randhawa
  • USA
  • ਐੱਸ.ਪੀ. ਸਿੰਘ ਓਬਰਾਏ
  • ਸਨਮਾਨ.ਗੁਰਜਤਿੰਦਰ ਸਿੰਘ ਰੰਧਾਵਾ
  • ਅਮਕਰੀਕਾ

'ਮੈਂ ਖੁਸ਼ ਹਾਂ ਕਿ ਉਹ ਚਲੇ ਗਏ..!', ਪ੍ਰਿੰਸ ਹੈਰੀ ਦੇ ਪਰਿਵਾਰ ਸਣੇ ਬ੍ਰਿਟੇਨ ਪਰਤਣ 'ਤੇ ਟਰੰਪ ਦਾ ਵੱਡਾ ਬਿਆਨ

NEXT STORY

Stories You May Like

  • manjit singh malakpur becomes national working president of youth akali dal
    ਮਨਜੀਤ ਸਿੰਘ ਮਲਕਪੁਰ ਬਣੇ ਯੂਥ ਅਕਾਲੀ ਦਲ ਦੇ ਕੌਮੀ ਵਰਕਿੰਗ ਪ੍ਰਧਾਨ
  • applause for one minute during all domestic matches in argentina
    ਮੈਸੀ ਦੇ ਸਨਮਾਨ 'ਚ ਅਰਜਨਟੀਨਾ ਦੇ ਸਾਰੇ ਘਰੇਲੂ ਮੈਚਾਂ 'ਚ ਇੱਕ ਮਿੰਟ ਤਕ ਵਜਾਈਆਂ ਜਾਣਗੀਆਂ ਤਾੜੀਆਂ
  • women  s wing europe president meets bhupesh baghel
    ਮਹਿਲਾ ਵਿੰਗ ਯੂਰਪ ਦੀ ਪ੍ਰਧਾਨ ਵੱਲੋਂ ਭੁਪੇਸ਼ ਬਘੇਲ ਨਾਲ ਮੁਲਾਕਾਤ
  • akshay oberoi buys his dream farmhouse in karjat
    ਅਕਸ਼ੈ ਓਬਰਾਏ ਨੇ ਕਰਜਤ 'ਚ ਬਣਾਇਆ ਆਪਣਾ ਡਰੀਮ ਫਾਰਮਹਾਊਸ
  • partap singh bajwa s big statement regarding the da arrears of employees
    ਮੁਲਾਜ਼ਮਾਂ ਦੇ DA ਦੇ ਬਕਾਏ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ
  • bibi kaulan hospital celebrates first parkash diwas of guru granth sahib ji
    ਬੀਬੀ ਕੌਲਾਂ ਹਸਪਤਾਲ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਰੌਣਕਾਂ, ਪ੍ਰਮੁੱਖ ਸ਼ਖਸੀਅਤਾਂ ਦਾ...
  • jitender mishra ram mandir
    ਸ਼੍ਰੀ ਰਾਮ ਮੰਦਰ ਟਰੱਸਟ ਨੂੰ ਮਿਲਿਆ ਪਹਿਲਾ CEO, 'ਆਪ੍ਰੇਸ਼ਨ ਸਿੰਧੂਰ' ਦੇ ਯੋਧੇ ਜਤਿੰਦਰ ਮਿਸ਼ਰਾ ਨੂੰ ਸੌਂਪੀ ਗਈ...
  • shiromani akali dal list
    ਸ਼੍ਰੋਮਣੀ ਅਕਾਲੀ ਦਲ ਵੱਲੋਂ ਦੂਜੀ LIST ਜਾਰੀ, ਸੁਖਬੀਰ ਸਿੰਘ ਬਾਦਲ ਨੇ ਕੀਤਾ ਵੱਡਾ ਐਲਾਨ
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅਮਰੀਕਾ ਦੀਆਂ ਖਬਰਾਂ
    • eb 1 green cards
      ਭਾਰਤੀਆਂ ਲਈ ਬੰਦ ਹੋ ਜਾਣਗੇ EB-1 ਗ੍ਰੀਨ ਕਾਰਡ !  ਅਮਰੀਕਾ ਨੇ ਦੇ'ਤੀ ਚੇਤਾਵਨੀ
    • indian ambassador kwatra meets us congressman huizenga
      ਭਾਰਤੀ ਰਾਜਦੂਤ ਕਵਾਤਰਾ ਦੀ ਅਮਰੀਕੀ ਸੰਸਦ ਮੈਂਬਰ ਹੁਈਜ਼ੇਂਗਾ ਨਾਲ ਮੁਲਾਕਾਤ, ਊਰਜਾ,...
    • indian people from texas returning from yatra missing in nepal floods
      ਨੇਪਾਲ ਹੜ੍ਹਾਂ ’ਚ ਕੈਲਾਸ਼ ਮਾਨਸਰੋਵਰ ਯਾਤਰਾ ਤੋਂ ਪਰਤ ਰਹੇ ਟੈਕਸਾਸ ਦੇ 4 ਭਾਰਤੀ...
    • gunfire erupts again in america
      ਅਮਰੀਕਾ 'ਚ ਫਿਰ ਚੱਲੀਆਂ ਗੋਲੀਆਂ: 1 ਦੀ ਮੌਤ, ਪੁਲਸ ਅਧਿਕਾਰੀਆਂ ਸਣੇ 5 ਜ਼ਖਮੀ,...
    • us launches another deadly missile attack on iran
      ਅਮਰੀਕਾ ਦਾ ਇਰਾਨ 'ਤੇ ਮੁੜ ਭਿਆਨਕ ਮਿਜ਼ਾਈਲ ਹਮਲਾ, 18 ਮੌਤਾਂ ਤੇ 108 ਜ਼ਖ਼ਮੀ
    • suggestion to rename hormuz as trump strait
      ਹੌਰਮੁਜ਼ ਦਾ ਨਾਮ ਬਦਲ ਕੇ 'ਟਰੰਪ ਸਟ੍ਰੇਟ' ਰੱਖਣ ਦਾ ਸੁਝਾਅ, ਟਰੰਪ ਦਾ ਨਵਾਂ...
    • iran us conflict
      ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ
    • joint us sri lanka operation
      ਅਮਰੀਕਾ-ਸ਼੍ਰੀਲੰਕਾ ਦਾ ਸਾਂਝਾ ਆਪ੍ਰੇਸ਼ਨ: ਪਾਕਿਸਤਾਨ ਸਥਿਤ ਡਰੱਗ ਨੈੱਟਵਰਕ ਦਾ...
    • fm sitharaman meets world bank chief ajay banga  discusses these issues
      FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ...
    • children passport
      ਬੱਚਿਆਂ ਦਾ 'ਪਾਸਪੋਰਟ' ਬਣਾਉਣਾ ਹੋਵੇਗਾ ਔਖਾ ! ਅਮਰੀਕਾ 'ਚ ਜਲਦ ਲਾਗੂ ਹੋਵੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +