Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    2:23:58 PM

  • mark carney statement

    ਕੈਨੇਡਾ ਨੂੰ ਤੋੜਨ ਦੀ ਰਾਹ 'ਤੇ ਅਮਰੀਕਾ ! ਅਲਬਰਟਾ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ...

  • 16 passengers taken into custody by police at amritsar airport

    ਅੰਮ੍ਰਿਤਸਰ ਹਵਾਈ ਅੱਡੇ 'ਤੇ 16 ਯਾਤਰੀਆਂ ਨੂੰ ਪੁਲਸ...

  • late sidhu moosewala s new song kaali hoodie has been released

    ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • America News
  • United States of America
  • ਫਰਿਜ਼ਨੋ ਨਿਵਾਸੀ ਸੁਰਜੀਤ ਸਿੰਘ ਨਾਗੀ ਦੇ ਅਕਾਲ ਚਲਾਣੇ ‘ਤੇ ਨਾਗੀ ਪਰਿਵਾਰ ਨੂੰ ਭਾਰੀ ਸਦਮਾ

AMERICA News Punjabi(ਅਮਰੀਕਾ)

ਫਰਿਜ਼ਨੋ ਨਿਵਾਸੀ ਸੁਰਜੀਤ ਸਿੰਘ ਨਾਗੀ ਦੇ ਅਕਾਲ ਚਲਾਣੇ ‘ਤੇ ਨਾਗੀ ਪਰਿਵਾਰ ਨੂੰ ਭਾਰੀ ਸਦਮਾ

  • Updated: 28 Oct, 2020 09:00 AM
United States of America
fresno surjit sing naggi death
  • Share
    • Facebook
    • Tumblr
    • Linkedin
    • Twitter
  • Comment

ਫਰਿਜ਼ਨੋ (ਗੁਰਿੰਦਰਜੀਤ ਨੀਟਾ ਮਾਛੀਕੇ)- ਬੀਤੇ ਦਿਨੀਂ ਫਰਿਜ਼ਨੋ ਨਿਵਾਸੀ ਸੁਰਜੀਤ ਸਿੰਘ ਨਾਗੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ 23 ਅਕਤੂਬਰ ਨੂੰ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੀ ਉਮਰ 80 ਸਾਲ ਸੀ। ਉਨ੍ਹਾਂ ਦਾ ਪਿਛਲਾ ਪਿੰਡ ਜਨੇਰ ਸੀ, ਜੋ ਜਿਲ੍ਹਾ ਮੋਗਾ ਵਿਚ ਹੈ।  

ਸਵ: ਸੁਰਜੀਤ ਸਿੰਘ ਨਾਗੀ ਪਿਛਲੇ 22 ਸਾਲਾਂ ਤੋਂ ਆਪਣੇ ਪਰਿਵਾਰ ਸਣੇ ਫਰਿਜ਼ਨੋ ਸ਼ਹਿਰ ਵਿਖੇ ਰਹਿ ਰਹੇ ਸਨ। ਉਹ ਆਪਣੇ ਪਿੱਛੇ ਧਰਮ ਪਤਨੀ ਕੁਲਵੰਤ ਕੌਰ, ਦੋ ਪੁੱਤਰ ਅਤੇ ਤਿੰਨ ਧੀਆਂ ਦੀ ਹੱਸਦੀ-ਖੇਡਦੀ ਫੁਲਵਾੜੀ ਛੱਡ ਗਏ। ਇਹ ਸਾਰੇ ਇਲਾਕੇ ਵਿਚ ਪੰਜਾਬੀ ਭਾਈਚਾਰੇ ਦੀ ਸਤਿਕਾਰਯੋਗ ਸ਼ਖਸੀਅਤ ਸਨ। ਇਨ੍ਹਾਂ ਦਾ ਅੰਤਮ ਸੰਸ਼ਕਾਰ ਅਤੇ ਸਰਧਾਜ਼ਲੀਆਂ ਦੀ ਰਸਮ 31 ਅਕਤੂਬਰ, ਦਿਨ ਸ਼ਨੀਵਾਰ ਨੂੰ “ਸ਼ਾਂਤ ਭਵਨ ਪੰਜਾਬੀ ਫਿਊਨਰਲ ਹੋਮ” ਵਿਖੇ 11 ਵਜੇ ਤੋਂ 1 ਵਜੇ ਹੋਵੇਗੀ। ਜਿਸ ਦਾ ਪਤਾ: 4800 E. Clayton Ave, Fowler, CA 93625 ਹੈ।  

ਇਸ ਉਪਰੰਤ ਉਨ੍ਹਾਂ ਦੀ ਆਤਮਕ ਸ਼ਾਂਤੀ ਲਈ ਰੱਖੇ ਗਏ ਪਾਠ ਦਾ ਭੋਗ ਅਤੇ ਅੰਤਮ ਅਰਦਾਸ  “ਨਾਨਕਸਰ“ ਚੈਰੀ ਐਵਨਿਊ ਫਰਿਜ਼ਨੋ ਵਿਖੇ ਬਾਅਦ ਦੁਪਹਿਰ 2:00 ਵਜੇ ਤੋਂ 4:00 ਵਜੇ ਤੱਕ ਹੋਵੇਗੀ। ਗੁਰੂਘਰ ਦਾ ਪਤਾ: 3060 S Cherry Ave, Fresno, CA-93706 ਹੈ।  ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਹੋਰ ਜਾਣਕਾਰੀ ਲਈ ਉਨ੍ਹਾਂ ਦੇ ਪੁੱਤਰ ਦਵਿੰਦਰ ਸਿੰਘ ਨਾਗੀ ਨਾਲ ਫੋਨ ਨੰਬਰ (559) 476-6791 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

  • Fresno
  • Surjit Sing naggi
  • Death
  • ਫਰਿਜ਼ਨੋ
  • ਸੁਰਜੀਤ ਸਿੰਘ ਨਾਗੀ

ਫਰਿਜ਼ਨੋ 'ਚ ਵੱਧ ਰਹੇ ਕੋਰੋਨਾ ਵਾਇਰਸ ਮਾਮਲਿਆਂ ਦਾ ਰੈਸਟੋਰੈਂਟਾਂ, ਚਰਚਾਂ ਆਦਿ 'ਤੇ ਇਹ ਹੋਵੇਗਾ ਅਸਰ

NEXT STORY

Stories You May Like

  • shiromani akali dal  revivalist  leaders paid obeisance at sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਆਗੂ
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ, ਪਤਨੀ ਨਾਲ ਕੀਤੀ ਮੁਲਾਕਾਤ
  • parvinder singh jhota jathedar kuldeep singh gargaj
    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ ਸ਼ਹੀਦ
  • hsgpc president holds a crucial meeting with the akal takht jathedar
    HSGPC ਪ੍ਰਧਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨਾਲ ਅਹਿਮ ਮੁਲਾਕਾਤ, ਪੰਥ ਨੂੰ ਇਕੱਠਾ ਕਰਨ ਦੀ ਕੀਤੀ ਅਪੀਲ
  • pargat singh expresses sympathy with the family
    ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਪਰਗਟ ਸਿੰਘ ਨੇ ਪਰਿਵਾਰ ਨਾਲ ਪ੍ਰਗਟਾਈ ਹਮਦਰਦੀ
  • manpreet singh ayali detained
    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਮਨਪ੍ਰੀਤ ਸਿੰਘ ਇਆਲੀ ਨੂੰ ਪੁਲਸ ਨੇ ਕੀਤਾ ਡਿਟੇਨ
  • pratap bajwa shared his grief with the family of murdered tajinder singh
    ਪ੍ਰਤਾਪ ਬਾਜਵਾ ਨੇ ਕਤਲ ਕੀਤੇ ਤਜਿੰਦਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ, ਮਾਂ ਨੇ ਪੁੱਤ ਲਈ ਮੰਗਿਆ ਇਨਸਾਫ਼
  • bibi roop kaur sandhu reached the akal takht secretariat
    ਜਥੇਦਾਰ ਨਾਲ ਮੁਲਾਕਾਤ ਕਰਨ ਸ੍ਰੀ ਅਕਾਲ ਤਖ਼ਤ ਸਕੱਤਰੇਤ ਪਹੁੰਚੀ ਬੀਬੀ ਰੂਪ ਕੌਰ, ਦਿੱਤਾ ਵੱਡਾ ਬਿਆਨ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • punjab long power cut on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
Trending
Ek Nazar
pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅਮਰੀਕਾ ਦੀਆਂ ਖਬਰਾਂ
    • us plane incident
      ਅਮਰੀਕਾ 'ਚ ਕ੍ਰੈਸ਼ ਹੋ ਗਿਆ ਜਹਾਜ਼ ! ਸਾਰੇ ਸਵਾਰ ਲੋਕਾਂ ਦੀ ਗਈ ਜਾਨ
    • america iran conflict
      ਅਮਰੀਕਾ ਹੁਣ ਈਰਾਨ 'ਤੇ ਸੁੱਟੇਗਾ ਮਹਾਸ਼ਕਤੀਸ਼ਾਲੀ ਬੰਬ 'MOAB'! ਫੌਜ ਕਰ ਰਹੀ ਵਿਚਾਰ
    • trump  s claim
      ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ
    • maduro in us court
      ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ
    • voter list in india
      ਭਾਰਤ 'ਚ ਵੋਟਰ ਸੂਚੀ 'ਚੋਂ ਹਟਾਏ ਗਏ 13 ਕਰੋੜ ਨਾਂ  ! ਅਮਰੀਕੀ ਸੰਸਦ ਮੈਂਬਰ ਨੇ...
    • meta ceo bought a mansion worth rs 5451877196 in ireland
      Meta ਦੇ CEO ਨੇ ਆਇਰਲੈਂਡ 'ਚ ਖ਼ਰੀਦੀ 5451877196 ਰੁਪਏ ਦੀ ਹਵੇਲੀ, ਜਾਣੋ...
    • trump question about iran
      "ਕੌਣ ਬਣਨਾ ਚਾਹੇਗਾ ਈਰਾਨ ਦਾ ਰਾਸ਼ਟਰਪਤੀ"!  ਰੈਲੀ 'ਚ ਡੋਨਾਲਡ ਟਰੰਪ ਨੇ ਪੁੱਛ ਲਿਆ...
    • kerala born nithya raman
      ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ
    • trump statement on canada
      ਅਮਰੀਕਾ ਦਾ 51ਵਾਂ ਸੂਬਾ ਹੈ ਕੈਨੇਡਾ ! Trump ਨੇ ਇਕ ਵਾਰ ਫਿਰ ਕਰ'ਤਾ ਐਲਾਨ
    • case against nestle
      Nestlé ਬਾਰੇ ਹੈਰਾਨੀਜਨਕ ਖੁਲਾਸਾ ! ਕੰਪਨੀ ਖ਼ਿਲਾਫ਼ ਟੈਕਸਾਸ 'ਚ ਦਰਜ ਹੋਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +