Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 03, 2026

    9:45:06 PM

  • csk vs pbks ipl 2026 chennai set punjab a target of 210 runs

    CSK vs PBKS IPL 2026: ਚੇਨਈ ਨੇ ਪੰਜਾਬ ਨੂੰ 210...

  • high profile theft in khanna

    ਖੰਨਾ ‘ਚ ਹਾਈ-ਪ੍ਰੋਫਾਈਲ ਚੋਰੀ, ਨੌਕਰ ਨੇ ਪਤਨੀ ਸਮੇਤ...

  • roshan healthcare ayurvedic treatment

    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ,...

  • ipl 2026 csk vs pbks

    IPL 2026: ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਚੇਨਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • America News
  • United States of America
  • USA ਦੇ ਖਜ਼ਾਨਾ ਮੰਤਰੀ ਨੇ ਕਿਹਾ, 'ਦੁਬਾਰਾ ਇਕਨੋਮੀ ਨੂੰ ਬੰਦ ਨਹੀਂ ਕਰ ਸਕਦੇ'

AMERICA News Punjabi(ਅਮਰੀਕਾ)

USA ਦੇ ਖਜ਼ਾਨਾ ਮੰਤਰੀ ਨੇ ਕਿਹਾ, 'ਦੁਬਾਰਾ ਇਕਨੋਮੀ ਨੂੰ ਬੰਦ ਨਹੀਂ ਕਰ ਸਕਦੇ'

  • Updated: 11 Jun, 2020 08:03 PM
United States of America
mnuchin says we can t shut down the economy again
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ— ਖਜ਼ਾਨਾ ਮੰਤਰੀ ਸਟੀਵਨ ਮਨੂਚਿਨ ਨੇ ਵੀਰਵਾਰ ਨੂੰ ਕਿਹਾ ਕਿ ਕੋਵਿਡ-19 ਦਾ ਮੁਕਾਬਲਾ ਕਰਨ ਲਈ ਦੂਜੀ ਵਾਰ ਸੰਯੁਕਤ ਰਾਜ ਅਮਰੀਕਾ ਦੀ ਆਰਥਿਕਤਾ ਨੂੰ ਬੰਦ ਕਰਨਾ ਇਕ ਵਿਵਹਾਰਕ ਬਦਲ ਨਹੀਂ ਹੈ ਅਤੇ ਇਹ ਅਮਰੀਕੀਆਂ ਲਈ ਹੋਰ ਵੀ ਸਿਰਦਰਦੀ ਦਾ ਕਾਰਨ ਬਣ ਸਕਦਾ ਹੈ।

ਉਨ੍ਹਾਂ ਕਿਹਾ, ''ਅਸੀਂ ਦੁਬਾਰਾ ਆਰਥਿਕਤਾ ਨੂੰ ਬੰਦ ਨਹੀਂ ਕਰ ਸਕਦੇ। ਮੈਨੂੰ ਲਗਦਾ ਹੈ ਕਿ ਅਸੀਂ ਇਹ ਸਿੱਖਿਆ ਹੈ ਕਿ ਜੇਕਰ ਤੁਸੀਂ ਆਰਥਿਕਤਾ ਨੂੰ ਬੰਦ ਕਰਦੇ ਹੋ ਤਾਂ ਤੁਸੀਂ ਵਧੇਰੇ ਨੁਕਸਾਨ ਪਹੁੰਚਾਉਣ ਜਾ ਰਹੇ ਹੋ''
ਉਨ੍ਹਾਂ ਦੀ ਇਹ ਟਿੱਪਣੀ ਵੀਰਵਾਰ ਸਵੇਰੇ ਉਦੋਂ ਆਈ ਜਦੋਂ ਵਾਲਸਟ੍ਰੀਟ 'ਚ ਸੰਯੁਕਤ ਰਾਜ ਅਮਰੀਕਾ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਦੂਜੀ ਲਹਿਰ ਬਾਰੇ ਵਧੇਰੇ ਚਿੰਤਾ ਪੈਦਾ ਕੀਤੀ ਜਾ ਰਹੀ ਸੀ। ਇਸ ਦੌਰਾਨ ਡਾਓ ਜੋਂਸ 'ਚ 800 ਅੰਕ ਤੋਂ ਵੱਧ ਦੀ ਗਿਰਾਵਟ ਅਤੇ ਐੱਸ. ਐਂਡ ਪੀ.-500 'ਚ 2.6 ਫੀਸਦੀ ਕਮਜ਼ੋਰ ਦੇਖਣ ਨੂੰ ਮਿਲੀ। ਉਨ੍ਹਾਂ ਕਿਹਾ ਕਿ ਉਹ ਅਮਰੀਕੀ ਨਾਗਰਿਕਾਂ ਦੀ ਮਦਦ ਲਈ ਸੰਸਦ 'ਚ ਹੋਰ ਖਰਚ ਦੀ ਮਨਜ਼ੂਰੀ ਲੈਣ ਲਈ ਵੀ ਤਿਆਰ ਹਨ।
ਖਜ਼ਾਨਾ ਮੰਤਰੀ ਸਟੀਫਨ ਮਨੂਚਿਨ ਨੇ ਕਿਹਾ, ''ਅਸੀਂ ਸਭ ਨੂੰ ਕੰਮ 'ਤੇ ਵਾਪਸ ਲਿਆਉਣ ਜਾ ਰਹੇ ਹਾਂ।'' ਜ਼ਿਕਰਯੋਗ ਹੈ ਕਿ ਯੂ. ਐੱਸ. 'ਚ ਕੋਰੋਨਾ ਵਾਇਰਸ ਦੇ ਮਾਮਲੇ 20 ਲੱਖ ਤੋਂ ਵੀ ਪਾਰ ਹੋ ਚੁੱਕੇ ਹਨ ਅਤੇ ਤਕਰੀਬਨ ਸਵਾ ਲੱਖ ਦੀ ਮੌਤ ਹੋ ਚੁੱਕੀ ਹੈ। ਇਸ ਵਿਚਕਾਰ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਨਿਵੇਸ਼ਕਾਂ ਨੂੰ ਡਰ ਹੈ ਕਿ ਇਕ ਵਾਰ ਫਿਰ ਤੋਂ ਕਾਰੋਬਾਰੀ ਪਾਬੰਦੀਆਂ ਲਾਗੂ ਹੋ ਸਕਦੀਆਂ ਹਨ। ਹਾਲਾਂਕਿ, ਖਜ਼ਾਨਾ ਮੰਤਰੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਦੁਬਾਰਾ ਅਰਥਵਿਵਸਥਾ ਨੂੰ ਬੰਦ ਕਰਨ ਦੀ ਕੋਈ ਯੋਜਨਾ ਨਹੀਂ ਬਣਾਈ ਜਾ ਰਹੀ ਹੈ ਕਿਉਂਕਿ ਇਸ ਨਾਲ ਹੋਰ ਵੀ ਵੱਧ ਨੁਕਸਾਨ ਹੋਵੇਗਾ।

  • Mnuchin
  • economy
  • USA
  • ਇਕਨੋਮੀ

ਅਮਰੀਕਾ ਦੇ ਅਲਾਸਕਾ 'ਚ ਦਾਖਲ ਹੋਏ ਰੂਸੀ ਪ੍ਰਮਾਣੂ ਸਮਰੱਥਾ ਵਾਲੇ ਜਹਾਜ਼

NEXT STORY

Stories You May Like

  • big blow to usa
    ਅਮਰੀਕਾ ਨੂੰ ਵੱਡਾ ਝਟਕਾ ! ਭਾਰਤ ਦੇ ਗੁਆਂਢੀ ਮੁਲਕ ਨੇ ਨਹੀਂ ਦਿੱਤੀ ਜੰਗੀ ਜਹਾਜ਼ ਉਤਾਰਨ ਦੀ ਇਜਾਜ਼ਤ
  • usa s big step
    ਹੁਣ ਨਹੀਂ ਆਏਗੀ ਤੇਲ ਦੀ ਕਮੀ ! ਸਮੁੰਦਰ 'ਚ ਫ਼ਸੇ ਜਹਾਜ਼ਾਂ ਨੂੰ ਲੈ ਕੇ ਅਮਰੀਕਾ ਨੇ ਕਰ'ਤਾ ਵੱਡਾ ਐਲਾਨ
  • iran warns usa
    ''ਰੇਂਜ 'ਚ ਆਉਂਦਿਆਂ ਹੀ ਉਡਾ ਦਿਆਂਗੇ USS ਅਬ੍ਰਾਹਮ ਲਿੰਕਨ..!'', ਇਰਾਨ ਨੇ ਅਮਰੀਕਾ ਨੂੰ ਦੇ'ਤੀ Warning
  • meteors in usa
    ਅਮਰੀਕਾ ਦੇ ਅਸਮਾਨ 'ਚ ਦਿਖੀ ਰਹੱਸਮਈ ਚੀਜ਼ ! ਧਮਾਕਿਆਂ ਦੀ ਆਵਾਜ਼ ਸੁਣ ਦੰਗ ਰਹਿ ਗਏ ਲੋਕ
  • iran usa war
    ਅਮਰੀਕਾ ਈਰਾਨ ਵਿਰੁੱਧ ਆਪਣੀ ਜੰਗ ਦੀ ਸਭ ਤੋਂ ਵੱਡੀ ‘ਤ੍ਰਾਸਦੀ’ ਨੂੰ ਸਮਝਣ ’ਚ ਖੁੰਝ ਗਿਆ
  • iran usa
    ਇਰਾਨ ਦੀ 'ਰੀੜ੍ਹ ਦੀ ਹੱਡੀ' 'ਤੇ ਵਾਰ ਕਰਨ ਦੀ ਤਿਆਰੀ 'ਚ ਅਮਰੀਕਾ ! IRGC ਨੇ ਵੀ ਖਿੱਚ ਲਈ ਤਿਆਰੀ
  • iran highest bridge destroyed
    ਈਰਾਨ ਦਾ ਸਭ ਤੋਂ ਉੱਚਾ ਪੁਲ ਤਬਾਹ, ਟਰੰਪ ਨੇ ਕਿਹਾ- 'ਸਮਝੌਤਾ ਕਰ ਲਓ, ਨਹੀਂ ਤਾਂ ਦੇਸ਼ 'ਚ ਕੁਝ ਨਹੀਂ ਬਚੇਗਾ'
  • we will not send troops but we can destroy iran in 2 minutes
    ਫੌਜ ਨਹੀਂ ਭੇਜਾਂਗੇ ਪਰ 2 ਮਿੰਟਾਂ 'ਚ ਖ਼ਤਮ ਕਰ ਸਕਦੇ ਹਾਂ ਈਰਾਨ, ਟਰੰਪ ਦੀ ਸਿੱਧੀ ਚਿਤਾਵਨੀ
  • powercom transco union pensioners hold division level meeting
    ਪਾਵਰਕਾਮ-ਟਰਾਂਸਕੋ ਯੂਨੀਅਨ ਪੈਨਸ਼ਨਰਾਂ ਦੀ ਡਿਵੀਜ਼ਨ ਪੱਧਰੀ ਮੀਟਿੰਗ, ਸੰਘਰਸ਼ ਤੇਜ਼...
  • bloody clash between two nepali families in nurpur colony
    ਨੂਰਪੁਰ ਕਾਲੋਨੀ 'ਚ ਦੋ ਨੇਪਾਲੀ ਪਰਿਵਾਰਾਂ ਵਿਚਾਲੇ ਖੂਨੀ ਝੜਪ, 2 ਔਰਤਾਂ ਸਮੇਤ 4...
  • roshan healthcare ayurvedic treatment
    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ, ਦਮਾ-ਅਸਥਮਾ ਦਾ ਕਾਰਗਰ ਦੇਸੀ...
  • thief caught red handed cutting meter wires in jalandhar
    ਜਲੰਧਰ 'ਚ ਮੀਟਰ ਦੀਆਂ ਤਾਰਾਂ ਕੱਟਦਾ ਚੋਰ ਰੰਗੇ ਹੱਥੀਂ ਗ੍ਰਿਫ਼ਤਾਰ, ਲੋਕਾਂ ਨੇ...
  • long power cut in punjab on saturday  these areas will be affected
    ਪੰਜਾਬ 'ਚ ਸ਼ਨੀਵਾਰ ਨੂੰ ਬਿਜਲੀ ਦਾ ਲੱਗੇਗਾ ਲੰਬਾ cut ! ਇਹ ਇਲਾਕੇ ਹੋਣਗੇ...
  • robbers attack and rob youth riding an activa
    ਐਕਟਿਵਾ ਸਵਾਰ ਨੌਜਵਾਨ 'ਤੇ ਲੁਟੇਰਿਆਂ ਨੇ ਹਮਲਾ ਕਰਕੇ ਕੀਤੀ ਲੁੱਟਖੋਹ
  • nikita from jalandhar obtained her degree in italy
    ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...
  • auto driver ruckus over 200 rupees in jalandhar then video viral
    ਜਲੰਧਰ 'ਚ 200 ਰੁਪਏ ਨੂੰ ਲੈ ਕੇ ਹੰਗਾਮਾ! 500 ਮੀਟਰ ਦੀ ਦੂਰੀ 'ਤੇ ਲਿਜਾ ਕੇ...
Trending
Ek Nazar
ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

the weather has changed in amritsar

ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ...

attack by is linked rebels

ਸਰਹੱਦ ਪਾਰ ਤੋਂ ਆਏ ਅੱਤਵਾਦੀਆਂ ਦਾ ਕਹਿਰ; 43 ਲੋਕਾਂ ਦਾ ਕੀਤਾ ਕਤਲ, ਹਮਲੇ ਨਾਲ...

school principal attack

ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ...

half day holiday declared in schools on april 7  pathankot dc issues order

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ

kali yugi wife  s deed  scorpio attacks husband with lover

ਕਲਯੁੱਗੀ ਪਤਨੀ ਦੀ ਕਰਤੂਤ! ਆਸ਼ਕ ਨਾਲ ਮਿਲ ਕੇ ਪਤੀ 'ਤੇ ਚੜਾ'ਤੀ ਸਕਾਰਪੀਓ

statues of lord krishna and gopis vandalized in karachi

ਪਾਕਿਸਤਾਨ 'ਚ ਹਿੰਦੂਆਂ ਦੀ ਆਸਥਾ 'ਤੇ ਸੱਟ ; ਕਰਾਚੀ 'ਚ ਭਗਵਾਨ ਕ੍ਰਿਸ਼ਨ ਅਤੇ...

canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਅਮਰੀਕਾ ਦੀਆਂ ਖਬਰਾਂ
    • iran highest bridge destroyed
      ਈਰਾਨ ਦਾ ਸਭ ਤੋਂ ਉੱਚਾ ਪੁਲ ਤਬਾਹ, ਟਰੰਪ ਨੇ ਕਿਹਾ- 'ਸਮਝੌਤਾ ਕਰ ਲਓ, ਨਹੀਂ ਤਾਂ...
    • trump imposed 100  tax on foreign drugs
      ਟਰੰਪ ਦਾ ਵੱਡਾ ਫੈਸਲਾ, ਵਿਦੇਸ਼ੀ ਦਵਾਈਆਂ 'ਤੇ ਲਗਾਇਆ 100% ਟੈਕਸ
    • iran us ceasefire vladimir putin will stop war
      ਹੁਣ ਰੂਸੀ ਰਾਸ਼ਟਰਪਤੀ ਪੁਤਿਨ ਰੁਕਵਾਉਣਗੇ US-ਈਰਾਨ ਦੀ ਜੰਗ! ਪਾਕਿ ਦੇ ਫੇਲ੍ਹ ਹੋਣ...
    • us citizens leave iraq
      ਤੁਰੰਤ ਛੱਡ ਦਿਓ ਇਰਾਕ; ਹਮਲੇ ਦੀਆਂ ਧਮਕੀਆਂ ਵਿਚਾਲੇ ਅਮਰੀਕੀ ਨਾਗਰਿਕਾਂ ਨੂੰ ਹੁਕਮ
    • gurdaspur young boy in america
      ਅਮਰੀਕਾ ਤੋਂ ਆਈ ਦੁਖਦ ਖ਼ਬਰ, ਨਹਾਉਂਦੇ ਹੋਏ 35 ਸਾਲਾ ਗੁਰਸਿੱਖ ਮੁੰਡੇ ਦੀ ਅਚਾਨਕ...
    • earthquake jolts northern california awake
      ਉੱਤਰੀ ਕੈਲੀਫੋਰਨੀਆ 'ਚ ਭੂਚਾਲ ਦੇ ਜ਼ਬਰਦਸਤ ਝਟਕੇ, ਅੱਧੀ ਰਾਤ ਨੂੰ ਦਹਿਸ਼ਤ 'ਚ...
    • pakistan ready to host peace talks
      ਇਰਾਨ-ਅਮਰੀਕਾ ਵਿਚਾਲੇ ਜੰਗਬੰਦੀ ਗੱਲਬਾਤ ਦੀ ਮੇਜ਼ਬਾਨੀ ਲਈ ਪਾਕਿਸਤਾਨ ਤਿਆਰ
    • usa venezuela
      ਅਮਰੀਕਾ ਦਾ ਵੱਡਾ ਕਦਮ ! ਇਰਾਨ ਜੰਗ ਵਿਚਾਲੇ ਵੈਨੇਜ਼ੁਏਲਾ ਬਾਰੇ ਕੀਤਾ ਅਹਿਮ ਐਲਾਨ
    • iran writes to americans
      ਜੰਗ ਵਿਚਾਲੇ ਇਰਾਨ ਦਾ ਅਨੋਖਾ ਕਦਮ ! ਅਮਰੀਕੀ ਨਾਗਰਿਕਾਂ ਦੇ ਨਾਂ ਲਿਖੀ 'ਚਿੱਠੀ'
    • american people trump
      ਅਮਰੀਕੀ ਜਨਤਾ ਕਦੋਂ ਤੱਕ ਦੇਵੇਗੀ ਸਾਥ ! ਈਰਾਨ ਜੰਗ ਕਾਰਨ Trump ਦੀ ਵਧੀ ਦੁਬਿਧਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +