Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    4:45:17 PM

  • dubai incident

    20 ਮਿੰਟਾਂ 'ਚ 7 ਧਮਾਕੇ ! ਜੰਗ ਦੇ ਤਣਾਅ ਵਿਚਾਲੇ...

  • lok sabha passes   the bankers   books evidence bill  2026

    ਲੋਕ ਸਭਾ 'ਚ 'The Bankers’ Books Evidence...

  • brock lesnar says goodbye to a 24 year wrestling career

    WWE 'ਚ ਇਕ ਯੁੱਗ ਦਾ ਅੰਤ, Brock Lesnar ਨੇ 24...

  • raid in police station

    BIG BREAKING: ਪੰਜਾਬ ਦੇ ਥਾਣੇ 'ਚ ਪੈ ਗਈ RAID!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਇਸ 'ਘੜੀ' ਦੇ ਦੀਵਾਨੇ ਹੋਏ ਲੋਕ: ਯੂਰਪ ਤੋਂ ਅਮਰੀਕਾ ਤੱਕ ਮਚਿਆ ਹੰਗਾਮਾ, ਭੀੜ 'ਤੇ ਪੁਲਸ ਨੇ ਛੱਡੀ ਅੱਥਰੂ ਗੈਸ

BUSINESS News Punjabi(ਵਪਾਰ)

ਇਸ 'ਘੜੀ' ਦੇ ਦੀਵਾਨੇ ਹੋਏ ਲੋਕ: ਯੂਰਪ ਤੋਂ ਅਮਰੀਕਾ ਤੱਕ ਮਚਿਆ ਹੰਗਾਮਾ, ਭੀੜ 'ਤੇ ਪੁਲਸ ਨੇ ਛੱਡੀ ਅੱਥਰੂ ਗੈਸ

  • Edited By Harinder Kaur,
  • Updated: 20 May, 2026 06:52 AM
Business
people are crazy about this clock erupted from europe to america
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਦੁਨੀਆ ਭਰ ਵਿੱਚ ਕੁਝ ਚੀਜ਼ਾਂ ਸਿਰਫ਼ ਵਰਤੋਂ ਲਈ ਨਹੀਂ ਸਗੋਂ ਸਟੇਟਸ ਸਿੰਬਲ ਅਤੇ ਮੁਨਾਫ਼ੇ ਦਾ ਜ਼ਰੀਆ ਬਣ ਜਾਂਦੀਆਂ ਹਨ। ਅਜਿਹਾ ਹੀ ਕੁਝ ਸਵਿਸ ਬ੍ਰਾਂਡ Swatch ਅਤੇ ਲਗਜ਼ਰੀ ਵਾਚਮੇਕਰ Audemars Piguet ਦੀ ਸਾਂਝੇਦਾਰੀ ਵਿੱਚ ਲਾਂਚ ਹੋਈ ਲਿਮਟਿਡ ਐਡੀਸ਼ਨ “Royal Pop” ਘੜੀ ਨੂੰ ਲੈ ਕੇ ਦੇਖਣ ਨੂੰ ਮਿਲ ਰਿਹਾ ਹੈ। ਇਸ ਘੜੀ ਨੂੰ ਖਰੀਦਣ ਲਈ ਯੂਰਪ ਤੋਂ ਲੈ ਕੇ ਅਮਰੀਕਾ ਤੱਕ ਲੋਕਾਂ ਵਿੱਚ ਭਾਰੀ ਉਤਸ਼ਾਹ ਅਤੇ ਹੰਗਾਮਾ ਦੇਖਿਆ ਗਿਆ। ਹਾਲਾਤ ਇੰਨੇ ਵਿਗੜ ਗਏ ਕਿ ਪੁਲਸ ਨੂੰ ਅੱਥਰੂ ਗੈਸ ਦੇ ਗੋਲੇ ਛੱਡਣੇ ਪਏ ਅਤੇ ਕਈ ਸ਼ਹਿਰਾਂ ਵਿੱਚ ਸਟੋਰ ਤੱਕ ਬੰਦ ਕਰਨੇ ਪਏ।

ਇਹ ਵੀ ਪੜ੍ਹੋ :    ਪਿਆਜ਼ ਕਿਸਾਨਾਂ ਲਈ ਵੱਡੀ ਰਾਹਤ, ਕੇਂਦਰ ਸਰਕਾਰ ਨੇ ਤੈਅ ਕੀਤਾ ਖਰੀਦ ਮੁੱਲ

ਕਿਉਂ ਪਿਆ ਇੰਨਾ ਰੌਲਾ? 

ਆਮ ਤੌਰ 'ਤੇ Audemars Piguet ਦੀਆਂ ਘੜੀਆਂ ਦੀ ਕੀਮਤ ਲੱਖਾਂ-ਕਰੋੜਾਂ ਰੁਪਏ ਹੁੰਦੀ ਹੈ, ਪਰ ਇਸ “Royal Pop” ਮਾਡਲ ਨੂੰ ਕੰਪਨੀ ਨੇ ਸਿਰਫ਼ 400 ਤੋਂ 420 ਡਾਲਰ (ਲਗਭਗ 40 ਹਜ਼ਾਰ ਰੁਪਏ) ਦੀ ਕੀਮਤ 'ਤੇ ਲਾਂਚ ਕੀਤਾ ਹੈ। ਲੋਕਾਂ ਨੂੰ ਉਮੀਦ ਹੈ ਕਿ ਘੱਟ ਸਟਾਕ ਹੋਣ ਕਾਰਨ ਇਸ ਘੜੀ ਦੀ ਰੀਸੇਲ ਵੈਲਿਊ (ਮੁੜ ਵਿਕਰੀ ਕੀਮਤ) ਬਹੁਤ ਜ਼ਿਆਦਾ ਹੋਵੇਗੀ। ਨਿਊਯਾਰਕ ਵਿੱਚ ਇੱਕ ਖਰੀਦਦਾਰ ਨੇ ਦਾਅਵਾ ਕੀਤਾ ਕਿ ਉਸਨੇ 5 ਦਿਨ ਲਾਈਨ ਵਿੱਚ ਲੱਗ ਕੇ ਘੜੀ ਖਰੀਦੀ ਅਤੇ ਤੁਰੰਤ ਉਸਨੂੰ 4,000 ਡਾਲਰ (ਲਗਭਗ 10 ਗੁਣਾ ਵੱਧ ਕੀਮਤ) ਵਿੱਚ ਵੇਚ ਦਿੱਤਾ।

 

Cops pulled out the pepper spray at the @swatch x @audemarspiguet drop in Long Island 📷

📷: @gg.chang (via IG) pic.twitter.com/fK0vprS9d5

— Complex Style (@ComplexStyle) May 16, 2026

ਇਹ ਵੀ ਪੜ੍ਹੋ :  ਨਵੇਂ ਰਿਕਾਰਡ ਬਣਾਉਣ ਦੀ ਤਿਆਰੀ 'ਚ ਸੋਨਾ, ਜਾਣੋ ਕਿੱਥੋਂ ਤੱਕ ਪਹੁੰਚ ਸਕਦੇ ਹਨ ਭਾਅ

ਬ੍ਰਿਟੇਨ ਅਤੇ ਪੈਰਿਸ ਵਿੱਚ ਪੁਲਸ ਨੂੰ ਕਰਨੀ ਪਈ ਸਖ਼ਤੀ 

ਬ੍ਰਿਟੇਨ ਦੇ ਮੈਨਚੈਸਟਰ, ਬਰਮਿੰਘਮ ਅਤੇ ਲੰਡਨ ਵਰਗੇ ਸ਼ਹਿਰਾਂ ਵਿੱਚ ਲੋਕ 5-5 ਦਿਨਾਂ ਤੋਂ ਸੜਕਾਂ 'ਤੇ ਲਾਈਨਾਂ ਲਗਾ ਕੇ ਬੈਠੇ ਸਨ। ਲੰਡਨ ਦੇ ਵੈਸਟਫੀਲਡ ਸ਼ਾਪਿੰਗ ਸੈਂਟਰ ਵਿੱਚ ਭੀੜ ਨੂੰ ਕਾਬੂ ਕਰਨ ਲਈ ਪੁਲਸ ਨੂੰ ਡੌਗ ਸਕੁਐਡ ਤਾਇਨਾਤ ਕਰਨਾ ਪਿਆ। ਫਰਾਂਸ ਦੀ ਰਾਜਧਾਨੀ ਪੈਰਿਸ ਵਿੱਚ ਸਥਿਤੀ ਹੋਰ ਵੀ ਖ਼ਰਾਬ ਹੋ ਗਈ, ਜਿੱਥੇ 300 ਤੋਂ ਵੱਧ ਲੋਕਾਂ ਦੀ ਭੀੜ ਨੂੰ ਖਿੰਡਾਉਣ ਲਈ ਪੁਲਸ ਨੇ ਅੱਥਰੂ ਗੈਸ ਦੀ ਵਰਤੋਂ ਕੀਤੀ। ਇਸ ਦੌਰਾਨ ਸਟੋਰ ਦੇ ਸੁਰੱਖਿਆ ਗੇਟ ਅਤੇ ਸ਼ਟਰ ਵੀ ਟੁੱਟ ਗਏ।

ਇਹ ਵੀ ਪੜ੍ਹੋ : ਮੂਧੇ ਮੂੰਹ ਡਿੱਗੇ Gold-Silver ਦੇ ਭਾਅ, 21,600 ਰੁਪਏ ਟੁੱਟੀ ਚਾਂਦੀ, ਜਾਣੋ ਕੀਮਤੀ ਧਾਤਾਂ ਦੇ ਰੇਟ

ਨਿਊਯਾਰਕ ਵਿੱਚ 'ਕੰਸਰਟ' ਵਰਗਾ ਮਾਹੌਲ 

ਅਮਰੀਕਾ ਦੇ ਨਿਊਯਾਰਕ ਸਥਿਤ ਟਾਈਮਜ਼ ਸਕੁਏਅਰ ਸਟੋਰ 'ਤੇ ਵੀ ਹਜ਼ਾਰਾਂ ਦੀ ਭੀੜ ਇਕੱਠੀ ਹੋ ਗਈ। ਖਰੀਦਦਾਰਾਂ ਅਨੁਸਾਰ ਉੱਥੇ ਹਾਲਾਤ ਕਿਸੇ ਵੱਡੇ ਮਿਊਜ਼ਿਕ ਕੰਸਰਟ ਵਰਗੇ ਸਨ, ਜਿੱਥੇ ਲੋਕ ਇੱਕ-ਦੂਜੇ ਨੂੰ ਧੱਕੇ ਮਾਰ ਕੇ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਸਨ। ਕਈ ਥਾਵਾਂ 'ਤੇ ਪੁਲਸ ਨੇ ਭੀੜ ਨੂੰ ਕਾਬੂ ਕਰਨ ਲਈ ਪੇਪਰ ਸਪਰੇਅ (ਮਿਰਚ ਸਪਰੇਅ) ਦੀ ਵਰਤੋਂ ਵੀ ਕੀਤੀ।

ਸੋਸ਼ਲ ਮੀਡੀਆ 'ਤੇ 'ਨਵਾਂ ਕ੍ਰਿਪਟੋ ਕ੍ਰੇਜ਼' 

ਮਾਹਿਰਾਂ ਦਾ ਮੰਨਣਾ ਹੈ ਕਿ ਲਿਮਟਿਡ ਐਡੀਸ਼ਨ ਚੀਜ਼ਾਂ ਦਾ ਵਧ ਰਿਹਾ ਰੀਸੇਲ ਮਾਰਕੀਟ ਲੋਕਾਂ ਨੂੰ ਜੋਖਮ ਲੈਣ ਲਈ ਮਜਬੂਰ ਕਰ ਰਿਹਾ ਹੈ। ਸੋਸ਼ਲ ਮੀਡੀਆ 'ਤੇ ਇਸ ਘੜੀ ਦੇ ਵੀਡੀਓ ਲੱਖਾਂ ਵਾਰ ਦੇਖੇ ਜਾ ਚੁੱਕੇ ਹਨ। ਕੁਝ ਯੂਜ਼ਰਸ ਨੇ ਇਸ ਪਾਗਲਪਨ ਦੀ ਤੁਲਨਾ 'ਕ੍ਰਿਪਟੋ ਕਰੰਸੀ' ਦੇ ਕ੍ਰੇਜ਼ ਨਾਲ ਕੀਤੀ ਹੈ, ਜਿੱਥੇ ਲੋਕ ਸਿਰਫ਼ ਮੁਨਾਫ਼ੇ ਲਈ ਨਿਵੇਸ਼ ਕਰ ਰਹੇ ਹਨ।

ਇਹ ਵੀ ਪੜ੍ਹੋ :  EPFO ਦਾ ਕਰੋੜਾਂ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ: ਹੁਣ ਕਿਸੇ ਵੀ ਸਮੇਂ ਕਢਵਾ ਸਕੋਗੇ PF ਦੇ ਪੈਸੇ, ਜਾਣੋ ਨਵਾਂ ਸਿਸਟਮ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


 

  • Watch
  • People
  • Shopping
  • Europe
  • America
  • Crowd
  • ਘੜੀ
  • ਲੋਕ
  • ਖ਼ਰੀਦਦਾਰੀ
  • ਯੂਰਪ
  • ਅਮਰੀਕਾ
  • ਭੀੜ

ਭਿਆਨਕ ਗਰਮੀ ਦਰਮਿਆਨ AC-Refrigerator ਹੋ ਵਾਲੇ ਹਨ ਮਹਿੰਗੇ! ਸਰਕਾਰ ਦੇ ਨਵੇਂ ਫ਼ੈਸਲੇ ਨੇ ਵਧਾਈ ਚਿੰਤਾ

NEXT STORY

Stories You May Like

  • students  lathi charge tear gas shells
    ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰਦੇ ਵਿਦਿਆਰਥੀਆਂ 'ਤੇ ਲਾਠੀਚਾਰਜ, ਬਿਹਾਰ ਪੁਲਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ
  • lok sabha  rajya sabha 2 pm adjournment
    ਸੰਸਦ 'ਚ ਵਿਰੋਧੀ ਧਿਰ ਦਾ ਹੰਗਾਮਾ, ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
  • shocking video of making soy sauce goes viral
    ਸੋਇਆ ਚਾਪ ਬਣਾਉਣ ਦਾ ਹੈਰਾਨ ਕਰਨ ਵਾਲਾ Video ਵਾਇਰਲ, ਸੋਸ਼ਲ ਮੀਡੀਆ 'ਤੇ ਮਚਿਆ ਹੰਗਾਮਾ
  • ahmedabad  earthquake
    ਇਸ ਸੂਬੇ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, ਘਬਰਾ ਕੇ ਘਰਾਂ ਤੋਂ ਬਾਹਰ ਨਿਕਲੇ ਲੋਕ
  • lok sabha  proceedings  adjournment  opposition  uproar
    ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ 5 ਵਜੇ ਤੱਕ ਮੁਲਤਵੀ
  • police reveal details in grenade attack on batala police post
    ਬਟਾਲਾ ਪੁਲਸ ਚੌਂਕੀ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ DIG ਨੇ ਕੀਤਾ ਵੱਡਾ ਖੁਲਾਸਾ
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • famous actor passes away
    ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ ਲਏ ਆਖਰੀ ਸਾਹ
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ...
  • avtar henry junior punjab vidhan sabha
    65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ...
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ...
  • piles of garbage in maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ 'ਚ ਲੱਗੇ ਗੰਦਗੀ ਦੇ ਢੇਰ
  • security increased in punjab special instructions issued to police officers
    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼...
  • minor thief arrested in jalandhar
    ਨਿਰਮਾਣ ਅਧੀਨ ਬਿਲਡਿੰਗ 'ਚੋਂ ਤਾਰਾਂ ਤੇ AC ਪਾਈਪਾਂ ਚੋਰੀ ਕਰਕੇ ਭੱਜ ਰਿਹਾ...
Trending
Ek Nazar
illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • mpc meeting decision on repo rate revealed
      Repo Rate 'ਤੇ MPC Meeting ਦਾ ਫ਼ੈਸਲਾ ਆਇਆ ਸਾਹਮਣੇ, ਜਾਣੋ ਕਰਜ਼ਦਾਰਾਂ ਨੂੰ...
    • stock market gains   sensex jumps 500 points  rupee strengthens
      RBI ਦੇ ਰੈਪੋ ਰੇਟ ਫੈਸਲੇ ਤੋਂ ਪਹਿਲਾਂ ਸਟਾਕ ਮਾਰਕੀਟ 'ਚ ਵਾਧਾ, ਸੈਂਸੈਕਸ ਨੇ...
    • hormuz to be opened
      ਬਿਨਾਂ ਕਿਸੇ 'ਟੋਲ' ਦੇ ਖੁੱਲ੍ਹੇਗਾ ਹੋਰਮੁਜ਼ ! ਸਮਝੌਤੇ ਦੇ ਬੇਹੱਦ ਕਰੀਬ...
    • now these vehicles will not get petrol
      ਹੁਣ ਇਨ੍ਹਾਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ! ਸੁਪਰੀਮ ਕੋਰਟ ਨੇ ਦਿੱਤੇ ਸਖ਼ਤ...
    • upi will no longer be free
      ਹੁਣ ਫ੍ਰੀ ਨਹੀਂ ਰਹੇਗਾ UPI! ਜਾਣੋ ਕਿਨ੍ਹਾਂ ਲੈਣ-ਦੇਣ 'ਤੇ ਲੱਗੇਗਾ ਚਾਰਜ ਅਤੇ...
    • us government now charges additional fees on visa renewal
      H-1B ਤੇ L-1 ਵੀਜ਼ਾ ਧਾਰਕਾਂ ਨੂੰ ਵੱਡਾ ਝਟਕਾ! ਹੁਣ ਵੀਜ਼ਾ ਰੀਨਿਊਅਲ 'ਤੇ ਵਾਧੂ...
    • sensex falls 210 points to close at 78428
      ਸੈਂਸੈਕਸ 210 ਅੰਕ ਡਿੱਗ ਕੇ 78,428 'ਤੇ ਹੋਇਆ ਬੰਦ, ਨਿਫਟੀ 24,620 ਤੋਂ ਹੇਠਾਂ...
    • manufacturing pmi falls
      ਮੈਨੂਫੈਕਚਰਿੰਗ ਪੀ. ਐੱਮ. ਆਈ. ਡਿੱਗਾ, ਲੱਗਭਗ 5 ਸਾਲ ਦੇ ਹੇਠਲੇ ਪੱਧਰ ’ਤੇ...
    • government increases windfall profit tax on exports of petrol  diesel  atf
      ਸਰਕਾਰ ਨੇ ਪੈਟਰੋਲ, ਡੀਜ਼ਲ, ਏ. ਟੀ. ਐੱਫ. ਦੀ ਬਰਾਮਦ ’ਚ ਵਿੰਡਫਾਲ ਲਾਭ ਟੈਕਸ ਵਧਾਇਆ
    • elon musk s net worth indeed halved in about a month and a half
      ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +