Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    3:49:49 PM

  • rajya sabha  birth and death registration amendment bill  passed  new rules

    ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ...

  • brother in law family dispute

    ਮਾਮੂਲੀ ਗੱਲ ’ਤੇ ਹੋਈ ਬਹਿਸ ਮਗਰੋਂ ਸਾਲਿਆਂ ਨੇ ਮਾਰ...

  • air india  s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

  • bhupesh baghel on punjab congress

    ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • America News
  • United States of America
  • ਰਾਸ਼ਟਰਪਤੀ ਬਾਈਡੇਨ ਨੇ ਸੈਨਿਕਾਂ ਦੇ ਮਕਬਰੇ 'ਤੇ ਸ਼ਰਧਾ ਦੇ ਫੁੱਲ ਕੀਤੇ ਭੇਟ

AMERICA News Punjabi(ਅਮਰੀਕਾ)

ਰਾਸ਼ਟਰਪਤੀ ਬਾਈਡੇਨ ਨੇ ਸੈਨਿਕਾਂ ਦੇ ਮਕਬਰੇ 'ਤੇ ਸ਼ਰਧਾ ਦੇ ਫੁੱਲ ਕੀਤੇ ਭੇਟ

  • Updated: 31 May, 2023 02:11 AM
United States of America
president biden paid tribute to the soldiers   graves
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਰਾਜ ਗੋਗਨਾ) : ਅਹੁਦਾ ਸੰਭਾਲਣ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਤੀਜੇ ਮੈਮੋਰੀਅਲ ਦਿਵਸ ਨੂੰ ਚਿੰਨ੍ਹਿਤ ਕੀਤਾ ਤੇ ਆਰਲਿੰਗਟਨ ਨੈਸ਼ਨਲ ਕਬਰਸਤਾਨ 'ਚ ਸੈਨਿਕਾਂ ਦੇ ਮਕਬਰੇ 'ਤੇ ਇਕ ਰਵਾਇਤੀ ਫੁੱਲਮਾਲਾ ਚੜ੍ਹਾਉਣ ਦੀ ਰਸਮ ਨਾਲ ਸ਼ੁਰੂਆਤ ਕੀਤੀ। ਰਾਸ਼ਟਰਪਤੀ ਬਾਈਡੇਨ ਦੇ ਨਾਲ ਉਨ੍ਹਾਂ ਦੀ ਪਤਨੀ ਜਿਲ ਬਾਈਡੇਨ, ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਦੂਜੇ ਜੈਂਟਲਮੈਨ ਡਗਲਸ ਐਮਹੌਫ ਵੀ ਸਮਾਰੋਹ ਦੀ ਕਾਰਵਾਈ ਲਈ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਹਰ ਸਾਲ ਇਕ ਰਾਸ਼ਟਰ ਦੇ ਤੌਰ 'ਤੇ ਯਾਦ ਵਜੋਂ ਇਹ ਰਸਮ ਨਿਭਾਈ ਜਾਂਦੀ ਹੈ।

ਰਾਸ਼ਟਰਪਤੀ ਬਾਈਡੇਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸ਼ਹੀਦਾਂ ਤੇ ਉਨ੍ਹਾਂ ਦੇ ਜੀਵਨ ਬਾਰੇ ਕਦੇ ਨਹੀਂ ਭੁੱਲਣਾ ਚਾਹੀਦਾ, ਜਿਨ੍ਹਾਂ ਨੇ ਸਾਡੇ ਲੋਕਤੰਤਰ ਦੀ ਰੱਖਿਆ ਕੀਤੀ। ਬਾਈਡੇਨ ਨੇ ਫੁੱਲਾਂ ਦੀ ਰਸਮ ਤੋਂ ਬਾਅਦ ਮੈਮੋਰੀਅਲ ਐਂਫੀਥੀਏਟਰ ਵਿੱਚ ਭਾਸ਼ਣ ਦਿੰਦਿਆਂ ਕਿਹਾ, "ਸਾਨੂੰ ਉਨ੍ਹਾਂ ਦੇ ਜੀਵਨ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ, ਜੋ ਇਹ ਝੰਡੇ, ਫੁੱਲ ਅਤੇ ਸੰਗਮਰਮਰ ਦੇ ਨਿਸ਼ਾਨ ਦਰਸਾਉਂਦੇ ਹਨ ਜੋ ਇਕ ਮਾਂ, ਪਿਤਾ, ਪੁੱਤਰ, ਧੀ, ਭੈਣ, ਜੀਵਨਸਾਥੀ, ਦੋਸਤ ਤੇ ਇਕ ਅਮਰੀਕੀ ਸਨ।"

ਇਹ ਵੀ ਪੜ੍ਹੋ : ਅਜਬ-ਗਜ਼ਬ : ਦੁਨੀਆ ਦਾ ਅਜਿਹਾ ਦੇਸ਼ ਜਿੱਥੇ ਜਾਗਿੰਗ ਕਰਨ ਵਾਲਿਆਂ ਨੂੰ ਸੁੱਟ ਦਿੱਤਾ ਜਾਂਦੈ ਅੰਦਰ

ਰਾਸ਼ਟਰਪਤੀ ਬਾਈਡੇਨ ਬੀਤੀ 29 ਮਈ ਨੂੰ ਮੈਮੋਰੀਅਲ ਦਿਵਸ ਮੌਕੇ ਅਰਲਿੰਗਟਨ, ਵਰਜੀਨੀਆ ਦੇ ਅਰਲਿੰਗਟਨ ਨੈਸ਼ਨਲ ਕਬਰਸਤਾਨ 'ਚ ਦੇਸ਼ ਲਈ ਸ਼ਹੀਦ ਹੋਏ ਸਿਪਾਹੀਆਂ ਦੀ ਕਬਰ 'ਤੇ ਫੁੱਲਮਾਲਾ ਭੇਟ ਕਰਨ ਦੀ ਰਸਮ ਅਦਾ ਕਰ ਰਹੇ ਸਨ, ਜਿਥੇ ਲਗਭਗ 5,000 ਦੇ ਕਰੀਬ ਸੈਲਾਨੀ ਹਰ ਸਾਲ ਯਾਦਗਾਰੀ ਦਿਵਸ ਲਈ ਰਾਸ਼ਟਰੀ ਕਬਰਸਤਾਨ 'ਤੇ ਆਉਂਦੇ ਹਨ। ਭਾਸ਼ਣ ਦੌਰਾਨ ਇਸ ਸਾਲ ਲਗਭਗ 3,000 ਦੇ ਕਰੀਬ ਲੋਕ ਹਾਜ਼ਰ ਸਨ।

ਰਾਸ਼ਟਰਪਤੀ ਨੇ ਆਪਣੇ ਸਵਰਗਵਾਸੀ ਪੁੱਤਰ ਬੀਉ ਜਿਸ ਨੇ ਇਰਾਕ ਵਿੱਚ ਸਨਮਾਨਾਂ ਨਾਲ ਸੇਵਾ ਕੀਤੀ ਅਤੇ ਜਿਸ ਦੀ ਦਿਮਾਗ ਦੇ ਕੈਂਸਰ ਨਾਲ 2015 ਵਿੱਚ ਮੌਤ ਹੋ ਗਈ ਸੀ, ਬਾਰੇ ਭਰੇ ਮਨ ਨਾਲ ਸੋਚਣ ਲਈ ਆਪਣੇ ਭਾਸ਼ਣ ਦੌਰਾਨ ਸਮਾਂ ਬਿਤਾਇਆ। ਉਸ ਦੀ ਹੁਣ 8ਵੀਂ ਬਰਸੀ ਮਨਾਈ ਜਾਵੇਗੀ ਅਤੇ ਬਾਈਡੇਨ ਨੇ ਉਸ ਮਾਣ ਬਾਰੇ ਗੱਲ ਕੀਤੀ, ਜੋ ਉਨ੍ਹਾਂ ਨੇ ਹਥਿਆਰਬੰਦ ਸੈਨਾਵਾਂ ਵਿੱਚ ਆਪਣੇ ਪੁੱਤਰ ਦੇ ਸਮੇਂ ਲਈ ਮਹਿਸੂਸ ਕੀਤਾ ਸੀ। ਰਾਸ਼ਟਰਪਤੀ ਬਾਈਡੇਨ ਨੇ ਇਹ ਵੀ ਮੰਨਿਆ ਕਿ ਉਨ੍ਹਾਂ ਦਾ ਨੁਕਸਾਨ "ਉਸ ਵਰਗਾ ਨਹੀਂ" ਸੀ, ਜਿਨ੍ਹਾਂ ਨੇ ਜੰਗ ਦੇ ਮੈਦਾਨ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • America
  • Joe Biden
  • Cemetery
  • Tribute
  • ਅਮਰੀਕਾ
  • ਜੋਅ ਬਾਈਡੇਨ
  • ਕਬਰਸਤਾਨ
  • ਸ਼ਰਧਾਂਜਲੀ

ਭਾਰਤੀ ਮੂਲ ਦੀ ਪਾਰੁਲ ਚੌਧਰੀ ਨੇ ਨਿਊਯਾਰਕ 'ਚ ਜਿੱਤਿਆ ਸੀਜ਼ਨ ਦਾ ਪਹਿਲਾ ਖਿਤਾਬ

NEXT STORY

Stories You May Like

  • baba bhai roop chand ji  s death anniversary celebrated
    ਫਰਿਜ਼ਨੋ 'ਚ ਬਾਬਾ ਭਾਈ ਰੂਪ ਚੰਦ ਜੀ ਦੀ ਬਰਸੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ
  • greetings on independence day
    ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ ਦਿੱਤੀਆਂ ਸ਼ੁਭਕਾਮਨਾਵਾਂ
  • president of bangladesh resigning
    ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ
  • attempt to attack brothers  smash car windows in jalandhar
    ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ ਦੇ ਸ਼ੀਸ਼ੇ
  • contractor swallowed poisonous medicine
    ਠੇਕੇ ਦੇ ਕਰਿੰਦੇ ਨੇ ਨਿਗਲੀ ਜ਼ਹਿਰੀਲੀ ਦਵਾਈ, ਠੇਕੇਦਾਰ ਦੇ ਪੁੱਤਰ 'ਤੇ ਲਾਏ ਧਮਕੀਆਂ ਦੇਣ ਦੇ ਦੋਸ਼
  • saudi oil tankers
    ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ ਡਰੋਨ ਹਮਲੇ
  • presidential candidate
    ਬੰਗਲਾਦੇਸ਼: ਬੀਐਨਪੀ ਨੇ ਪ੍ਰਧਾਨ ਮੰਤਰੀ ਰਹਿਮਾਨ ਨੂੰ ਰਾਸ਼ਟਰਪਤੀ ਉਮੀਦਵਾਰ ਚੁਣਨ ਦਾ ਦਿੱਤਾ ਅਧਿਕਾਰ
  • missile attack on american
    ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
Trending
Ek Nazar
elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅਮਰੀਕਾ ਦੀਆਂ ਖਬਰਾਂ
    • trump  s stern warning to iran
      'ਸਮਝੌਤਾ ਕਰੋ ਜਾਂ ਪੂਰੀ ਤਰ੍ਹਾਂ ਸਰੈਂਡਰ': ਟਰੰਪ ਦੀ ਈਰਾਨ ਨੂੰ ਸਖ਼ਤ ਚੇਤਾਵਨੀ
    • fast food restaurant
      ਅਮਰੀਕਾ: ਇਡਾਹੋ ਫਾਸਟ-ਫੂਡ ਰੈਸਟੋਰੈਂਟ ਗੋਲੀਬਾਰੀ ਦੇ ਸ਼ੱਕੀ ਨੇ ਖ਼ੁਦ ਨੂੰ ਮਾਰੀ...
    • governor praised telugu community
      ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ
    • oil tanker in strait of hormuz
      ਹੋਰਮੁਜ਼ ਸਟ੍ਰੇਟ 'ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
    • chinas activities near taiwan extremely destabilizing
      ਤਾਈਵਾਨ ਨੇੜੇ ਚੀਨ ਦੀਆਂ ਗਤੀਵਿਧੀਆਂ 'ਬੇਹੱਦ ਅਸਥਿਰ'! ਅਮਰੀਕਾ ਨੇ ਜਤਾਈ ਗੰਭੀਰ...
    • blackout in cuba
      ਮੁੜ ਹੋ ਗਿਆ blackout! ਪੂਰੇ ਦੇਸ਼ ਦੀ ਬਿਜਲੀ ਗੁੱਲ, ਕਿਊਬਾ ਦੀਆਂ ਵਧੀਆਂ...
    • trump announced talks with iran
      ਟਲਿਆ ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ! ਟਰੰਪ ਨੇ ਈਰਾਨ ਨਾਲ ਨਵੀਂ ਗੱਲ਼ਬਾਤ ਦਾ ਕਰ'ਤਾ...
    • iranian supreme leader underground
      150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ...
    • now you can rent an iphone
      ਹੁਣ ਕਿਰਾਏ 'ਤੇ ਲੈ ਕੇ ਚਲਾ ਸਕੋਗੇ iPhone ! Apple ਲਿਆਇਆ ਸ਼ਾਨਦਾਰ ਪਲਾਨ
    • iran warns us
      ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +