Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    6:58:34 PM

  • kewal singh dhillon statement

    ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਨੇ ਸ਼ੁਰੂ ਕੀਤਾ...

  • union minister hardeep singh puri arrived in amritsar and met with traders

    ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਹਰਦੀਪ ਸਿੰਘ...

  • major administrative reshuffle jalandhar shos of 6 police stations transferred

    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ...

  • robbery assault girl child family

    ਨਾਭਾ : ਲੁੱਟ ਦੀ ਸ਼ਿਕਾਇਤ ਕਰਨ 'ਤੇ ਲੁਟੇਰਿਆਂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • America News
  • ਅਦਾਕਾਰਾ ਪ੍ਰਿਅੰਕਾ ਚੋਪੜਾ ਦੇ ਰੈਸਟੋਰੈਂਟ SONA ਨੂੰ ਲੱਗਣ ਵਾਲਾ ਹੈ ਤਾਲਾ

AMERICA News Punjabi(ਅਮਰੀਕਾ)

ਅਦਾਕਾਰਾ ਪ੍ਰਿਅੰਕਾ ਚੋਪੜਾ ਦੇ ਰੈਸਟੋਰੈਂਟ SONA ਨੂੰ ਲੱਗਣ ਵਾਲਾ ਹੈ ਤਾਲਾ

  • Edited By Sunita,
  • Updated: 20 Jun, 2024 02:09 PM
America
priyanka chopra s new york restaurant sona to shut down
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਅਦਾਕਾਰੀ ਤੋਂ ਇਲਾਵਾ ਕਈ ਅਭਿਨੇਤਰੀਆਂ ਆਪਣਾ ਕਾਰੋਬਾਰ ਵੀ ਚਲਾਉਂਦੀਆਂ ਹਨ। ਪ੍ਰਿਅੰਕਾ ਚੋਪੜਾ ਇਨ੍ਹਾਂ 'ਚੋਂ ਇਕ ਹੈ। ਦੇਸੀ ਗਰਲ ਆਪਣੇ ਪੈਸਿਆਂ ਨੂੰ ਕਈ ਬ੍ਰਾਂਡਾਂ 'ਚ ਨਿਵੇਸ਼ ਕਰਦੀ ਹੈ। ਕੁਝ ਸਮਾਂ ਪਹਿਲਾਂ ਪ੍ਰਿਅੰਕਾ ਚੋਪੜਾ ਨਿਊਯਾਰਕ ਸਿਟੀ ਦੇ ਰੈਸਟੋਰੈਂਟ 'ਸੋਨਾ' 'ਚ ਪੈਸਾ ਨਿਵੇਸ਼ ਕਰਦੀ ਸੀ ਪਰ ਬਾਅਦ 'ਚ ਉਨ੍ਹਾਂ ਨੇ ਇਸ ਤੋਂ ਦੂਰੀ ਬਣਾ ਲਈ ਸੀ। ਹੁਣ ਖ਼ਬਰ ਆ ਰਹੀ ਹੈ ਕਿ ਇਹ ਰੈਸਟੋਰੈਂਟ ਵੀ ਬੰਦ ਹੋਣ ਜਾ ਰਿਹਾ ਹੈ। ਸੋਨਾ ਨੇ ਐਲਾਨ ਕੀਤਾ ਹੈ ਕਿ ਇਹ 30 ਜੂਨ ਨੂੰ ਆਪਣੀ ਆਖਰੀ ਸੇਵਾ ਤੋਂ ਬਾਅਦ ਜਲਦੀ ਹੀ ਪੱਕੇ ਤੌਰ 'ਤੇ ਬੰਦ ਹੋ ਜਾਵੇਗਾ। ਸੋਨਾ ਦਾ ਉਦਘਾਟਨ 3 ਸਾਲ ਪਹਿਲਾਂ ਪੂਜਾ ਨਾਲ ਕੀਤਾ ਗਿਆ ਸੀ, ਜਿਸ 'ਚ ਬਹੁਤ ਸਾਰੇ ਲੋਕ ਸ਼ਾਮਲ ਹੋਏ ਸਨ। ਪ੍ਰਿਅੰਕਾ ਚੋਪੜਾ ਵੀ ਆਪਣੇ ਪਤੀ ਨਿਕ ਜੋਨਸ ਨਾਲ ਇਸ ਦਾ ਹਿੱਸਾ ਬਣੀ ਸੀ।

30 ਜੂਨ ਨੂੰ ਬੰਦ ਹੋ ਜਾਵੇਗਾ ਰੈਸਟੋਰੈਂਟ
ਰੈਸਟੋਰੈਂਟ ਨੇ ਇੰਸਟਾਗ੍ਰਾਮ 'ਤੇ ਇਕ ਪੋਸਟ 'ਚ ਆਪਣੇ ਬੰਦ ਹੋਣ ਦੀ ਖ਼ਬਰ ਸਾਂਝੀ ਕੀਤੀ, ਜਿਸ 'ਚ ਲਿਖਿਆ ਹੈ, ''ਤਿੰਨ ਸਾਲਾਂ ਦੇ ਓਪਰੇਸ਼ਨ ਤੋਂ ਬਾਅਦ, ਸੋਨਾ ਬੰਦ ਹੋ ਰਿਹਾ ਹੈ। ਸਾਡੇ ਦਰਵਾਜ਼ੇ 'ਤੇ ਆਉਣ ਵਾਲੇ ਹਰ ਵਿਅਕਤੀ ਦਾ ਅਸੀਂ ਬਹੁਤ ਧੰਨਵਾਦ ਕਰਦੇ ਹਾਂ। ਤੁਹਾਡੀ ਸੇਵਾ ਕਰਨਾ ਸਾਡੇ ਲਈ ਸਭ ਤੋਂ ਵੱਡਾ ਸਨਮਾਨ ਹੈ। ਸੋਨਾ ਦਾ ਆਖਰੀ ਬ੍ਰੰਚ 30 ਜੂਨ ਨੂੰ ਹੋਵੇਗਾ।"

PunjabKesari

ਪ੍ਰਿਅੰਕਾ ਨੇ ਖ਼ਤਮ ਕੀਤੀ ਸਾਂਝੇਦਾਰੀ
ਸੋਨਾ ਦੀ ਸਥਾਪਨਾ 2021 'ਚ ਪ੍ਰਿਅੰਕਾ ਚੋਪੜਾ ਅਤੇ ਮਨੀਸ਼ ਗੋਇਲ ਨੇ ਕੀਤੀ ਸੀ। ਹਾਲਾਂਕਿ ਬਾਅਦ 'ਚ ਅਭਿਨੇਤਰੀ ਨੇ ਕਥਿਤ ਤੌਰ 'ਤੇ 2023 ਦੇ ਅੰਤ 'ਚ ਆਪਣੇ ਆਪ ਨੂੰ ਇਸ ਤੋਂ ਦੂਰ ਕਰ ਲਿਆ ਅਤੇ ਸਾਂਝੇਦਾਰੀ ਨੂੰ ਖ਼ਤਮ ਕਰ ਦਿੱਤਾ। ਇਸ 'ਤੇ ਪ੍ਰਿਅੰਕਾ ਦੇ ਪ੍ਰਤੀਨਿਧੀ ਨੇ ਬਿਆਨ ਜਾਰੀ ਕੀਤਾ ਸੀ। ਬਿਆਨ 'ਚ ਕਿਹਾ ਗਿਆ ਹੈ, "ਸੋਨਾ ਨੂੰ ਆਪਣੀ ਜ਼ਿੰਦਗੀ 'ਚ ਲਿਆਉਣਾ ਉਸ ਦੇ ਕਰੀਅਰ 'ਚ ਹਮੇਸ਼ਾ ਇੱਕ ਮਾਣ ਵਾਲਾ ਅਤੇ ਮਹੱਤਵਪੂਰਨ ਪਲ ਸੀ। ਪ੍ਰਿਅੰਕਾ ਨੇ ਹਮੇਸ਼ਾ ਕਹਾਣੀ ਸੁਣਾਉਣ ਦੇ ਜ਼ਰੀਏ ਭਾਰਤੀ ਸੱਭਿਆਚਾਰ ਨੂੰ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕੀਤੀ ਹੈ।" ਇਕ ਨਿੱਜੀ ਚੈਨਲ ਨਾਲ ਗੱਲ ਕਰਦੇ ਹੋਏ ਮਨੀਸ਼ ਨੇ ਪ੍ਰਿਅੰਕਾ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ- 'ਅਸੀਂ ਉਨ੍ਹਾਂ ਦੀ ਸਾਂਝੇਦਾਰੀ ਤੇ ਸਮਰਥਨ ਲਈ ਧੰਨਵਾਦੀ ਹਾਂ। ਹਾਲਾਂਕਿ, ਉਹ ਹੁਣ ਸਾਡੇ ਨਾਲ ਅੱਗੇ ਵਧਣ 'ਚ ਰਚਨਾਤਮਕ ਤੌਰ 'ਤੇ ਸ਼ਾਮਲ ਨਹੀਂ ਹੋਵੇਗੀ। ਉਹ ਹਮੇਸ਼ਾ ਤੋਂ ਸੋਨਾ ਪਰਿਵਾਰ ਦਾ ਹਿੱਸਾ ਸੀ ਅਤੇ ਅੱਗੇ ਵੀ ਰਹੇਗੀ। ਅਸੀਂ ਆਪਣੀ ਯਾਤਰਾ ਦੇ ਨਵੇਂ ਅਧਿਆਏ ਲਈ ਬਹੁਤ ਉਤਸ਼ਾਹਿਤ ਹਾਂ।''

ਇਹ ਖ਼ਬਰ ਵੀ ਪੜ੍ਹੋ- ਮੂਸੇਵਾਲਾ ਦੇ ਨਵੇਂ Dilemma ਗੀਤ ਦਾ ਟੀਜ਼ਰ ਰਿਲੀਜ਼, ਕਿਸੇ ਵੇਲੇ ਵੀ ਹੋ ਸਕਦੈ ਰਿਲੀਜ਼

ਪ੍ਰਿਅੰਕਾ ਦੇ ਹੋਰ ਬਿਜ਼ਨੈਸ
ਦੱਸਣਯੋਗ ਹੈ ਕਿ ਰੈਸਟੋਰੈਂਟ ਤੋਂ ਇਲਾਵਾ ਪ੍ਰਿਅੰਕਾ ਲਗਜ਼ਰੀ ਹੋਮ ਵੇਅਰ ਬ੍ਰਾਂਡ ਸੋਨਾ ਹੋਮ ਦੀ ਮਾਲਕ ਹੈ। ਉਸ ਕੋਲ ਇੱਕ ਹੇਅਰ ਕੇਅਰ ਬ੍ਰਾਂਡ ਅਨੌਮਲੀ ਵੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਇੱਕ ਫ਼ਿਲਮ ਪ੍ਰੋਡਕਸ਼ਨ ਕੰਪਨੀ ਪਰਪਲ ਪੇਬਲ ਪਿਕਚਰਜ਼ ਵੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


 

  • Bollywood Actress
  • Priyanka Chopra
  • New York
  • Restaurant
  • Sona
  • Shut Down

ਭਾਰਤੀ ਔਰਤਾਂ ਨਾਲ ਬਦਸਲੂਕੀ ਕਰਨ ਵਾਲੀ ਅਮਰੀਕੀ ਮਹਿਲਾ ਨੂੰ ਮਿਲੀ ਜੇਲ੍ਹ ਦੀ ਸਜ਼ਾ

NEXT STORY

Stories You May Like

  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • food cockroaches restaurants tourists beating
    ਖਾਣੇ 'ਚੋਂ ਨਿਕਲੇ ਕਾਕਰੋਚ ਨੂੰ ਦੱਸ'ਤਾ ਇਲਾਇਚੀ ! ਕੀਤੀ ਸ਼ਿਕਾਇਤ ਤਾਂ ਰੈਸਟੋਰੈਂਟ ਮਾਲਕਾਂ ਨੇ ਕੁੱਟ'ਤਾ ਗਾਹਕ
  •   pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ ਵਿਖਾਉਣ ਵਾਲੇ ਬਦਮਾਸ਼ਾਂ 'ਚੋਂ ਇਕ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA ਸਟਾਫ਼ ਦੇ ਮੈਂਬਰ ਦੱਸ ਦਿੱਤੀ ਧਮਕੀ
  • fire breaks out in closed bank
    ਬੰਦ ਬੈਂਕ ’ਚ ਲੱਗੀ ਅੱਗ, ਤਾਲਾ ਤੋੜ ਕੇ ਬੁਝਾਈ
  • massive fire breaks out at famous restaurant in sultanpur lodhi
    ਸੁਲਤਾਨਪੁਰ ਲੋਧੀ ਵਿਖੇ ਮਸ਼ਹੂਰ ਰੈਸਟੋਰੈਂਟ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • of blood donation can save someone  s entire life
    ਖੂਨਦਾਨ ਦੀ ਇਕ ਬੂੰਦ ਕਿਸੇ ਦੀ ਪੂਰੀ ਜ਼ਿੰਦਗੀ ਬਚਾ ਸਕਦੀ ਹੈ: ਅਭਿਨਵ ਚੋਪੜਾ
  • bjp leader brutally murdered in saharsa
    ਸਹਿਰਸਾ 'ਚ BJP ਨੇਤਾ ਦਾ ਬੇਰਹਿਮੀ ਨਾਲ ਕਤਲ: ਕਮਰੇ 'ਚ ਲਾਸ਼ ਰੱਖ ਬਾਹਰੋਂ ਲਾ 'ਤਾ ਤਾਲਾ, 2 ਦਿਨ ਪਿੱਛੋਂ...
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅਮਰੀਕਾ ਦੀਆਂ ਖਬਰਾਂ
    • sikh driver in us
      ਅਮਰੀਕਾ:   'Mr Singh' ਵਾਲੀ ਪੋਸਟ ਮਗਰੋਂ ਸਿੱਖ ਡਰਾਈਵਰ 'ਤੇ ਜਾਨਲੇਵਾ ਹਮਲਾ
    • trump big decision
      ਜੰਗ ਦੌਰਾਨ ਟਰੰਪ ਦਾ ਵੱਡਾ ਫ਼ੈਸਲਾ ! ਈਰਾਨੀ ਰਾਸ਼ਟਰਪਤੀ ਨੂੰ ਦੇ'ਤਾ ਅਮਰੀਕੀ ਵੀਜ਼ਾ
    • us f 16 fighter jet crashes after bird strike
      ਪੰਛੀ ਨਾਲ ਟਕਰਾਉਣ ਮਗਰੋਂ ਅਮਰੀਕੀ F-16 ਫਾਈਟਰ ਜੈੱਟ ਕ੍ਰੈਸ਼, ਪਾਇਲਟ ਨੇ ਪੈਰਾਸ਼ੂਟ...
    • nasa spacecraft discovers large crater on the moon
      ਨਾਸਾ ਦੇ ਪੁਲਾੜ ਜਹਾਜ਼ ਨੇ ਚੰਦਰਮਾ ’ਤੇ ਲੱਭਿਆ ਵੱਡਾ ਟੋਇਆ
    • hyderabad engineer dies under suspicious circumstances in the us
      ਅਮਰੀਕਾ 'ਚ ਵਿਆਹ ਦੇ 17 ਦਿਨਾਂ ਬਾਅਦ ਹੈਦਰਾਬਾਦ ਦੇ ਇੰਜੀਨੀਅਰ ਦੀ ਸ਼ੱਕੀ...
    • khawaja asif statement
      ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...
    • trump   iran conflict
      ਟਰੰਪ ਖਾੜੀ ਆਗੂਆਂ ਨਾਲ ਈਰਾਨ ਬਾਰੇ ਕਰਨਗੇ ਚਰਚਾ
    • floods in tnavajo nation
      ਅਮਰੀਕਾ: ਨਵਾਜੋ ਨੇਸ਼ਨ 'ਚ ਹੜ੍ਹ,  ਤਿੰਨ ਲੋਕਾਂ ਦੀ ਮੌਤ
    • galciers melt
      ਉਪਗ੍ਰਹਿ ਤਸਵੀਰਾਂ ਤੋਂ ਖੁਲਾਸਾ : 47 ਸਾਲਾਂ 'ਚ ਪਿਘਲ ਗਈ 12,000 ਅਰਬ ਟਨ ਤੋਂ...
    • canada trump eu
      ''ਜੇ ਕੈਨਡਾ EU 'ਚ ਸ਼ਾਮਲ ਹੋਇਆ ਤਾਂ ਪੂਰਾ ਯੂਰਪ ਭੁਗਤੇਗਾ ਖ਼ਾਮਿਆਜ਼ਾ..!'',...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +