Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    4:58:06 PM

  • assembly elections  punjab  election commission

    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ,...

  • crude oil crosses 110 petrol and diesel will become expensive in india

    ਕੱਚਾ ਤੇਲ ਪਹੁੰਚਿਆ 110 ਡਾਲਰ ਦੇ ਪਾਰ, ਭਾਰਤ 'ਚ...

  • arms license of parvinder jhota s killer ashwani cancelled

    ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਦਾ ਅਸਲਾ ਲਾਇਸੈਂਸ...

  • big incident

    ਕਾਕਸ ਬਾਜ਼ਾਰ ਦੇ ਰਿਜ਼ਾਰਟ 'ਚ ਭਿਆਨਕ ਹਾਦਸਾ ! 10...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • Amritsar
  • ਭਾਜਪਾ ਆਗੂ ਆਰ. ਪੀ. ਸਿੰਘ ਦੇ ਵਿਵਾਦਤ ਬਿਆਨ 'ਤੇ ਐਡਵੋਕੇਟ ਧਾਮੀ ਦੀ ਤਿੱਖੀ ਪ੍ਰਤੀਕਿਰਿਆ

AMRITSAR News Punjabi(ਅੰਮ੍ਰਿਤਸਰ)

ਭਾਜਪਾ ਆਗੂ ਆਰ. ਪੀ. ਸਿੰਘ ਦੇ ਵਿਵਾਦਤ ਬਿਆਨ 'ਤੇ ਐਡਵੋਕੇਟ ਧਾਮੀ ਦੀ ਤਿੱਖੀ ਪ੍ਰਤੀਕਿਰਿਆ

  • Updated: 01 Aug, 2022 05:39 PM
Amritsar
advocate dhami s sharp reaction to controversial statement
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਆਰ. ਪੀ. ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਵਿਵਾਦਤ ਟਿੱਪਣੀ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੇਕਰ ਧਰਮ ਪਰਿਵਰਤਨ ਦੇ ਮਾਮਲੇ ਵਿਚ ਸ੍ਰੀ ਆਰ. ਪੀ. ਸਿੰਘ ਸੱਚਮੁੱਚ ਹੀ ਸੰਜੀਦਾ ਹਨ, ਤਾਂ ਉਹ ਸ਼੍ਰੋਮਣੀ ਕਮੇਟੀ ਦੇ ਭਾਰਤ ਸਰਕਾਰ ਕੋਲ ਪਏ ਕੇਸ ’ਤੇ ਪਹਿਲ ਦੇ ਅਧਾਰ ’ਤੇ ਕਾਰਵਾਈ ਕਰਵਾਉਣ। ਉਨ੍ਹਾਂ ਕਿਹਾ ਕਿ ਧਰਮ ਪਰਿਵਰਤਨ ਦੇ ਮੁੱਦੇ ’ਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ’ਤੇ ਸਵਾਲ ਖੜ੍ਹੇ ਕਰਨੇ ਕੋਈ ਆਮ ਪ੍ਰਤੀਕਰਮ ਨਾ ਹੋ ਕੇ ਪ੍ਰਾਪੇਗੰਡਾ ਤਹਿਤ ਇਕ ਸੋਚੀ ਸਮਝੀ ਸਾਜ਼ਿਸ਼ ਦੀ ਕੜੀ ਹੈ।

ਇਹ ਵੀ ਪੜ੍ਹੋ: ਬਰਸਾਤ ਨੇ ਵਧਾਇਆ ਭਾਖੜਾ ਡੈਮ 'ਚ ਪਾਣੀ ਦਾ ਪੱਧਰ, ਪਿਛਲੇ ਸਾਲ ਦੇ ਮੁਕਾਬਲੇ 19.71 ਫੁੱਟ ਤੋਂ ਰਿਹਾ ਵੱਧ

 ਐਡਵੋਕੇਟ ਧਾਮੀ ਨੇ ਆਖਿਆ ਕਿ ਬਿਨਾਂ ਸ਼ੱਕ ਸ਼੍ਰੋਮਣੀ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ ਲਈ ਕਾਰਜ ਨਿਰੰਤਰ ਜਾਰੀ ਹਨ, ਪਰ ਆਰ. ਪੀ. ਸਿੰਘ ਵਰਗੇ ਕੁਝ ਲੋਕ ਸਿੱਖ ਕੌਮ ਦੀ ਵਕਾਰੀ ਸੰਸਥਾ ਨੂੰ ਢਾਹ ਲਗਾਉਣ ਦੇ ਯਤਨ ਵਿਚ ਹਨ।  ਆਰ. ਪੀ. ਸਿੰਘ ਵੱਲੋਂ ਧਰਮ ਪਰਿਵਰਤਨ ਦੇ ਮੁੱਦੇ ’ਤੇ ਸ਼੍ਰੋਮਣੀ ਕਮੇਟੀ ਦੇ ਨਾਂ ’ਤੇ ਸਵਾਲ ਖੜ੍ਹੇ ਕਰਨਾ ਨਿੰਦਣਯੋਗ ਹੈ, ਜਿਸ ਦੀ ਉਸ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਸੰਵਿਧਾਨਕ ਸੰਸਥਾ ਹੈ, ਜੋ ਬੀਤੇ 100 ਸਾਲ ਤੋਂ ਲਗਾਤਾਰ ਸਿੱਖੀ ਦੇ ਪ੍ਰਚਾਰ ਪ੍ਰਸਾਰ ਦੇ ਨਾਲ-ਨਾਲ ਲੋਕ ਭਲਾਈ ਦੇ ਕਾਰਜ ਕਰ ਰਹੀ ਹੈ। ਗੁਰਦੁਆਰਾ ਪ੍ਰਬੰਧਾਂ ਦੇ ਨਾਲ-ਨਾਲ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਵੀ ਸ਼੍ਰੋਮਣੀ ਕਮੇਟੀ ਦੀਆਂ ਵੱਡੀਆਂ ਪ੍ਰਾਪਤੀਆਂ ਹਨ।ਉਨ੍ਹਾਂ ਕਿਹਾ ਕਿ ਭਾਜਪਾ ਦੇ ਬੁਲਾਰੇ  ਆਰ. ਪੀ. ਸਿੰਘ ਵੱਲੋਂ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਜਾਕ ਵਜੋਂ ਲੈ ਕੇ ਇਸ ਦਾ ਨਾਂ ਵਿਗਾੜਨ ਦੀ ਗੱਲ ਕਰਨੀ ਉਸ ਦੀ ਗ਼ੈਰ-ਜ਼ਿੰਮੇਵਾਰਾਨਾ ਹਰਕਤ ਹੈ, ਜਿਸ ਨੇ ਸਿੱਖ ਸਮਾਜ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ।

ਇਹ ਵੀ ਪੜ੍ਹੋ : ‘ਮਾਨ ਸਰਕਾਰ’ ਨੇ ਹੁਣ ਤਕ ਦੇ ਕਾਰਜਕਾਲ ਦੌਰਾਨ ਸਹੇੜੇ ਇਹ ਵੱਡੇ ਵਿਵਾਦ

ਉਨ੍ਹਾਂ ਕਿਹਾ ਕਿ ਜਿਸ ਧਰਮ ਪਰਿਵਰਤਨ ਦੇ ਮਾਮਲੇ ’ਤੇ ਆਰ. ਪੀ. ਸਿੰਘ ਗੱਲ ਕਰ ਰਹੇ ਹਨ, ਉਹ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ ਸੰਜੀਦਗੀ ਨਾਲ ਲਿਆ ਜਾ ਰਿਹਾ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਦੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ  ਇਕਬਾਲ ਸਿੰਘ ਲਾਲਪੁਰਾ ਨੂੰ ਲਿਖਤੀ ਤੌਰ ’ਤੇ ਭੇਜਿਆ ਜਾ ਚੁੱਕਾ ਹੈ, ਜਿਸ ਆਧਾਰ ’ਤੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਤੇ ਇਸਾਈ ਧਰਮ ਦੇ ਪ੍ਰਤੀਨਿਧਾਂ ਨਾਲ ਲੰਘੀ 16 ਜੂਨ ਨੂੰ ਬੈਠਕ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਆਰ. ਪੀ. ਸਿੰਘ ਧਰਮ ਪਰਵਰਤਨ ਦੇ ਮਾਮਲੇ ਵਿਚ ਵਾਕਿਆ ਹੀ ਸੰਜੀਦਾ ਹਨ ਤਾਂ ਉਹ ਆਪਣੀ ਪਾਰਟੀ ਭਾਜਪਾ ਦੀ ਕੇਂਦਰ ਸਰਕਾਰ ਨੂੰ ਇਸ ਮਾਮਲੇ ’ਤੇ ਕਾਰਵਾਈ ਕਰਨ ਲਈ ਕਹਿਣ ਪਰ ਜੇਕਰ ਉਸ ਦਾ ਬਿਆਨ ਕੇਵਲ ਸੁਰਖੀਆਂ ਬਟੋਰਨ ਅਤੇ ਮੁੱਦੇ ਨੂੰ ਸੁਰਖ ਕਰਨ ਲਈ ਹੈ, ਤਾਂ ਇਹ ਬੇਹੱਦ ਮੰਦਭਾਗਾ ਹੈ।

ਜਾਣੋ ਕੀ ਹੈ ਪੂਰਾ ਮਾਮਲਾ

ਦਰਅਸਲ ਭਾਰਤੀ ਜਨਤਾ ਪਾਰਟੀ  ਦੇ ਸੀਨੀਅਰ ਆਗੂ ਅਤੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਪੰਜਾਬ 'ਚ ਲੋਕਾਂ ਦੇ ਈਸਾਈ ਧਰਮ ਨੂੰ ਅਪਣਾਉਣ ਦੇ ਵਧਦੇ ਰੁਝਾਨ ਨੂੰ ਲੈ ਕੇ ਚਿੰਤਾ ਜਤਾਈ ਗਈ ਸੀ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਸੀ ਕਿ ਜਿਸ ਤੇਜ਼ੀ ਨਾਲ ਪੰਜਾਬ ਨੂੰ ਈਸਾਈ ਧਰਮ 'ਚ ਬਦਲਿਆ ਜਾ ਰਿਹਾ ਹੈ, ਬਹੁਤ ਜਲਦ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (SGPCAmritsar) ਨਹੀਂ ਹੋਵੇਗਾ। ਇਸ ਦੀ ਜਗ੍ਹਾ SCPC, ਸ਼੍ਰੋਮਣੀ ਚਰਚ ਪ੍ਰਬੰਧਕ ਕਮੇਟੀ ਹੋਵੇਗੀ। ਇਸ ਗੱਲ ਨੂੰ ਲੈ ਕੇ ਹੁਣ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਤਿੱਖੀ ਪ੍ਰਤੀਕਿਰਿਆ ਸਾਹਮਣੇ ਆਈ ਹੈ।

ਨੋਟ: ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ ? ਕੁਮੈਂਟ ਕਰਕੇ ਦੱਸੋ

  • BJP
  • R. P. Singh
  • disputed statement
  • Advocate Dhami
  • ਭਾਜਪਾ
  • ਆਰ. ਪੀ. ਸਿੰਘ
  • ਵਿਵਾਦਤ ਬਿਆਨ
  • ਐਡਵੋਕੇਟ ਧਾਮੀ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਰਾਜ ਸਭਾ ਮੈਂਬਰ ਪਦਮ ਸ੍ਰੀ ਵਿਕਰਮ ਸਿੰਘ ਸਾਹਨੀ

NEXT STORY

Stories You May Like

  • advocate dhami inaugurates an auditorium named after giani ditt singh
    ਐਡਵੋਕੇਟ ਧਾਮੀ ਵੱਲੋਂ SGPC ਦੇ ਪ੍ਰਬੰਧਕੀ ਬਲਾਕ ’ਚ ਗਿਆਨੀ ਦਿੱਤ ਸਿੰਘ ਦੇ ਨਾਂ ’ਤੇ ਆਡੀਟੋਰੀਅਮ ਦਾ ਉਦਘਾਟਨ
  • murder of sikh youth parvinder singh who raised his voice against drugs
    ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ: ਐਡਵੋਕੇਟ ਧਾਮੀ
  • kejriwal violated the sanctity of the gurdwara
    ਕੇਜਰੀਵਾਲ ਨੇ ਭੰਗ ਕਰਵਾਈ ਗੁਰਘਰ ਦੀ ਮਰਿਆਦਾ: ਆਰ. ਪੀ. ਸਿੰਘ
  • rajasthan police s action hurts the religious sentiments sikhs advocate dhami
    ਰਾਜਸਥਾਨ ਪੁਲਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ
  • attack on the guru ghar  s langar hall is extremely serious
    ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ: ਐਡਵੋਕੇਟ ਧਾਮੀ
  • bjp leader rp singh
    ਭਾਜਪਾ ਆਗੂ RP ਸਿੰਘ ਦਾ ਦੋਸ਼, ਪੰਜਾਬ 'ਚ ਵੱਧ ਰਹੇ ਨਸ਼ੇ ਤੇ ਡਰੱਗ ਸੰਕਟ ਡੂੰਘੀ ਚਿੰਤਾ ਦਾ ਵਿਸ਼ਾ
  • sambit patra  punjab  corruption  bjp leader
    ਭਾਜਪਾ ਆਗੂ ਸੰਬਿਤਾ ਪਾਤਰਾ ਦਾ ਦੋਸ਼, ਪੰਜਾਬ 'ਚ ਭ੍ਰਿਸ਼ਟਾਚਾਰ ਜ਼ੋਰਾਂ 'ਤੇ, ਕਾਨੂੰਨ ਵਿਵਸਥਾ ਵੀ ਵਿਗੜੀ
  • waris punjab de   leader sarabjit singh banka detained during punjab bandh
    ਪੰਜਾਬ ਬੰਦ ਦੌਰਾਨ 'ਵਾਰਿਸ ਪੰਜਾਬ ਦੇ' ਆਗੂ ਸਰਬਜੀਤ ਸਿੰਘ ਬੈਂਕਾ ਡਿਟੇਨ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੰਮ੍ਰਿਤਸਰ ਦੀਆਂ ਖਬਰਾਂ
    • dc dalwinderjit singh appeals to farmers not to burn stubble
      ਡੀ. ਸੀ. ਦਲਵਿੰਦਰਜੀਤ ਸਿੰਘ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
    • amritsar police action
      ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
    • new rules issued in amritsar ahead of the festive season
      ਅੰਮ੍ਰਿਤਸਰ 'ਚ ਤਿਉਹਾਰਾਂ ਤੋਂ ਪਹਿਲਾਂ ਜਾਰੀ ਹੋਏ ਨਵੇਂ ਹੁਕਮ, ਪਟਾਕੇ ਚਲਾਉਣ ਦਾ...
    • rain and hailstorms in punjab bring a chill
      ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
    • 21 heroin smugglers arrested during police raids
      ਪੁਲਸ ਛਾਪੇਮਾਰੀ ਦੌਰਾਨ ਹੈਰੋਇਨ ਦੇ 21 ਸਮੱਗਲਰ ਗ੍ਰਿਫ਼ਤਾਰ
    • majitha  punjab bandh  parvinder singh jhota
      ਮਜੀਠਾ ਤੇ ਆਸ-ਪਾਸ ਦੇ ਇਲਾਕਿਆਂ 'ਚ ਪੰਜਾਬ ਬੰਦ ਦਾ ਅਸਰ, ਬਾਜ਼ਾਰ ਉਜਾੜ ਤੇ ਸੜਕਾਂ...
    • soldier from 18 sikh regiment martyred while serving the nation
      ਦੇਸ਼ ਦੀ ਸੇਵਾ ਕਰਦਿਆਂ 18 ਸਿੱਖ ਰੈਜੀਮੈਂਟ ਦਾ ਜਵਾਨ ਸ਼ਹੀਦ, ਫੌਜੀ ਸਨਮਾਨਾਂ ਨਾਲ...
    • demand to keep liquor vends and meat shops closed on october 26 and 27
      ਪ੍ਰਕਾਸ਼ ਪੁਰਬ ਮੌਕੇ 26 ਤੇ 27 ਅਕਤੂਬਰ ਨੂੰ ਸ਼ਰਾਬ ਦੇ ਠੇਕੇ ਤੇ ਮੀਟ ਦੀਆਂ...
    • shots fired at a young man in a scorpio in amritsar
      ਵੱਡੀ ਵਾਰਦਾਤ: ਅੰਮ੍ਰਿਤਸਰ 'ਚ ਸਕਾਰਪਿਓ ਸਵਾਰ ਨੌਜਵਾਨ 'ਤੇ ਚੱਲੀਆਂ ਗੋਲੀਆਂ, 25...
    • 4 arrested for attempted robbery involving gunfire at a textile merchant
      ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ: ਕੱਪੜਾ ਵਪਾਰੀ 'ਤੇ ਫਾਇਰਿੰਗ ਕਰਕੇ ਲੁੱਟ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +