Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    1:37:48 AM

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • Amritsar
  • ਪਾਵਨ ਸਰੂਪ ਗ਼ਾਇਬ ਹੋਣ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ ਦਾ ਪੰਥਕ ਹਲਕਿਆਂ ਵਲੋਂ ਸਵਾਗਤ

AMRITSAR News Punjabi(ਅੰਮ੍ਰਿਤਸਰ)

ਪਾਵਨ ਸਰੂਪ ਗ਼ਾਇਬ ਹੋਣ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ ਦਾ ਪੰਥਕ ਹਲਕਿਆਂ ਵਲੋਂ ਸਵਾਗਤ

  • Updated: 29 Aug, 2020 05:15 PM
Amritsar
amritsar shiromani gurdwara parbandhak committee shatabdi
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ ਸ਼ਰਮਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਾਂਚ ਕਮੇਟੀ ਦੇ ਆਧਾਰ ਤੇ ਕਾਰਜਕਾਰਨੀ ਨੇ ਜੋ ਮੀਟਿੰਗ ਕਰਕੇ, ਪਵਿੱਤਰ ਪਾਵਨ ਸਵਰੂਪਾਂ ਦੇ ਬਾਰੇ 'ਚ ਆਪਣੇ ਕਰਮਚਾਰੀਆਂ ਅਤੇ ਉੱਚ ਅਧਿਕਾਰੀਆਂ ਦੇ ਖ਼ਿਲਾਫ਼ ਜੋ ਕਾਰਵਾਈ ਕੀਤੀ ਹੈ। ਕਰੀਬ 100 ਸਾਲਾਂ ਦੇ ਸਮੇਂ 'ਚ ਬਣੀ ਇਸ ਪ੍ਰਮੁੱਖ ਧਾਰਮਿਕ ਸੰਸਥਾ ਵਲੋਂ ਇਸ ਤਰ੍ਹਾਂ ਪਹਿਲੀ ਵਾਰ ਫੈਸਲਾ ਲੈਣ ਦਾ ਪੰਥਕ ਹਲਕਿਆਂ  'ਚ ਕਾਫ਼ੀ ਸਵਾਗਤ ਕੀਤਾ ਗਿਆ। ਪ੍ਰਮੁੱਖ ਪੰਥਕ ਨੇਤਾਵਾਂ ਨੇ ਫੋਨ ਤੇ ਆਪਣੇ ਵੱਖ-ਵੱਖ ਬਿਆਨ ਦਿੰਦਿਆਂ ਹੋਇਆ ਕਿਹਾ ਕਿ ਇਹ ਪ੍ਰਸ਼ਨ ਹੁਣ ਤੱਕ ਪ੍ਰਮੁੱਖ ਵਿਸ਼ਾ ਬਣਿਆ ਹੋਇਆ ਹੈ, ਕਿ ਪਵਿੱਤਰ ਪਾਵਨ ਸਵਰੂਪ ਕਿੱਥੇ ਗਏ? ਕਿਸ ਤਰ੍ਹਾਂ ਗਾਇਬ ਹੋਏ ਤੇ ਇਸ ਦੀ ਜਾਂਚ ਰਿਪੋਰਟ ਕਿ ਕਹਿੰਦੀ ਹੈ? ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਾਗੀਰ ਕੌਰ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਨੇ ਅਹੁਦੇ ਤੇ ਹੁੰਦੇ ਹੋਏ ਗ਼ਲਤੀਆਂ ਤੇ ਹੇਰਾਫੇਰੀ ਕੀਤੀ ਹੈ ਉਨ੍ਹਾਂ ਦੇ ਖ਼ਿਲਾਫ਼ ਕੀਤੀ ਗਈ ਕਾਰਵਾਈ ਪੰਥ ਦੇ ਹਿਤ 'ਚ ਹੈ।ਜਥੇਦਾਰ ਅਕਾਲ ਤਖ਼ਤ ਦੀ ਜਾਂਚ ਰਿਪੋਰਟ ਦਾ ਸਵਾਗਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਜੋ ਜਿੰਮੇਵਾਰ ਲੋਕ ਹਨ।

ਉਨ੍ਹਾਂ ਨੂੰ ਸਜ਼ਾ ਮਿਲਣੀ ਹੀ ਚਾਹੀਦੀ ਹੈ। ਜਦੋਂ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਦੇ ਸਮੇਂ ਤੇ ਐੱਸ.ਐੱਸ ਕੋਹਲੀ ਨੂੰ ਉਨ੍ਹਾਂ ਦੇ ਪਦ ਤੋਂ ਹਟਾਇਆ ਗਿਆ ਸੀ ਤਾਂ ਬਾਅਦ 'ਚ ਉਨ੍ਹਾਂ ਨੂੰ ਵਾਪਸ ਕਿਉਂ ਰੱਖਿਆ ਗਿਆ। ਇਸ ਦੇ ਉੱਤਰ ਵਿਚ ਬੀਬੀ ਜਾਗੀਰ ਕੌਰ ਨੇ ਸਪੱਸ਼ਟ ਕੀਤਾ ਕਿ ਪਹਿਲੇ ਐਕਸ਼ਨ ਲੈ ਕੇ ਕੋਹਲੀ ਨੂੰ ਇਕ ਮੌਕਾ ਹੋਰ ਦਿੱਤਾ ਗਿਆ ਸੀ, ਪਰ ਜਾਂਚ 'ਚ ਹੁਣ ਉਨ੍ਹਾਂ ਤੇ ਜੋ ਇਲਜ਼ਾਮ ਲੱਗੇ ਹਨ। ਉਹ ਇਸ ਐਕਸ਼ਨ ਦਾ ਸਵਾਗਤ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਚ ਯੋਗ, ਇਮਾਨਦਾਰ ਤੇ ਉੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਕੋਈ ਕਮੀ ਨਹੀਂ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਭ ਤੋਂ ਲੰਮੇ ਸਮੇਂ ਤੱਕ ਮੁੱਖ ਸਕੱਤਰ ਅਤੇ ਸਕੱਤਰ ਦੇ ਪਦ ਤੇ ਰਹੇ, ਸਵਰਗਵਾਸੀ ਜਥੇਦਾਰ ਗੁਰਚਰਨ ਸਿੰਘ ਟੋਹੜਾ ਦੇ ਮੁੱਖ ਸਮਰਥੱਕ ਦਲਮੇਘ ਸਿੰਘ ਨੇ ਦੱਸਿਆ ਕਿ ਜਿਸ ਤਰ੍ਹਾਂ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਤੇ ਪ੍ਰਬੰਧਕ ਕਮੇਟੀ ਦਾ ਨਾਮ ਹੈ। ਸਿੱਖ ਜਗਤ ਨੂੰ ਇਨਸਾਫ਼ ਅਤੇ ਸਨਮਾਨ ਦੇਣ ਦੇ ਲਈ ਉਸੇ ਪੱਧਰ ਦੇ ਯੋਗ ਪੰਥਕ ਪ੍ਰਬੰਧਕਾਂ ਦੀ ਹੁਣ ਸਖ਼ਤ ਲੋੜ ਹੈ।

PunjabKesari

ਜੋ ਆਰਥਿਕ ਸੰਕਟ ਤੋਂ ਇਸ ਸੰਸਥਾ ਨੂੰ ਕੱਢ ਕੇ ਮਰਯਾਦਾ, ਇਮਾਨਦਾਰੀ ਤੇ ਬਿਨਾਂ ਕਿਸੇ ਲਾਲਚ ਦੇ ਪਦ ਦੀ ਸੇਵਾਵਾਂ ਨਿਭਾਉਣ। ਆਪਣੇ ਨਿੱਜੀ ਛਵੀ ਨੀ ਇਸ ਸੰਸਥਾ ਦੇ ਪਦ ਤੇ ਬੈਠ ਕੇ ਉਭਾਰਨਾ ਗੁਰੂ ਨਾਲ ਧੋਖਾ ਕਰਨ ਦੇ ਸਾਮਾਨ ਹੈ।ਪੰਥਕ ਨੇਤਾ ਜਸਵਿੰਦਰ ਸਿੰਘ ਐਡਵੋਕੇਟ ਨੇ ਦੱਸਿਆ ਕਿ ਜੋ ਪਵਿੱਤਰ 328 ਪਾਵਨ ਸਵਰੂਪ ਦੇ ਬਾਰੇ 'ਚ ਫੈਸਲਾ ਹੋਇਆ ਹੈ। ਉਸ ਫੈਸਲੇ 'ਚ ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਉਹ ਪਾਵਨ ਸਵਰੂਪ ਗਏ ਕਿੱਥੇ? ਗਾਇਬ ਹੈ ਜਾਂ ਚੋਰੀ ਹੋਏ ਹਨ? ਇਸ ਰਿਪੋਰਟ ਨੂੰ ਜਨਤਕ ਕਰਨਾ ਚਾਹੀਦਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ, ਸਾਬਕਾ ਓ.ਐੱਸ.ਡੀ. ਰਹੇ ਜੋਗਿੰਦਰ ਸਿੰਘ ਨੇ ਦੱਸਿਆ ਕਿ ਇਸ ਘਟਨਾ ਨੂੰ ਨਵੰਬਰ 'ਚ ਹੋਣ ਵਾਲੀ ਕਮੇਟੀ ਦੀ ਸ਼ਤਾਬਦੀ ਦੇ ਲਈ ਦੁੱਖ ਦੀ ਗੱਲ ਹੈ।ਇਸ ਘਟਨਾ ਦੀ ਜਾਂਚ ਸ਼੍ਰੋਮਣੀ ਕਮੇਟੀ ਨੂੰ ਆਪ ਕਰਨੀ ਚਾਹੀਦੀ ਸੀ। ਇਹ ਸਕੱਤਰ ਪੱਧਰ ਅਤੇ ਕਰਮਚਾਰੀਆਂ ਦੀ ਆਪਸੀ ਖਿੱਚੋਤਾਣ ਦਾ ਨਤੀਜਾ ਹੈ। ਜਦੋਂ ਐਸ.ਐਸ ਕੋਹਲੀ ਨੂੰ ਪਹਿਲਾਂ ਕੱਢਿਆ ਗਿਆ ਸੀ ਤਾਂ ਦੁਬਾਰਾ ਪਦ ਦੇਣ ਵਾਲੇ ਕੌਣ ਸਨ? ਹਰ ਸਿੱਖ ਪਵਿੱਤਰ ਪਾਵਨ ਸਵਰੂਪ ਦਾ ਸਨਮਾਨ ਤਹਿ ਦਿਲ ਤੋਂ ਕਰਦੇ ਹਨ।ਜੇਕਰ ਇਨਸਾਫ ਮਿਲਿਆ ਤਾਂ ਲੋਕਾਂ ਨੂੰ ਰਾਹਤ ਮਿਲੇਗੀ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਦੱਸਿਆ ਕਿ ਕਾਰਵਾਈ ਦੇ ਮੁੱਖ ਮੁੱਦੇ ਦੀ ਜਾਂਚ ਕਰਨ ਵਿੱਚ ਇਹ ਵੀ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ ਕਿ ਪਵਿੱਤਰ ਪਾਵਨ ਗੁਰੂ ਗ੍ਰੰਥ ਸਾਹਿਬ ਜੀ ਦੇ ਸਵਰੂਪ ਕਿਸ ਅਧਿਕਾਰੀ ਦੇ ਹੁਕਮ ਨਾਲ ਕੱਢੇ ਗਏ ਅਤੇ ਉਹ ਸਵਰੂਪ ਕਿੱਥੇ ਗਏ? ਉਹ ਹੁਣ ਕਿਸ ਤਰ੍ਹਾਂ ਮਿਲਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਦੱਸਿਆ ਕਿ ਸਿੱਖ ਕੌਮ ਦੇ ਲਈ ਪਵਿੱਤਰ ਸਵਰੂਪ ਦਾ ਗਾਇਬ ਹੋਣਾ ਕਾਫੀ ਦੁਖਦਾਈ ਹੈ।ਅਧਿਕਾਰੀ ਤੇ ਨੇਤਾ ਕੋਈ ਵੀ ਜਿੰਮੇਵਾਰ ਹੋਵੇ ਉਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਐਡੀਸ਼ਨਲ ਸਕੱਤਰ ਦਿਲਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਨੇ ਜੋ ਵੀ ਜਾਂਚ ਕੀਤੀ ਹੈ ਉਹ ਉਸ ਨਾਲ ਪੂਰੀ ਤਰ੍ਹਾਂ ਸਹਿਮਤ ਹਨ ਅਤੇ ਅੱਗੇ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਸ੍ਰੀ ਅਕਾਲ ਤਖ਼ਤ ਹੋਰ ਮਾਮਲਿਆਂ 'ਚ ਵੀ ਪੰਥ ਦੇ ਹਿੱਤ ਵਿਚ ਫੈਸਲੇ ਕਰਨਗੇ।ਬੇਦੀ ਨੇ ਦੱਸਿਆ ਕਿ ਇਹ ਸ਼੍ਰੋਮਣੀ ਕਮੇਟੀ ਦੇ ਇਤਿਹਾਸ 'ਚ ਪਹਿਲੀ ਵਾਰ ਜੋ ਫੈਸਲੇ ਅਤੇ ਕਾਰਵਾਈ ਦਾ ਐਲਾਨ ਕਾਰਜਕਾਰੀ ਕਮੇਟੀ ਅਤੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਹੈ। ਉਨ੍ਹਾਂ ਨੇ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀਆਂ  ਪੰਥ ਹਿਤੈਸ਼ੀ ਨੀਤੀਆਂ ਦਾ ਪਾਲਣ ਕੀਤਾ ਹੈ। ਇਸ ਕਾਰਵਾਈ ਨਾਲ ਕੋਈ ਦੋਸ਼ੀ ਹੈ ਜਾਂ ਨਹੀਂ ਇਸ ਦੇ ਬਾਰੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੋ ਪਹਿਲੀ ਵਾਰ ਪਹਿਲਕਦਮੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ।

  • Amritsar
  • Shiromani Gurdwara Parbandhak Committee
  • Shatabdi
  • ਅੰਮ੍ਰਿਤਸਰ
  • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
  • ਸ਼ਤਾਬਦੀ

ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਨਾਮਣਾ ਖੱਟਣ ਵਾਲੀਆਂ 11 ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਨੂੰ ਕੀਤਾ ਜਾ ਸਕਦਾ ਹੈ ਸਨਮਾਨਿਤ

NEXT STORY

Stories You May Like

  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ ਜਥੇਬੰਦੀਆਂ ਨੇ ਮੰਗਿਆ ਜਵਾਬ
  • allegations of alleged sacrilege of sacred saroops in canada
    ਕੈਨੇਡਾ ’ਚ ਪਾਵਨ ਸਰੂਪਾਂ ਦੀ ਕਥਿਤ ਬੇਅਦਬੀ ਦੇ ਦੋਸ਼, 225 ਪਾਵਨ ਸਰੂਪਾਂ ਦਾ ਮੁੜ ਭਖਿਆ ਮਾਮਲਾ
  • harjinder singh dhami
    SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਹਿਮ ਪ੍ਰੈੱਸ ਕਾਨਫਰੰਸ, ਪੰਥਕ ਮੁੱਦਿਆਂ 'ਤੇ ਰੱਖਿਆ ਆਪਣਾ ਪੱਖ
  • police raid former sgpc member amarjit chawla s house
    ਸਾਬਕਾ SGPC ਮੈਂਬਰ ਅਮਰਜੀਤ ਚਾਵਲਾ ਦੇ ਘਰ ਪੁਲਸ ਦੀ ਰੇਡ, ਪਰਿਵਾਰ ਤੋਂ ਕੀਤੀ ਜਾ ਰਹੀ ਪੁੱਛਗਿੱਛ
  • petition filed in highcourt regarding sgpc member chawla s resignation
    SGPC ਮੈਂਬਰ ਚਾਵਲਾ ਦੇ ਅਸਤੀਫ਼ੇ ਨੂੰ ਲੈ ਕੇ ਹਾਈਕੋਰਟ ’ਚ ਪਟੀਸ਼ਨ ਦਾਇਰ
  • rising cases of theft by domestic help
    ‘ਘਰੇਲੂ ਨੌਕਰ-ਨੌਕਰਾਣੀਆਂ ਵਲੋਂ ਚੋਰੀ’ ਦੇ ਵਧਦੇ ਮਾਮਲੇ!
  • harjinder singh dhami sgpc amarjit chawla
    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਹਰਜਿੰਦਰ ਸਿੰਘ ਧਾਮੀ ਨੇ ਤੋੜੀ ਚੁੱਪ, ਆਇਆ ਵੱਡਾ ਬਿਆਨ
  • idfc first bank  ed  punjab  haryana  raids
    IDFC ਫਸਟ ਬੈਂਕ ਮਾਮਲੇ 'ਚ ED ਦੀ ਵੱਡੀ ਕਾਰਵਾਈ ! ਪੰਜਾਬ-ਹਰਿਆਣਾ 'ਚ ਛਾਪੇਮਾਰੀ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੰਮ੍ਰਿਤਸਰ ਦੀਆਂ ਖਬਰਾਂ
    • navjot singh sidhu
      ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਖ਼ੁਸ਼ਖ਼ਬਰੀ
    • kuldeep singh gargaj  harpreet singh  akal takht sahib
      ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਪੱਤਰ
    • akal takht  sacrilege law  notification
      ਅਕਾਲ ਤਖ਼ਤ ਨੇ ਸਹਿਮਤੀ ਬਣਨ ਤੱਕ ਬੇਅਦਬੀ ਕਾਨੂੰਨ ਨੂੰ ਮੁਅੱਤਲ ਰੱਖਣ ਲਈ...
    • government a 7 member committee on the sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ...
    • the coordination committee convened a meeting
      ਤਾਲਮੇਲ ਕਮੇਟੀ ਨੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ,...
    • traders from 22 states unite to oppose the 0 4 fee on upi
      UPI ’ਤੇ 0.4 ਫੀਸਦੀ ਫੀਸ ਦੇ ਵਿਰੋਧ ’ਚ 22 ਸੂਬਿਆਂ ਦੇ ਵਪਾਰੀ ਇੱਕਜੁਟ, MP ਨੂੰ...
    • student takes drastic step after being distressed by teacher  s remark
      ਅੰਮ੍ਰਿਤਸਰ: ਅਧਿਆਪਕਾ ਦੀ ਟਿੱਪਣੀ ਤੋਂ ਪਰੇਸ਼ਾਨ ਵਿਦਿਆਰਥਣ ਨੇ ਚੁੱਕਿਆ ਖੌਫਨਾਕ ਕਦਮ
    • harjinder singh dhami
      SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਹਿਮ ਪ੍ਰੈੱਸ ਕਾਨਫਰੰਸ, ਪੰਥਕ ਮੁੱਦਿਆਂ...
    • snatching in amritsar
      ਸਰਪੰਚਣੀ ਨਾਲ ਲੁੱਟ! ਕੰਨਾਂ 'ਚੋਂ ਲਾਹ ਕੇ ਲੈ ਗਏ ਸੋਨੇ ਦੀਆਂ ਵਾਲੀਆਂ,...
    • major police operation in amritsar five accused arrest with 13 pistols
      ਅੰਮ੍ਰਿਤਸਰ 'ਚ ਫੜ੍ਹੇ ਗਏ ਹਥਿਆਰਾਂ ਸਣੇ 5 ਮੁਲਜ਼ਮ, ਕਰੋੜਾਂ ਦੀ ਹੈਰੋਇਨ ਵੀ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +