Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    11:45:17 AM

  • nana patekar

    ਅਲਵਿਦਾ ਨਾਨਾ ਪਾਟੇਕਾਰ: 35 ਰੁਪਏ ਮਹੀਨੇ ਤੋਂ ਸ਼ੁਰੂ...

  • khalistani slogans written in daljit dosanjh s native village dosanjh kalan

    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ...

  • new punjab congress president pargat singh paid obeisance at sri darbar sahib

    ਪਰਗਟ ਸਿੰਘ ਤੇ ਸਚਿਨ ਪਾਇਲਟ ਨੇ ਸ੍ਰੀ ਦਰਬਾਰ ਸਾਹਿਬ...

  • diljit dosanjh punjabi singer

    ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • Amritsar
  • ਸਤਿੰਦਰ ਜੈਨ ਦੀ ਗ੍ਰਿਫ਼ਤਾਰੀ 'ਤੇ ਬਿਕਰਮ ਮਜੀਠੀਆ ਦਾ ਬਿਆਨ

AMRITSAR News Punjabi(ਅੰਮ੍ਰਿਤਸਰ)

ਸਤਿੰਦਰ ਜੈਨ ਦੀ ਗ੍ਰਿਫ਼ਤਾਰੀ 'ਤੇ ਬਿਕਰਮ ਮਜੀਠੀਆ ਦਾ ਬਿਆਨ

  • Edited By Shivani Attri,
  • Updated: 19 Aug, 2026 11:05 AM
Amritsar
bikram singh majithia  s statement on the arrest of satinder jain
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ-  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਏ. ਸੀ. ਬੀ. ਵੱਲੋਂ ਗ੍ਰਿਫ਼ਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਸਹਿ-ਪ੍ਰਭਾਰੀ ਸਤਿੰਦਰ ਜੈਨ 'ਤੇ ਤਿੱਖੇ ਹਮਲੇ ਕੀਤੇ ਹਨ। ਮਜੀਠੀਆ ਨੇ ਸਤਿੰਦਰ ਜੈਨ ਨੂੰ ਪੰਜਾਬ 'ਚ ਚੱਲ ਰਹੇ ਦਿੱਲੀ ਪ੍ਰਾਪਰਟੀ ਮਾਫ਼ੀਆ ਦਾ ਮੁੱਖ ਸਰਗਨਾ ਕਰਾਰ ਦਿੱਤਾ ਹੈ।  ਦਿੱਲੀ ਏ. ਸੀ. ਬੀ. ਦੀ ਇਸ ਕਾਰਵਾਈ ਨੇ ਪੰਜਾਬ ਦੀ ਸਿਆਸਤ 'ਚ ਨਵੀਂ ਚਰਚਾ ਛੇੜ ਦਿੱਤੀ ਹੈ। ਟਵੀਟ ਕਰਦੇ ਹੋਏ ਮਜੀਠੀਆ ਨੇ ਦਾਅਵਾ ਕੀਤਾ ਕਿ ਸਤਿੰਦਰ ਜੈਨ ਸੈਕਟਰ 39 ਦੀ ਇਕ ਕੋਠੀ 'ਚ ਬੇਹੱਦ ਸ਼ਾਹੀ ਠਾਠ-ਬਾਠ ਨਾਲ ਰਹਿ ਰਿਹਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਅਹਿਮ ਅਦਾਰੇ ਜਿਵੇਂ ਗਮਾਡਾ, ਗਲਾਡਾ, ਅਤੇ ਪੁੱਡਾ 'ਚ ਹੋਏ ਭ੍ਰਿਸ਼ਟਾਚਾਰ ਦੀ ਨਿਗਰਾਨੀ ਸਤਿੰਦਰ ਜੈਨ ਖ਼ੁਦ ਕਰ ਰਿਹਾ ਸੀ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ 20 ਅਗਸਤ ਤੱਕ ਵੱਡੀ ਭਵਿੱਖਬਾਣੀ! ਪਵੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ  Alert

ਹਜ਼ਾਰਾਂ ਕਰੋੜਾਂ ਦਾ ਜ਼ਮੀਨੀ ਘੁਟਾਲਾ
ਉਨ੍ਹਾਂ ਦੋਸ਼ ਲਗਾਏ ਕਿ ਇਸ ਮਾਫ਼ੀਆ ਵੱਲੋਂ ਕਮਰਸ਼ੀਅਲ ਜ਼ਮੀਨਾਂ ਨੂੰ ਰਿਹਾਇਸ਼ੀ 'ਚ ਤਬਦੀਲ ਕਰਕੇ ਹਜ਼ਾਰਾਂ ਕਰੋੜ ਰੁਪਏ ਦਾ ਘੋਟਾਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਫਾਰਮ ਹਾਊਸ ਸਕੀਮਾਂ 'ਚ ਵੀ ਕਰੋੜਾਂ ਦੀ ਲੁੱਟ ਹੋਣ ਦੀ ਗੱਲ ਕਹੀ ਗਈ ਹੈ। ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਗਮਾਡਾ, ਗਲਾਡਾ ਅਤੇ ਪੁੱਡਾ 'ਚ ਟੋਪੀ ਸਿਨ੍ਹਾ ਉਰਫ਼ ਅਨੁਗ੍ਰਹਿ ਪ੍ਰਸਾਦਿ ਸਿਨਾ ਅਤੇ ਸਤਿੰਦਰ ਜੈਨ ਦੀ ਮਿਲੀਭੁਗਤ ਦੀ ਈ. ਡੀ. ਵੱਲੋਂ ਜੇਕਰ ਜਾਂਚ ਕੀਤੀ ਜਾਵੇ ਤਾਂ ਕਾਫ਼ੀ ਹੈਰਾਨੀਜਨਕ ਖ਼ੁਲਾਸੇ ਹੋਣਗੇ।  ਮਜੀਠੀਆ ਨੇ ਅਪੀਲ ਕਰਦੇ ਹੋਏ ਕਿਹਾ ਕਿ ਈ. ਡੀ. ਅਤੇ ਦਿੱਲੀ ਏ. ਸੀ. ਬੀ. ਸਤਿੰਦਰ ਜੈਨ ਤੋਂ ਪੰਜਾਬ ਵਾਲੇ ਘੋਟਾਲੇ ਦੀ ਪੁੱਛਗਿਛ ਕਰੇ ਅਤੇ ਸਾਰੀ ਜਾਣਕਾਰੀ ਜਨਤਕ ਕਰੇ।

ਇਹ ਵੀ ਪੜ੍ਹੋ: ਪੰਜਾਬ ਦੇ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ! 3 ਲੋਕਾਂ ਦੀ ਮੌਤ, ਮੰਜ਼ਰ ਵੇਖ ਸਹਿਮੇ ਲੋਕ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • bikram singh majithia
  • arrest of Satinder Jain
  • ਬਿਕਰਮ ਸਿੰਘ ਮਜੀਠੀਆ
  • ਸਹਿ ਪ੍ਰਭਾਰੀ ਸਤਿੰਦਰ ਜੈਨ
  • ਪ੍ਰਾਪਰਟੀ ਮਾਫ਼ੀਆ
  • ਮੁੱਖ ਸਰਗਨਾ

ਫ਼ਲਾਈਟ ਲੈਫ਼ਟੀਨੈਂਟ ਬਣੇ ਅਰਸ਼ਦੀਪ ਤੇ ਪਰਿਵਾਰ ਨੂੰ ਐਡਵੋਕੇਟ ਧਾਮੀ ਨੇ ਦਿੱਤੀ ਵਧਾਈ

NEXT STORY

Stories You May Like

  • bikram majithia did not appear before the sit
    SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, 6000 ਕਰੋੜ ਦੇ ਡਰੱਗ ਮਾਮਲੇ 'ਚ ਕੀਤਾ ਗਿਆ ਸੀ ਤਲਬ
  • majithia summoned in punjab  s multi crore drug case
    ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਸੰਮਨ, 5 ਅਕਤੂਬਰ ਨੂੰ SIT ਨੇ ਸੱਦਿਆ
  • bikram majithia targets the government over ed raids
    ਬਿਕਰਮ ਮਜੀਠੀਆ ਨੇ ED ਦੀਆਂ ਰੇਡਾਂ ਨੂੰ ਲੈ ਕੇ ਸਰਕਾਰ ’ਤੇ ਵਿੰਨ੍ਹਿਆ ਨਿਸ਼ਾਨਾ
  • sit to question majithia and jagdish bhola today
    6000 ਕਰੋੜ ਦਾ ਡਰੱਗ ਮਾਮਲਾ : ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT
  • majithia khehra knocked on the door of the district court
    ਮਜੀਠੀਆ-ਖਹਿਰਾ ਨੇ ਜ਼ਿਲ੍ਹਾ ਅਦਾਲਤ ਦਾ ਦਰਵਾਜ਼ਾ ਖੜਕਾਇਆ, ਪੜ੍ਹੋ ਕੀ ਹੈ ਪੂਰੀ ਖ਼ਬਰ
  • satinder satti  s latest interview
    ਇੰਟਰਵਿਊ 'ਚ ਸਤਿੰਦਰ ਸੱਤੀ ਨੇ ਖੋਲ੍ਹੇ ਜ਼ਿੰਦਗੀ ਦੇ ਰਾਜ਼, ਵਿਆਹ ਨਾ ਕਰਾਉਣ ਤੇ ਸਿਆਸਤ 'ਚ ਆਉਣ ਬਾਰੇ ਦਿੱਤਾ ਵੱਡਾ...
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • bikram majithia visits home akali leader shot dead shares grief with family
    ਗੋਲ਼ੀਆਂ ਮਾਰ ਕਤਲ ਕੀਤੇ ਅਕਾਲੀ ਆਗੂ ਦੇ ਘਰ ਪਹੁੰਚੇ ਮਜੀਠੀਆ, ਪਰਿਵਾਰ ਨਾਲ ਦੁੱਖ਼ ਕੀਤਾ ਸਾਂਝਾ
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
Trending
Ek Nazar
iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੰਮ੍ਰਿਤਸਰ ਦੀਆਂ ਖਬਰਾਂ
    • sgpc member akal takht
      ਸ਼੍ਰੋਮਣੀ ਕਮੇਟੀ ਮੈਂਬਰ ਪੁੜੈਣ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ...
    • mad sandhu  influencer  makeup artist
      ਮੈਡ ਸੰਧੂ ਕਤਲ ਕਾਂਡ ਵਿਚ ਸਨਸਨੀਖੇਜ਼ ਖ਼ੁਲਾਸਾ! ਸਾਹਮਣੇ ਆਇਆ ਹੈਰਾਨ ਕਰਦਾ ਸੱਚ
    • action by bsf in amritsar heroin and opium recovered
      ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਕਰੋੜਾਂ ਦੀ ਹੈਰੋਇਨ, ਅਫ਼ੀਮ ਕੀਤੀ ਬਰਾਮਦ,...
    • satnam singh sandhu
      ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ : ਸਤਨਾਮ ਸਿੰਘ ਸੰਧੂ
    • pargat singh will pay obeisance at sri darbar sahib tomorrow
      ਨਵੇਂ ਪ੍ਰਧਾਨ ਪਰਗਟ ਸਿੰਘ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ
    • punjab police action
      ਅੰਮ੍ਰਿਤਸਰ 'ਚ ਵੱਡਾ ਐਕਸ਼ਨ! 15 ਪਿਸਤੌਲਾਂ ਸਣੇ 8 ਮੁਲਜ਼ਮ ਗ੍ਰਿਫ਼ਤਾਰ
    • sikh pilgrims to visit india
      ਭਾਰਤ ਆਉਣਗੇ 50 ਪਾਕਿਸਤਾਨੀ ਸਿੱਖ ਸ਼ਰਧਾਲੂ ! ਸ੍ਰੀ ਦਰਬਾਰ ਸਾਹਿਬ ਸਣੇ ਕਈ...
    • driving license transport department
      ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡੀ ਖ਼ਬਰ, ਹੁਣ ਖੜ੍ਹੀ ਹੋਈ ਨਵੀਂ...
    • major action by sgpc in the bahrain woman case
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ...
    • meeting between sgpc and district administration prakash purab
      ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +