Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    1:42:50 AM

  • 15 pcs officers transferred

    15 PCS ਅਧਿਕਾਰੀਆਂ ਦੇ ਤਬਾਦਲੇ

  • will work from home be implemented

    PM ਮੋਦੀ ਨੇ ਫਿਰ ਕੀਤੀ ਕੋਰੋਨਾ ਵਾਲੀਆਂ ਪਾਬੰਦੀਆਂ...

  • 2 brothers bring glory to punjab by becoming officers in the us army

    2 ਸਕੇ ਭਰਾਵਾਂ ਨੇ ਅਮਰੀਕਾ ਦੀ ਫੌਜ ’ਚ ਅਫਸਰ ਬਣ ਕੇ...

  • woman crossing railway line dies after being hit by train

    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • ਕੇਂਦਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਪੰਜਾਬ ਦੀ ਹਿੱਸੇਦਾਰੀ ਬਰਕਰਾਰ ਰੱਖੇ : ਧਾਮੀ

AMRITSAR News Punjabi(ਅੰਮ੍ਰਿਤਸਰ)

ਕੇਂਦਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਪੰਜਾਬ ਦੀ ਹਿੱਸੇਦਾਰੀ ਬਰਕਰਾਰ ਰੱਖੇ : ਧਾਮੀ

  • Edited By Baljit Singh,
  • Updated: 15 Apr, 2026 09:51 PM
Amritsar
centre should retain punjab  s share in bhakra beas management board  dhami
  • Share
    • Facebook
    • Tumblr
    • Linkedin
    • Twitter
  • Comment

ਜੈਤੋ (ਰਘੂਨੰਦਨ ਪਰਾਸ਼ਰ) : ਭਾਰਤ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ’ਚ ਪੰਜਾਬ ਦੀ ਸਥਾਈ ਮੈਂਬਰਸ਼ਿਪ ਖ਼ਤਮ ਕੀਤੇ ਜਾਣ ਵਾਲੇ ਨੋਟੀਫਿਕੇਸ਼ਨ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਪੰਜਾਬੀਆਂ ਨਾਲ ਇਕ ਹੋਰ ਧੱਕਾ ਕਰਾਰ ਦਿੱਤਾ ਹੈ। 

ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੇ ਸਮੇਂ ਤੋਂ ਭਾਰਤ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ, ਹਿੱਤਾਂ ਅਤੇ ਸਿੱਖ ਕੌਮ ਦੀਆਂ ਵਾਜਬ ਮੰਗਾਂ ਨੂੰ ਲਗਾਤਾਰ ਅਣਡਿੱਠ ਕੀਤਾ ਜਾ ਰਿਹਾ ਹੈ। ਪੰਜਾਬ ਨਾਲ ਸਬੰਧਤ ਪਾਣੀਆਂ ਦੀ ਵੰਡ ਦਾ ਮਾਮਲਾ, ਚੰਡੀਗੜ੍ਹ ਤੇ ਹੋਰ ਪੰਜਬੀ ਬੋਲਣ ਵਾਲੇ ਇਲਾਕਿਆਂ ਦਾ ਮਸਲਾ, ਖੇਤੀਬਾੜੀ ਅਤੇ ਆਰਥਿਕਤਾ ਨਾਲ ਜੁੜੇ ਮਾਮਲਿਆਂ ਵਿਚ ਪੰਜਾਬ ਨਾਲ ਬੇਇਨਸਾਫ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਦੇ ਦਰਿਆਈ ਪਾਣੀ ਜਿਨ੍ਹਾਂ ’ਤੇ ਪਹਿਲਾ ਹੱਕ ਪੰਜਾਬ ਦੇ ਲੋਕਾਂ ਦਾ ਹੈ, ਨੂੰ ਹੋਰਨਾਂ ਰਾਜਾਂ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਭੇਜੇ ਜਾਣ ਲਈ ਬੇਜ਼ਿੱਦ ਹੈ। ਇਸ ਲਈ ਨਿਯਮਾਂ ਵਿਚ ਤਬਦੀਲੀਆਂ ਕਰਕੇ ਪੰਜਾਬ ਦੇ ਹੱਕ ਖੋਹੇ ਜਾ ਰਹੇ ਹਨ। 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਪੰਜਾਬ ਦੇ ਹੱਕਾਂ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ 1974 ’ਚ ਬੀਬੀਐੱਮਬੀ ਦੇ ਗਠਨ ਤੋਂ ਬਾਅਦ ਇਕ ਸਥਿਰ ਪ੍ਰਣਾਲੀ ਰਹੀ ਹੈ, ਪਰ ਹੁਣ ਕੇਂਦਰ ਆਪਣੀ ਮਰਜ਼ੀ ਅਨੁਸਾਰ ਨਿਯੁਕਤੀਆਂ ਕਰਨ ਲਈ ਅਜਿਹੇ ਹੱਥਕੰਡੇ ਵਰਤ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਆਖਿਆ ਕਿ ਇਸ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਅਜਿਹਾ ਕੋਈ ਵੀ ਨਿਯਮ ਲਾਗੂ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ, ਜੋ ਪੰਜਾਬੀਆਂ ਦੇ ਹੱਕਾਂ ਨੂੰ ਖੋਹਣ ਵਾਲਾ ਹੋਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • BBMB
  • Punjab
  • Harjinder Singh Dhami
  • ਬੀਬੀਐੱਮਬੀ
  • ਪੰਜਾਬ
  • ਹਰਜਿੰਦਰ ਸਿੰਘ ਧਾਮੀ

BBMB ਮੈਂਬਰਸ਼ਿਪ ਮਾਮਲਾ : ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰ ਦੇ ਫੈਸਲੇ ਦਾ ਸਖਤ ਵਿਰੋਧ

NEXT STORY

Stories You May Like

  • investment in return rules for companies with chinese participation
    ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ ਬਦਲੇ ਨਿਯਮ
  • women  s increasing participation in the   drug trade
    ‘ਨਸ਼ੇ ਦੇ ਕਾਰੋਬਾਰ ’ਚ’ ਔਰਤਾਂ ਦੀ ਵਧ ਰਹੀ ਹਿੱਸੇਦਾਰੀ!
  • sgpc  dhami visited  nishay administrative services training center chandigarh
    ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ “ਨਿਸਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਚੰਡੀਗੜ੍ਹ” ਦਾ ਕੀਤਾ ਦੌਰਾ
  • big relief for thousands of students of punjab
    ਪੰਜਾਬ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਿੱਤਾ ਸੁਨਹਿਰੀ ਮੌਕਾ
  • important board meeting of sir ratan tata trust cancelled
    ਸਰ ਰਤਨ ਟਾਟਾ ਟਰਸਟ ਦੀ ਅਹਿਮ ਬੋਰਡ ਮੀਟਿੰਗ ਰੱਦ, ਟਾਟਾ ਸੰਨਜ਼ 'ਚ ਨਾਮਜ਼ਦਗੀਆਂ 'ਤੇ ਹੋਣੀ ਸੀ ਚਰਚਾ
  • employees union opens protest against poor management
    ਆਰ. ਸੀ. ਐੱਫ. ਪ੍ਰਸ਼ਾਸਨ ਦੀ ਮਾੜੀ ਮੈਨੇਜਮੈਂਟ ਤੇ ਗ਼ਲਤ ਨੀਤੀਆਂ ਖ਼ਿਲਾਫ਼ ਇੰਪਲਾਈਜ਼ ਯੂਨੀਅਨ ਨੇ ਖੋਲ੍ਹਿਆ ਮੋਰਚਾ
  • punjab school education board releases dates for 10th 12th results
    ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ-12ਵੀਂ ਦੇ ਨਤੀਜਿਆਂ ਦੀਆਂ ਤਾਰੀਖ਼ਾਂ ਜਾਰੀ, ਲੱਖਾਂ ਵਿਦਿਆਰਥੀਆਂ ਦੀਆਂ...
  • punjab school education board took a big decision
    ਪੰਜਾਬ ਸਕੂਲ ਸਿੱਖਿਆ ਬੋਰਡ ਨੇ ਲਿਆ ਵੱਡਾ ਫ਼ੈਸਲਾ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਮਿਲੇਗੀ ਰਾਹਤ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੰਮ੍ਰਿਤਸਰ ਦੀਆਂ ਖਬਰਾਂ
    • drugs in teddy bears
      ਟੈਡੀ ਬੀਅਰ 'ਚ ਨਸ਼ਾ: ਅੰਮ੍ਰਿਤਸਰ ਏਅਰਪੋਰਟ 'ਤੇ MDMA ਦੀ ਪਹਿਲੀ ਖੇਪ ਬਰਾਮਦ,...
    • high alert in punjab security increased at all airports and sensitive places
      ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
    • sgpc will celebrate the 650th birth centenary of ravidas ji maharaj
      SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ...
    • big related to punjab weather
      ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
    • darbar sahib sacrilege case
      ਸ੍ਰੀ ਦਰਬਾਰ ਸਾਹਿਬ ਬੇਅਦਬੀ 'ਤੇ ਮਾਮਲਾ ਦਰਜ ਕਰਨ ਦੀ ਮੰਗ, 1984 ਦੀ ਹੈ ਵਾਰਦਾਤ
    • strict law against sacrilege of sri guru granth sahib  giani raghbir singh
      ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਲੋੜ : ਗਿਆਨੀ...
    • horrifying picture of government hospital
      ਸਰਕਾਰੀ ਹਸਪਤਾਲ ਦੀ ਖ਼ੌਫਨਾਕ ਤਸਵੀਰ : ਵਾਰਡ ’ਚ ਬੈੱਡ ਖਾਲੀ, ਫਿਰ ਵੀ ਇਕ ਬੈੱਡ...
    • inspired by parvinder singh lucky hundreds of youth from kalka and kahlon
      ਦਿੱਲੀ ਦੀ ਸਿਆਸਤ 'ਚ ਧਮਾਕਾ: ਪਰਵਿੰਦਰ ਸਿੰਘ ਦੀ ਅਗਵਾਈ ਹੇਠ ਸੈਂਕੜੇ ਨੌਜਵਾਨ...
    • national safai karamcharis commission valmiki community
      ਵਾਲਮੀਕਿ ਸਮਾਜ ਲਈ ਵਰਤੀ ਭੱਦੀ ਸ਼ਬਦਾਵਲੀ ਮਾਮਲੇ 'ਚ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ...
    • certificates of being amritdhari sought from members of chief khalsa diwan
      ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰਾਂ ਨੂੰ ਅੰਮ੍ਰਿਤਧਾਰੀ ਹੋਣ ਦੇ ਸਰਟੀਫਿਕੇਟ ਦੇਣ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +