Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    4:44:59 PM

  • canada s unity

    ਕੈਨੇਡਾ ਦੀ ਏਕਤਾ ’ਤੇ ਛਾਏ ਸੰਕਟ ਦੇ ਬੱਦਲ ! ਤੇਲ...

  • iran us escalation

    'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ...

  • air india schedule

    AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ...

  • punjab congress in charge sachin pilot holds meeting with ludhiana leaders

    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • Amritsar
  • ਕੱਟ ਸਲੀਵ ਆਊਟਫਿਟਸ ਬਣਿਆ ਗਰਮੀਆਂ ’ਚ ਔਰਤਾਂ ਦੀ ਪਸੰਦ

AMRITSAR News Punjabi(ਅੰਮ੍ਰਿਤਸਰ)

ਕੱਟ ਸਲੀਵ ਆਊਟਫਿਟਸ ਬਣਿਆ ਗਰਮੀਆਂ ’ਚ ਔਰਤਾਂ ਦੀ ਪਸੰਦ

  • Author Tarsem Singh,
  • Updated: 01 Sep, 2024 02:29 PM
Amritsar
cut sleeve outfits have become women  s choice in summer
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ, (ਕਵਿਸ਼ਾ)- ਕਿਸੇ ਵੀ ਪਹਿਰਾਵੇ ਵਿਚ ਜਿੰਨੀ ਉਸ ਦੀ ਸੁੰਦਰਤਾ ਅਤੇ ਆਕਰਸ਼ਿਕ ਹੋਣਾ ਜ਼ਰੂਰੀ ਰੱਖਦਾ ਹੈ, ਓਨਾ ਹੀ ਉਸ ਦਾ ਆਰਾਮਦਾਇਕ ਹੋਣਾ ਵੀ ਜ਼ਰੂਰੀ ਹੈ। ਅੱਜ ਦੀ ਤੇਜ਼ ਰਫਤਾਰ ਜ਼ਿੰਦਗੀ ਵਿਚ ਹਰ ਕੋਈ ਆਪਣੇ ਪਹਿਰਾਵੇ ਵਿਚ ਆਰਾਮਦਾਇਕ ਪੱਧਰ ਨੂੰ ਸਭ ਤੋਂ ਵੱਡੀ ਤਰਜੀਹ ਦਿੰਦਾ ਹੈ, ਕਿਉਂਕਿ ਵਿਅਕਤੀ ਜਿੰਨ੍ਹਾਂ ਅਰਾਮਦਾਇਕ ਮਹਿਸੂਸ ਕਰੇਗਾ, ਓਨ੍ਹਾਂ ਹੀ ਉਨ੍ਹਾਂ ਦੇ ਕੰਮ ਦੀ ਕੁਸ਼ਲਤਾ ਵੱਧਦੀ ਹੈ।

ਇਸ ਲਈ ਅੱਜ ਕੱਲ ਆਰਾਮਦਾਇਕ ਵੇਅਰ ਨੂੰ ਬਹੁਤ ਤਵੱਜੋਂ ਦਿੱਤੀ ਜਾ ਰਹੀ ਹੈ, ਜਿੱਥੋਂ ਤੱਕ ਔਰਤਾਂ ਦੀ ਗੱਲ ਕੀਤੀ ਜਾਵੇ ਤਾਂ ਅੱਜ ਹਰ ਔਰਤ ਵਰਕਿੰਗ ਹੋਣ ਦੀ ਵਜ੍ਹਾ ਨਾਲ ਆਰਾਮਦਾਇਕ ਪਹਿਰਾਵਾ ਪਹਿਨਣਾ ਪਸੰਦ ਕਰਦੀ ਹੈ, ਜਿਸ ਨਾਲ ਕਿ ਉਹ ਰੋਜ਼ਾਨਾ ਕੰਮ ਵਾਲੀ ਥਾਂ ਤੋਂ ਕਿਤੇ ਵੀ ਜਾ ਸਕੇ।

ਮੌਸਮ ਵਿਚ ਅੱਤ ਦੀ ਗਰਮੀ ਕਾਰਨ ਅੱਜ ਕੱਲ ਔਰਤਾਂ ਕੱਟ ਸਲੀਵ ਆਊਟਫਿਟਸ ਨੂੰ ਬਹੁਤ ਜ਼ਿਆਦਾ ਮਹੱਤਵ ਦੇ ਰਹੀਆਂ ਹਨ, ਕਿਉਂਕਿ ਕੱਟ ਸਲੀਵ ਆਊਟਫਿਟ ਪਹਿਨਣ ਵਿਚ ਆਰਾਮਦਾਇਕ ਹੁੰਦਾ ਹੈ। ਉਨ੍ਹਾਂ ਹੀ ਦੇਖਣ ਵਿਚ ਵੀ ਇਹ ਕਾਫੀ ਆਕਰਸ਼ਕ ਅਤੇ ਸੁੰਦਰ ਦਿਖਾਈ ਦਿੰਦਾ ਹੈ।

ਕੱਟ ਸਲੀਵ ਹੋਣ ਦੀ ਵਜ੍ਹਾ ਨਾਲ ਗਰਮੀ ਵੀ ਘੱਟ ਮਹਿਸੂਸ ਹੁੰਦੀ ਹੈ ਅਤੇ ਵੱਖ-ਵੱਖ ਲੇਸਾਂ ਨਾਲ ਸਜਾ ਕੇ ਹੋਰ ਵੀ ਸੁੰਦਰ ਬਣਾਇਆ ਜਾਂਦਾ ਹੈ, ਜੋ ਇਸ ਰੁਝਾਨ ਨੂੰ ਹੋਰ ਵੀ ਉਤਸ਼ਾਹਿਤ ਕਰਦਾ ਜਾਪਦਾ ਹੈ। ਅੱਜ ਕੱਲ ਹਰ ਪਾਸੇ ਕੱਟ ਸਲੀਵਜ਼ ਦਾ ਇਹ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ।

ਅੰਮ੍ਰਿਤਸਰ ਦੀਆਂ ਔਰਤਾਂ ਵੀ ਇਸ ਰੁਝਾਨ ਨੂੰ ਕਾਫੀ ਪਸੰਦ ਕਰਦੀਆਂ ਨਜ਼ਰ ਆ ਰਹੀਆਂ ਹਨ, ਅੱਜ ਕੱਲ ਅੰਮ੍ਰਿਤਸਰ ਦੀਆਂ ਔਰਤਾਂ ਕੱਟ ਸਲੀਵਜ਼ ਪਹਿਨ ਕੇ ਅੰਮ੍ਰਿਤਸਰ ਵਿੱਚ ਹੋਣ ਵਾਲੇ ਵੱਖ-ਵੱਖ ਸਮਾਗਮਾਂ ਵਿੱਚ ਪਹੁੰਚ ਰਹੀਆਂ ਹਨ। 

  • Cut sleeve outfits
  • comfortable
  • womens choice
  • ਕੱਟ ਸਲੀਵ ਆਊਟਫਿਟਸ
  • ਆਰਾਮਦਾਇਕ
  • ਔਰਤਾਂ ਦੀ ਪਸੰਦ

ਪੰਜਾਬ 'ਚ ਲੁਟੇਰਿਆਂ ਦੇ ਵਧੇ ਹੌਂਸਲੇ, ਭਰੇ ਮੇਲੇ 'ਚ ਸਾਬਕਾ ਕੌਂਸਲਰ ਦੇ ਪੁੱਤ 'ਤੇ ਪਿਸਤੌਲ ਤਾਣ ਕਰ ਗਏ ਕਾਂਡ

NEXT STORY

Stories You May Like

  • hospital bed has become a major source of income for doctors
    ਹਸਪਤਾਲ ਦਾ Bed ਬਣਿਆ ਡਾਕਟਰਾਂ ਦੀ ਕਮਾਈ ਦਾ ਵੱਡਾ ਸਾਧਨ, ਰਿਪੋਰਟ ਕਰੇਗੀ ਹੈਰਾਨ
  • two wheelers become first choice of people for daily commute  how much spend
    ਰੋਜ਼ਾਨਾ ਆਉਣ-ਜਾਣ ਲਈ ਦੋਪਹੀਆ ਵਾਹਨ ਬਣੇ ਲੋਕਾਂ ਦੀ ਪਹਿਲੀ ਪਸੰਦ; ਜਾਣੋ ਕਿੰਨਾ ਕਰਦੇ ਹਨ ਮਹੀਨਾਵਾਰ ਖ਼ਰਚ
  • power crisis
    ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ ਮਚੀ ਹਾਹਾਕਾਰ
  • climate change has become a major threat to pakistan  s food security
    ਜਲਵਾਯੂ ਪਰਿਵਰਤਨ ਪਾਕਿਸਤਾਨ ਦੀ ਖੁਰਾਕ ਸੁਰੱਖਿਆ ਲਈ ਬਣਿਆ ਵੱਡਾ ਖ਼ਤਰਾ
  • fir case
    ਅਵਾਰਾ ਕੁੱਤਿਆਂ ਨੂੰ ਰੋਟੀ ਖੁਆਉਣ ਵਾਲੀਆਂ ਔਰਤਾਂ ਖ਼ਿਲਾਫ਼ ਮਾਮਲਾ ਦਰਜ
  • delhi riots case
    ਦਿੱਲੀ ਦੰਗਾ ਮਾਮਲਾ: ਸਾਬਕਾ AAP ਕੌਂਸਲਰ ਤਾਹਿਰ ਹੁਸੈਨ ਨੂੰ 2 ਸਾਲ ਦੀ ਹੋਰ ਜੇਲ੍ਹ, ਪਹਿਲਾਂ ਹੀ ਕੱਟ ਰਿਹਾ ਉਮਰ ਕੈਦ
  • be alert if these signs appear on the body
    ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ ਇਹ ਨਿਸ਼ਾਨ ਤਾਂ ਹੋ ਜਾਓ ਸਾਵਧਾਨ
  • over 108 women will stage the   ramayana
    108 ਤੋਂ ਵੱਧ ਔਰਤਾਂ ਮੰਚ ’ਤੇ ਉਤਾਰਨਗੀਆਂ 'ਰਾਮਾਇਣ', AI ਡਿਜੀਟਲ ਤਕਨੀਕ ਨਾਲ ਹੋਵੇਗਾ ਮੰਚਨ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੰਮ੍ਰਿਤਸਰ ਦੀਆਂ ਖਬਰਾਂ
    • major reshuffle in the gst department
      GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ ਅਧਿਕਾਰੀਆਂ ਦੇ ਤਬਾਦਲੇ
    • major decision by the singh sahibans of sri akal takht sahib
      ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ...
    • ban imposed on the preaching kirtan of preacher jeevan singh bagichi wale
      ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਹੋਰ ਵੱਡਾ ਫ਼ੈਸਲਾ, ਪ੍ਰਚਾਰਕ ਜੀਵਨ ਸਿੰਘ ਬਗੀਚੀ...
    • kirti kisan union  lopoke police station
      ਕਿਰਤੀ ਕਿਸਾਨ ਯੂਨੀਅਨ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ ਕੀਤਾ
    • 16 passengers taken into custody by police at amritsar airport
      ਅੰਮ੍ਰਿਤਸਰ ਹਵਾਈ ਅੱਡੇ 'ਤੇ 16 ਯਾਤਰੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ, ਮਾਮਲਾ...
    • amritsar sets an excellent example in hiv treatment
      HIV ਇਲਾਜ ’ਚ ਅੰਮ੍ਰਿਤਸਰ ਦੀ ਸ਼ਾਨਦਾਰ ਮਿਸਾਲ, 4605 ਮਰੀਜ਼ਾਂ ਤੱਕ ਪਹੁੰਚੀ ਸਿਹਤ...
    • dc dalwinderjit singh appeals to farmers not to burn stubble
      ਡੀ. ਸੀ. ਦਲਵਿੰਦਰਜੀਤ ਸਿੰਘ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
    • amritsar police action
      ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
    • new rules issued in amritsar ahead of the festive season
      ਅੰਮ੍ਰਿਤਸਰ 'ਚ ਤਿਉਹਾਰਾਂ ਤੋਂ ਪਹਿਲਾਂ ਜਾਰੀ ਹੋਏ ਨਵੇਂ ਹੁਕਮ, ਪਟਾਕੇ ਚਲਾਉਣ ਦਾ...
    • rain and hailstorms in punjab bring a chill
      ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +