Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    1:40:29 AM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • Amritsar
  • ਇਕ ਕਿਲੋ ਹੈਰੋਇਨ ਸਮੇਤ ਨਸ਼ਾ ਸਮੱਗਲਰ ਕਾਬੂ

AMRITSAR News Punjabi(ਅੰਮ੍ਰਿਤਸਰ)

ਇਕ ਕਿਲੋ ਹੈਰੋਇਨ ਸਮੇਤ ਨਸ਼ਾ ਸਮੱਗਲਰ ਕਾਬੂ

  • Edited By Gurminder Singh,
  • Updated: 04 Jul, 2026 05:56 PM
Amritsar
drug smuggler  heroin smuggler  punjab police
  • Share
    • Facebook
    • Tumblr
    • Linkedin
    • Twitter
  • Comment

ਜੰਡਿਆਲਾ ਗੁਰੂ (ਸੁਰਿੰਦਰ/ਸ਼ਰਮਾ) : ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਜੰਡਿਆਲਾ ਗੁਰੂ ਵਿਚ ਵਿਸ਼ੇਸ਼ ਕਾਸੋ ਆਪ੍ਰੇਸ਼ਨ ਚਲਾ ਕੇ ਇਕ ਕਿਲੋ ਹੈਰੋਇਨ ਸਮੇਤ ਇਕ ਕਥਿਤ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਆਪ੍ਰੇਸ਼ਨ ਦੌਰਾਨ 15 ਸ਼ੱਕੀ ਵਾਹਨ ਜ਼ਬਤ ਕੀਤੇ ਗਏ ਅਤੇ 30 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਕਾਬੂ ਕੀਤਾ ਗਿਆ। ਸ਼ਹੀਦ ਊਧਮ ਸਿੰਘ ਚੌਂਕ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਇਹ ਕਾਰਵਾਈ ਉਨ੍ਹਾਂ ਦੀ ਅਗਵਾਈ ਹੇਠ ਐੱਸ. ਪੀ. ਗੁਰਜੀਤਪਾਲ ਸਿੰਘ, ਡੀ. ਐੱਸ. ਪੀ. ਜੰਡਿਆਲਾ ਗੁਰੂ ਬਲਜੀਤ ਸਿੰਘ ਅਤੇ ਥਾਣਾ ਜੰਡਿਆਲਾ ਗੁਰੂ ਦੇ ਐੱਸ. ਐੱਚ. ਓ. ਹਰਪਾਲ ਸਿੰਘ ਸੋਹੀ ਸਮੇਤ ਪੁਲਸ ਪਾਰਟੀ ਵੱਲੋਂ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਕਾਰਵਾਈ ਦੌਰਾਨ ਨਿੰਦਰ ਸਿੰਘ ਉਰਫ਼ ਮਾਮਾ, ਪੁੱਤਰ ਰਘਬੀਰ ਸਿੰਘ, ਵਾਸੀ ਭੰਗਵਾਂ, ਹਾਲ ਵਾਸੀ ਰੇਲਵੇ ਫਾਟਕ, ਗਹਿਰੀ ਮੰਡੀ, ਨੂੰ ਇੱਕ ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਇਸ ਸਬੰਧੀ ਥਾਣਾ ਜੰਡਿਆਲਾ ਗੁਰੂ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਸ. ਐਸ .ਪੀ. ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਐਨ. ਡੀ. ਪੀ. ਐਸ. ਐਕਟ ਅਧੀਨ ਚਾਰ ਮੁਕੱਦਮੇ ਦਰਜ ਹਨ। ਚਾਹਲ ਨੇ ਦੱਸਿਆ ਕਿ ਕਾਸੋ ਆਪ੍ਰੇਸ਼ਨ ਦੌਰਾਨ ਕੁੱਲ 30 ਵਾਹਨਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿਚੋਂ 15 ਸ਼ੱਕੀ ਵਾਹਨ 13 ਮੋਟਰਸਾਈਕਲ ਅਤੇ 2 ਐਕਟਿਵਾ ਸਕੂਟਰ ਜ਼ਬਤ ਕਰਕੇ ਉਨ੍ਹਾਂ ਦੀ ਤਸਦੀਕ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ 30 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਕਾਬੂ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਕਾਰਵਾਈ ਦੌਰਾਨ ਚਾਰ ਹੋਰ ਕਥਿਤ ਨਸ਼ਾ ਤਸਕਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਕੋਲੋਂ ਕੁੱਲ 40 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਉਨ੍ਹਾਂ ਖ਼ਿਲਾਫ਼ ਵੱਖ-ਵੱਖ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ।

  • Drug smuggler
  • heroin smuggler
  • Punjab Police
  • ਨਸ਼ਾ ਸਮੱਗਲਰ
  • ਹੈਰੋਇਨ ਸਮੱਗਲਰ
  • ਪੰਜਾਬ ਪੁਲਸ

4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

NEXT STORY

Stories You May Like

  • one person arrested with heroin
    ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • arms smuggling gang busted
    ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲਾ ਗਿਰੋਹ ਬੇਪਰਦ, 1 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਮੇਤ ਇਕ ਗ੍ਰਿਫ਼ਤਾਰ
  • heroin and glock pistol  smuggler arrested
    ਹੈਰੋਇਨ ਤੇ ਗਲੌਕ ਪਿਸਤੌਲ ਸਮੇਤ ਤਿੰਨ ਨਸ਼ਾ ਤਸਕਰ ਕਾਬੂ, ਫ਼ਰੀਦਕੋਟ ਪੁਲਸ ਦੀ ਵੱਡੀ ਸਫ਼ਲਤਾ
  • two drug smugglers arrested for coming in a car with heroin
    ਹੈਰੋਇਨ ਸਮੇਤ ਕਾਰ ’ਤੇ ਆਉਂਦੇ ਦੋ ਨਸ਼ਾ ਤਸਕਰ ਗ੍ਰਿਫ਼ਤਾਰ
  • punjab one accused arrested with 20 kg heroin
    ਪੰਜਾਬ: 20 ਕਿਲੋ ਹੈਰੋਇਨ ਸਣੇ ਇਕ ਮੁਲਜ਼ਮ ਕਾਬੂ, ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਸੂਬੇ ਭਰ 'ਚ ਕਰਦਾ ਸੀ ਸਪਲਾਈ
  • boy was arrested with heroin
    ਹੈਰੋਇਨ ਸਮੇਤ ਇਕ ਨੌਜਵਾਨ ਗ੍ਰਿਫ਼ਤਾਰ
  • punjab police  smuggler arrested  ganja
    50 ਕਿਲੋ ਗਾਂਜੇ ਸਮੇਤ 1 ਵਿਅਕਤੀ ਕਾਬੂ
  • woman arrested with one gram of heroin  booked
    ਇਕ ਗ੍ਰਾਮ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ, ਨਾਮਜ਼ਦ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੰਮ੍ਰਿਤਸਰ ਦੀਆਂ ਖਬਰਾਂ
    • desecration of the holy image in gurdwara sahib nanakpura
      ਗੁਰਦੁਆਰਾ ਸਾਹਿਬ ਨਾਨਕਪੁਰਾ ’ਚ ਬੇਅਦਬੀ, ਸਿੰਘਾਸਨ ਸਾਹਿਬ ਵਾਲੇ ਕਮਰੇ 'ਚ...
    • sgpc takes a strong stand on live telecast of gurbani
      ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ...
    • heavy rain warning in punjab tomorrow
      ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
    • unannounced cuts force residents of raiya to spend nights sitting up
      ਅਣ-ਐਲਾਨੇ ਕੱਟਾਂ ਤੋਂ ਦੁਖੀ ਰਈਆ ਨਿਵਾਸੀ ਰਾਤਾਂ ਬੈਠ ਕੇ ਕੱਟਣ ਲਈ ਮਜਬੂਰ
    • mehta chowk bomb blast case
      ਮਹਿਤਾ ਚੌਕ ’ਚ ਬੰਬ ਧਮਾਕੇ ਦਾ ਮਾਮਲਾ: ਪੁਲਸ ਨੂੰ ਨਹੀਂ ਮਿਲਿਆ ਸਬੂਤ
    • complete ban on this medicine in amritsar
      ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ
    • monsoon gains momentum  daily rains expected
      ਮਾਨਸੂਨ ਨੇ ਫੜੀ ਰਫ਼ਤਾਰ, ਰੋਜ਼ਾਨਾ ਮੀਂਹ ਪੈਣ ਦੇ ਆਸਾਰ
    • first phase of miri piri khalsa march completed takht sri damdama sahib
      ਮੀਰੀ ਪੀਰੀ ਖ਼ਾਲਸਾ ਮਾਰਚ ਦਾ ਪਹਿਲਾ ਪੜਾਅ ਤਖ਼ਤ ਸ੍ਰੀ ਦਮਦਮਾ ਸਾਹਿਬ 'ਚ ਸੰਪੂਰਨ,...
    • delhi committee announces shiromani raagi award to gurnam singh
      ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਾ. ਗੁਰਨਾਮ ਸਿੰਘ ਨੂੰ ਸ਼੍ਰੋਮਣੀ...
    • hardeep gill meets amit shah
      ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਉਪ ਚੇਅਰਮੈਨ ਹਰਦੀਪ ਗਿੱਲ ਨੇ ਅਮਿਤ ਸ਼ਾਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +