Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    8:41:21 PM

  • pralhad joshi becomes the new education minister

    ਵੱਡੀ ਖਬਰ : ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ...

  • fraud in ludhiana

    ਪੰਜਾਬ 'ਚ 2,50,00,000 ਰੁਪਏ ਦੀ ਵੱਡੀ ਠੱਗੀ!...

  • ind vs zim india defeated zimbabwe by 90 runs

    IND vs ZIM : ਭਾਰਤ ਨੇ 90 ਦੌੜਾਂ ਨਾਲ ਜ਼ਿੰਬਾਬਵੇ...

  • golden period sawan

    ਇਨ੍ਹਾਂ 4 ਰਾਸ਼ੀਆਂ ਦਾ ਆਉਣ ਵਾਲਾ ਹੈ Golden...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗਵਰਨਰ ਗੁਲਾਬ ਚੰਦ ਕਟਾਰੀਆ ਹੋਏ ਨਤਮਸਤਕ

AMRITSAR News Punjabi(ਅੰਮ੍ਰਿਤਸਰ)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗਵਰਨਰ ਗੁਲਾਬ ਚੰਦ ਕਟਾਰੀਆ ਹੋਏ ਨਤਮਸਤਕ

  • Edited By Baljit Singh,
  • Updated: 18 Apr, 2026 10:16 PM
Amritsar
governor gulab chand kataria pays obeisance at sachkhand sri harmandir sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ) : ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ। ਅੰਮ੍ਰਿਤਸਰ ਦੇ ਦੌਰੇ ‘ਤੇ ਆਏ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਭਾਰੀ ਸੁਰੱਖਿਆ ਪ੍ਰਬੰਧਾਂ ਦੇ ਦਰਮਿਆਨ ਗੁਰੂ ਘਰ ਵਿੱਚ ਮੱਥਾ ਟੇਕ ਕੇ ਸਰਬਤ ਦੇ ਭਲੇ ਦੀ ਅਰਦਾਸ ਕਰਦਿਆਂ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਸੂਚਨਾ ਕੇਂਦਰ ਵਿਖੇ ਹਰਿਮੰਦਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਦੇਵੀਦਾਸਪੁਰਾ, ਸੂਚਨਾ ਅਧਿਕਾਰੀ ਜਤਿੰਦਰਪਾਲ ਸਿੰਘ, ਡਿਪਟੀ ਕਮਿਸ਼ਨਰ ਦਲਜਿੰਦਰ ਸਿੰਘ, ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਗਵਰਨਰ ਗੁਲਾਬ ਚੰਦ ਕਟਾਰੀਆ ਨੂੰ ਸਨਮਾਨਿਤ ਵੀ ਕੀਤਾ। 

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਵਰਨਰ ਨੇ ਕਿਹਾ ਕਿ ਇਹ ਦਿਨ ਉਨ੍ਹਾਂ ਲਈ ਬਹੁਤ ਹੀ ਭਾਗਾਂ ਵਾਲਾ ਹੈ ਕਿਉਂਕਿ ਅੱਜ ਸਿੱਖਾਂ ਦੇ ਦੂਜੇ ਪਾਤਸ਼ਾਹ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਮੌਕੇ ‘ਤੇ ਗੁਰੂ ਘਰ ਵਿੱਚ ਹਾਜ਼ਰੀ ਲਗਾਉਣਾ ਉਹ ਆਪਣਾ ਵੱਡਾ ਸੁਭਾਗ ਸਮਝਦੇ ਹਨ। ਉਨ੍ਹਾਂ ਦੱਸਿਆ ਕਿ ਉਹ ਜਦੋਂ ਵੀ ਸੱਚਖੰਡ ਹਰਿਮੰਦਰ ਸਾਹਿਬ ਆਉਂਦੇ ਹਨ ਤਾਂ ਦੇਸ਼ ਅਤੇ ਪੰਜਾਬ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਹੀ ਉਹ ਪਿਛਲੇ ਡੇਢ ਸਾਲ ਤੋਂ ਪੰਜਾਬ ਦੀ ਭਲਾਈ ਲਈ ਕੰਮ ਕਰ ਰਹੇ ਹਨ ਅਤੇ ਆਗੇ ਵੀ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਂਦੇ ਰਹਿਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਇਸ ਦੌਰੇ ਲਈ ਕੋਈ ਖਾਸ ਤਿਆਰੀ ਨਹੀਂ ਸੀ, ਪਰ ਅਚਾਨਕ ਹੀ ਗੁਰੂ ਘਰ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Sri Harmandir Sahib
  • Punjab
  • Governor
  • Gulab Chand Kataria
  • ਸ੍ਰੀ ਹਰਿਮੰਦਰ ਸਾਹਿਬ
  • ਪੰਜਾਬ
  • ਗਵਰਨਰ
  • ਗੁਲਾਬ ਚੰਦ ਕਟਾਰੀਆ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਨੁਮਾਇੰਦਿਆਂ ਦੀ ਅਹਿਮ ਮੀਟਿੰਗ

NEXT STORY

Stories You May Like

  • union minister ravneet bittu paid obeisance at dera sachkhand ballan
    ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
  • two sisters video viral
    ਸ੍ਰੀ ਹਰਿਮੰਦਰ ਸਾਹਿਬ 'ਚ ਮੱਥਾ ਟੇਕਣ ਆਈਆਂ ਦੋ ਭੈਣਾਂ ਆਪਸ 'ਚ ਭਿੜੀਆਂ, ਵੀਡੀਓ ਵਾਇਰਲ
  • victoria premier visits gurudwara
    'ਦਲ ਬਾਬਾ ਬਿਧੀ ਚੰਦ ਜੀ ਖਾਲਸਾ ਛਾਉਣੀ' ਵਿਖੇ ਨਤਮਸਤਕ ਹੋਈ ਵਿਕਟੋਰੀਆ ਦੀ ਪ੍ਰੀਮੀਅਰ ਜੈਸਿੰਟਾ ਐਲਨ
  • historical weapons were displayed to the devotees at sri akal takht sahib
    ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਗਤਾਂ ਨੂੰ ਕਰਵਾਏ ਇਤਿਹਾਸਿਕ ਸ਼ਸਤਰਾਂ ਦੇ ਦਰਸ਼ਨ
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2026)
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
Trending
Ek Nazar
indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੰਮ੍ਰਿਤਸਰ ਦੀਆਂ ਖਬਰਾਂ
    • pakistan is using punjab  s minors for drug trafficking
      ਪੰਜਾਬ ਦੇ ਨਾਬਾਲਗਾਂ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਵਰਤ ਰਿਹਾ ਪਾਕਿ, ਸਭ...
    • waterlogged guru nanak dev hospital
      ਬਾਰਿਸ਼ ਕਾਰਨ ਗੁਰੂ ਨਾਨਕ ਦੇਵ ਹਸਪਤਾਲ ’ਚ ਭਰਿਆ ਪਾਣੀ, ਬੀਮਾਰੀਆਂ ਦਾ ਵਧਿਆ ਖਤਰਾ
    • miri piri khalsa march begins from sri akal takht sahib
      ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ...
    • akali dal will be given full respect  majithia
      ਅਕਾਲੀ ਦਲ ਨਾਲ ਡਟੇ ਰਹਿਣ ਵਾਲੇ ਹਰੇਕ ਆਗੂ ਤੇ ਵਰਕਰ ਨੂੰ ਪੂਰਾ ਮਾਣ ਮਿਲੇਗਾ :...
    • youths willing to return to india from uk apprise jathedar gargajj
      ਏਜੰਟਾਂ ਦੇ ਧੋਖੇ ਨੇ ਯੂਕੇ 'ਚ ਰੋਲ਼ੇ ਪੰਜਾਬੀ ਨੌਜਵਾਨ, ਵਤਨ ਵਾਪਸੀ ਲਈ ਜਥੇ....
    • 2 accused arrested with drugs and weapons worth crores
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ...
    • weather alert in punjab
      ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
    • amritsar 3 accused arrested with drug money and heroin
      ਅੰਮ੍ਰਿਤਸਰ: 3 ਮੁਲਜ਼ਮ 9,90,000 ਦੀ ਡਰੱਗ ਮਨੀ ਤੇ ਕਰੋੜਾਂ ਦੀ ਹੈਰੋਇਨ ਸਮੇਤ...
    • ticket checking operation conducted on ludhiana amritsar rail route
      ਲੁਧਿਆਣਾ-ਅੰਮ੍ਰਿਤਸਰ ਰੇਲ ਮਾਰਗ ’ਤੇ ਚਲਾਇਆ ਟਿਕਟ ਚੈਕਿੰਗ ਅਭਿਆਨ, 193 ਅਨਿਯਮਿਤ...
    • smuggler arrested with heroin worth crores in amritsar
      ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +