Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    12:49:10 AM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ ! ਦਿਨ-ਦਿਹਾੜੇ ਗੋਲੀਆਂ ਮਾਰ...

  • sangrur dc office

    ਵੱਡੀ ਖ਼ਬਰ: ਸੰਗਰੂਰ ਦੇ ਡੀ. ਸੀ. ਦਫ਼ਤਰ ਅੱਗੇ...

  • indian cricket team

    ਬਦਲ ਜਾਵੇਗਾ TEAM INDIA ਦਾ ਕਪਤਾਨ! ਸ਼ੁਭਮਨ ਗਿੱਲ...

  • vigilance bureau action

    5,00,000 ਰੁਪਏ ਰਿਸ਼ਵਤ ਲੈਂਦਾ ਵੱਡਾ ਅਫ਼ਸਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • Amritsar
  • ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ’ਤੇ ਕੇਂਦਰ ਸਰਕਾਰ ਨੇ ਲਾਇਆ 12 ਫ਼ੀਸਦੀ GST, ਸੰਗਤਾਂ 'ਚ ਭਾਰੀ ਰੋਸ

AMRITSAR News Punjabi(ਅੰਮ੍ਰਿਤਸਰ)

ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ’ਤੇ ਕੇਂਦਰ ਸਰਕਾਰ ਨੇ ਲਾਇਆ 12 ਫ਼ੀਸਦੀ GST, ਸੰਗਤਾਂ 'ਚ ਭਾਰੀ ਰੋਸ

  • Updated: 02 Aug, 2022 03:24 PM
Amritsar
gst on sri darbar sahib s sarawa
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਿਤ ਸਰਾਵਾਂ ਨੂੰ ਭਾਰਤ ਸਰਕਾਰ ਵੱਲੋਂ ਜੀ. ਐੱਸ. ਟੀ. ਦੇ ਘੇਰੇ ਵਿਚ ਲੈਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਭਾਰਤ ਸਰਕਾਰ ਦਾ ਇਹ ਫ਼ੈਸਲਾ ਬੇਹੱਦ ਨਿੰਦਣਯੋਗ ਹੈ ਅਤੇ ਸੰਗਤ ਵਿਰੋਧੀ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਭਾਜਪਾ ਆਗੂ ਆਰ. ਪੀ. ਸਿੰਘ ਦੇ ਵਿਵਾਦਤ ਬਿਆਨ 'ਤੇ ਐਡਵੋਕੇਟ ਧਾਮੀ ਦੀ ਤਿੱਖੀ ਪ੍ਰਤੀਕਿਰਿਆ

ਉਨ੍ਹਾਂ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੁਨੀਆ ਭਰ ਤੋਂ ਰੋਜ਼ਾਨਾ ਲੱਖਾਂ ਸ਼ਰਧਾਲੂ ਨਤਮਸਤਕ ਹੋਣ ਲਈ ਪੁੱਜਦੇ ਹਨ, ਜਿਨ੍ਹਾਂ ਦੇ ਠਹਿਰਣ ਲਈ ਸੰਸਥਾ ਵੱਲੋਂ ਪ੍ਰਬੰਧ ਕੀਤੇ ਜਾਂਦੇ ਹਨ ਪਰ ਦੁੱਖ ਦੀ ਗੱਲ ਹੈ ਕਿ ਭਾਰਤ ਸਰਕਾਰ ਨੇ ਸਰਾਵਾਂ ’ਤੇ ਜੀ. ਐੱਸ. ਟੀ. ਲਗਾ ਕੇ ਸੰਗਤ ’ਤੇ ਵਾਧੂ ਬੋਝ ਪਾ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤ ਵੱਲੋਂ ਚੜ੍ਹਾਈ ਜਾਂਦੀ ਭੇਟਾ ਨੂੰ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਅਤੇ ਸੰਗਤਾਂ ਦੀ ਸਹੂਲਤ ਲਈ ਵਰਤਦੀ ਹੈ। ਇਸ ਤੋਂ ਇਲਾਵਾ ਸਮੇਂ-ਸਮੇਂ ’ਤੇ ਕੁਦਰਤੀ ਆਫ਼ਤਾਂ ਦੌਰਾਨ ਵੀ ਲੋਕ ਭਲਾਈ ਲਈ ਸੇਵਾਵਾਂ ਵਿਚ ਮੋਹਰੀ ਰਹਿੰਦੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਘਰਾਂ ਵਿਚ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਤਿਆਰ ਕੀਤੀਆਂ ਸਰਾਵਾਂ ਵਪਾਰਕ ਨਹੀਂ ਹਨ, ਇਸ ਲਈ ਇਸ ’ਤੇ ਕਿਸੇ ਕਿਸਮ ਦਾ ਟੈਕਸ ਸਰਕਾਰੀ ਸਰਾਸਰ ਧੱਕਾ ਹੈ।

ਇਹ ਵੀ ਪੜ੍ਹੋ:  ਸੁਨੀਲ ਜਾਖੜ ਦੇ ਰਵੱਈਏ 'ਤੇ ਛਲਕਿਆ ਹਰਮਿੰਦਰ ਗਿੱਲ ਦਾ ਦਰਦ, ਦਿੱਤੀ ਇਹ ਨਸੀਹਤ

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਨੇ ਸ੍ਰੀ ਦਰਬਾਰ ਸਾਹਿਬ ਨਾਲ ਸੰਬਧਿਤ ਤਿੰਨ ਸਰਾਵਾਂ ਬਾਬਾ ਦੀਪ ਸਿੰਘ ਯਾਤਰੀ ਨਿਵਾਸ, ਮਾਤਾ ਭਾਗ ਕੌਰ ਨਿਵਾਸ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਐੱਨ. ਆਰ. ਆਈ. ਨਿਵਾਸ 'ਤੇ 12 ਫ਼ੀਸਦੀ ਜੀ. ਐੱਸ. ਟੀ. ਲਗਾਇਆ ਹੈ। ਇਨ੍ਹਾਂ ਤਿੰਨਾਂ ਸਰਾਵਾਂ ਦਾ ਸੰਚਾਲਨ ਸ੍ਰੀ ਦਰਬਾਰ ਸਾਹਿਬ ਵਲੋਂ ਕੀਤਾ ਜਾਂਦਾ ਹੈ। ਪਤਾ ਲੱਗਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਯਾਤਰੀਆਂ ਕੋਲੋਂ ਲਏ ਜਾਂਦੇ ਕਮਰਿਆਂ ਦੇ ਕਿਰਾਏ ਦੇ ਨਾਲ-ਨਾਲ 12 ਫ਼ੀਸਦੀ ਜੀ. ਐੱਸ. ਟੀ. ਵਸੂਲਿਆ ਜਾ ਰਿਹਾ ਹੈ। ਇਸ ਗੱਲ ਦੀ ਪੁਸ਼ਟੀ ਮੈਨੇਜਰ ਸਰਾਵਾਂ ਗੁਰਪ੍ਰੀਤ ਸਿੰਘ ਨੇ ਕੀਤੀ ਹੈ।

ਇਹ ਵੀ ਪੜ੍ਹੋ : ‘ਮਾਨ ਸਰਕਾਰ’ ਨੇ ਹੁਣ ਤਕ ਦੇ ਕਾਰਜਕਾਲ ਦੌਰਾਨ ਸਹੇੜੇ ਇਹ ਵੱਡੇ ਵਿਵਾਦ

ਜਾਣਕਾਰੀ ਮੁਤਾਬਕ ਬਾਬਾ ਦੀਪ ਸਿੰਘ ਨਿਵਾਸ ਵਿਖੇ ਯਾਤਰੀਆਂ ਕੋਲੋਂ ਪੰਜ ਸੋ ਰੁਪਏ ਪ੍ਰਤੀ ਕਮਰਾ ਕਿਰਾਇਆ ਲਿਆ ਜਾਂਦਾ ਹੈ ਜਿਸ ਦਾ ਕਿਰਾਇਆ ਹੁਣ ਜੀ. ਐੱਸ. ਟੀ. ਸਮੇਤ 560 ਰੁਪਏ ਪ੍ਰਤੀ ਕਮਰਾ ਹੋ ਗਿਆ ਹੈ। ਇਸੇ ਤਰ੍ਹਾਂ ਨਾਲ ਮਾਤਾ ਭਾਗ ਕੌਰ ਨਿਵਾਸ ਵਿਖੇ ਕਮਰੇ ਦਾ ਕਿਰਾਇਆ ਸਿਰਫ਼ 300 ਰੁਪਏ ਹੈ ਜੋ ਹੁਣ 336 ਰੁਪਏ ਹੋ ਗਿਆ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਐੱਨ. ਆਰ. ਆਈ. ਸਰਾਂ ਵਿਖੇ ਕਮਰੇ ਦਾ ਕਿਰਾਇਆ 700 ਰੁਪਏ ਪ੍ਰਤੀ ਕਮਰਾ ਹੈ ਜੋ ਹੁਣ ਵਧ ਕੇ 784 ਰੁਪਏ ਹੋ ਗਿਆ ਹੈ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਮੁਤਾਬਕ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਆਈਆਂ ਸੰਗਤਾਂ ਲਈ ਰਿਹਾਇਸ਼ ਦਾ ਪ੍ਰਬੰਧ ਕਰਨਾ ਸਾਡੀ ਜ਼ਿੰਮੇਵਾਰੀ ਹੈ ਤੇ ਅਸੀਂ ਕਦੀ ਸਰਕਾਰ ਕੋਲੋਂ ਕਿਸੇ ਤਰ੍ਹਾਂ ਦੀ ਸਹੂਲਤ ਦੀ ਮੰਗ ਨਹੀਂ ਕੀਤੀ ਪਰ ਧਾਰਮਿਕ ਯਾਤਰਾ 'ਤੇ ਆਏ ਸ਼ਰਧਾਲੂਆਂ ਦੀ ਰਿਹਾਇਸ਼ ਲਈ ਕਮਰੇ ਦੇ ਕਿਰਾਏ 'ਤੇ ਜੀ. ਐੱਸ. ਟੀ. ਲਾਗੂ ਕਰਨਾ ਆਪਣੇ ਆਪ ਵਿਚ ਜਜੀਆ ਟੈਕਸ ਹੈ। ਜਿਸ ਨੂੰ ਤੁਰੰਤ ਵਾਪਿਸ ਲਿਆ ਜਾਣਾ ਚਾਹੀਦਾ ਹੈ।

ਨੋਟ : ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨੂੰ ਤੁਸੀਂ ਕਿਵੇਂ ਵੇਖਦੇ ਹੋ ? ਕੁਮੈਂਟ ਕਰਕੇ ਦਿਓ ਆਪਣੀ ਰਾਏ

  • Sri Darbar Sahib
  • amritsar
  • Saravan
  • GST
  • ਸ੍ਰੀ ਦਰਬਾਰ ਸਾਹਿਬ
  • ਸਰਾਵਾਂ
  • ਜੀ. ਐੱਸ. ਟੀ.

ਭਾਜਪਾ ਆਗੂ ਆਰ. ਪੀ. ਸਿੰਘ ਦੇ ਵਿਵਾਦਤ ਬਿਆਨ 'ਤੇ ਐਡਵੋਕੇਟ ਧਾਮੀ ਦੀ ਤਿੱਖੀ ਪ੍ਰਤੀਕਿਰਿਆ

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
  • blogger gopi shoker s brother mani shoker arrested
    ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
Trending
Ek Nazar
people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੰਮ੍ਰਿਤਸਰ ਦੀਆਂ ਖਬਰਾਂ
    • major in asi harjit singh murder case
      ASI ਹਰਜੀਤ ਸਿੰਘ ਕਤਲ ਮਾਮਲੇ 'ਚ ਵੱਡੀ ਖਬਰ, ਪੁਲਸ ਮੁਕਾਬਲੇ ’ਚ ਇਕ ਮੁਲਜ਼ਮ ਢੇਰ
    • police are waiting for some untoward incident to happen to me
      ਪੁਲਸ ਲੱਗਦਾ ਅਜੇ ਮੇਰੇ ਨਾਲ ਕੋਈ ਅਣਹੋਣੀ ਘਟਨਾ ਵਾਪਰਨ ਦੀ ਉਡੀਕ ’ਚ ਐ: ਗਗਨ ਚੌਹਾਨ
    • retreat ceremony timings changed at attari and sadqi borders
      ਅਟਾਰੀ ਤੇ ਸਾਦਕੀ ਬਾਰਡਰ ’ਤੇ ਰੀਟ੍ਰੀਟ ਸੈਰੇਮਨੀ ਦਾ ਸਮਾਂ ਬਦਲਿਆ
    • union minister hardeep singh puri arrived in amritsar and met with traders
      ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਵਪਾਰੀਆਂ ਨਾਲ ਕੀਤੀ...
    • body of man missing for two days found in canal
      ਦੋ ਦਿਨਾਂ ਤੋਂ ਲਾਪਤਾ ਵਿਅਕਤੀ ਦੀ ਨਹਿਰ ’ਚੋਂ ਮਿਲੀ ਲਾਸ਼, ਪਰਿਵਾਰਕ ਮੈਂਬਰਾਂ ਨੇ...
    • miri piri khalsa march
      ਮੀਰੀ-ਪੀਰੀ ਖਾਲਸਾ ਮਾਰਚ ਫਗਵਾੜਾ ਤੋਂ ਜੈਕਾਰਿਆਂ ਦੀ ਗੂੰਜ ਨਾਲ ਹੋਇਆ ਰਵਾਨਾ, ਵੱਡੀ...
    • breach in canal near amritsar s chatiwind village
      ਖਤਰੇ ਦੀ ਘੰਟੀ! ਚਾਟੀਵਿੰਡ ਨੇੜੇ ਨਹਿਰ 'ਚ ਪੈ ਗਿਆ ਵੱਡਾ ਪਾੜ, ਇਲਾਕੇ ’ਚ ਦਾਖ਼ਲ...
    • overdose  young people  death
      ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
    • clash between nihang singhs in amritsar
      ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ ਲਈ ਪਹੁੰਚੀ ਮਹਿਲਾ SHO ਨੂੰ...
    • sgpc delegation reaches nepal four trucks of relief material for flood victims
      ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +