Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    5:05:53 PM

  • cbse school  school students  new policy

    ਸੀ. ਬੀ. ਐੱਸ. ਈ. ਸਕੂਲਾਂ ਵਿਚ ਵੱਡਾ ਬਦਲਾਅ, ਲਾਗੂ...

  • summons to meta head in case of removal of pm  s post

    PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • Amritsar
  • ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਨੁਮਾਇੰਦਿਆਂ ਦੀ ਅਹਿਮ ਮੀਟਿੰਗ

AMRITSAR News Punjabi(ਅੰਮ੍ਰਿਤਸਰ)

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਨੁਮਾਇੰਦਿਆਂ ਦੀ ਅਹਿਮ ਮੀਟਿੰਗ

  • Edited By Shivani Bassan,
  • Updated: 18 Apr, 2026 06:27 PM
Amritsar
important meeting of representatives of shiromani akali dal punar surjit
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਛੀਨਾ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਕੋਰ ਕਮੇਟੀ, ਵਰਕਿੰਗ ਕਮੇਟੀ ਤੇ ਜਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਲੰਮੇ ਸਮੇਂ ਤੋਂ ਲਟਕਾਈਆਂ ਜਾਣ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦ ਕਰਵਾਉਣ ਲਈ ਜਲਦ ਹੀ ਵੱਡੇ ਸੰਘਰਸ਼ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿੱਖ ਮਾਮਲਿਆਂ 'ਚ ਇਸ ਨੂੰ ਸਰਕਾਰ ਦੀ ਦਖਲਅੰਦਾਜ਼ੀ ਹੀ ਸਮਝਿਆ ਜਾਣਾ ਚਾਹੀਦਾ ਹੈ ਜੋ ਇਨੇ ਲੰਮੇ ਸਮੇਂ ਤੋਂ ਚੋਣਾਂ ਨਾ ਕਰਵਾ ਕੇ ਇੱਕ ਧੜੇ ਦੇ ਕਬਜ਼ੇ ਨੂੰ ਬਰਕਰਾਰ ਰੱਖਿਆ ਜਾ ਰਿਹਾ ਹੈ। ਅੱਜ ਦੀ ਇਸ ਮੀਟਿੰਗ ਵਿੱਚ ਸੁਖਬੀਰ ਸਿੰਘ ਬਾਦਲ ਵੱਲੋਂ 2 ਦਸੰਬਰ ਦੇ ਹੁਕਮਨਾਮਿਆਂ ਨੂੰ ਸਾਜਿਸ਼ ਕਹਿਣ 'ਤੇ ਇੱਕ ਨਿਖੇਧੀ ਮਤਾ ਵੀ ਪਾਸ ਕੀਤਾ ਗਿਆ। 

ਇਹ ਵੀ ਪੜ੍ਹੋ- ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

ਇਸ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਨਾਲ ਸੰਬੰਧਿਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਇੱਕ ਸ਼ਿਕਾਇਤ ਪੱਤਰ ਦੇਣਗੇ ਕਿ ਪੰਜ ਸਿੰਘ ਸਾਹਿਬਾਨਾਂ ਨੂੰ ਸਾਜਸ਼ੀ ਦੱਸਣ ਵਾਲੇ ਖਿਲਾਫ ਸਿੱਖ ਪਰੰਪਰਾਵਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਵੀ ਗੁਰਮਰਿਆਦਾ ਅਨੁਸਾਰ ਹੋਏ ਫੈਸਲਿਆਂ 'ਤੇ ਕਿੰਤੂ ਨਾ ਕਰ ਸਕੇ।

ਇਹ ਵੀ ਪੜ੍ਹੋ- ਤਰਨਤਾਰਨ: ਸਰੋਵਰ 'ਚ ਛਲਾਂਗ ਮਾਰਣ ਵਾਲੇ ਵਿਅਕਤੀ ਦੀ ਲਾਸ਼ ਬਰਾਮਦ

ਅੱਜ ਦੀ ਮੀਟਿੰਗ 'ਚ ਸਰਕਾਰ ਤੋਂ ਭਾਰੀ ਮੀਂਹ ਤੇ ਗੜੇਮਾਰੀ ਨਾਲ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਤੁਰੰਤ ਮੁਆਵਜਾ ਦੇਣ ਦੀ ਮੰਗ ਵੀ ਕੀਤੀ ਗਈ। ਇਸ  ਸਮੇਂ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਗੋਬਿੰਦ ਸਿੰਘ ਲੌਂਗੋਵਾਲ, ਪਰਮਿੰਦਰ ਸਿੰਘ ਢੀਂਡਸਾ, ਸੁੱਚਾ ਸਿੰਘ ਛੋਟੇਪੁਰ, ਸੁਰਜੀਤ ਸਿੰਘ ਰੱਖੜਾ, ਇਕਬਾਲ ਸਿੰਘ ਝੂੰਦਾਂ, ਸਰਵਣ ਸਿੰਘ ਫਿਲੌਰ, ਭਾਈ ਮਨਜੀਤ ਸਿੰਘ, ਅਜੈਪਾਲ ਸਿੰਘ ਮੀਰਾਂਕੋਟ, ਸੁਖਵਿੰਦਰ ਸਿੰਘ ਔਲਖ, ਐਡਵੋਕੇਟ ਰਾਜਦੇਵ ਸਿੰਘ ਖਾਲਸਾ, ਬ੍ਰਿਜ ਭੁਪਿੰਦਰ ਸਿੰਘ ਲਾਲੀ, ਰਣਧੀਰ ਸਿੰਘ ਰੱਖੜਾ,  ਜਸਬੀਰ ਸਿੰਘ ਘੁੰਮਣ, ਰਘਬੀਰ ਸਿੰਘ ਰਾਜਾਸਾਂਸੀ, ਸਤਵਿੰਦਰ ਸਿੰਘ ਟੌਹੜਾ, ਤੇਜਿੰਦਰ ਸਿੰਘ ਪੰਨੂ, ਜਗਜੀਤ ਸਿੰਘ ਕੋਹਲੀ, ਬਿਕਰਮਜੀਤ ਸਿੰਘ ਨਵਾਂ ਪਿੰਡ, ਰਵਿੰਦਰ ਸਿੰਘ ਬਿੰਦਾ ਪਟਿਆਲਾ, ਅਮਨਦੀਪ ਸਿੰਘ ਗੁਰਦਾਸਪੁਰ, ਮਨਿੰਦਰ ਸਿੰਘ ਧੁੰਨਾ, ਮਨਦੀਪ ਸਿੰਘ ਤਰਖਾਨਮਾਜਰਾ, ਡਾ. ਮੁਖਤਿਆਰ ਸਿੰਘ, ਮਨਪ੍ਰੀਤ ਸਿੰਘ ਭੋਲੂਵਾਲ,  ਰਣਜੀਤ ਸਿੰਘ ਔਲਖ, ਮਨਜੀਤ ਸਿੰਘ ਰਾਣੀਪੁਰ, ਰਾਮਪਾਲ ਸਿੰਘ ਬਹਿਣੀਵਾਲ, ਮਨਜੀਤ ਸਿੰਘ ਬੱਪੀਆਣਾ, ਹਰੀ ਸਿੰਘ ਪੁਰੇਵਾਲ, ਸੁਖਵੰਤ ਸਿੰਘ ਰੌਲੀ, ਗੁਰਮੀਤ ਸਿੰਘ ਮਕੜੋਨਾ ਰੋਪੜ, ਅਮਰਜੀਤ ਸਿੰਘ ਕਿਸ਼ਨਪੁਰਾ, ਜਸਪਾਲ ਸਿੰਘ ਫ਼ਿਰੋਜ਼ਪੁਰ ਐਸ.ਡੀ.ਓ. ਕੰਵਲਜੀਤ ਸਿੰਘ, ਹਰਜੀਤ ਸਿੰਘ ਪੁਰੇਵਾਲ, ਜਗਤਾਰ ਸਿੰਘ ਗਿੱਲ, ਸੁਖਰਾਜ ਸਿੰਘ ਸੋਹਲ, ਗੁਰਦੇਵ ਸਿੰਘ ਬੱਲਾ, ਦਿਲਪ੍ਰੀਤ ਸਿੰਘ ਤੇ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ। 

ਇਹ ਵੀ ਪੜ੍ਹੋ- ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Important meeting
  • Shiromani Akali Dal Punar Surjit
  • amritsar
  • ਅਹਿਮ ਮੀਟਿੰਗ ਸ਼੍ਰੋਮਣੀ ਅਕਾਲੀ ਦਲ
  • ਪੁਨਰ ਸੁਰਜੀਤ
  • ਅੰਮ੍ਰਿਤਸਰ

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

NEXT STORY

Stories You May Like

  • big news from punjab politics
    ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ, ਅਕਾਲੀ ਦਲ ਪੁਨਰ ਸੁਰਜੀਤ 'ਚ ਵੱਡੀ ਬਗਾਵਤ
  • akali dal punar surjit expels iqbal singh jhunda from the party
    ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ
  • akali dal calls emergency meeting today
    ਅਕਾਲੀ ਦਲ ਨੇ ਅੱਜ ਸੱਦੀ ਐਮਰਜੈਂਸੀ ਮੀਟਿੰਗ, ਪੇਪਰ ਲੀਕ ਮਾਮਲੇ ਨੂੰ ਲੈ ਕੇ ਹੋਵੇਗੀ ਚਰਚਾ
  • akali dal waris punjab de protest in chandigarh
    ਚੰਡੀਗੜ੍ਹ 'ਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦਾ ਪ੍ਰਦਰਸ਼ਨ, ਪੁਲਸ ਨੇ ਕੀਤੀਆਂ ਪਾਣੀ ਦੀਆਂ ਵਾਛੜਾਂ
  • jagdish lal chhabra appointed as moga district president of sad
    ਜਗਦੀਸ਼ ਲਾਲ ਛਾਬੜਾ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਵਿੰਗ ਦੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਨਿਯੁਕਤ
  • akali dal waris punjab de announces youth wing presidents 13 districts
    'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ 13 ਜ਼ਿਲ੍ਹਿਆਂ ਦੇ ਯੂਥ ਵਿੰਗ ਪ੍ਰਧਾਨਾਂ ਦਾ ਐਲਾਨ
  • akali dal will be given full respect  majithia
    ਅਕਾਲੀ ਦਲ ਨਾਲ ਡਟੇ ਰਹਿਣ ਵਾਲੇ ਹਰੇਕ ਆਗੂ ਤੇ ਵਰਕਰ ਨੂੰ ਪੂਰਾ ਮਾਣ ਮਿਲੇਗਾ : ਮਜੀਠੀਆ
  • sukhbir singh badal statement
    ਅਕਾਲੀ ਦਲ ਦੀ ਸਰਕਾਰ ਬਣਾ ਦਿਓ ਪਹਾੜਾਂ ਤੋਂ ਦਰਿਆਵਾਂ ਦੇ ਸਾਰੇ ਧੁੱਸੀ ਬੰਨ੍ਹ ਪੱਕੇ ਕਰਵਾ ਦਿਆਂਗਾ: ਸੁਖਬੀਰ ਬਾਦਲ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
Trending
Ek Nazar
this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੰਮ੍ਰਿਤਸਰ ਦੀਆਂ ਖਬਰਾਂ
    • big scam in the name of sending people abroad
      ਵਿਦੇਸ਼ ਭੇਜਣ ਦੇ ਨਾਂ 'ਤੇ ਵੱਡਾ ਘਪਲਾ, ਕਈ ਲੋਕ ਹੋ ਚੁੱਕੇ ਠੱਗੀ ਦਾ ਸ਼ਿਕਾਰ
    • valmiki community in favour of auto rickshaw drivers
      ਵਾਲਮੀਕਿ ਭਾਈਚਾਰੇ ਵਲੋਂ ਆਟੋ ਰਿਕਸ਼ਾ ਚਾਲਕਾਂ ਦੇ ਹੱਕ ’ਚ ਏਅਰਪੋਟ ਰੋਡ ’ਤੇ ਚੱਕਾ...
    • girl raped in hotel accused and hotel owner arrested
      ਅੰਮ੍ਰਿਤਸਰ ਦੇ ਹੋਟਲ ’ਚ ਕੁੜੀ ਨਾਲ ਜਬਰ-ਜ਼ਿਨਾਹ
    • dhami  s response to controversial comment on miri piri khalsa march
      ਮੀਰੀ-ਪੀਰੀ ਖ਼ਾਲਸਾ ਮਾਰਚ ਬਾਰੇ ਵਿਵਾਦਤ ਟਿੱਪਣੀ 'ਤੇ ਧਾਮੀ ਦਾ ਜਵਾਬ, ਪੰਥਕ...
    • 1 arrested with heroin worth crores in punjab
      ਪੰਜਾਬ 'ਚ ਕਰੋੜਾਂ ਦੀ ਹੈਰੋਇਨ ਸਮੇਤ 1 ਗ੍ਰਿਫਤਾਰ, ਪੁਲਸ ਮੁਲਜ਼ਮ ਦੇ ਨੈੱਟਵਰਕ ਦੀ...
    • major action may be taken against these schools in punjab
      ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ...
    • good news for passengers going to canada
      ਕੈਨੇਡਾ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ, ਏਅਰ ਇੰਡੀਆ ਨੇ ਲਿਆ ਵੱਡਾ ਫ਼ੈਸਲਾ, ਕਈ...
    • nihang jasdeep singh took off the kakar and handed it over to the budha dal
      ਨਿਹੰਗ ਜਸਦੀਪ ਕਦੇ ਬਾਣਾ ਨਹੀਂ ਪਹਿਨ ਸਕੇਗਾ: ਖੁਦ ਉਤਾਰੇ ਕਕਾਰ, ਵਿਚਕਾਰ ਛੱਡੀ...
    • ganiv kaur majithia wrote a letter to sri akal takht
      ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਗਨੀਵ ਕੌਰ ਮਜੀਠੀਆ ਨੇ ਜਥੇਦਾਰ ਸਾਹਿਬ...
    • big weather forecast for punjab till august 6
      ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +