Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    7:03:13 PM

  • girl cheated by sending 60 lakhs to new zealand

    ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ...

  • heroin worth rs 350 000 000 seized in punjab one smuggler arrested

    ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ...

  • tarn taran bsf bus overturns in fields 6 jawans injured

    ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • Amritsar
  • ਲੰਡਨ ਜਾ ਰਹੀ ਜਨਾਨੀ ਨਾਲ ਅੰਮ੍ਰਿਤਸਰ ਏਅਰਪੋਰਟ 'ਤੇ ਵਾਪਰੀ ਅਜੀਬ ਘਟਨਾ, ਜਾਣ ਰਹਿ ਜਾਓਗੇ ਹੱਕੇ-ਬੱਕੇ

AMRITSAR News Punjabi(ਅੰਮ੍ਰਿਤਸਰ)

ਲੰਡਨ ਜਾ ਰਹੀ ਜਨਾਨੀ ਨਾਲ ਅੰਮ੍ਰਿਤਸਰ ਏਅਰਪੋਰਟ 'ਤੇ ਵਾਪਰੀ ਅਜੀਬ ਘਟਨਾ, ਜਾਣ ਰਹਿ ਜਾਓਗੇ ਹੱਕੇ-ਬੱਕੇ

  • Updated: 25 May, 2023 12:12 PM
Amritsar
incident happened with women at the amritsar airport
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਇੰਦਰਜੀਤ) : ਅੰਮ੍ਰਿਤਸਰ ਅੰਤਰਰਾਸ਼ਟਰੀ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ’ਤੇ ਤਾਇਨਾਤ ਇਕ ਮੁਲਾਜ਼ਮ ਨੇ ਚੈਕਿੰਗ ਦੌਰਾਨ ਲੰਡਨ ਜਾ ਰਹੀ ਇਕ ਬਜ਼ੁਰਗ ਜਨਾਨੀ ਦੇ ਗਹਿਣੇ ਲੁੱਟ ਲਏ। ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਆਈ. ਪੀ. ਐੱਸ. ਵਲੋਂ ਕਾਰਵਾਈ ਉਪਰੰਤ ਹਰਕਤ ਵਿਚ ਆਈ ਪੁਲਸ ਟੀਮ ਵਲੋਂ ਕਾਰਵਾਈ ਦੌਰਾਨ ਮੁਲਜ਼ਮ ਨੂੰ ਗਹਿਣਿਆਂ ਸਮੇਤ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਗੁਰਲਾਲ ਸਿੰਘ ਵਾਸੀ ਉਮਰਪੁਰਾ ਅਜਨਾਲਾ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਬੱਸ ਅੱਡੇ ਨੇੜੇ ਕਈ ਹੋਟਲਾਂ ਵਿੱਚ ਜਿਸਮ ਫਿਰੋਸ਼ੀ ਦਾ ਧੰਦਾ ਜਾਰੀ, 1000 ਰੁ. 'ਚ ਹੁੰਦੈ ਜਿਸਮ ਦਾ ਸੌਦਾ

 ਜਾਣਕਾਰੀ ਅਨੁਸਾਰ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਇਕ ਬਜ਼ੁਰਗ ਜਨਾਨੀ ਲੰਡਨ ਜਾਣ ਵਾਲੀ ਫਲਾਈਟ ਵਿਚ ਸਵਾਰ ਹੋ ਰਹੀ ਸੀ ਤਾਂ ਏਅਰਪੋਰਟ ’ਤੇ ਤਾਇਨਾਤ ਇਕ ਲੋਡਰ ਉਕਤ ਜਨਾਨੀ ਨੂੰ ਚੈਕਿੰਗ ਦੇ ਬਹਾਨੇ ਟਰਮੀਨਲ ਬਿਲਡਿੰਗ ਦੇ ਅੰਦਰ ਲੈ ਗਿਆ, ਜਿੱਥੇ ਉਸ ਨੇ ਧੋਖੇ ਨਾਲ ਉਸ ਦੇ 2 ਸੋਨੇ ਦੇ ਕੰਗਣ ਲਾਹ ਲਏ। ਇਸ ਤੋਂ ਬਾਅਦ ਜਨਾਨੀ ਅੰਮ੍ਰਿਤਸਰ ਏਅਰਪੋਰਟ ਤੋਂ ਲੰਡਨ ਲਈ ਰਵਾਨਾ ਹੋ ਗਈ। ਏਅਰਪੋਰਟ ’ਤੇ ਉਨ੍ਹਾਂ ਦੀ ਧੀ ਜਸਵੀਰ ਕੌਰ ਨੇ ਏਅਰਪੋਰਟ ਸਟੇਸ਼ਨ ’ਤੇ ਆਪਣੇ ਬਿਆਨ ਦਰਜ ਕਰਵਾਏ ।

ਇਹ ਵੀ ਪੜ੍ਹੋ : ਕਿਸਾਨਾਂ ਲਈ ਆਈ ਚੰਗੀ ਖ਼ਬਰ, ਮੋਦੀ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ

 ਵਧੀਕ ਡਾਇਰੈਕਟਰ ਜਨਰਲ ਪੁਲਸ ਅਤੇ ਪੁਲਸ ਕਮਿਸ਼ਨਰ ਅੰਮ੍ਰਿਤਸਰ ਨੌਨਿਹਾਲ ਸਿੰਘ ਆਈ. ਪੀ. ਐੱਸ., ਏ. ਡੀ. ਸੀ. ਪੀ ਪ੍ਰਭਜੋਤ ਸਿੰਘ ਅਤੇ ਏ. ਸੀ. ਪੀ. ਕਮਲਜੀਤ ਸਿੰਘ ਦੀ ਅਗਵਾਈ ਹੇਠ ਟੀਮ ਗਠਿਤ ਕੀਤੀ ਗਈ ਤਾਂ ਅੰਮ੍ਰਿਤਸਰ ਪੁਲਸ ਨੇ ਮੁਲਜ਼ਮ ਲੋਡਰ ਨੂੰ ਕਾਬੂ ਕਰ ਲਿਆ। ਅੰਮ੍ਰਿਤਸਰ ਏਅਰਪੋਰਟ ਦੀ ਪੁਲਸ ਨੇ ਮੁਲਜ਼ਮ ਗੁਰਪ੍ਰੀਤ ਗੋਪੀ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਇਸ ਦੌਰਾਨ ਜਾਂਚ ਟੀਮ ਨੇ 57.020 ਗ੍ਰਾਮ ਸੋਨੇ ਦੇ ਗਹਿਣੇ ਬਰਾਮਦ ਕੀਤੇ। ਪੁਲਸ ਨੇ ਜਨਾਨੀ ਕੋਲੋਂ ਚੋਰੀ ਕੀਤੇ ਦੋ ਕੰਗਣ ਇੱਕ ਮੁਲਜ਼ਮ ਦੇ ਘਰੋਂ ਅਤੇ ਦੂਜਾ ਉਸ ਦੇ ਬੁਲਟ ਮੋਟਰਸਾਈਕਲ ਤੋਂ ਬਰਾਮਦ ਕੀਤਾ। ਪੁਲਸ ਨੇ ਉਸਦਾ ਬੁਲੇਟ ਮੋਟਰਸਾਈਕਲ ਵੀ ਕਬਜ਼ੇ ਵਿਚ ਲੈ ਲਿਆ ਹੈ।

ਇਹ ਵੀ ਪੜ੍ਹੋ : ਸੜਕਾਂ ਤੋਂ ਹਟਾਈਆਂ ਜਾਣਗੀਆਂ ਪੁਰਾਣੀਆਂ ਡੀਜ਼ਲ ਬੱਸਾਂ, ਜਾਣੋ ਪ੍ਰਸ਼ਾਸਨ ਦੀ ਨਵੀਂ ਯੋਜਨਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • London
  • Amritsar
  • Airport
  • Flight
  • women
  • ਲੰਡਨ
  • ਅੰਮ੍ਰਿਤਸਰ
  • ਹਵਾਈ ਅੱਡਾ
  • ਜਨਾਨੀ
  • ਉਡਾਣ

ਪਹਿਲੇ ਦਿਨ ਹੀ ਆਰ. ਬੀ. ਆਈ. ਦੇ ਹੁਕਮਾਂ ਦਾ ਉਲੰਘਣ, ਕਈ ਬੈਂਕਾਂ ਨੇ ਮੰਗੇ ਪਛਾਣ ਪੱਤਰ

NEXT STORY

Stories You May Like

  • punjab school teacher
    ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ ਜਾਓਗੇ ਦੰਗ
  • special train to run between amritsar katihar from august 5
    ਅੰਮ੍ਰਿਤਸਰ-ਕਟਿਹਾਰ ਵਿਚਾਲੇ 5 ਅਗਸਤ ਤੋਂ ਚੱਲਣ ਜਾ ਰਹੀ ਵਿਸ਼ੇਸ਼ ਰੇਲਗੱਡੀ
  • those traveling in cabs should be careful
    ਕੈਬ 'ਚ ਸਫ਼ਰ ਕਰਨ ਵਾਲੇ ਹੋ ਜਾਣ ਸਾਵਧਾਨ ! ਡਰਾਈਵਰ ਦਾ ਕਾਰਾ ਸੁਣ ਤੁਸੀਂ ਵੀ ਰਹਿ ਜਾਓਗੇ ਦੰਗ
  • a big incident happened at home before daughter  s marriage
    ਖੁਸ਼ੀਆਂ ਨੂੰ ਲੱਗਿਆ ਗ੍ਰਹਿਣ, ਧੀ ਦੇ ਵਿਆਹ ਤੋਂ ਪਹਿਲਾਂ ਘਰ 'ਚ ਵਾਪਰੀ ਵੱਡੀ ਘਟਨਾ
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • train  fire  passengers
    ਟਰੇਨ 'ਚ ਲੱਗੀ ਭਿਆਨਕ ਅੱਗ, ਯਾਤਰੀਆਂ ਨੂੰ ਪੈ ਗਈਆਂ ਭਾਜੜਾਂ, ਸਹਿਰਸਾ 'ਚ ਵਾਪਰੀ ਘਟਨਾ
  • patients are losing their lives delays of ambulances
    ‘ਐਂਬੂਲੈਂਸਾਂ ਦੀ ਖਸਤਾ ਹਾਲਤ ਅਤੇ ਲੇਟ-ਲਤੀਫੀ ਨਾਲ’ ਮਰੀਜ਼ਾਂ ਦੀ ਜਾ ਰਹੀ ਜਾਨ!
  • girl raped in hotel accused and hotel owner arrested
    ਅੰਮ੍ਰਿਤਸਰ ਦੇ ਹੋਟਲ ’ਚ ਕੁੜੀ ਨਾਲ ਜਬਰ-ਜ਼ਿਨਾਹ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੰਮ੍ਰਿਤਸਰ ਦੀਆਂ ਖਬਰਾਂ
    • desecration of the holy image in gurdwara sahib nanakpura
      ਗੁਰਦੁਆਰਾ ਸਾਹਿਬ ਨਾਨਕਪੁਰਾ ’ਚ ਬੇਅਦਬੀ, ਸਿੰਘਾਸਨ ਸਾਹਿਬ ਵਾਲੇ ਕਮਰੇ 'ਚ...
    • sgpc takes a strong stand on live telecast of gurbani
      ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ...
    • heavy rain warning in punjab tomorrow
      ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
    • unannounced cuts force residents of raiya to spend nights sitting up
      ਅਣ-ਐਲਾਨੇ ਕੱਟਾਂ ਤੋਂ ਦੁਖੀ ਰਈਆ ਨਿਵਾਸੀ ਰਾਤਾਂ ਬੈਠ ਕੇ ਕੱਟਣ ਲਈ ਮਜਬੂਰ
    • mehta chowk bomb blast case
      ਮਹਿਤਾ ਚੌਕ ’ਚ ਬੰਬ ਧਮਾਕੇ ਦਾ ਮਾਮਲਾ: ਪੁਲਸ ਨੂੰ ਨਹੀਂ ਮਿਲਿਆ ਸਬੂਤ
    • complete ban on this medicine in amritsar
      ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ
    • monsoon gains momentum  daily rains expected
      ਮਾਨਸੂਨ ਨੇ ਫੜੀ ਰਫ਼ਤਾਰ, ਰੋਜ਼ਾਨਾ ਮੀਂਹ ਪੈਣ ਦੇ ਆਸਾਰ
    • first phase of miri piri khalsa march completed takht sri damdama sahib
      ਮੀਰੀ ਪੀਰੀ ਖ਼ਾਲਸਾ ਮਾਰਚ ਦਾ ਪਹਿਲਾ ਪੜਾਅ ਤਖ਼ਤ ਸ੍ਰੀ ਦਮਦਮਾ ਸਾਹਿਬ 'ਚ ਸੰਪੂਰਨ,...
    • delhi committee announces shiromani raagi award to gurnam singh
      ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਾ. ਗੁਰਨਾਮ ਸਿੰਘ ਨੂੰ ਸ਼੍ਰੋਮਣੀ...
    • hardeep gill meets amit shah
      ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਉਪ ਚੇਅਰਮੈਨ ਹਰਦੀਪ ਗਿੱਲ ਨੇ ਅਮਿਤ ਸ਼ਾਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +