Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 12, 2026

    3:18:39 PM

  • ipl 2026 lsg vs gt

    IPL 2026 LSG vs GT: ਗੁਜਰਾਤ ਨੇ ਟਾਸ ਜਿੱਤ ਕੇ...

  • transfer in punjab

    ਪੰਜਾਬ 'ਚ ਛੁੱਟੀ ਵਾਲੇ ਦਿਨ ਹੋਈਆਂ ਮੁਲਾਜ਼ਮਾਂ...

  • amarnath yatra july 3 start registration

    ਸ਼੍ਰੀ ਅਮਰਨਾਥ ਯਾਤਰਾ 2026 ਦਾ ਐਲਾਨ: 3 ਜੁਲਾਈ ਤੋਂ...

  • a unique case in punjab husband reaches home after 25 years

    ਪੰਜਾਬ 'ਚ ਅਨੋਖਾ ਮਾਮਲਾ! 25 ਸਾਲਾਂ ਬਾਅਦ ਜਦ ਘਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • Amritsar
  • ਦਰਬਾਰ ਸਾਹਿਬ ਨੇੜੇ ਹੋਏ ਧਮਾਕਿਆਂ ਨੂੰ ਲੈ ਕੇ ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

AMRITSAR News Punjabi(ਅੰਮ੍ਰਿਤਸਰ)

ਦਰਬਾਰ ਸਾਹਿਬ ਨੇੜੇ ਹੋਏ ਧਮਾਕਿਆਂ ਨੂੰ ਲੈ ਕੇ ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

  • Updated: 11 May, 2023 02:20 PM
Amritsar
jathedar harpreet singh s statement on explosion
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਸਰਾਂ ਨੇੜੇ ਬੀਤੀ ਦਰਮਿਆਨੀ ਰਾਤ ਨੂੰ ਹੋਏ ਧਮਾਕੇ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ  ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ ਕਿ ਕਿਤੇ ਇਹ ਸਿੱਖ ਭਾਈਚਾਰੇ ਖ਼ਿਲਾਫ਼ ਨਫ਼ਰਤ ਦੀ ਭਾਵਨਾ ਤਹਿਤ ਕੀਤੇ ਹਮਲੇ ਤਾਂ ਨਹੀਂ। ਜੋ ਮੁਲਜ਼ਮ ਫੜੇ ਗਏ ਹਨ ਉਨ੍ਹਾਂ ਦੀ ਜਾਂਚ ਪੜਤਾਲ ਕੀਤੀ ਜਾਣੀ ਚਾਹੀਦੀ ਹੈ ਕਿ ਇਨ੍ਹਾਂ ਪਿੱਛੇ ਕਿਹੜੀਆਂ ਤਾਕਤਾਂ ਹਨ। ਉਨ੍ਹਾਂ ਕਿਹਾ ਕਿ ਕਿਤੇ ਨਾ ਕਿਤੇ ਪਿਛਲੇ ਦਿਨੀਂ ਜੋ ਦਰਬਾਰ ਸਾਹਿਬ ਪ੍ਰਤੀ ਨਫ਼ਰਤ ਦਾ ਮਾਹੌਲ ਸਿਰਜਿਆ ਗਿਆ ਕਿਤੇ ਇਹ ਧਮਾਕੇ ਉਸ ਦਾ ਸਿੱਟਾ ਤਾਂ ਨਹੀਂ ਹਨ। ਇਸ ਦੀ ਗਹਿਰਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸਾਜ਼ਿਸ਼ਕਰਤਾ ਬੇਨਕਾਬ ਹੋ ਸਕਣ ਤੇ ਕੋਈ ਵੀ ਅਜਿਹੀ ਘਟਨਾ ਨੂੰ ਅੰਜਾਮ ਦੇਣ ਬਾਰੇ ਸੋਚੇ ਵੀ ਨਾ।

ਇਹ ਵੀ ਪੜ੍ਹੋ- ਦਰਬਾਰ ਸਾਹਿਬ ਨੇੜੇ ਧਮਾਕਾ ਕਰਨ ਵਾਲੇ ਮੁਲਜ਼ਮ ਦੀਆਂ ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ

ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਸਾਜ਼ਿਸ਼ ਹੋ ਸਕਦੀਆਂ ਹਨ। ਉਨ੍ਹਾਂ ਡੂੰਘੀ ਚਿੰਤਾ ਜਤਾਉਂਦਿਆਂ ਕੇਂਦਰੀ ਏਜੰਸੀਆਂ ਨੂੰ ਡੂੰਘਾਈ ਨਾਲ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਧਮਾਕੇ ਕਿਸੇ ਗਹਿਰੀ ਸਾਜ਼ਿਸ਼ ਤੇ ਵੋਟ ਧਰੁਵੀਕਰਨ ਦੀ ਸਿਆਸਤ ਦੇ ਚੱਲਦਿਆਂ ਸਿੱਖਾਂ ਖ਼ਿਲਾਫ਼ ਨਫ਼ਰਤੀ ਪ੍ਰਚਾਰ ਦਾ ਸਿਰਜਿਆ ਜਾ ਰਿਹਾ ਬਿਰਤਾਂਤ ਤਾਂ ਨਹੀਂ ਹੈ, ਇਸ ਗੱਲ ਦੀ ਵੀ ਪੜਤਾਲ ਹੋਣੀ ਚਾਹੀਦੀ ਹੈ। ਪੰਜਾਬ ਸਰਕਾਰ ਤੇ ਪੁਲਸ ਨੂੰ ਅਪੀਲ ਕਰਦਿਆਂ ਜਥੇਦਾਰ ਨੇ ਕਿਹਾ ਕਿ ਇਸ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲਿਆ ਜਾਵੇ ਤਾਂ ਜੋ ਸਾਜ਼ਿਸ਼ਕਰਤਾਵਾਂ ਦੀ ਪਰਦਾਫਾਸ਼ ਹੋ ਸਕੇ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਨੇੜੇ ਧਮਾਕੇ ਕਰਨ ਵਾਲਿਆਂ 'ਤੇ DGP ਦੇ ਵੱਡੇ ਖ਼ੁਲਾਸੇ, ਦੱਸਿਆ ਕਿਵੇਂ ਬਣਾਈ ਸੀ ਯੋਜਨਾ

ਜ਼ਿਕਰਯੋਗ ਹੈ ਕਿ ਪਿਛਲੇ 5 ਦਿਨਾਂ ਵਿਚ ਦਰਬਾਰ ਸਾਹਿਬ ਨੇੜੇ ਧਮਾਕਾ ਹੋਣ ਦੀ ਇਹ ਤੀਜੀ ਘਟਨਾ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਰਾਤ ਤੇ ਸੋਮਵਾਰ ਸਵੇਰ ਨੂੰ ਹੈਰੀਟੇਜ ਸਟਰੀਟ ਨੇੜੇ 2 ਧਮਾਕੇ ਹੋਏ ਸਨ। ਉਧਰ ਇਸ ਮਾਮਲੇ ਸਬੰਧੀ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੇ ਮਾਮਲੇ 'ਚ 5 ਵਿਅਕਤੀ ਗ੍ਰਿਫ਼ਤਾਰ ਕੀਤੇ ਗਏ ਹਨ। ਆਜ਼ਾਦ ਵੀਰ ਸਿੰਘ, ਵਡਾਲਾ ਕਲਾਂ ਜ਼ਿਲ੍ਹਾ ਅੰਮ੍ਰਿਤਸਰ, ਅਮਰੀਕ ਸਿੰਘ ਪਿੰਡ ਆਦੀਆਂ ਜ਼ਿਲ੍ਹਾ ਗੁਰਦਾਸਪੁਰ, ਸਾਹਿਬ ਸਿੰਘ ਗੇਟ ਹਕੀਮਾਂ ਅੰਮ੍ਰਿਤਸਰ, ਹਰਜੀਤ ਸਿੰਘ ਮਜੀਠਾ ਰੋਡ ਅੰਮ੍ਰਿਤਸਰ ਅਤੇ  ਧਰਮਿੰਦਰ ਸਿੰਘ ਮਜੀਠਾ ਰੋਡ ਅੰਮ੍ਰਿਤਸਰ ਨੂੰ ਇਸ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀ.ਜੀ.ਪੀ. ਨੇ ਧਮਾਕਿਆਂ ਦੇ ਮਾਮਲ ਨੂੰ ਹੱਲ ਕਰਨ ਦਾ ਦਾਅਵਾ ਕੀਤਾ ਗਿਆ ਹੈ।

ਨੋਟ ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


 

  • Sri Darbar Sahib
  • explosion
  • Jathedar Harpreet Singh
  • statement
  • ਸ੍ਰੀ ਦਰਬਾਰ ਸਾਹਿਬ
  • ਧਮਾਕੇ
  • ਜਥੇਦਾਰ ਹਰਪ੍ਰੀਤ ਸਿੰਘ
  • ਬਿਆਨ

ਸ੍ਰੀ ਦਰਬਾਰ ਸਾਹਿਬ ਨੇੜੇ ਧਮਾਕੇ ਕਰਨ ਵਾਲਿਆਂ 'ਤੇ DGP ਦੇ ਵੱਡੇ ਖ਼ੁਲਾਸੇ, ਦੱਸਿਆ ਕਿਵੇਂ ਬਣਾਈ ਸੀ ਯੋਜਨਾ

NEXT STORY

Stories You May Like

  • yuvraj singh and yograj singh clash over arjun tendulkar  s statement
    ਅਰਜੁਨ ਤੇਂਦੁਲਕਰ ਨੂੰ ਲੈ ਕੇ ਦਿੱਤੇ ਬਿਆਨ 'ਤੇ ਯੁਵਰਾਜ ਸਿੰਘ ਤੇ ਯੋਗਰਾਜ ਸਿੰਘ ਹੋਏ ਆਹਮੋ-ਸਾਹਮਣੇ
  • yuvraj singh  s big statement about retirement
    ਸੰਨਿਆਸ ਨੂੰ ਲੈ ਕੇ ਯੁਵਰਾਜ ਸਿੰਘ ਦਾ ਵੱਡਾ ਬਿਆਨ, ਕੋਹਲੀ ਤੇ ਰਵੀ ਸ਼ਾਸਤਰੀ 'ਤੇ ਕੱਢਿਆ ਗੁੱਸਾ
  • jathedar giani kuldeep singh gargaj  gurudwara sahib  building  inauguration
    ਜੰਮੂ ਦੌਰੇ 'ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਨਵੇਂ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਕੀਤਾ ਉਦਘਾਟਨ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਮਾਰਚ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਪ੍ਰੈਲ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਪ੍ਰੈਲ 2026)
  • transfer in punjab
    ਪੰਜਾਬ 'ਚ ਛੁੱਟੀ ਵਾਲੇ ਦਿਨ ਹੋਈਆਂ ਮੁਲਾਜ਼ਮਾਂ ਦੀਆਂ ਬਦਲੀਆਂ, ਪੜ੍ਹੋ ਪੂਰੀ LIST
  • district consumer commission slaps rs 81 lakhs on improvement trust
    ਜ਼ਿਲ੍ਹਾ ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 81 ਲੱਖ ਦਾ ਲਾਇਆ ਝਟਕਾ
  • latest on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ 15 APRIL ਤੱਕ ਦੀ ਅਹਿਮ ਜਾਣਕਾਰੀ
  • another big revelation about fake journalist gurdeep singh
    ਫਰਜ਼ੀ ਪੱਤਰਕਾਰ ਗੁਰਦੀਪ ਬਾਰੇ ਇਕ ਹੋਰ ਵੱਡਾ ਖ਼ੁਲਾਸਾ! ਸਪਾ ਸੈਂਟਰਾਂ ’ਚੋਂ ਇੰਝ...
  • bjp punjab forms teams to assess crop damage
    ਫ਼ਸਲ ਨੁਕਸਾਨ ਦਾ ਅੰਦਾਜ਼ਾ ਲਗਾਉਣ ਲਈ ਭਾਜਪਾ ਪੰਜਾਬ ਵੱਲੋਂ ਟੀਮਾਂ ਦਾ ਗਠਨ
  • a terrible collision between a combine and a truck
    ਮਹਿਲ ਕਲਾਂ ਪੈਟਰੋਲ ਪੰਪ ਸਾਹਮਣੇ ਕੰਬਾਈਨ ਤੇ ਟਰੱਕ ਦੀ ਹੋਈ ਭਿਆਨਕ ਟੱਕਰ
  • rss expresses deep sorrow over vrindavan boat accident
    ਵ੍ਰਿੰਦਾਵਨ ਕਿਸ਼ਤੀ ਹਾਦਸੇ 'ਤੇ RSS ਨੇ ਪ੍ਰਗਟਾਇਆ ਡੂੰਘਾ ਦੁੱਖ
  • punjab weather raining
    ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਜਾਰੀ! ਚੱਲਣਗੀਆਂ ਤੇਜ਼ ਹਵਾਵਾਂ, ਮੀਂਹ ਸਬੰਧੀ...
Trending
Ek Nazar
electricity rates hike

ਮਹਿੰਗੀ ਹੋਈ ਬਿਜਲੀ! ਇਸ ਸੂਬੇ ਦੇ ਲੋਕਾਂ ਨੂੰ ਲੱਗਾ ਵੱਡਾ ਝਟਕਾ

hills visible from gurdaspur

ਗੁਰਦਾਸਪੁਰ 'ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ...

direct flights china taiwan

ਚੀਨ-ਤਾਈਵਾਨ ਸਬੰਧਾਂ 'ਚ ਆਈ ਨਰਮੀ: ਸਿੱਧੀਆਂ ਉਡਾਣਾਂ ਅਤੇ ਵਪਾਰਕ ਸਬੰਧ ਮੁੜ...

deadbody of young man found in suspicious circumstances

Punjab: ਖੱਡ ਦੇ ਪਾਣੀ 'ਚੋਂ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਸਰਿੰਜ ਤੇ...

nagar kirtan organized in vancouver

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਵੈਨਕੂਵਰ 'ਚ ਆਯੋਜਿਤ

road accident highway puncture truck

ਪੈਂਚਰ ਲਵਾਉਂਦੇ ਲੋਕਾਂ 'ਤੇ ਆ ਚੜ੍ਹਿਆ ਟਰੱਕ! 5 ਲੋਕਾਂ ਦੀ ਹੋਈ ਦਰਦਨਾਕ ਮੌਤ, MP...

ipl 2026 sunrisers hyderabad

23 ਕਰੋੜ ਦੇ ਖਿਡਾਰੀ ਨੇ ਅਭਿਸ਼ੇਕ-ਹੈੱਡ ਦੀ ਮਿਹਨਤ 'ਤੇ ਫੇਰਿਆ ਪਾਣੀ, SRH ਦਾ...

nerve in your leg get pulled while you sleep at night

ਰਾਤ ਨੂੰ ਸੁੱਤੇ ਪਿਆਂ ਚੜ੍ਹ ਜਾਂਦੀ ਹੈ ਲੱਤ ਦੀ ਨਾੜ! ਸਰੀਰ ਦੇ ਇਸ ਲੱਛਣ ਨੂੰ ਨਾ...

leopard enters the forests of kheda kalmot in nurpurbedi

ਪੰਜਾਬ ਦੇ ਇਸ ਪਿੰਡ 'ਚ ਅਚਾਨਕ ਪੈ ਗਿਆ ਭੜਥੂ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ...

zombie drug viral video truth police warning fake

'ਜੌਂਬੀ ਡਰੱਗ' ਦਾ ਡਰ ਫੈਲਾਉਣ ਵਾਲੀ ਵੀਡੀਓ ਹੋ ਰਹੀ ਵਾਇਰਲ, ਪੁਲਸ ਨੇ ਦੱਸੀ ਅਸਲ...

america  famous rapper discharged from hospital

US: 'ਜ਼ਿੰਦਗੀ ਇਕ ਜੂਆ ਹੈ'; ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਮਸ਼ਹੂਰ ਰੈਪਰ ਦਾ...

those born under the 5 zodiac signs are all different

ਬਾਬਾ ਵੇਂਗਾ ਦੀ ਭਵਿੱਖਬਾਣੀ : 5 ਰਾਸ਼ੀਆਂ ਦੇ ਹੋਣ ਵਾਲੇ ਨੇ ਵਾਰੇ-ਨਿਆਰੇ! 13 ਤੋਂ...

vrindavan accident punjabi singer b praak expresses deep sorrow

'ਠਾਕੁਰ ਜੀ ਆਪਣੇ ਚਰਣਾਂ 'ਚ ਨਿਵਾਸ ਦੇਣ...'; ਵ੍ਰਿੰਦਾਵਨ ਹਾਦਸੇ 'ਤੇ ਬੀ ਪਰਾਕ ਨੇ...

this film was a major flop upon its release

ਰਿਲੀਜ਼ ਹੁੰਦਿਆਂ ਹੀ 'ਮਹਾ ਫਲਾਪ' ਹੋ ਚੱਲੀ ਸੀ ਇਹ ਫਿਲਮ ! ਫ਼ਿਰ ਅਚਾਨਕ ਇੰਝ ਬਣੀ...

online attendance app   m star   becomes a problem for teachers

ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖ਼ਬਰ! 'ਐਮ ਸਟਾਰ' ਐਪ ਬਣੀ ਵੱਡੀ ਮੁਸੀਬਤ

this actress bought a luxury car worth crores at the age of just 18

ਸਿਰਫ 18 ਸਾਲ ਦੀ ਉਮਰ 'ਚ ਖਰੀਦੀ ਕਰੋੜਾਂ ਦੀ ਲਗਜ਼ਰੀ ਕਾਰ, ਜਾਣੋ ਆਖਿਰ ਕੌਣ ਹੈ...

ranveer singh meets wheelchair cricketer bhima khunti

ਰਣਵੀਰ ਸਿੰਘ ਨੇ ਵ੍ਹੀਲਚੇਅਰ ਕ੍ਰਿਕਟਰ ਭੀਮਾ ਖੁੰਟੀ ਨਾਲ ਕੀਤੀ ਮੁਲਾਕਾਤ, ਹਰ ਪਾਸੇ...

dhurandar fame sara arjun has landed a big project

'ਧੁਰੰਦਰ' ਦੀ ਯਲੀਨਾ ਦੇ ਹੱਥ ਲੱਗਾ ਵੱਡਾ ਪ੍ਰੋਜੈਕਟ ! ਨਿਭਾਏਗੀ 50 ਦੇ ਦਹਾਕੇ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਅੰਮ੍ਰਿਤਸਰ ਦੀਆਂ ਖਬਰਾਂ
    • kunwar vijay pratap singh opposes hc  s transfer of case to chandigarh
      HC ਵੱਲੋਂ ਕੇਸ ਚੰਡੀਗੜ੍ਹ ਟਰਾਂਸਫਰ ਕਰਨ ‘ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ...
    • a group of 1763 devotees leaves for pakistan shrines on the occasion of baisakhi
      ਵਿਸਾਖੀ ਮੌਕੇ 1763 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਗੁਰਧਾਮਾਂ ਲਈ ਰਵਾਨਾ, ਸੰਗਤਾਂ...
    • weather conditions may change in punjab after april 15
      ਪੰਜਾਬ 'ਚ  15 ਅਪ੍ਰੈਲ ਤੋਂ ਬਾਅਦ ਬਦਲ ਸਕਦੈ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ...
    • important news regarding punjab weather
      ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ, 14 ਅ੍ਰਪੈਲ ਤੱਕ ਦੀ ਪੜ੍ਹੋ ਤਾਜ਼ਾ ਅਪਡੇਟ
    • immediately open the corridor to gurdwara sri kartarpur sahib advocate dhami
      ਵਿਸਾਖੀ ਮੌਕੇ ਪਾਕਿ ਦੇ ਗੁਰਧਾਮਾਂ ਲਈ ਭਲਕੇ ਰਵਾਨਾ ਹੋਵੇਗਾ ਜੱਥਾ, SGPC ਨੇ ਸੌਂਪੇ...
    • gurjit singh aujla questions agriculture department
      MP ਗੁਰਜੀਤ ਸਿੰਘ ਔਜਲਾ ਦਾ ਵੱਡਾ ਦਾਅਵਾ, ਕੀਟਨਾਸ਼ਕ ਦੀ ਵਰਤੋਂ ਕੈਂਸਰ ਦਾ ਵੱਡਾ ਕਾਰਨ
    • laljit bhullar s problems increase another section registered
      ਲਾਲਜੀਤ ਭੁੱਲਰ ਦੀਆਂ ਵੱਧੀਆਂ ਮੁਸ਼ਕਲਾਂ, ਮਾਮਲੇ 'ਚ ਹੋਰ ਧਾਰਾ ਕੀਤੀ ਗਈ ਦਰਜ
    • dm randhawa s family raises big issue
      DM ਰੰਧਾਵਾ ਦੇ ਪਰਿਵਾਰ ਨੇ ਚੁੱਕਿਆ ਵੱਡਾ ਮੁੱਦਾ, ਕੀਤੀ ਇਹ ਮੰਗ
    • dera beas railway department
      ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ, ਰੇਲਵੇ ਨੇ ਦਿੱਤੀ ਸੌਗਾਤ
    •   love   can be expensive in the digital world
      ਡਿਜੀਟਲ ਦੁਨੀਆ ’ਚ ‘ਪਿਆਰ’ ਪੈ ਸਕਦੈ ਮਹਿੰਗਾ; ਸਾਈਬਰ ਠੱਗਾਂ ਦੇ ‘ਲਵ ਸਕੈਮ’ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +