Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    3:26:38 AM

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • Amritsar
  • ਨਾਬਾਲਗ ਨਿਹੰਗ ਤੂਫ਼ਾਨ ਸਿੰਘ 'ਤੇ FIR ਦਰਜ, ਪੁਲਸ ਨੇ ਕੀਤਾ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

AMRITSAR News Punjabi(ਅੰਮ੍ਰਿਤਸਰ)

ਨਾਬਾਲਗ ਨਿਹੰਗ ਤੂਫ਼ਾਨ ਸਿੰਘ 'ਤੇ FIR ਦਰਜ, ਪੁਲਸ ਨੇ ਕੀਤਾ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

  • Updated: 04 Nov, 2023 02:32 PM
Amritsar
nihang tufan singh arrested
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਸੋਸ਼ਲ ਮੀਡੀਆ 'ਤੇ ਸੁਰਖੀਆਂ 'ਚ ਆਏ ਨਿਹੰਗ ਤੂਫ਼ਾਨ ਸਿੰਘ ਨੇ ਅੰਮ੍ਰਿਤਸਰ ਵਿਖੇ ਗੋਲਡਨ ਗੇਟ ਨੇੜੇ ਗੋਲ਼ੀਆਂ ਚਲਾਈਆਂ ਅਤੇ ਵੀਡੀਓ ਸੋਸ਼ਲ ਮੀਡੀਆ 'ਤੇ ਪਾ ਦਿੱਤੀ। ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਗਈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਸ ਨੇ ਨਾਬਾਲਗ ਨਿਹੰਗ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਉਸ ਨੇ ਪਿਸਤੌਲ ਕਿੱਥੋਂ ਲਿਆ।

ਇਹ ਵੀ ਪੜ੍ਹੋ : ਪੰਜਾਬ 'ਚ ਬੱਚਿਆਂ ਨੂੰ ਸਕੂਲ ਲਿਜਾ ਰਹੀ ਗੱਡੀ ਭਿਆਨਕ ਹਾਦਸੇ ਦਾ ਸ਼ਿਕਾਰ, ਮਚਿਆ ਚੀਕ-ਚਿਹਾੜਾ

ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦਾ ਰਹਿਣ ਵਾਲਾ ਨਾਬਾਲਗ ਨਿਹੰਗ ਤੂਫ਼ਾਨ ਸਿੰਘ ਖਿਡੌਣੇ ਵੇਚਣ ਦਾ ਧੰਦਾ ਕਰਦਾ ਹੈ। ਪਹਿਲਾਂ ਉਹ ਹੈਰੀਟੇਜ ਸਟਰੀਟ ਵਿੱਚ ਖਿਡੌਣੇ ਵੇਚਦਾ ਸੀ। ਉਸ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਸ ਨੂੰ ਭਾਰਤ ਅਤੇ ਵਿਦੇਸ਼ਾਂ ਤੋਂ ਆਰਥਿਕ ਮਦਦ ਵੀ ਮਿਲੀ। ਉਹ ਮੋਹਾਲੀ ਬਾਰਡਰ 'ਤੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਦੇ ਧਰਨੇ ਦੌਰਾਨ ਵੀ ਸੁਰਖੀਆਂ 'ਚ ਆਇਆ। ਨਿਹੰਗ ਸਿੰਘ ’ਤੇ ਮੁਹਾਲੀ ਪੁਲਸ ’ਤੇ ਹਮਲਾ ਕਰਨ ਦਾ ਵੀ ਇਲਜ਼ਾਮ ਹੈ। ਇਸ ਦੌਰਾਨ ਪੁਲਸ ਨੇ ਕੇਸ ਦਰਜ ਕਰਕੇ ਉਸ ’ਤੇ ਇਨਾਮ ਵੀ ਰੱਖਿਆ ਸੀ। ਹੁਣ ਮੁਲਜ਼ਮ ਨੇ ਗੋਲਡਨ ਗੇਟ ਨੇੜੇ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਪੋਸਟ ਕਰ ਦਿੱਤੀ ਹੈ। ਵੀਡੀਓ ਧਿਆਨ ਵਿੱਚ ਆਉਂਦਿਆਂ ਹੀ ਪੁਲਸ ਨੇ ਮਕਬੂਲਪੁਰਾ ਥਾਣੇ ਵਿੱਚ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ : ਚੜ੍ਹਦੇ ਸਿਆਲ ਬਠਿੰਡਾ ਸਣੇ ਪੰਜਾਬ ਦੇ ਕਈ ਸ਼ਹਿਰਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Nihang Tufan Singh
  • FIR
  • Police
  • Arrested
  • ਨਾਬਾਲਗ
  • ਨਿਹੰਗ ਤੂਫ਼ਾਨ ਸਿੰਘ
  • FIR
  • ਪੁਲਸ
  • ਗ੍ਰਿਫ਼ਤਾਰ

ਬਾਲੀਵੁੱਡ ਅਦਾਕਾਰ ਸਾਯਾਜੀ ਸ਼ਿੰਦੇ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

NEXT STORY

Stories You May Like

  • fir in muktsar
    ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ
  • sacrilege case nihang organizations
    ਬੇਅਦਬੀ ਮਾਮਲੇ 'ਚ ਨਿਹੰਗ ਸਿੰਘ ਜਥੇਬੰਦੀਆਂ ਨੇ ਖੋਲ੍ਹਿਆ ਮੋਰਚਾ, ਜਾਮ ਕੀਤਾ ਹਾਈਵੇਅ
  • fir case
    ਚੰਡੀਗੜ੍ਹ 'ਚ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ 'ਤੇ ਪਰਚਾ ਦਰਜ, ਪੜ੍ਹੋ ਪੂਰੀ ਖ਼ਬਰ
  • fir case
    ਕਮਰਾ ਢਾਹ ਕੇ ਸਮਾਨ ਚੋਰੀ ਕਰਨ ਦੇ ਮਾਮਲੇ ’ਚ 6 ਖ਼ਿਲਾਫ਼ ਮਾਮਲਾ ਦਰਜ
  • fir registered against 25 year old woman
    ਜੰਤਰ-ਮੰਤਰ ਪ੍ਰਦਰਸ਼ਨ 'ਚ PM ਮੋਦੀ ਖ਼ਿਲਾਫ਼ ਵਿਵਾਦਤ ਟਿੱਪਣੀ ਕਰਨੀ ਪਈ ਮਹਿੰਗੀ, 25 ਸਾਲਾ ਔਰਤ 'ਤੇ FIR ਦਰਜ
  • fir case
    ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ 'ਤੇ ਪਰਚਾ ਦਰਜ
  • actor aditi sharma accuses husband  in laws of domestic violence  fir registered
    ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ ਕੁੱਟਮਾਰ ਕਰਨ ਦੇ ਦੋਸ਼, FIR ਦਰਜ
  • dowry case in hajipur
    ਹਾਜੀਪੁਰ ਪੁਲਸ ਵੱਲੋਂ ਦਾਜ ਦੀ ਮੰਗ ਕਰਨ ਦੇ ਦੋਸ਼ ਹੇਠ ਪਤੀ ਵਿਰੁੱਧ ਮਾਮਲਾ ਦਰਜ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੰਮ੍ਰਿਤਸਰ ਦੀਆਂ ਖਬਰਾਂ
    • yellow alert in 3 districts of punjab
      ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
    • big success at amritsar border
      ਅੰਮ੍ਰਿਤਸਰ ਬਾਰਡਰ 'ਤੇ ਵੱਡੀ ਸਫਲਤਾ, BSF ਤੇ ਪੁਲਸ ਨੇ 4 ਪਿਸਤੌਲਾਂ ਤੇ ਹੈਰੋਇਨ...
    • electricity will be off tomorrow
      ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
    • bsf s major operation on india pakistan border infiltrator shot dead
      ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ...
    • action taken against adulterators in amritsar district
      ਅੰਮ੍ਰਿਤਸਰ ਜ਼ਿਲ੍ਹੇ ’ਚ ਮਿਲਾਵਟਖ਼ੋਰਾਂ ’ਤੇ ਕਾਰਵਾਈ, 25 ਦਿਨਾਂ ’ਚ 105 ਸੈਂਪਲ...
    • two big aap leaders resign together in amritsar
      ਅੰਮ੍ਰਿਤਸਰ 'ਚ 'ਆਪ' ਦੇ ਦੋ ਵੱਡੇ ਆਗੂਆਂ ਨੇ ਇਕੱਠੇ ਦਿੱਤਾ ਅਸਤੀਫਾ
    • major accident involving 6 boys from punjab on the way to dalhousie
      ਡਲਹੌਜ਼ੀ ਦੇ ਰਾਹ 'ਚ ਪੰਜਾਬ ਦੇ 6 ਮੁੰਡਿਆਂ ਨਾਲ ਵੱਡਾ ਹਾਦਸਾ, ਟਰੱਕ 'ਚ ਵੱਜੀ...
    • moderate rain likely in various districts of punjab
      ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ,...
    • nihang jasdeep s post went viral
      'ਨਿਹੰਗ' ਜਸਦੀਪ ਦੀ ਪੋਸਟ ਹੋਈ ਵਾਇਰਲ, ਕਿਹਾ- ਨਹੀਂ ਮਿਲ ਰਿਹਾ ਇਨਸਾਫ਼, ਸਵੇਰੇ...
    • no disruption will be allowed in medical services at miri piri medical institute
      ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ’ਚ ਮੈਡੀਕਲ ਸੇਵਾਵਾਂ 'ਚ ਕੋਈ ਰੁਕਾਵਟ ਨਹੀਂ ਆਉਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +