Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    2:34:22 AM

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • holiday announced tomorrow

    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ...

  • manoj dey built up assets worth crores  now drives a mercedes worth 80 lakhs

    ਝੋਪੜੀ 'ਚ ਰਹਿੰਦਾ ਸੀ Youtuber, ਖੜ੍ਹੀ ਕੀਤੀ...

  • bikram majithia on akali bjp alliance

    ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • Amritsar
  • ਸ਼੍ਰੋਮਣੀ ਕਮੇਟੀ ਨੇ ਗੁਰੂ ਸਾਹਿਬਾਨ ਅਤੇ ਪਰਿਵਾਰਕ ਮੈਂਬਰਾਂ ਸਬੰਧੀ ਫ਼ਿਲਮਾਂ ’ਤੇ ਲਗਾਈ ਮੁਕੰਮਲ ਪਾਬੰਦੀ

AMRITSAR News Punjabi(ਅੰਮ੍ਰਿਤਸਰ)

ਸ਼੍ਰੋਮਣੀ ਕਮੇਟੀ ਨੇ ਗੁਰੂ ਸਾਹਿਬਾਨ ਅਤੇ ਪਰਿਵਾਰਕ ਮੈਂਬਰਾਂ ਸਬੰਧੀ ਫ਼ਿਲਮਾਂ ’ਤੇ ਲਗਾਈ ਮੁਕੰਮਲ ਪਾਬੰਦੀ

  • Updated: 13 Dec, 2022 05:02 PM
Amritsar
shiromani committee imposed ban on films about gurus
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕਿਰਦਾਰ ਨੂੰ ਕਿਸੇ ਵੀ ਤਰ੍ਹਾਂ ਦੀਆਂ ਫ਼ਿਲਮਾਂ ਰਾਹੀਂ ਪੇਸ਼ ਕਰਨ ’ਤੇ ਅਗਲੇ ਫ਼ੈਸਲੇ ਤੱਕ ਮੁਕੰਮਲ ਰੋਕ ਲਗਾ ਦਿੱਤੀ ਹੈ। ਇਹ ਫ਼ੈਸਲਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਇੱਥੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਲਿਆ ਗਿਆ। ਇਸ ਦੇ ਨਾਲ ਹੀ ਸਿੱਖ ਜਰਨੈਲ ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਉਲੀਕਣ ਲਈ ਸ਼੍ਰੋਮਣੀ ਕਮੇਟੀ ਅਤੇ ਨਿਹੰਗ ਸਿੰਘ ਦਲਾਂ ਦੇ ਨੁਮਾਇੰਦਿਆਂ ਦੀ ਇਕ ਸਾਂਝੀ ਕਮੇਟੀ ਗਠਤ ਕਰਨ ਦਾ ਵੀ ਫ਼ੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ : ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਕੇਂਦਰ ਸਰਕਾਰ ਵਲੋਂ ਕੀਤਾ ਜਾ ਸਕਦੈ ਅਹਿਮ ਐਲਾਨ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਸਿੱਖ ਗੁਰੂ ਸਾਹਿਬਾਨ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ’ਤੇ ਫ਼ਿਲਮਾਂ ਬਣਾਉਣ ਦੇ ਰੁਝਾਨ ਕਾਰਨ ਸਿੱਖ ਸੰਗਤ ਅੰਦਰ ਭਾਰੀ ਰੋਸ ਸਾਹਮਣੇ ਆਇਆ ਹੈ, ਜਿਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਕਿਸੇ ਵੀ ਤਰ੍ਹਾਂ ਦੀਆਂ ਫ਼ਿਲਮਾਂ ਰਾਹੀਂ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕਿਰਦਾਰ ਨੂੰ ਫ਼ਿਲਮਾਉਣ ’ਤੇ ਰੋਕ ਲਗਾਈ ਹੈ। ਉਨ੍ਹਾਂ ਕਿਹਾ ਕਿ ਇਸ ਸੰਜੀਦਾ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਕੋਲ ਸਮੇਂ-ਸਮੇਂ ਵੱਖ-ਵੱਖ ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਇਤਰਾਜ਼ ਪੁੱਜਦੇ ਰਹੇ ਹਨ, ਜਿਸ ਕਰਕੇ ਅਗਲੇ ਫ਼ੈਸਲੇ ਤੱਕ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਸਬੰਧਤ ਫ਼ਿਲਮਾਂ ’ਤੇ ਪਾਬੰਦੀ ਰਹੇਗੀ।

ਇਹ ਵੀ ਪੜ੍ਹੋ :  ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗਾ ਕੌਮੀ ਦਸਤਾਰਬੰਦੀ ਸਮਾਗਮ, ਜਥੇਦਾਰ ਵੱਲੋਂ ਸਿੱਖ ਪੰਥ ਨੂੰ ਖ਼ਾਸ ਅਪੀਲ

ਅਕਾਲੀ ਬਾਬਾ ਫੂਲਾ ਸਿੰਘ ਦੀ ਮਾਰਚ 2023 ’ਚ ਆ ਰਹੀ 200 ਸਾਲਾ ਸ਼ਹੀਦੀ ਸ਼ਤਾਬਦੀ ਬਾਰੇ ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਨਿਹੰਗ ਸਿੰਘ ਜਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਸਮਾਗਮ ਕੀਤੇ ਜਾਣਗੇ। ਇਸ ਬਾਰੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨਾਲ ਗੱਲਬਾਤ ਮਗਰੋਂ ਸਾਂਝੀ ਕਮੇਟੀ ਗਠਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਅਤੇ ਨਿਹੰਗ ਸਿੰਘ ਦਲਾਂ ਦੇ ਤਿੰਨ ਤਿੰਨ ਮੈਂਬਰ ਸ਼ਾਮਲ ਕੀਤੇ ਜਾਣਗੇ। ਐਡਵੋਕੇਟ ਧਾਮੀ ਨੇ ਕਿਹਾ ਕਿ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਵਾਸਤੇ ਸਮਾਗਮ ਉਲੀਕੇ ਜਾਣਗੇ। ਇਸ ਸਬੰਧ ਵਿਚ ਇਕ ਵਿਸ਼ੇਸ਼ ਵੈਨ ਤਿਆਰ ਕੀਤੀ ਗਈ ਹੈ, ਜਿਸ ਵਿਚ ਪ੍ਰਚਾਰਕ ਜਥੇ ਪਿੰਡ ਪਿੰਡ ਜਾਣਗੇ। ਖ਼ਾਸ ਕਰਕੇ ਸਰਹੱਦੀ ਇਲਾਕਿਆਂ ਵਿਚ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਧਾਰਮਿਕ ਦੀਵਾਨਾਂ ਦੇ ਨਾਲ-ਨਾਲ ਪ੍ਰਚਾਰਕ ਜਥੇ ਪਰਿਵਾਰਾਂ ਨਾਲ ਸਿੱਖ ਇਤਿਹਾਸ, ਸਿਧਾਂਤਾਂ ਅਤੇ ਰਹਿਤ ਮਰਯਾਦਾ ਬਾਰੇ ਵਿਚਾਰ ਵਟਾਂਦਰਾ ਕਰਨਗੇ, ਤਾਂ ਜੋ ਸੰਗਤਾਂ ਸਿੱਖੀ ਦੇ ਮੂਲ ਨੂੰ ਅਸਾਨੀ ਨਾਲ ਸਮਝ ਸਕਣ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਧਰਮ ਪ੍ਰਚਾਰ ਲਈ ਤਿਆਰ ਕੀਤੀ ਵੈਨ ਵੀ ਰਵਾਨਾ ਕੀਤੀ, ਜੋ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੀ ਨਿਗਰਾਨੀ ਹੇਠ ਧਰਮ ਪ੍ਰਚਾਰ ਕਾਰਜ ਲਈ ਵਰਤੀ ਜਾਵੇਗੀ।

ਇਹ ਵੀ ਪੜ੍ਹੋ :  ਜਥੇਦਾਰ ਵੱਲੋਂ ‘ਅਕਾਲੀ’ ਹੋਣ ਦਾ ਥਾਪੜਾ ਮਿਲ ਗਿਆ, ਹੋਰ ਸਰਟੀਫ਼ਿਕੇਟ ਦੀ ਲੋੜ ਨਹੀਂ : ਜਗਮੀਤ ਬਰਾੜ

ਨੋਟ ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • ਸ਼੍ਰੋਮਣੀ ਕਮੇਟੀ
  • ਗੁਰੂ ਸਾਹਿਬਾਨ
  • ਫ਼ਿਲਮਾਂ
  • ਪਾਬੰਦੀ
  • ਸ਼੍ਰੋਮਣੀ ਕਮੇਟੀ
  • ਗੁਰੂ ਸਾਹਿਬਾਨ
  • ਫ਼ਿਲਮਾਂ
  • ਪਾਬੰਦੀ

ਪੰਜਾਬ 'ਚ ਚਾਈਨਾ ਡੋਰ ਵੇਚਣ ਤੇ ਖ਼ਰੀਦਣ ਵਾਲੇ ਸਾਵਧਾਨ! ਸਰਕਾਰ ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ

NEXT STORY

Stories You May Like

  • dgpc celebrates the birth anniversary of sri guru harkrishan sahib
    ਦਿੱਲੀ ਗੁਰਦੁਆਰਾ ਕਮੇਟੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
  • dabur india challenges fssai ban on   100  claims
    ਡਾਬਰ ਇੰਡੀਆ ਨੇ ਸ਼ਹਿਦ, ਘਿਓ ਅਤੇ ਹੋਰ ਉਤਪਾਦਾਂ 'ਤੇ '100% ਦਾਅਵਿਆਂ' 'ਤੇ FSSAI ਦੀ ਪਾਬੰਦੀ ਨੂੰ ਦਿੱਤੀ ਚੁਣੌਤੀ
  • punjab  shiromani akali dal  bjp  alliance  nayab singh saini
    CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ
  • house to house enumeration work under sit completed successfully
    SIT ਤਹਿਤ 'ਹਾਊਸ-ਟੂ-ਹਾਊਸ ਐਨੂਮੇਰੇਸ਼ਨ' ਦਾ ਕੰਮ ਸਫ਼ਲਤਾ ਪੂਰਵਕ ਮੁਕੰਮਲ
  • cm vijay demarcation issue mps meeting
    CM ਵਿਜੇ ਨੇ ਹੱਦਬੰਦੀ ਦੇ ਮੁੱਦੇ 'ਤੇ ਸੰਸਦ ਮੈਂਬਰਾਂ ਦੀ ਬੁਲਾਈ ਮੀਟਿੰਗ, ਵਿਰੋਧੀ ਪਾਰਟੀਆਂ ਨੇ ਕੀਤਾ ਬਾਈਕਾਟ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • shiromani akali dal appointments
    ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ, ਸਾਹਮਣੇ ਆਈ ਪੂਰੀ ਸੂਚੀ
  • pakistan restricts international media reporting
    ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ ਰਿਪੋਰਟਿੰਗ 'ਤੇ ਲਾਈ ਪਾਬੰਦੀ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
Trending
Ek Nazar
yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੰਮ੍ਰਿਤਸਰ ਦੀਆਂ ਖਬਰਾਂ
    • alleged fraud of crores in ayushman yojana
      ਆਯੁਸ਼ਮਾਨ ਯੋਜਨਾ ’ਚ ਕਰੋੜਾਂ ਦੀ ਕਥਿਤ ਹੇਰਾਫੇਰੀ; ਸਰਕਾਰੀ ਹਸਪਤਾਲ 'ਚ ਲੱਗੇ...
    • drugs worth rs 38 00 00 000 seized in punjab
      ਪੰਜਾਬ 'ਚ 38,00,00,000 ਦਾ ਨਸ਼ਾ ਬਰਾਮਦ, BSF ਨੂੰ ਵੇਖ ਫਰਾਰ ਹੋਏ ਤਸਕਰ
    • harjinder dhami statement
      ਸ੍ਰੀ ਦਰਬਾਰ ਸਾਹਿਬ ਦੀਆਂ ਬੱਸਾਂ ਨੂੰ ਨੁਕਸਾਨ ਪਹੁੰਚਾਉਣ ਦੀ ਹਰਕਤ ਦੁਖਦਾਈ ਅਤੇ...
    • rahul gandhi will come to punjab
      ਪੰਜਾਬ ਆਉਣਗੇ ਰਾਹੁਲ ਗਾਂਧੀ, ਮਾਝਾ, ਮਾਲਵਾ, ਦੋਆਬਾ 'ਚ ਕਰਨਗੇ ਮੀਟਿੰਗਾਂ
    • sant baba kashmir bhuriwale great service for accommodation of the sangat
      ਸੰਗਤਾਂ ਦੀ ਰਿਹਾਇਸ਼ ਲਈ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਨਿਭਾ ਰਹੇ ਨੇ ਮਹਾਨ...
    • sgpc buses vandalized in amritsar
      SGPC ਦੀਆਂ ਕਾਰ ਸੇਵਾ ਵਾਲੀਆਂ ਬੱਸਾਂ ਦੀ ਭੰਨਤੋੜ, ਗੋਲੀਆਂ ਚਲਾਉਣ ਦਾ ਸ਼ੱਕ
    • major police operation in amritsar
      ਅੰਮ੍ਰਿਤਸਰ 'ਚ 5 ਕਿਲੋ ਤੋਂ ਵੱਧ ਹੈਰੋਇਨ ਸਮੇਤ 5 ਤਸਕਰ ਕਾਬੂ
    • distressed couple places this demand before dc
      ਘਰ ਵੇਚਣ ਦੇ ਬਾਵਜੂਦ ਵੀ ਨਹੀਂ ਮੁਕਿਆ ਕਰਜ਼ਾ, ਪ੍ਰੇਸ਼ਾਨ ਪਤੀ-ਪਤਨੀ ਨੇ DC ਅੱਗੇ...
    • youth shot on birthday
      ਪੰਜਾਬ: ਜਨਮਦਿਨ ਵਾਲੇ ਦਿਨ ਨੌਜਵਾਨ 'ਤੇ ਚੱਲੀ ਗੋਲੀ, ਦੋਸਤਾਂ ਨੂੰ ਦੇਣ ਚੱਲਾ ਸੀ...
    • health inspector dies tragically in punjab
      ਪੰਜਾਬ ’ਚ ਹੈਲਥ ਇੰਸਪੈਕਟਰ ਦੀ ਦਰਦਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +