Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    2:09:18 PM

  • punjabi family in italy

    ਇਟਲੀ 'ਚ ਪੰਜਾਬੀ ਪਰਿਵਾਰ ਨਾਲ ਵਾਪਰੀ ਵੱਡੀ ਵਾਰਦਾਤ,...

  • 135 year old banking law changed  know what important changes

    ਬਦਲ ਗਿਆ 135 ਸਾਲ ਪੁਰਾਣਾ ਬੈਂਕਿੰਗ ਕਾਨੂੰਨ, ਜਾਣੋ...

  • birthday party  young boy  car parking

    ਜਨਮ ਦਿਨ ਦੀ ਪਾਰਟੀ ਤੋਂ ਆ ਰਹੇ ਮੁੰਡੇ ਦਾ ਕਤਲ, ਕਾਰ...

  • beware of those who buy khoy s barfi

    ਖੋਏ ਦੀ ਬਰਫ਼ੀ ਖ਼ਰੀਦਣ ਵਾਲੇ ਸਾਵਧਾਨ! ਤਿਉਹਾਰਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • Amritsar
  • ਪੰਜਾਬ ਦੇ ਮੌਜੂਦਾ ਹਾਲਾਤ ਦਰਮਿਆਨ ਸ਼੍ਰੋਮਣੀ ਕਮੇਟੀ ਆਈ ਅੱਗੇ, ਲੋਕਾਂ ਲਈ ਕੀਤੇ ਖ਼ਾਸ ਪ੍ਰਬੰਧ

AMRITSAR News Punjabi(ਅੰਮ੍ਰਿਤਸਰ)

ਪੰਜਾਬ ਦੇ ਮੌਜੂਦਾ ਹਾਲਾਤ ਦਰਮਿਆਨ ਸ਼੍ਰੋਮਣੀ ਕਮੇਟੀ ਆਈ ਅੱਗੇ, ਲੋਕਾਂ ਲਈ ਕੀਤੇ ਖ਼ਾਸ ਪ੍ਰਬੰਧ

  • Updated: 10 Jul, 2023 06:39 PM
Amritsar
shiromani committee made special arrangements
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਬੀਤੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਬਣੀ ਹੜ੍ਹ ਦੀ ਸਥਿਤੀ ਨੂੰ ਵੇਖਦਿਆਂ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤਾਂ ਦੀ ਮਦਦ ਲਈ ਅੱਗੇ ਆਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਰਿਹਾਇਸ਼, ਲੰਗਰ ਅਤੇ ਹੋਰ ਲੋੜੀਂਦੀਆਂ ਵਸਤਾਂ ਮੁਹੱਈਆ ਕਰਵਾਉਣ ਲਈ ਪ੍ਰਬੰਧ ਕੀਤੇ ਗਏ ਹਨ। ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਸਰਾਵਾਂ ਅੰਦਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਫ਼ਤ ਕਮਰੇ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪ੍ਰਭਾਵਿਤ ਇਲਾਕਿਆਂ ਵਿਚ ਲੰਗਰ ਅਤੇ ਹੋਰ ਵਸਤਾਂ ਦੀ ਵਿਵਸਥਾ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ :  ਪੰਜਾਬ ਦੇ ਮੌਜੂਦਾ ਹਾਲਾਤ 'ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿੱਖ ਸੰਸਥਾਵਾਂ ਨੂੰ ਖ਼ਾਸ ਅਪੀਲ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਮਾਨਵਤਾ ਨਾਲ ਮੁਸ਼ਕਲ ਸਮੇਂ ’ਤੇ ਖੜ੍ਹਨਾ ਸ਼੍ਰੋਮਣੀ ਕਮੇਟੀ ਦੀ ਰਵਾਇਤ ਰਹੀ ਹੈ ਅਤੇ ਗੁਰੂ ਦਰਸਾਏ ਮਾਰਗ ’ਤੇ ਚੱਲਦਿਆਂ ਸਿੱਖ ਸੰਸਥਾ ਹਰ ਕੁਦਰਤੀ ਆਫ਼ਤ ਸਮੇਂ ਲੋਕਾਈ ਲਈ ਮਦਦਗਾਰ ਬਣੀ ਹੈ। ਉਨ੍ਹਾਂ ਆਖਿਆ ਕਿ ਮੌਜੂਦਾ ਸਮੇਂ ਵੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸੇਵਾਵਾਂ ਦੇਣ ਲਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਆਖਿਆ ਗਿਆ ਹੈ। ਵੱਖ-ਵੱਖ ਜ਼ਿਲ੍ਹਿਆਂ ਵਿਚ 25 ਤੋਂ ਵੱਧ ਗੁਰਦੁਆਰਾ ਸਾਹਿਬਾਨ ਅੰਦਰ ਕੇਂਦਰ ਸਥਾਪਤ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਹਰ ਗੁਰਦੁਆਰਾ ਸਾਹਿਬ ਦੀਆਂ ਸਰਾਵਾਂ ਅੰਦਰ ਹੜ੍ਹ ਪੀੜਤਾਂ ਨੂੰ ਮੁਫ਼ਤ ਕਮਰੇ ਮੁਹੱਈਆ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀ ਵਾਇਰਲ ਵੀਡੀਓ 'ਤੇ ਪਿਆ ਬਖੇੜਾ, ਜਥੇਬੰਦੀਆਂ ਨੇ ਦਿੱਤਾ ਅਲਟੀਮੇਟਮ

ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਬੀਤੇ ਕੱਲ੍ਹ ਹੀ ਰਾਹਤ ਕਾਰਜ ਸ਼ੂਰੂ ਕਰ ਦਿੱਤੇ ਗਏ ਸਨ ਅਤੇ ਬਾਕੀ ਗੁਰੂ ਘਰਾਂ ਤੋਂ ਵੀ ਅੱਜ ਸੇਵਾਵਾਂ ਆਰੰਭ ਦਿੱਤੀਆਂ ਗਈਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਲੋੜ ਪਈ ਤਾਂ ਮੈਡੀਕਲ ਸੇਵਾਵਾਂ ਵੀ ਦਿੱਤੀਆਂ ਜਾਣਗੀਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਲੋੜਵੰਦਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਗਰੂਕ ਕਰਨ, ਤਾਂ ਜੋ ਪੀੜਤ ਲੋਕ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਣ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਔਖੀ ਘੜੀ ’ਚ ਮਾਨਵਤਾ ਦੇ ਨਾਲ ਹੈ ਅਤੇ ਆਪਣਾ ਬਣਦਾ ਫ਼ਰਜ਼ ਨਿਭਾਉਣ ਤੋਂ ਪਿੱਛੇ ਨਹੀਂ ਹਟੇਗੀ।

ਇਹ ਵੀ ਪੜ੍ਹੋ : 95 ਲੱਖ 'ਚ ਚੀਤੇ ਦਾ ਬੱਚਾ ਵੇਚਣ ਦੀ ਚੱਲ ਰਹੀ ਸੀ ਡੀਲ, ਮੋਬਾਇਲ ਚੈੱਕ ਕਰਨ 'ਤੇ ਹੋਏ ਵੱਡੇ ਖ਼ੁਲਾਸੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Shiromani Committee
  • flood
  • victims
  • anchor
  • accommodation
  • ਸ਼੍ਰੋਮਣੀ ਕਮੇਟੀ
  • ਹੜ੍ਹ
  • ਪੀੜਤ
  • ਲੰਗਰ
  • ਰਿਹਾਇਸ਼

ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਰਾਹਤ ਪੈਕੇਜ ਦਾ ਕਰੇ ਐਲਾਨ: ਪ੍ਰੋ. ਸਰਚਾਂਦ ਸਿੰਘ

NEXT STORY

Stories You May Like

  • kisan mazdoor sangharsh committee begins indefinite protest
    ਮੰਗਾਂ ਦੇ ਹੱਲ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਡੀ.ਸੀ. ਦਫ਼ਤਰ ਅੱਗੇ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ
  • shiromani akali dal appointments
    ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ, ਸਾਹਮਣੇ ਆਈ ਪੂਰੀ ਸੂਚੀ
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ ਲੱਗੇ ਗੰਭੀਰ ਦੋਸ਼
  • neet pg admission   committee
    ਨੀਟ ਪੀਜੀ ਦਾਖ਼ਲਾ ਪ੍ਰਣਾਲੀ ਦੇ ਆਡਿਟ ਲਈ 12 ਮੈਂਬਰੀ ਕਮੇਟੀ ਗਠਿਤ
  • punjab  shiromani akali dal  bjp  alliance  nayab singh saini
    CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ
  • msmes  free registration  digital platform  bill approval
    MSMEs ਦੀ ਮੁਫ਼ਤ ਰਜਿਸਟਰੇਸ਼ਨ ਲਈ ਡਿਜੀਟਲ ਮੰਚ ਦੇ ਪ੍ਰਬੰਧ ਵਾਲੇ ਬਿੱਲ ਨੂੰ ਸੰਸਦ ਦੀ ਮਨਜ਼ੂਰੀ
  • tript rajinder bajwa vidhan sabha
    ਤ੍ਰਿਪਤ ਰਾਜਿੰਦਰ ਬਾਜਵਾ ਨੇ ਝੋਨੇ ਦੇ ਸੀਜ਼ਨ ਲਈ ਸਮੇਂ ਸਿਰ ਢੁਕਵੇਂ ਪ੍ਰਬੰਧ ਕਰਨ ਦੀ ਕੀਤੀ ਅਪੀਲ
  • india increases existing anti dumping duty on 4 products
    ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ ਡਿਊਟੀ ਲਾਗੂ
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
Trending
Ek Nazar
designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੰਮ੍ਰਿਤਸਰ ਦੀਆਂ ਖਬਰਾਂ
    • preparations complete  second phase of miri piri khalsa march
      ਤਿਆਰੀਆਂ ਮੁਕੰਮਲ: 23 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਵੇਗਾ...
    • punjab holiday update
      ਪੰਜਾਬ 'ਚ ਸੋਮਵਾਰ ਦੀ ਛੁੱਟੀ ਬਾਰੇ ਵੱਡੀ ਅਪਡੇਟ! ਜਾਣੋ ਕਿਹੜੇ ਸਕੂਲ ਖੁੱਲ੍ਹੇ ਤੇ...
    • nayab saini in punjab
      ਪੰਜਾਬ ਪਹੁੰਚੇ ਹਰਿਆਣਾ CM ਨਾਇਬ ਸਿੰਘ ਸੈਣੀ, ਅੰਮ੍ਰਿਤਸਰ 'ਚ ਧਾਰਮਿਕ ਸਮਾਗਮ 'ਚ...
    • punjab ied along with detonator recovered
      ਦਹਿਲ ਜਾਣਾ ਸੀ ਪੰਜਾਬ: ਅੱਤਵਾਦੀ ਸਾਜ਼ਿਸ਼ ਨਾਕਾਮ, ਡੈਟੋਨੇਟਰ ਸਮੇਤ IED ਬਰਾਮਦ
    • drugs and weapons recovered near ravi river in punjab
      ਪੰਜਾਬ 'ਚ ਰਾਵੀ ਦਰਿਆ ਨੇੜਿਓਂ ਵੱਡੀ ਮਾਤਰਾ 'ਚ ਡਰੱਗ ਤੇ ਖ਼ਤਰਨਾਕ ਹਥਿਆਰ ਬਰਾਮਦ,...
    • international cricket stadium to be built in amritsar
      ਪੰਜਾਬ 'ਚ ਬਣੇਗਾ ਇਕ ਹੋਰ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ! PCA ਵੱਲੋਂ ਯੋਜਨਾ ਤਿਆਰ
    • prayers at akal takht sahib in memory of the martyrs of 1947
      1947 ਦੇ ਸ਼ਹੀਦਾਂ ਦੀ ਯਾਦ 'ਚ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ, ਜਥੇਦਾਰ ਵੱਲੋਂ...
    • big weather forecast for the coming days in punjab
      ਪੰਜਾਬ 'ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੌਸਮ ਦੀ ਵੱਡੀ ਭਵਿੱਖਬਾਣੀ ! ਇਨ੍ਹਾਂ...
    • shiromani committee organizes gurmat samagam
      ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ...
    • major weather warning in punjab on august 17 and 18
      ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +